ਮਾਝਾ

ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ 'ਤੇ ਜਲਦੀ ਤੋਂ ਜਲਦੀ ਗੱਲਬਾਤ ਕਰਨੀ ਚਾਹੀਦੀ ਹੈ : ਜਥੇਦਾਰ ਗਿਆਨੀ ਰਘਬੀਰ ਸਿੰਘ
ਨਰਾਇਣ ਸਿੰਘ ਚੌੜਾ ਦੀ ਦਸਤਾਰ ਉਤਾਰਨ ਵਾਲੇ ਵਿਅਕਤੀ ਮੁਆਫ਼ੀ ਮੰਗ ਲਈ ਗਈ ਹੈ। : ਜਥੇਦਾਰ ਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਸਿੱਖ ਧਰਮ ਦੇ ਮਾਮਲਿਆਂ ਵਿਚ ਸਰਵਉੱਚ ਸੰਸਥਾ ਹੈ ਅਤੇ ਇਸ ਨੂੰ ਨਜ਼ਰਅੰਦਾਜ਼ ਕਰਕੇ ਕੋਈ ਵੀ ਫੈਸਲਾ ਨਹੀਂ ਲੈਣਾ ਚਾਹੀਦਾ : ਜਥੇਦਾਰ ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ, 6 ਜਨਵਰੀ 2025 : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ....
ਨਸ਼ੇ ਕਾਰਨ ਦੋ ਨੌਜਵਾਨਾਂ ਦੀ ਮੌਤ, ਪਰਿਵਾਰਾਂ ਦਾ ਰੋ ਰੋ ਬੁਰਾ ਹਾਲ
ਅੰਮ੍ਰਿਤਸਰ, 05 ਜਨਵਰੀ 2025 : ਨਸ਼ਿਆਂ ਕਾਰਨ ਅੱਜ ਪੰਜਾਬ ਦੇ ਹਲਾਤ ਅਜਿਹੇ ਬਣ ਚੁੱਕੇ ਹਨ ਕਿ ਰੋਜਾਨਾ ਹੀ ਨੌਜਵਾਨ ਨਸ਼ਿਆਂ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ, ਜਿਸ ਦਾ ਖਮਿਆਜਾ ਉਨ੍ਹਾਂ ਮਾਪਿਆਂ ਨੂੰ ਝੱਲਣਾ ਪੈ ਰਿਹਾ ਹੈ। ਅੰਮ੍ਰਿਤਸਰ ਦੇ ਪਿੰਡ ਕੰਦੋਵਾਲੀ ਵਿੱਚ ਨਸ਼ੇ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਦੋਵੇਂ ਮ੍ਰਿਤਕ ਨੌਜਵਾਨਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਅਤੇ ਸੁਖਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜਿੰਨ੍ਹਾਂ ਦੀ ਉਮਰ ਤਕਰੀਬਨ 22 ਸਾਲ ਦੱਸੀ ਜਾ ਰਹੀ ਹੈ।....
ਕਲਾਨੌਰ ਪੁਲਿਸ ਨੇ ਇੱਕ ਨੌਜਵਾਨ ਤੋਂ ਕਰੋੜਾਂ ਦੀ ਹੀਰੋਇਨ ਕੀਤੀ ਬਰਾਮਦ, ਮਾਮਲਾ ਦਰਜ
ਕਲਾਨੌਰ, 5 ਜਨਵਰੀ 2024 : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਅਤੇ ਜ਼ਿਲ੍ਹੇ ਅੰਦਰ ਸਰਹੱਦ ਪਾਰ ਨਸ਼ਿਆਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਤਸਕਰੀ ਨੂੰ ਠੱਲ੍ਹ ਪਾਉਣ ਲਈ ਕਲਾਨੌਰ ਪੁਲਿਸ ਨੇ ਚੰਦੂ ਵਡਾਲਾ ਦੇ ਰਹਿਣ ਵਾਲੇ ਇੱਕ ਨੌਜਵਾਨ ਨੂੰ ਕਾਬੂ ਕੀਤਾ, ਜਿਸ ਪਾਸੋਂ ਦੋ ਪੈਕੇਟ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸਦਾ ਕੁੱਲ ਵਜ਼ਨ ਇੱਕ ਕਿੱਲੋ ਹੈ। ਜਦਕਿ ਮਾਮਲੇ ਵਿੱਚ ਇੱਕ ਹੋਰ ਨੌਜਵਾਨ ਜਿਸ ਦੇ ਸਬੰਧ ਸਿੱਧੇ ਸਿੱਧੇ ਪਾਕਿਸਤਾਨੀ ਸਮਗਲਰ ਨਾਲ ਹਨ ਨੂੰ ਫੜਨ ਦੇ ਲਈ ਛਾਪੇਮਾਰੀ ਕੀਤੀ ਜਾ ਰਹੀ....
