ਬਟਾਲਾ, 17 ਅਪ੍ਰੈਲ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਵਲੋਂ ਅੱਜ ਗੁਰਦਾਸਪੁਰ ਜ਼ਿਲੇ ਦੀ ਸਭ ਤੋਂ ਵੱਡੀ ਦਾਣਾ ਮੰਡੀ ਬਟਾਲਾ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਤੇ ਆੜ੍ਹਤੀਆ ਨਾਲ ਮੀਟਿੰਗ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨਾਂ ਦੇ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੋਜੂਦ ਰਹੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਸ. ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ....
ਮਾਝਾ
ਅੰਮ੍ਰਿਤਸਰ, 17 ਅਪ੍ਰੈਲ : ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਸਮਾਜ ਦੀ ਭਲਾਈ ਲਈ ਜੋ ਸੰਸਥਾਵਾਂ ਕੰਮ ਕਰ ਰਹੀਆਂ ਹਨ, ਉਨਾਂ ਦੀ ਅਸੀਂ ਹਰ ਸੰਭਵ ਮਦਦ ਕਰੀਏ ਤਾਂ ਜੋ ਇਹ ਸੰਸਥਾਵਾਂ ਹੋਰ ਅੱਗੇ ਵੱਧ ਕੇ ਕੰਮ ਕਰ ਸਕਣ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਇੰਦਰਬੀਰ ਸਿੰਘ ਨਿੱਜਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਨੇ ਬੀਬੀ ਕੌਲਾਂ ਭਲਾਈ ਕੇਂਦਰ ਵਿਖੇ ਧਾਰਮਿਕ ਇਨਾਮ ਵੰਡ ਸਮਾਗਮ ਮੌਕੇ ਇਨਾਮ ਵੰਡ ਸਮੇਂ ਕੀਤਾ। ਡਾ. ਨਿੱਜਰ ਨੇ ਕਿਹਾ ਕਿ ਸਾਨੂੰ ਸਮਾਜ ਨੂੰ ਸੇਧ ਦੇਣ ਵਾਲੀਆਂ ਸੰਸਥਾਵਾਂ ਅਤੇ ਸ਼ਖਸ਼ੀਅਤਾਂ....
ਅੰਮ੍ਰਿਤਸਰ, 17 ਅਪ੍ਰੈਲ : ਬੀਤੀ ਰਾਤ ਪੰਜਾਬ ਭਾਜਪਾ ਐਸ.ਸੀ. ਮੋਰਚੇ ਦੇ ਜਨਰਲ ਸਕੱਤਰ ਸ੍ਰੀ ਬਲਵਿੰਦਰ ਗਿੱਲ ਦੇ ਘਰ ਵਿੱਚ ਦਾਖਲ ਹੋ ਕੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਚਲਾਈ ਗਈ ਸੀ। ਜੋ ਕਿ ਉਨਾਂ ਦੇ ਜਬੜੇ ਵਿੱਚ ਲੱਗੀ ਸੀ, ਦਾ ਹਾਲ ਚਾਲ ਜਾਨਣ ਲਈ ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਕੇ.ਡੀ. ਹਸਪਤਾਲ ਵਿਖੇ ਪੁੱਜੇ ਅਤੇ ਪ੍ਰਮਾਤਮਾ ਅਗੇ ਉਨਾਂ ਦੇ ਜਲਦ ਤੰਦਰੁਸਤ ਹੋਣ ਦੀ ਅਰਦਾਸ ਕੀਤੀ। ਸ: ਈ.ਟੀ.ਓ. ਨੇ ਦੱਸਿਆ ਕਿ ਗੋਲੀ ਚਲਾਉਣ ਵਾਲੇ ਅਣਪਛਾਤੇ ਵਿਅਕਤੀਆਂ ਨੂੰ ਜਲਦ ਹੀ....
ਅੰਮ੍ਰਿਤਸਰ, 16 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਐਡਵੋਕੇਟ ਰਾਜਦੀਪ ਸਿੰਘ ਦੀ ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਕੀਤੀ ਗ੍ਰਿਫ਼ਤਾਰੀ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਚਨਾ ਮਿਲੀ ਹੈ ਕਿ ਐਡਵੋਕੇਟ ਰਾਜਦੀਪ ਸਿੰਘ ਨੂੰ ਅੰਮ੍ਰਿਤਪਾਲ ਸਿੰਘ ਦੀਆਂ ਸੋਸ਼ਲ ਮੀਡੀਆ ਪੋਸਟਾਂ ਸਾਂਝੀਆਂ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ, ਜੋ ਸਿੱਧੇ ਤੌਰ 'ਤੇ ਮਨੁੱਖੀ ਅਧਿਕਾਰਾਂ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਵਿਰੁੱਧ....
ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਆਰੰਭ ਹੋਏ ਫ਼ਤਹ ਮਾਰਚ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 16 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ. ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ਸਬੰਧੀ ਸ਼ਤਾਬਦੀ ਸਮਾਗਮ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਖ਼ਾਲਸਾ ਫ਼ਤਹ ਮਾਰਚ ਨਾਲ ਆਰੰਭ ਹੋਏ। ਸਿੱਖ ਜਰਨੈਲ ਸ. ਜੱਸਾ ਸਿੰਘ ਰਾਮਗੜ੍ਹੀਆ ਨੇ ਆਪਣੇ ਸਾਥੀ ਜਰਨੈਲਾਂ ਨਾਲ ਦਿੱਲੀ ਫ਼ਤਹ ਕਰਕੇ ਲਾਲ ਕਿਲ੍ਹੇ ’ਤੇ....
ਗੁਰਦਾਸਪੁਰ 16 ਅਪ੍ਰੈਲ : ਗੁਰਦਾਸਪੁਰ ਦੇ ਥਾਣਾ ਦੋਰਾਂਗਲਾ ਦੇ ਅਧੀਨ ਪੈਂਦੇ ਪਿੰਡ ਬਾਊਪੁਰ ਅਫਗਾਨਾਂ ਦੇ ਕਿਸਾਨ ਦੇ ਖੇਤ ਚੋਂ ਨਸ਼ੀਲੇ ਪਦਾਰਥ (ਸੰਭਾਵਿਤ ਹੈਰੋਇਨ) ਦੇ 2 ਪੈਕਟ ਮਿਲਣ ਦੀ ਖ਼ਬਰ ਮਿਲੀ ਹੈ। ਸੂਤਰਾਂ ਤੋਂ ਹਾਸਲ ਜਾਣਕਾਰੀ ਅਨੁਸਾਰ ਕਿਸਾਨ ਜਰਨੈਲ ਸਿੰਘ ਨੂੰ ਆਪਣੇ ਖੇਤ ਚੋਂ ਕਣਕ ਦੀ ਕਟਾਈ ਤੋਂ ਬਾਅਦ ਤੂੜੀ ਬਣਾਉਣ ਲੱਗਿਆ ਇਕ ਬੈਗ ਮਿਲਿਆ। ਜਿਸ ਵਿੱਚੋਂ 2 ਪੈਕਟ ਨਿਕਲੇ ਤਾਂ ਕਿਸਾਨ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਅਤੇ, ਪੁਲਿਸ ਦੇ ਹਵਾਲੇ ਖੇਤਾਂ ਵਿਚੋਂ ਮਿਲਿਆ ਸਮਾਨ ਕਰ ਦਿੱਤਾ....
ਅਸੀ ਤਦ ਤੱਕ ਨਹੀਂ ਰੁਕਾਂਗੇ ਜਦੋਂ ਤੱਕ ਅਰਵਿੰਦ ਕੇਜਰੀਵਾਲ ਦੇਸ਼ ਦੇ ਪ੍ਰਧਾਨ ਮੰਤਰੀ ਨਹੀਂ ਬਣ ਜਾਂਦੇ - ਧਾਲੀਵਾਲ ਪ੍ਰਧਾਨ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਡਰਦੇ ਹਨ, ਇਸ ਲਈ ਉਨ੍ਹਾਂ ਨੂੰ ਵਾਰ-ਵਾਰ ਕੀਤਾ ਜਾ ਰਿਹਾ ਹੈ ਪਰੇਸ਼ਾਨ, 2024 ਵਿੱਚ ਕੇਜਰੀਵਾਲ ਹੀ ਮੋਦੀ ਨੂੰ ਦੇ ਸਕਦੇ ਹਨ ਟੱਕਰ : ਧਾਲੀਵਾਲ ਅੰਮ੍ਰਿਤਸਰ , 16 ਅਪ੍ਰੈਲ : ਸੀਬੀਆਈ ਵੱਲੋਂ ਆਪ ਦੇ ਰਾਸ਼ਟਰੀ ਸੰਯੋਜਕ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਲਬ ਕਰਨ ਦਾ ਆਮ ਆਦਮੀ ਪਾਰਟੀ ਨੇ ਸਖ਼ਤ ਵਿਰੋਧ ਕੀਤਾ ਅਤੇ ਕਿਹਾ ਕਿ....
ਬਟਾਲਾ, 15 ਅਪ੍ਰੈਲ : ਚੀਫ਼ ਖ਼ਾਲਸਾ ਦੀਵਾਨ ਹੇਠ ਸਫ਼ਲਤਾ ਪੂਰਵਕ ਚੱਲ ਰਹੇ 50 ਸਕੂਲਾਂ ਦੀ ਲੜ੍ਹੀ ਵਿਚ ਵਾਧਾ ਕਰਦਿਆਂ ਅੱਜ ਬਟਾਲਾ ਵਿਖੇ ਭਾਈ ਵੀਰ ਸਿੰਘ ਜੀ ਦੇ 150ਵੇਂ ਜਨਮ ਦਿਹਾੜੇ ਨੂੰ ਸਮਰਪਿਤ ਇਕ ਨਵੇਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦਾ ਨੀਂਹ ਪੱਥਰ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਵੱਲੋ ਰੱਖਿਆ ਗਿਆ। ਉਪਰੰਤ ਆਨਰੇਰੀ ਸਕੱਤਰ ਸ੍ਰ.ਸਵਿਦਰ ਸਿੰਘ ਕੱਥੂਨੰਗਲ ਸਮੇਤ ਦੀਵਾਨ ਪ੍ਰਬੰਧਕਾਂ ਅਤੇ ਮੈਂਬਰ ਸਾਹਿਬਾਨ ਵੱਲੋ ਸਕੂਲ ਨਿਰਮਾਣ ਉਸਾਰੀ....
ਅਜਨਾਲਾ, 15 ਅਪ੍ਰੈਲ : ਭਾਰਤ-ਪਾਕਿਸਤਾਨ ਦੇ ਸਰਹੱਦੀ ਖੇਤਰ ਵਿੱਚ ਰਾਵੀ ਦਰਿਆ ਤੇ ਦੋ ਪਲਟੂਨ ਪੁੱਲਾਂ ਦੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ੁਰੂਆਤ ਕੀਤੀ, ਜਿਸ ਨਾਲ ਕਿਸਾਨਾਂ ਅਤੇ ਜੁਆਨਾਂ ਨੂੰ ਰਾਵੀ ਦਰਿਆ ਤੋਂ ਪਾਰ ਖੇਤੀ ਤੇ ਦੇਸ਼ ਦੀ ਸੁਰੱਖਿਆ ਕਰਨ ਵਿੱਚ ਵੱਡੀ ਮਦਦ ਮਿਲੇਗੀ। ਅੱਜ ਪਿੰਡ ਦਰਿਆ ਮੂਸਾ ਅਤੇ ਕੋਟ ਰਜਾਦਾ ਵਿਖੇ ਪਲਟੂਨ ਪੁੱਲਾਂ ਦੇ ਉਦਘਾਟਨ ਕਰਨ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੀ ਅਜਾਦੀ ਵੇਲੇ ਸਾਡਾ ਵੱਡਾ ਰਕਬਾ ਰਾਵੀ ਦਰਿਆ ਤੋਂ ਪਾਰ ਰਹਿ ਗਿਆ....
ਡੀਟੀਐੱਫ ਨੇ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਨੂੰ ਭੇਜਿਆ ਗਿਆ ਮੰਗ ਪੱਤਰ ਪੰਜਾਬ ਦੀ ਆਪਣੀ ਰਾਜ ਭਾਸ਼ਾਈ ਸਿੱਖਿਆ ਨੀਤੀ ਬਣਾਉਣ ਦੀ ਕੀਤੀ ਮੰਗ ਅੰਮ੍ਰਿਤਸਰ, 14 ਅਪ੍ਰੈਲ : ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਦੇ ਦਿੱਤੇ 5 ਤੋਂ 20 ਅਪ੍ਰੈਲ 'ਸੰਘਰਸ਼ੀ ਪੰਦਰਵਾੜਾ' ਵਿੱਚ ਭਰਵੇਂ ਡੈਪੂਟੇਸ਼ਨਾਂ ਦੇ ਰੂਪ ਵਿੱਚ ਵਿਧਾਇਕਾਂ ਰਾਹੀਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਪੰਜਾਬ ਵੱਲ ਅਧਿਆਪਕਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਸਬੰਧੀ "ਮੰਗ ਪੱਤਰ" ਅਤੇ ਨਵੀਂ ਸਿੱਖਿਆ ਨੀਤੀ....
ਤਰਨ ਤਾਰਨ, 13 ਅਪ੍ਰੈਲ : ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਦਾਣਾ ਮੰਡੀ ਤਰਨ ਤਾਰਨ ਦੀ ਅਚਨਚੇਤੀ ਚੈਕਿੰਗ ਕੀਤੀ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਦੀ ਆਮਦ ਤੇਜ਼ ਹੋਣ ਦੀ ਸੰਭਾਵਨਾ ਹੈ, ਜਿਸ ਲਈ ਜਿਲਾ ਪ੍ਰਸਾਸ਼ਨ ਤਰਨ ਤਾਰਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ....
ਅੰਮ੍ਰਿਤਸਰ, 13 ਅਪ੍ਰੈਲ : ਪਾਕਿਸਤਾਨੀ ਸਮੱਗਲਰਾਂ ਨੇ ਫਿਰ ਡਰੋਨ ਨੂੰ ਭਾਰਤੀ ਸਰਹੱਦ ਵੱਲ ਭੇਜਿਆ, ਪਰ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੂੰ ਇਸ ਦੀ ਭਿਣਕ ਲੱਗ ਗਈ।ਜਵਾਨਾਂ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਡਰੋਨ ਵਾਪਸ ਪਰਤਣ ਵਿਚ ਕਾਮਯਾਬ ਹੋ ਗਿਆ। ਡਰੋਨ ਵੱਲੋਂ ਸੁੱਟੀ ਹੈਰੋਇਨ ਦੀ ਖੇਪ ਜ਼ਬਤ ਕਰ ਲਈ ਗਈ।ਬੀਐਸਐਫ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 12-13 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਫਿਰੋਜ਼ਪੁਰ ਸੈਕਟਰ ਵਿੱਚ ਡਰੋਨ ਦੀ ਹਲਚਲ ਦੇਖੀ ਗਈ। ਇਹ ਡਰੋਨ....
ਬਟਾਲਾ, 13 ਅਪ੍ਰੈਲ : ਵੈਸਾਖੀ ਦੇ ਮੱਦੇਨਜ਼ਰ ਅਚਾਨਕ ਦੇਰ ਰਾਤ ਬਟਾਲਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਡੀ ਆਈ ਜੀ ਸਮੇਤ ਐਸ ਐਸ ਪੀ ,ਐਸ ਪੀ ,ਡੀ ਐਸ ਪੀ ਰੈਂਕ ਦੇ ਅਧਿਕਾਰੀਆਂ ਵੱਲੋਂ ਦੇਰ ਰਾਤ ਬਟਾਲਾ ਦੀਆਂ ਸੜਕਾਂ ਤੇ ਜਗ੍ਹਾ ਜਗ੍ਹਾ ਕੀਤੀ ਗਈ ਨਾਕੇਬੰਦੀ ਕੀਤੀ ਗਈ ਹੈ। ਹਰ ਆਉਣ ਜਾਣ ਵਾਲੇ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਡੀ ਆਈ ਜੀ ਦਾ ਕਹਿਣਾ ਕੇ ਵੈਸਾਖੀ ਦੇ ਮੱਦੇਨਜਰ ਮਾਹੌਲ ਸ਼ਾਂਤਮਈ ਰੱਖਣ ਦੇ ਕਾਰਨ ਸਖਤੀ ਕੀਤੀ ਗਈ ਹੈ। ਇਸ ਮੌਕੇ ਡੀ ਆਈ ਜੀ ਨਰਿੰਦਰ ਭਾਰਗਵ ਨੇ ਦੱਸਿਆ ਕਿ ਵੈਸਾਖੀ ਦੇ....
ਸੰਗਤ ’ਚ ਦਹਿਸ਼ਤ ਦਾ ਮਹੌਲ ਪੈਦਾ ਕਰਨ ਤੋਂ ਹਟੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਅੰਮ੍ਰਿਤਸਰ, 13 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਖ਼ਾਲਸੇ ਦੇ ਸਾਜਣਾ ਦਿਵਸ ਮੌਕੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾ ਅੰਦਰ ਬੇਲੋੜੇ ਦਖ਼ਲ ਬੰਦ ਕਰਨ ਅਤੇ ਆਪਣੇ ਜਾਬਤੇ ਅੰਦਰ ਰਹਿਣ ਨੂੰ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਜਦੋਂ ਸਿੱਖ ਕੌਮ ਖ਼ਾਲਸੇ ਦਾ ਸਾਜਣਾ ਦਿਵਸ ਕੌਮੀ ਰਵਾਇਤਾਂ ਅਨੁਸਾਰ ਮਨਾ ਰਹੀ....
ਡੇਰਾ ਬਾਬਾ ਨਾਨਕ, 13 ਅਪ੍ਰੈਲ : ਸੂਬੇ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਡੇਰਾ ਬਾਬਾ ਨਾਨਕ ਦੇ ਸਰਹੱਦੀ ਪਿੰਡਾਂ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਗਿਆ। ਸਿੱਖਿਆ ਮੰਤਰੀ ਅੱਜ ਸਵੇਰੇ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਹਰਦੋਰਵਾਲ ਦੇ ਸਰਕਾਰੀ ਸੀਨੀਅਰ ਸਕੈਂਡਰ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪਹੁੰਚੇ ਜਿਥੇ ਉਨ੍ਹਾਂ ਨੇ ਸਕੂਲ ਵਿੱਚ ਕਰਵਾਈ ਜਾ ਰਹੀ ਪੜ੍ਹਾਈ ਦਾ ਜਾਇਜਾ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਹਰਦੋਰਵਾਲ ਖੁਰਦ ਦੇ ਸਰਕਾਰੀ ਪ੍ਰਾਇਮਰੀ....