ਮਾਝਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੰਜਾਬ ਦਾ ਹਰ ਇੱਕ ਨਾਗਰਿਕ ਪਾਵੇ ਯੋਗਦਾਨ- ਸਿਹਤ ਮੰਤਰੀ ਡਾ. ਬਲਬੀਰ ਸਿੰਘ 
ਐਨਰਜੀ ਡਰਿੰਕਸ ਵੇਚਣ ਤੇ ਪੰਜਾਬ ਸਰਕਾਰ ਨੇ ਲਗਾਈ ਪਾਬੰਦੀ, ਬੱਚਿਆਂ ਦੀ ਸਿਹਤ 'ਤੇ ਪੈਂਦਾ ਹੈ ਬਹੁਤ ਮਾੜਾ ਪ੍ਰਭਾਵ-ਡਾ. ਬਲਬੀਰ ਸਿੰਘ ਤਰਨ ਤਾਰਨ, 27 ਅਪ੍ਰੈਲ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜੋਂ ਪੁੱਟਣ ਦੇ ਲਈ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਐਤਵਾਰ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮੁਹਿੰਮ ਦੇ ਸਬੰਧ....
ਪਿੰਡਾਂ ਦੀ ਵਿਕਾਸ ਪੱਖੋਂ ਬਦਲੀ ਜਾ ਰਹੀ ਹੈ ਨੁਹਾਰ-ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਤੱਤਲਾ ਵਿਖੇ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ-18 ਫੁੱਟ ਚੌੜੀ ਤੇ ਮਜ਼ਬੂਤ ਕੀਤੀ ਜਾਵੇਗੀ ਸੜਕ ਬਟਾਲਾ, 27 ਅਪ੍ਰੈਲ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਪਿੰਡ ਤੱਤਲਾ ਵਿਖੇ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ ਗਿਆ ਅਤੇ ਬਹੁਤ ਜਲਦ ਇਸ ਸੜਕ ਨੂੰ 18 ਫੁੱਟ ਚੌੜਾ ਅਤੇ ਮਜ਼ਬੂਤ ਕਰਕੇ ਲੋਕ ਅਰਪਣ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਮਨਦੀਪ....
ਸੂਬੇ ਦੀਆਂ ਮੰਡੀਆਂ ਵਿੱਚ ਪਹੁੰਚੀ 89 ਲੱਖ ਮੀਟਰਿਕ ਟਨ ਕਣਕ ਵਿੱਚੋਂ 83 ਲੱਖ ਮੀਟਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵੱਲ਼ੋਂ ਕੀਤੀ ਗਈ ਖ਼ਰੀਦ : ਕਟਾਰੂਚੱਕ
ਖਰੀਦੀ ਫਸਲ ਦੀ ਕਿਸਾਨਾਂ ਦੇ ਖਾਤਿਆਂ ’ਚ 15 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਕੀਤੀ ਅਦਾਇਗੀ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦਾਣਾ ਮੰਡੀ ਤਰਨ ਤਾਰਨ ਵਿਖੇ ਕਣਕ ਦੀ ਚੱਲ ਰਹੀ ਖ਼ਰੀਦ ਦਾ ਲਿਆ ਜਾਇਜ਼ਾ ਆਪਣੇ ਦੌਰਾਨ ਕੈਬਨਿਟ ਮੰਤਰੀ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਸੁਣੀਆਂ ਮੁਸ਼ਕਿਲਾਂ ਤਰਨ ਤਾਰਨ, 26 ਅਪ੍ਰੈਲ 2025 : ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦਾਣਾ ਮੰਡੀ ਤਰਨ ਤਾਰਨ ਵਿਖੇ ਕਣਕ ਦੀ ਚੱਲ ਰਹੀ....
ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ ਕੋਈ ਵੀ ਲਾਭਪਾਤਰੀ ਬੱਚਾ ਨਾ ਰਹੇ ਟੀਕਾਕਰਨ ਤੋਂ ਵਾਂਝਾ : ਡਾ. ਗੁਰਪ੍ਰੀਤ ਸਿੰਘ ਰਾਏ
ਟੀਕਾਕਰਨ ਸੈਸ਼ਨ ਦਾ ਕੀਤਾ ਜਾ ਰਿਹਾ ਹੈ ਅਧਿਕਾਰੀਆਂ ਵੱਲੋਂ ਨਿਰੀਖਣ ਤਰਨ ਤਾਰਨ, 26 ਅਪ੍ਰੈਲ 2025 : ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਜ਼ਿਲੇ ਦੇ ਸਮੂਹ ਬਲਾਕਾਂ ਦੇ ਵਿੱਚ ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ ਸਿਹਤ ਕਰਮੀਆਂ ਵੱਲੋਂ ਲਗਾਏ ਜਾ ਰਹੇ ਸੈਸ਼ਨਾਂ ਦਾ ਜਿਲਾ ਟੀਕਾਕਰਨ ਅਫਸਰ ਡਾ ਵਰਿੰਦਰ ਪਾਲ ਕੌਰ ਵੱਲੋਂ ਨਿਰੀਖਣ ਕੀਤਾ ਗਿਆ। ਸਿਵਲ ਸਰਜਨ....
ਨਸ਼ਾ ਇੱਕ ਸਮਾਜਿਕ ਬੁਰਾਈ ਹੈ ਅਤੇ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਲੈ ਕੇ ਇਸ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ : ਕੈਬਨਿਟ ਮੰਤਰੀ ਭੁੱਲਰ
“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਕੀਤਾ ਗਿਆ ਵਿਸ਼ਾਲ ਜਾਗਰੂਕਤਾ ਰੈਲੀ ਦਾ ਆਯੋਜਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤੀ ਵਿਸ਼ਾਲ ਜਾਗਰੂਕਤਾ ਰੈਲੀ ਦੀ ਅਗਵਾਈ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵੀ ਬਣੇ ਵਿਸ਼ਾਲ ਜਾਗਰੂਕਤਾ ਰੈਲੀ ਦਾ ਹਿੱਸਾ ਤਰਨ ਤਾਰਨ ਦੇ ਵੱਖ-ਵੱਖ ਸਕੂਲਾਂ ਦੇ 5000 ਤੋਂ ਵੱਧ ਸਕੂਲੀ ਵਿਦਿਆਰਥੀਆਂ ਨੇ ਵਿਸ਼ਾਲ ਜਾਗਰੂਕਤਾ ਰੈਲੀ ਵਿੱਚ ਭਾਗ ਲੈ ਕੇ ਲੋਕਾਂ....
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 37, ਸ਼ਾਸ਼ਤਰੀ ਨਗਰ ਕਾਲੋਨੀ ਵਿਖੇ 28 ਲੱਖ ਦੀ ਲਾਗਤ ਨਾਲ ਨਵੀ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ
ਕਿਹਾ-ਬਟਾਲਾ ਸ਼ਹਿਰ ਦੀ ਵਿਕਾਸ ਪੱਖੋਂ ਬਦਲੀ ਜਾ ਰਹੀ ਹੈ ਨੁਹਾਰ ਬਟਾਲਾ, 26 ਅਪ੍ਰੈਲ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਨਿਰੰਤਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਵਾਰਡ ਨੰਬਰ 37, ਸ਼ਾਸ਼ਤਰੀ ਨਗਰ ਕਾਲੋਨੀ ਵਿਖੇ 28 ਲੱਖ ਦੀ ਲਾਗਤ ਨਾਲ ਨਵੀ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ....
ਬੀਐਸਐਫ਼ ਤੇ ਅੰਮ੍ਰਿਤਸਰ ਪੁਲਿਸ ਨੇ 4.5 ਕਿਲੋਗ੍ਰਾਮ ਆਰਡੀਐਕਸ, 5 ਹੱਥਗੋਲੇ, 5 ਪਿਸਤੌਲ, 8 ਮੈਗਜ਼ੀਨ ਕੀਤੇ ਬਰਾਮਦ
ਅੰਮ੍ਰਿਤਸਰ, 25 ਅਪ੍ਰੈਲ 2025 : ਬੀਐਸਐਫ਼ ਤੇ ਅੰਮ੍ਰਿਤਸਰ ਪੁਲਿਸ ਨੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਾਹੋਵਾਲ ਪਿੰਡ ਤੋਂ ਬਾਰੂਦ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ ਹੈ। ਨੇੜਲੇ ਖੇਤਾਂ ਤੋਂ ਬਰਾਮਦ ਕੀਤੇ ਗਏ ਗੋਲਾ-ਬਾਰੂਦ ਵਿੱਚ 4.5 ਕਿਲੋਗ੍ਰਾਮ ਆਰਡੀਐਕਸ, 5 ਹੱਥਗੋਲੇ, 5 ਪਿਸਤੌਲ, 8 ਮੈਗਜ਼ੀਨ, 220 ਕਾਰਤੂਸ, 2 ਬੈਟਰੀਆਂ ਅਤੇ ਇੱਕ ਰਿਮੋਟ ਕੰਟਰੋਲ ਸ਼ਾਮਲ ਹੈ। ਬੀਐਸਐਫ ਅਤੇ ਪੁਲਿਸ ਨੇ ਸਾਰਾ ਸਾਮਾਨ ਆਪਣੇ....
ਪੰਜਾਬ ਵਿੱਚ ਸਰਹੱਦ 'ਤੇ ਵਧੀ ਹੰਗਾਮਾ, BSF-ਫੌਜ ਦੇ ਜਵਾਨ ਦੁੱਗਣੇ ਹੋਏ, ਕਿਸਾਨਾਂ ਨੂੰ ਫ਼ਸਲ ਦੀ ਕਟਾਈ ਜਲਦ ਕਰਨ ਦੇ ਹੁਕਮ
ਪਠਾਨਕੋਟ, 25 ਅਪ੍ਰੈਲ 2025 : ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਕਾਰਨ ਸਰਹੱਦ 'ਤੇ ਬੀਐਸਐਫ ਦੇ ਨਾਲ-ਨਾਲ ਫੌਜ ਦੀ ਤਾਇਨਾਤੀ ਵੀ ਵਧਾ ਦਿੱਤੀ ਗਈ ਹੈ। ਪਠਾਨਕੋਟ ਤੋਂ ਫਾਜ਼ਿਲਕਾ ਤੱਕ 553 ਕਿਲੋਮੀਟਰ ਲੰਬੀ ਸਰਹੱਦ 'ਤੇ ਫੌਜ ਦੀਆਂ ਗਤੀਵਿਧੀਆਂ ਅਚਾਨਕ ਵਧ ਗਈਆਂ ਹਨ। ਇਸ ਕਾਰਨ ਸਰਹੱਦੀ ਪਿੰਡਾਂ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪਿੰਡ ਵਾਸੀਆਂ ਨੂੰ ਚਿੰਤਾ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਸਮੇਂ ਪਿੰਡ ਖਾਲੀ ਕਰਨ ਦਾ ਹੁਕਮ ਦਿੱਤਾ ਜਾ ਸਕਦਾ ਹੈ।....
ਅੰਮ੍ਰਿਤਸਰ ਦੇ ਵੱਖ-ਵੱਖ ਥਾਣਿਆ ਤੇ ਸਟਾਫਾ ਵੱਲੋਂ 471 ਨਸ਼ਾ ਤੱਸਕਰਾਂ ਨੂੰ ਕੀਤਾ ਗ੍ਰਿਫ਼ਤਾਰ 
ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਵੱਲੋਂ ਨਸ਼ਿਆ ਖਿਲਾਫ ਚਲ ਰਹੀ ਜੰਗ ਦੌਰਾਨ ਅਚਨਚੇਤ ਕੀਤੇ ਜਾ ਰਹੇ ਸਰਚ ਆਪਰੇਸ਼ਨਾਂ ਦਾ ਸਪੈਸ਼ਲ ਡੀ.ਜੀ.ਪੀ ਨੇ ਲਿਆ ਜ਼ਾਇਜ਼ਾ। ਨਸ਼ੇ ਨੂੰ ਜੜ੍ਹ ਤੋ ਖਤਮ ਕਰਨ ਤੇ ਨਸ਼ਾਂ ਤੱਸਕਰਾਂ ਤੇ ਸਿੰਕਜ਼ਾ ਕੱਸਣ ਲਈ ਚਲਾਇਆ ਯੁੱਧ ਨਸ਼ਿਆਂ ਵਿਰੁੱਧ ਅੰਮ੍ਰਿਤਸਰ, 25 ਅਪਰੈਲ 2025 : ਮਾਨਯੋਗ ਮੁੱਖ ਮੰਤਰੀ ਪੰਜਾਬ ਅਤੇ ਡੀਜੀਪੀ, ਪੰਜਾਬ ਜੀ ਦੀਆਂ ਹਦਾਇਤਾਂ ਪਰ ਨਸ਼ੇ ਨੂੰ ਜੜ੍ਹ ਤੋ ਖਤਮ ਕਰਨ ਲਈ ਨਸ਼ਾਂ ਤੱਸਕਰਾਂ, ਨੂੰ ਨੱਥ ਪਾਊਣ ਲਈ ਚਲਾਇਆ:, ਯੁੱਧ ਨਸ਼ਿਆਂ ਵਿਰੁੱਧ, ਜਿਸਤੇ ਤਹਿਤ ਅੱਜ ਮਿਤੀ....
ਤਿੰਨ ਸਾਲਾਂ ’ਚ ਬਦਲਿਆ ਸਰਕਾਰੀ ਸਕੂਲਾਂ ਦਾ ਮੁਹਾਂਦਰਾ, ਬਲੈਕ ਬੋਰਡ ਤੋਂ ਡਿਜ਼ੀਟਲ ਸਕਰੀਨਾਂ ਵਾਲੇ ਹੋਏ : ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਕੂਲਾਂ ’ਚ ਕੀਤੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਬਟਾਲਾ, 25 ਅਪ੍ਰੈਲ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ’ਚ ਸਰਕਾਰੀ ਸਕੂਲਾਂ ’ਚ ਹੋਏ ਕ੍ਰਾਂਤੀਕਾਰੀ ਬਦਲਾਅ ਸਦਕਾ ਹੁਣ ਸਰਕਾਰੀ ਸਕੂਲ ਮਾਪਿਆਂ ਦੀ ਪਹਿਲੀ ਪਸੰਦ ਬਣ ਗਏ ਹਨ। ਇਹ ਪ੍ਰਗਟਾਵਾਂ ਉਨ੍ਹਾਂ ਅੱਜ ਬਟਾਲਾ ਹਲਕੇ ਦੇ ਵੱਖ-ਵੱਖ ’ਚ ਹੋਏ ਵਿਕਾਸ ਕਾਰਜ ਵਿਦਿਆਰਥੀਆਂ....
ਪੰਜਾਬ ਸਰਕਾਰ ਸਰਕਾਰੀ ਸਕੂਲਾਂ ’ਚ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਤੱਤਪਰ : ਚੇਅਰਮੈਨ ਮਿਆਦੀਆ
ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਅੰਮ੍ਰਿਤਸਰ 25 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਵਿਚ ਕ੍ਰਾਂਤੀਕਾਰੀ ਬਦਆਅ ਲਿਆ ਕੇ ਵਿਦਿਆਰਥੀਆਂ ਨੂੰ ਸਮੇ ਦਾ ਹਾਨੀ ਬਣਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸ਼ਾਮਲ ਹੋ ਕੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਪਨਗਰੇਨ ਸ: ਬਲੇਦਵ ਸਿੰਘ....
ਸਿੱਖਿਆ ਕ੍ਰਾਂਤੀ ਕਾਰਨ, ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਵਿੱਚ ਬੇਮਿਸਾਲ ਬਦਲਾਅ ਆਇਆ ਹੈ: ਵਿਧਾਇਕ ਡਾ. ਅਜੇ ਗੁਪਤਾ 
ਵਿਧਾਇਕ ਡਾ: ਗੁਪਤਾ ਨੇ ਗੇਟ ਹਕੀਮਾ ਅਤੇ ਕਟੜਾ ਸਫੇਦ ਦੇ ਸਰਕਾਰੀ ਸਕੂਲਾਂ ਨੂੰ ਅਪਗ੍ਰੇਡ ਕੀਤਾ ਅਤੇ ਉਨ੍ਹਾਂ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਅੰਮ੍ਰਿਤਸਰ, 25 ਅਪ੍ਰੈਲ 2025 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਕੀਮਾ ਗੇਟ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਟੜਾ ਸਫੇਦ ਨੂੰ ਅਪਗ੍ਰੇਡ ਕੀਤਾ ਅਤੇ ਉਨ੍ਹਾਂ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ । ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ....
ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਰਜ਼ਾਦਾ ਵਿਖੇ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ-18 ਫੁੱਟ ਚੌੜੀ ਤੇ ਮਜ਼ਬੂਤ ਕੀਤੀ ਜਾਵੇਗੀ ਸੜਕ
ਕਿਹਾ-ਲੋਕਾਂ ਦੀਆਂ ਮੁਸਕਲਿਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ ਬਟਾਲਾ, 25 ਅਪ੍ਰੈਲ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਪਿੰਡ ਰਜ਼ਾਦਾ ਵਿਖੇ ਲਿੰਕ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਸੜਕ ਨੂੰ 18 ਫੁੱਟ ਚੋੜੀ ਤੇ ਮਜ਼ਬੂਤ ਬਣਾਇਆ ਜਾਵੇਗਾ। ਇਸ ਮੌਕੇ ਪ੍ਰਧਾਨ ਮਨਦੀਪ ਸਿੰਘ ਗਿੱਲ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੋਜੂਦ ਸਨ।....
ਬਿਮਾਰੀਆਂ ਦੀ ਰੋਕਥਾਮ ਲਈ ਸੀ.ਐਮ ਦੀ ਯੋਗਸ਼ਾਲਾ ਵੱਧ ਤੋਂ ਵੱਧ ਆਪਣਾਓ : ਲਵਪ੍ਰੀਤ ਸਿੰਘ
ਬਟਾਲਾ, 25 ਅਪ੍ਰੈਲ 2025 : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਪੂਰੇ ਪੰਜਾਬ ਵਿੱਚ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਚੱਲ ਰਹੀ ਹੈ ਜਿਸ ਦੇ ਅੰਤਰਗਤ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭਗਤਪੁਰਾ, ਬਲਾਕ ਕਾਦੀਆਂ ਵਿਖੇ ਪਿਛਲੇ ਡੇਢ ਸਾਲ ਤੋਂ ਸੀ.ਐਮ ਦੀ ਯੋਗਸ਼ਾਲਾ ਦੇ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਗੱਲ ਕਰਦਿਆਂ ਲਵਪ੍ਰੀਤ ਸਿੰਘ, ਜ਼ਿਲ੍ਹਾ ਕੁਆਰਡੀਵੇਟਰ ਨੇ ਦੱਸਿਆ ਕਿ ਸੀ.ਐਮ ਦੀ ਯੋਗਸ਼ਾਲਾ, ਜਿਸ ਵਿੱਚ ਵੱਖ-ਵੱਖ ਉਮਰ ਦੇ ਮੈਂਬਰਾਂ ਨਾਲ ਗੱਲਬਾਤ ਕਰਨ ’ਤੇ ਪਤਾ ਲੱਗਿਆ ਕਿ ਸੀ....
Punjab Image
ਬਿਮਾਰੀਆਂ ਦੀ ਰੋਕਥਾਮ ਲਈ ਸੀ.ਐਮ ਦੀ ਯੋਗਸ਼ਾਲਾ ਵੱਧ ਤੋਂ ਵੱਧ ਆਪਣਾਓ : ਲਵਪ੍ਰੀਤ ਸਿੰਘ
ਬਟਾਲਾ, 25 ਅਪ੍ਰੈਲ 2025 : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਪੂਰੇ ਪੰਜਾਬ ਵਿੱਚ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਚੱਲ ਰਹੀ ਹੈ ਜਿਸ ਦੇ ਅੰਤਰਗਤ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭਗਤਪੁਰਾ, ਬਲਾਕ ਕਾਦੀਆਂ ਵਿਖੇ ਪਿਛਲੇ ਡੇਢ ਸਾਲ ਤੋਂ ਸੀ.ਐਮ ਦੀ ਯੋਗਸ਼ਾਲਾ ਦੇ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਗੱਲ ਕਰਦਿਆਂ ਲਵਪ੍ਰੀਤ ਸਿੰਘ, ਜ਼ਿਲ੍ਹਾ ਕੁਆਰਡੀਵੇਟਰ ਨੇ ਦੱਸਿਆ ਕਿ ਸੀ.ਐਮ ਦੀ ਯੋਗਸ਼ਾਲਾ, ਜਿਸ ਵਿੱਚ ਵੱਖ-ਵੱਖ ਉਮਰ ਦੇ ਮੈਂਬਰਾਂ ਨਾਲ ਗੱਲਬਾਤ ਕਰਨ ’ਤੇ ਪਤਾ ਲੱਗਿਆ ਕਿ ਸੀ....