ਐਡਵੋਕੇਟ ਧਾਮੀ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 5 ਜਨਵਰੀ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਦਸਮ ਪਾਤਸ਼ਾਹ ਜੀ ਦਾ ਜੀਵਨ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਤੋਂ ਸੇਧ ਲੈ ਕੇ ਜੀਵਨ ਦੀਆਂ ਤਰਜੀਹਾਂ ਨਿਰਧਾਰਤ ਕਰਨੀਆਂ ਚਾਹੀਦੀਆਂ ਹਨ। ਗੁਰੂ ਸਾਹਿਬ ਇਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਜਬਰ....
ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 4 ਜਨਵਰੀ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਸਾਲ 2024 ਦੌਰਾਨ ਬਹੁਤ ਸਾਰੇ ਲੋਕ ਪੱਖੀ ਕਾਰਜ ਅਮਲ ਵਿੱਚ ਲਿਆਂਦੇ ਹਨ। ਜਿੱਥੇ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਅਤੇ ਹੋਰ ਨੀਤੀਆਂ ਤੋਂ ਜਾਣੂੰ ਕਰਵਾਉਣ ਲਈ ਪੂਰੇ ਪੰਜਾਬ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ, ਉੱਥੇ ਹੀ ਬਹੁਤ ਸਾਰੀਆਂ ਭਲਾਈ ਸਕੀਮਾਂ ਤਹਿਤ ਕਿਰਤੀਆਂ ਨੂੰ ਕਰੋੜਾਂ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਇਹ ਜਾਣਕਾਰੀ ਦਿੰਦਿਆਂ ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ....
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 4 ਜਨਵਰੀ 2024 : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ....
ਪੁਲਿਸ ਵੱਲੋਂ ਸਰਹੱਦ ਪਾਰ ਤੋਂ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 
ਅੰਮ੍ਰਿਤਸਰ, 3 ਜਨਵਰੀ 2025 : ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਉੱਤੇ ਵੱਡਾ ਐਕਸ਼ਨ ਕੀਤਾ ਗਿਆ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ। ਪਾਕਿਸਤਾਨ ਸਥਿਤ ਸਮੱਗਲਰਾਂ ਦੇ ਸੰਪਰਕ ਵਿੱਚ ਰਹਿਣ ਵਾਲੇ ਮੁੱਖ ਸਾਥੀ ਮਨਜੀਤ ਸਿੰਘ ਉਰਫ ਭੋਲਾ ਸਮੇਤ 12 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਮੁਲਜ਼ਮਾਂ ਕੋਲੋਂ 2.192 ਕਿਲੋਗ੍ਰਾਮ ਹੈਰੋਇਨ, 3 ਆਧੁਨਿਕ ਪਿਸਤੌਲ (.30 ਬੋਰ, 2 ਆਟੋਮੈਟਿਕ ਸਮੇਤ), 2.6....
ਬਲਾਕ ਵੇਰਕਾ ਵਿਖੇ ਡੇਅਰੀ ਵਿਕਾਸ ਵਿਭਾਗ ਵੱਲੋਂ ਲਗਾਇਆ ਗਿਆ ਜਾਗਰੂਕਤਾ ਕੈਂਪ 
ਅੰਮ੍ਰਿਤਸਰ 3 ਜਨਵਰੀ 2025 : ਪਿੰਡ ਫਤਿਹਗੜ ਸ਼ੁੱਕਰਚੱਕ ਬਲਾਕ ਵੇਰਕਾ ਵਿਖੇ ਡੇਅਰੀ ਵਿਕਾਸ ਵਿਭਾਗ ਵੱਲੋਂ ਡਾਇਰੈਕਟਰ ਡੇਅਰੀ ਵਿਕਾਸ ਸ਼੍ਰੀ ਕੁਲਦੀਪ ਸਿੰਘ ਜੱਸੋਵਾਲ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ਼੍ਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਇੱਕ ਦਿਨਾਂ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਦੁੱਧ ਉਤਪਾਦਕਾਂ ਨੂੰ ਪਸ਼ੂਆਂ ਦੀਆਂ ਬਿਮਾਰੀਆਂ, ਇਲਾਜ ਅਤੇ ਚਾਰੇ ਸਬੰਧੀ ਮਾਹਿਰਾਂ ਵੱਲੋਂ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਡਿਪਟੀ ਡਾਇਰੈਟਰ ਸ਼੍ਰੀ ਵਰਿਆਮ ਸਿੰਘ....
ਸੀ-ਪਾਈਟ ਕੈਂਪ ਰਣੀਕੇ ਵਿਖੇ ਆਰਮੀ, ਪੈਰਾਮਿਲਟਰੀ ਫੋਰਸ, ਐਸ.ਐਸ.ਸੀ. ਦੀ ਭਰਤੀ ਲਈ ਕਰਵਾਈ ਜਾ ਰਹੀ ਹੈ ਮੁਫਤ ਤਿਆਰੀ 
ਅੰਮ੍ਰਿਤਸਰ 3 ਜਨਵਰੀ 2025 : ਸੀ-ਪਾਈਟ ਕੈਂਪ ਕਪੂਰਥਲਾਂ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਜਿਲ੍ਹਾ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਆਰਮੀ,ਐਸ.ਐਸ.ਸੀ,ਪੈਰਾਲਿਮਟਰੀ ਫੋਰਸ ਪੰਜਾਬ ਪੁਲਿਸ ਵਿੱਚ ਭਰਤੀ ਲਈ ਫਿੱਜੀਕਲ ਅਤੇ ਲਿਖਤੀ ਪੇਪਰ ਦੀ ਟਰੇਨਿੰਗ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ ਬਹੁਤ ਜੋਰਾਂ ਨਾਲ ਚੱਲ ਰਹੀ ਹੈ। ਜਿਹੜੇ ਯੁਵਕ ਫਿੱਜੀਕਲ /ਲਿਖਤੀ ਟੈਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ,ਉਹ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਆਪਣਾ ਦਾਅਵਾ/ਇਤਰਾਜ 24 ਜਨਵਰੀ ਤੱਕ ਕੀਤਾ ਜਾ ਸਕਦਾ ਹੈ ਪੇਸ਼ ਅੰਮ੍ਰਿਤਸਰ 3 ਜਨਵਰੀ 2025 : ਮਾਨਯੋਗ ਗੁਰਦੁਆਰਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿਚ ਪੈਂਦੇ ਸਮੂਹ 10 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣ ਹਲਕਿਆਂ 87-ਬਾਬਾ ਬਕਾਲਾ, 95-ਵੇਰਕਾ, 96-ਅੰਮ੍ਰਿਤਸਰ ਸ਼ਹਿਰ (ਪੂਰਬੀ), 97-ਅੰਮ੍ਰਿਤਸਰ ਸ਼ਹਿਰ (ਕੇਂਦਰੀ), 98-ਅੰਮ੍ਰਿਤਸਰ ਸ਼ਹਿਰ (ਪੱਛਮੀ), 99-ਚੋਗਾਵਾਂ, 100-ਅਜਨਾਲਾ, 101....
4 ਜਨਵਰੀ ਨੂੰ ਉਸਾਰੀ ਕਿਰਤੀਆਂ ਲਈ ਛੇਹਰਟਾ ਵਿਖੇ ਲੱਗੇਗਾ ਕੈਂਪ – ਡਿਪਟੀ ਡਾਇਰੈਕਟਰ
ਅੰਮ੍ਰਿਤਸਰ 3 ਜਨਵਰੀ 2025 : ਡਿਪਟੀ ਡਾਇਕਟਰ ਸ੍ਰੀ ਗੁਰਜੰਟ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਵੱਖ ਵੱਖ ਸਹੂਲਤਾਂ ਉਸਾਰੀ ਕਿਰਤੀਆਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਉਨਾਂ ਨੂੰ ਇਹ ਸਹੂਲਤਾਂ ਪਹੁੰਚਾਉਣ ਲਈ 4 ਜਨਵਰੀ ਨੂੰ ਸਵੇਰੇ 8:30 ਵਜੇ ਤੋਂ 12:00 ਵਜੇ ਤੱਕ ਛੇਹਰਟਾ ਚੌਂਕ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵਲੋਂ ਰਾਜ ਮਿਸਤਰੀ, ਤਰਖਾਣ, ਵੈਲਡਰ, ਇਲੈਕਟ੍ਰੀਸ਼ਨ, ਸੀਵਰਮੈਨ....
26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਗਣਤੰਤਰ ਦਿਵਸ ਸਮਾਗਮ ਦੌਰਾਨ ਸਨਮਾਨਿਤ ਹੋਣ ਵਾਲੇ ਵਿਅਕਤੀਆਂ ਦੀਆਂ ਨਾਮਜ਼ਦਗੀਆਂ 17 ਜਨਵਰੀ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਭੇਜੀਆਂ ਜਾਣ ਗੁਰਦਾਸਪੁਰ, 03 ਜਨਵਰੀ 2025 : 26 ਜਨਵਰੀ ਨੂੰ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਗੁਰਦਾਸਪੁਰ ਵਿਖੇ 76ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਦਾ ਕੰਮ ਮੁਕੰਮਲ- ਡਿਪਟੀ ਕਮਿਸ਼ਨਰ
24 ਜਨਵਰੀ ਤੱਕ ਕੀਤੇ ਜਾ ਸਕਦੇ ਹਨ ਦਾਅਵੇ ਅਤੇ ਇਤਰਾਜ਼ ਤਰਨ ਤਾਰਨ, 3 ਜਨਵਰੀ 2025 : ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਇਨਾ ਵੋਟਾਂ ਉੱਤੇ ਦਾਅਵੇ ਅਤੇ ਇਤਰਾਜ 24 ਜਨਵਰੀ ਤੱਕ ਕੀਤੇ ਜਾ ਸਕਦੇ ਹਨ ਅਤੇ ਵੋਟਰ ਸੂਚੀ ਦੀ ਫਾਈਨਲ ਪ੍ਰਕਾਸ਼ਨਾ 25 ਫਰਵਰੀ 2025 ਨੂੰ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ....
ਯੁਵਕਾਂ ਨੂੰ ਅਗਨੀਵੀਰ ਦੀ ਭਰਤੀ ਲਈ ਆਨਲਾਈਨ ਰਿਜਸਟਰੇਸ਼ਨ ਅਤੇ ਲਿਖਤੀ ਪ੍ਰੀਖਿਆ ਦੀ ਤਿਆਰੀ ਸਬੰਧੀ ਜਾਣਕਾਰੀ ਦੇਣ ਲਈ
ਤਰਨ ਤਾਰਨ 02 ਜਨਵਰੀ 2025 : ਸੀ-ਪਾਈਟ ਕੈਂਪ, ਪੱਟੀ ਤਰਨ-ਤਾਰਨ ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ ਜਨਵਰੀ 2025 ਤੇ ਪਹਿਲੇ ਹਫਤੇ ਖੁੱਲ ਜਾਵੇਗਾ ਅਤੇ ਕੰਪਿਊਟਰ ਬੇਸਿਸ ਲਿਖਤੀ ਪੇਪਰ ਮਾਰਚ 2025 ਵਿੱਚ ਹੋਣ ਦੀ ਸੰਭਾਵਨਾ ਹੈ। ਕੈਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਤਰਨ-ਤਾਰਨ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਆਪਣਾ ਆਨ....
ਦਿਵਿਆਂਗਜਨਾਂ ਅਤੇ ਬਜ਼ੁਰਗਾਂ ਨੂੰ ਮੁਫਤ ਸਹਾਇਕ ਉਪਕਰਣ ਮੁਹੱਈਆ ਕਰਵਾਉਣ ਲਈ ਰਜਿਸਟ੍ਰੇਸ਼ਨ ਕੈਂਪ
ਤਰਨ ਤਾਰਨ 02 ਜਨਵਰੀ 2025 : ਦਿਵਿਆਂਗਜਨਾਂ ਅਤੇ ਬਜ਼ੁਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਸਰਕਾਰ ਵੱਲੋਂ ਉਹਨਾਂ ਦੇ ਕਲਿਆਣ ਅਤੇ ਪੁਨਰਵਾਸ ਦੇ ਕੰਮ ਲਈ ਕੀਤੇ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ਼੍ਰੀ.ਰਾਹੁਲ ਆਈ.ਏ.ਐਸ. ਨੇ ਦੱਸਿਆ ਕਿ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ) ਵੱਲੋਂ ਜਿਲ੍ਹਾ ਪ੍ਰਸਾਸ਼ਨ, ਤਰਨ ਤਾਰਨ ਦੇ ਸਹਿਯੋਗ ਨਾਲ ਜਿਲ੍ਹਾ ਤਰਨ ਤਾਰਨ ਵਿੱਚ 7 ਜਨਵਰੀ ਤੋਂ 10 ਜਨਵਰੀ 2025 ਤੱਕ ਦਿਵਿਆਂਗਜਨਾਂ ਅਤੇ ਬਜ਼ੁਰਗਾਂ ਨੂੰ ਉਪਕਰਣ ਮੁਹੱਈਆ ਕਰਵਾਉਣ ਲਈ....