ਦਫ਼ਤਰ ਵਿੱਚ ਆਨਲਾਈਨ ਜਾਂ ਦਸਤੀ ਆਉਣ ਵਾਲੀਆਂ ਸ਼ਿਕਾਇਤਾਂ ਵੀ ਦਾ ਕੀਤਾ ਜਾਵੇ ਜਲਦ ਤੋਂ ਜਲਦ ਨਿਪਟਾਰਾ ਤਰਨ ਤਾਰਨ, 24 ਜੂਨ 2024 : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਨਿਰਦੇਸ਼ਾਂ ਦੇ ਮੱਦੇਨਜਰ ਪੀ. ਜੀ. ਆਰ. ਐੱਸ. ਪੋਰਟਲ ‘ਤੇ ਆਈਆਂ ਸਿਕਾਇਤਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਵਿਸ਼ੇਸ ਮੀਟਿੰਗ ਹੋਈ। ਇਸ ਮੌਕੇ ਵਧੀਕ ਡਿਪਟੀ....
ਮਾਝਾ
ਅੰਮ੍ਰਿਤਸਰ, 24 ਜੂਨ 2024 : ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ ਅਤੇ ਪਾਵਨ....
ਅੰਮ੍ਰਿਤਸਰ, 23 ਜੂਨ 2024 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੇ ਕੱਲ੍ਹ ਇੱਕ ਲੜਕੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪਰਿਕਰਮਾ ਵਿੱਚ ਯੋਗ ਆਸਣ ਦੇ ਵਿੱਚ ਤਸਵੀਰਾਂ ਖਿਚਵਾ ਕੇ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਕਰਨ ਦੇ ਮਾਮਲੇ ਵਿੱਚ ਕਿਹਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਸਿੱਖ ਰੂਹਾਨੀਅਤ ਦਾ ਕੇਂਦਰ ਹੈ ਅਤੇ ਇੱਥੇ ਸਮੁੱਚੀ ਮਾਨਵ ਜਾਤੀ ਨੂੰ ਰੱਬੀ ਏਕਤਾ ਦਾ ਸੰਦੇਸ਼ ਮਿਲਦਾ ਹੈ....
ਰਾਜਸਥਾਨ ਜੁਡੀਸ਼ੀਅਲ ਪੇਪਰ ’ਚ ਗੁਰਸਿੱਖ ਲੜਕੀ ਨੂੰ ਕਿਰਪਾਨ ਪਹਿਨਣ ਕਰਕੇ ਦਾਖਲਾ ਨਾ ਦੇਣਾ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ- ਐਡਵੋਕੇਟ ਧਾਮੀ ਅੰਮ੍ਰਿਤਸਰ, 23 ਜੂਨ 2024 : ਰਾਜਸਥਾਨ ਲੋਕ ਸੇਵਾ ਕਮਿਸ਼ਨ ਵੱਲੋਂ ਅੱਜ 23 ਜੂਨ ਨੂੰ ਜੋਧਪੁਰ ਦੇ ਇੱਕ ਕੇਂਦਰ ਵਿਖੇ ਕਰਵਾਏ ਗਏ ਰਾਜਸਥਾਨ ਜੁਡੀਸ਼ੀਅਲ ਮੁਕਾਬਲਾ ਪ੍ਰੀਖਿਆ ਲਈ ਪਹੁੰਚੀ ਇੱਕ ਗੁਰਸਿੱਖ ਲੜਕੀ ਨੂੰ ਸਿੱਖ ਕਕਾਰ ਕਿਰਪਾਨ ਉਤਾਰਣ ਲਈ ਆਖਣ ਅਤੇ ਪ੍ਰੀਖਿਆ ਵਿੱਚ ਦਾਖਲਾ ਨਾ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ....
ਅੰਮ੍ਰਿਤਸਰ, 23 ਜੂਨ 2024 : ਅੰਤਰਰਾਸ਼ਟਰੀ ਯੋਗ ਦਿਵਸ 'ਤੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਲੜਕੀ ਦੀਆਂ ਮੁਸ਼ਕਲਾਂ ਵਧੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਪੁਲਿਸ ਨੇ ਲੜਕੀ ਅਰਚਨਾ ਮਕਵਾਨਾ ਖ਼ਿਲਾਫ਼ ਧਾਰਾ 295 ਏ ਤਹਿਤ ਮਾਮਲਾ ਦਰਜ ਕਰ ਲਿਆ, ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਆਸਣ ਕੀਤੇ ਜਾਣ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈਆਂ ਸਨ। ਅਰਚਨਾ ਮਕਵਾਨਾ ਨਾਮ ਦੀ ਲੜਕੀ ਨੇ ਫੋਟੋਆਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕੀਤੀਆਂ ਸਨ। ਇਸ ਗੱਲ ਦਾ ਪਤਾ ਲੱਗਦਿਆਂ....
ਤਰਨ ਤਾਰਨ, 22 ਜੂਨ 2024 : ਪੰਜਾਬ ਸਰਕਾਰ ਵੱਲੋਂ ਰਾਜ ਨੂੰ ਹਰਿਆ-ਭਰਿਆ ਬਣਾਉਣ ਲਈ ਇਸ ਸ਼ੀਜਨ ਦੌਰਾਨ ਲੱਗੱਭਗ 2.50 ਕਰੋੜ ਬੂਟੇ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਸਾਫ਼-ਸਥਰਾ ਤੇ ਪ੍ਰਦੂਸ਼ਣ ਰਹਿਣ ਵਾਤਾਵਰਣ ਉਪਲੱਬਧ ਹੋ ਸਕੇ। ਇਹ ਜਾਣਕਾਰੀ ਵਿੱਤ ਕਮਿਸ਼ਨਰ ਜੰਗਲਾਤ ਵਿਭਾਗ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਆਈ. ਏ. ਐੱਸ. ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਰਾਜ ਵਿੱਚ ਬੂਟੇ ਲਗਾਉਣ ਲਈ ਪਹਿਲੀ ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਵਿਸ਼ੇਸ ਮੁਹਿੰਮ ਸਬੰਧੀ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ....
ਤਰਨਤਾਰਨ, 22 ਜੂਨ : ਤਰਨਤਾਰਨ ਦੇ ਕਸਬਾ ਝਬਾਲ 'ਚ ਸਥਿਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਅੱਜ ਸ਼ਨੀਵਾਰ ਸਵੇਰੇ ਇਕ ਵਿਅਕਤੀ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਦਿੱਤੇ। ਜਿਸ ਤੋਂ ਬਾਅਦ ਮੌਕੇ 'ਤੇ ਮੌਜੂਦ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਅਤੇ ਸੰਗਤਾਂ ਨੇ ਉਸ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਮੁਲਜ਼ਮ ਅਪਾਹਜ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਤਣਾਅ ਪੈਦਾ ਹੋ ਗਿਆ ਅਤੇ ਸਿੱਖ ਜਥੇਬੰਦੀਆਂ ਥਾਣੇ ਪੁੱਜਣੀਆਂ ਸ਼ੁਰੂ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਪਿਛਲੇ ਕਈ....
ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਪੁਲਿਸ ਹਵਾਲੇ ਕਰਕੇ ਧਾਰਾ 295 ਤਹਿਤ ਪਰਚਾ ਦਰਜ ਕਰਵਾਇਆ ਅੰਮ੍ਰਿਤਸਰ, 22 ਜੂਨ 2024 : ਤਰਨ ਤਾਰਨ ਜ਼ਿਲ੍ਹੇ ਦੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਵਿਖੇ ਇੱਕ ਵਿਅਕਤੀ ਵੱਲੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਕੀਤੀ ਗਈ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰ ਰਹੀਆਂ ਹਨ....
ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ ਅੰਮ੍ਰਿਤਸਰ, 22 ਜੂਨ 2024 : ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪਲਾਹ ਸਾਹਿਬ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਨਿਰਮਾਣ ਕਾਰਜਾਂ ਲਈ ਕਾਰਸੇਵਾ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਕੀਤੇ ਜਾਣ ਵਾਲੇ ਕਾਰਜਾਂ ਵਿਚ ਲੰਗਰ ਹਾਲ ਦੀ ਉਸਾਰੀ, ਸ੍ਰੀ ਅਖੰਡ ਪਾਠ ਸਾਹਿਬ ਲਈ ਕਮਰੇ, ਸਮਾਗਮਾਂ ਲਈ ਦੋ ਵੱਡੇ ਹਾਲ ਅਤੇ ਦਰਬਾਰ ਹਾਲ ਦੇ....
ਅਣਗਹਿਲੀ ਵਰਤਣ ਵਾਲੇ ਤਿੰਨ ਮੁਲਾਜ਼ਮਾਂ ਖਿਲਾਫ਼ ਕੀਤੀ ਕਾਰਵਾਈ ਅੰਮ੍ਰਿਤਸਰ, 22 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਲੜਕੀ ਵੱਲੋਂ ਪ੍ਰਕਰਮਾ ਅੰਦਰ ਯੋਗਾ ਆਸਣ ਕਰਕੇ ਇਸ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਖਾਤਿਆਂ ਜਰੀਏ ਫੈਲਾਉਣ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਵਿਰੁੱਧ ਕਾਰਵਾਈ ਵਾਸਤੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਭੇਜੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੀ ਡਿਊਟੀ ਤਨਦੇਹੀ ਨਾਲ ਨਾ....
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਗੁਰੂ ਸਾਹਿਬ ਨੇ ਮੀਰੀ ਪੀਰੀ ਦਾ ਸਿਧਾਂਤ ਬਖਸ਼ ਕੇ ਸਿੱਖ ਕੌਮ ਨੂੰ ਜੁਲਮ ਖਿਲਾਫ ਲੜਨ ਦੀ ਪ੍ਰੇਰਨਾ ਕੀਤੀ : ਅੰਮ੍ਰਿਤਸਰ, 22 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ....
ਅੰਮ੍ਰਿਤਸਰ, 22 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ....
ਤਰਨ ਤਾਰਨ, 21 ਜੂਨ 2024 : ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਬਠਿੰਡਾ, ਰੂਪ ਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਤਰਨ ਤਾਰਨ ਵਿਖੇ 05 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਸ਼ੁਰੂ ਕੀਤੇ ਗਏ ਹਨ ਤਾਂ ਹੋ ਲੋੜਵੰਦਾਂ ਨੂੰ ਡਰਾਇਵਿੰਗ ਸਕਿੱਲ ਸਿੱਖਣ ਲਈ ਦੂਰ-ਦੁਰਾਡੇ ਨਾ ਜਾਣਾ ਪਵੇ। ਇਹ ਜਾਣਕਾਰੀ ਕੈਬਨਿਟ ਮੰਤਰੀ ਪੰਜਾਬ ਸ੍ਰ: ਲਾਲਜੀਤ ਸਿੰਘ ਭੁੱਲਰ ਨੇ ਅੱਜ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਦੁਆਰਾ ਚਲਾਏ ਜਾ ਰਹੇ ਤਰਨ ਤਾਰਨ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਦਾ ਨਿਰੀਖਣ....
ਅੰਮ੍ਰਿਤਸਰ 21 ਜੂਨ 2024 : ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਅੰਮ੍ਰਿਤਸਰ ਅਟਾਰੀ ਭਾਰਤ ਪਾਕਿਸਤਾਨ ਬਾਰਡਰ ਦੀ ਜੀਰੋ ਲਾਈਨ ਤੇ ਬੀਐਸਐਫ ਦੇ ਜਵਾਨਾਂ ਵੱਲੋਂ ਯੋਗਾ ਕੀਤਾ ਗਿਆ। ਦੁਨੀਆ ਭਰ ਦੇ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗਾ ਕੀਤਾ ਜਾ ਰਿਹਾ ਹੈ। ਉਥੇ ਹੀ ਅੱਜ ਦੇ ਦਿਨ ਬੀਐਸਐਫ ਦੇ ਜਵਾਨਾਂ ਵੱਲੋਂ ਭਾਰਤ ਪਾਕਿਸਤਾਨ ਦੀ ਸਰਹੱਦ ਤੇ ਵੱਡੇ ਪੱਧਰ ਤੇ ਯੋਗਾ ਕਰਕੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਬੀਐਸਐਫ ਦੇ ਡੀਆਈਜੀ ਨੇ ਜਵਾਨਾ ਅਤੇ ਸਮੂਹ ਦੇਸ਼ ਵਾਸੀਆਂ ਨੂੰ ਯੋਗਾ ਦਿਵਸ....
ਪਠਾਨਕੋਟ ਦੀ ਲੀਚੀ ਦੀ ਸਭ ਤੋਂ ਪਹਿਲੀ ਖੇਪ ਐਕਸਪੋਰਟ ਕਰਨ ਲਈ ਬਾਗ਼ਬਾਨੀ ਤੇ ਸਬੰਧਤ ਵਿਭਾਗ ਵੱਲੋਂ ਤਿਆਰੀਆਂ ਜ਼ੋਰਾਂ 'ਤੇ ਬਾਗ਼ਬਾਨੀ ਮੰਤਰੀ ਨੇ ਲੀਚੀ ਨੂੰ ਵਿਦੇਸ਼ਾਂ ਵਿੱਚ ਐਕਸਪੋਟ ਕਰਨ ਲਈ ਆਪਣੀ ਤਨਖ਼ਾਹ ਵਿੱਚੋਂ ਦਿੱਤੀ ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਬਾਗ਼ਬਾਨੀ ਵਿਭਾਗ ਵੱਲੋਂ ਸੁਜਾਨਪੁਰ ਵਿਖੇ ਕਰਵਾਏ ਗਏ ਰਾਜ ਪੱਧਰੀ ਲੀਚੀ ਸ਼ੋਅ ਅਤੇ ਵਿਚਾਰ ਗੋਸ਼ਟੀ ਵਿੱਚ ਕੀਤੀ ਸ਼ਮੂਲੀਅਤ ਪਠਾਨਕੋਟ, 21 ਜੂਨ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ....