ਮਾਲਵਾ

ਵਿਦੇਸ਼ ਜਾਣ ਦੇ ਚਾਹਵਾਨ ‘ਪ੍ਰੀ-ਡਿਪਾਰਚਰ ਓਰੀਐਨਟੇਸ਼ਨ ਟ੍ਰੇਨਿੰਗ ਪ੍ਰੋਗਰਾਮ’ ਦਾ ਲਾਭ ਜ਼ਰੂਰ ਲੈਣ : ਆਸ਼ਿਕਾ ਜੈਨ
ਵਿਦੇਸ਼ ਮੰਤਰਾਲੇ ਦੁਆਰਾ ਪ੍ਰਦਾਨ ਕੀਤੇ ਲਾਇਸੈਂਸ ਅਧੀਨ ਰਜਿਸਟਰਡ ਹੋਣਾ ਲਾਜ਼ਮੀ ਐੱਸ.ਏ.ਐੱਸ.ਨਗਰ, 05 ਅਗਸਤ 2024 : ਵਿਦੇਸ਼ ਜਾਣ ਦੇ ਚਾਹਵਾਨ ਲੋਕ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੀ ਡਿਪਾਰਚਰ ਓਰੀਐਨਟੇਸ਼ਨ ਟ੍ਰੇਨਿੰਗ ਪ੍ਰੋਗਰਾਮ (ਪੀ.ਡੀ.ਓ.ਟੀ.) ਦਾ ਲਾਹਾ ਜ਼ਰੂਰ ਲੈਣ, ਜਿਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਨੁਮਾਇੰਦਿਆਂ ਨੂੰ ਮਾਸਟਰ ਟ੍ਰੇਨਰਾਂ ਵਜੋਂ ਸਿੱਖਿਅਤ ਕੀਤਾ ਗਿਆ ਹੈ। ਇਸ ਦੇ ਨਾਲੋ-ਨਾਲ ਵਿਦੇਸ਼ ਮੰਤਰਾਲਾ ਭਾਰਤ ਸਰਕਾਰ ਅਤੇ....
ਪੀ.ਏ.ਯੂ. ਤੋਂ ਸਿਖਲਾਈ ਹਾਸਲ ਕਰਨ ਵਾਲੀਆਂ ਔਰਤ ਉੱਦਮੀਆਂ ਨੇ ਉੱਤਰੀ ਭਾਰਤ ਦੇ ਉੱਦਮ ਮੇਲੇ ਵਿਚ ਹਿੱਸਾ ਲਿਆ
ਲੁਧਿਆਣਾ 5 ਅਗਸਤ 2024 : ਬੀਤੇ ਦਿਨੀਂ ਲੁਧਿਆਣਾ ਵਿਖੇ ਲੁਧਿਆਣਾ ਮੈਨੇਜਮੈਂਟ ਐਸੋਸੀਏਸ਼ਨ ਵੱਲੋਂ ਕਰਵਾਏ ਉੱਦਮ ਮੇਲੇ ਵਿਚ ਪੀ.ਏ.ਯੂ. ਤੋਂ ਸਿਖਲਾਈ ਹਾਸਲ ਔਰਤ ਉੱਦਮੀਆਂ ਨੇ ਭਾਗ ਲਿਆ। ਪੀ.ਏ.ਯੂ. ਦੇ ਉੱਦਮੀਆਂ ਐੱਮਕੈਲੀ ਇਨੋਵੇਸ਼ਨਜ਼ ਅਤੇ ਗੌਵਰੀ ਸਕਿਨ ਕੇਅਰ ਨੇ ਇਸ ਮੇਲੇ ਵਿਚ ਆਪਣੀ ਉੱਦਮ ਦਾ ਪ੍ਰਦਰਸ਼ਨ ਕੀਤਾ। ਇਸ ਮੇਲੇ ਵਿਚ ਉੱਤਰ ਭਾਰਤ ਦੀਆਂ ਉਦਯੋਗ ਉੱਦਮੀ ਔਰਤਾਂ ਸ਼ਾਮਿਲ ਹੋਈਆਂ। ਮੇਲੇ ਦੇ ਉਦਘਾਟਨੀ ਸਮਾਰੋਹ ਵਿਚ ਲੁਧਿਆਣਾ ਮੈਨੇਜਮੈਂਟ ਐਸੋਸੀਏਸ਼ਨ ਦੀ ਵਿਦਿਆਰਥੀ ਫੋਰਮ ਦੇ ਡਾ. ਨਰੇਸ਼ ਸਚਦੇਵ ਅਤੇ....
"ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ" ਪੁਸਤਕ ਬੇਕਰਫੀਲਡਸ (ਯੂ.ਐੱਸ.ਏ.) ਦੇ ਗੁਰਦੁਆਰਾ ਸਾਹਿਬ ਗੁਰੂ ਅੰਗਦ ਦਰਬਾਰ, ਸਿੱਖ ਟੈਂਪਲ ਅਤੇ ਦਸ਼ਮੇਸ਼ ਦਰਬਾਰ ਵਿਖੇ ਰਿਲੀਜ਼ ਕੀਤੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਨੁੱਖਤਾ ਨੂੰ ਜ਼ਿੰਦਗੀ ਜਿਊਣ ਦਾ ਰਸਤਾ ਦਿਖਾਉਂਦੇ ਹਨ- ਬਾਵਾ ਫਾਊਂਡੇਸ਼ਨ ਅਮਰੀਕਾ ਦੇ ਪ੍ਰਿਤਪਾਲ ਕੌਰ ਉਦਾਸੀ ਮਹਿਲਾ ਵਿੰਗ ਦੇ ਪ੍ਰਧਾਨ ਬਣਾਏ, ਜੋਬਨਜੀਤ ਸਿੰਘ ਬੌਬੀ ਵਾਈਸ ਪ੍ਰਧਾਨ, ਪ੍ਰੀਤਮ ਸਿੰਘ ਜਨਰਲ ਸਕੱਤਰ ਅਤੇ ਕੁਲਵੀਰ ਸਿੰਘ ਬਾਵਾ ਪ੍ਰਬੰਧਕ ਸਕੱਤਰ ਬਣੇ ਲੁਧਿਆਣਾ, 5 ਅਗਸਤ 2024 : ਬੇਕਰਫੀਲਡਸ ਅਮਰੀਕਾ ਦੇ ਗੁਰਦੁਆਰਾ ਸਾਹਿਬ ਗੁਰੂ ਅੰਗਦ ਦਰਬਾਰ, ਸਿੱਖ ਟੈਂਪਲ ਅਤੇ ਦਸ਼ਮੇਸ਼ ਦਰਬਾਰ ਵਿਖੇ "ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ" ਪੁਸਤਕ....
ਸਰਕਾਰੀ ਬਹੁਤਕਨੀਕੀ ਕਾਲਜ, ਰਾਣਵਾ ਵਿਖੇ ਮੁੱਖ ਮੰਤਰੀ ਵਜੀਫਾ ਯੋਜਨਾ ਤਹਿਤ ਦਾਖਲੇ ਸ਼ੁਰੂ: ਡਿਪਟੀ ਕਮਿਸ਼ਨਰ
ਕਾਲਜ਼ ਵਿੱਚ ਸਰਵ ਭਾਰਤੀ ਤਕਨੀਕੀ ਸਿੱਖਿਆ ਕੌਂਸਲ, ਨਵੀਂ ਦਿੱਲੀ ਵੱਲੋਂ ਦੋ ਨਵੇਂ ਕੋਰਸਾਂ ਨੂੰ ਦਿੱਤੀ ਗਈ ਪ੍ਰਵਾਨਗੀ ਫ਼ਤਹਿਗੜ੍ਹ ਸਾਹਿਬ, 05 ਅਗਸਤ 2024 : ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸਰਕਾਰੀ ਬਹੁ ਤਕਨੀਕੀ ਕਾਲਜ਼, ਰਾਣਵਾਂ ਵਿਖੇ ਸਰਵ ਭਾਰਤੀ ਤਕਨੀਕੀ ਸਿੱਖਿਆ ਕੌਂਸਲ, ਨਵੀਂ ਦਿੱਲੀ ਵੱਲੋਂ ਦੋ ਨਵੇਂ ਤਿੰਨ ਸਾਲਾ ਡਿਪਲੋਮਾ ਕੋਰਸ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਅਤੇ ਇਲੈਕਟ੍ਰੀਕਲ ਇੰਜੀਨੀਅਰ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜਦੋਂ ਕਿ ਦੋ ਡਿਪਲੋਮਾ ਕੋਰਸ ਇਲੈਕਟ੍ਰੋਨਿਕਸ ਐਂਡ....
1.58 ਕਰੋੜ ਦੀ ਲਾਗਤ ਨਾਲ ਨਗਰ ਸੁਧਾਰ ਟਰੱਸਟ ਅਧੀਨ ਆਉਂਦੀ ਸੜਕ ਦਾ ਕੰਮ ਆਖਰੀ ਪੜਾਅ 'ਤੇ 
ਸੰਸਦ ਮੈਂਬਰ ਮੀਤ ਹੇਅਰ ਨੇ ਪੌਦੇ ਲਗਾ ਕੇ ਟਰੱਸਟ ਦੀ ਪਲਾਂਟੇਸ਼ਨ ਮੁਹਿੰਮ ਨੂੰ ਦਿੱਤਾ ਹੁਲਾਰਾ ਚੇਅਰਮੈਨ ਮੰਨਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਮੀਤ ਹੇਅਰ ਦਾ ਕੀਤਾ ਧੰਨਵਾਦ ਕਿਹਾ, ਟਰੱਸਟ ਵਲੋਂ ਸ਼ਹਿਰ ਵਿੱਚ ਮਿੰਨੀ ਜੰਗਲ ਲਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਬਰਨਾਲਾ, 5 ਅਗਸਤ 2024 : ਨਗਰ ਸੁਧਾਰ ਟਰੱਸਟ ਬਰਨਾਲਾ ਅਧੀਨ ਆਉਂਦੀ 25 ਏਕੜ ਵਾਲੀ ਸੜਕ ਦਾ ਕਰੀਬ 1.58 ਕਰੋੜ ਦੀ ਲਾਗਤ ਦਾ ਕੰਮ ਆਖਰੀ ਪੜਾਅ 'ਤੇ ਹੈ, ਜਿਸ ਤਹਿਤ ਸੜਕ ਦੇ ਵਿਚਕਾਰ ਵੱਡੀ ਗਿਣਤੀ ਪੌਦੇ ਲਾਏ ਜਾ ਰਹੇ ਹਨ। ਇਸ....
1076 ‘ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ: ਡਿਪਟੀ ਕਮਿਸ਼ਨਰ
ਬਰਨਾਲਾ, 5 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪ ਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਅਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਇਸ ਸੁਵਿਧਾ ਨਾਲ ਲੋਕਾਂ ਦਾ ਦਫ਼ਤਰਾਂ ਵਿੱਚ ਆਉਣ ਜਾਣ ਦਾ....
ਪਿੰਡ ਸੇਖਾ ਦੇ ਡਰੋਨ ਪਾਇਲਟਾਂ ਨੂੰ ਨੈਨੋ ਯੂਰੀਆ ਦੀ ਵਰਤੋਂ ਬਾਰੇ ਦਿੱਤੀ ਸਿਖਲਾਈ
ਖੇਤੀ ਪ੍ਰੋਜੈਕਟ ਵਿੱਚ ਡਰੋਨ ਪਾਇਲਟਾਂ ਵਜੋਂ ਸ਼ਾਮਲ ਹੋਈਆਂ ਔਰਤਾਂ ਬਰਨਾਲਾ, 5 ਅਗਸਤ 2024 : ਚੜਦੀਕਲਾ ਵੂਮੈਨ ਫਾਰਮਰ ਪ੍ਰੋਡਿਊਸਰ ਕੰਪਨੀ ਪਿੰਡ ਸੇਖਾ ਤੋਂ ਡਰੋਨ ਪਾਇਲਟ ਕਿਰਨਪਾਲ ਕੌਰ, ਗੁਰਮੀਤ ਕੌਰ ਅਤੇ ਹੋਰ ਮੈਂਬਰਾਂ ਨੂੰ ਨੈਨੋ ਯੂਰੀਆ ਦੀ ਵਰਤੋਂ ਬਾਰੇ ਸਿਖਲਾਈ ਦਿੱਤੀ ਗਈ। ਸਿਖਲਾਈ ਦੌਰਾਨ ਹਰਮੇਲ ਸਿੰਘ ਸਿੱਧੂ, ਸਟੇਟ ਮਾਰਕੀਟਿੰਗ ਮੈਨੇਜਰ ਇਫਕੋ, ਪੰਜਾਬ ਨੇ ਖੇਤੀਬਾੜੀ ਵਿੱਚ ਨਵੀਆਂ ਖੋਜਾਂ ਜਿਵੇਂ ਕਿ ਖੇਤੀਬਾੜੀ ਡਰੋਨ ਅਤੇ ਨੈਨੋ ਯੂਰੀਆ, ਨੈਨੋ ਡੀਏਪੀ ਵਰਗੀਆਂ ਕ੍ਰਾਂਤੀਕਾਰੀ ਨੈਨੋ ਖਾਦਾਂ ਦੇ....
ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ- ਸਪੀਕਰ ਸੰਧਵਾਂ
ਸਪੀਕਰ ਸੰਧਵਾਂ ਨੇ ਪਿੰਡ ਫਿੱਡੇ ਕਲਾਂ ਵਿਖੇ 31.57 ਲੱਖ ਦੀ ਲਾਗਤ ਨਾਲ ਬਣੇ ਜ਼ਮੀਨ ਦੋਜ ਪਾਈਪਾਂ ਦੇ ਪ੍ਰੋਜੈਕਟ ਦਾ ਕੀਤਾ ਉਦਘਾਟਨ ਕੋਟਕਪੂਰਾ 5 ਅਗਸਤ 2024 : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਿੰਡ ਫਿੱਡੇ ਕਲਾਂ ਵਿਖੇ ਪੰਜਾਬ ਦੇ ਖੇਤਾਂ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਦੇ ਮਕਸਦ ਤਹਿਤ 31 ਲੱਖ 57 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਏ ਜ਼ਮੀਨ ਦੋਜ਼ ਪਾਇਪਾਂ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਇਸ ਦੇ ਨਾਲ ਕਿਸਾਨਾਂ ਦੇ ਖੇਤਾਂ ਵਿੱਚ....
ਸਪੀਕਰ ਸੰਧਵਾਂ ਨੇ ਬਾਜੀਦਪੁਰ ਵਿਖੇ ਸਿਲੰਡਰ ਫੱਟਣ ਨਾਲ ਜਖਮੀ ਹੋਏ ਬੱਚਿਆ ਦਾ ਹਾਲ ਜਾਣਿਆ
ਆਪਣੇ ਅਖਤਿਆਰੀ ਕੋਟੇ ਵਿੱਚੋਂ ਬੱਚਿਆ ਨੂੰ ਦਿੱਤੇ 50-50 ਹਜ਼ਾਰ ਰੁਪਏ ਫਰੀਦਕੋਟ 5 ਅਗਸਤ 2024 : ਬੀਤੇ ਦਿਨੀਂ ਫਿਰੋਜ਼ਪੁਰ ਜਿਲ੍ਹੇ ਦੇ ਪਿੰਡ ਬਾਜੀਦਪੁਰ ਦੇ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸਿਲੰਡਰ ਫੱਟਣ ਦੇ ਹਾਦਸੇ ਕਾਰਨ ਜਖਮੀ ਹੋਏ ਬੱਚਿਆਂ ਦਾ ਹਾਲ ਜਾਣਨ ਅਤੇ ਸਬੰਧਤ ਪਰਿਵਾਰਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਮਿਲਣ ਲਈ ਬੀਤੀ ਸ਼ਾਮ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਤੌਰ ਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਪਹੁੰਚੇ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ....
ਐੱਸ.ਜੀ.ਪੀ.ਸੀ. ਚੋਣਾਂ ਸਬੰਧੀ ਸੋਧਿਆ ਸਡਿਊਲ ਜਾਰੀ-ਡਿਪਟੀ ਕਮਿਸ਼ਨਰ
ਫਰੀਦਕੋਟ 5 ਅਗਸਤ 2024 : ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸੋਧਿਆ ਸਡਿਊਲ ਜਾਰੀ ਕੀਤਾ ਗਿਆ ਹੈ। ਜਾਰੀ ਸਡਿਊਲ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਹੁਣ ਸੋਧੇ ਰਿਵਾਈਜ਼ਡ ਸਡਿਊਲ ਅਨੁਸਾਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖਰੀ ਮਿਤੀ ਵਿੱਚ ਵਾਧਾ ਕਰਕੇ 16....
ਐਡਿਪ ਸਕੀਮ ਤਹਿਤ ਦਿਵਿਆਂਗਜਨਾਂ ਨੂੰ ਸਹਾਇਕ ਉਪਕਰਨਾਂ ਦੀ ਕੀਤੀ ਮੁਫਤ ਵੰਡ
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਵਿਸ਼ੇਸ਼ ਤੌਰ ਤੇ ਸ਼ਿਰਕਤ ਫ਼ਰੀਦਕੋਟ 5 ਅਗਸਤ 2024 : ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਅਤੇ ਏਜੰਸੀ ਐਲਿਮਕੋ ਮੁਹਾਲੀ ਵੱਲੋਂ ਜਿਲਾ ਪ੍ਰਸ਼ਾਸ਼ਨ ਸਮਾਜਿਕ ਸੁਰੱਖਿਆ ਵਿਭਾਗ ਅਤੇ ਰੈੱਡ ਕਰਾਸ ਸ਼ਾਖਾ ਫਰੀਦਕੋਟ ਦੀ ਸਹਾਇਤਾ ਨਾਲ ਸਥਾਨਕ ਅਮਰ ਆਸ਼ਰਮ ਵਿੱਚ ਐਡਿਪ ਸਕੀਮ ਅਧੀਨ ਦਿਵਿਆਂਗਜਨਾਂ ਨੂੰ ਮੁਫਤ ਉਪਕਰਨਾਂ ਦੀ ਵੰਡ ਕੀਤੀ ਗਈ। ਜਿਸ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ....
ਸਪੀਕਰ ਸੰਧਵਾਂ ਨੇ ਮੇਲਾ ਤੀਆਂ ਦਾ ਪ੍ਰੋਗਰਾਮ ਵਿੱਚ ਕੀਤੀ ਸ਼ਿਰਕਤ
ਕੋਟਕਪੂਰਾ 5 ਅਗਸਤ 2024 : ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਸਥਾਨਕ ਸੰਗਮ ਪੈਲੇਸ ਵਿੱਚ ਮਨਾਏ ਤੀਆਂ ਦਾ ਤਿਉਹਾਰ ਮੇਲਾ ਤੀਆਂ ਦਾ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਸੰਸਕ੍ਰਿਤੀ, ਤਿਉਹਾਰਾਂ ਤੇ ਮਾਨ ਹੈ, ਜਿਸ ਨਾਲ ਪੰਜਾਬ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬਲੀਦਾਨ, ਭਲਾਈ ਅਤੇ ਤਿਉਹਾਰਾਂ ਦਾ ਰਾਜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਕਰਵਾਉਣਾ ਬਹੁਤ ਵੱਡਾ ਉਪਰਾਲਾ ਹੈ ਜਿਸ ਨਾਲ ਸਾਡੇ ਨੋਜਵਾਨਾਂ ਨੂੰ ਆਪਣੇ....
ਸੀਬੀਆਈ ਅਤੇ ਈਡੀ ਪੰਜਾਬ 'ਚ ਹੀ ਨਹੀਂ ਸਾਰੇ ਦੇਸ਼ ਦੇ ਵਿੱਚ ਡਰ ਦਾ ਮਾਹੌਲ ਬਣਾ ਰਹੀ ਹੈ : ਰਾਜਾ ਵੜਿੰਗ 
ਲੁਧਿਆਣਾ, 4 ਅਗਸਤ 2024 : ਲੁਧਿਆਣਾ ਦੇ ਵਿੱਚ ਯੂਥ ਕਾਂਗਰਸ ਦੀ ਬੈਠਕ ਹੋਈ ਜਿਸ ਦੀ ਅਗਵਾਈ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਵੱਲੋਂ ਕੀਤੀ ਗਈ। ਇਸ ਦੌਰਾਨ ਅਮਰਿੰਦਰ ਨੇ ਬੈਠਕ ਦੀ ਅਗਵਾਈ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੀਟਿੰਗ ਬਾਰੇ ਦੱਸਿਆ, ਜਿਸ ਤੋਂ ਬਾਅਦ ਨਾ ਓਲੰਪਿਕ ਮੁੱਖ ਮੰਤਰੀ ਦੇ ਨਾਂ ਜਾਣ ਨੂੰ ਲੈ ਕੇ ਤੰਜ ਕਸਦੇ ਹੋਏ ਕਿਹਾ ਕਿ ਹੁਣ ਮੁੱਖ ਮੰਤਰੀ ਜਾਣਾ ਚਾਹੁੰਦੇ ਸਨ ਜਾਂ ਨਹੀਂ ਜਾਣਾ ਚਾਹੁੰਦੇ ਸਨ। ਇਹ ਤਾਂ ਉਹ....
ਹਿਮਾਚਲ ਦਾ ਮੀਂਹ ਮਚਾ ਸਕਦਾ ਪੰਜਾਬ 'ਚ ਤਬਾਹੀ, ਘੱਗਰ ਦਰਿਆ ਦਾ ਚੜ੍ਹਿਆ ਪਾਣੀ...
ਸੰਗਰੂਰ, 4 ਅਗਸਤ 2024 : ਹਿਮਾਚਲ ਪ੍ਰਦੇਸ਼ ਦੇ ਤਿੰਨ ਜ਼ਿਲ੍ਹਿਆਂ ਵਿਚ ਬੱਦਲ ਫਟਣ ਮਗਰੋਂ ਹੁਣ ਪੰਜਾਬ ‘ਤੇ ਵੀ ਖ਼ਤਰਾ ਮੰਡਰਾ ਰਿਹਾ ਹੈ। ਪੰਜਾਬ ਵਿੱਚ ਘੱਗਰ ਦਰਿਆ ਨੇ ਇੱਕ ਵਾਰ ਫਿਰ ਚਿੰਤਾਵਾਂ ਪੈਦਾ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਘੱਗਰ ਦਰਿਆ ਦੇ ਪਾਣੀ ਦਾ ਪੱਧਰ ਪਿਛਲੇ 24 ਘੰਟਿਆਂ ਦੌਰਾਨ 6.5 ਫੁੱਟ ਵਧਿਆ ਹੈ। ਸੰਗਰੂਰ ਜ਼ਿਲ੍ਹੇ ਦੇ ਖਨੌਰੀ ਵਿਖੇ ਘੱਗਰ ਦਰਿਆ ਦਾ ਪੱਧਰ ਕੱਲ੍ਹ 726 ਫੁੱਟ ਸੀ ਜੋ ਐਤਵਾਰ ਸਵੇਰੇ 7 ਵਜੇ ਤੱਕ ਵਧ ਕੇ 732.5 ਫੁੱਟ ਹੋ ਗਿਆ। ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ....
ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ : ਚੇਤਨ ਸਿੰਘ ਜੌੜਾਮਾਜਰਾ
ਪਟਿਆਲਾ, 4 ਅਗਸਤ 2024 : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਜਲ ਸਰੋਤ, ਮਾਈਨਿੰਗ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਜਿਥੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ....