ਫ਼ਰੀਦਕੋਟ 04 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਦੇ ਮਿਆਰੀ ਪੱਧਰ ਉੱਪਰ ਚੁੱਕਣ ਦੇ ਮਿਸ਼ਨ ਤਹਿਤ ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਵਲੋਂ ਅੱਜ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆ 2 ਲੱਖ 30 ਹਜ਼ਾਰ ਰੁਪਏ, ਸਰਕਾਰੀ ਮਿਡਲ ਸਕੂਲ ਨਾਨਕਸਰ 4 ਲੱਖ ਰੁਪਏ ਦੇ ਚੈੱਕ ਭੇਂਟ ਕੀਤੇ ਗਏ। ਉਨ੍ਹਾਂ ਸਰਕਾਰੀ ਹਾਈ ਸਕੂਲ ਬੀੜ ਸਿੱਖਾਂਵਾਲਾ ਨੂੰ ਆਰ.ਓ ਸਿਸਟਮ ਦੇਣ ਦਾ ਵੀ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਸ. ਢਿੱਲਵਾਂ....
ਮਾਲਵਾ
ਬਠਿੰਡਾ, 03 ਮਾਰਚ : ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਵਿੱਚ ਜਾਨ ਗਵਾਉਣ ਵਾਲੇ ਸ਼ੁਭਕਰਨ ਸਿੰਘ ਦੇ ਭੋਗ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਲੋਕ ਵਹੀਰਾਂ ਘੱਤ ਕੇ ਪੁੱਜ ਰਹੇ ਹਨ। ਇਸੇ ਦੌਰਾਨ ਕਿਸਾਨ ਜਥੇਬੰਦੀਆਂ ਨੇ ਸ਼ੁਭਕਰਨ ਸਿੰਘ ਦੇ ਭੋਗ ਅੰਤਿਮ ਅਰਦਾਸ ਮੌਕੇ ਦਿੱਲੀ ਕੂਚ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਬਠਿੰਡਾ ਵਿੱਚ ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਦੌਰਾਨ ਸਟੇਜ ਤੋਂ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ-ਪੰਜਾਬ ਦੇ....
ਲੁਧਿਆਣਾ, 3 ਮਾਰਚ : ਪੰਜਾਬੀ ਲੇਖਕਾਂ ਦੀ ਸੰਸਥਾ ਪੰਜਾਬੀ ਸਾਹਿਤ ਅਕਾਦਮੀ ਦੀਆਂ ਅੱਜ ਹੋਈਆਂ ਚੋਣਾਂ ਵਿੱਚ ਡਾ. ਸਰਬਜੀਤ ਸਿੰਘ ਨੂੰ ਪ੍ਰਧਾਨ ਚੁਣ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਇਹਨਾਂ ਚੋਣਾਂ ਨੂੰ ਜਿੱਤਣ ਲਈ ਉਮੀਦਵਾਰਾਂ ਨੇ ਪੂਰਾ ਜ਼ੋਰ ਲਾਇਆ ਹੋਇਆ ਸੀ। ਇਸ ਵਾਰ ਇੱਕ ਗਰੁੱਪ ਵੱਲੋਂ ਡਾ.ਲਖਵਿੰਦਰ ਸਿੰਘ ਜੌਹਲ ਅਤੇ ਦੂਜੇ ਗਰੁੱਪ ਵੱਲੋਂ ਡਾ.ਸਰਬਜੀਤ ਸਿੰਘ ਪ੍ਰਧਾਨਗੀ ਦੇ ਅਹੁਦੇ ਲਈ ਆਹਮੋ-ਸਾਹਮਣੇ ਸਨ। ਹਾਲਾਂਕਿ ਡਾ.ਲਖਵਿੰਦਰ ਸਿੰਘ ਦੇ ਧੜੇ ਨੂੰ ਮਜ਼ਬੂਤ ਦਾਅਵੇਦਾਰ ਵਜੋਂ....
ਲੁਧਿਆਣਾ ਵਿਖੇ ਸਰਕਾਰ-ਵਪਾਰ ਮਿਲਣੀ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੇਜਰੀਵਾਲ ਵੱਲੋਂ ਪੰਜਾਬ ਵਿਰੋਧੀ ਮਾਨਸਿਕਤਾ ਲਈ ਕੇਂਦਰ ਦੀ ਨਿੰਦਾ ਕੇਂਦਰ ਸਰਕਾਰ ਨੇ ਸੂਬੇ ਦੀਆਂ ਝਾਕੀਆਂ ਨੂੰ ਰੱਦ ਕਰ ਕੇ ਪੰਜਾਬੀਆਂ ਦਾ ਅਪਮਾਨ ਕੀਤਾ ਮੁੱਖ ਮੰਤਰੀ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਿਆ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਯਤਨ ਕਰ ਰਹੀ ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਭਰ....
ਉੱਦਮੀਆਂ ਨੇ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੀਤੇ ਲੋਕ ਪੱਖੀ ਉਪਰਾਲਿਆਂ ਦੀ ਕੀਤੀ ਸ਼ਲਾਘਾ
ਲੁਧਿਆਣਾ, 3 ਮਾਰਚ : ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਇਥੋਂ ਦੇ ਲੋਕਾਂ ਦੇ ਵਿਕਾਸ ਲਈ ਨਿਸ-ਦਿਨ ਕੀਤੇ ਜਾ ਰਹੇ ਅਸੀਮ ਤੇ ਮਹੱਤਪੂਰਨ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉੱਦਮੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਦੇ ਚੰਗੇਰੇ ਭਵਿੱਖ ਲਈ ਨਵੀਂ ਉਮੀਦ ਜਗਾਈ ਹੈ। ਪੰਜਾਬ ਸਰਕਾਰ ਦੇ ਕੰਮਕਾਜ ਦੀ ਸ਼ਲਾਘਾ ਕਰਦਿਆਂ ਫੁਟਵੀਅਰ ਐਸੋਸੀਏਸ਼ਨ ਦੇ ਵਰੁਣ ਜੈਰਥ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਓ.ਟੀ.ਐਸ ਸਕੀਮ ਦੀ ਸਮਾਂ ਸੀਮਾ ਦੋ ਮਹੀਨੇ ਵਧਾਏ ਜਾਣ ਵਾਲੀ....
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾ ਕੇ ਆਮ ਆਦਮੀ ਨੂੰ ਅਖ਼ਤਿਆਰ ਮੁਹੱਈਆ ਕਰਨ ਦਾ ਇਹ ਯਾਦਗਾਰੀ ਦਿਨ : ਕੇਜਰੀਵਾਲ ਕੀ ਤੁਸੀਂ ਕਦੇ ਦੋ ਮੁੱਖ ਮੰਤਰੀਆਂ ਨੂੰ ਸਕੂਲਾਂ ਤੇ ਹਸਪਤਾਲਾਂ ਦਾ ਦੌਰਾ ਕਰਦਿਆਂ ਦੇਖਿਆ?: ਕੇਜਰੀਵਾਲ ਇਹ ਸਕੂਲ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰਨ ਦਾ ਵਿਸ਼ਵਾਸ ਦੇ ਰਹੇ ਨੇ ਵਿਦਿਆਰਥੀ ਮਿਸਾਲੀ ਤਬਦੀਲੀ ਦੇ ਗਵਾਹ ਬਣੇ ਕਿਉਂਕਿ ਪ੍ਰਾਈਵੇਟ ਸਕੂਲਾਂ ਦੇ....
ਕਿਹਾ-ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ। ਵਿਧਾਇਕ ਗੈਰੀ ਬੜਿੰਗ ਨੇ ਅਮਲੋਹ ਵਿਖੇ ਮੁਹੱਲਾ ਕਲੀਨਿਕ ਦਾ ਕੀਤਾ ਉਦਘਾਟਨ। ਫ਼ਤਹਿਗੜ੍ਹ ਸਾਹਿਬ, 03 ਮਾਰਚ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਜਿਸ ਕਰਕੇ ਮੁਹੱਲਾ ਕਲੀਨਿਕ ਖੋਲੇ ਜਾ ਰਹੇ ਹਨ ਅਤੇ ਪਹਿਲਾਂ ਖੋਲੇ ਗਏ ਮੁਹੱਲਾ ਕਲੀਨਿਕਾ ਵਿੱਚ ਬਹੁਤ ਸਾਰੇ ਲੋਕ ਲਾਭ ਲੈ ਚੁੱਕੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ....
ਫ਼ਰੀਦਕੋਟ 03 ਮਾਰਚ : ਮਾਨ ਸਰਕਾਰ ਦਾ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਦੇਣ ਵਾਲਾ 'ਆਮ ਆਦਮੀ ਕਲੀਨਿਕ' ਮਾਡਲ ਲਗਾਤਾਰ ਅੱਗੇ ਵਧ ਰਿਹਾ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਨੇ ਪਿੰਡ ਦੀਪ ਸਿੰਘ ਵਾਲਾ ਵਿੱਚ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਹ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤਾ ਗਿਆ ਹੈ , ਤਾਂ....
ਖੇਡ ਸਟੇਡੀਅਮ ਦੀ ਨੁਹਾਰ ਬਦਲਣ ਲਈ 5 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਜੈਤੋ 03 ਮਾਰਚ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ, ਖੇਡ ਸਟੇਡੀਅਮ ਜੈਤੋ ਵਿਖੇ ਦੂਜੀ ਪੰਜਾਬ ਵੈਟਰਨ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ । ਇਸ ਮੌਕੇ ਉਹਨਾਂ ਦੇ ਨਾਲ ਐਮ.ਐਲ.ਏ ਜੈਤੋ ਅਮੋਲਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਪੀਕਰ ਸੰਧਵਾਂ ਨੇ ਖੇਡ ਸਟੇਡੀਅਮ ਜੈਤੋ ਦੀ ਨੁਹਾਰ ਬਦਲਣ ਲਈ ਪੰਜ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸਪੀਕਰ ਸੰਧਵਾਂ ਨੇ ਕਿਹਾ ਕਿ....
4 ਅਤੇ 5 ਮਾਰਚ ਨੂੰ ਘਰ ਘਰ ਜਾ ਕੇ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ -ਸਿਵਲ ਸਰਜਨ ਫਰੀਦਕੋਟ, 03 ਮਾਰਚ : ਸਿਹਤ ਵਿਭਾਗ ਫਰੀਦਕੋਟ ਵੱਲੋਂ ਅੱਜ ਜਿਲ੍ਹੇ ਭਰ ਵੱਖ-ਵੱਖ ਥਾਵਾਂ ਤੇ ਬੂਥ ਲਗਾ ਕੇ ਮੁਹਿੰਮ ਦੇ ਪਹਿਲੇ ਦਿਨ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਮੁਹਿੰਮ ਦਾ ਉਦਘਾਟਨ ਵੱਖ-ਵੱਖ ਥਾਵਾਂ ਤੇ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ ਚੰਦਰ ਸ਼ੇਖਰ ਕੱਕੜ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ ਰਾਜੀਵ ਭੰਡਾਰੀ ਨੇ....
ਵੱਖ ਵੱਖ ਥਾਵਾਂ ਤੇ ਆਖੰਡ ਪਾਠ ਦੇ ਭੋਗ ਵਿੱਚ ਕੀਤੀ ਸ਼ਿਰਕਤ ਕੋਟਕਪੂਰਾ 03 ਮਾਰਚ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਦੇ ਢੁਕਵੇ ਹੱਲ ਲਈ ਭਰੋਸਾ ਦਿਵਾਇਆ। ਇਸ ਉਪਰੰਤ ਸਪੀਕਰ ਸੰਧਵਾਂ ਨੇ ਵੱਖ ਵੱਖ ਥਾਵਾਂ, ਪਿੰਡ ਮੌੜ, ਬਲਾਕ ਕੋਟਕਪੂਰਾ ਵਿਖੇ ਮਾਸਟਰ ਕੁਲਦੀਪ ਸਿੰਘ ਦੇ ਘਰ, ਪਿੰਡ ਢਿੱਲਵਾਂ ਕਲਾਂ (ਕੋਟਕਪੂਰਾ-ਬਠਿੰਡਾ ਰੋਡ) ਵਿਖੇ ਸ੍ਰ. ਹਰਜੀਤ ਸਿੰਘ ਕੰਡਿਆਰਾ ਦੇ ਘਰ,ਪਿੰਡ ਨਾਨਕਸਰ, ਬਲਾਕ....
ਕੋਟਕਪੂਰਾ 3 ਮਾਰਚ : ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਲਗਭਗ 37 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਨਵੇਂ ਪੁਲਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਹ ਪੁਲ ਲਗਭਗ 1950 ਦੇ ਬਣੇ ਹੋਏ ਸਨ ਜੋ ਕਿ ਖਸਤਾ ਹਾਲਤ ਵਿੱਚ ਸਨ ਅਤੇ ਭੀੜੇ ਬਣੇ ਹੋਣ ਕਾਰਨ ਵੱਡੇ ਵਹੀਕਲ ਲੰਘਾਉਣ ਵਿੱਚ ਬਹੁਤ ਦਿੱਕਤ ਆਉਂਦੀ ਹੈ । ਉਹਨਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਕਾਫੀ ਲੰਮੇ ਸਮੇਂ ਤੋਂ ਇਹਨਾਂ ਪੁਲਾਂ ਨੂੰ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ ਜਿਸ ਵਿੱਚ ਪਿੰਡ ਫਿਡੇ ਕਲਾਂ....
ਕਿਹਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਬਣੇਗਾ ਮੋਹਰੀ ਜਲਾਲਾਬਾਦ 3 ਮਾਰਚ : ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਦੇ 13 ਸਕੂਲ ਆਫ ਐਮੀਨੈਸ ਲੋਕ ਸਮਰਪਿਤ ਕੀਤੇ ਹਨ। ਇਸੇ ਲੜੀ ਤਹਿਤ ਵਿੱਚ ਜਲਾਲਾਬਾਦ ਦੇ ਸਰਕਾਰੀ ਸਕੂਲ ਨੂੰ ਵੀ ਸਕੂਲ ਆਫ ਐਮੀਨੈਂਸ ਵਜੋਂ ਅੱਜ ਲੋਕ ਸਮਰਪਿਤ ਕੀਤਾ ਗਿਆ । ਇਹ ਸ਼ੁਭ ਕਾਰਜ ਇਥੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕੀਤਾ। ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ....
ਪਿੰਡ ਮੁਹੰਮਦ ਅਮੀਰਾ ਦੇ ਸਰਕਾਰੀ ਸਕੂਲ ਵਿੱਚ ਕਿਚਨ ਸ਼ੈਡ ਦਾ ਕੀਤਾ ਉਦਘਾਟਨ ਕਿਹਾ, ਸਾਰੇ ਸਕੂਲਾਂ ਨੂੰ ਬਣਾਵਾਂਗੇ ਸ਼ਾਨਦਾਰ ਫਾਜ਼ਿਲਕਾ 3 ਮਾਰਚ : ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਮਿਡ ਡੇ ਮੀਲ ਦੇ ਕਿਚਨ ਸੈਡ ਦਾ ਉਦਘਾਟਨ ਕੀਤਾ। ਇਸ ਮੌਕੇ ਉਨਾਂ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆ ਰਹੀ ਹੈ । ਉਨਾਂ ਆਖਿਆ ਕਿ ਜਦ ਸਾਡੀ ਨਵੀਂ....
ਫਾਜ਼ਿਲਕਾ 3 ਮਾਰਚ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਬਦਲਾਵਾਂ ਦੀ ਲੜੀ ਵਿੱਚ ਅੱਜ ਮੰਡੀ ਅਰਨੀਵਾਲਾ ਵਿਖੇ ਸਕੂਲ ਆਫ ਐਮੀਨਸ ਨੂੰ ਲੋਕ ਸਮਰਪਿਤ ਕੀਤਾ ਗਿਆ। ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਸ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਸੂਬਾ ਸਰਕਾਰ ਵੱਲੋਂ ਸਿੱਖਿਆ ਸੁਧਾਰਾਂ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ....