ਬਰਨਾਲਾ, 4 ਨਵੰਬਰ 2024 : ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ ਅਤੇ ਇੱਥੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਬਰਨਾਲਾ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਥੋਂ ਭਾਜਪਾ ਦੇ ਉਮੀਦਵਾਰ ਧੀਰਜ ਕੁਮਾਰ ਦਦਾਹੂਰ ਸੋਮਵਾਰ ਨੂੰ ‘ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ....
ਮਾਲਵਾ
ਲੁਧਿਆਣਾ, 3 ਨਵੰਬਰ 2024 : ਵਿਸ਼ਵ ਪ੍ਰਸਿੱਧ ਕਥਾ ਵਾਚਕ ਤੇ ਉੱਘੇ ਲੇਖਕ ਗਿਆਨੀ ਪਿੰਦਰਪਾਲ ਸਿੰਘ ਜੀ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰਨਾਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਹੈ ਕਿ ਪੁਰਾਤਨ ਤੇ ਨਵੀਨ ਸਾਹਿੱਤ ਪੜ੍ਹਨ ਦੀ ਬਿਰਤੀ ਘਟਣ ਕਾਰਨ ਪੰਜਾਬ ਦੀ ਬੌਧਿਕ ਪਰੰਪਰਾ ਕਮਜ਼ੋਰ ਪੈ ਰਹੀ ਹੈ। ਗਿਆਨ ਦੇ ਸੋਮਿਆਂ ਤੀਕ ਖ਼ੁਦ ਪਹੁੰਚਣ ਦੀ ਥਾਂ ਅਸੀਂ ਕਿਸੇ ਹੋਰ ਦੇ ਪੜ੍ਹੇ ਪੜ੍ਹਾਏ ਤੇ ਨਿਰਭਰ ਹੋ ਰਹੇ ਹਾਂ। ਇਸ....
ਸਹਿਣਾ, 03 ਨਵੰਬਰ 2024 : ਸ੍ਰੀ ਹਰਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਜਾ ਰਹੇ ਦੋ ਵਿਅਕਤੀਆਂ ਦੀ ਤਰਨਤਾਰਨ ਨਜ਼ਦੀਕ ਵਾਪਰੇ ਇੱਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਉੇਰਫ ਜੀਤੀ (45), ਬਲਜਿੰਦਰ ਦਾਸ (50), ਬਲਦੇਵ ਦਾਸ, ਸਿੰਦਾ ਸਿੰਘ ਅਤੇ ਬੱਗਾ ਸਿੰਘ ਵਾਸੀ ਕਸਬਾ ਸਹਿਣਾ ਆਪਣੀ ਕਾਰ ਤੇ ਸਵਾਰ ਹੋ ਕੇ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾ ਰਹੇ ਸਨ ਕਿ ਜਦੋਂ ਉਹ ਤਰਨਤਾਰਨ ਨੇੜੇ ਉਨ੍ਹਾਂ ਦਾ ਇੱਕ ਅਵਾਰਾ....
ਗਿੱਦੜਬਾਹਾ, 03 ਨਵੰਬਰ 2024 : ਸੂਬੇ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕੀਤਾ ਹੋਇਆ ਹੈ। ਇਸੇ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਗਿੱਦੜਵਾਹਾ ਤੋਂ ਬੀਜੇਪੀ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸੂਬੇ ਦੀਆਂ ਚੁਣੌਤੀਆਂ ਨਾਲ ਨਜਿੱਠਣ ਤੇ ਤਰੱਕੀ ਨੂੰ ਯਕੀਨੀ ਬਣਾਉੇਣ ਲਈ ਪੰਜਾਬ ‘ਚ ਡਬਲ ਇੰਜਣ ਦੀ ਸਰਕਾਰ....
ਸ੍ਰੀ ਫਤਿਹਗੜ੍ਹ ਸਾਹਿਬ, 3 ਨਵੰਬਰ 2024 : ਸਰਹਿੰਦ ਰੇਲਵੇ ਸਟੇਸ਼ਨ ਦੇ ਨਜ਼ਦੀਕ ਅੰਮ੍ਰਿਤਸਰ ਤੋਂ ਹਾਵੜਾ ਜਾਂਦੀ ਟਰੇਨ ਵਿੱਚ ਪਟਾਕਿਆਂ ਨੂੰ ਅੱਗ ਲੱਗਣ ਕਾਰਨ ਚਾਰ ਲੋਕਾਂ ਦੇ ਜਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਧਮਾਕਾ ਬਾਲਟੀ 'ਚ ਰੱਖੇ ਪਟਾਕਿਆਂ ਕਾਰਨ ਹੋਇਆ ਦੱਸ ਰਹੇ ਹਨ। ਧਮਾਕੇ ਦੀ ਆਵਾਜ਼ ਸੁਣ ਕੇ ਕਰੀਬ 20 ਯਾਤਰੀਆਂ ਨੇ ਚੱਲਦੀ ਟਰੇਨ ਤੋਂ ਛਾਲ ਮਾਰ ਦਿੱਤੀ। ਇਨ੍ਹਾਂ ਵਿੱਚੋਂ ਚਾਰ ਸਵਾਰੀਆਂ ਜਖ਼ਮੀ ਹੋ ਗਈਆਂ । ਜਿੰਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ....
ਪੰਜਾਬ ਦੇ ਨੌਜਵਾਨ ਨੌਕਰੀਆਂ ਮੰਗਣ ਵਾਲੇ ਨਹੀਂ ਬਲਕਿ ਨੌਕਰੀਆਂ ਦੇਣ ਵਾਲੇ ਬਣਨਗੇ-ਤਰੁਨਪ੍ਰੀਤ ਸਿੰਘ ਸੌਂਦ ਭਗਵਾਨ ਵਿਸ਼ਵਕਰਮਾ ਬ੍ਰਹਿਮੰਡ ਦੇ ਸ਼ਿਲਪਕਾਰ ਤੇ ਕੁਲ ਆਲਮ ਦੇ ਨਿਰਮਾਤਾ ਸਨ-ਸੌਂਦ ਕਿਰਤ ਤੇ ਉਦਯੋਗ ਮੰਤਰੀ ਸੌਂਦ ਵੱਲੋਂ ਵਿਸ਼ਵਕਰਮਾ ਰਾਮਗੜ੍ਹੀਆ ਐਜੂਕੇਸ਼ਨਲ ਵੈਲਫੇਅਰ ਤੇ ਡਿਵੈਲਪਮੈਂਟ ਸੁਸਾਇਟੀ ਭਾਦਸੋਂ ਵੱਲੋਂ ਕਰਵਾਏ ਸਮਾਗਮ 'ਚ ਸ਼ਿਰਕਤ ਕਿਰਤੀਆਂ ਤੇ ਦਸਤਕਾਰਾਂ ਨੂੰ ਸਾਡੇ ਰਾਜ ਤੇ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹੋਰ ਵਧੇਰੇ ਸਖ਼ਤ ਮੁਸ਼ੱਕਤ ਤੇ ਸਮਰਪਣ ਭਾਵਨਾ ਨਾਲ ਆਪਣਾ....
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਆਈ.ਐਸ.ਸੀ.ਸੀ.ਐਮ ਵੱਲੋਂ ਕਰਵਾਈ ਕਾਨਫ਼ਰੰਸ ਦਾ ਉਦਘਾਟਨ ਸਿਹਤ ਸੇਵਾਵਾਂ ਨਾਲ ਸਬੰਧਤ ਅਮਲੇ ਨੂੰ ਆਪਣੀਆਂ ਕਲੀਨੀਕਲ ਸਕਿੱਲਜ਼ ਨਵੀਂਆਂ ਜ਼ਰੂਰਤ ਅਨੁਸਾਰ ਨਿਖਾਰਨ ਦਾ ਸੱਦਾ ਪਟਿਆਲਾ, 3 ਨਵੰਬਰ 2024 : ਇੰਡੀਅਨ ਸੁਸਾਇਟੀ ਆਫ਼ ਕ੍ਰਿਟੀਕਲ ਕੇਅਰ ਮੈਡੀਸਨ ਦੀ ਪਟਿਆਲਾ ਇਕਾਈ ਵੱਲੋਂ ’ਕ੍ਰਿਟੀਕਲ ਕੇਅਰ: ਰੀਚਿੰਗ ਆਊਟ ਟੂ ਮਾਸਿਸ’ ਵਿਸ਼ੇ ’ਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੱਕ ਦਿਨਾਂ ਸੀ.ਐਮ.ਈ. (ਲਗਾਤਾਰ ਮੈਡੀਕਲ ਸਿੱਖਿਆ ਪ੍ਰੋਗਰਾਮ) ਦਾ ਆਯੋਜਨ ਕੀਤਾ ਗਿਆ। ਸਮਾਗਮ....
ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਮੈਂਬਰ ਸਾਹਿਬਾਨ ਨੂੰ ਕੀਤਾ ਸਨਮਾਨਿਤ ਜੈਤੋ, 3 ਨਵੰਬਰ 2024 : ਬਾਬਾ ਬਿਧੀ ਚੰਦ ਸੰਪਰਦਾ ਵਲੋਂ ਬੰਦੀ ਛੋੜ ਦਿਵਸ ਦੇ ਸੰਬੰਧ ‘ਚ ਡੇਰਾ ਛਬੀਲ ਬਾਬਾ ਸਵਾਇਆ ਸਿੰਘ ਛਾਉਣੀ ਦਲ ਬਾਬਾ ਬਿਧੀ ਚੰਦ ਜੀ ਚਾਟੀਵਿੰਡ ਚੌਕ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ ‘ਤੇ....
ਰਾਏਕੋਟ, 02 ਨਵੰਬਰ (ਰਘਵੀਰ ਸਿੰਘ ਜੱਗਾ) : ਸਥਾਨਕ ਸ਼ਹਿਰ ਦੇ ਇਤਿਹਾਸਿਕ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਨਜ਼ਦੀਕ ਘਰੇਲੂ ਮਸਲੇ ਦੇ ਚੱਲਦਿਆਂ ਕੁੱਝ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦਾ ਗੋਲੀਮਾਰ ਕੇ ਕਤਲ ਕਰ ਦੇਣ ਦੀ ਖਬਰ ਹੈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਅਮਨਾ ਵਜੋਂ ਹੋਈ ਹੈ, ਜੋ ਜਿਲ੍ਹਾ ਬਰਨਾਲਾ ਦੀ ਤਹਿਸੀਲ ਮਹਿਲਕਲਾਂ ਦੇ ਪਿੰਡ ਪੰਡੋਰੀ ਦਾ ਵਸਨੀਕ ਸੀ। ਇਸ ਮਾਮਲੇ ਸਬੰਧੀ ਮ੍ਰਿਤਕ ਅਮਨਦੀਪ ਸਿੰਘ ਅਮਨਾ ਦੇ ਦੋਸਤ ਹਰਦੀਪ ਸਿੰਘ ਵਾਸੀ ਪਿੰਡ ਪੰਡੋਰੀ ਵੱਲੋਂ ਥਾਣਾ ਸਿਟੀ ਪੁਲਿਸ ਕੋਲ ਦਰਜ....
ਰਾਜਪੁਰਾ, 02 ਨਵੰਬਰ 2024 : ਰਾਜਪੁਰਾ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸੁਰੇਸ਼ ਪੰਡਤ ਤੇ ਮੁਕੇਸ਼ ਕੁਮਾਰ ਦੋਵੇਂ ਪਿੰਡ ਸ਼ਾਮਦੋਂ ਨੂੰ ਪੈਦਲ ਜਾ ਰਹੇ ਕਿ ਉਨ੍ਹਾਂ ਨੂੰ ਕਿਸ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਸਿਟੀ ਪੁਲਿਸ ਵੱਲੋਂ ਅਣਪਛਾਤੇ ਵਾਹਨ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰਦਿੱਤੀ ਗਈ ਹੈ। ਪੁਲਿਸ ਕੋਲ ਦਰਜ ਕਰਵਾਏ ਬਿਆਨ ਵਿੱਚ ਮ੍ਰਿਤਕ....
'ਪ੍ਰਦੂਸ਼ਣ ਮੁਕਤ ਵਾਤਾਵਰਣ ਲਈ ਹਰ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣ ਦਾ ਸੱਦਾ' ਸਿਹਤ ਮੰਤਰੀ ਡਾ. ਬਲਬੀਰ ਸਿੰਘ ਭਗਵਾਨ ਵਿਸ਼ਵਕਰਮਾ ਪੂਜਾ ਦਿਵਸ ਮੌਕੇ ਲਾਹੌਰੀ ਗੇਟ ਸ੍ਰੀ ਵਿਸ਼ਵਕਰਮਾ ਮੰਦਿਰ 'ਚ ਨਤਮਸਤਕ ਪਟਿਆਲਾ, 2 ਨਵੰਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਲਾਹੌਰੀ ਗੇਟ ਵਿਖੇ ਸਥਿਤ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਸ੍ਰੀ ਵਿਸ਼ਵਕਰਮਾ ਜੀ ਦੇ ਮਹਾਨ ਪੂਜਾ ਉਤਸਵ ਮੌਕੇ ਸ਼ਿਰਕਤ ਕੀਤੀ। ਵਿਸ਼ਵਕਰਮਾ ਚੈਰੀਟੇਬਲ....
ਕੈਬਨਿਟ ਮੰਤਰੀ ਸੌਂਦ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ ਵਿਸ਼ਵਕਰਮਾ ਦਿਵਸ ਮੌਕੇ ਲੁਧਿਆਣਾ ਸ਼ਹਿਰ ਵਿੱਚ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਮੰਦਿਰ ਵਿਚ ਮੱਥਾ ਟੇਕਿਆ ਮੰਦਿਰ ਲਈ 5 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ ਲੁਧਿਆਣਾ, 2 ਨਵੰਬਰ 2024 : ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਕਿਹਾ ਕਿ ਸਾਡੀ ਧਰਤੀ ‘ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦੀ ਸਿਰਜਣਾ ਦਾ ਸਿਹਰਾ ਭਗਵਾਨ ਵਿਸ਼ਵਕਰਮਾ....
ਪਟਿਆਲਾ, 30 ਅਕਤੂਬਰ 2024 : ਪਟਿਆਲਾ- ਸਰਹਿੰਦ ਰੋਡ 'ਤੇ ਇਕ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਜਾ ਟਕਰਾਈ, ਜਿਸ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜਸ਼ਨਪ੍ਰੀਤ ਸਿੰਘ ਪਿੰਡ ਢੈਂਠਲ ਅਤੇ ਹਰਪ੍ਰੀਤ ਸਿੰਘ ਪਿੰਡ ਦਾਨੀਪੁਰ ਵਜੋਂ ਹੋਈ ਹੈ। ਥਾਣਾ ਮੁੱਲੇਪੁਰ ਦੇ ਥਾਣੇਦਾਰ ਜਗਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨ ਕਾਰ 'ਚ ਸਵਾਰ ਹੋ ਕੇ ਪਟਿਆਲਾ ਤੋਂ ਸਰਹਿੰਦ ਵੱਲ ਆ ਰਹੇ ਸਨ ਅਤੇ ਪਿੰਡ ਜਖਵਾਲੀ ਕੋਲ ਆ ਕੇ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਇੱਕ ਦਰਖਤ ਨਾਲ ਟਕਰਾ....
ਸ੍ਰੀ ਮੁਕਤਸਰ ਸਾਹਿਬ 30 ਅਕਤੂਬਰ 2024 : ਸ੍ਰੀ ਰਾਜੇ਼ਸ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਸਾਨੂੰ ਆਪਣੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣ ਲਈ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਤਾਂ ਜੋ ਦੀਵਾਲੀ ਦੇ ਤਿਉਹਾਰ ਦੀ ਪਵਿੱਤਰਤਾ ਨੂੰ ਹਮੇਸ਼ਾ ਕਾਇਮ ਰੱਖਿਆ ਜਾ ਸਕੇ। ਇਸ ਮੌਕੇ ਉਹਨਾਂ ਖ਼ਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ....
ਡੀ.ਸੀ. ਤੇ ਐਸ.ਐਸ.ਪੀ. ਨੇ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਪਾਵਲੀ ਨੂੰ ਆਤਿਸ਼ਬਾਜੀ ਤੇ ਪ੍ਰਦੂਸ਼ਣ ਰਹਿਤ ਮਨਾਉਣ ਦੀ ਕੀਤੀ ਅਪੀਲ ਫ਼ਤਹਿਗੜ੍ਹ ਸਾਹਿਬ, 30 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਪਾਵਲੀ ਨੂੰ ਆਤਿਸ਼ਬਾਜੀ ਤੇ ਪ੍ਰਦੂਸ਼ਣ ਰਹਿਤ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ....