ਮਾਲਵਾ

ਸੜਕ ਸੁਰੱਖਿਆ ਮਹੀਨੇ ਤਹਿਤ 34 ਸੈਮੀਨਾਰ ਆਯੋਜਿਤ ਕਰਕੇ ਫੈਲਾਈ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ
5400 ਤੋਂ ਵਧੇਰੇ ਵਿਦਿਆਰਥੀਆਂ/ਡਰਾਈਵਰਾਂ/ਕੰਡਕਟਰਾਂ/ਆਮ ਲੋਕਾਂ ਨੇ ਕੀਤੀ ਸੈਮੀਨਾਰਾਂ ਵਿੱਚ ਸ਼ਮੂਲੀਅਤ ਸੀਟ ਬੈਲਟ ਤੇ ਹੈਲਮਟ ਦੀ ਵਰਤੋਂ ਨੂੰ ਆਦਤ ਬਣਾਉਣ 'ਤੇ ਦਿੱਤਾ ਜ਼ੋਰ-ਐਸ.ਐਸ.ਪੀ. ਵਿਵੇਕ ਸ਼ੀਲ ਸੋਨ ਮੋਗਾ, 16 ਫਰਵਰੀ : ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਦਿਸ਼ਾ-ਨਿਰਦੇਸ਼ਾ ਹੇਠ ਅਤੇ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ ਦੀ ਅਗਵਾਈ ਵਿੱਚ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ-2024 ਸਫ਼ਲਤਾਪੂਰਵਕ ਮੁਕੰਮਲ ਕਰ ਲਿਆ ਗਿਆ ਹੈ।ਹੋਰਨਾਂ....
ਮੋਗਾ ਦੇ ਕਾਰੀਗਰਾਂ ਵੱਲੋਂ ਨਵੇਂ ਹੁਨਰ ਹਾਸਲ ਕਰਨ ਲਈ ਮਲੋਆ ਦਾ ਦੌਰਾ
ਮੋਗਾ, 16 ਫਰਵਰੀ - ਸ੍ਰੀਮਤੀ ਅਨੀਤਾ ਦਰਸ਼ੀ ਵਧੀਕ ਡਿਪਟੀ ਕਮਿਸ਼ਨਰ (ਵ) ਨੇ ਦੱਸਿਆ ਕਿ ਸ੍ਰੀਮਤੀ ਸਾਕਸ਼ੀ ਜੈਨ, ਪਬਲਿਕ ਸੈਕਟਰ ਕੰਸਲਟੈਂਟ ਗ੍ਰਾਂਟ ਥਾਰਨਟਨ ਭਾਰਤ ਦੇ ਨਾਲ 30 ਕਾਰੀਗਰਾਂ ਨੇ ਮਲੋਆ (ਨੇੜੇ ਚੰਡੀਗੜ੍ਹ) ਦਾ ਦੌਰਾ ਕੀਤਾ। ਮਲੋਆ ਦੀ ਫੇਰੀ ਦੌਰਾਨ ਮਾਸਟਰ ਕਾਰੀਗਰ ਸ੍ਰੀ ਬਿਸ਼ਨ ਲਾਲ ਨਾਲ ਗੱਲਬਾਤ, ਮੋਗਾ ਦੇ 30 ਕਾਰੀਗਰਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋਵੇਗੀ। ਸ਼ਿਵ ਮੂਰਤੀ, ਮਟਕੀ, ਅਤੇ ਦੀਵੇ ਵਰਗੇ ਵੱਖ-ਵੱਖ ਉਤਪਾਦਾਂ ਬਾਰੇ ਸਿੱਖਣ ਦੇ ਨਾਲ-ਨਾਲ ਨਵੇਂ ਹੁਨਰ ਹਾਸਲ ਕਰਨ ਨਾਲ, ਬਿਨਾਂ....
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮਧੂ-ਮੱਖੀ ਮੱਖੀ ਪਾਲਣ ਸਬੰਧੀ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ
ਫ਼ਤਹਿਗੜ੍ਹ ਸਾਹਿਬ, 16 ਫਰਵਰੀ : ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਮਧੂ-ਮੱਖੀ ਮੱਖੀ ਪਾਲਣ ਦੀ ਸਿਖਲਾਈ ਦੇਣ ਵਾਸਤੇ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਪਿੰਡਾਂ ਵਿੱਚੋਂ 19 ਲੜਕੇ ਤੇ ਲੜਕੀਆਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਨੇ ਦੱਸਿਆ ਕਿ ਸ਼ਹਿਦ ਦੀ ਮੱਖੀ ਪਾਲਣਾ ਸਾਰੇ ਖੇਤੀ ਸਬੰਧਤ ਧੰਦਿਆਂ ਵਿੱਚੋਂ ਬਹੁਤ ਹੀ ਲਾਹੇਵੰਦ ਧੰਦਾ ਹੈ ਅਤੇ ਮਧੂ-ਮੱਖੀ ਮੱਖੀ ਪਾਲਣ ਦੀ ਸਿਖਲਾਈ....
ਸੀ-ਪਾਈਟ ਕੈਂਪ, ਬੋੜਾਵਾਲ (ਮਾਨਸਾ) ਵੱਲੋਂ ਆਰਮੀ ਅਗਨੀਵੀਰ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਦਿੱਤੀ ਜਾਵੇਗੀ ਮੁਫਤ ਸਿਖਲਾਈ
ਬਰਨਾਲਾ, 16 ਫਰਵਰੀ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭਿੱਖੀ - ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ ਸੰਗਰੂਰ ਦੇ ਨੌਜਵਾਨਾਂ ਵਾਸਤੇ ਏ.ਆਰ.ਓ ਪਟਿਆਲਾ ਵਿਖੇ ਹੋ ਰਹੀ ਆਰਮੀ ਅਗਨੀਵੀਰ ਦੀ ਭਰਤੀ ਰੈਲੀ ਲਈ ਮੁਫਤ ਪੂਰਵ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਂਪ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਭਰਤੀ ਦੇਖਣ ਲਈ ਪਹਿਲਾ ਆਰਮੀ ਦੀ ਵੈਬਸਾਈਟ Joinindianarmy....
17 ਫਰਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ
ਬਰਨਾਲਾ, 16 ਫਰਵਰੀ : ਮਿਤੀ 17 ਫਰਵਰੀ, 2024 ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇੰਜ ਪ੍ਰਦੀਪ ਸ਼ਰਮਾ ਐਸ.ਡੀ.ੳ. ਸਬ-ਡਵੀਜਨ ਸਬ-ਅਰਬਨ ਬਰਨਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਗਰਿੱਡ ਤੋਂ ਚਲਦੇ 11 ਕੇ. ਵੀ. ਲੱਖੀ ਕਲੋਨੀ ਸ਼ਹਿਰੀ ਫੀਡਰ ਫਾਲਟ ਫਰੀ ਕਰਨ ਲਈ ਜ਼ਰੂਰੀ ਮੈਂਟੀਨੈਂਸ ਕਾਰਨ ਬੰਦ ਰਹੇਗਾ। ਇਸ ਲਈ ਲੱਖੀ ਕਲੋਨੀ, ਨਾਨਕਸਰ ਨਗਰ, ਭਗਤ ਸਿੰਘ ਨਗਰ,ਸੂਦ ਨਗਰ,ਜੀਤਾ ਸਿੰਘ ਨਗਰ,ਕਚਹਿਰੀ ਚੌਂਕ ਆਦਿ ਇਲਾਕਿਆਂ ਦੀ ਸਪਲਾਈ ਪ੍ਰਭਾਵਿਤ....
ਕਣਕ ਦਾ ਮਿਆਰੀ ਉਤਪਾਦਨ ਅਤੇ ਵੱਧ ਤਾਪਮਾਨ ਦੇ ਪ੍ਰਭਾਵ ਤੋਂ ਬਚਾਉਣ ਲਈ ਪੋਟਾਸ਼ੀਅਮ ਨਾਈਟ੍ਰੇਟ ਦਾ ਛਿੱੜਕਾਅ ਕਰਨ ਦੀ ਜ਼ਰੂਰਤ : ਡਾ ਅਮਰੀਕ ਸਿੰਘ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਵੱਖੋਂ ਵੱਖ ਪਿੰਡਾਂ ਦਾ ਦੌਰਾ ਕਰਕੇ ਕਣਕ ਦੀ ਫਸਲ ਦਾ ਲਿਆ ਜਾਇਜ਼ਾ ਕੋਟਕਪੂਰਾ 16 ਫ਼ਰਵਰੀ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਦੀ ਅਗਵਾਈ ਹੇਠ ਬਲਾਕ ਕੋਟਕਪੂਰਾ ਦੇ ਵਾੜਾ ਦਰਾਕਾ, ਕੋਠੇ ਧਾਲੀਵਾਲ, ਖਾਰਾ ਆਦਿ ਪਿੰਡਾਂ ਦਾ ਦੌਰਾ ਕਰਕੇ ਹਾੜੀ ਦੀਆਂ ਫਸਲਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਵੱਲੋਂ ਫਸਲਾਂ ਤੇ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ। ਹੋਰਨਾਂ ਤੋਂ ਇਲਾਵਾ ਇਸ ਟੀਮ ਵਿੱਚ....
ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਲਗਾਏ ਗਏ ਜਨ ਸੁਵਿਧਾ ਕੈਂਪ
ਆਪ ਦੀ ਸਰਕਾਰ ਆਪ ਦੇ ਦੁਆਰ ਫ਼ਰੀਦਕੋਟ 16 ਫ਼ਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਤੇ ਦੁਆਰ ਮੁਹਿੰਮ ਦੇ ਤਹਿਤ ਅੱਜ ਬਲਾਕ ਫ਼ਰੀਦਕੋਟ ਦੇ ਪਿੰਡ ਚੱਕਬੋਦਲਾ, ਡੋਡ, ਚੱਕ ਸਾਹੂ, ਜਨੇਰੀਆ, ਕੋਟਕਪੂਰਾ ਬਲਾਕ ਦੇ ਵਾਰਡ ਨੰ- 11,ਪਿੰਡ ਨੱਥੇਵਾਲਾ,ਭੈਰੋਭੱਟੀ ਅਤੇ ਬਲਾਕ ਜੈਤੋ ਦੇ ਵਾਰਡ ਨੰ-9, ਪਿੰਡ ਲੰਭਵਾਲੀ ਅਤੇ ਸੁਰਘੂਰੀ ਵਿਖੇ ਜਨ ਸੁਵਿਧਾਤ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਰ ਸ੍ਰੀ ਵਿਨੀਤ ਕੁਮਾਰ ਨੇ....
ਐਮ.ਐਲ.ਏ ਸੇਖੋਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਟਿੱਬੀ ਭਰਾਈਆਂ ਵਿਖੇ ਚਾਰਦੀਵਾਰੀ ਦਾ ਕੀਤਾ ਉਦਘਾਟਨ
ਸਕੂਲਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵਚਨਬੱਧ ਫ਼ਰੀਦਕੋਟ 16 ਫ਼ਰਵਰੀ : ਐਮ.ਐਲ.ਏ.ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ, ਟਿੱਬੀ ਭਰਾਈਆਂ ਵਿਖੇ ਸਕੂਲ ਦੀ ਚਾਰ ਦੀਵਾਰੀ ਦਾ ਉਦਘਾਟਨ ਕਰਦਿਆਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ ਹੈ ਇਸ ਦਾ ਮੁੱਖ ਮਕਸਦ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੀ ਚਾਰ ਦੀਵਾਰੀ ਸਮੇਤ ਵੱਖ ਵੱਖ ਕੰਮਾਂ ਜਨਰਲ ਗਰਾਂਟ, ਬਾਥਰੂਮ ਦੀ ਰਿਪੇਅਰ, ਕਮਰਿਆਂ ਦੀ ਮੁਰੰਮਤ ਲਈ ਲਗਭਗ 8....
ਬਲਾਕ ਜੈਤੋ ਵਿਖੇ ਲੱਗ ਰਹੇ ਵੱਖ ਵੱਖ ਕੈਂਪਾਂ ਵਿੱਚ ਐਮ.ਐਲ.ਏ ਅਮੋਲਕ ਸਿੰਘ ਨੇ ਕੀਤੀ ਸ਼ਿਰਕਤ
ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ ਦੀ ਕੀਤੀ ਅਪੀਲ ਫ਼ਰੀਦਕੋਟ, 16 ਫ਼ਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਦੀਆਂ ਸਮੱਸਿਆਵਾਂ ਦੇ ਸੁਖਾਲੇ ਤੇ ਸਮਾਂਬੱਧ ਹੱਲ ਲਈ ’ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਚਲਾਈ ਗਈ ਹੈ। ਇਨ੍ਹਾਂ ਗੱਲਾ ਦਾ ਪ੍ਰਗਟਾਵਾ ਐਮ.ਐਲ.ਏ ਜੈਤੋ ਸ. ਅਮੋਲਕ ਸਿੰਘ ਨੇ ਜੈਤੋ ਵਿਖੇ ਲੱਗ ਰਹੇ ਵੱਖ ਵੱਖ ਕੈਂਪਾਂ ਦਾ ਦੌਰਾਨ ਕਰਨ ਮੌਕੇ ਕੀਤਾ। ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਂਪਾਂ ਸਬੰਧੀ ਉਨ੍ਹਾਂ ਦੀ....
ਵਿਧਾਇਕ ਬੱਗਾ ਵੱਲੋਂ ਨਿਊ ਦੀਪ ਨਗਰ 'ਚ ਬਰਸਾਤੀ ਨਾਲੇ ਨੂੰ ਪੱਕਾ ਕਰਨ ਦੇ ਕਾਰਜਾਂ ਦਾ ਉਦਘਾਟਨ
ਲੁਧਿਆਣਾ, 15 ਫਰਵਰੀ : ਆਗਾਮੀ ਬਰਸਾਤੀ ਮੌਸਮ ਦੌਰਾਨ ਇਲਾਕਾ ਨਿਵਾਸੀ ਨੂੰ ਪਾਣੀ ਦੀ ਸੁਚਾਰੂ ਨਿਕਾਸੀ ਯਕੀਨੀ ਬਣਾਉਣ ਦੇ ਮੰਤਵ ਨਾਲ, ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਹਲਕਾ ਉੱਤਰੀ ਅਧੀਨ ਨਿਊ ਦੀਪ ਨਗਰ ਨੇੜੇ ਸ਼ਮਸ਼ਾਨ ਘਾਟ ਵਿਖੇ ਬਰਸਾਤੀ ਨਾਲੇ (ਸਟੋਰਮ ਡਰੇਨ) ਨੂੰ ਪੱਕਾ ਕਰਨ ਦੇ ਕਾਰਜਾਂ ਦਾ ਉਦਘਾਟਨ ਸਥਾਨਕ ਵਸਨੀਕਾਂ ਦੇ ਸਹਿਯੋਗ ਨਾਲ ਕੀਤਾ ਗਿਆ। ਵਿਧਾਇਕ ਬੱਗਾ ਨੇ ਕਿਹਾ ਕਿ ਬਰਸਾਤੀ ਮੌਸਮ ਦੌਰਾਨ, ਬਰਸਾਤੀ ਨਾਲਾ ਕੱਚਾ ਹੋਣ ਕਾਰਨ ਉਸ ਵਿੱਚ ਮਿੱਟੀ ਅਤੇ ਹੋਰ ਕੱਚਰਾ ਭਰ ਜਾਂਦਾ ਸੀ ਜਿਸ ਨਾਲ....
ਨਹਿਰੂ ਯੁਵਾ ਕੇਂਦਰ ਵਲੋਂ ਸਰਕਾਰੀ ਕਾਲਜ (ਲੜਕੀਆਂ) 'ਚ ਰਾਜ ਪੱਧਰੀ ਘੋਸ਼ਣਾ ਮੁਕਾਬਲੇ ਕਰਵਾਏ ਗਏ
ਵਿਧਾਇਕ ਬੱਗਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਲੁਧਿਆਣਾ, 15 ਫਰਵਰੀ : ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋਂ ਅੱਜ ਸਰਕਾਰੀ ਕਾਲਜ (ਲੜਕੀਆਂ) ਵਿਖੇ ਰਾਜ ਪੱਧਰੀ ਘੋਸ਼ਣਾ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਪੱਧਰ 'ਤੇ ਘੋਸ਼ਣਾ ਮੁਕਾਬਲੇ ਦੇ ਪਹਿਲੇ ਇਨਾਮ ਜੇਤੂਆਂ ਨੇ MYBharat- Viksit Bharat@2047 ਥੀਮ 'ਤੇ ਭਾਗ ਲਿਆ। ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਬੱਗਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਉਨ੍ਹਾਂ ਸਾਰੇ ਭਾਗੀਦਾਰਾਂ ਅਤੇ ਜੇਤੂਆਂ ਨੂੰ ਵਧਾਈ....
ਭਾਰਤੀ ਫੌਜ ਅਗਨੀਪਥ ਸਕੀਮ, ਚੋਣ ਪ੍ਰੀਖਿਆ ਲਈ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ
ਲੁਧਿਆਣਾ, 15 ਫਰਵਰੀ : ਭਾਰਤੀ ਫੌਜ ਅਗਨੀਪਥ ਸਕੀਮ ਅਧੀਨ ਚੋਣ ਪ੍ਰੀਖਿਆ ਲਈ ਪੰਜਾਬ ਦੇ ਲੁਧਿਆਣਾ, ਮੋਗਾ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਜ਼ਿਲ੍ਹਿਆਂ ਦੇ ਅਣਵਿਆਹੇ (unmarried) ਪੁਰਸ਼ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਭਾਰਤੀ ਫੌਜ ਦੇ ਬੁਲਾਰੇ ਨੇ ਦੱਸਿਆ ਕਿ ਆਨਲਾਈਨ ਰਜਿਸਟ੍ਰੇਸ਼ਨ (ਬਿਨੈ ਪੱਤਰ ਜਮ੍ਹਾਂ ਕਰਾਉਣ) ਦੀ ਮਿਆਦ 13 ਫਰਵਰੀ ਤੋਂ 22 ਮਾਰਚ, 2024 ਤੱਕ ਨਿਰਧਾਰਿਤ ਕੀਤੀ ਗਈ ਹੈ ਅਤੇ ਕਾਮਨ ਦਾਖਲਾ ਪ੍ਰੀਖਿਆ (ਸੀ.ਈ.ਈ.) 22 ਅਪ੍ਰੈਲ, 2024 ਤੋਂ ਬਾਅਦ....
ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮਾਂ ਕਰਵਾਏ ਜਾਣ : ਡਾ ਪੱਲਵੀ
ਐਮ.ਪੀ. ਲੈਂਡ ਸਕੀਮਾਂ ਦੇ ਜਿਹੜੇ ਕੰਮ ਕਿਸੇ ਕਾਰਨ ਕਰਕੇ ਸ਼ੁਰੂ ਨਹੀਂ ਹੋਏ, ਉਨ੍ਹਾਂ ਨੂੰ ਤੁਰੰਤ ਸ਼ੁਰੂ ਕਰਵਾਇਆ ਜਾਵੇ ਮਾਲੇਰਕੋਟਲਾ 15 ਫਰਵਰੀ : ਪੰਜਾਬ ਨਿਰਮਾਣ ਪ੍ਰੋਗਰਾਮ ਅਤੇ ਐਮ.ਪੀ. ਲੈਂਡ ਸਕੀਮਾਂ ਤਹਿਤ ਵੱਖ-ਵੱਖ ਵਿਭਾਗਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਦਿੱਤੀਆਂ ਗਈਆਂ ਗਰਾਂਟਾਂ ਦੀ ਸਮੀਖਿਆ ਸਬੰਧੀ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਪ੍ਰਧਾਨਗੀ ਹੇਠ ਮੀਟਿੰਗ ਆਯੋਜਿਤ ਕੀਤੀ ਗਈ । ਇਸ ਮੌਕੇ ਸਹਾਇਕ ਅੰਕੜਾ ਸਲਾਹਕਾਰ ਅਫ਼ਸਰ ਸ੍ਰੀ ਰਾਜ ਕੁਮਾਰ, ਡੀ.ਡੀ.ਪੀ.ਓ ਸ੍ਰੀਮਤੀ ਅਮਨਦੀਪ ਸਿੰਘ....
ਸਰਕਾਰ ਵੱਲੋਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੀ ਸੁਵਿਧਾ ਪ੍ਰਦਾਨ ਕਰਨਾ ਸਿਹਤ ਖੇਤਰ ’ਚ ਵੱਡਾ ਕ੍ਰਾਂਤੀਕਾਰੀ ਕਦਮ : ਵਿੱਤ ਮੰਤਰੀ ਚੀਮਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਵਲ ਹਸਪਤਾਲ ਸੰਗਰੂਰ ਵਿਖੇ 5ਵੀਂ ਡਾਇਲਸਿਸ ਮਸ਼ੀਨ ਦਾ ਉਦਘਾਟਨ ਹੁਣ ਮਰੀਜ਼ਾਂ ਨੂੰ ਡਾਇਲਸਿਸ ਕਰਵਾਉਣ ਲਈ ਨਹੀਂ ਕਰਨੀ ਪਵੇਗੀ ਉਡੀਕ, ਦੋ ਸ਼ਿਫਟਾਂ ਵਿੱਚ ਡਾਇਲਸਿਸ ਸੁਵਿਧਾ ਹੋਵੇਗੀ ਉਪਲਬਧ ਓ.ਪੀ.ਡੀ ਮਰੀਜ਼ਾਂ ਦੀ ਗਿਣਤੀ ’ਚ ਵਾਧੇ ਕਾਰਨ ਪਰਚੀ ਦੀਆਂ ਖਿੜਕੀਆਂ ’ਚ ਵੀ ਕੀਤਾ ਵਾਧਾ ਜਲਦੀ ਹੀ ਮਹਿਲਾ ਮਰੀਜ਼ਾਂ ਲਈ 2 ਨਵੀਆਂ ਖਿੜਕੀਆਂ ਵੀ ਹੋਣਗੀਆਂ ਸ਼ੁਰੂ ਵਿਧਾਇਕ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਅਦਾਕਾਰ ਕਰਮਜੀਤ ਅਨਮੋਲ ਦੀ ਹਾਜ਼ਰੀ ’ਚ....
ਸੜਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਜਰੂਰੀ : ਡਿਪਟੀ ਕਮਿਸ਼ਨਰ
ਤੇਜ ਰਫਤਾਰ ਵਾਹਨ ਚਲਾਉਣ ਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਪ੍ਰਤੀ ਸੁਚੇਤ ਹੋਣ ਲੋਕ ਸੜਕ ਸੁਰੱਖਿਆ ਮਹੀਨੇ ਸਬੰਧੀ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਫ਼ਤਹਿਗੜ੍ਹ ਸਾਹਿਬ, 15 ਫਰਵਰੀ : ਰੋਜ਼ਾਨਾਂ ਹੁੰਦੇ ਸੜਕੀ ਹਾਦਸਿਆਂ ਨੂੰ ਠੱਲ ਪਾਉਣਾ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ ਕਿਉਂਕਿ ਵਧੇਰੇ ਸੜਕੀ ਹਾਦਸੇ ਇਸ ਲਈ ਹੀ ਵਾਪਰਦੇ ਹਨ ਕਿ ਵਾਹਨ ਚਾਲਕ ਟਰੈਫਿਕ ਨਿਯਮਾਂ ਦੀ ਸਹੀ ਢੰਗ ਨਾਲ ਪਾਲਣਾ ਨਹੀਂ ਕਰਦੇ। ਇਸ ਲਈ ਇਹ ਜਰੂਰੀ ਹੈ ਕਿ ਵਾਹਨ ਚਲਾਉਂਦੇ ਸਮੇਂ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ....