ਮਾਲਵਾ

ਆਂਡਲੂ ਦੀ ਪੰਚਾਇਤ ਨੇ ਨਸ਼ਿਆਂ ਖਿਲਾਫ ਪਾਇਆ ਮਤਾ
ਨਸ਼ਾ ਵੇਚਣ ਵਾਲਿਆਂ ਦੇ ਹੱਕ ਵਿੱਚ ਨਹੀਂ ਜਾਵੇਗੀ ਪੰਚਾਇਤ : ਸਰਪੰਚ ਰਾਜਾ ਬਰਾੜ ਰਾਏਕੋਟ, 29 ਨਵੰਬਰ (ਰਘਵੀਰ ਸਿੰਘ ਜੱਗਾ) : ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਨੇੜਲੇ ਪਿੰਡ ਆਂਡਲੂ ਵਿਖੇ ਨਵੀਂ ਚੁਣੀ ਪੰਚਾਇਤ ਵੱਲੋਂ ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ ਦੀ ਅਗਵਾਈ ਹੇਠ ਨਗਰ ਨਿਵਾਸੀਆਂ ਦੀ ਸਹਿਮਤੀ ਨਾਲ ਨਸ਼ਿਆਂ ਖਿਲਾਫ ਇੱਕ ਮਤਾ ਪਾਇਆ ਗਿਆ ਹੈ। ਇਸ ਮੌਕੇ ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ ਨੇ ਕਿਹਾ ਕਿ ਅੱਜ ਸਾਡੀ ਨੌਜਵਾਨੀ ਜੋ ਕੁਰਾਹੇ ਪੈ ਕੇ ਨਸ਼ਿਆਂ ਦੀ ਦਲ ਦਲ ਵਿੱਚ ਫਸ ਚੁੱਕੀ ਹੈ, ਉਸਨੂੰ....
ਕਣਕ ਦੀ ਫ਼ਸਲ ਨੂੰ ਯੂਰੀਆ ਦੀ ਪਹਿਲੀ ਕਿਸ਼ਤ ਪਹਿਲਾ ਪਾਣੀ ਲਾਉਣ ਤੋਂ ਪਹਿਲਾਂ ਪਾਓ: ਮੁੱਖ ਖੇਤੀਬਾੜੀ ਅਫ਼ਸਰ
ਫਰੀਦਕੋਟ 28 ਨਵੰਬਰ 2024 : ਕਣਕ ਦੀ ਫ਼ਸਲ ਵਿਚ ਰਸਾਇਣਕ ਖਾਦਾਂ ਦੀ ਸੰਤੁਲਿਤ ਵਰਤੋਂ ਸਿਫਾਰਸ਼ ਕੀਤੀ ਮਾਤਰਾ ਅਨੁਸਾਰ ਹੀ ਕਰਨੀ ਚਾਹੀਦੀ ਅਤੇ ਕਣਕ ਦੀ ਫ਼ਸਲ ਨੂੰ ਯੂਰੀਆ ਦੀ ਪਹਿਲੀ ਕਿਸ਼ਤ 45 ਕਿਲੋ ਪ੍ਰਤੀ ਏਕੜ ਪਹਿਲੇ ਪਾਣੀ ਤੋਂ ਪਹਿਲਾਂ ਛਿੱਟੇ ਨਾਲ ਪਾ ਦੇਣੀ ਚਾਹੀਦੀ ਹੈ। ਪਿੰਡ ਅਰਾਈਆਂਵਾਲਾ ਵਿਚ ਕਿਸਾਨਾਂ ਨੂੰ ਕਣਕ ਦੀ ਫ਼ਸਲ ਵਿਚ ਖਾਦਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਣਕ ਦੀ ਫ਼ਸਲ ਦੀ ਵਧੇਰੇ ਪੈਦਾਵਾਰ ਲੈਣ ਵਿਚ ਖਾਦਾਂ ਦੀ ਬਹੁਤ ਮਹੱਤਤਾ ਹੈ ਜਿਸ ਦੀ....
3 ਦਸੰਬਰ ਨੂੰ ਮਨਾਇਆ ਜਾਵੇਗਾ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗ ਦਿਵਸ-ਮੇਜਰ ਵਰੁਣ ਕੁਮਾਰ
ਨਹਿਰੂ ਸਟੇਡੀਅਮ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਕੈਬਨਿਟ ਮੰਤਰੀ ਬਲਜੀਤ ਕੌਰ ਹੋਣਗੇ ਮੁੱਖ ਮਹਿਮਾਨ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ ਤਿਆਰੀਆਂ ਦਾ ਜਾਇਜਾ ਲੈਣ ਲਈ ਹੋਈ ਰੀਵਿਊ ਮੀਟਿੰਗ ਫਰੀਦਕੋਟ 28 ਨੰਵਬਰ 2024 : ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ 3 ਦਸੰਬਰ ਨੂੰ ਮਨਾਏ ਜਾਣ ਵਾਲੇ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਵਿੱਚ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੈਡਮ ਬਲਜੀਤ ਕੌਰ ਮੁੱਖ ਮਹਿਮਾਨ ਹੋਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ....
ਵਿਧਾਇਕ ਬਲੂਆਣਾ ਤੇ ਡਿਪਟੀ ਕਮਿਸ਼ਨਰ ਨੇ ਹਲਕਾ ਬੱਲੂਆਣਾ ਦੇ ਪਿੰਡ ਪੱਤਰੇ ਵਾਲਾ ਵਿਖੇ ਬਣ ਰਹੇ ਮੈਗਾ ਵਾਟਰ ਸਰਫ਼ੇਸ ਸਕੀਮ ਪ੍ਰੋਜੈਕਟ ਦਾ ਨਿਰੀਖਣ ਕੀਤਾ
ਫਾਜ਼ਿਲਕਾ, 28 ਨਵੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਬੋਹਰ ਤੇ ਬੱਲੂਆਣਾ ਹਲਕੇ ਨਾਲ ਸਬੰਧਤ ਲੋਕਾਂ ਨੂੰ ਸਾਫ ਪੀਣ ਯੋਗ ਪਾਣੀ ਦੀ ਸਪਲਾਈ ਮੁਹਈਆ ਕਰਵਾਉਣ ਲਈ ਪਿੰਡ ਪੱਤਰੇਵਾਲਾ ਵਿਖੇ ਨਹਿਰੀ ਪਾਣੀ ਤੇ ਅਧਾਰਿਤ ਆਧੁਨਿਕ ਜਲ ਸਪਲਾਈ ਪ੍ਰੋਜੈਕਟ ਤਿਆਰ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਅਧੀਨ 122 ਪਿੰਡਾਂ ਤੇ 15 ਢਾਣੀਆਂ ਨੂੰ ਕਵਰ ਕੀਤਾ ਜਾਵੇਗਾ| ਇਹ ਜਾਣਕਾਰੀ ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਅਤੇ ਡਿਪਟੀ ਕਮਿਸ਼ਨਰ....
ਪੇਟ 'ਚ ਕੀੜਿਆਂ ਕਾਰਨ ਕੂਪੌਸ਼ਣ ਤੇ ਸਰੀਰ 'ਚ ਹੁੰਦੀ ਹੈ ਖੂਨ ਦੀ ਕਮੀ : ਡਾ. ਰਿੰਕੂ ਚਾਵਲਾ
ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਬੱਚਿਆਂ ਨੂੰ ਖਵਾਈਆਂ ਗਈਆਂ ਅਲਬੈਂਡਾਜੋਲ ਦੀਆਂ ਗੋਲੀਆਂ ਫਾਜ਼ਿਲਕਾ 28 ਨਵੰਬਰ 2024 : ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਅਤੇ ਡੀਐਫਪੀਓ ਡਾ. ਕਵਿਤਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹੇ ਭਰ ਦੇ ਸਰਕਾਰੀ ਸੀਨੀਅਰ ਸਕੈਂਡਰੀ, ਸਰਕਾਰੀ ਪ੍ਰਾਇਮਰੀ ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਇਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿਚ ਡੀ-ਵਾਰਮਿੰਗ ਡੇਅ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਡੀ ਵਾਰਮਿੰਗ ਡੇਅ ਸਬੰਧੀ ਇਕ ਪ੍ਰੋਗਰਾਮ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ....
ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵੱਲੋਂ ਕੀਤਾ ਗਿਆ ਜਾਗਰੂਕਤਾ ਪ੍ਰੋਗਰਾਮ
ਫਾਜ਼ਿਲਕਾ, 28 ਨਵੰਬਰ 2024 : ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋਂ ਮਿਸ਼ਨ ਵਾਤਸੱਲਿਆ ਦੀਆਂ ਸਕੀਮਾਂ ਸਬੰਧੀ ਪਿੰਡ ਘੁਬਾਇਆ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰੀਤੂ ਬਾਲਾ ਵੱਲੋਂ ਇਸ ਪ੍ਰੋਗਰਾਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਘੁਬਾਇਆ ਵਿਖੇ ਸਕੂਲੀ ਬੱਚਿਆਂ ਨੂੰ ਬਾਲ ਸ਼ੋਸ਼ਣ, ਗੁੱਡ ਟੱਚ, ਬੈਡ ਟੱਚ, ਬਾਲ ਵਿਆਹ, ਬਾਲ ਭਿਖਿਆ ਅਤੇ ਬਾਲ ਮਜ਼ਦੂਰੀ ਸਬੰਧੀ ਵੀਡਿਓ ਦਿਖਾ ਕੇ ਜਾਗਰੂਕ ਕੀਤਾ। ਇਸ....
ਚੰਗੀ ਨੀਅਤ ਅਤੇ ਨੇਕ ਨੀਤੀ ਨਾਲ ਪੰਜਾਬ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ : ਕੈਬਨਿਟ ਮੰਤਰੀ ਅਰੋੜਾ
ਕੈਬਨਿਟ ਮੰਤਰੀ ਅਰੋੜਾ ਵੱਲੋਂ ਖੇਡ ਸਟੇਡੀਅਮ ਦਾ ਉਦਘਾਟਨ ਸੁਨਾਮ, 28 ਨਵੰਬਰ 2024 : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਵਿਖੇ ਪੰਜਾਬ ਸਰਕਾਰ ਵੱਲੋਂ 1.88 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਗਏ ਖੇਡ ਸਟੇਡੀਅਮ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਇਸ ਸਰਕਾਰੀ ਆਈਟੀਆਈ ਦੀ ਨੁਹਾਰ ਨੂੰ ਬਦਲਣ ਲਈ ਲਗਭਗ 7 ਕਰੋੜ ਰੁਪਏ ਦੇ ਵਿਕਾਸ ਕਾਰਜਾਂ....
ਰਾਜ ਦੇ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਿਹਤ ਜਾਂਚ ਕਰਵਾਈ ਜਾਵੇਗੀ : ਡਾ. ਬਲਬੀਰ ਸਿੰਘ
ਕਿਹਾ, ਬੱਚਿਆਂ ਦੇ ਸਿਹਤਮੰਦ ਹੋਣ ਨਾਲ ਹੀ ਬਣੇਗਾ ਰੰਗਲਾ ਪੰਜਾਬ ਪਟਿਆਲਾ, 28 ਨਵੰਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਹੈ ਕਿ ਰਾਜ ਦੇ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਿਹਤ ਦੀ ਜਾਂਚ ਕਰਵਾਈ ਜਾਵੇਗੀ। ਸਿਹਤ ਮੰਤਰੀ ਅੱਜ 'ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ' ਸਬੰਧੀਂ ਸਿਹਤ ਵਿਭਾਗ ਵੱਲੋਂ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਤ੍ਰਿਪੜੀ ਵਿਖੇ ਕਰਵਾਏ....
ਰੋਪੜ ਵਿੱਚ ਸੀਵਰੇਜ ਦਾ ਕੁਨੈਕਸ਼ਨ ਲਗਾਉਂਦੇ ਸਮੇਂ ਦੋ ਵਿਅਕਤੀਆਂ ਦੀ ਗੈਸ ਚੜ੍ਹਨ ਕਾਰਨ ਮੌਤ, ਇੱਕ ਦੀ ਹਾਲਤ ਨਾਜ਼ੁਕ 
ਰੋਪੜ, 28 ਨਵੰਬਰ 2024 : ਰੋਪੜ ਵਿੱਚ ਐਨਸੀਸੀ ਅਕੈਡਮੀ ਰੋਪੜ ਵਿੱਚ ਸੀਵਰੇਜ ਦਾ ਕੁਨੈਕਸ਼ਨ ਲਗਾਉਂਦੇ ਸਮੇਂ ਦੋ ਵਿਅਕਤੀਆਂ ਦੀ ਗੈਸ ਚੜ੍ਹਨ ਕਾਰਨ ਮੌਤ ਹੋ ਗਈ, ਜਦਕਿ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮਰਨ ਵਾਲਿਆਂ ਵਿੱਚ ਇੱਕ ਮਜ਼ਦੂਰ ਤੇ ਇੱਕ ਹਰਿਆਣਾ ਐਨਸੀਸੀ ਦਾ ਹੈਡ ਕਾਂਸਟੇਬਲ ਪਿੰਟੂ ਜੋ ਕਿ ਬਿਹਾਰ ਦਾ ਰਹਿਣ ਵਾਲਾ ਹੈ ਤੇ ਮਜ਼ਦੂਰ ਦੀ ਪਹਿਚਾਣ ਵਿਨੇ ਭਗਤ (28) ਵਜੋਂ ਹੋਈ ਹੈ। ਜ਼ਖ਼ਮੀ ਨੂੰ ਰੋਪੜ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ....
ਪੰਜਾਬ ਸਰਕਾਰ ਸੂਬਾ ਵਾਸੀਆਂ ਲਈ ਬਿਹਤਰ ਨਾਗਰਿਕ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ : ਡਾ. ਬਲਜੀਤ ਕੌਰ
ਮਲੋਟ ਵਿੱਚ ਸੀਵਰੇਜ਼ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ ਦੇ ਸੀਵਰੇਜ਼ ਪ੍ਰੋਜੈਕਟ ਦੀ ਸ਼ੁਰੂਆਤ ਮਲੋਟ, 28 ਨਵੰਬਰ 2024 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਲੋਟ ਸ਼ਹਿਰ ਵਿੱਚ ਸੀਵਰੇਜ਼ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ ਦੇ ਸੀਵਰੇਜ਼ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ....
ਖੇਤਾਂ ਵਿੱਚ ਕੰਮ ਕਰਦਿਆਂ ਸੁਪਰਸੀਡਰ ਮਸ਼ੀਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੇ ਹੋਏ ਟੋਟੇ
ਬਰਨਾਲਾ, 28 ਨਵੰਬਰ 2024 : ਬਰਨਾਲਾ ਦੀ ਤਪਾ ਮੰਡੀ ਨੇੜਲੇ ਪਿੰਡ ਭੈਣੀ ਫੱਤਾ ਵਿਖੇ ਖੇਤ ‘ਚ ਕੰਮ ਕਰਦੇ ਹੋਏ ਨੌਜਵਾਨ ਦੀ ਮੌਤ ਹੋ ਗਈ ਹੈ। ਸੁਪਰਸੀਡਰ ਮਸ਼ੀਨ ਦੀ ਲਪੇਟ ‘ਚ ਆਉਣ ਨਾਲ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦੀ ਲਾਸ਼ ਦੇ ਟੁਕੜੇ-ਟੁਕੜੇ ਹੋ ਗਏ। ਮ੍ਰਿਤਕ ਦੀ ਪਛਾਣ ਸੁਖਬੀਰ ਸਿੰਘ (20) ਵਜੋਂ ਹੋਈ ਹੈ। ਸੁਖਬੀਰ ਸਿੰਘ ਦਾ ਪਰਿਵਾਰ ਖੇਤੀ ਕਰਦਾ ਹੈ। 12ਵੀਂ ਪਾਸ ਕਰਨ ਤੋਂ ਬਾਅਦ ਉਹ ਪਰਿਵਾਰ ਨਾਲ ਖੇਤਾਂ ਵਿੱਚ ਕੰਮ ਕਰਦਾ ਸੀ। ਪ੍ਰਾਪਤ ਜਾਣਕਾਰੀ....
ਡੀਸੀ ਨੇ ਮਿਲਰਗੰਜ ਸਕੂਲ ਆਫ ਐਮੀਨੈਂਸ ਦਾ ਲਿਆ ਜਾਇਜ਼ਾ 
ਸਰਕਾਰ SOE ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ, ਲੈਬਾਂ ਅਤੇ ਇਨਡੋਰ ਖੇਡਾਂ ਦੇ ਨਾਲ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ- ਜਤਿੰਦਰ ਜੋਰਵਾਲ ਡੀਸੀ ਨੇ ਅਧਿਕਾਰੀਆਂ ਨੂੰ ਬਕਾਇਆ ਪਏ ਕੰਮਾਂ ਨੂੰ ਜਲਦੀ ਪੂਰਾ ਕਰਨ ਦੇ ਦਿੱਤੇ ਨਿਰਦੇਸ਼ ਲੁਧਿਆਣਾ, 28 ਨਵੰਬਰ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਮਿਲਰਗੰਜ ਵਿੱਚ ਸਕੂਲ ਆਫ ਐਮੀਨੈਂਸ (SOE) ਦੀ ਪ੍ਰਗਤੀ ਦਾ ਨਿਰੀਖਣ ਕੀਤਾ। ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ, ਡੀਸੀ ਨੇ ਦੱਸਿਆ ਕਿ ਐਸ.ਓ.ਈ. ਵਿੱਚ....
ਡਿਪਟੀ ਕਮਿਸ਼ਨਰ ਨੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
PWD ਨੂੰ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਲੁਧਿਆਣਾ, 28 ਨਵੰਬਰ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਆਪਣੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਹਲਵਾਰਾ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਚੱਲ ਰਹੇ ਸਿਵਲ ਕੰਮਾਂ ਦਾ ਜਾਇਜ਼ਾ ਲਿਆ। ਜੋਰਵਾਲ ਦੇ ਨਾਲ ਐਸ.ਡੀ.ਐਮ ਰਾਏਕੋਟ ਸਿਮਰਦੀਪ ਸਿੰਘ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਅਤੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.), ਪਬਲਿਕ ਹੈਲਥ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਵੱਖ-ਵੱਖ ਅਧਿਕਾਰੀਆਂ ਸਮੇਤ....
ਗਲਾਡਾ ਨੇ 2 ਨਾਜਾਇਜ਼ ਕਾਲੋਨੀਆਂ ਖਿਲਾਫ ਕੀਤੀ ਕਾਰਵਾਈ
ਲੁਧਿਆਣਾ, 28 ਨਵੰਬਰ 2024 : ਗਲਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਹਰਪ੍ਰੀਤ ਸਿੰਘ, ਆਈ.ਏ.ਐਸ. ਨੇ ਗੈਰ-ਕਾਨੂੰਨੀ ਕਲੋਨੀਆਂ 'ਤੇ ਵਿਸ਼ੇਸ਼ ਧਿਆਨ ਦੇ ਕੇ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਵਿਕਾਸ ਨੂੰ ਜ਼ੀਰੋ ਟਾਲਰੈਂਸ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਵਿੱਚ ਸਸਤੇ ਪਲਾਟ ਦੇਣ ਦੀ ਆੜ ਵਿੱਚ ਭੋਲੇ-ਭਾਲੇ ਵਸਨੀਕਾਂ ਨੂੰ ਧੱਕੇਸ਼ਾਹੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਵੀ ਚਲਾਈ ਗਈ ਹੈ, ਜਿਨ੍ਹਾਂ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ....
ਖੇਤੀਬਾੜੀ ਵਿਭਾਗ ਵੱਲੋਂ ਕਣਕ ਦੀ ਫਸਲ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਸਰਵੇਖਣ ਜਾਰੀ
ਮਾਲੇਰਕੋਟਲਾ 28 ਨਵੰਬਰ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਮਲੇਰਕੋਟਲਾ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕਣਕ ਦੀ ਫਸਲ ਉੱਪਰ ਗੁਲਾਬੀ ਸੁੰਡੀ ਦੇ ਸੰਭਾਵਿਤ ਹਮਲੇ ਦੇ ਮੱਦੇ ਨਜ਼ਰ ਲਗਾਤਾਰ ਨਿਰੀਖਣ ਕੀਤਾ ਜਾ ਰਿਹਾ ਹੈ। ਇਸ ਟੀਮ ਵਿੱਚ ਖੇਤੀਬਾੜੀ ਅਫਸਰ ਡਾਕਟਰ ਕੁਲਵੀਰ ਸਿੰਘ, ਡਾਕਟਰ ਕੁਲਦੀਪ ਕੌਰ ਏ.ਡੀ.ਓ, ਡਾਕਟਰ ਰਾਕੇਸ਼ ਕੁਮਾਰ ਏ.ਡੀ.ਓ, ਮਿਸ ਇੰਦਰਦੀਪ ਕੌਰ ਅਤੇ ਸ੍ਰੀ ਹਰਿਮਿੰਦਰ ਸਿੰਘ ਖੇਤੀ ਉਪ-ਨਿਰੀਖਿਕ ਸ਼ਾਮਿਲ ਹਨ । ਇਸ ਸਬੰਧੀ ਟੀਮ ਦੁਆਰਾ ਜਾਣਕਾਰੀ ਸਾਂਝੀ ਕੀਤੀ ਗਈ ਕਿ....