ਜਲਾਲਾਬਾਦ 3 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਈ.ਵੀ.ਐਮਜ਼ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਦੇ ਤਰੀਕੇ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਫਾਜ਼ਿਲਕਾ ਦੇ ਹਰੇਕ ਹਲਕੇ ਵਿੱਚ ਦੋ ਮੋਬਾਇਲ ਵੈਨਾਂ ਚੱਲ ਰਹੀਆਂ ਹਨ। ਇਸੇ ਤਹਿਤ ਹੀ ਅੱਜ ਜਲਾਲਾਬਾਦ ਹਲਕੇ ਵਿੱਚ ਮੋਬਾਇਲ ਵੋਟਰ ਜਾਗਰੂਕਤਾ ਵੈਨ ਨੇ ਹਲਕੇ ਦੇ ਲੋਕਾਂ....
ਮਾਲਵਾ
ਫਾਜਿਲਕਾ 3 ਮਾਰਚ : ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਅੱਜ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਪ੍ਰੋਜੈਕਟ ਲੋਕ ਸਮਰਪਿਤ ਕੀਤੇ ਗਏ । ਇਸ ਦੌਰਾਨ ਉਨਾਂ ਨੇ ਪਿੰਡ ਨਵਾਂ ਸਲੇਮਸ਼ਾਹ, ਮਿਆਣੀ ਬਸਤੀ, ਗੰਜੂ ਹਸਤਾ, ਗਾਗਾਨ ਕੇ, ਕਾਵਾਂਵਾਲੀ ਵਿਖ਼ੇ ਗਲੀਆਂ ਤੇ ਪਾਰਕ ਦਾ ਨੀਂਹ ਪੱਥਰ ਰੱਖਿਆ ਤੇ ਗਲੀਆਂ, ਕਿਚਨ ਸ਼ੈਡ ਦਾ ਉਦਘਾਟਨ ਕੀਤਾ। ਇਸ ਦੌਰਾਨ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਇਹਨਾਂ ਪਿੰਡਾਂ ਦਾ ਦੌਰਾ ਕਰਦਿਆਂ ਮੌਕੇ ਤੇ ਲੋਕਾਂ ਦੀਆਂ ਮੁਸ਼ਕਿਲਾਂ ਵੀ....
ਲੁਧਿਆਣਾ, 02 ਮਾਰਚ : ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਅੱਜ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ। ਮੀਟਿੰਗ ਵਿੱਚ ਕੁੱਲ 25 ਸਮੂਹਾਂ ਨੇ ਭਾਗ ਲਿਆ। ਇਸ ਦੌਰਾਨ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਕਰਵਾਉਣ ਦਾ ਫੈਸਲਾ ਕੀਤਾ ਗਿਆ। ਇਹ ਵੀ ਫੈਸਲਾ ਕੀਤਾ ਗਿਆ ਕਿ ਕਿਸਾਨ ਟਰੈਕਟਰ ਨਾਲ ਨਹੀਂ ਬਲਕਿ ਬੱਸ-ਰੇਲ ਅਤੇ ਆਪਣੇ ਸਾਧਨਾਂ ਰਾਹੀਂ ਦਿੱਲੀ ਜਾਣਗੇ। ਜਾਣਕਾਰੀ ਦਿੰਦਿਆਂ ਬੀਕੇਯੂ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ....
ਕਿਹਾ! 1 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣੇ ਬੱਸ ਸਟੈਂਡ ਸਦਕਾ ਹੁਣ ਧਰਮਕੋਟ ਵਾਸੀਆਂ ਦੀ ਖੱਜਲ ਖ਼ੁਆਰੀ ਹੋਵੇਗੀ ਬੰਦ ਮੰਤਰੀ ਵੱਲੋਂ ਧਰਮਕੋਟ ਨੂੰ ਜਲਦੀ ਹੀ ਸੁਪਰ ਸੈਕਸ਼ਨ ਮਸ਼ੀਨ ਦੇਣ ਦਾ ਕੀਤਾ ਐਲਾਨ ਇਮਾਨਦਾਰ ਤੇ ਲੋਕ ਪੱਖੀ ਸਰਕਾਰ ਸਦਕਾ ਧਰਮਕੋਟ ਵਿੱਚ ਹੁਣ ਤੱਕ 10.16 ਕਰੋੜ ਦੇ ਹੋ ਚੁੱਕੇ ਹਨ ਵਿਕਾਸ ਕਾਰਜ-ਦਵਿੰਦਰਜੀਤ ਸਿੰਘ ਲਾਡੀ ਢੋਂਸ ਧਰਮਕੋਟ 2 ਮਾਰਚ : ਭਾਰੀ ਬਹੁਮਤ ਨਾਲ ਲੋਕਾਂ ਨੇ ਬਣਾਈ ਆਮ ਆਦਮੀ ਪਾਰਟੀ ਦੇ ਰਾਜ ਵਿੱਚ, ਖਜਾਨੇ ਦਾ ਮੂੰਹ ਵਿਕਾਸ ਕਾਰਜਾਂ ਲਈ ਹਮੇਸ਼ਾ ਖੁੱਲ੍ਹਾ ਰਹੇਗਾ।....
ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕੀਤਾ ਉਦਘਾਟਨ ਕਿਹਾ! ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵੱਧ ਕੇ ਹੋਈ 25 ਮੋਗਾ, 02 ਮਾਰਚ : ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ਅੱਜ ਜ਼ਿਲ੍ਹਾਮੋਗਾ ਵਿੱਚ ਇੱਕ ਹੋਰ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਜ਼ਿਲ੍ਹੇ ਵਿੱਚ ਕੁੱਲ ਆਮ ਆਦਮੀ ਕਲੀਨਿਕਾਂ ਦੀ ਗਿਣਤੀ 25 ਹੋ ਗਈ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਧਰਮਕੋਟ ਸ੍ਰ ਦਵਿੰਦਰਜੀਤ....
ਹੰਡਿਆਇਆ, ਬਰਨਾਲਾ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ 67 ਤਰ੍ਹਾਂ ਦੇ ਟੈਸਟ ਅਤੇ 84 ਤਰ੍ਹਾਂ ਦੀਆਂ ਦਵਾਈਆਂ ਮਿਲ ਰਹੀਆਂ ਹਨ ਲੋਕਾਂ ਨੂੰ ਮੁਫਤ, ਮੀਤ ਹੇਅਰ ਬਰਨਾਲਾ, 02 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਆਦਮੀ ਕਲੀਨਿਕ ਬਣਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸਦੇ ਤਹਿਤ ਅੱਜ ਖੇਡ ਅਤੇ ਯੁਵਾ ਮਾਮਲਿਆਂ ਬਾਰੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਜ਼ਿਲ੍ਹਾ ਬਰਨਾਲਾ....
ਬਰਨਾਲਾ, 2 ਮਾਰਚ : ਪਿਛਲੇ ਦਿਨੀਂ ਸਿੱਖਿਆ ਵਿਭਾਗ ਪੰਜਾਬ ਦੁਆਰਾ ਹਰ ਜ਼ਿਲ੍ਹੇ ਵਿੱਚੋਂ ਬੈਸਟ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀ ਚੋਣ ਕੀਤੀ ਗਈ ਅਤੇ ਪ੍ਰਸ਼ੰਸ਼ਾ ਪੱਤਰ ਜਾਰੀ ਕੀਤੇ ਗਏ। ਇਸੇ ਅਧੀਨ ਜ਼ਿਲ੍ਹਾ ਬਰਨਾਲਾ ਦੇ ਸਿੱਖਿਆ ਦੇ ਖੇਤਰ ਵਿੱਚ ਆਪਣਾ ਨਾਂ ਚਮਕਾਉਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਬਰਨਾਲਾ ਨੂੰ ਜ਼ਿਲ੍ਹਾ ਬਰਨਾਲਾ ਦਾ ਬੈਸਟ ਸੀਨਿਅਰ ਸੈਕੰਡਰੀ ਸਕੂਲ ਚੁਣਿਆ ਗਿਆ। ਮਾਨਯੋਗ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਦੁਆਰਾ ਚੰਡੀਗੜ੍ਹ ਵਿਖੇ ਹੋਏ....
ਭਦੌੜ, 02 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਹਨਾਂ ਦੇ ਘਰਾਂ ਦੇ ਨਜਦੀਕ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ, ਜਿਸ ਤਹਿਤ ਅੱਜ ਭਦੌੜ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਹਲਕਾ ਵਿਧਾਇਕ ਸ. ਲਾਭ ਸਿੰਘ ਉੱਗੋਕੇ ਵੱਲੋਂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਨੇ ਦੱਸਿਆ ਕਿ ਇਹ ਆਮ ਆਦਮੀ ਕਲੀਨਿਕ 33.13 ਲੱਖ ਦੀ ਲਾਗਤ ਨਾਲ ਬਣਾਇਆ ਗਿਆ ਹੈ, ਜਿੱਥੇ ਆਮ ਜਨਤਾ ਨੂੰ ਮੁੱਢਲੀ....
ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਫਰੀਦਕੋਟ 02 ਮਾਰਚ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਮਾਨਯੋਗ ਕਾਰਜਕਾਰੀ ਚੇਅਰਪਰਸਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਅਗਵਾਈ ਹੇਠ ਮਿਤੀ 09 ਮਾਰਚ, 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਗਿਆ। ਜ਼ਿਲ੍ਹਾ ਤੇ....
ਸਪੀਕਰ ਸੰਧਵਾ ਨੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਕੀਤਾ ਉਦਘਾਟਨ ਫਰੀਦਕੋਟ 02 ਮਾਰਚ : ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਆਮ ਦਮੀ ਕਲੀਨਿਕ ਖੋਲੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਕਾਲਜ ਰੋਡ, ਪੁਰਾਣਾ ਸ਼ਹਿਰ ਕੋਟਕਪੂਰਾ ਵਿਖੇ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ, ਤਾਂ ਜੋ ਸ਼ਹਿਰ ਨਿਵਾਸੀ ਇਸ ਕਲੀਨਿਕ ਦਾ ਵੱਧ ਤੋਂ ਵੱਧ ਲਾਭ ਉਠਾ....
ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਂਚ ਕੀਤੇ ਜਾਣ ਵਾਲੇ ਇਸ ਆਈ.ਸੀ.ਯੂ. ਦੀ ਸ਼ੁਰੂਆਤ ਤੋਂ ਪਹਿਲਾਂ ਇਸ ਦੀ ਤਿਆਰੀ ਦਾ ਲਿਆ ਜਾਇਜ਼ਾ ਆਈ.ਸੀ.ਯੂ. ਕਾਰਜਸ਼ੀਲ ਅਤੇ ਗੰਭੀਰ ਸਥਿਤੀ ਵਾਲੇ ਮਰੀਜ਼ਾਂ ਨੂੰ ਸੇਵਾਵਾਂ ਦੇਣ ਲਈ ਹੈ ਤਿਆਰ : ਡਾ. ਬਲਬੀਰ ਸਿੰਘ ਸਿਹਤ ਮੰਤਰੀ ਨੇ ਏਮਜ਼ ਮੋਹਾਲੀ ਵਿਖੇ ਸਥਾਪਿਤ ਕੀਤੀ ਜਾ ਰਹੀ ਬਾਇਓਸੇਫਟੀ ਲੈਵਲ 2 ਲੈਬ ਦਾ ਵੀ ਕੀਤਾ ਦੌਰਾ ਮੋਹਾਲੀ, 1 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਸਿਹਤਮੰਦ ਪੰਜਾਬ ਮਿਸ਼ਨ ਦੇ ਹਿੱਸੇ....
ਲੁਧਿਆਣਾ, 1 ਮਾਰਚ : ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੁਧਿਆਣਾ ਅਤੇ ਜ਼ਿਲ੍ਹੇ ਦੇ ਹੋਰ ਹਿੱਸਿਆਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ। ਮੁੱਖ ਤੌਰ 'ਤੇ ਹਲਵਾਰਾ ਏਅਰਪੋਰਟ, ਐਨ.ਐਚ.ਏ.ਆਈ ਪ੍ਰੋਜੈਕਟ, ਈ.ਐਸ.ਆਈ ਹਸਪਤਾਲ ਅਤੇ ਜ਼ਿਲ੍ਹੇ ਭਰ ਦੇ ਹੋਰ ਸਰਕਾਰੀ ਹਸਪਤਾਲਾਂ, ਰੇਲਵੇ ਨਾਲ ਸਬੰਧਤ ਪ੍ਰੋਜੈਕਟਾਂ, ਐਮ.ਪੀ.ਐਲ.ਏ.ਡੀ. ਸਕੀਮ ਅਤੇ ਜ਼ਿਲ੍ਹੇ ਵਿੱਚ ਬੁਨਿਆਦੀ....
ਲੁਧਿਆਣਾ, 01 ਮਾਰਚ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰ੍ਹੋਂ ਵਿੱਚ ਚੇਪੇ ਦੀ ਰੋਕਥਾਮ ਸਬੰਧੀ ਅਡਵਾਇਜ਼ਰੀ ਜਾਰੀ ਕੀਤੀ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ, ਨੇ ਕਿਸਾਨਾਂ ਨੂੰ ਫਸਲ ਨੂੰ ਚੇਪੇ ਦੇ ਹਮਲੇ ਤੋਂ ਬਚਾਉਣ ਲਈ ਸਰ੍ਹੋਂਦੀ ਸਮੇਂ ਤੇ ਬਿਜਾਈ ਅਤੇ ਖਾਦਾਂ ਦੀ ਸਿਫਾਰਿਸ਼ ਕੀਤੀ ਮਿਕਦਾਰ ਪਾਉਣ ਲਈ ਕਿਸਾਨਾਂ ਨੂੰ ਅਪੀਲ ਵੀ ਕੀਤੀ। ਉਨ੍ਹਾਂ ਕਿਸਾਨ ਵੀਰਾਂ ਨੂੰ ਦੱਸਿਆ ਕਿ ਸਰ੍ਹੋਂ ਵਿੱਚ ਚੇਪੇ ਦਾ ਹਮਲਾ ਆਮ ਕਰਕੇ ਜਨਵਰੀ ਤੋਂ ਲੈ ਕੇ ਅੱਧ ਮਾਰਚ ਤੱਕ ਹੁੰਦਾ ਹੈ ਪਰ....
ਜਾਗਰੂਕਤਾ ਪੋਸਟਰ ਵੀ ਕੀਤਾ ਜਾਰੀ ਲੁਧਿਆਣਾ, 1 ਮਾਰਚ : ਜਿਲ੍ਹੇ ਭਰ ਵਿਚ 3 ਮਾਰਚ ਤੋ 7 ਮਾਰਚ ਤੱਕ ਪਲਸ ਪੋਲੀਓ ਦਾ ਨੈਸ਼ਨਲ ਰਾਊਡ ਚਲਾਇਆ ਜਾਵੇਗਾ, ਜਿਸ ਵਿਚ 0 ਤੋ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਸਿਵਲ ਸਰਜਨ ਲੁਧਿਆਣਾ ਡਾ. ਜਸਬੀਰ ਸਿੰਘ ਔਲਖ ਵੱਲੋਂ ਪਲਸ ਪੋਲੀਓ ਮੁਹਿੰਮ ਦਾ ਪੋਸਟਰ ਜਾਰੀ ਕਰਦਿਆਂ ਕੀਤਾ। ਡਾ. ਔਲਖ ਨੇ ਦੱਸਿਆ ਕਿ ਮੁਹਿੰਮ ਸਬੰਧੀ ਵਿਭਾਗ ਵੱਲੋ ਸਾਰੀਆ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ ਜਿਸਦੇ ਤਹਿਤ....
ਲੁਧਿਆਣਾ 'ਚ ਸੀ.ਆਈ.ਆਈ. ਸਮਾਗਮ ਦੀ ਕੀਤੀ ਪ੍ਰਧਾਨਗੀ ਲੁਧਿਆਣਾ, 1 ਮਾਰਚ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਸੂਬੇ ਵਿੱਚ ਕਾਰੋਬਾਰ ਕਰਨ ਲਈ ਸੁਚਾਰੂ ਤੇ ਸੁਖਾਵਾਂ ਮਾਹੌਲ ਉਪਲੱਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਵੱਲੋਂ ਆਯੋਜਿਤ ਲੁਧਿਆਣਾ ਜ਼ੋਨਲ ਸਲਾਨਾ ਸੈਸ਼ਨ-2024-25 ਸਮਾਗਮ ਦੌਰਾਨ, ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼....