ਮਾਲਵਾ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਸੀ.ਐਮ. ਦੀ ਯੋਗਸ਼ਾਲਾ ਦਾ ਲਾਭ ਲੈਣ ਦਾ ਸੱਦਾ
ਪਟਿਆਲਾ 'ਚ 207 ਥਾਵਾਂ 'ਤੇ ਚੱਲ ਰਹੀ ਹੈ 'ਸੀ.ਐਮ. ਦੀ ਯੋਗਸ਼ਾਲਾ' ਮੁਫ਼ਤ ਯੋਗ ਸਿਖਲਾਈ ਲਈ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.xn--in-k8f2ivh/ ਲਾਗਇਨ ਕਰਨ ਲੋਕ ਪਟਿਆਲਾ, 12 ਜੂਨ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ, ਗਤੀਸ਼ੀਲ, ਖ਼ੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਸ਼ੁਰੂ ਕੀਤੀ 'ਸੀ.ਐਮ. ਦੀ ਯੋਗਸ਼ਾਲਾ' ਦਾ ਲਾਭ ਲੈਣ ਲਈ ਸੱਦਾ ਦਿੱਤਾ ਹੈ। ਉਨ੍ਹਾਂ....
ਬਿਜਲੀ ਸਬੰਧੀ ਸਮੱਸਿਆਵਾਂ ਦਾ ਤੁਰੰਤ ਕੀਤਾ ਜਾਵੇ ਨਿਪਟਾਰਾ - ਵਿਧਾਇਕ ਬੱਗਾ
ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਲੁਧਿਆਣਾ, 12 ਜੂਨ : ਮੌਜੂਦਾ ਗਰਮੀ ਦੇ ਮੌਸਮ ਦੌਰਾਨ ਹਲਕੇ ਦੇ ਵਸਨੀਕਾਂ ਨੂੰ ਬਿਜਲੀ ਸਬੰਧੀ ਸਮੱਸਿਆ ਤੋਂ ਨਿਜਾਤ ਦਿਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗੁਵਾਈ ਵਿੱਚ ਬਿਜਲੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਿਭਾਗ ਦੇ ਐਸ.ਸੀ. ਸੁਰਜੀਤ ਸਿੰਘ ਤੋਂ ਇਲਾਵਾ ਐਕਸੀਅਨ, ਜੇ.ਈ., ਐਸ.ਡੀ.ਓਜ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ....
ਵਿਸ਼ਵ ਬੈਂਕ ਦੇ ਵਫਦ ਨੇ ਪੀ ਏ ਯੂ ਨਾਲ ਸਹਿਯੋਗ ਬਾਰੇ ਚਰਚਾ ਕੀਤੀ
ਲੁਧਿਆਣਾ, 12 ਜੂਨ : ਵਿਸ਼ਵ ਬੈਂਕ ਦੇ ਮਾਹਿਰਾਂ ਦੇ ਇੱਕ ਵਫ਼ਦ ਨੇ ਨੈਸ਼ਨਲ ਐਗਰੀਕਲਚਰਲ ਹਾਇਰ ਐਜੂਕੇਸ਼ਨ ਪ੍ਰੋਜੈਕਟ ਦੀ ਸਮੀਖਿਆ ਕਰਨ ਅਤੇ ਭਵਿੱਖ ਵਿੱਚ ਖੋਜ ਵਿਚ ਸਹਿਯੋਗ ਬਾਰੇ ਚਰਚਾ ਕਰਨ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ। ਵਫ਼ਦ ਵਿੱਚ ਵਿਸ਼ਵ ਬੈਂਕ ਵਿੱਚ ਸੀਨੀਅਰ ਖੇਤੀਬਾੜੀ ਅਰਥ ਸ਼ਾਸਤਰੀ ਅਤੇ ਟੀਮ ਆਗੂ ਸ਼੍ਰੀ ਬੇਕਜ਼ੋਦ ਸ਼ਮਸੀਏਵ ਅਤੇ ਵਿਸ਼ਵ ਬੈਂਕ ਦੇ ਸਲਾਹਕਾਰ ਡਾ. ਗੈਰੀ ਬੋਇਲ ਸ਼ਾਮਲ ਸਨ। ਇਸ ਵਫਦ ਨੇ ਚੰਡੀਗੜ੍ਹ ਵਿਖੇ ਪੀਏਯੂ ਦੇ ਵਾਈਸ-ਚਾਂਸਲਰ ਡਾ: ਸਤਬੀਰ ਸਿੰਘ ਗੋਸਲ....
ਥੱਪੜ ਦੀ ਗੂੰਜ ਤਾਂ ਪੂਰੇ ਭਾਰਤ ਵਿਚ ਦਿਖਾਈ ਦਿੱਤੀ, ਮੋਹਾਲੀ ਵਿਚ ਸ਼ਰੇਆਮ ਲੜਕੀ ਨੂੰ ਕਤਲ ਕਰ ਦਿੱਤਾ ਗਿਆ, ਉਸ ਦੀ ਆਵਾਜ਼ ਕਿਸੇ ਨੇ ਨਹੀਂ ਚੁੱਕੀ : ਬਲਕੌਰ ਸਿੰਘ
ਮੂਸੇਵਾਲਾ ਦੇ ਜਨਮਦਿਨ ਮੌਕੇ ਕੈਂਸਰ ਚੈਕਅੱਪ ਕੈਂਪ ਲਗਾਇਆ ਗਿਆ। ਮਾਨਸਾ, 11 ਜੂਨ : ਪੰਜਾਬੀ ਮਿਊਜ਼ਿਕ ਜਗਤ ਦਾ ਚਮਕਦੇ ਹੋਇਆ ਸਿਤਾਰਾ ਸਿੱਧੂ ਮੂਸੇਵਾਲਾ ਦਾ ਅੱਜ ਜਨਮ ਦਿਨ ਹੈ। 29 ਸਾਲ ਦੀ ਉਮਰ ਦੇ ਵਿੱਚ ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਸਨ। ਪਰ ਅੱਜ ਵੀ ਉਹ ਆਪਣੇ ਫੈਨਜ਼ ਦੇ ਦਿਲਾਂ ਦੇ ਵਿੱਚ ਜ਼ਿੰਦਾ ਹੈ। ਜਿਸ ਕਰਕੇ ਸਿੱਧੂ ਦੇ ਫੈਨਜ਼ ਬਹੁਤ ਹੀ ਪਿਆਰ ਦੇ ਨਾਲ ਅੱਜ ਸਿੱਧੂ ਮੂਸੇਵਾਲਾ ਦਾ ਜਨਮਦਿਨ ਮਨਾ ਰਹੇ ਹਨ। ਅਜਿਹੇ ਦੇ ਵਿੱਚ ਸਿੱਧੂ ਦੇ ਪਰਿਵਾਰ ਵੱਲੋਂ ਵੀ ਇਸ ਦਿਨ ਨੂੰ ਖਾਸ ਬਣਾਉਣ ਦੀ....
ਪਟਿਆਲਾ ਪੁਲਿਸ ਵੱਲੋਂ ਮੋਬਾਇਲ ਟਾਵਰਾਂ ਤੋਂ ਉਪਕਰਨ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ 8 ਮੈਂਬਰ ਕਾਬੂ
ਪਟਿਆਲਾ 11 ਜੂਨ : ਵਰੁਣ ਸ਼ਰਮਾਂ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆਂ ਕਿ ਮੋਬਾਇਲ ਟਾਵਰਾਂ ਤੋ ਸੈਸਟਿਵ ਟੈਕਨੀਕਲ ਉਪਕਰਨਾਂ ਜਿਵੇਂ ਕਿ RRU/ BTS (ਇਲੈਕਟਰੋਨਿਕ ਡਿਵਾਇਸ) ਵਗੈਰਾ ਆਦਿ ਚੋਰੀ ਹੋ ਰਹੇ ਸੀ, ਇਸ ਤਰਾਂ ਦੀਆਂ ਵਾਰਦਾਤਾਂ ਜਿਲ੍ਹਾ ਪਟਿਆਲਾ ਵਿੱਚ ਵੀ ਹੋਰ ਰਹੀਆਂ ਸਨ | ਇੰਨ੍ਹਾ ਵਾਰਦਾਤਾਂ ਵਿੱਚ ਸਾਮਲ ਵਿਅਕਤੀਆਂ ਨੂੰ ਟਰੇਸ ਕਰਨ ਲਈ ਮੁਹੰਮਦ ਸਰਫਰਾਜ ਆਲਮ IPS, ਐੱਸ ਪੀ ਸਿਟੀ, ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸਮੇਤ ਸੀ.ਆਈ.ਏ.ਸਟਾਫ ਪਟਿਆਲਾ ਦੀ ਟੀਮ ਦਾ ਗਠਨ ਕੀਤਾ ਗਿਆ ਸੀ....
ਝੋਨੇ ਦੀ ਲਵਾਈ ਲਈ ਕਿਸਾਨਾਂ ਨੂੰ ਮਜਦੂਰ ਨਾ ਮਿਲਣ ਕਰਕੇ ਹੋ ਰਹੀ ਪਰੇਸ਼ਾਨੀ
ਸੰਗਰੂਰ,11ਜੂਨ : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ 11 ਜੂਨ ਤੋਂ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਨੂੰ ਲੈ ਕੇ ਬਠਿੰਡਾ ਰੇਲਵੇ ਸਟੇਸ਼ਨ ਉੱਪਰ ਵੱਡੇ ਗਿਣਤੀ ਵਿੱਚ ਪਰਵਾਸੀ ਮਜ਼ਦੂਰ ਪੁੱਜ ਰਹੇ ਹਨ। ਗੱਲਬਾਤ ਕਰਦੇ ਪਰਵਾਸੀ ਮਜ਼ਦੂਰਾਂ ਨੇ ਕਿਹਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਅਸੀਂ ਪੰਜਾਬ ਦੇ ਵਿੱਚ ਆ ਰਹੇ ਹਾਂ ਜਿਸ ਨੂੰ ਲੈ ਕੇ ਸਾਡੇ ਵੱਲੋਂ ਝੋਨਾ ਲਾਇਆ ਜਾਂਦਾ ਹੈ ਅਤੇ ਇਥੋਂ ਹੀ ਸਾਨੂੰ ਜਿਮੀਦਾਰ ਆਪਣੇ ਖੇਤਾਂ ਵਿੱਚ ਲੈ ਕੇ ਜਾਂਦਾ ਹੈ ਪ੍ਰੰਤੂ ਇਸ ਵਾਰ ਸਾਡੇ ਵੱਲੋਂ ਉਹਨਾਂ ਜ਼ਿਮੀਦਾਰਾਂ ਦੇ ਘਰ....
ਝੋਨੇ ਦੀ ਲਵਾਈ ਲਈ ਕਿਸਾਨਾਂ ਨੂੰ ਮਜਦੂਰ ਨਾ ਮਿਲਣ ਕਰਕੇ ਹੋ ਰਹੀ ਪਰੇਸ਼ਾਨੀ
ਸੰਗਰੂਰ,11ਜੂਨ : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ 11 ਜੂਨ ਤੋਂ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਨੂੰ ਲੈ ਕੇ ਬਠਿੰਡਾ ਰੇਲਵੇ ਸਟੇਸ਼ਨ ਉੱਪਰ ਵੱਡੇ ਗਿਣਤੀ ਵਿੱਚ ਪਰਵਾਸੀ ਮਜ਼ਦੂਰ ਪੁੱਜ ਰਹੇ ਹਨ। ਗੱਲਬਾਤ ਕਰਦੇ ਪਰਵਾਸੀ ਮਜ਼ਦੂਰਾਂ ਨੇ ਕਿਹਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਅਸੀਂ ਪੰਜਾਬ ਦੇ ਵਿੱਚ ਆ ਰਹੇ ਹਾਂ ਜਿਸ ਨੂੰ ਲੈ ਕੇ ਸਾਡੇ ਵੱਲੋਂ ਝੋਨਾ ਲਾਇਆ ਜਾਂਦਾ ਹੈ ਅਤੇ ਇਥੋਂ ਹੀ ਸਾਨੂੰ ਜਿਮੀਦਾਰ ਆਪਣੇ ਖੇਤਾਂ ਵਿੱਚ ਲੈ ਕੇ ਜਾਂਦਾ ਹੈ ਪ੍ਰੰਤੂ ਇਸ ਵਾਰ ਸਾਡੇ ਵੱਲੋਂ ਉਹਨਾਂ ਜ਼ਿਮੀਦਾਰਾਂ ਦੇ ਘਰ....
ਮੋਟਰਸਾਈਕਲ ਸਵਾਰ ਤਿੰਨ ਲੁਟੇਰੇ ਪਿਸਤੌਲ ਦੀ ਨੋਕ 'ਤੇ 15 ਲੱਖ ਲੁੱਟ ਕੇ ਫਰਾਰ
ਖੰਨਾ, 11 ਜੂਨ : ਖੰਨਾ ਨੇੜਲੇ ਪਿੰਡ ਬਗਲੀ ਕਲਾਂ ਵਿੱਚ ਦਿਨ ਦਿਹਾੜੇ ਬੈਂਕ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮੋਟਰਸਾਈਕਲ ਸਵਾਰ ਤਿੰਨ ਲੁਟੇਰੇ ਦੋ ਮਿੰਟਾਂ 'ਚ ਪਿਸਤੌਲ ਦੀ ਨੋਕ 'ਤੇ ਕਰੀਬ 15 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਵੇਂ ਹੀ ਉਹ ਬੈਂਕ ਦੇ ਅੰਦਰ ਦਾਖਲ ਹੁੰਦੇ ਹਨ, ਜਦੋਂ ਸੁਰੱਖਿਆ ਕਰਮੀ ਨੇ ਉਨ੍ਹਾਂ ਨੂੰ ਆਪਣੇ ਨਕਾਬ ਉਤਾਰਨ ਲਈ ਕਿਹਾ ਤਾਂ ਤਿੰਨੋਂ ਡਾਕੂਆਂ ਨੇ ਪਿਸਤੌਲ ਤਾਣ ਲਈ....
 ਜ਼ਿਲ੍ਹਾ ਸੰਗਰੂਰ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਲਗਾਏ ਜਾਣਗੇ 5 ਲੱਖ ਬੂਟੇ: ਜਤਿੰਦਰ ਜੋਰਵਾਲ
ਸਮੂਹ ਵਿਭਾਗਾਂ ਨੂੰ ਖਾਲੀ ਥਾਵਾਂ ਦੀ ਚੋਣ ਕਰਕੇ ਬੂਟੇ ਲਗਾਉਣ ਲਈ ਪ੍ਰੇਰਿਆ ਬੂਟੇ ਲਗਾਉਣ ਤੇ ਸਹੀ ਸਾਂਭ ਸੰਭਾਲ ਕਰਨ ਲਈ ਲੋਕਾਂ ਤੋਂ ਸਰਗਰਮ ਸਹਿਯੋਗ ਮੰਗਿਆ ਸੰਗਰੂਰ, 11 ਜੂਨ : ਜ਼ਿਲ੍ਹਾ ਸੰਗਰੂਰ ਨੂੰ ਹਰਿਆਲੀ ਪੱਖੋਂ ਭਰਪੂਰ ਬਣਾਉਣ ਦੇ ਮਿੱਥੇ ਟੀਚੇ ਤਹਿਤ ਮੌਜੂਦਾ ਵਿੱਤੀ ਵਰ੍ਹੇ ਅੰਦਰ 5 ਲੱਖ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਪਰਵਰਿਸ਼ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ....
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਦੀਆਂ ਤਿਆਰੀਆਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਵਿਭਾਗੀ ਮੁਖੀਆਂ ਨੂੰ ਸਮੇਂ ਸਿਰ ਹਰ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਬਰਸਾਤੀ ਨਾਲਿਆਂ, ਨਹਿਰਾਂ, ਛੱਪੜਾਂ ਦੀ ਸਫ਼ਾਈ ਤੁਰੰਤ ਯਕੀਨੀ ਬਣਾਉਣ ਦੇ ਆਦੇਸ਼ 15 ਜੂਨ ਤੋਂ ਸਥਾਪਤ ਹੋਵੇਗਾ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਸੰਗਰੂਰ, 11 ਜੂਨ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਨਾਲ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ ਪੱਧਰ ’ਤੇ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ....
ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਤੇ ਲੋਕ ਪੱਖੀ ਫੈਸਲਿਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾਵੇ: ਜਤਿੰਦਰ ਜੋਰਵਾਲ
ਡਿਪਟੀ ਕਮਿਸ਼ਨਰ ਵੱਲੋਂ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ’ਚ ਬਿਨਾਂ ਵਜ੍ਹਾ ਦੇਰੀ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਵਿਕਾਸ ਕਾਰਜਾਂ ਦਾ ਨਿਯਮਤ ਜਾਇਜ਼ਾ ਲੈਣ ਦੇ ਆਦੇਸ਼ ਸੰਗਰੂਰ, 11 ਜੂਨ : ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਤੇ ਭਲਾਈ ਯੋਜਨਾਵਾਂ ਨੂੰ ਜ਼ਿਲ੍ਹਾ ਸੰਗਰੂਰ ਵਿਖੇ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ....
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ
ਕਿਸਾਨ 20 ਜੂਨ ਤੱਕ ਦੇ ਸਕਦੇ ਹਨ ਆਨਲਾਈਨ ਸਹਿਮਤੀ -ਡਿਪਟੀ ਕਮਿਸ਼ਨਰ ਕਿਹਾ, ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਦੇਣ ਤਰਜੀਹ ਮੋਗਾ, 11 ਜੂਨ : ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦੇ ਤੌਰ ਉੱਪਰ ਦੇ ਰਹੀ ਹੈ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਇਸ ਸਬਸਿਡੀ ਦਾ ਲਾਭ ਉਠਾਉਣਾ ਚਾਹੀਦਾ ਹੈ। ਕਿਸਾਨ ਆਪਣੀ ਸਹਿਮਤੀ https://agrimachinerypb.com/home /DSR23Department ਲਿੰਕ ਤੇ ਕਲਿੱਕ ਕਰਕੇ ਦੇ ਸਕਦੇ....
ਪੰਜਾਬ ਸਹਿਕਾਰਤਾ ਵਿਭਾਗ ਦੇ ਵਧੀਕ ਰਜਿਸਟਰਾਰ ਨਿਸ਼ਾ ਰਾਣਾ ਵੱਲੋਂ ਕੇ.ਵੀ.ਕੇ ਦੁਆਰਾ ਸਥਾਪਿਤ ਐਫ.ਪੀ.ਓਜ ਦਾ ਨਿਰੀਖਣ
ਐਫ.ਪੀ.ਓਜ਼ ਦੇ ਕੰਮ ਦੀ ਸ਼ਲਾਘਾ ਕਰਦਿਆਂ ਔਰਤਾਂ ਨੂੰ ਇਸ ਨਾਲ ਜੁੜਨ ਲਈ ਪ੍ਰੇਰਿਆ ਮੋਗਾ, 11 ਜੂਨ : ਪੰਜਾਬ ਸਹਿਕਾਰਤਾ ਵਿਭਾਗ ਦੇ ਵਧੀਕ ਰਜਿਸਟਰਾਰ ਸ਼੍ਰੀਮਤੀ ਨਿਸ਼ਾ ਰਾਣਾ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ, ਮੋਗਾ ਵੱਲੋਂ ਸਥਾਪਿਤ ਦੋ ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓ) ''ਦੀ ਹਰਿਆਵਲ ਫਾਰਮਰ ਪ੍ਰੋਡੂਸਰ ਸਹਿਕਾਰਤਾ ਸਭਾ ਖੋਸਾ ਪਾਂਡੋ ਅਤੇ ''ਦੀ ਰਾਊ ਫਾਰਮਰ ਪ੍ਰੋਡੂਸਰ ਸਹਿਕਾਰਤਾ ਸਭਾ ਰਾਉਕੇ ਕਲਾਂ'' ਦਾ ਦੌਰਾ ਅਤੇ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਐਸੋਸੀਏਟ ਡਾਇਰੈਕਟਰ....
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਪ੍ਰੋਤਸਾਹਨ ਰਾਸ਼ੀ ਲਈ ਪੋਰਟਲ ਉੱਪਰ ਰਜਿਸਟ੍ਰੇਸ਼ਨ ਕਰਨ
ਐੱਸ ਏ ਐੱਸ ਨਗਰ, 11 ਜੂਨ : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਸਾਲ 2024-25 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ....
ਗਜ਼ਲ ਮੰਚ ਸਰੀ (ਕੈਨੇਡਾ)ਵੱਲੋਂ ਪੰਜਾਬੀ ਸ਼ਾਇਰ ਰਾਜਦੀਪ ਸਿੰਘ ਤੂਰ ਨਾਲ ਵਿਸ਼ੇਸ਼ ਮਿਲਣੀ
ਰਾਜਿੰਦਰ ਰਾਜ਼ ਸਵੱਦੀ ਦਾ ਸਮੁੱਚਾ ਕਹਾਣੀ ਸਾਹਿੱਤ “ਜ਼ਿੰਦਗੀ ਵਿਕਦੀ ਨਹੀਂ” ਲੋਕ ਅਰਪਣ ਲੁਧਿਆਣਾਃ 11 ਜੂਨ : ਗ਼ਜ਼ਲ ਮੰਚ ਸਰੀ ਵੱਲੋਂ ਜਗਰਾਉਂ (ਪੰਜਾਬ) ਤੋਂ ਆਏ ਸ਼ਾਇਰ ਰਾਜਦੀਪ ਸਿੰਘ ਤੂਰ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ। ਮੰਚ ਦੇ ਸਕੱਤਰ ਦਵਿੰਦਰ ਗੌਤਮ ਨੇ ਮੰਚ ਵੱਲੋਂ ਰਾਜਦੀਪ ਸਿੰਘ ਤੂਰ ਦਾ ਸਵਾਗਤ ਕੀਤਾ ਅਤੇ ਉਸ ਦੀ ਸਾਹਿੱਤ ਸਿਰਜਣਾ ਬਾਰੇ ਜਾਣਕਾਰੀ ਮੰਚ ਦੇ ਦੋਸਤਾਂ ਨਾਲ ਸਾਂਝੀ ਕੀਤੀ। ਗੌਤਮ ਨੇ ਦੱਸਿਆ ਕਿ ਰਾਜਦੀਪ ਸਿੰਘ ਤੂਰ ਪੰਜਾਬੀ ਦਾ ਪਿਆਰਾ ਸ਼ਾਇਰ ਹੈ ਜਿਸ ਦਾ ਗ਼ਜ਼ਲ ਸੰਗ੍ਰਹਿ “ਰੂਹ....