ਅੰਮ੍ਰਿਤਸਰ, 02 ਮਈ 2025 : ਅੰਮ੍ਰਿਤਸਰ ਵਿੱਚ ਇੱਕ ਟਿੱਪਰ ਅਤੇ ਵਰਨਾ ਕਾਰ ਦੀ ਹੋਈ ਟੱਕਰ ਕਾਰਨ ਵਾਪਰੇ ਹਾਦਸੇ ਵਿੱਚ ਇੱਕੋ ਪਰਿਵਾਰ ਦੇ 4 ਲੋਕਾਂ ਦੀ ਦਰਦਨਾਕ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਦੇਵ ਸਿੰਘ ਆਪਣੇ ਪਰਿਵਾਰ ਸਮੇਤ ਆਪਣੇ ਪੋਤਰੇ ਨੂੰ ਰਾਜਾਸਾਂਸੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਬਾਹਰਲੇ ਦੇਸ਼ ਲਈ ਚੜਾ ਕੇ ਵਾਪਸ ਆ ਰਹੇ ਸਨ, ਜਦੋਂ ਉਹ ਮਹਿਤਾ-ਅੰਮ੍ਰਿਤਸਰ ਹਾਈਵੇ ਤੇ ਪੈਂਦੇ ਪਿੰਡ ਜੀਵਨ ਪੰਧੇਰ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਦੀ ਇੱਕ ਟਿੱਪਰ ਨਾਲ....
ਮਾਝਾ

ਪੰਜਾਬ ਨੂੰ ਆਪਣੇ ਪਾਣੀਆਂ 'ਤੇ ਵਿਸ਼ੇਸ਼ ਅਧਿਕਾਰ ਪ੍ਰਾਪਤ ਹੈ : ਜੱਥੇਦਾਰ ਗਿਆਨੀ ਗੜਗੱਜ ਹੜ੍ਹਾਂ ਦੇ ਨੁਕਸਾਨ ਨੂੰ ਪੰਜਾਬ ਹੀ ਝੱਲਦਾ ਹੈ : ਜੱਥੇਦਾਰ ਗਿਆਨੀ ਗੜਗੱਜ ਅੰਮ੍ਰਿਤਸਰ, 2 ਮਈ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਪਾਣੀ ਸਬੰਧੀ ਬੋਲਦਿਆ ਰਿਪੇਰੀਅਨ ਕਾਨੂੰਨ ਦਾ ਹਵਾਲਾ ਦਿੱਤਾ ਤੇ ਕਿਹਾ ਕਿ ਪੰਜਾਬ ਨੂੰ ਆਪਣੇ ਪਾਣੀਆਂ 'ਤੇ ਵਿਸ਼ੇਸ਼ ਅਧਿਕਾਰ ਪ੍ਰਾਪਤ ਹੈ। ਉਨ੍ਹਾਂ ਸਵਾਲ ਉਠਾਇਆ ਕਿ "ਹੜ੍ਹਾਂ ਦੇ ਨੁਕਸਾਨ ਨੂੰ ਪੰਜਾਬ ਹੀ....

ਚੇਅਰਮੈਨ ਰਮਨ ਬਹਿਲ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 2 ਸਕੂਲਾਂ ’ਚ 18.68 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਗੁਰਦਾਸਪੁਰ, 2 ਮਈ 2025 : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਕਾਰੀ ਮਿਡਲ ਸਕੂਲ ਨਬੀਪੁਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪੰਧੇਰ ਵਿਖੇ ਹੋਏ ਵਿਕਾਸ ਕਾਰਜਾਂ ਦਾ ਅੱਜ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਵਿਧਾਨ....

ਬਟਾਲਾ, 2 ਮਈ 2025 : ਬਿਰਹਾ ਦੇ ਸੁਲਤਾਨ, ਪੰਜਾਬ ਦੇ ਸਿਰਮੌਰ ਕਵੀ, ਸ਼ਿਵ ਕੁਮਾਰ ਬਟਾਲਵੀ ਦੀ 52ਵੀਂ ਬਰਸੀ 6 ਮਈ ਦਿਨ ਮੰਗਲਵਾਰ ਨੂੰ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ, ਜਲੰਧਰ ਰੋਡ ਬਟਾਲਾ ਵਿਖੇ ਮਨਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡਾ. ਰਵਿੰਦਰ, ਪ੍ਰਧਾਨ ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸਭਿਆਚਾਰਕ ਸੁਸਾਇਟੀ ਬਟਾਲਾ ਨੇ ਦੱਸਿਆ ਕਿ ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸਭਿਆਚਾਰਕ ਸੁਸਾਇਟੀ ਵਲੋਂ ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ ਬਰਸੀ ਮੌਕੇ ਕਵੀ ਦਰਬਾਰ ਕਰਵਾਇਆ ਜਾਵੇਗਾ। ਡਾ. ਰਵਿੰਦਰ ਨੇ....

ਨਸ਼ਿਆਂ ਸਬੰਧੀ ਜਾਣਕਾਰੀ ਦੇਣ ਲਈ ਵਟਸਐਪ ਨੰਬਰ 9779-100-200 ਬਾਰੇ ਦਿੱਤੀ ਜਾਣਕਾਰੀ ਬਟਾਲਾ, 2 ਮਈ2025 : ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਮੁਤਾਬਿਕ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ ਗਈ ਹੈ। ਜਿਸ ਦੇ ਤਹਿਤ ਅੱਜ ਐਸ.ਡੀ.ਐਮ-ਕਮ-ਕਮਿਸ਼ਨਰ, ਨਗਰ ਨਿਗਮ ਬਟਾਲਾ, ਵਿਕਰਮਜੀਤ ਸਿੰਘ ਪਾਂਥੇ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੇੜੇ ਗੁਰਦੁਆਰਾ ਸ੍ਰੀ ਕੰਧ ਸਾਹਿਬ, ਬਟਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ....

ਜਾਂਚ ਮੁਤਾਬਕ ਫਰਾਰ ਮੁਲਜ਼ਮ ਜੋਧਬੀਰ ਜੋਧਾ ਨਸ਼ੀਲੇ ਪਦਾਰਥਾਂ ਦੇ ਪੈਸੇ ਇਕੱਠੇ ਕਰਕੇ ਹਵਾਲਾ ਚੈਨਲਾਂ ਰਾਹੀਂ ਪਾਕਿਸਤਾਨ ਭੇਜਦਾ ਹੈ: ਡੀਜੀਪੀ ਗੌਰਵ ਯਾਦਵ ਪੁਲਿਸ ਟੀਮਾਂ ਵੱਲੋਂ ਫਰਾਰ ਮੁਲਜ਼ਮ ਜੋਧਬੀਰ ਜੋਧਾ ਨੂੰ ਫੜਨ ਲਈ ਛਾਪੇਮਾਰੀ ਜਾਰੀ ਚੰਡੀਗੜ੍ਹ/ਅੰਮ੍ਰਿਤਸਰ, 1 ਮਈ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ, ਪੰਜਾਬ ਪੁਲਿਸ ਵੱਲੋਂ ਫਰਾਰ ਮੁਲਜ਼ਮ ਜੋਧਬੀਰ ਸਿੰਘ ਉਰਫ਼ ਜੋਧਾ, ਜੋ ਕਿ ਪਾਕਿਸਤਾਨ-ਅਧਾਰਤ....

ਕੇਂਦਰ ਦੀ ਵਧੀਕੀ ਬਰਦਾਸ਼ਤ ਨਹੀਂ ਕਰੇਗਾ ਪੰਜਾਬ ਫਤਿਹਗੜ੍ਹ ਚੂੜੀਆਂ, 1 ਮਈ 2025 : ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ ਤੋਂ 8500 ਕਿਊਸਿਕ ਪਾਣੀ ਹਰਿਆਣਾ ਨੂੰ ਦੇਣ ਦੇ ਕੀਤੇ ਗਏ ਫੈਸਲੇ ਨੂੰ ਪੰਜਾਬ ਦੇ ਹੱਕਾਂ 'ਤੇ ਵੱਡਾ ਡਾਕਾ ਦੱਸਦਿਆਂ ਅੱਜ ਫਤਿਹਗੜ੍ਹ ਚੂੜੀਆਂ ਵਿਖੇ ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ ਦੀ ਅਗਵਾਈ ਹੇਠ ਭਾਜਪਾ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਤਲਾ ਫੂਕਿਆ ਗਿਆ। ਇਸ ਮੌਕੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਸੀਨੀਅਰ ਆਗੂ ਅਤੇ ਬਲਾਕ ਪ੍ਰਧਾਨਾਂ ਨੇ ਕਿਹਾ ਕਿ....

ਪਾਣੀਆਂ ਦੇ ਮੁੱਦੇ ਉੱਤੇ ਜਿੱਥੋਂ ਤੱਕ ਵੀ ਲੜਾਈ ਲੜਨੀ ਪਈ, ਲੜਾਂਗੇ : ਈਟੀਓ ਭਾਜਪਾ ਨੇਤਾ ਤਰਨ ਚੁਗ ਦੇ ਘਰ ਅੱਗੇ ਆਮ ਆਦਮੀ ਪਾਰਟੀ ਨੇ ਦਿੱਤਾ ਧਰਨਾ ਅੰਮ੍ਰਿਤਸਰ, 1 ਮਈ 2025 : ਬੀਤੀ ਰਾਤ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਨਾਲ ਇੱਕ ਹੋਰ ਧੱਕਾ ਕਰਦਿਆਂ ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡ ਦਿੱਤਾ ਗਿਆ ਹੈ, ਜੋ ਕਿ ਸਰਾਸਰ ਪੰਜਾਬ ਦੇ ਹੱਕਾਂ ਉੱਤੇ ਡਾਕਾ ਹੈ। ਅਸੀਂ ਇਹ ਡਾਕਾ ਬਰਦਾਸ਼ਤ ਨਹੀਂ ਕਰਾਂਗੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ....

ਨਸ਼ਾ ਮੁਕਤ ਸਮਾਜ ਲਈ ਵਿਦਿਆਰਥੀਆਂ ਦਾ ਨਵਾਂ ਸੰਕਲਪ-''ਨਸ਼ੇ ਨੂੰ ਨਾਂਹ'' ਅੰਮ੍ਰਿਤਸਰ 1 ਮਈ 2025 : ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋ ਇਕ ਹੋਰ ਪਹਿਲਕਦਮੀ ਕਰਦੇ ਹੋਏ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋ ਜਾਗਰੂਕ ਕਰਨ ਲਈ ਲੁਧਿਆਣੇ ਦੀ ਇਕ ਗੈਰ ਸਰਕਾਰੀ ਸੰਸਥਾ ਇਨੀਸੀ਼ਏਟਿਵ ਆਫ ਚੇਜ ਨਾਲ ਮਿਲਕੇ ਇਕ ਮੁਹਿੰਮ ਚਲਾ ਰਹੀ ਹੈ। ਜਿਸ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਨਸ਼ੇ ਪ੍ਰਤੀ ਜਾਗਰੂਕ ਕਰਨਾ ਹੈ। ਇਸ ਸਬੰਧੀ ਹੋਰ ਜਾਣਕਾਰੀ....

ਹੁਣ ਇੱਕੋ ਸਮੇਂ 700 ਨਸ਼ੇ ਦੇ ਰੋਗੀਆਂ ਦਾ ਇਲਾਜ ਹੋਵੇਗਾ ਸੰਭਵ ਨਸ਼ੇ ਦੀਆਂ ਰੋਗੀ ਮਹਿਲਾਵਾਂ ਲਈ ਵੀ ਦਸ ਬਿਸਤਰਿਆਂ ਦਾ ਇਲਾਜ ਕੇਂਦਰ ਬਣਾਇਆ ਇਲਾਜ ਲਈ ਕਿਸੇ ਪੈਸੇ ਅਤੇ ਪਰਿਵਾਰਿਕ ਮੈਂਬਰ ਦੇ ਨਾਲ ਇਲਾਜ ਕੇਂਦਰ ਵਿੱਚ ਰਹਿਣ ਦੀ ਲੋੜ ਨਹੀਂ ਅੰਮ੍ਰਿਤਸਰ, 1 ਮਈ 2025 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ੇ ਦੇ ਖਾਤਮੇ ਲਈ ਜੋ ਵਿਆਪਕ ਪੱਧਰ ਉੱਤੇ ਮੁਹਿੰਮ ਚਲਾਈ ਗਈ ਹੈ, ਉਸ ਦੇ ਚਲਦੇ ਪੁਲਿਸ ਵੱਲੋਂ ਕੀਤੇ ਗਈ ਸਖਤੀ ਕਾਰਨ ਨਸ਼ਾ ਛੱਡਣ ਵਾਲੇ....

ਅੰਮ੍ਰਿਤਸਰ, 1 ਮਈ 2025 : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੁਕਤ ਸਕੱਤਰ, ਬੁਲਾਰੇ ਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ ਕਰਮਜੀਤ ਸਿੰਘ ਰਿੰਟੂ ਨੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਵੱਲੋਂ ਹਰਿਆਣਾ ਨੂੰ 8,500 ਕਿਊਸੈਕ ਪਾਣੀ ਦੇਣ ਦੇ ਫੈਸਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ’ਚ ਛੁਰਾ ਘੋਪਣ ਵਾਂਗ ਹੈ। ਸ਼੍ਰੀ ਰਿੰਟੂ ਨੇ ਕਿਹਾ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਲਿਆ ਗਿਆ ਇਹ ਫੈਸਲਾ ਨਾ ਸਿਰਫ਼ ਤਕਨੀਕੀ ਤੌਰ ’ਤੇ....

ਬਟਾਲਾ ਵਿਖੇ ਚੇਅਰਮੈਨ ਯਸ਼ਪਾਲ ਚੋਹਾਨ, ਅੰਮ੍ਰਿਤ ਕਲਸੀ ਤੇ ਬਲਬੀਰ ਸਿੰਘ ਬਿੱਟੂ ਸਮੇਤ ਪਾਰਟੀ ਦੀ ਲੀਡਰਸ਼ਿਪ ਨੇ ਕੇਂਦਰ ਸਰਕਾਰ ਖਿਲਾਫ਼ ਕੀਤਾ ਜਬਰਦਸਤ ਰੋਸ ਪ੍ਰਦਰਸ਼ਨ-ਗਾਂਧੀ ਚੌਂਕ ਵਿਖੇ ਫੂਕਿਆ ਪੁਤਲਾ ਕਿਹਾ-ਪੰਜਾਬ ਕੋਲ ਕਿਸੇ ਵੀ ਹੋਰ ਸੂਬੇ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਬਟਾਲਾ, 1 ਮਈ 2025 : ਬੀਤੀ ਰਾਤ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਨਾਲ ਇੱਕ ਹੋਰ ਧੱਕਾ ਕਰਦਿਆਂ ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡ ਦਿੱਤਾ ਗਿਆ ਹੈ, ਜੋ ਕਿ ਸਰਾਸਰ ਪੰਜਾਬ ਦੇ ਹੱਕਾਂ ਉੱਤੇ....

ਅੰਮ੍ਰਿਤਸਰ, 1 ਮਈ 2025 : ਪਾਕਿਸਤਾਨ ਨਾਲ ਤਣਾਅ ਦੇ ਵਿਚਕਾਰ, ਸੁਰੱਖਿਆ ਬਲਾਂ ਨੇ ਪਾਕਿਸਤਾਨ ਨਾਲ ਲੱਗਦੀ ਸਰਹੱਦ 'ਤੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਸਰਹੱਦੀ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ 'ਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਭਰੋਪਾਲ ਪਿੰਡ ਨੇੜੇ ਹਥਿਆਰਾਂ, ਗੋਲਾ ਬਾਰੂਦ ਅਤੇ ਗ੍ਰਨੇਡਾਂ ਦਾ ਇੱਕ ਜ਼ਖੀਰਾ ਬਰਾਮਦ ਕੀਤਾ। ਇਹ ਕਾਰਵਾਈ ਸਰਹੱਦ ਪਾਰ ਅੱਤਵਾਦੀ ਨੈੱਟਵਰਕ ਵਿਰੁੱਧ ਇੱਕ ਮਹੱਤਵਪੂਰਨ ਸਫਲਤਾ ਹੈ। ਬੀਐਸਐਫ ਖੁਫੀਆ ਸ਼ਾਖਾ ਤੋਂ ਮਿਲੀ....

ਸਾਈਕਲ ਰੈਲੀ ਬਟਾਲਾ ਬਾਈਪਾਸ, ਸਰਕਾਰੀ ਹਾਈ ਸਕੂਲ ਚਾਹਲ ਕਲਾਂ ਰਾਹੀਂ ਹੁੰਦੀ ਹੋਈ ਰਾਇਲ ਹਾਕੀ ਅਕੈਡਮੀ ਖੇਲੋ ਇੰਡੀਆ ਸੈਂਟਰ ਵਿਚ ਸਮਾਪਤ ਹੋਈ ਬਟਾਲਾ, 29 ਅਪ੍ਰੈਲ 2025 : 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਾਈਕਲ ਰੈਲੀ ਖ਼ੇਲੋ ਇੰਡੀਆ ਦੇ ਖਿਡਾਰੀਆਂ ਵੱਲੋਂ ਕੱਢੀ ਗਈ, ਜੋ ਬਟਾਲਾ ਬਾਈਪਾਸ, ਸਰਕਾਰੀ ਹਾਈ ਸਕੂਲ ਚਾਹਲ ਕਲਾਂ ਰਾਹੀਂ ਹੁੰਦੀ ਹੋਈ ਰਾਇਲ ਹਾਕੀ ਅਕੈਡਮੀ ਖੇਲੋ ਇੰਡੀਆ ਸੈਂਟਰ ਵਿਚ ਸਮਾਪਤ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹੇ ਖੇਡ ਅਫਸਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ....

ਬਟਾਲਾ, 29 ਅਪ੍ਰੈਲ 2025 : ਬਟਾਲਾ ਸ਼ਹਿਰ ਵਿਕਾਸ ਦੀਆਂ ਲੀਹਾਂ 'ਤੇ ਲਗਾਤਾਰ ਅੱਗੇ ਵੱਧ ਰਿਹਾ ਹੈ ਅਤੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਲਈ ਵਿਧਾਇਕ ਸ਼ੈਰੀ ਕਲਸੀ ਦਿਨ ਰਾਤ ਅਣਥੱਕ ਮਿਹਨਤ ਕਰ ਰਹੇ ਹਨ। ਬਟਾਲਾ ਦੇ ਵਿਕਾਸ ਕੰਮਾਂ ਵਿੱਚ ਇੱਕ ਹੋਰ ਪੰਨਾ ਜੋੜਦਿਆਂ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਪ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਵਾਰਡ ਨੰਬਰ 25, ਨੇੜੇ ਅਰਮਾਨ ਪੈਲੇਸ ਵਿਖੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਗਲੀ ਦੇ ਨਿਰਮਾਣ ਲਈ ਨੀਂਹ ਪੱਥਰ ਰੱਖਿਆ ਗਿਆ। ਇਸ....