ਮਾਲਵਾ

ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ ਗਿਆ 
ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਲਈ ਰਵਾਇਤੀ ਫ਼ਸਲੀ ਚੱਕਰ ਨੂੰ ਘਟਾ ਕੇ ਬਹੁਫ਼ਸਲੀ ਪ੍ਰਣਾਲੀ ਵਿਕਸਤ ਕਰੋ- ਡਾ. ਖੁਸ਼ ਫ਼ਰੀਦਕੋਟ, 18 ਮਾਰਚ : ਪੀ. ਏ.ਯੂ. ਦੇ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਸਾਉਣੀ ਦੀਆਂ ਫ਼ਸਲਾਂ ਦਾ ਕਿਸਾਨ ਮੇਲਾ ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ‘ਖੇਤੀ ਨਾਲ ਸਹਾਇਕ ਧੰਦਾ, ਪਰਿਵਾਰ ਸੁਖੀ ਮੁਨਾਫ਼ਾ ਚੰਗਾ’ ਦੇ ਉਦੇਸ਼ ਨਾਲ ਲਗਾਏ ਇਸ ਕਿਸਾਨ ਮੇਲੇ ਵਿੱਚ ਚੌਲਾਂ ਦੇ ਵਿਸ਼ਵ ਪ੍ਰਸਿੱਧ ਵਿਗਿਆਨੀ ਪਦਮਸ਼੍ਰੀ ਡਾ. ਗੁਰਦੇਵ ਸਿੰਘ ਖੁਸ਼....
ਪੀ.ਏ.ਯੂ. ਦੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਨੇ ਭੋਜਨ ਸੁਰੱਖਿਆ ਬਾਰੇ ਸਿਖਲਾਈ ਦਿੱਤੀ
ਲੁਧਿਆਣਾ 18 ਮਾਰਚ : ਪੀ.ਏ.ਯੂ. ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਦੇ ਸੰਬੰਧ ਵਿਚ ਬੀਤੇ ਦਿਨੀਂ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਨੇ ਡੀ ਏ ਵੀ ਕਾਲਜ ਦੇ ਵਿਦਿਆਰਥੀਆਂ ਨੂੰ ਭੋਜਨ ਸੁਰੱਖਿਆ ਸਿਖਲਾਈ ਅਤੇ ਸਰਟੀਫਿਕੇਸ਼ਨ ਪ੍ਰੋਗਰਾਮ ਅਧੀਨ ਸਿਖਿਅਤ ਕੀਤਾ| ਇਸ ਵਿਚ 33 ਸਿਖਿਆਰਥੀ ਸ਼ਾਮਿਲ ਹੋਏ| ਸਿਖਲਾਈ ਪ੍ਰੋਗਰਾਮ ਦਾ ਮੰਤਵ ਵਿਦਿਆਰਥੀਆਂ ਨੂੰ ਭੋਜਨ ਸੁਰੱਖਿਆ ਦੇ ਮੁੱਢਲੇ ਨਿਯਮਾਂ ਬਾਰੇ ਜਾਣੂੰ ਕਰਵਾਉਣਾ ਸੀ| ਇਸਦੇ ਨਾਲ-ਨਾਲ ਸਿਖਲਾਈ ਲੈ ਰਹੇ ਵਿਦਿਆਰਥੀਆਂ ਦੇ ਕਿੱਤੇ....
ਪੀ.ਏ.ਯੂ. ਨੂੰ ਪੋਸਟ ਹਾਰਵੈਸਟ ਇੰਜਨੀਅਰਿੰਗ ਅਤੇ ਤਕਨਾਲੋਜੀ ਕੇਂਦਰ ਦਾ ਸਰਵੋਤਮ ਐਵਾਰਡ ਹਾਸਲ ਹੋਇਆ
ਲੁਧਿਆਣਾ 18 ਮਾਰਚ : ਪੀ.ਏ.ਯੂ. ਨੂੰ ਸਾਲ 2023-24 ਲਈ ਆਲ ਇੰਡੀਆ ਕੁਆਡੀਨੇਟਿਡ ਖੋਜ ਪੋ੍ਰਜੈਕਟ ਤਹਿਤ ਸਰਵੋਤਮ ਪੋਸਟ ਹਾਰਵੈਸਟ ਇੰਜਨੀਅਰਿੰਗ ਅਤੇ ਤਕਨਾਲੋਜੀ ਕੇਂਦਰ ਐਵਾਰਡ ਨਾਲ ਨਿਵਾਜ਼ਿਆ ਗਿਆ| ਇਹ ਐਵਾਰਡ ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਨੂੰ ਸ਼ਾਨਦਾਰ ਕਾਰਗੁਜ਼ਾਰੀ ਲਈ ਬੀਤੇ ਦਿਨੀਂ ਸਿਫਟ ਲੁਧਿਆਣਾ ਵਿਖੇ ਹੋਈ ਸਲਾਨਾ ਕਾਰਜਸ਼ਾਲਾ ਦੌਰਾਨ ਪ੍ਰਦਾਨ ਕੀਤਾ ਗਿਆ| ਇਸ ਕੇਂਦਰ ਨੂੰ ਦੇਸ਼ ਭਰ ਦੇ 29 ਹੋਰ ਕੇਂਦਰਾਂ ਵਿੱਚੋਂ ਸਭ ਤੋਂ ਬਿਹਤਰ ਕੰਮ ਕਾਜ ਲਈ ਸਰਵੋਤਮ ਕੇਂਦਰ ਐਵਾਰਡ ਮਿਲਿਆ| ਪੀ.ਏ.ਯੂ....
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨੌਜਵਾਨਾਂ ਨੂੰ ਅਪੀਲ, 'ਵੋਟਰ ਹੈਲਪਲਾਈਨ' ਐਪ ਅਤੇ ਐਨ.ਵੀ.ਐਸ.ਪੀ. ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ
ਚੋਣ ਪ੍ਰਕਿਰਿਆ 'ਚ ਸਰਗਰਮ ਭਾਗੀਦਾਰੀ ਬਣਾਈ ਜਾਵੇ ਯਕੀਨੀ - ਸਾਕਸ਼ੀ ਸਾਹਨੀ ਲੁਧਿਆਣਾ, 18 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 'ਵੋਟਰ ਹੈਲਪਲਾਈਨ' ਮੋਬਾਈਲ ਐਪ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਾਂ ਜੋ ਚੱਲ ਰਹੀਆਂ ਲੋਕ ਸਭਾ ਚੋਣਾਂ ਲਈ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾਇਆ ਜਾ ਸਕੇ। ਭਾਰਤੀ ਚੋਣ ਕਮਿਸ਼ਨ ਦੀ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ....
ਪ੍ਰਸ਼ਾਸਨ ਅਤੇ ਐਨ.ਜੀ.ਓ. ਵੱਲੋਂ ਵੋਟਿੰਗ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਗਾਜ਼
ਲੁਧਿਆਣਾ, 18 ਮਾਰਚ : ਜ਼ਿਲ੍ਹਾ ਚੋਣ ਦਫ਼ਤਰ ਅਤੇ ਗੈਰ-ਸਰਕਾਰੀ ਸੰਸਥਾ (ਐਨ.ਜੀ.ਓ) ਇਨੀਸ਼ੀਏਟਰਜ਼ ਆਫ਼ ਚੇਂਜ ਵੱਲੋਂ ਆਪਣੀ ਮੁਹਿੰਮ 'ਆਈ ਵੋਟ ਆਈ ਲੀਡ' ਤਹਿਤ ਸ਼ਹਿਰ ਦੇ ਨਾਗਰਿਕਾਂ ਵਿੱਚ ਵੱਧ ਤੋਂ ਵੱਧ ਵੋਟਰ ਜਾਗਰੂਕਤਾ ਪੈਦਾ ਕਰਨ ਅਤੇ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਮਤਦਾਨ ਨੂੰ ਯਕੀਨੀ ਬਣਾਉਣ ਲਈ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੁਹਿੰਮ ਤਹਿਤ ਚੋਣ ਦਫ਼ਤਰ ਅਤੇ ਇਨੀਸ਼ੀਏਟਰਜ਼ ਆਫ਼ ਚੇਂਜ ਦੀ ਟੀਮ ਨੇ ਲੋਕਾਂ ਨੂੰ ਆਪਣੀ ਰਜਿਸਟਰੇਸ਼ਨ ਕਰਵਾਉਣ ਅਤੇ ਜਾਗਰੂਕ ਕਰਨ ਲਈ ਰੱਖ ਬਾਗ ਵਿੱਚ ਨੁੱਕੜ ਨਾਟਕ ਦਾ ਆਯੋਜਨ....
ਯੇਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪੀ.ਏ.ਯੂ. ਦੀ ਕਾਰਜਸ਼ੈਲੀ ਨੂੰ ਜਾਣਿਆ
ਲੁਧਿਆਣਾ 18 ਮਾਰਚ : ਬੀਤੇ ਦਿਨੀਂ ਪੀ.ਏ.ਯੂ. ਵਿਖੇ ਲੱਗੇ ਕਿਸਾਨ ਮੇਲੇ ਦੌਰਾਨ ਅਮਰੀਕਾ ਦੀ ਯੇਲ ਯੂਨੀਵਰਸਿਟੀ ਦੇ ਪ੍ਰੋਫੈਸਰ ਐਂਥਨੀ ਐਕੀਆਵਾਟੀ ਦੀ ਅਗਵਾਈ ਵਿਚ 13 ਵਿਦਿਆਰਥੀਆਂ ਦੇ ਇਕ ਵਫਦ ਨੇ ਪੀ.ਏ.ਯੂ. ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ| ਇਸ ਦੌਰਾਨ ਇਸ ਵਫਦ ਨੇ ਹਰੀ ਕ੍ਰਾਂਤੀ ਤੋਂ ਇਲਾਵਾ ਖੇਤੀ ਦੇ ਇਤਿਹਾਸ ਵਿਚ ਪੀ.ਏ.ਯੂ. ਵੱਲੋਂ ਪਾਏ ਯੋਗਦਾਨ ਨੂੰ ਜਾਣਿਆ| ਵਿਦਿਆਰਥੀਆਂ ਦੇ ਇਸ ਵਫਦ ਨੇ ਪੀ.ਏ.ਯੂ. ਦੀ ਕਾਰਜਸ਼ੈਲੀ ਤੋਂ ਇਲਾਵਾ ਪ੍ਰਦਰਸ਼ਨੀਆਂ, ਅਜਾਇਬ ਘਰਾਂ ਅਤੇ ਕਿਸਾਨ ਮੇਲੇ ਨੂੰ ਦੇਖਦਿਆਂ....
ਪੀ.ਏ.ਯੂ. ਵਿਚ ਖਪਤਕਾਰ ਜਾਗਰੂਕਤਾ ਹਫਤਾ ਮਨਾਇਆ ਗਿਆ
ਲੁਧਿਆਣਾ 18 ਮਾਰਚ : ਪੀ.ਏ.ਯੂ. ਦੇ ਸਰੋਤ ਪ੍ਰਬੰਧਨ ਅਤੇ ਖਪਤਕਾਰ ਵਿਗਿਆਨ ਵਿਭਾਗ ਵੱਲੋਂ ਗਾਹਕਾਂ ਨੂੰ ਜਾਗਰੂਕ ਕਰਨ ਲਈ ਖਪਤਕਾਰ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ| ਇਸ ਜਸ਼ਨ ਦੌਰਾਨ 14 ਅਤੇ 15 ਮਾਰਚ ਦੇ ਕਿਸਾਨ ਮੇਲੇ ਵਿਚ ਪੇਂਡੂ ਖੇਤਰਾਂ ਤੋਂ ਆਉਣ ਵਾਲੇ ਲੋਕਾਂ ਨੂੰ ਜਾਗਰੂਕ ਕਰਨ ਦਾ ਕਾਰਜ ਕੀਤਾ ਗਿਆ| ਇਸ ਤੋਂ ਇਲਾਵਾ 30 ਦੇ ਕਰੀਬ ਵਿਦਿਆਰਥੀਆਂ ਨੇ ਪੋਸਟਰ ਬਨਾਉਣ ਦੇ ਮੁਕਾਬਲਿਆਂ ਵਿਚ ਭਾਗ ਲਿਆ| ਇਸ ਦੌਰਾਨ ਗੁਰਲੀਨ, ਅਨਾਮਿਕਾ ਅਤੇ ਮਾਨਸੀ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਇਨਾਮ....
ਪੀਏਯੂ ਦੇ ਵਿਗਿਆਨੀ ਨੂੰ ਰਾਸ਼ਟਰੀ ਸੈਮੀਨਾਰ ਵਿੱਚ ਸਰਵੋਤਮ ਪੋਸਟਰ ਐਵਾਰਡ ਮਿਲਿਆ
ਲੁਧਿਆਣਾ 18 ਮਾਰਚ : ਪੀ ਏ ਯੂ ਦੇ ਮੌਸਮ ਵਿਗਿਆਨ ਵਿਭਾਗ ਦੇ ਮਾਹਿਰ ਡਾ: ਹਰਲੀਨ ਕੌਰ ਨੂੰ "ਪੰਜਾਬ ਵਿੱਚ ਜਲਵਾਯੂ ਪਰਿਵਰਤਨ ਅਤੇ ਮੱਕੀ ਦੀ ਉਤਪਾਦਕਤਾ" ਸਿਰਲੇਖ ਵਾਲੇ ਪੋਸਟਰ ਦੀ ਪੇਸ਼ਕਾਰੀ ਲਈ ਰਾਸ਼ਟਰੀ ਸੈਮੀਨਾਰ ਵਿੱਚ ਸਰਵੋਤਮ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਪੇਪਰ ਸਾਂਝੇ ਰੂਪ ਵਿੱਚ ਹਰਲੀਨ ਕੌਰ, ਸੋਨੀ ਬੋਰਾ, ਆਰ ਕੇ ਪਾਲ ਅਤੇ ਪੀ ਕੇ ਕਿੰਗਰਾ ਵਲੋਂ ਲਿਖਿਆ ਗਿਆ ਸੀ । ਇਹ ਰਾਸ਼ਟਰੀ ਸੈਮੀਨਾਰ ਸਰਕਾਰੀ ਕਾਲਜ ਫਾਰ ਗਰਲਜ਼, ਲੁਧਿਆਣਾ ਵਿਖੇ ਕਰਵਾਇਆ ਗਿਆ, ਜੋ ਕਾਲਜ ਵਿਕਾਸ ਕੌਂਸਲ, ਪੰਜਾਬ....
ਪ੍ਰਸ਼ਾਸ਼ਨ ਵੱਲੋਂ ਲੁਧਿਆਣਾ ਦੇ ਕਾਲਜਾਂ 'ਚ ਵੋਟਰ ਰਜਿਸਟ੍ਰੇਸ਼ਨ ਕੈਂਪ ਆਯੋਜਿਤ
ਲੁਧਿਆਣਾ, 18 ਮਾਰਚ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਮੁਹਿੰਮ ਦੇ ਹਿੱਸੇ ਵਜੋਂ ਅੱਜ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿੱਚ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਏ। ਇਹ ਕੈਂਪ ਐਸ.ਸੀ.ਡੀ. ਸਰਕਾਰੀ ਕਾਲਜ, ਸ੍ਰੀ ਅਰਬਿੰਦੋ ਕਾਲਜ ਆਫ਼ ਕਾਮਰਸ ਐਂਡ ਮੈਨੇਜਮੈਂਟ, ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ, ਗੁਰੂ ਨਾਨਕ ਖ਼ਾਲਸਾ ਕਾਲਜ (ਲੜਕੀਆਂ) ਮਾਡਲ ਟਾਊਨ....
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਸਥਾਪਿਤ ਐਮ.ਸੀ.ਐਮ.ਸੀ. ਦਾ ਦੌਰਾ
ਕਮੇਟੀ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਖਬਰਾਂ/ਵਿਗਿਆਪਨ ਦੀ ਕਰੇਗੀ ਨਿਗਰਾਨੀ ਲੋਕ ਸਭਾ ਚੋਣਾਂ 'ਚ ਪੇਡ ਨਿਊਜ਼ 'ਤੇ ਸਖ਼ਤ ਨਜ਼ਰ ਰੱਖੇਗਾ ਪ੍ਰਸ਼ਾਸ਼ਨ : ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ, 18 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਪੇਡ ਨਿਊਜ਼ ਅਤੇ ਇਸ਼ਤਿਹਾਰੀ ਸਮੱਗਰੀ 'ਤੇ ਤਿੱਖੀ ਨਜ਼ਰ ਰੱਖੇਗਾ। ਜ਼ਿਲ੍ਹਾ ਚੋਣ ਅਫ਼ਸਰ....
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੋਟ ਫ਼ੀਸਦੀ 70 ਤੋਂ ਪਾਰ ਕਰਨ ਲਈ ਯਤਨ ਜਾਰੀ
ਸਹਾਇਕ ਕਮਿਸ਼ਨਰ (ਜ਼) ਸ਼ੁਭੀ ਆਂਗਰਾ ਵੱਲੋਂ ਸਮੂਹ ਐਨ.ਜੀ.ਓਜ਼, ਸਵੀਪ ਨੋਡਲ ਅਫ਼ਸਰਜ਼, ਸਵੀਪ ਆਈਕਨਜ਼ ਆਦਿ ਨਾਲ ਮੀਟਿੰਗ ਮੋਗਾ, 18 ਮਾਰਚ : ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਲੋਕ ਸਭਾ-2024 ਦੀਆਂ ਚੋਣਾਂ ਵਿੱਚ ਵੋਟ ਪ੍ਰਤੀਸ਼ਤਤਾ ਨੂੰ 70 ਤੋਂ ਪਾਰ ਕਰਨ ਦੇ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਇਸ ਖੇਤਰ ਵਿੱਚ ਲਗਾਤਾਰ ਯਤਨਸ਼ੀਲ ਹੈ। ਵੋਟ ਪ੍ਰਤੀਸ਼ਤਤਾ ਨੂੰ 70 ਫੀਸਦੀ ਤੋਂ ਪਾਰ ਕਰਨ ਲਈ ਅੱਜ ਸਹਾਇਕ ਕਮਿਸ਼ਨਰ (ਜ਼) ਮੋਗਾ ਸ਼ੁਭੀ ਆਂਗਰਾ ਨੇ ਜ਼ਿਲ੍ਹਾ ਦੇ ਸਮੂਹ ਐਨ.ਜੀ.ਓ....
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂ
ਚੋਣ ਜ਼ਾਬਤੇ ਦੀ ਉਲੰਘਣਾਂ ਸਬੰਧੀ ਕੰਟਰੋਲ ਰੂਮ ਨੰਬਰ 01652-292253 ’ਤੇ ਦਰਜ ਕਰਵਾਈ ਜਾ ਸਕਦੀ ਹੈ ਸ਼ਿਕਾਇਤ-ਜ਼ਿਲ੍ਹਾ ਚੋਣ ਅਫ਼ਸਰ ਮਾਨਸਾ, 18 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆਂ ਕਿਹਾ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੱਗੇ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਅਤੇ ਚੋਣਾਂ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ....
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਮੀਟਿੰਗ ਕੀਤੀ 
ਮਾਨਸਾ, 18 ਮਾਰਚ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਨਿਯੁਕਤ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਮਾਹੌਲ ਵਿਚ ਚੋਣਾਂ ਦੇ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਸਮੂਹ ਅਧਿਕਾਰੀ ਆਪਸੀ ਤਾਲਮੇਲ ਅਤੇ ਸਮਰਪਿਤ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀ ਵੋਟ ਦੀ ਸਹੀ ਵਰਤੋਂ ਅਤੇ ਮਹੱਤਤਾ ਬਾਰੇ ਜਾਣੂ....
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਅਸਲਾ ਲਾਇਸੰਸੀਆਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਦੇ ਹੁਕਮ ਹੋਏ ਜਾਰੀ 
ਫ਼ਰੀਦਕੋਟ 18 ਮਾਰਚ : ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ- ਕਮ- ਜ਼ਿਲਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ ਵੱਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਸਾਰੇ ਲੋਕ ਸਭਾ ਚੋਣ ਹਲਕਿਆਂ ਵਿੱਚ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਆਪਣੇ ਨੇੜੇ ਪੈਂਦੇ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰਾਂ ਪਾਸ ਤੁਰੰਤ....
ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਸਰਕਾਰੀ ਅਧਿਕਾਰੀ ਨਹੀਂ ਛੱਡੇਗਾ ਆਪਣਾ ਸਟੇਸ਼ਨ- ਡਿਪਟੀ ਕਮਿਸ਼ਨਰ
ਫ਼ਰੀਦਕੋਟ 18 ਮਾਰਚ : ਲੋਕ ਸਭਾ ਚੋਣਾਂ 2024 ਦੇ ਸਬੰਧ ਵਿੱਚ ਆਦਰਸ਼ ਚੋਣ ਪੂਰੇ ਭਾਰਤ ਦੇਸ਼ ਵਿੱਚ ਲਾਗੂ ਹੋ ਚੁੱਕਾ ਹੈ। ਚੋਣਾਂ ਦੇ ਕੰਮ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਵਿਭਾਗਾਂ/ਬੋਰਡਾਂ/ਕਾਰਪੋਰੇਸ਼ਨਾਂ ਦੇ ਮੁਖੀਆਂ ਨੂੰ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਵੱਲੋਂ ਲਿਖਤੀ ਆਦੇਸ਼ ਦਿੱਤੇ ਹਨ ਕਿ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਆਪਣਾ ਡਿਊਟੀ ਸਟੇਸ਼ਨ ਨਹੀਂ ਛੱਡਣਗੇ ਅਤੇ ਆਪਣੇ ਦਫਤਰਾਂ ਵਿੱਚ ਹਾਜ਼ਰ ਰਹਿਣਗੇ। ਉਹਨਾਂ ਕਿਹਾ ਕਿ ਛੁੱਟੀ ਵਾਲੇ ਦਿਨ ਵੀ....