ਅੰਮ੍ਰਿਤਸਰ 4 ਅਪ੍ਰੈਲ : ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਉਮੀਦਵਾਰਾਂ ਲਈ ਆਨਲਾਈਨ ਪ੍ਰੀਖਿਆ (ਸੀਈਈ) ਮੁਫ਼ਤ ਕੋਚਿੰਗ 22 ਅਪ੍ਰੈਲ 2024 ਤੋਂ ਕਰਵਾਈ ਜਾਵੇਗੀ। ਜਿਨ੍ਹਾਂ ਉਮੀਦਵਾਰਾਂ ਨੇ ਸਾਲ 2024 ਲਈ ਅਗਨੀਪੱਥ ਸਕੀਮ ਅਧੀਨ ਭਾਰਤੀ ਫੌਜ ਵਿੱਚ ਭਰਤੀ ਲਈ ਬਿਨੈ ਪੱਤਰ ਭਰਿਆ ਹੈ, ਉਹ ਡੇਰਾ ਬਾਬਾ ਨਾਨਕ ਅਤੇ ਰਣੀਕੇ ਵਿਖੇ ਸਥਿਤ ਸੀ-ਪਾਈਟ ਕੇਂਦਰਾਂ ਤੋਂ ਆਨਲਾਈਨ ਪ੍ਰੀਖਿਆ (ਸੀ.ਈ.ਈ.) ਲਈ ਮੁਫ਼ਤ ਕੋਚਿੰਗ ਦੀ ਸਹੂਲਤ ਦਾ ਲਾਭ 11 ਪੰਜਾਬ ਬਟਾਲੀਅਨ ਐਨ.ਸੀ.ਸੀ. ਅੰਮ੍ਰਿਤਸਰ ਵਿਖੇ ਲੈ ਸਕਦੇ ਹਨ....
ਮਾਝਾ
ਅੰਮ੍ਰਿਤਸਰ, 4 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਪੀ:ਜੀ:ਆਰ:ਐਸ ਪੋਰਟਲ ’ਤੇ ਲੋਕਾਂ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਕੀਤੀਆਂ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਜਿੰਨਾਂ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਮਿਥੇ ਸਮੇਂ ਅੰਦਰ ਸ਼ਿਕਾਇਤਾਂ ਦਾ ਨਿਪਟਾਰਾ ਨਹੀਂ ਕੀਤਾ ਜਾਵੇਗਾ ਦੇ ਵਿਰੁਧ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ। ਪੀਜੀਆਰਐਸ ਪੋਰਟਲ ’ਤੇ ਵੱਖ ਵੱਖ ਵਿਭਾਗਾ ਪਾਸ ਪਈਆਂ ਪੈਡਿੰਗ ਸ਼ਿਕਾਇਤਾਂ ਨੂੰ ਲੈ ਕੇ ਸਹਾਇਕ ਕਮਿਸ਼ਨਰ ਸ੍ਰੀ ਵਿਵੇਕ ਮੋਦੀ ਵੱਲੋਂ....
ਬਟਾਲਾ, 03 ਅਪ੍ਰੈਲ : ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਏ.ਆਰ.ਓ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੌਰਾਨ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ ਸਟੇਸ਼ਨ ’ਤੇ ਨਾਲ ਲਿਜਾ ਸਕਦਾ ਹੈ। ਉਨਾਂ ਦੱਸਿਆ ਕਿ....
ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕ ਚੋਣ ਸਮੱਗਰੀ ਦੀ ਛਪਾਈ ਸਬੰਧੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਉਲੰਘਣਾ ਕਰਨ ਵਾਲੇ ਨੂੰ ਹੋ ਸਕਦੀ ਹੈ 06 ਮਹੀਨੇ ਦੀ ਕੈਦ ਤੇ ਜ਼ੁਰਮਾਨਾ ਤਰਨ ਤਾਰਨ, 03 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜ਼ਿਲੇ ਦੇ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰਾਂ ਦੀ ਪ੍ਰਚਾਰ ਸਮੱਗਰੀ, ਪੈਂਫਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ....
ਤਰਨ ਤਾਰਨ 03 ਅਪ੍ਰੈਲ : ਜਿਲ੍ਹਾ ਚੋਣ ਅਫਸਰ–ਕਮ-ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਅਤੇ ਉਪ ਮੰਡਲ ਮੈਜਿਸਟ੍ਰੇਟ– ਕਮ- ਐਸਿਸਟੈਂਟ ਰਿਟਰਨਿੰਗ ਅਫਸਰ (021- ਤਰਨ ਤਾਰਨ) ਸ੍ਰ. ਸਿਮਰਨਦੀਪ ਸਿੰਘ ਜੀ ਦੇ ਹੁਕਮਾਂ ਅਨੁਸਾਰ ਆਉਣ ਵਾਲੀਆਂ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਪਿੰਡ ਝਬਾਲ ਮੰਨਣ ਅਤੇ ਗੱਗੋਬੂਹਾ ਵਿੱਚ ਵੋਟਰ ਜਾਗਰੁਕਤਾ ਰੈਲੀ ਕੱਢੀ ਗਈ।ਇਸ ਵਿੱਚ ਪਿੰਡ ਦੇ ਹਰ ਵੋਟਰ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ ਕਿੳਂਕਿ ਇਸ ਪਿੰਡ ਵਿੱਚ 2019 ਦੀ ਲੋਕ ਸਭਾ ਚੋਣਾਂ ਵਿਚ ਵੋਟ ਪ੍ਰਤੀਸ਼ਤ 50 %....
ਸੂਚਨਾ ਦੇਣ ਵਾਲੇ ਦਾ ਨਾਮ ਰੱਖਿਆ ਜਾਵੇਗਾ ਗੁਪਤ ਅੰਮ੍ਰਿਤਸਰ 3 ਅਪੈ੍ਰਲ : ਆਮ ਵੇਖਣ ਵਿੱਚ ਆਇਆ ਹੈ ਕਿ ਚੋਣਾਂ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵਲੋਂ ਨਾਜਾਇਜ਼ ਸ਼ਰਾਬ ਦੀ ਵਿਕਰੀ ਕੀਤੀ ਜਾਂਦੀ ਹੈ, ਜਿਸ ਨਾਲ ਕਈ ਜਾਨਾਂ ਅਜਾਈ ਚਲੀਆਂ ਜਾਂਦੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨਾਂ ਨੂੰ ਕਿਸੇ ਵੀ ਜਹ੍ਹਾ ਤੇ ਨਾਜਾਇਜ਼ ਸ਼ਰਾਬ ਦੀ ਵਿਕਰੀ ਜਾਂ ਭੰਡਾਰ ਬਾਰੇ ਪਤਾ ਲਗਦਾ ਹੈ ਤਾਂ ਉਹ ਮੋਬਾਇਲ ਨੰਬਰ....
ਜ਼ਿਲੇ ਵਿਚ ਚੱਲ ਰਹੀਆਂ 62 ਪ੍ਰਿੰਟਿੰਗ ਪ੍ਰੈਸਾਂ ਦੀ ਕੀਤੀ ਜਾਂਚ ਪੜਤਾਲ ਉਲੰਘਣਾ ਕਰਨ ਵਾਲੇ ਨੂੰ ਹੋ ਸਕਦੀ ਹੈ 06 ਮਹੀਨੇ ਦੀ ਕੈਦ ਤੇ ਜ਼ੁਰਮਾਨਾ ਅੰਮ੍ਰਿਤਸਰ 3 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਣਸ਼ਾਮ ਥੋਰੀ ਨੇ ਦੱਸਿਆ ਕਿ ਜ਼ਿਲੇ ਵਿਚ ਚੱਲ ਰਹੀਆਂ 62 ਪਿ੍ਰੰਟਿੰਗ ਪੈ੍ਰਸਾਂ ਦੀ ਜਾਂਚ ਪੜਤਾਲ ਕੀਤੀ ਗਈ ਹੈ ਅਤੇ ਪ੍ਰਿੰਟਿੰਗ ਪ੍ਰੈਸ ਮਾਲਕਾਂ ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰਾਂ ਦੀ ਪ੍ਰਚਾਰ ਸਮੱਗਰੀ, ਪੈਂਫਲਿਟ ਜਾਂ....
ਅੰਮ੍ਰਿਤਸਰ 3 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗਵਾਈ ਹੇਠ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਮਜੀਠਾ ਵਿਧਾਨਸਭਾ ਹਲਕੇ ਦੇ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਕੱਥੂਨੰਗਲ, ਸਰਕਾਰੀ ਹਾਈ ਸਕੂਲ ਗੋਪਾਲਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਾਇਬਵਾਲੀ ਅਤੇ ਸ਼ਹੀਦ ਕੈਪਟਨ ਅਮਰਦੀਪ ਸਿੰਘ....
ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਲਿਆ ਮੀਡੀਆ ਸਰਟੀਫ਼ਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਵੱਲੋਂ ਬਣਾਏ ਗਏ ਮੀਡੀਆ ਸੈੱਲ ਦਾ ਜਾਇਜ਼ਾ ਤਰਨ ਤਾਰਨ 02 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਅਤੇ ਝੂਠੀਆਂ ‘ਤੇ ਨਜ਼ਰ ਰੱਖਣ ਲਈ ਅੱਜ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਡੀਆ ਸਰਟੀਫਿਕੇਸਨ ਤੇ ਮੋਨੀਟਰਿੰਗ ਕਮੇਟੀ....
ਅੰਮ੍ਰਿਤਸਰ 2 ਅਪ੍ਰੈਲ : ਸੀ-ਪਾਈਟ ਕੈਂਪ ਕਪੂਰਥਲਾਂ ਦੇ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਜਿਲ੍ਹਾ ਕਪੂਰਥਲਾ, ਜਲੰਧਰ, ਹੁਸਿਆਰਪੁਰ, ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ। ਯੂਵਕ ਆਰਮੀ ਵਿੱਚ ਅਗਨੀਵੀਰ ਲਈ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ ਉਹ ਯੁਵਕ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ ਆ ਕੇ ਮੁੱਫਤ ਤਿਆਰੀ ਕਰ ਸਕਦੇ ਹਨ । ਆਰਮੀ ਅਗਨੀਵੀਰ ਵਿੱਚ ਭਰਤੀ ਲਈ ਆਨਲਾਈਨ ਰਜਿਸਟਰੇਸ਼ਨ ਫਾਰਮ ਭਰ ਲਏ ਹਨ । ਉਹਨਾਂ ਯੂਵਕਾਂ ਵਾਸਤੇ....
ਅੰਮ੍ਰਿਤਸਰ 2 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਣਸ਼ਾਮ ਥੋਰੀ ਦੀ ਯੋਗ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅਜਨਾਲਾ ਵਿਧਾਨਸਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਅਜਨਾਲਾ ਅਤੇ ਰਾਜਾਸਾਂਸੀ ਵਿਧਾਨਸਭਾ ਹਲਕੇ ਵਿੱਚ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਓਠੀਆਂ ਅਤੇ ਸਰਕਾਰੀ ਹਾਈ ਸਕੂਲ....
ਮੰਡੀਆਂ ਵਿੱਚ ਹਫ਼ਤੇ ਤੱਕ ਕਣਕ ਦੀ ਆਮਦ ਹੋਣ ਦੀ ਸੰਭਾਵਨਾ - ਡਿਪਟੀ ਕਮਿਸ਼ਨਰ ਪ੍ਰਤੀ ਕੁਇੰਟਲ 2275 ਰੁਪਏ ਦੇ ਹਿਸਾਬ ਨਾਲ ਹੋਵੇਗੀ ਖਰੀਦ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ, 12 ਫੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ ਨਮੀ ਅੰਮ੍ਰਿਤਸਰ, 2 ਅਪ੍ਰੈਲ : ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। ਜਿਸ ਲਈ ਜਿਲ੍ਹੇ ਵਿੱਚ ਵੀ ਖਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਚੁੱਕੇ ਹਨ। ਇਸ ਸੰਬੰਧੀ ਅੱਜ ਸ੍ਰੀ ਘਨਸ਼ਾਮ ਥੋਰੀ ਨੇ....
ਸਾਬਕਾ ਅੰਤਰਰਾਸ਼ਟਰੀ ਕ੍ਰਿਕੇਟ ਖਿਡਾਰੀ ਮਦਨ ਲਾਲ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ 2 ਅਪ੍ਰੈਲ : ਮਦਨ ਲਾਲ ਕ੍ਰਿਕਟ ਅਕੈਡਮੀ (ਇੰਡੀਆ) ਨੇ ਐਡਮਜ਼ ਕ੍ਰਿਕੇਟ (ਆਸਟ੍ਰੇਲੀਆ) ਨਾਲ ਮਿਲ ਕੇ ਅੰਮ੍ਰਿਤਸਰ ਸ਼ਹਿਰ ਵਿੱਚ ਭਾਰਤ-ਆਸਟ੍ਰੇਲੀਆ ਯੂਥ ਕੱਪ 2024 ਦਾ ਆਯੋਜਨ ਕਰਨ ਦਾ ਫੈਸਲਾ ਕੀਤਾ ਹੈ। 15 ਅਪ੍ਰੈਲ ਤੋਂ ਕੋਚਾਂ ਦੇ ਨਾਲ ਦੋ ਉਮਰ ਵਰਗ ਦੀਆਂ ਟੀਮਾਂ ਅੰਮ੍ਰਿਤਸਰ ਦਾ ਦੌਰਾ ਕਰਨਗੀਆਂ। ਇਹ ਚੌਥਾ ਪਰ ਪੰਜਾਬ ਦਾ ਪਹਿਲਾ ਦੌਰਾ ਹੈ। ਇਸ ਸਬੰਧ ਵਿੱਚ ਅੱਜ ਸਾਬਕਾ ਭਾਰਤੀ ਟੈਸਟ ਕ੍ਰਿਕੇਟਰ....
ਅੰਮ੍ਰਿਤਸਰ, 1 ਅਪ੍ਰੈਲ : ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਦੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਹਲਕੇ ਵਿਚ ਗੁਰਮਤਿ ਸਮਾਗਮ ਉਲੀਕਣ ਲਈ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਪ੍ਰਚਾਰਕ ਸਿੰਘਾਂ ਨਾਲ ਮੀਟਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦਾ 450 ਸਾਲਾ ਜੋਤੀ ਜੋਤਿ ਦਿਵਸ ਸਤੰਬਰ ਮਹੀਨੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ....
ਅੰਮ੍ਰਿਤਸਰ, 1 ਅਪ੍ਰੈਲ : ਕਰੀਬ ਤਿੰਨ ਦਹਾਕੇ ਜੇਲ੍ਹ ਵਿਚ ਨਜ਼ਰਬੰਦ ਰਹੇ ਭਾਈ ਗੁਰਮੀਤ ਸਿੰਘ ਨੂੰ ਮਿਲੀ ਪੱਕੀ ਜ਼ਮਾਨਤ ਰੱਦ ਕਰਨਾ ਬੇਹੱਦ ਮੰਦਭਾਗਾ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਕ ਪਾਸੇ ਸਿੱਖ ਕੌਮ ਸਮੁੱਚੇ ਬੰਦੀ ਸਿੰਘਾਂ ਦੀ ਰਿਹਾਈ ਮੰਗ ਰਹੀ ਹੈ, ਜਦਕਿ ਦੂਜੇ ਪਾਸੇ ਪਹਿਲਾਂ ਤੋਂ ਪੱਕੀ ਜ਼ਮਾਨਤ ’ਤੇ ਆਏ ਸਿੰਘਾਂ ਦੀਆਂ ਜ਼ਮਾਨਤਾਂ ਰੱਦ ਕਰਕੇ ਹੋਰ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਇੰਜ ਲਗਦਾ....