ਮਾਝਾ

ਬਟਾਲਾ ਪੁਲਿਸ ਵਲੋਂ ਚੱਪੇ-ਚੱਪੇ 'ਤੇ ਰੱਖੀ ਜਾਵੇਗੀ ਤਿੱਖੀ ਨਜਰ -ਸ੍ਰੀਮਤੀ ਜਸਵੰਤ ਕੋਰ, ਐਸਪੀ ਬਟਾਲਾ
ਹੁੱਲੜਬਾਜੀ ਕਰਨ ਵਾਲਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕੀਤਾ ਆਗਾਹ ਸ਼ਹਿਰ ਨੂੰ 8 ਸੈਕਟਰਾਂ ਵਿੱਚ ਵੰਡਿਆਂ-ਉੱਚ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰੀਬ 1300 ਪੁਲਿਸ ਕਰਮਚਾਰੀ ਤਾਇਨਾਤ ਬਟਾਲਾ ਸ਼ਹਿਰ ਵਿੱਚ ਕੀਤਾ ਫਲੈਗ ਮਾਰਚ ਬਟਾਲਾ, 6 ਸਤੰਬਰ 2024 : ਬਟਾਲਾ ਪੁਲਿਸ ਵਲੋਂ ਵਿਆਹ ਪੁਰਬ ਸੁਰੱਖਿਅਤ ਅਤੇ ਸ਼ਰਧਾ ਭਾਵਨਾ ਨਾਲ ਮਨਾਉਣ ਦੇ ਮੰਤਵ ਨਾਲ ਸ੍ਰੀਮਤੀ ਜਸਵੰਤ ਕੌਰ ਐਸਪੀ (ਐਚ) ਬਟਾਲਾ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਸਮ੍ਤ ਨਗਰ ਕੀਰਤਨ ਰੂਟ 'ਤੇ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਡੀਐਸਪੀ ਐੱਚ....
ਸ੍ਰੀ ਅਕਾਲ ਤਖਤ ਸਾਹਿਬ ਤੇ ਸਾਬਕਾ ਕੈਬਨਟ ਮੰਤਰੀ ਲੰਗਾਹ ਅਤੇ ਮਨਪ੍ਰੀਤ ਸਿੰਘ ਬਾਦਲ ਨੇ ਦਿੱਤਾ ਸਪਸ਼ਟੀਕਰਨ 
ਅੰਮ੍ਰਿਤਸਰ 6 ਸਤੰਬਰ 2024 : 2007 ਤੋਂ 2017 ਤੱਕ ਦੀ ਪੰਜਾਬ ਦੀ ਸਰਕਾਰ ਦੇ ਤਤਕਾਲੀ ਮੰਤਰੀਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਤਲਬ ਕੀਤਾ ਗਿਆ ਸੀ ਜਿਸ ਦੇ ਚਲਦੇ ਹੁਣ ਸਾਰੇ ਤਤਕਾਲੀ ਮੰਤਰੀ ਆਪੋ ਆਪਣਾ ਸਪਸ਼ਟੀਕਰਨ ਰੱਖ ਰਹੇ ਹਨ ਜਿਸ ਦੇ ਚਲਦੇ ਅੱਜ ਸਾਬਕਾ ਕੈਬਨਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਾਬਕਾ ਕੈਬਨਟ ਮੰਤਰੀ ਸੁੱਚਾ ਸਿੰਘ ਲੰਗਾਹ ਸ੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚੇ ਅਤੇ ਉਹਨਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਆਪਣਾ....
ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਟਰੈਫਿਕ ਜਾਗਰੂਕਤਾ ਸੈਮੀਨਾਰ 
ਗੁਰਦਾਸਪੁਰ,6 ਸਤੰਬਰ 2024 : ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਟਰੈਫਿਕ ਜਾਗਰੂਕਤਾ ਸੈਮੀਨਾਰ ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਅਤੇ ਕਾਲਜ ਵਿਖੇ ਲਗਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਤੇ ਸਟਾਫ ਨੂੰ ਸ਼ਾਮਲ ਕਰਕੇ ਟੈਫ੍ਰਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ। ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਜਸਵਿੰਦਰ ਸਿੰਘ ਏ ਐਸ ਆਈ ਅਮਨਦੀਪ ਸਿੰਘ ਨੇ ਨਾਬਾਲਗ ਬੱਚਿਆਂ ਦੇ ਡਰਾਈਵਿੰਗ ਕਰਨ ਤੇ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਜਾਗਰੂਕ ਕੀਤਾ। ਐਕਸੀਡੈਂਟ ਪੀੜਤ ਵਿਅਕਤੀ ਦੀ ਮਦਦ ਲਈ ਪ੍ਰੇਰਿਤ....
ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵਲੋਂ ਵਿਦਿਆਂਗ ਲੜਕੀ ਦੇ ਲਈ ਵੀਲ ਚੇਅਰ ਦੀ ਮੰਗ ਕੀਤੀ ਗਈ ਪੂਰੀ
ਗੁਰਦਾਸਪੁਰ, 6 ਸਤੰਬਰ 2024 : ਸ਼੍ਰੀ ਉਮਾ ਸ਼ੰਕਰ ਗੁਪਤਾ ,ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਗੁਰਦਾਸਪੁਰ ਪਾਸ ਇੱਕ ਵਿਦਿਆਂਗ ਜੋੜੇ ਸ਼੍ਰੀਮਤੀ ਰੇਖਾ ਅਤੇ ਸ਼੍ਰੀ ਬਲਵਿੰਦਰ ਸਿੰਘ ਵਾਸੀ ਬਸਰਾਏ ਵੱਲੋਂ ਟਰਾਈ ਸਾਈਕਲਾਂ ਅਤੇ ਮਿਸ ਮਨਦੀਪ ਕੌਰ ਪੁੱਤਰੀ ਨਿਰਮਲ ਸਿੰਘ ਵਾਸੀ ਪਿੰਡ ਖਾਨ ਮਲੂਕ ਦੇ ਪਿਤਾ ਵਲੋਂ ਆਪਣੀ ਵਿਦਿਆਂਗ ਲੜਕੀ ਦੇ ਲਈ ਵੀਲ ਚੇਅਰ ਦੀ ਮੰਗ ਕੀਤੀ ਗਈ ਸੀ। ਜਿਸ ਨੂੰ ਉਹਨਾਂ ਵੱਲੋਂ ਤੁਰੰਤ ਦੇ ਅਧਾਰ ਤੇ ਪੂਰੀ ਕਰਨ ਦੇ ਲਈ ਸਕੱਤਰ ਦੇ ਰੈੱਡ ਕਰਾਸ ਸੋਸਾਇਟੀ ਨੂੰ ਕਿਹਾ....
ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਸਫਲ ਉਪਰਾਲਾ
ਜਿਲੇ ਅੰਦਰ ਬਲਾਕ ਪੱਧਰ ਦੇ ਹੋ ਰਹੀਆਂ ਖੇਡਾਂ ਵਿੱਚ ਖਿਡਾਰੀਆਂ ਪੂਰੇ ਉਤਸ਼ਾਹ ਨਾਲ ਲਿਆ ਹਿੱਸਾ ਬਲਾਕ ਪੱਧਰੀ ਟੂਰਨਾਮੈਂਟ 10 ਸਤੰਬਰ ਤੱਕ ਅਤੇ ਜਿਲ੍ਹਾ ਪੱਧਰੀ ਟੂਰਨਾਮੈਂਟ 15 ਸਤੰਬਰ ਤੋ 22 ਸਤੰਬਰ ਤੱਕ ਕਰਵਾਏ ਜਾਣਗੇ ਗੁਰਦਾਸਪੁਰ, 6 ਸਤੰਬਰ 2024 : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੇ ਮੰਤਵ ਤਹਿਤ ਪੰਜਾਬ ਖੇਡ ਮੇਲਾ-2024 ਕਰਵਾਇਆ ਜਾ ਰਿਹਾ ਹੈ।....
450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਗੁਰਮਤਿ ਸਮਾਗਮ
ਸ੍ਰੀ ਗੋਇੰਦਵਾਲ ਸਾਹਿਬ, 6 ਸਤੰਬਰ 2024 : ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਕਥਾ ਵੀਚਾਰ ਕਰਦਿਆਂ ਗੁਰੂ ਸਾਹਿਬਾਨ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ।....
ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਸਫਲ ਉਪਰਾਲਾ
ਜਿਲੇ ਅੰਦਰ ਬਲਾਕ ਪੱਧਰ ਦੇ ਹੋ ਰਹੀਆਂ ਖੇਡਾਂ ਵਿੱਚ ਖਿਡਾਰੀਆਂ ਪੂਰੇ ਉਤਸ਼ਾਹ ਨਾਲ ਲਿਆ ਹਿੱਸਾ ਬਲਾਕ ਪੱਧਰੀ ਟੂਰਨਾਮੈਂਟ 10 ਸਤੰਬਰ ਤੱਕ ਅਤੇ ਜਿਲ੍ਹਾ ਪੱਧਰੀ ਟੂਰਨਾਮੈਂਟ 15 ਸਤੰਬਰ ਤੋ 22 ਸਤੰਬਰ ਤੱਕ ਕਰਵਾਏ ਜਾਣਗੇ ਬਟਾਲਾ, 6 ਸਤੰਬਰ 2024 : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੇ ਮੰਤਵ ਤਹਿਤ ਪੰਜਾਬ ਖੇਡ ਮੇਲਾ-2024 ਕਰਵਾਇਆ ਜਾ ਰਿਹਾ ਹੈ। ਜਿਸ....
ਅੱਚਲੀ ਗੇਟ, ਸ਼ਾਸਤਰੀ ਨਗਰ ਤੇ ਬੱਸ ਸਟੈਂਡ ਸਮੇਤ ਸਮੁੱਚੇ ਸ਼ਹਿਰ ਨੂੰ ਸ਼ਾਫ ਸੁਥਰਾ ਰੱਖਣ ਲਈ ਵਿੱਢੀ ਮੁਹਿੰਮ
ਬਟਾਲਾ, 6 ਸਤੰਬਰ 2024 : ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਵਿਆਹ ਪੁਰਬ ਸਮਾਗਮ ਦੇ ਸਬੰਧ ਨਗਰ ਨਿਗਮ ਦੀਆਂ ਵੱਖ-ਵੱਖ ਟੀਮਾਂ ਵਲੋਂ ਲਗਾਤਾਰ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਮੁਹਿੰਮ ਵਿੱਢੀ ਗਈ ਹੈ। ਉਨਾਂ ਅੱਗੇ ਦੱਸਿਆ ਕਿ ਕਾਰਪੋਰੇਸ਼ਨ ਦੀਆਂ ਟੀਮਾਂ ਵਲੋ ਅੱਚਲੀ ਗੇਟ, ਸ਼ਾਸਤਰੀ ਨਗਰ ਤੇ ਬੱਸ ਸਟੈਂਡ ਸਮੇਤ ਸਮੁੱਚੇ ਸ਼ਹਿਰ ਅੰਦਰ ਸਾਫ-ਸਫਾਈ ਕਰਵਾਈ ਗਈ, ਕੂੜੇ ਦੇ ਢੇਰ ਚੁੱਕੇ ਗਏ ਅਤੇ ਨਾਲੀਆਂ ਦੀ ਸਫਾਈ ਕਰਵਾਈ ਗਈ। ਉਨਾਂ ਦੱਸਿਆ ਕਿ ਟੀਮਾਂ ਵਲੋਂ ਲਗਾਤਾਰ....
ਜੇਕਰ ਕਿਸੇ ਵਿਅਕਤੀ ਨੂੰ ਸੀਵਰੇਜ਼ ਜਾਂ ਬਿਨਾਂ ਢੱਕਣ ਦੇ ਮੈਨਹੋਲ ਸਬੰਧੀ ਕੋਈ ਸ਼ਿਕਾਇਤ ਹੋਵੇ ਤਾਂ ਹੈਲਪ ਡੈਸਕ ਨੰਬਰ 84275-66323 ’ਤੇ  ਸੰਪਰਕ ਕੀਤਾ ਜਾ ਸਕਦਾ ਹੈ
ਬਟਾਲਾ, 6 ਸਤੰਬਰ 2024 : ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ -ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਸੀਵਰੇਜ਼ ਜਾਂ ਬਿਨਾਂ ਢੱਕਣ ਦੇ ਮੈਨਹੋਲ ਸਬੰਧੀ ਕੋਈ ਸ਼ਿਕਾਇਤ ਹੋਵੇ ਤਾਂ ਹੈਲਪ ਡੈਸਕ ਨੰਬਰ 84275-66323 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਸੀਵਰੇਜ਼ ਵਿਭਾਗ ਵਲੋਂ 7 ਮੈਸਨ (ਮਸ਼ੀਨਾਂ) ਲਗਾ ਦਿੱਤੀਆਂ ਗੀਆਂ ਹਨ ਅਤੇ ਸੀਵਰੇਜ਼ ਦੀ ਸਫ਼ਾਈ ਜਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਉਨਾਂ ਦੱਸਿਆ ਕਿ ਜੇਕਰ ਸੀਵਰੇਜ ਸਬੰਧੀ ਕੋਈ ਮੁਸ਼ਕਿਲ ਜਾਂ ਕਿਸੇ ਥਾਂ ਗਟਰ....
ਜੇਕਰ ਕਿਸੇ ਵਿਅਕਤੀ ਨੂੰ ਸਟਰੀਟ ਲਾਈਟਾਂ ਸਬੰਧੀ ਕੋਈ ਸ਼ਿਕਾਇਤ ਹੋਵੇ ਤਾਂ ਹੈਲਪ ਡੈਸਕ ਨੰਬਰ 84270-02090 ’ਤੇ  ਸੰਪਰਕ ਕੀਤਾ ਜਾ ਸਕਦਾ ਹੈ
ਬਟਾਲਾ, 6 ਸਤੰਬਰ 2024 : ਵਿਆਹ ਪੁਰਬ ਸਮਾਗਮ ਦੇ ਸਬੰਧ ਵਿੱਚ ਸੰਗਤਾਂ ਦੀ ਸਹਲੂਤ ਲਈ ਸਟਰੀਟ ਲਾਈਟਸਾਂ ਸੁਚਾਰੂ ਢੰਗ ਨਾਲ ਚਲਾਉਣ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਇਸ ਸਬੰਧੀ ਗੱਲ ਕਰਦਿਆਂ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ -ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਕਿ ਉਹ ਹਰ ਰੋਜ ਰਾਤ ਨੂੰ ਸ਼ਹਿਰ ਅਤੇ ਨਗਰ ਕੀਰਤਨ ਦੇ ਰੂਟ ’ਤੇ ਸਟਰੀਟ ਲਾਈਟਾਂ ਚੈਕ ਕਰਨ ਅਤੇ ਚੈਕ ਕਰਨ ਉਪਰੰਤ ਰਿਪੋਰਟ ਦਫਤਰ ਨੂੰ ਭੇਜੀ ਜਾਵੇ। ਉਨਾਂ....
ਐਸ.ਡੀ.ਐਮ ਬਟਾਲਾ ਡਾ. ਸ਼ਾਇਰੀ ਭੰਡਾਰੀ ਵਲੋਂ ਵਿਆਹ ਪੁਰਬ ਸਮਾਗਮ ਦੇ ਪ੍ਰਬੰਧਾਂ ਵਿੱਚ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ
ਬਟਾਲਾ, 6 ਸਤੰਬਰ 2024 : ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਬੰਧੀ ਵੱਖ-ਵੱਖ ਵਿਭਾਗਾਂ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਮੀਟਿੰਗ ਡਾ. ਸ਼ਾਇਰੀ ਭੰਡਾਰੀ,ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਵਲੋਂ ਕੀਤੀ ਗਈ ਤੇ ਸਖ਼ਤ ਹਦਾਇਤ ਕੀਤੀ ਗਈ ਕਿ ਤਿਆਰੀਆਂ ਵਿੱਚ ਕੋਈ ਢਿੱਲਮੱਠ ਨਾ ਵਰਤੀ ਜਾਵੇ। ਉਨਾਂ 9 ਸਤੰਬਰ ਅਤੇ 10 ਸਤੰਬਰ ਨੂੰ ਨਗਰ ਕੀਰਤਨ ਰੂਟ ਸਬੰਧੀ ਪ੍ਰਬੰਧ ਜਿਵੇਂ ਫਾਇਰ ਬਿ੍ਰਗੇਡ, ਐਂਬੂਲੈੱਸ ਅਤੇ ਆਰਜ਼ੀ ਟਾਇਲਟ, ਪੁਲਿਸ ਹੈਲਪ ਡੈਸਕ, ਪਾਰਕਿੰਗ, ਆਰਜ਼ੀ....
ਫਾਇਰ ਫਾਈਟਰਾਂ ਵਲੋ ਬ੍ਰੀਥਿੰਗ ਉਪਰੇਟਰ ਨਾਲ ਕੀਤੀ ਡਰਿਲ
ਬਟਾਲਾ, 6 ਸਤੰਬਰ 2024 : ਸ੍ਰੀ ਓਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਕਮਿਸ਼ਨਰ, ਨਗਰ ਨਿਗਮ ਬਟਾਲਾ ਦੀ ਹਦਾਇਤਾਂ ਅਨੁਸਾਰ ਵਿਆਹ ਪੁਰਬ ਸਬੰਧੀ ਹਰ ਤਰਾਂ ਦੀ ਤਿਆਰੀ ਤਹਿਤ ਦਫ਼ਤਰ ਫਾਇਰ ਬ੍ਰਿਗੇਡ ਵਿਖੇ ਫਾਇਰ ਅਫ਼ਸਰ ਅਤੇ ਫਾਇਰ ਫਾਈਟਰਾਂ ਵਲੋ ਬ੍ਰੀਥਿੰਗ ਉਪਰੇਟਰ ਨਾਲ ਡਰਿਲ ਕੀਤੀ ਤਾਂ ਜੋ ਕਿਸੇ ਵੀ ਹੰਗਾਮੀ ਹਾਲਤਾਂ ਵਿਚ ਜਾਨ ਮਾਲ ਦੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ। ਇਸ ਮੋਕੇ ਸਟੇਸ਼ਨ ਫਾਇਰ ਅਫ਼ਸਰ ਸੁਰਿੰਦਰ ਸਿੰਘ ਢਿਲੋਂ, ਅਫ਼ਸਰ ਨੀਰਜ਼ ਸ਼ਰਮਾਂ ਤੇ ਰਾਕੇਸ਼ ਸ਼ਰਮਾਂ, ਪੋਸਟ ਵਾਰਡਨ ਹਰਬਖਸ਼....
ਵਿਧਾਇਕ ਕਲਸੀ ਵਲੋਂ ਖੇਤੀਬਾੜੀ ਮੰਤਰੀ ਖੁੱਡੀਆਂ ਨਾਲ ਮੀਟਿੰਗ ਕਰਕੇ ਖੇਤੀਬਾੜੀ ਸਬੰਧੀ ਮੁੱਦਿਆਂ ’ਤੇ ਕੀਤੀ ਗਈ ਗੱਲਬਾਤ
ਬਟਾਲਾ, 6 ਸਤੰਬਰ 2024 : ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਕਰਕੇ ਖੇਤੀਬਾੜੀ ਸਬੰਧੀ ਵੱਖ-ਵੱਖ ਮੁੱਦਿਆਂ ’ਤੇ ਗੱਲਬਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਵੀ ਖੇਤੀ ਨੀਤੀ ’ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਕਿਸਾਨਾਂ ਆਦਿ ਤੋਂ ਸੁਝਾਅ ਲਏ ਜਾਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ....
ਆਮ ਲੋਕਾਂ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣ ਤੇ ਸਮੱਸਿਆਵਾ ਹੱਲ ਕਰਨ ਲਈ ਲੱਗ ਰਹੇ ਹਨ ਜਨ ਸੁਣਵਾਈ ਕੈਂਪ : ਡਿਪਟੀ ਕਮਿਸ਼ਨਰ
ਐਸ.ਡੀ.ਐਮ. ਨੇ ਛੇਹਰਟਾ ਵਿਖੇ ਸਰਕਾਰ ਤੁਹਾਡੇ ਦੁਆਰ ਤਹਿਤ ਹੱਲ ਕੀਤੀਆਂ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਅੰਮ੍ਰਿਤਸਰ 5 ਸਤੰਬਰ 2024 : ਲੋਕਾਂ ਨੂੰ ਦਫਤਰਾਂ ਵਿਚ ਆਉਣ ਜਾਣ ਦੀ ਖੱਜਲ ਖੁਆਰੀ ਘੱਟ ਕਰਨ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਦੀਆਂ ਬਰੂਹਾਂ ਤੇ ਪਹੁੰਚਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਸੁਰੂ ਕੀਤਾ ਗਿਆ ਹੈ, ਇਸ ਤਹਿਤ ਹਰੇਕ ਵਿਧਾਨਸਭਾ ਹਲਕੇ ਵਿੱਚ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਜਿਨ੍ਹਾਂ ਵਿਚ ਲੋਕਾਂ ਦੀਆਂ ਮੁਸ਼ਕਿਲਾ....
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਚੌਥਾ ਦਿਨ 
ਅੰਮ੍ਰਿਤਸਰ 5 ਸਤੰਬਰ 2024 : ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਂਮੈਂਟ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਜਿਲ੍ਹਾ ਸਪੋਰਟਸ ਅਫਸਰ, ਅੰਮ੍ਰਿਤਸਰ ਵੱਲੋ ਦਸਿੱਆ ਗਿਆ ਕਿ ਬਲਾਕ ਪੱਧਰ ਟੂਰਨਾਂਮੈਂਟ ਵਿੱਚ ਕੁੱਲ 5 ਗੇਮਾਂ (ਫੁੱਟਬਾਲ, ਕਬੱਡੀ....