ਅੰਮ੍ਰਿਤਸਰ 12 ਮਾਰਚ : ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਪੇਂਡੂ ਯੂਥ ਕਲੱਬਾਂ ਨੂੰ ਹੋਰ ਕਾਰਜ਼ਸ਼ੀਲ ਕਰਨ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਜਿਸ ਤਹਿਤ ਜਿਲ੍ਹੇ ਨਾਲ ਸਬੰਧਤ 14 ਪੇਂਡੂ ਯੂਥ ਕਲੱਬਾਂ ਨੂੰ 6.25 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਵਲੋਂ ਰੂਰਲ ਯੂਥ/ਸਪੋਰਟਸ ਕਲੱਬਾਂ ਸਕੀਮ....
ਮਾਝਾ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤੀ ਮੀਟਿੰਗ ਅੰਮਿ਼੍ਰਤਸਰ 12 ਮਾਰਚ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕਰਦੇ ਹੋਏ ਵਿਸਵਾਸ਼ ਦਵਾਇਆ ਕਿ ਜਿਲ੍ਹੇ ਵਿੱਚ ਪੋਲਿੰਗ ਪ੍ਰਤੀਸ਼ਤਤਾ ਨੂੰ ਵਧਾਉਣ ਲਈ ਉਪਰਾਲੇ ਕੀਤੇ ਜਾਣਗੇ ਅਤੇ ਇਸ ਮਕਸਦ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਯੋਗ ਵਰਤੋਂ ਵੀ ਕੀਤੀ ਜਾਵੇਗੀ। ਮੁੱਖ ਚੋਣ ਅਧਿਕਾਰੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਮਗਰੋਂ....
ਗੁਰਦਾਸਪੁਰ ਹਲਕੇ 'ਚ ਪਿਛਲੇ ਦੋ ਸਾਲਾਂ ਵਿੱਚ 100 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵਿਕਾਸ ਕਾਰਜਾਂ ਉੱਪਰ ਖ਼ਰਚ ਹੋਈ - ਰਮਨ ਬਹਿਲ ਗੁਰਦਾਸਪੁਰ, 11 ਮਾਰਚ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦੋ ਸਾਲ ਪੂਰੇ ਹੋਣ 'ਤੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ ਹੈ। ਅੱਜ ਆਪਣੇ ਗ੍ਰਹਿ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ....
35 ਵਲੰਟੀਅਰਾਂ ਵੱਲੋਂ ਖ਼ੂਨ ਦਾਨ ਕੀਤਾ ਗਿਆ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ, ਸਵੈ-ਇੱਛੁਕ ਸੰਗਠਨਾਂ, ਗ਼ੈਰ-ਸਰਕਾਰੀ ਸੰਗਠਨਾਂ ਅਤੇ ਆਮ ਲੋਕਾਂ ਨੂੰ ਸਵੈ-ਇੱਛੁਕ ਖ਼ੂਨਦਾਨ ਕਰਨ ਦੀ ਅਪੀਲ ਕੀਤੀ ਗੁਰਦਾਸਪੁਰ, 11 ਮਾਰਚ : ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ, ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਅਤੇ ਦਿਓਲ ਮਲਟੀਸਪੈਸਸਿਟ ਹਸਪਤਾਲ, ਕਲਾਨੌਰ ਰੋਡ, ਗੁਰਦਾਸਪੁਰ ਦੇ ਸਹਿਯੋਗ ਨਾਲ ਇੱਕ ਸਵੈ ਇੱਛਕ ਖ਼ੂਨ ਦਾਨ....
ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਨੇ ਪਿਛਲੇ ਸਮੇਂ ਤੋਂ ਬੰਦ ਮੁੜ ਵਸੇਬਾ ਕੇਂਦਰ ਭੱਗੂਪੁਰ ਦੀ ਕੀਤੀ ਰਸਮੀਂ ਸ਼ੂਰੂਆਤ ਤਰਨ ਤਾਰਨ, 11 ਮਾਰਚ : ਜ਼ਿਲ੍ਹੇ ਵਿੱਚ ਨਸ਼ਿਆਂ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਨੂੰ ਨਵੀਂ ਜ਼ਿੰਦਗੀ ਪ੍ਰਦਾਨ ਕਰਨ ਅਤੇ ਸਮਾਜ ਵਿੱਚ ਮੁੜ ਸਨਮਾਨਯੋਗ ਸਥਾਨ ਦਿਵਾਉਣ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅਤੇ ਸਿਵਲ ਸਰਜਨ ਡਾ. ਕਮਲਪਾਲ ਵੱਲੋਂ ਮੁੜ ਵਸੇਬਾ ਕੇਂਦਰ ਭੱਗੂਪੁਰ ਦੀ ਮੁੜ ਰਸਮੀਂ ਸ਼ੂਰੂਆਤ ਕੀਤੀ ਗਈ। ਇਸ ਮੌਕੇ ਮਾਰਕੀਟ ਕਮੇਟੀ ਹਰੀਕੇ....
ਪਿੰਡ ਜਗਤਪੁਰ ਵਿੱਚ ਵਾਟਰ ਸਪਲਾਈ ਅਤੇ ਕਾਨਵਾ ਵਿਖੇ ਏ ਪੀ ਕੇ ਰੋਡ ਤੋਂ ਫਰੀਦਾ ਨਗਰ ਜਾਣ ਵਾਲੀ ਸੜਕ ਦੇ ਨਿਰਮਾਣ ਦਾ ਰੱਖਿਆ ਨੀਂਹ ਪੱਥਰ ਸਰਕਾਰ ਵੱਲੋਂ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕਰਵਾਏ ਜਾ ਰਹੇ ਵਿਕਾਸ ਕਾਰਜ - ਸ੍ਰੀ ਲਾਲ ਚੰਦ ਕਟਾਰੂ ਚੱਕ ਪਠਾਣਕੋਟ 11 ਮਾਰਚ : ਪੰਜਾਬ ਸਰਕਾਰ ਲਗਾਤਾਰ ਜਨ ਭਲਾਈ ਨੀਤੀਆਂ ਨੂੰ ਧਿਆਨ ਵਿੱਚ ਰੱਖ ਕੇ ਵਿਕਾਸ ਕਾਰਜ ਕਰਦੀ ਆ ਰਹੀ ਹੈ ਅਤੇ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦਾ ਸੁਪਨਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਨੂੰ ਲੈ ਕੇ....
ਪਹਿਲੇ ਦਿਨ 16 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਕਾਗਜ਼ ਅੰਮ੍ਰਿਤਸਰ, 11 ਮਾਰਚ : ਪ੍ਰੈਸ ਕਲੱਬ ਅੰਮ੍ਰਿਤਸਰ ਦੀਆਂ ਚੋਣਾਂ ਜੋ ਕਿ 17 ਮਾਰਚ ਨੂੰ ਹੋਣੀਆਂ ਹਨ, ਲਈ ਅੱਜ ਨਾਮਜਜ਼ਦਗੀ ਕਾਗਜ਼ ਭਰਨ ਦੇ ਪਹਿਲੇ ਦਿਨ 16 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ। ਕੱਲ ਨਾਮਜ਼ਦਗੀਆਂ ਦਾ ਆਖਰੀ ਦਿਨ ਹੈ ਅਤੇ ਇਸ ਮਗਰੋਂ ਕਾਗਜ਼ਾਂ ਦੀ ਪੜਤਾਲ ਕਰਕੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਸਬੰਧਤ ਕਮੇਟੀ ਵੱਲੋਂ ਜਾਰੀ ਕੀਤੇ ਜਾਣਗੇ। ਅੱਜ ਕਮੇਟੀ ਮੈਂਬਰ ਸ. ਅੰਮ੍ਰਿਤਪਾਲ ਸਿੰਘ ਕੋਲ ਪ੍ਰਧਾਨਗੀ ਲਈ ਸ੍ਰੀ ਰਜਿੰਦਰ ਰਿਖੀ, ਸ੍ਰੀ....
ਅੰਮਿਤ੍ਰਸਰ 11 ਮਾਰਚ : ਸਰਕਾਰੀ ਮੈਡੀਕਡ ਕਾਲਜ ਦੇ ਨੱਕ, ਕੰਨ, ਗਲਾ ਵਿਭਾਗ ਵੱਲੋਂ ਮਿਤੀ 15 ਮਾਰਚ 2024 ਨੂੰ ਵਰਕਸ਼ਾਪ ਕਰਵਾਈ ਜਾ ਰਹੀ ਹੈ ਅਤੇ ਮਿਤੀ 16 ਮਾਰਚ 2024 ਨੂੰ ਸਾਰੇ ਭਾਰਤ ਤੋਂ ਆਏ ਮਾਹਿਰ ਡਾਕਟਰਾਂ ਵੱਲੋਂ ਸਰਜਰੀ ਦੀਆ ਨਵੀਨਤਮ ਤਕਨੀਕਾਂ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਮਿਤੀ 17 ਮਾਰਚ 2024 ਨੂੰ ਇਸ ਵਿਸ਼ੇ ਦੇ ਸੀਨੀਅਰ ਡਾਕਟਰਾਂ ਵੱਲੋਂ ਪੱਤਰ ਪੜੇ ਜਾਣਗੇ ਅਤੇ ਵਿਦਿਆਰਥੀ ਡਾਕਟਰਾਂ ਦੇ ਕੁਵਿਜ ਮੁਕਾਬਲੇ ਵੀ ਹੋਣਗੇ। ਬੁਲਾਰੇ ਨੇ ਦੱਸਿਆ ਕਿ ਇਸ ਕਾਨਫਰੰਸ ਵਿੱਚ ਪੰਜਾਬ ਤੋਂ....
ਪੰਜਾਬ ਦੀ ਐਕਸਪੋਜ਼ਰ ਯਾਤਰਾ "ਤੇ ਆਏ ਝਾਰਖੰਡ ਦੇ ਵਿਦਿਆਰਥੀ ਨੁਮਾਇੰਦਿਆਂ ਨੇ ਬਠਿੰਡਾ, ਫ਼ਿਰੋਜ਼ਪੁਰ ਅਤੇ ਅੰਮ੍ਰਿਤਸਰ ਦੇ ਇਤਿਹਾਸਕ ਸਥਾਨਾਂ ਦੇ ਦੌਰੇ ਦੌਰਾਨ ਪੰਜਾਬ ਦੇ ਸੱਭਿਆਚਾਰ ਬਾਰੇ ਜਾਣਿਆ ਅੰਮ੍ਰਿਤਸਰ, 11 ਮਾਰਚ : ਭਾਰਤ ਸਰਕਾਰ ਦੇ ਏਕ ਭਾਰਤ ਸ਼੍ਰੇਸ਼ਠ ਭਾਰਤ ‘ਯੁਵਾ ਸੰਗਮ’ ਪ੍ਰੋਗਰਾਮ ਤਹਿਤ ਝਾਰਖੰਡ ਤੋਂ ਪੰਜਾਬ ਦੀ ਇੱਕ ਹਫ਼ਤੇ (9-14 ਮਾਰਚ, 2024 ਤੱਕ ) ਦੀ ਵਿਦਿਅਕ ਅਤੇ ਸਭਿਆਚਾਰਕ ਯਾਤਰਾ 'ਤੇ ਆਈ 51-ਮੈਂਬਰੀ ਟੀਮ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਵੱਲੋਂ ਆਯੋਜਿਤ ਆਪਣੇ ਦੌਰੇ ਅਧੀਨ....
ਮੁੱਖ ਮੰਤਰੀ ਪੰਜਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਸਬ-ਕਮੇਟੀ ਨੂੰ ਤੁਰੰਤ ਸਮਾਂ ਦੇਵੇ- ਐਡਵੋਕੇਟ ਸਿਆਲਕਾ ਅੰਮ੍ਰਿਤਸਰ, 11 ਮਾਰਚ : ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਸਰਕਾਰ ਦੇ ਖਿਲਾਫ ਕੀਤੀ ਜਾ ਰਹੀ ਭੁੱਖ ਹੜਤਾਲ ਅਤੇ ਉਨ੍ਹਾਂ ਦੇ ਮਾਮਲੇ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸਬ-ਕਮੇਟੀ ਨੇ 9 ਮਾਰਚ 2024 ਨੂੰ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਪਾਸੋਂ 13 ਮਾਰਚ 2024 ਤੱਕ....
ਅੰਮ੍ਰਿਤਸਰ, 9 ਮਾਰਚ : ਪਿਛਲੇ ਲਗਭਗ ਇੱਕ ਸਾਲ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ਦੇ ਮਾਮਲਿਆਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸਬ-ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ 13 ਮਾਰਚ 2024 ਤੱਕ ਮੁਲਾਕਾਤ ਦਾ ਸਮਾਂ ਦੇਣ ਲਈ ਆਖਿਆ ਹੈ। ਪੰਜ ਮੈਂਬਰੀ ਸਬ-ਕਮੇਟੀ ਦੀ ਇਕੱਤਰਤਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ....
ਸ਼ਹੀਦੀ ਗੈਲਰੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣੇਗੀ- ਗਿਆਨੀ ਰਘਬੀਰ ਸਿੰਘ 1984 ਸਮੇਂ ਹਕੂਮਤ ਵੱਲੋਂ ਦਿੱਤੇ ਜ਼ਖ਼ਮ ਸਿੱਖ ਕੌਮ ਕਦੇ ਵੀ ਨਹੀਂ ਭੁੱਲ ਸਕਦੀ-ਐਡਵੋਕੇਟ ਧਾਮੀ ਅੰਮ੍ਰਿਤਸਰ, 9 ਮਾਰਚ : ਜੂਨ 1984 ’ਚ ਸਿੱਖ ਕੌਮ ਦੇ ਸਰਵਉੱਚ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ/ਸਿੰਘਣੀਆਂ ਦੀ ਯਾਦ ਵਿਚ ਤਿਆਰ ਕਰਵਾਈ ਗਈ ਸ਼ਹੀਦੀ ਗੈਲਰੀ ਅੱਜ ਅਰਦਾਸ ਉਪਰੰਤ ਸੰਗਤ ਅਰਪਣ ਕੀਤੀ....
ਅੰਮ੍ਰਿਤਸਰ, 8 ਮਾਰਚ : ਅੰਮ੍ਰਿਤਸਰ ਸਪੈਸ਼ਲ ਸੈੱਲ ਨੇ 35 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਇਹ ਹੈਰੋਇਨ ਸਰਹੱਦ ਨਾਲ ਲੱਗਦੇ ਪਿੰਡ ਵਿੱਚ ਕਣਕ ਦੇ ਖੇਤਾਂ ਵਿੱਚ ਪਈ ਮਿਲੀ ਸੀ। ਫਿਲਹਾਲ ਪੁਲਿਸ ਨੇ ਅਣਪਛਾਤੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਸੀਆਈਏ ਸਪੈਸ਼ਲ ਸੈੱਲ ਦੇ ਇੰਚਾਰਜ ਅਮਨਦੀਪ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬੀਤੀ ਦੇਰ ਰਾਤ ਪਿੰਡ ਮੁਹਾਵਾ ਤੋਂ ਗੱਲੂਵਾਲ ਸਾਈਡ ਨੂੰ ਜਾਂਦੇ ਸਮੇਂ ਗੁਰਦੁਆਰਾ ਸਾਹਿਬ ਤੋਂ ਥੋੜ੍ਹਾ ਅੱਗੇ ਖੇਤਾਂ ਵਿੱਚ ਕਿਸੇ ਭਾਰੀ ਚੀਜ਼ ਦੇ ਡਿੱਗਣ ਦੀ ਆਵਾਜ਼ ਸੁਣਾਈ....
ਵਧੇਰੇ ਜਾਣਕਾਰੀ ਲਈ ਫੋਨ ਨੰਬਰ 8054800880, 7508973471 'ਤੇ ਸੰਪਰਕ ਕੀਤਾ ਜਾ ਸਕਦਾ ਹੈ ਬਟਾਲਾ, 6 ਮਾਰਚ : ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ, ਗੁਰਦਾਸਪੁਰ ਵੱਲੋਂ 2 ਹਫ਼ਤੇ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 11 ਮਾਰਚ 2024 ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜ਼ਿਲ੍ਹਾ ਅੰਮ੍ਰਿਤਸਰ) ਵਿਖੇ ਸ਼ੁਰੂ ਹੋ ਰਿਹਾ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਬੇਰੁਜ਼ਗਾਰ ਨੌਜਵਾਨ ਲੜਕੇ....
ਸਾਬਕਾ ਸਰਕਾਰਾਂ ਵਾਂਗੂੰ ਖ਼ਜ਼ਾਨਾ ਖ਼ਾਲੀ ਹੋਣ ਦੀ ਥਾਂ ਟੈਕਸਾਂ ਦਾ ਬੋਝ ਪਾਏ ਜਾਣ ਦੀ ਉਲਟ ਮਾਨ ਸਰਕਾਰ ਨੇ ਕੋਈ ਨਵਾਂ ਟੈਕਸ ਨਹੀਂ ਲਾਇਆ ਗੁਰਦਾਸਪੁਰ, 6 ਮਾਰਚ : ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ ਬੀਤੇ ਕੱਲ੍ਹ ਪੰਜਾਬ ਸਰਕਾਰ ਦਾ ਬਜਟ ਪੇਸ਼ ਕੀਤੇ ਜਾਣ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਬਜਟ ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ 2 ਲੱਖ ਕਰੋੜ ਤੋਂ ਵੱਧ ਰਾਸ਼ੀ....