ਅੰਮ੍ਰਿਤਸਰ, 21 ਸਤੰਬਰ, 2024 : ‘ਆਮ ਆਦਮੀ ਪਾਰਟੀ’ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਅਤੇ ਸਾਬਕਾ ਆਈ.ਪੀ.ਐੱਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੀ ਜੀਵਨ ਸਾਥਣ ਮਧੂਮਿਤਾ ਦਾ ਅਚਾਨਕ ਦਿਹਾਂਤ ਹੋ ਗਿਆ। ਉਹਨਾਂ ਦੀ ਤਬੀਅਤ ਪਿਛਲੇ ਕੁਝ ਦਿਨਾਂ ਤੋਂ ਨਾਸਾਜ਼ ਚੱਲ ਰਹੀ ਸੀ ਅਤੇ ਅੱਜ ਤੜਕੇ ਹੀ ਉਨ੍ਹਾਂ ਨੇ ਆਖ਼ਰੀ ਸਾਹ ਲਏ। ਸ੍ਰੀਮਤੀ ਮਧੂਮਿਤਾ ਦਾ ਅੰਤਿਮ ਸਸਕਾਰ ਸਨਿਚਰਵਾਰ ਸਵੇਰੇ ਦੁਰਗਿਆਨਾ ਮੰਦਿਰ ਸ਼ਮਸ਼ਾਨਘਾਟ ਵਿਖ਼ੇ ਕਰ ਦਿੱਤਾ ਗਿਆ। ਇਸ....
ਮਾਝਾ
ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰੇਦਸ਼ ਬਟਾਲਾ, 21 ਸਤੰਬਰ 2024 : ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ ਤੇ ਪਿੰਡਾਂ ਤੇ ਸ਼ਹਿਰ ਬਟਾਲਾ ਦੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ....
ਬਟਾਲਾ, 21 ਸਤੰਬਰ 2024 : ਕਮਿਊਨਟੀ ਹੈਲਥ ਸੈਂਟਰ, ਫਤਿਹਗੜ੍ਹ ਚੂੜੀਆਂ ਵਿਖੇ ਅੱਗ ਸੁਰੱਖਿਆ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੀ ਅਗਵਾਈ ਡਾ. ਲਖਵਿੰਦਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਵਲੋਂ ਕੀਤੀ ਗਈ ਜਿਸ ਵਿਚ ਸਾਰੇ ਡਾਕਟਰ ਤੇ ਸਟਾਫ ਨੇ ਹਿੱਸਾ ਲਿਆ। ਫਾਇਰ ਬ੍ਰਿਗੇਡ ਬਟਾਲਾ ਤੋਂ ਫਾਇਰ ਅਫ਼ਸਰ ਨੀਰਜ ਸ਼ਰਮਾਂ ਤੇ ਰਾਕੇਸ਼ ਸ਼ਰਮਾਂ ਅਤੇ ਫਾਇਰ ਫਾਈਟਰਾਂ ਵਲੋਂ ਅੱਗ ਸੁਰੱਖਿਆ ਤਹਿਤ ਬਚਾਅ ਦੇ ਗੁਰਾਂ ਦੀ ਸਾਂਝ ਪਾਈ। ਇਸ ਮੌਕੇ ਫਾਇਰ ਅਫ਼ਸਰ ਨੀਰਜ ਸ਼ਰਮਾਂ ਨੇ ਦਸਿਆ ਕਿ ਵਾਤਵਰਨ ਦੇ ਬਦਲਾਵ ਕਾਰਣ ਅੱਗ....
ਅੰਮ੍ਰਿਤਸਰ 20 ਸਤੰਬਰ 2024 : ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਅੱਜ ਸਿਵਲ ਸਰਜਨ ਅੰਮ੍ਰਿਤਸਰ ਡਾ ਕਿਰਨਦੀਪ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੂਸਾਰ ਜ਼ਿਲ੍ਹਾ ਨੋਡਲ ਅਫਸਰ ਐਨ.ਟੀ.ਸੀ.ਪੀ. ਕਮ ਡੀ.ਡੀ.ਐਚ.ਓ. ਡਾ ਜਗਨਜੋਤ ਕੋਰ ਵਲੋਂ ਇਕ ਸਪੈਸ਼ਲ ਟੀਮ ਦਾ ਗਠਣ ਕੀਤਾ ਗਿਆ। ਜਿਸ ਵਿਚ ਜ਼ਿਲ੍ਹੇ ਐਮ.ਈ.ਆਈ.ਓ. ਅਮਰਦੀਪ ਸਿੰਘ, ਐਸ.ਆਈ. ਰਜਿੰਦਰ ਸਿੰਘ, ਮੰਗਲ ਸਿੰਘ, ਰਜੇਸ਼ ਕੁਮਾਰ, ਦੀਪਕ ਕੁਮਾਰ, ਰਮੇਸ਼ ਕੁਮਾਰ, ਰਸ਼ਪਾਲ ਸਿੰਘ, ਹਰਪ੍ਰੀਤ ਸਿੰਘ ਅਤੇ ਸਹਾਇਕ ਸਟਾਫ ਸ਼ਾਮਿਲ ਸਨ। ਇਸ ਟੀਮ ਵਲੋਂ ਮੌਕੇ ਤੇ....
ਅੰਮ੍ਰਿਤਸਰ, 20 ਸਤੰਬਰ 2024 : ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਮੌਕੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸੰਗਤ ਦੀ ਵੱਡੀ ਆਮਦ ਦੇ ਮੱਦੇਨਜ਼ਰ ਵੱਖ-ਵੱਖ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ ਅਤੇ ਸੰਗਤਾਂ ਵੱਲੋਂ ਲੰਗਰ ਲਗਾਏ ਗਏ ਸਨ। ਦਲ ਬਾਬਾ ਬਿਧੀ ਚੰਦ ਸੰਪ੍ਰਦਾ ਵੱਲੋਂ 1 ਸਤੰਬਰ ਤੋਂ ਲਗਾਏ ਗਏ ਲੰਗਰਾਂ ਦੀ ਸਮਾਪਤੀ ਅੱਜ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਤੀ ਗਈ। ਇਸ ਮੌਕੇ ਸੱਚਖੰਡ ਸ੍ਰੀ....
ਅੰਮ੍ਰਿਤਸਰ, 20 ਸਤੰਬਰ 2024 : ਅੰਮ੍ਰਿਤਸਰ ‘ਚ ਏਟੀਪੀ ਹਰਜਿੰਦਰ ਸਿੰਘ ਨੂੰ ਵਿਜੀਲੈਂਸ ਵੱਲੋਂ 50ਹਜਾਰ ਰੁਪਏ ਦੇ ਕਰੀਬ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ, ਜਿਸ ਤੋਂ ਬਾਅਦ ਵਿਜੀਲੈਂਸ ਅਧਿਕਾਰੀਆਂ ਜਾਣਕਾਰੀ ਦਿੰਦੇ ਦੱਸਿਆ ਕਿ ਇਹਨਾਂ ਦੇ ਖਿਲਾਫ ਸਾਨੂੰ ਸ਼ਿਕਾਇਤ ਮਿਲੀ ਸੀ ਅਤੇ ਉਸੇ ਦੇ ਤਹਿਤ ਅਸੀਂ ਇਹ ਕਾਰਵਾਈ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਾਈ ਕਿਰਨ ਵਾਸੀ ਸੰਧੂ ਐਵੀਨਿਊ, ਬਟਾਲਾ ਰੋਡ, ਅੰਮ੍ਰਿਤਸਰ ਸ਼ਹਿਰ....
ਅੰਮ੍ਰਿਤਸਰ, 20 ਸਤੰਬਰ 2024 : ਅੰਮ੍ਰਿਤਸਰ ‘ਚ ਏਟੀਪੀ ਹਰਜਿੰਦਰ ਸਿੰਘ ਨੂੰ ਵਿਜੀਲੈਂਸ ਵੱਲੋਂ 50ਹਜਾਰ ਰੁਪਏ ਦੇ ਕਰੀਬ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ, ਜਿਸ ਤੋਂ ਬਾਅਦ ਵਿਜੀਲੈਂਸ ਅਧਿਕਾਰੀਆਂ ਜਾਣਕਾਰੀ ਦਿੰਦੇ ਦੱਸਿਆ ਕਿ ਇਹਨਾਂ ਦੇ ਖਿਲਾਫ ਸਾਨੂੰ ਸ਼ਿਕਾਇਤ ਮਿਲੀ ਸੀ ਅਤੇ ਉਸੇ ਦੇ ਤਹਿਤ ਅਸੀਂ ਇਹ ਕਾਰਵਾਈ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਾਈ ਕਿਰਨ ਵਾਸੀ ਸੰਧੂ ਐਵੀਨਿਊ, ਬਟਾਲਾ ਰੋਡ, ਅੰਮ੍ਰਿਤਸਰ ਸ਼ਹਿਰ....
ਅੰਮ੍ਰਿਤਸਰ, 20 ਸਤੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰਾਖੰਡ ਦੇ ਊਧਮ ਸਿੰਘ ਨਗਰ ਦੀ ਆਦਰਸ਼ ਕਲੋਨੀ ਪੁਲਿਸ ਚੌਕੀਂ ਦੇ ਇੰਚਾਰਜ ਵੱਲੋਂ ਜਾਂਚ ਦੇ ਨਾਮ ’ਤੇ ਸਿੱਖ ਨੌਜਵਾਨ ਸ. ਜਸਦੀਪ ਸਿੰਘ ਦੇ ਨਾਲ ਬਦਸਲੂਕੀ ਕਰਨ ਅਤੇ ਉਸ ਦੇ ਕਕਾਰਾਂ ਦੀ ਬੇਅਦਬੀ ਕਰਨ ਦਾ ਸਖਤ ਨੋਟਿਸ ਲੈਦਿਆਂ ਪੁਲਿਸ ਅਧਿਕਾਰੀ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਸੋਸ਼ਲ ਮੀਡੀਆ ’ਤੇ ਇਸ ਦੀ ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ....
ਅੰਮ੍ਰਿਤਸਰ, 20 ਸਤੰਬਰ 2024 : ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਖਿਲਾਫ਼ ਦੇਸ਼ ਧ੍ਰੋਹ ਦੇ ਮੁਕੱਦਮੇ ਵਿਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਨਾਲ ਧੱਕਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਖਿਲਾਫ਼ ਦੋਸ਼ ਬਿਲਕੁਲ ਬੇਬੁਨਿਆਦ ਹਨ ਅਤੇ ਪੁਲਿਸ ਦੀ ਇਹ ਕਾਰਵਾਈ ਸਿੱਖ ਨਾਲ ਅਨਿਆਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ....
ਐਨ.ਸੀ.ਸੀ. ਕੈਡਿਟ “ਜੀਵਨ ਰੱਖਿਅਕ ਪ੍ਰਸ਼ੰਸ਼ਾ ਪੱਤਰ” ਨਾਲ ਸਨਮਾਨਤ ਸਿਵਲ ਡਿਫੈਂਸ ਵਲੋਂ “ਜੀਵਨ ਰੱਖਿਅਕ ਸਨਮਾਨ ਸਮਾਰੋਹ” ਦਾ ਆਯੋਜਨ ਬਟਾਲਾ, 20 ਸਤੰਬਰ 2024 : ਪੰਜਾਬ ਸਰਕਾਰ ਵਲੋ ਜਾਰੀ ਦਿਸ਼ਾ ਨਿਰਦੇਸ਼ ਅਨੁਸਾਰ ਸੇਵਾ ਦੇ ਪੁੰਜ ਤੇ ਮੁਢੱਲੀ ਸਹਾਇਤਾ ਦੇ ਬਾਨੀ ਭਾਈ ਘਨੱਈਆ ਜੀ ਦੇ 306ਵੇਂ ਪਰਲੋਕ ਗਮਨ ਦਿਵਸ “ਮਾਨਵ ਸੇਵਾ ਸੰਕਲਪ ਦਿਵਸ” ਵਜੋ ਮਨਾਇਆ ਗਿਆ। ਇਸ ਮੌਕੇ ਸਿਵਲ ਡਿਫੈਂਸ ਬਟਾਲਾ ਵਲੋਂ “ਜੀਵਨ ਰੱਖਿਅਕ ਸਨਮਾਨ ਸਮਾਰੋਹ” ਦਾ ਆਯੋਜਨ, 1 ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ. ਅੰਮ੍ਰਿਤਸਰ ਦੇ ਐਨ....
ਵਿਦਿਆਰਥੀਆਂ ਨੇ ਸਮਾਜਿਕ ਕੁਰੀਤੀਆਂ ਦੇ ਵਿਰੁੱਧ ਡੱਟ ਕੇ ਸਮਾਜ ਸੇਵਾ ਵਿੱਚ ਜੁੱਟਣ ਦਾ ਲਿਆ ਸੰਕਲਪ ਬਟਾਲਾ, 20 ਸਤੰਬਰ 2024 : ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ਕਾਲਜ ਦੇ ਐਨ.ਐਸ.ਐਸ ਯੂਨਿਟ ਅਤੇ ਰੈਡ ਰਿਬਨ ਕਲੱਬ ਵੱਲੋਂ ਭਾਈ ਘਨੱਈਆ ਜੀ ਦੀ 306 ਵੀਂ ਬਰਸੀ ਮੌਕੇ “ਮਾਨਵ ਸੇਵਾ ਸੰਕਲਪ ਦਿਵਸ” ਮਨਾਇਆ ਗਿਆ। ਸਮਾਗਮ ਵਿੱਚ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਨੇ ਭਾਈ ਘਨ੍ਹਈਆ ਜੀ ਦੀ ਜੀਵਨ ਉੱਪਰ ਚਾਨਣਾ ਪਾਉਂਦਿਆਂ ਹੋਇਆ ਕਿਹਾ ਕਿ ਸੇਵਾ ਦੀ....
ਰਾਸ਼ਨ ਕਾਰਡ ਲਾਭਪਾਤਰੀਆਂ ਨੇ ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਦੀ ਕੀਤੀ ਸਰਾਹਨਾ ਬਟਾਲਾ, 20 ਸਤੰਬਰ 2024 : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਲੋੜਵੰਦ ਪਰਿਵਾਰਾਂ ਲਈ ਉਮੀਦ ਬਣੇ ਹਨ ਅਤੇ 500 ਤੋਂ ਵੱਧ ਰਾਸ਼ਨ ਕਾਰਡ ਲਾਭਪਾਤਰੀਆਂ ਨੇ ਵਿਧਾਇਕ ਸ਼ੈਰੀ ਕਲਸੀ ਦੇ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਆਪ ਪਾਰਟੀ ਦੇ ਆਗੂ, ਵਰਕਰ ਤੇ ਵਾਲੰਟੀਅਰ ਮੌਜੂਦ ਸਨ। ਨਹਿਰੂ ਗੇਟ ਬਟਾਲਾ ਵਿਖੇ ਪਰਾਟੀ ਦੇ ਦਫਤਰ ਵਿਖੇ ਕਰਵਾਏ ਸਮਾਗਮ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ....
ਖੇਡਾਂ ਮਨੁੱਖ ਦਾ ਸਰਵਪੱਖੀ ਵਿਕਾਸ ਕਰਦੀਆਂ ਹਨ : ਡਾ. ਅਨਿਲ ਸ਼ਰਮਾ ਬਟਾਲਾ, 20 ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਗੁਰਦਾਸਪੁਰ ਸ਼੍ਰੀਮਤੀ ਪਰਮਜੀਤ ਦੀ ਅਗਵਾਈ ਹੇਠ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਡਾ. ਅਨਿਲ ਸ਼ਰਮਾ ਦੇ ਸਹਿਯੋਗ ਨਾਲ ਸਰਕਾਰੀ ਸੀਨੀ: ਸੈਕੰ: ਸਕੂਲ ਜੈਤੋਸਰਜਾ ਦੇ ਖੇਡ ਮੈਦਾਨ ਵਿਖੇ ਬਲਾਕ ਬਟਾਲਾ 1....
128634 ਮੈਬਰ ਹੋਏ ਰਜਿਸਟਰਡ ਅੰਮ੍ਰਿਤਸਰ 16 ਸਤੰਬਰ 2024 : ਮਹਾਤਮਾ ਗਾਂਧੀ ਰਾਸ਼ਟਰੀ ਦਿਹਾਤੀ ਰੋਜ਼ਗਾਰ ਸਕੀਮ ਤਹਿਤ ਪੇਡੂ ਲੋਕਾਂ ਨੂੰ ਰੋਜ਼ੀ ਰੋਟੀ ਦੀ ਸੁਰੱਖਿਆ ਪ੍ਰਦਾਨ ਕਰਨਾ ਹੈ ਅਤੇ ਇਸ ਤਹਿਤ ਹਰੇਕ ਜਾਬ ਹੋਲਡਰ ਨੂੰ ਸਾਲ ਵਿਚ 100ਦਿਨ ਦਾ ਰੋਜ਼ਗਾਰ ਮੁਹੱਈਆ ਕਰਵਾਇਆ ਜਾਂਦਾ ਹੈ ਤਾਂ ਜੋ ਉਹ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਠੀਕ ਢੰਗ ਨਾਲ ਕਰ ਸਕਣ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮਗਨਰੇਗਾ ਸਕੀਮ ਤਹਿਤ 60 ਸਾਂਝੇ ਜਲ ਤਲਾਬ ਮੁਕੰਮਲ ਹੋ ਚੁੱਕੇ....
22 ਸਤੰਬਰ ਨੂੰ ਵਿਧਾਨਸਭਾ ਹਲਕਾ ਦੱਖਣੀ ਵਿਖੇ ਲੱਗੇਗਾ ਕੈਂਪ ਅੰਮ੍ਰਿਤਸਰ, 16 ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੋ ਰਹੀ ਹੈ ਅਤੇ ਵੱਖ ਵੱਖ ਸੇਵਾਵਾਂ ਹਾਸਲ ਕਰਨ ਲਈ ਲੋਕਾਂ ਨੂੰ ਹੁਣ ਵੱਖ ਵੱਖ ਦਫਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ। ਡਿਪਟੀ....