ਮਾਲਵਾ

ਸੀਬੀਆਈ ਅਤੇ ਈਡੀ ਪੰਜਾਬ 'ਚ ਹੀ ਨਹੀਂ ਸਾਰੇ ਦੇਸ਼ ਦੇ ਵਿੱਚ ਡਰ ਦਾ ਮਾਹੌਲ ਬਣਾ ਰਹੀ ਹੈ : ਰਾਜਾ ਵੜਿੰਗ 
ਲੁਧਿਆਣਾ, 4 ਅਗਸਤ 2024 : ਲੁਧਿਆਣਾ ਦੇ ਵਿੱਚ ਯੂਥ ਕਾਂਗਰਸ ਦੀ ਬੈਠਕ ਹੋਈ ਜਿਸ ਦੀ ਅਗਵਾਈ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਵੱਲੋਂ ਕੀਤੀ ਗਈ। ਇਸ ਦੌਰਾਨ ਅਮਰਿੰਦਰ ਨੇ ਬੈਠਕ ਦੀ ਅਗਵਾਈ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੀਟਿੰਗ ਬਾਰੇ ਦੱਸਿਆ, ਜਿਸ ਤੋਂ ਬਾਅਦ ਨਾ ਓਲੰਪਿਕ ਮੁੱਖ ਮੰਤਰੀ ਦੇ ਨਾਂ ਜਾਣ ਨੂੰ ਲੈ ਕੇ ਤੰਜ ਕਸਦੇ ਹੋਏ ਕਿਹਾ ਕਿ ਹੁਣ ਮੁੱਖ ਮੰਤਰੀ ਜਾਣਾ ਚਾਹੁੰਦੇ ਸਨ ਜਾਂ ਨਹੀਂ ਜਾਣਾ ਚਾਹੁੰਦੇ ਸਨ। ਇਹ ਤਾਂ ਉਹ....
ਹਿਮਾਚਲ ਦਾ ਮੀਂਹ ਮਚਾ ਸਕਦਾ ਪੰਜਾਬ 'ਚ ਤਬਾਹੀ, ਘੱਗਰ ਦਰਿਆ ਦਾ ਚੜ੍ਹਿਆ ਪਾਣੀ...
ਸੰਗਰੂਰ, 4 ਅਗਸਤ 2024 : ਹਿਮਾਚਲ ਪ੍ਰਦੇਸ਼ ਦੇ ਤਿੰਨ ਜ਼ਿਲ੍ਹਿਆਂ ਵਿਚ ਬੱਦਲ ਫਟਣ ਮਗਰੋਂ ਹੁਣ ਪੰਜਾਬ ‘ਤੇ ਵੀ ਖ਼ਤਰਾ ਮੰਡਰਾ ਰਿਹਾ ਹੈ। ਪੰਜਾਬ ਵਿੱਚ ਘੱਗਰ ਦਰਿਆ ਨੇ ਇੱਕ ਵਾਰ ਫਿਰ ਚਿੰਤਾਵਾਂ ਪੈਦਾ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਘੱਗਰ ਦਰਿਆ ਦੇ ਪਾਣੀ ਦਾ ਪੱਧਰ ਪਿਛਲੇ 24 ਘੰਟਿਆਂ ਦੌਰਾਨ 6.5 ਫੁੱਟ ਵਧਿਆ ਹੈ। ਸੰਗਰੂਰ ਜ਼ਿਲ੍ਹੇ ਦੇ ਖਨੌਰੀ ਵਿਖੇ ਘੱਗਰ ਦਰਿਆ ਦਾ ਪੱਧਰ ਕੱਲ੍ਹ 726 ਫੁੱਟ ਸੀ ਜੋ ਐਤਵਾਰ ਸਵੇਰੇ 7 ਵਜੇ ਤੱਕ ਵਧ ਕੇ 732.5 ਫੁੱਟ ਹੋ ਗਿਆ। ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ....
ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ : ਚੇਤਨ ਸਿੰਘ ਜੌੜਾਮਾਜਰਾ
ਪਟਿਆਲਾ, 4 ਅਗਸਤ 2024 : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਜਲ ਸਰੋਤ, ਮਾਈਨਿੰਗ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਜਿਥੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ....
ਰਾਮਪੁਰਾ ਫੂਲ 'ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ
ਰਾਮਪੁਰਾ ਫੂਲ, 4 ਅਗਸਤ 2024 : ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਕਸਬਾ ਰਾਮਪੁਰਾ ਫੂਲ 'ਚ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਲੋਕਾਂ ਨੇ ਬੜੀ ਮੁਸ਼ਕਲ ਨਾਲ ਟਿੱਪਰ ਹੇਠੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਕੱਢੀਆਂ। ਇਕ ਨੌਜਵਾਨ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਸਮਾਜ ਸੇਵੀ ਸੰਦੀਪ ਵਰਮਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਤਵਾਰ ਸ਼ਾਂਮ ਕਰੀਬ ਚਾਰ ਵਜੇ ਬਰਨਾਲਾ ਸਾਇਡ ਤੋਂ ਬਠਿੰਡਾ ਵੱਲ ਜਾ ਰਹੀ ਚਿੱਟੇ ਰੰਗ ਦੀ ਆਈ-20 ਕਾਰ ਪੀਬੀ 03....
ਡਾ. ਪ੍ਰਗਿਆ ਜੈਨ ਨੇ ਐਸ.ਐਸ.ਪੀ ਫਰੀਦਕੋਟ ਵਜੋਂ ਸੰਭਾਲਿਆ ਕਾਰਜਭਾਰ
ਫ਼ਰੀਦਕੋਟ 3 ਅਗਸਤ 2024 : ਡਾ. ਪ੍ਰਗਿਆ ਜੈਨ, ਆਈ.ਪੀ.ਐਸ ਨੇ ਅੱਜ ਸੀਨੀਅਰ ਕਪਤਾਨ ਪੁਲਿਸ, ਫਰੀਦਕੋਟ ਦਾ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਉਪਰੰਤ ਪ੍ਰੈਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਹ ਸਾਲ 2017 ਬੈਚ ਦੇ ਆਈ.ਪੀ.ਐਸ ਅਫਸਰ ਹਨ ਅਤੇ ਉਨ੍ਹਾਂ ਨੇ ਸਹਾਇਕ ਕਪਤਾਨ ਪੁਲਿਸ, ਮਹਿਲ ਕਲਾਂ (ਬਰਨਾਲਾ) ਵਜੋ ਆਪਣੀ ਸੇਵਾ ਦੀ ਸ਼ੁਰੂਆਤ ਕੀਤੀ। ਇਸ ਉਪਰੰਤ ਉਹ ਕਪਤਾਨ ਪੁਲਿਸ (ਡੀ), ਖੰਨਾ, ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਜੋਨ-2, ਕਮਿਸ਼ਨਰੇਟ ਜਲੰਧਰ, ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਜੋਨ 1 ਅਤੇ 3 (ਹੈਡਕੁਆਟਰ....
ਕੋਟਗੁਰੂ ਪਿੰਡ ‘ਚੋ ਲੰਘਦੇ ਸੂਏ ‘ਚੋ ਮਿਲੀਆਂ ਦੋ ਲਾਸ਼ਾਂ, ਪੁਲਿਸ ਵੱਲੋਂ ਜਾਂਚ ਸ਼ੁਰੂ
ਬਠਿੰਡਾ, 03 ਅਗਸਤ 2024: ਬਠਿੰਡਾ ਦੇ ਪਿੰਡ ਕੋਟਗੁਰੂ ‘ਚੋ ਲੰਘਦੇ ਇੱਕ ਸੂਏ ਵਿੱਚੋਂ ਦੋ ਨੌਜਵਾਨ ਲੜਕਾ-ਲੜਕੀ ਦੀਆਂ ਲਾਸ਼ਾਂ ਮਿਲਣ ਕਾਰਨ ਇਲਾਕੇ ਵਿੱਚ ਸਨਸਨੀ ਵਾਲਾ ਮਾਹੌਲ ਬਣਿਆ ਹੋਇਆ ਹੈ। ਇਸ ਬਾਰੇ ਪਤਾ ਲੱਗਣ ਤੇ ਸਹਾਰਾ ਜਨਸੇਵਗਾ ਦੀ ਟੀਮ ਅਤੇ ਪੁਲਿਸ ਪਾਰਟੀ ਮੌਕੇ ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਸਹਾਰਾ ਟੀਮ ਦੀ ਸਹਾਇਤਾ ਨਾਲ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ।ਪੁਲਿਸ ਅਨੁਸਾਰ ਦੋਵੇਂ....
ਹਰ ਕਿਸਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦਿੱਤੇ ਸੱਦੇ ਮੁਤਾਬਕ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਜਰੂਰ ਲਾਵੇ : ਜੌੜਾਮਾਜਰਾ
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਹਰਿਆਵਲ ਲਹਿਰ ਨੂੰ ਹੋਰ ਤੇਜ਼ ਕਰਨ ਲਈ ਸਮਾਣਾ-ਭਵਾਨੀਗੜ੍ਹ ਰੋਡ ‘ਤੇ ਡਿਵਾਇਡਰ ਉਤੇ ਲਾਏ ਬੂਟੇ ਕਿਹਾ ਜੰਗਲਾਤ ਵਿਭਾਗ ਨੇ ਇਸ ਸਾਲ ਸੂਬੇ ਵਿੱਚ ਤਿੰਨ ਕਰੋੜ ਪੌਦੇ ਲਾਉਣ ਦਾ ਮਿੱਥਿਆ ਟੀਚਾ ਕੇਂਦਰ ਸਰਕਾਰ ਵਲੋਂ ਮੁੱਖ ਮੰਤਰੀ ਨੂੰ ਪੈਰਿਸ ਉਲੰਪਕ ‘ਚ ਆਪਣੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਨ ਜਾਣ ਤੋਂ ਰੋਕਣਾ ਮੰਦਭਾਗਾ ਸਮਾਣਾ, 3 ਅਗਸਤ 2024 : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਵਿਖੇ ਹਰਿਆਵਲ ਲਹਿਰ ਨੂੰ ਹੋਰ ਤੇਜ਼ ਕਰਨ....
ਨਕਲੀ ਸ਼ੱਕੀ ਕੀਟਨਾਸ਼ਕ ਦਵਾਈਆਂ ਬਾਰੇ ਖੇਤੀਬਾੜੀ ਵਿਭਾਗ ਨੂੰ ਸੂਚਿਤ ਕਰਨ ਕਿਸਾਨ : ਗੁਰਮੀਤ ਖੁੱਡੀਆਂ
ਕਿਸਾਨਾਂ ਦੀ ਫਸਲ ਨੂੰ ਖ਼ਰਾਬ ਹੋਣ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਨ ਖੇਤੀਬਾੜੀ ਅਧਿਕਾਰੀ-ਕੈਬਨਿਟ ਮੰਤਰੀ ਖੇਤੀਬਾੜੀ ਮੰਤਰੀ ਨੇ ਮਾਨਸਾ ਦੇ ਵੱਖ-ਵੱਖ ਪਿੰਡਾਂ ’ਚ ਨਰਮੇ ਦੀ ਫਸਲ ਦਾ ਨਿਰੀਖਣ ਕੀਤਾ ਮਾਨਸਾ, 02 ਅਗਸਤ 2024 : ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮਾਨਸਾ ਦੇ ਰਾਮਨਗਰ ਭੱਠਲ, ਝੁਨੀਰ ਅਤੇ ਖਿਆਲੀ ਚਹਿਲਾਂਵਾਲੀ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਖੁਦ ਨਰਮੇ ਦੇ ਖੇਤਾਂ ਵਿਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਫਸਲ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ....
ਡਾਕਟਰ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ 2 ਵਿਅਕਤੀਆਂ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਕੀਤਾ ਗ੍ਰਿਫਤਾਰ 
ਸ੍ਰੀ ਮੁਕਤਸਰ ਸਾਹਿਬ, 2 ਅਗਸਤ 2024 : ਮਾਨਯੋਗ ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਸ਼ਰਾਰਤੀ ਅਨਸਰਾਂ ਖਿਲਾਫ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਸ. ਕਵਲਪ੍ਰੀਤ ਸਿੰਘ ਚਾਹਿਲ ਐਸ.ਪੀ.(ਐਚ) ਅਤੇ ਸ.ਮਨਮੀਤ ਸਿੰਘ ਢਿੱਲੋਂ ਐਸ.ਪੀ.(ਡੀ) ਸ੍ਰੀ ਮੁਕਤਸਰਸ ਸਾਹਿਬ ਦੀ ਨਿਗਰਾਨੀ ਹੇਠ ਇੰਸ: ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ ਸ੍ਰੀ ਮੁਕਤਸਰ ਸਾਹਿਬ ਅਤੇ ਇੰਸ: ਜਸਕਰਨਦੀਪ ਸਿੰਘ ਮੁੱਖ ਅਫਸਰ....
ਡਾਕਟਰ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ 2 ਵਿਅਕਤੀਆਂ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਕੀਤਾ ਗ੍ਰਿਫਤਾਰ 
ਸ੍ਰੀ ਮੁਕਤਸਰ ਸਾਹਿਬ, 2 ਅਗਸਤ 2024 : ਮਾਨਯੋਗ ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਸ਼ਰਾਰਤੀ ਅਨਸਰਾਂ ਖਿਲਾਫ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਸ. ਕਵਲਪ੍ਰੀਤ ਸਿੰਘ ਚਾਹਿਲ ਐਸ.ਪੀ.(ਐਚ) ਅਤੇ ਸ.ਮਨਮੀਤ ਸਿੰਘ ਢਿੱਲੋਂ ਐਸ.ਪੀ.(ਡੀ) ਸ੍ਰੀ ਮੁਕਤਸਰਸ ਸਾਹਿਬ ਦੀ ਨਿਗਰਾਨੀ ਹੇਠ ਇੰਸ: ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ ਸ੍ਰੀ ਮੁਕਤਸਰ ਸਾਹਿਬ ਅਤੇ ਇੰਸ: ਜਸਕਰਨਦੀਪ ਸਿੰਘ ਮੁੱਖ ਅਫਸਰ....
ਕੇ.ਐਸ. ਗੁਰੱਪ ਅਤੇ ਪੱਤਰਕਾਰ ਭਾਈਚਾਰੇ ਦੀ ਨਿਵੇਕਲੀ ਪਹਿਲਕਦਮੀ
ਮਾਲੇਰਕੋਟਲਾ ਸ਼ਹਿਰ ਅਤੇ ਨੇੜਲੇ ਪਿੰਡਾਂ ਦਾ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਏ ਜਾਣਗੇ ਫਲਦਾਰ,ਛਾਂਦਾਰ ਰੁੱਖ ਡਿਪਟੀ ਕਮਿਸ਼ਨਰ,ਏ.ਡੀ.ਸੀ ਅਤੇ ਚੇਅਰਮੈਂਨ ਕੇ.ਐਸ.ਗੁਰੱਪ ਨੇ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਫੱਲਦਾਰ ਪੌਦੇ ਲਗਾਏ ਡਿਪਟੀ ਕਮਿਸ਼ਨਰ ਨੇ ਦਫ਼ਤਰਾਂ, ਘਰਾਂ,ਫੈਕਟਰੀਆਂ, ਵਪਾਰਿਕ ਸਥਾਨਾਂ ਅਤੇ ਹੋਰ ਸਾਂਝੀਆਂ ਥਾਵਾਂ ਦੇ ਆਲੇ-ਦੁਆਲੇ ਵੱਧ ਤੋਂ ਵੱਧ ਰੁੱਖ ਲਗਾ ਕੇ ਵਾਤਾਵਰਣ ਨੂੰ ਸੁਰੱਖਿਅਤ ਕਰਨ ਦੀ ਕੀਤੀ ਅਪੀਲ ਮਾਲੇਰਕੋਟਲਾ 02 ਅਗਸਤ : ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਅਤੇ ਧਰਤੀ....
ਪੀ.ਐਸ.ਓ ਟੂ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸਿਆਰਾ ਸਿੰਘ 36 ਸਾਲ ਦੀਆਂ ਸਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾ ਮੁਕਤ
ਸਿਵਲ ਅਤੇ ਪੁਲਿਸ ਪ੍ਰਸਾਸ਼ਨ ਵਲੋਂ ਪੀ.ਐਸ.ਓ ਸਿਆਰਾ ਸਿੰਘ ਨੂੰ ਦਿੱਤੀ ਨਿੱਘੀ ਵਿਦਾਇਗੀ ਸੇਵਾ ਮੁਕਤੀ ਜੀਵਨ ਦਾ ਅੰਤ ਨਹੀਂ ਸਗੋਂ ਨਵੀਂ ਜਿੰਦਗੀ ਦੀ ਸ਼ੁਰੂਆਤ, ਡਿਪਟੀ ਕਮਿਸ਼ਨਰ ਨੇ ਸਿਆਰਾ ਸਿੰਘ ਦੇ ਉਜੱਵਲ ਭਵਿੱਖ ਦੀ ਕੀਤੀ ਕਾਮਨਾ ਮਨੁੱਖ ਦੀ ਪਛਾਣ ਵਿਅਕਤੀ ਵਲੋਂ ਪੇਸ਼ੇਵਾਰ, ਸਮਾਜਿਕ ਅਤੇ ਨੈਤਿਕ ਨਿਭਾਏ ਫਰਜ਼ਾਂ ਤੋਂ ਹੁੰਦੀ ਹੈ ਜਿਸ ਦੀ ਮਿਸਾਲ ਏ.ਐਸ.ਆਈ ਸਿਆਰਾ ਸਿੰਘ- ਐਸ.ਐਸ.ਪੀ ਮਾਲੇਰਕੋਟਲਾ 02 ਅਗਸਤ 2024 : ਪੰਜਾਬ ਪੁਲਿਸ ਵਿੱਚ ਬਤੌਰ ਏ.ਐਸ.ਆਈ ਸੇਵਾ ਨਿਭਾ ਰਹੇ ਸ੍ਰੀ ਸਿਆਰਾ ਸਿੰਘ ਆਪਣੀ 36....
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਪਿੰਡ ਨਾਰੀਕੇ ਵਿਖੇ ਕਰੀਬ 23 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ 19 ਬਿਸਵੇ  ਉਸਾਰੀ ਸਾਂਝੀ ਸੱਥ ਦੀ ਇਮਾਰਤ ਦਾ ਕੀਤਾ ਉਦਘਾਟਨ ਤੇ ਦਿੱਤੀ ਵਧਾਈ
ਸੱਥਾਂ ਤੋਂ ਬਿਨਾਂ ਪੰਜਾਬ ਦੇ ਪਿੰਡਾਂ ਦੀ ਹੋਂਦ ਅਧੂਰੀ- ਡਿਪਟੀ ਕਮਿਸ਼ਨਰ ਅਮੀਰ ਸਭਿਆਚਾਰ ਦੀਆਂ ਸਮਾਜਿਕ ਸਾਂਝਾਂ ਤੇ ਕਦਰਾਂ ਕੀਮਤਾਂ ਦਾ ਪ੍ਰਤੀਕ- ਡਾ ਪੱਲਵੀ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਪਿੰਡ ਨਿਵਾਸੀ- ਐਸ.ਐਸ.ਪੀ ਅਮਰਗੜ੍ਹ/ਮਾਲੇਰਕੋਟਲਾ 02 ਅਗਸਤ 2024 : ਸਬ ਡਵੀਜ਼ਨ ਅਮਰਗੜ੍ਹ ਦੇ ਪਿੰਡ ਨਾਰੀਕੇ ਵਿਖੇ 19 ਬਿਸਵੇ ਜਗ੍ਹਾ ਵਿੱਚ ਕਰੀਬ 23 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਆਧੁਨਿਕ ਸਹੂਲਤਾਂਵਾਂ ਨਾਲ ਲੈਸ ਸੱਥ ਦੀ ਇਮਾਰਤ ਦਾ ਉਦਘਾਟਨ ਡਿਪਟੀ ਕਮਿਸ਼ਨਰ ਡਾ ਪੱਲਵੀ....
ਵਕ਼ਫ਼ ਬੋਰਡ ਦੇ ਇਸਲਾਮੀਆ ਗਰਲਜ਼ ਕਾਲਜ ਵਿੱਚ ਦਾਖਲਿਆਂ ਦਾ ਨਵਾਂ ਰਿਕਾਰਡ, ਵਿੱਦਿਅਕ ਸੈਸ਼ਨ 2024-25 ਦੌਰਾਨ 330 ਤੋਂ ਵੱਧ ਵਿਦਿਆਰਥੀਆਂ ਨੇ ਕਰਵਾਏ ਦਾਖਲੇ
ਬੀ.ਕਾਮ ਕੋਰਸ ਵਿੱਚ ਵੀ ਵਿਦਿਆਰਥੀਆਂ ਦੀ ਵਧੀਆ ਪ੍ਰਤੀਕਿਰਿਆ ਅਤੇ ਪੀ.ਜੀ.ਡੀ.ਸੀ.ਏ ਵਿੱਚ ਦਾਖਲੇ ਹੋਣਾ ਬਾਕੀ ਏ.ਡੀ.ਜੀ.ਪੀ ਐਮ.ਐਫ ਫਾਰੂਕੀ ਦੀਆਂ ਸਿੱਖਿਆ ਖੇਤਰ ਲਈ ਉਲੀਕਿਆਂ ਯੋਜਨਾਵਾਂ ਨੂੰ ਮਿਲ ਰਿਹਾ ਹੁਲਾਰਾ: ਪ੍ਰਿੰਸਿਪਲ ਡਾ. ਰਹੀਲਾ ਮਾਲੇਰਕੋਟਲਾ 02 ਅਗਸਤ 2024 : ਪੰਜਾਬ ਵਕ਼ਫ਼ ਬੋਰਡ ਦੇ ਅਧੀਨ ਚੱਲ ਰਹੇ ਇਸਲਾਮੀਆ ਗਰਲਜ਼ ਕਾਲਜ ਵਿੱਚ ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਪੰਜਾਬ ