ਗੁਰਦਾਸਪੁਰ, 1 ਮਾਰਚ : ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਵਿੱਚ ਦੂਰ-ਦੂਰ ਤੋਂ ਸੰਗਤਾਂ/ਸੰਗ ਦਰਸ਼ਨਾਂ ਲਈ ਆਉਂਦੇ ਹਨ। ਇਸ ਸਬੰਧੀ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵੱਲੋਂ ਪ੍ਰਾਪਤ ਹੋਈ ਰਿਪੋਰਟ ਅਤੇ ਸ੍ਰੀ ਚੋਲਾ ਸਾਹਿਬ ਜੀ ਦੇ ਮੇਲੇ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਉਪ ਮੰਡਲ ਡੇਰਾ ਬਾਬਾ ਨਾਨਕ....
ਮਾਲਵਾ
ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ- ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਿ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਮਾਲੇਰਕੋਟਲਾ 01 ਮਾਰਚ : ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਸ੍ਰੀ ਰਾਜਿੰਦਰ ਸਿੰਘ ਰਾਏ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ....
ਡੀ.ਸੀ. ਜਤਿੰਦਰ ਜੋਰਵਾਲ ਨੇ ਹੋਰਨਾਂ ਅਧਿਕਾਰੀਆਂ ਨਾਲ ਮੋਟਰਸਾਈਕਲ ਤੇ ਬੈਠ ਮਕੌਰੜ ਸਾਹਿਬ ਤੋਂ ਮੂਨਕ-ਟੋਹਾਣਾ ਸੜਕ ਤੱਕ ਲਿਆ ਘੱਗਰ ਦਰਿਆ ਦੇ ਬੰਨ੍ਹ ਮਜਬੂਤ ਕਰਨ ਲਈ ਕੀਤੇ ਕੰਮਾਂ ਦਾ ਜਾਇਜ਼ਾ ਮੂਨਕ/ਸੰਗਰੂਰ, 1 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਸੰਭਾਵੀ ਇਲਾਕਿਆਂ ਨੂੰ ਹੜ੍ਹ ਦੀ ਮਾਰ ਤੋਂ ਬਚਾਉਣ ਲਈ ਬਰਸਾਤਾਂ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਘੱਗਰ ਦਰਿਆ ਦੇ ਬੰਨ੍ਹ ਮਜ਼ਬੂਤ ਕਰਵਾਉਣ ਲਈ....
ਸੰਗਰੂਰ, 1 ਮਾਰਚ : ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਆਕਾਸ਼ ਬਾਂਸਲ ਵੱਲੋਂ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਜ਼ਿਲ੍ਹਾ ਪੁਲਿਸ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਆਗਾਮੀ ਲੋਕ ਸਭਾ ਚੋਣਾਂ....
ਡਿਪਟੀ ਕਮਿਸ਼ਨਰ ਨੇ ਕੀਤੀ ਟਾਸਕ ਫੋਰਸ ਅਤੇ ਸਬੰਧਤ ਵਿਭਾਗਾਂ ਨਾਲ ਮੀਟਿੰਗ ਪੋਲੀਓ ਰੋਕੂ ਜਾਗਰੂਕਤਾ ਪੋਸਟਰ ਵੀ ਕੀਤਾ ਜਾਰੀ ਮੋਗਾ 1 ਮਾਰਚ : 3 ਮਾਰਚ ਤੋਂ 5 ਮਾਰਚ, 2024 ਤੱਕ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਜ਼ਿਲ੍ਹਾ ਮੋਗਾ ਦੇ 98 ਹਜ਼ਾਰ 963 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਅੱਜ ਸਿਹਤ ਵਿਭਾਗ ਮੋਗਾ ਵੱਲੋਂ ਨੈਸ਼ਨਲ ਪਲਸ ਪੋਲੀਓ ਰਾਊਂਡ ਲਈ ਗਠਿਤ ਜ਼ਿਲ੍ਹਾ ਟਾਸਕ ਫੋਰਸ ਦੀ ਕਮੇਟੀ ਦੀ ਅਤੇ....
ਕੰਨਾਂ ਦੀ ਦੇਖਭਾਲ ਸੰਬੰਧੀ ਵਿਸ਼ੇਸ਼ ਧਿਆਨ ਦੇਣ ਦੀ ਲੋੜ-ਸਿਵਲ ਸਰਜਨ ਬਰਨਾਲਾ, 1 ਮਾਰਚ : ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ 'ਵਿਸ਼ਵ ਸੁਣਨ ਸ਼ਕਤੀ ਦਿਵਸ' ਮਨਾਉਣ ਹਿੱਤ ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਵਿਸ਼ੇਸ਼ ਜਾਂਚ ਕੈਂਪ ਲਗਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਸਮੇਂ ਸਮੇਂ ‘ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ ਸਿਹਤ ਦਿਨ....
ਬਰਨਾਲਾ, 1 ਮਾਰਚ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਬੀਤੇ ਦਿਨ ਸੰਤ ਬਾਬਾ ਅਤਰ ਸਿੰਘ ਸਰਕਾਰੀ ਪਾਲੀਟੈਕਨਿਕ ਕਾਲਜ,ਬਡਬਰ ਵਿਖੇ ਗਰੁੱਪ ਕਾਊਂਸਲਿੰਗ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਕਾਊਂਸਲਿੰਗ ਸੈਸ਼ਨ ਵਿੱਚ ਲਗਭਗ 35 ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਇਨ੍ਹਾਂ ਵਿਦਿਆਰਥੀਆਂ ਦੀ ਕਾਊਂਸਲਿੰਗ ਪਲੇਸਮੈਂਟ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਠਾਕੁਰ ਸੌਰਵ ਸਿੰਘ ਵੱਲੋਂ ਕੀਤੀ ਗਈ। ਪਲੇਸਮੈਂਟ ਅਫ਼ਸਰ ਵੱਲੋਂ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ....
ਸਿੱਖਿਆ ਕ੍ਰਾਂਤੀ ਬਾਰੇ ਜਾਗਰੂਕਤਾ ਵੈਨ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਹਰਭਗਵੰਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਹੋਰਨਾਂ ਸੂਬਿਆਂ ਲਈ ਸਿੱਖਿਆ ਦੇ ਖੇਤਰ ’ਚ ਰੋਲ ਮਾਡਲ ਬਣਿਆ- ਡੀਜੀ ਸਿੰਘ ਮਾਪੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਕੇ ਉਨ੍ਹਾਂ ਨੂੰ ਬਿਹਤਰ ਸਿੱਖਿਆ ਦਾ ਮੌਕਾ ਦੇਣ:- ਪੰਕਜ ਅਰੋੜਾ। ਪਠਾਨਕੋਟ, 1 ਮਾਰਚ : ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ....
ਵੋਟਰਾਂ ਨੂੰ ਈ.ਵੀ.ਐੱਮ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਦੇ ਤਰੀਕਿਆਂ ਬਾਰੇ ਕਰ ਰਹੀਆਂ ਹਨ ਜਾਗਰੂਕ ਫਾਜ਼ਿਲਕਾ 1 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਈ.ਵੀ.ਐਮਜ਼ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਦੇ ਤਰੀਕੇ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਫਾਜ਼ਿਲਕਾ ਵਿੱਚ 8 ਮੋਬਾਈਲ ਵੈਨਾਂ ਚੱਲ ਰਹੀਆਂ ਹਨ। ਉਨ੍ਹਾਂ....
ਮਾਨਸਾ, 01 ਮਾਰਚ : ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ’ਤੇ ਵਿਧਾਨ ਸਭਾ ਚੋਣ ਹਲਕਾ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ ਵਿਖੇ ਆਮ ਲੋਕਾਂ ਨੂੰ ਈ.ਵੀ.ਐਮ. ਮਸ਼ੀਨ ਦੀ ਵਰਤੋਂ ਜ਼ਰੀਏ ਵੋਟਿੰਗ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਲਈ ਮੋਬਾਇਲ ਵੈਨ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਹਲਕਾ ਮਾਨਸਾ ਵਿਖੇ 01 ਮਾਰਚ ਤੋਂ 03 ਮਾਰਚ ਤੱਕ, ਸਰਦੂਲਗੜ੍ਹ ਵਿਖੇ 04....
ਕੋਈ ਵੀ ਕੇਸਾਧਾਰੀ ਸਿੱਖ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ-ਡਾ. ਸੇਨੂ ਦੁੱਗਲ ਫਾਜਿ਼ਲਕਾ 1 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਮਿਤੀ ਵਿਚ ਵਾਧਾ ਕੀਤਾ ਗਿਆ ਹੈ, ਹੁਣ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਣੀ ਤਹਿਤ ਵੋਟਰ ਰਜਿਸਟਰੇਸ਼ਨ ਦਾ ਕੰਮ 30 ਅਪ੍ਰੈਲ 2024 ਤੱਕ ਕੀਤਾ ਗਿਆ ਹੈ। ਉਨ੍ਹਾਂ ਨੇ ਚੋਣਾਂ ਨਾਲ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸ਼੍ਰੋਮਣੀ....
ਫਾਜ਼ਿਲਕਾ, 1 ਮਾਰਚ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਆਈਟੀਆਈ ਫਾਜ਼ਿਲਕਾ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ ਫਾਜਲਕਾ ਦੇ ਸਹਿਯੋਗ ਨਾਲ ਪ੍ਰਿੰਸੀਪਲ ਸਰਦਾਰ ਅੰਗਰੇਜ਼ ਸਿੰਘ ਨੇ ਪ੍ਰਧਾਨ ਮੰਤਰੀ ਵਿਸ਼ਕਰਮਾ ਯੋਜਨਾ ਤਹਿਤ ਤੀਸਰੇ ਬੈਚ ਦੀ ਸਿਖਲਾਈ ਦੇਣੀ ਸ਼ੁਰੂ ਕਰਵਾਈ ਜਿਸ ਵਿੱਚ ਟ੍ਰੇਨਿੰਗ ਲੈਣ ਵਾਲਿਆਂ ਨੇ ਵੱਧ ਚੜ ਕੇ ਹਿੱਸਾ ਲਿਆ ਜਿਸ ਵਿੱਚ ਪ੍ਰਧਾਨ ਮੰਤਰੀ ਵਿਸ਼ਕਰਮਾ ਯੋਜਨਾ ਤਹਿਤ ਸਿਖਲਾਈ ਦਿੱਤੀ ਜਾ ਰਹੀ ਹੈ। ਜਸਵਿੰਦਰ ਸਿੰਘ ਵੱਲੋਂ ਟ੍ਰੇਨਿੰਗ ਲੈਣ ਵਾਲੇ....
ਫ਼ਰੀਦਕੋਟ 01 ਮਾਰਚ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ 18 ਮਾਰਚ, 2024 ਦਿਨ ਸੋਮਵਾਰ ਨੂੰ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਡਾ: ਕੁਲਦੀਪ ਸਿੰਘ, ਨਿਰਦੇਸ਼ਕ, ਪੀ.ਏ.ਯੂ ਖੇਤਰੀ ਖੋਜ ਕੇਂਦਰ, ਫਰੀਦਕੋਟ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੇ ਸੁਧਰੇ ਬੀਜ ਵੀ ਦਿੱਤੇ ਜਾਣਗੇ ਅਤੇ ਸਬਜੀਆਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ । ਇਸ ਕਿਸਾਨ ਮੇਲੇ ਵਿੱਚ ਖੇਤੀ ਸੰਬੰਧੀ ਪੁਸਤਕਾਂ ਅਤੇ....
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਕੀਤਾ ਕੀਰਤਨ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਦਿੱਤਾ ਸੰਦੇਸ਼ ਅੰਮਿ੍ਰਤਸਰ, 1 ਮਾਰਚ : ਪੰਜਾਬ ਸਰਕਾਰ ਵੱਲੋਂ 24 ਫਰਵਰੀ ਤੋਂ 29 ਫਰਵਰੀ ਤੱਕ ਮਨਾਏ ਜਾ ਰਹੇ ਰੰਗਲੇ ਪੰਜਾਬ ਮੇਲੇ ਦੌਰਾਨ ਦਾਨ ਨੂੰ ਨਵੀਂ ਦਿਸ਼ਾ ਦੇਣ ਲਈ ਸੇਵਾ ਸਟਰੀਟ ਵਿਖੇ ਜੋ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ ਸੀ, ਉਸ ਵਿੱਚ 510 ਲੋਕਾਂ ਵਲੋਂ ਖੂਨਦਾਨ ਕੀਤਾ ਗਿਆ ਹੈ ਅਤੇ ਪ੍ਰਸਾਸ਼ਨ ਵਲੋਂ ਖੂਨਦਾਨ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਸਹਾਇਕ ਕਮਿਸ਼ਨਰ....
ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਕਰੀਬ500 ਵਿਅਕਤੀਆਂ ਦੇ ਕੱਟੇ ਚਾਲਾਨ ਕੋਤਾਹੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀ ਜਾਵੇਗਾ- ਡਾ. ਕਟਾਰੀਆ ਲੁਧਿਆਣਾ, 29 ਫਰਵਰੀ : ਸਿਵਲ ਸਰਜਨ ਡਾਕਟਰ ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਡਾ. ਅਸ਼ੀਸ਼ ਚਾਵਲਾ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਦੀ ਅਗਵਾਈ ਹੇਠ ਗਠਿਤ ਕੀਤੀਆ ਗਈਆ ਟੀਮਾਂ ਵੱਲੋ ਆਮ ਲੋਕਾਂ ਨੂੰ ਤੰਬਾਕੂ ਸੇਵਨ ਨਾਲ ਸਰੀਰ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਗਿਆ। ਟੀਮਾਂ ਵੱਲੋ ਜ਼ਿਲ੍ਹੇ ਭਰ....