ਫਾਜ਼ਿਲਕਾ 28 ਫਰਵਰੀ : ਬਲਾਕ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਦੀ ਰਹਿਨੁਮਾਈ ਹੇਠ ਖੇਤੀਬਾੜੀ ਦਫਤਰ ਬਲਾਕ ਫਾਜ਼ਿਲਕਾ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ ਅਲਿਆਨਾ ਅਤੇ ਘਟਿਆਂ ਵਾਲਾ ਬੋਦਲਾ ਦੇ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਏਡੀਓ ਡਾ. ਰਾਧਾ ਰਾਣੀ ਅਤੇ ਬੀਟੀਐਮ ਡਾ. ਰਾਜਵਿੰਦਰ ਸਿੰਘ ਨੇ ਕਿਸਾਨਾਂ ਨੂੰ ਚੇਪੇ ਅਤੇ ਸੁੰਡੀ ਦੀ ਰੋਕਥਾਮ ਦੇ ਤਰੀਕਿਆਂ ਤੋਂ ਇਲਾਵਾ ਕਣਕ ਉੱਪਰ ਹਲਦੀ ਰੋਗ ਦੇ ਹਮਲੇ ਦੀ ਪਛਾਣ ਅਤੇ ਉਸ ਦੀ ਰੋਕਥਾਮ ਬਾਰੇ ਵਿਸਥਾਰ ਵਿੱਚ ਜਾਣਕਾਰੀ....
ਮਾਲਵਾ
ਫਾਜ਼ਿਲਕਾ 28 ਫਰਵਰੀ : ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸਾਂ ਹੇਠ ਜ਼ਿਲ੍ਹੇ ਅੰਦਰ ਆਪਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਵਾਸੀਆਂ ਲਈ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਤਹਿਸੀਲ ਫਾਜ਼ਿਲਕਾ ਅਧੀਨ ਲੱਗ ਰਹੇ ਲੋਕ ਸੁਵਿਧਾ ਕੈਂਪਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਮਾਰਚ 2024 ਨੂੰ ਸਵੇਰੇ 10 ਵਜੇ ਪਿੰਡ ਰਾਮਕੋਟ ਅਤੇ ਪਿੰਡ ਖਿਪਾਂ ਵਾਲੀ....
ਫਾਜ਼ਿਲਕਾ, 28 ਫਰਵਰੀ : ਡਾ: ਜੇ.ਸੀ. ਬਖਸ਼ੀ ਖੇਤਰੀ ਖੋਜ ਕੇਂਦਰ, ਅਬੋਹਰ (ਪੀ.ਏ.ਯੂ.) ਨੇ ਅਬੋਹਰ ਵਿਖੇ 'ਕਿੰਨੂ ਦੀ ਕਾਸ਼ਤ' ਵਿਸ਼ੇ 'ਤੇ ਫੀਲਡ ਡੇ ਦਾ ਆਯੋਜਨ ਕੀਤਾ। ਫੀਲਡ ਡੇ ਦਾ ਆਯੋਜਨ ਆਈ.ਸੀ.ਏ.ਆਰ-ਆਲ ਇੰਡੀਆ ਕੋਆਰਡੀਨੇਟਿਡ ਰਿਸਰਚ ਫਰੂਟ ਪ੍ਰੋਜੈਕਟ ਦੀ ਐਸ.ਸੀ.ਐਸ.ਪੀ. ਸਕੀਮ ਅਧੀਨ ਕੀਤਾ ਗਿਆ ਸੀ। ਪ੍ਰੋਜੈਕਟ ਦੇ ਸਾਰੇ ਨਾਮਜ਼ਦ ਐਸ.ਸੀ.ਐਸ.ਪੀ. ਅਧੀਨ ਲਾਭਪਾਤਰੀ ਕਿਸਾਨਾਂ ਨੇ ਇਸ ਪ੍ਰੋਗਰਾਮ ਵਿੱਚ ਭਾਗ ਲਿਆ। ਇਸ ਮੌਕੇ ਖੇਤਰੀ ਖੋਜ ਕੇਂਦਰ ਅਬੋਹਰ ਤੋਂ ਡਾ: ਅਨਿਲ ਸਾਂਗਵਾਨ, ਡਾ: ਪੀ.ਕੇ. ਅਰੋੜਾ....
ਫਿਰੋਜ਼ਪੁਰ, 27 ਫਰਵਰੀ : ਪੰਜਾਬ ਸਰਕਾਰ ਵੱਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ‘ਪੰਜਾਬੀ ਐੱਨਆਰਆਈਜ਼ ਨਾਲ ਮਿਲਣੀ’ ਪ੍ਰੋਗਰਾਮ ਕੀਤਾ ਗਿਆ। ਇਸ ਮਿਲਣੀ ਵਿੱਚ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਤੇ ਤਰਨ ਤਾਰਨ ਜ਼ਿਲ੍ਹਿਆਂ ਨਾਲ ਸਬੰਧਿਤ ਪੰਜਾਬੀ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ....
ਮਾਨਸਾ, 27 ਫਰਵਰੀ : ਮਰਹੂਮ ਲੋਕ ਗਾਇਕ ਸਿੱਧੂ ਮੂਸੇਵਾਲਾ ਦੇ ਪਰਵਾਰ ਵਿਚ ਇਕ ਵਾਰ ਖੁਸ਼ੀ ਆਉਣ ਵਾਲੀ ਹੈ। ਮਿਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਗਰਭਵਤੀ ਹਨ ਅਤੇ ਉਹ ਮਾਰਚ ਮਹੀਨੇ ਵਿਚ ਬੱਚੇ ਨੂੰ ਜਨਮ ਦੇ ਸਕਦੇ ਹਨ। ਦਸਿਆ ਜਾ ਰਿਹਾ ਹੈ ਕਿ ਇਸ ਦੇ ਲਈ ਉਹ ਨਵੀਨਤਮ ਤਕਨੀਕ ਆਈ.ਵੀ.ਐਫ. ਦੀ ਵਰਤੋਂ ਕਰ ਰਹੇ ਹਨ। ਖ਼ਬਰਾਂ ਅਨੁਸਾਰ ਆਉਣ ਵਾਲੇ ਕੁਝ ਮਹੀਨਿਆਂ ਵਿਚ ਘਰ ਵਿਚ ਕਿਲਕਾਰੀਆਂ ਗੂੰਜ ਸਕਦੀਆਂ ਹਨ। ਹਾਲਾਂਕਿ ਮਰਹੂਮ ਗਾਇਕ ਦੇ ਪਰਵਾਰ ਵਿਚੋਂ ਫਿਲਹਾਲ ਕਿਸੇ ਨੇ ਇਨ੍ਹਾਂ ਖ਼ਬਰਾਂ....
ਜਲਾਲਾਬਾਦ, 27 ਫਰਵਰੀ : ਪਿੰਡ ਸਵਾਹਵਾਲਾ 'ਚ ਲਾੜੀ ਨੀਲਮ ਰਾਣੀ (23) ਦੀ ਵਿਆਹ ਮੌਕੇ ਕੀਤੇ ਜਾ ਰਹੇ ਸ਼ਗਨਾਂ ਦੌਰਾਨ ਮੌਤ ਹੋ ਗਈ। ਲਾੜੀ ਦੀ ਮੌਤ ਨੂੰ ਦੇਖ ਕੇ ਲਾੜਾ ਵੀ ਬੇਹੋਸ਼ ਹੋ ਗਿਆ। ਦਰਅਸਲ ਖੁਸ਼ੀ-ਖੁਸ਼ੀ ਵਿਆਹ ਦੀਆਂ ਰਸਮਾਂ ਚੱਲ ਰਹੀਆਂ ਸਨ, ਬਾਰਾਤ ਆਈ ਅਤੇ ਲਾਵਾਂ ਫੇਰੇ ਵੀ ਹੋਏ । ਫੇਰਿਆਂ ਤੋਂ ਬਾਅਦ ਕੁੜੀ ਨੂੰ ਅਚਾਨਕ ਘਬਰਾਹਟ ਮਹਿਸੂਸ ਹੋਈ, ਜਿਸ ਤੋਂ ਬਾਅਦ ਡਾਕਟਰ ਨੂੰ ਬੁਲਾ ਕੇ ਦਵਾਈ ਦਿੱਤੀ ਗਈ। ਇਸ ਮਗਰੋਂ ਲੜਕੀ ਨੂੰ ਥੋੜ੍ਹਾ ਠੀਕ ਮਹਿਸੂਸ ਹੋਣ ’ਤੇ ਸਟੇਜ ‘ਤੇ ਜੈਮਾਲਾ ਲਈ ਲਜਾਇਆ ਗਿਆ।....
ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਦਿੱਲੀ ਕੂਚ ‘ਤੇ ਕਰਨਗੇ ਚਰਚਾ, 28 ਫਰਵਰੀ ਨੂੰ ਲਿਆ ਜਾਵੇਗਾ ਆਖਰੀ ਫੈਸਲਾ ਖਨੌਰੀ, 27 ਫ਼ਰਵਰੀ : ਕਿਸਾਨ ਅਜੇ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਹੀ ਡਟੇ ਹੋਏ ਹਨ। ਹਰਿਆਣਾ ਵਿਚ ਬਾਰਡਰ ‘ਤੇ ਸੜਕਾਂ ਖੋਲ੍ਹੀਆਂ ਜਾ ਰਹੀਆਂ ਹਨ। ਅੱਜ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦਿੱਲੀ ਕੂਚ ‘ਤੇ ਚਰਚਾ ਕਰਨਗੇ। 28 ਫਰਵਰੀ ਨੂੰ ਆਖਰੀ ਫੈਸਲਾ ਲਿਆ ਜਾਵੇਗਾ। ਕਿਸਾਨ ਮਜ਼ਦੂਰ ਮੋਰਚਾ ਦੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਤੇ....
ਡਿਪਟੀ ਕਮਿਸ਼ਨਰ ਵੱਲੋਂ ਚਾਰ ਸਿਖਲਾਈ ਪ੍ਰਾਪਤ ਮਹਿਲਾ ਪਾਇਲਟਾਂ ਨੂੰ ਸਪੁਰਦ ਕੀਤੇ ਡਰੋਨ ਲੁਧਿਆਣਾ, 27 ਫਰਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚਾਰ ਸਿਖਲਾਈ ਪ੍ਰਾਪਤ ਮਹਿਲਾਵਾਂ ਨੂੰ ਡਰੋਨ ਸਪੁਰਦ ਕੀਤੇ ਗਏ ਜਿਨ੍ਹਾਂ ਵਿੱਚ ਮਨਦੀਪ ਕੌਰ, ਸਿਮਰਨਜੀਤ ਕੌਰ, ਰੁਪਿੰਦਰ ਕੌਰ ਅਤੇ ਗੁਰਿੰਦਰ ਕੌਰ ਸ਼ਾਮਲ ਹਨ। ਲੁਧਿਆਣਾ ਦੇ ਵੱਖ-ਵੱਖ ਹਿੱਸਿਆਂ ਤੋਂ ਆਈਆਂ ਔਰਤਾਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਇਨ੍ਹਾਂ ਮਹਿਲਾਵਾਂ ਨੇ ਇਫਕੋ....
ਚੰਨਾ ਪੈਲੇਸ 'ਚ ਲੱਗੇ ਕੈਂਪਾਂ ਦਾ ਵਾਰਡ ਨੰਬਰ 14, 17 ਅਤੇ 19 ਦੇ ਵਸਨੀਕਾਂ ਨੇ ਲਿਆ ਲਾਭ ਲੁਧਿਆਣਾ, 27 ਫਰਵਰੀ : ਪ੍ਰਸ਼ਾਸ਼ਨਿਕ ਸੇਵਾਵਾਂ ਲੋਕਾਂ ਨੂੰ ਘਰ-ਘਰ ਪਹੁੰਚਾਉਣ ਦੇ ਮੰਤਵ ਨਾਲ ਵਿੱਢੀ ਮੁਹਿੰਮ 'ਆਪ ਦੀ ਸਰਕਾਰ, ਆਪ ਦੇ ਦੁਆਰ' ਤਹਿਤ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਵਿੱਚ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਵਾਰਡ ਨੰਬਰ 14, 17 ਅਤੇ 19 ਵਿੱਖੇ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਗਏ, ਵਿਧਾਇਕ ਗਰੇਵਾਲ ਵੱਲੋਂ ਇਨ੍ਹਾਂ ਕੈਂਪਾਂ ਦਾ ਨੀਰੀਖਣ ਕਰਦਿਆਂ, ਅਧਿਕਾਰੀਆਂ ਨੂੰ....
ਮਾਲੇਰਕੋਟਲਾ ਸਮੇਤ 8 ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਕੀਤਾ ਜਾਵੇਗਾ ਨਿਬੇੜਾ-ਬਾਂਸਲ ਮਾਲੇਰਕੋਟਲਾ 27 ਫਰਵਰੀ : ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੰਗਰੂਰ (ਧੁਰੀ) ਵਿਖੇ 29 ਫਰਵਰੀ 2024 ਨੂੰ ‘ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਗੱਲ ਦੀ....
ਪਿੰਡ ਮਿੱਠੇਵਾਲ ਅਤੇ ਮਦੇਵੀ ਵਿਖੇ ਕਰੀਬ 10 ਲੱਖ ਦੀ ਲਾਗਤ ਨਾਲ ਬਣਨਗੀਆਂ ਆਧੁਨਿਕ ਗਰਾਊਂਡਾਂ ਖੇਡ ਪ੍ਰੇਮੀਆਂ ਦੇ ਚੇਹਰੇ ਖਿੜੇ,ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁਲਤ ਕਰਨ ਲਈ ਵਚਨਬੱਧ- ਡਾ ਜਮੀਲ ਉਰ ਰਹਿਮਾਨ ਮਾਲੇਰਕੋਟਲਾ 27 ਫਰਵਰੀ : ਵਿਧਾਇਕ ਮਾਲੇਰਕੋਟਲਾ ਡਾ.ਜਮੀਲ ਉਰ ਰਹਿਮਾਨ ਨੇ ਪਿੰਡ ਮਿੱਠੇਵਾਲ ਅਤੇ ਮਦੇਵੀ ਵਿਖੇ ਕਰੀਬ 10 ਲੱਖ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਦੋ ਵਾਲੀਬਾਲ ਗਰਾਉਂਡ ਦੇ ਕੰਮ ਸ਼ੁਰੂਆਤ ਕਰਵਾਈ । ਇਸ ਮੌਕੇ ਖੇਡ ਪ੍ਰੇਮੀਆਂ ਨੂੰ ਸਬੰਧੋਨ ਕਰਦਿਆ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ....
ਵੋਟ ਦੇ ਅਧਿਕਾਰ ਦੀ ਸੁਯੋਗ ਵਰਤੋਂ ਕਰਨ ਦੀ ਵੀ ਸਹੁੰ ਚੁਕਾਈ ਸੰਗਰੂਰ, 27 ਫ਼ਰਵਰੀ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਚਲਾਈਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਦੀ ਸਮੀਖਿਆ ਲਈ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਨੋਡਲ ਅਫਸਰ ਸਵੀਪ-ਕਮ-ਐਸ.ਡੀ.ਐਮ. ਡਾ. ਵਿਨੀਤ ਕੁਮਾਰ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਡਾ. ਵਿਨੀਤ ਕੁਮਾਰ ਨੇ ਸਮੂਹ ਅਧਿਕਾਰੀਆਂ ਨੂੰ ਸਵੀਪ ਗਤੀਵਿਧੀਆਂ ‘ਚ....
45 ਕਰੋੜ ਰੁਪਏ ਦੀ ਲਾਗਤ ਨਾਲ ਮਿਲੇਗੀ 100 ਤੋਂ ਵਧੇਰੇ ਪਿੰਡਾਂ ਦੇ ਲੋਕਾਂ ਨੂੰ ਰਾਹਤ ਬਿਜਲੀ ਬੋਰਡ ਨੂੰ 1880 ਕਰੋੜ ਰੁਪਏ ਦੇ ਘਾਟੇ ਵਿੱਚੋਂ ਕੱਢ ਕੇ 564 ਕਰੋੜ ਰੁਪਏ ਦੇ ਲਾਭ ਵਿੱਚ ਲਿਆਂਦਾ - ਹਰਭਜਨ ਸਿੰਘ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਇਮਾਰਤ ਲਈ 11 ਕਰੋੜ ਰੁਪਏ ਮਨਜੂਰ ਮੋਗਾ, 27 ਫਰਵਰੀ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਦੇ ਵਿਕਾਸ ਨੂੰ ਹੋਰ ਹੁਲਾਰਾ ਦਿੰਦਿਆਂ 76 ਕਿਲੋਮੀਟਰ ਤੋਂ ਵਧੇਰੇ ਲੰਬਾਈ ਵਾਲੀਆਂ ਚਾਰ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਕਰੀਬ....
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਮੋਗਾ ਸਮੇਤ ਪੰਜ ਜ਼ਿਲ੍ਹਿਆਂ ਵਿੱਚ 28 ਫ਼ਰਵਰੀ ਨੂੰ ਜਨਤਕ ਰੇਤ ਖੱਡਾਂ ਕੀਤੀਆਂ ਜਾਣਗੀਆਂ ਲੋਕਾਂ ਨੂੰ ਸਮਰਪਿਤ ਮੋਗਾ, 27 ਫ਼ਰਵਰੀ : ਸੂਬਾ ਵਾਸੀਆਂ ਨੂੰ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੋਗਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਜਨਤਕ ਰੇਤ ਖੱਡਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਚੌਥੇ ਅਤੇ ਪੰਜਵੇਂ ਪੜਾਅ....
ਫਤਹਿਗੜ੍ਹ ਸਾਹਿਬ, 27 ਫਰਵਰੀ : ਪੰਜਾਬ ਵਿੱਚ ਗਾਵਾਂ ਨੂੰ ਲੰਪੀ ਸਕਿੰਨ ਦੀ ਬਿਮਾਰੀ ਤੋਂ ਬਚਾਉਣ ਲਈ ਸੂਬੇ ਭਰ ਵਿੱਚ ਮੁਫਤ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਜਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਵੀ ਪਸ਼ੂਆ ਦਾ ਟੀਕਾਕਰਨ ਸੁਰੂ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਪੂਸ਼ ਪਾਲਣ ਵਿਭਾਗ ਵੱਲੋਂ ਘਰ ਘਰ ਜਾ ਕੇ ਗਾਵਾਂ ਨੂੰ ਲੰਪੀ ਸਕਿੰਨ ਬਿਮਾਰੀ ਤੋਂ ਬਚਾਉਣ ਲਈ ਮੁਫਤ ਟੀਕੇ ਲਗਾਏ ਜਾ ਰਹੇ ਹਨ। ਸ੍ਰੀ....