ਮਾਲਵਾ

ਵਿਧਾਇਕਾ ਮਾਣੂੰਕੇ ਨੇ ਨਸ਼ਿਆਂ ਵਿਰੁੱਧ ਬਾਰਦੇਕੇ, ਮੀਰਪੁਰ ਤੇ ਗਗੜਾ ਦੇ ਲੋਕਾਂ ਨੂੰ ਚੁਕਾਈ ਸਹੁੰ
ਨਸ਼ਿਆਂ ਦੇ ਸਮੱਗਲਰੋ 'ਪਿੰਡ ਨਾ ਛੱਡਿਓ, ਨਸ਼ਾ ਛੱਡ ਦਿਓ...!' ਨਹੀਂ ਤਾਂ ਰਗੜੇ ਜਾਓਂਗੇ - ਬੀਬੀ ਮਾਣੂੰਕੇ ਜਗਰਾਉਂ, 17 ਮਈ 2025 : ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਪੰਜਾਬ ਸਰਕਾਰ ਵੱਲੋਂ ਨੌਜੁਆਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਲਈ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਹਲਕੇ ਦੇ ਪਿੰਡ ਬਾਰਦੇਕੇ, ਮੀਰਪੁਰ ਹਾਂਸ ਅਤੇ ਗਗੜਾ ਵਿੱਚ ਨਗਰ ਨਿਵਾਸੀਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ ਅਤੇ ਮਾਰੂ ਨਸ਼ਿਆਂ ਦੇ ਹੱਲੇ ਨੂੰ ਰੋਕਣ ਲਈ ਲੋਕਾਂ ਤੋਂ ਸਹਿਯੋਗ....
ਜ਼ਿਲ੍ਹਾ ਜੇਲ ਵਿੱਚ ਕੈਦੀਆਂ/ਹਵਾਲਾਤੀਆਂ ਲਈ ਨਸ਼ਿਆ ਵਿਰੁੱਧ ਕੰਪੈਨ, ਮੈਡੀਕਲ ਕੈਂਪ ਅਤੇ ਜ਼ਿਲ੍ਹਾ ਜੇਲ੍ਹ ਦਾ ਦੌਰਾ -ਸ਼੍ਰੀ ਰਾਜ ਕੁਮਾਰ,  ਜ਼ਿਲ੍ਹਾ ਅਤੇ ਸੈਸ਼ਨ ਜੱਜ
ਸ੍ਰੀ ਮੁਕਤਸਰ ਸਾਹਿਬ, 17 ਮਈ 2025 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਜੀਆਂ ਦੇ ਪੱਤਰ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ​​ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਨੀਰਜ ਕੁਮਾਰ ਸਿੰਗਲਾ, ਸਿਵਲ ਜੱਜ (ਸੀਨੀਅਰ ਡਿਵੀਜਨ) ਅਤੇ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀਨੀਅਰ ਡਿਵੀਜਨ)/ਚੀਫ ਜੂਡੀਸ਼ੀਅਲ ਮੈਜਿਸਟ੍ਰੇਟ/ਸਕੱਤਰ, ਸ੍ਰੀ ਮੁਕਤਸਰ....
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖੋਖਰ ਦਾ ਗ੍ਰਾਮ ਰੋਜ਼ਗਾਰ ਸਹਾਇਕ ਸਸਪੈਂਡ, ਦੋ ਹੋਰ ਨੂੰ ਕਾਰਨ ਦੱਸੋ ਨੋਟਿਸ ਜਾਰੀ
ਸ੍ਰੀ ਮੁਕਤਸਰ ਸਾਹਿਬ, 17 ਮਈ 2025 : ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੇ ਹੁਕਮਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਸੁਰਿੰਦਰ ਸਿੰਘ ਢਿੱਲੋਂ ਵੱਲੋਂ ਅੱਜ ਮਗਨਰੇਗਾ ਸਕੀਮ ਅਧੀਨ ਕੰਮ ਕਰ ਰਹੇ ਪਿੰਡ ਖੋਖਰ ਦੇ ਗ੍ਰਾਮ ਰੋਜ਼ਗਾਰ ਸਹਾਇਕ ਸੁਖਜਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਮਗਨਰੇਗਾ ਤੇ ਏ.ਪੀ.ਓ. ਮਗਨਰੇਗਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ....
ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਕੀਤੇ ਇਤਿਹਾਸਕ ਫੈਸਲੇ : ਡਾ. ਬਲਜੀਤ ਕੌਰ
ਡਾ. ਬਲਜੀਤ ਕੌਰ ਨੇ ਕਰੀਬ 51.51 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜ ਕੀਤੇ ਲੋਕ ਅਰਪਿਤ ਸ੍ਰੀ ਮੁਕਤਸਰ ਸਾਹਿਬ, 17 ਮਈ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਇਤਿਹਾਸਕ ਫੈਸਲੇ ਕੀਤੇ ਗਏ ਹਨ ਅਤੇ ਇਨ੍ਹਾਂ ਫੈਸਲਿਆਂ ਦੀ ਬਦੌਲਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਅਤਿ ਆਧੁਨਿਕ ਸਹੂਲਤਾਂ ਨਾਲ ਪੜ੍ਹਾਇਆ ਜਾ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ....
ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਮੁਕਤੀ ਯਾਤਰਾ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਘਰ ਘਰ ਦਸਤਕ ਦੇਣੀ ਸ਼ੁਰੂ
ਨਸ਼ਾ ਮੁਕਤੀ ਯਾਤਰਾ ਨੇ ਪਹਿਲੇ ਦਿਨ 18 ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਲਾਮਬੰਦ ਨਸ਼ਿਆਂ ਦੀ ਬੁਰਾਈ ਦਾ ਖ਼ਾਤਮਾ ਜਾਗਰੂਕਤਾ ਨਾਲ ਸੰਭਵ : ਚੇਤਨ ਸਿੰਘ ਜੌੜਾਮਾਜਰਾ ਪਟਿਆਲਾ, 17 ਮਈ 2025 : ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਫ਼ੈਸਲਾਕੁਨ ਜੰਗ ਦੇ ਅਗਲੇ ਪੜਾਅ ਦੀ ਸ਼ੁਰੂਆਤ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ‘ਚ ਨਸ਼ਾ ਮੁਕਤੀ ਯਾਤਰਾ ਨਾਲ ਹੋ ਗਈ ਹੈ। ਅੱਜ ਯਾਤਰਾ ਦੇ....
ਨਸ਼ਿਆਂ ਵਿਰੁੱਧ ਲੜਾਈ ਵਿੱਚ ਪੰਜਾਬ ਸਰਕਾਰ ਹਰ ਘਰ ਤੱਕ ਪਹੁੰਚੇਗੀ : ਕੈਬਨਿਟ ਮੰਤਰੀ ਮੁੰਡੀਆਂ 
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਹਨੇਵਾਲ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਸਾਹਨੇਵਾਲ, 17 ਮਈ, 2025 : ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ੁੱਕਰਵਾਰ ਨੂੰ ਸਾਹਨੇਵਾਲ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ। ਜਿਸ ਨਾਲ ਯੁੱਧ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਦੀ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤੇਜ਼ ਕੀਤਾ ਗਿਆ। ਸਾਹਨੇਵਾਲ ਹਲਕੇ ਦੇ ਦਸਮੇਸ਼ ਕਲਾਂ, ਮੁੰਡੀਆਂ ਖੁਰਦ ਅਤੇ ਮੁੰਡੀਆਂ ਟਿੱਬਾ ਪਿੰਡਾਂ ਦਾ ਦੌਰਾ ਕਰਦੇ ਹੋਏ ਮੰਤਰੀ ਨੇ ਨਸ਼ੇ....
ਵਿਧਾਇਕ ਕਾਕਾ ਬਰਾੜ ਵੱਲੋਂ ਪਿੰਡ ਬਧਾਈ, ਸੋਹਣੇਵਾਲਾ ਅਤੇ ਅਕਾਲਗੜ੍ਹ ਵਿਖੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ
ਸ੍ਰੀ ਮੁਕਤਸਰ ਸਾਹਿਬ, 17 ਮਈ 2025 : ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ "ਨਸ਼ਾ ਮੁਕਤੀ ਯਾਤਰਾ" ਤਹਿਤ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਧਾਈ, ਸੋਹਣੇਵਾਲਾ ਅਤੇ ਅਕਾਲਗੜ੍ਹ ਵਿਖੇ ਨਸ਼ਿਆਂ ਦੇ ਖਾਤਮੇ ਹਿਤ ਬਣਾਈਆਂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਸੂਬੇ ਵਿੱਚ ਆਪ ਸਰਕਾਰ ਬਣਨ 'ਤੇ ਪੰਜਾਬ ਦੇ ਹਾਲਾਤ ਸੁਧਰਨ....
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਸਨੀਕਾਂ ਵੱਲੋਂ ਸੀਐਮ ਦੀ ਯੋਗਸ਼ਾਲਾ ਦਾ ਲਿਆ ਜਾ ਰਿਹੈ ਭਰਪੂਰ ਲਾਹਾ : ਡਿਪਟੀ ਕਮਿਸ਼ਨਰ
ਯੋਗਾ ਨੇ ਲੋਕਾਂ ਦੀ ਜ਼ਿੰਦਗੀ ਵਿੱਚ ਪੈਦਾ ਕੀਤਾ ਨਵਾਂ ਉਤਸ਼ਾਹ 22 ਯੋਗਾ ਟ੍ਰੇਨਰਾਂ ਵੱਲੋਂ ਰੋਜ਼ਾਨਾ ਲਗਾਏ ਜਾ ਰਹੀਆਂ ਹਨ 129 ਕਲਾਸਾਂ ਸ੍ਰੀ ਮੁਕਤਸਰ ਸਾਹਿਬ, 17 ਮਈ 2025 : ਡਿਪਟੀ ਕਮਿਸ਼ਨਰ, ਸ੍ਰੀ ਅਭਿਜੀਤ ਕਪਲਿਸ਼ ਵੱਲੋਂ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਲੋਕਾਂ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ। ਨਿਰੰਤਰ ਯੋਗ ਅਭਿਆਸ ਨੂੰ ਲੋਕਾਂ ਨੇ ਆਪਣੀ....
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ, 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 262 ਗ੍ਰਾਮ ਹੈਰੋਇਨ ਕੀਤੀ ਬਰਾਮਦ
ਸ੍ਰੀ ਮੁਕਤਸਰ ਸਾਹਿਬ, 17 ਮਈ 2025 : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਾ. ਅਖਿਲ ਚੌਧਰੀ, ਆਈ.ਪੀ.ਐਸ, ਐਸ.ਐਸ.ਪੀ., ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ। ਖਾਸ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਥਾਣਾ ਬਰੀਵਾਲਾ ਦੇ ਅਧੀਨ ਖੇਤਰ ਵਿੱਚ ਐਸ.ਪੀ (ਡੀ) ਅਤੇ ਡੀ.ਐਸ.ਪੀ (ਡੀ) ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਅੰਤਰ-ਰਾਜੀ ਨਸ਼ਾ ਤਸਕਰੀ ਰੈਕੇਟ ਨਾਲ ਸਬੰਧਤ 02 ਦੋਸ਼ੀਆਂ ਨੂੰ ਹਰੋਇਨ ਸਮੇਤ....
ਵਿਸ਼ਵ ਹਾਇਪਰਟੈਂਸਨ ਡੇ ਦੇ ਸਬੰਧ ਵਿਚ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ ਵਿਸ਼ੇਸ਼  ਬਲੱਡ ਪ੍ਰੈਸ਼ਰ ਜਾਂਚ ਕੈਂਪ
ਤੰਦਰੁਸਤ ਰਹਿਣ ਅਤੇ ਲੰਬੀ ਉਮਰ ਲਈ ਸਮੇਂ ਸਮੇਂ ਬਲੱਡ ਪ੍ਰੈਸ਼ਰ ਦੀ ਜਾਂਚ ਕਰਵਾਉਣ ਅਤੇ ਇਸ ਨੂੰ ਕੰਟਰੋਲ ਵਿਚ ਰੱਖਣਾ ਜਰੂਰੀ: ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਬਲੱਡ ਪ੍ਰੈਸ਼ਰ ਦੀ ਦਵਾਈ ਡਾਕਟਰ ਦੀ ਸਲਾਹ ਅਨੁਸਾਰ ਬਿਨ੍ਹਾ ਨਾਗਾ ਖਾਣੀ ਚਾਹੀਦੀ ਹੈ: ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਸ੍ਰੀ ਮੁਕਤਸਰ ਸਾਹਿਬ, 17 ਮਈ 2025 : ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਅੱਜ ਵਿਸ਼ਵ ਹਾਇਪਰਟੈਂਸ਼ਨ ਦਿਵਸ ਦੇ ਸਬੰਧ ਵਿਚ....
ਬਿਆਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਤਿੰਨ ਲੋਕਾਂ ਦੀ ਮੌਤ, ਤਿੰਨ ਜਖ਼ਮੀ
ਜ਼ੀਰਾ, 16 ਮਈ 2025 : ਜ਼ੀਰਾ ਵਿੱਚੋਂ ਦੀ ਲੰਘਦੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਮਾਰਗ-54 ਤੇ ਪੈਂਦੇ ਪਿੰਡ ਮਲਸੀਆਂ ਨਜ਼ਦੀਕ ਇੱਕ ਟਰੱਕ ਅਤੇ ਕਰੇਟਾ ਗੱਡੀ ਦੀ ਭਿਆਨਕ ਟੱਕਰ ਹੋ ਜਾਣ ਕਾਰਨ ਤਿੰਨ ਲੋਕਾਂ ਦੀ ਮੌਤ ਅਤੇ ਕਈਆਂ ਦੇ ਜਖ਼ਮੀ ਹੋਣ ਦੀ ਦੁੱਖਦਾਈ ਖਬਰ ਹੈ। ਜਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਭਰਤੀ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਨੂਰ (ਹਨੂਮਾਨਗੜ੍ਹ) ਰਾਜਸਥਾਨ ਤੋਂ ਇੱਕੋ ਪਰਿਵਾਰ ਦੇ 6 ਲੋਕ ਕਰੇਟਾ ਗੱਡੀ ਵਿੱਚ ਸਵਾਰ ਹੋ ਕੇ ਬਿਆਸ ਨੂੰ ਮੱਥਾ ਟੇਕਣ ਲਈ ਜਾ ਰਹੇ ਸਨ, ਜਦੋਂ....
ਸੂਬੇ ਦੀਆਂ ਜੇਲ੍ਹਾਂ ਨੂੰ ਨਵੀਨਤਮ ਸੁਰੱਖਿਆ ਉਪਕਰਣਾਂ ਨਾਲ ਲੈਸ ਕਰਾਂਗੇ : ਲਾਲਜੀਤ ਸਿੰਘ ਭੁੱਲਰ
ਪੰਜਾਬ ਦੀਆਂ ਜੇਲ੍ਹਾਂ ‘ਚ ਲੱਗਣਗੇ ਏ.ਆਈ. ਅਧਾਰਿਤ ਅਤੀ ਆਧੁਨਿਕ ਕੈਮਰੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਰੂਪਨਗਰ ਜੇਲ੍ਹ ਦੀ ਅਚਨਚੇਤ ਚੈਕਿੰਗ ਰੂਪਨਗਰ, 16 ਮਈ 2025 : ਸੂਬੇ ਦੀਆਂ ਜੇਲ੍ਹਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ) ਵਾਲੇ ਅਤਿ-ਆਧੁਨਿਕ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ ਤਾਂ ਜੋ ਕੋਈ ਜੇਲ ਵਿਚ ਨਸ਼ਾ ਕਰਦਾ ਜਾਂ ਸਪਲਾਈ ਕਰਦਾ ਫੜਿਆ ਜਾਂਦਾ ਹੈ ਤਾਂ ਉਸ ‘ਤੇ ਸਖ਼ਤ ਕਾਰਵਾਈ ਕੀਤੀ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਜੇਲ੍ਹ....
ਹਲਕਾ ਮਲੋਟ ਦੇ ਸਕੂਲਾਂ ਅੰਦਰ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 31 ਲੱਖ ਰੁਪਏ ਦੇ ਪ੍ਰੋਜੈਕਟਾਂ ਦੇ ਕੀਤੇ ਮੰਤਰੀ ਡਾ ਬਲਜੀਤ ਕੌਰ ਨੇ ਉਦਘਾਟਨ
ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਕੀਤੇ ਇਤਿਹਾਸਕ ਫੈਸਲੇ -ਡਾ ਬਲਜੀਤ ਕੌਰ ਮਲੋਟ, 16 ਮਈ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਤਹਿਤ ਸ਼ੁਰੂ ਕੀਤੇ ਗਏ ਪ੍ਰੋਜੈਕਟਾਂ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਵੇਂ ਮੌਕੇ ਦਿੱਤੇ ਜਾ ਰਹੇ ਹਨ। ਇਸ ਤਹਿਤ ਅੱਜ ਕੈਬਿਨਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਸਰਕਾਰੀ ਮਿਡਲ ਸਕੂਲ ਔਲਖ, ਸਰਕਾਰੀ....
ਜੈ ਜਵਾਨ ਜੈ ਕਿਸਾਨ ਦਾ ਸੰਗਮ, ਬਾਰਡਰ ਤੇ ਬੀਐਸਐਫ, ਖੇਤ ਚ ਕਿਸਾਨ
ਸਰਹੱਦੀ ਪਿੰਡਾਂ ਦੇ ਲੋਕਾਂ ਨੇ ਕਿਹਾ ਬੀਐਸਐਫ ਦੇ ਹੁੰਦਿਆਂ ਡਰ ਕਾਹਦਾ, ਲੋਕ ਕਰ ਰਹੇ ਹਨ ਬੀਐਸਐਫ ਦਾ ਧੰਨਵਾਦ ਫਾਜ਼ਿਲਕਾ, 16 ਮਈ 2025 : ਭਾਰਤ ਪਾਕਿ ਸਰਹੱਦ ਤੇ ਵਸੇ ਫਾਜ਼ਿਲਕਾ ਜ਼ਿਲ੍ਹੇ ਵਿਚ ਜੈ ਜਵਾਨ ਜੈ ਕਿਸਾਨ ਦਾ ਸੰਗਮ ਵੇਖਣ ਨੂੰ ਮਿਲ ਰਿਹਾ ਹੈ। ਕੌਮਾਂਤਰੀ ਸਰਹੱਦ ਦੀ ਰਾਖੀ ਲਈ ਬੀਐਸਐਫ ਦੇ ਜਵਾਨ ਤਾਇਨਾਤ ਹਨ ਜਦ ਕਿ ਜੀਰੋ ਲਾਈਨ ਦੇ ਬਿਲਕੁਲ ਨਾਲ ਤੱਕ ਜ਼ਿਲ੍ਹੇ ਦੇ ਕਿਸਾਨ ਖੇਤੀ ਕਰਕੇ ਮੁਲਕ ਦੀ ਅੰਨ ਸੁਰੱਖਿਆ ਦੀ ਜਿੰਮੇਵਾਰੀ ਚੁੱਕ ਰਹੇ ਹਨ। ਇੰਨ੍ਹਾਂ ਸਰਹੱਦੀ ਪਿੰਡਾਂ ਦੇ ਲੋਕਾਂ ਦੇ ਮਨਾਂ ਵਿਚ....
ਬੱਲੂਆਣਾ ਦੇ ਵਿਧਾਇਕ ਵੱਲੋਂ ਧਰਾਂਗ ਵਾਲਾ, ਭੰਗਾਲਾਂ ਅਤੇ ਕੁੰਡਲ ਦਾ ਦੌਰਾ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਸ਼ੁਰੂ ਬੱਲੂਆਣਾ, 16 ਮਈ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਆਰੰਭਤਾ ਕੀਤੀ ਗਈ ਹੈ। ਵਿਧਾਨ ਸਭਾ ਹਲਕਾ ਬੱਲੂਆਣਾ ਵਿੱਚ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦੀ ਅਗਵਾਈ ਵਿੱਚ ਨਸ਼ਿਆਂ ਖਿਲਾਫ ਅਲਖ ਜਗਾਉਂਦੀ ਇਹ ਯਾਤਰਾ ਅੱਜ ਪਿੰਡ ਧਰਾਂਗ ਵਾਲਾ, ਭੰਗਾਲਾ ਅਤੇ ਕੁੰਡਲ....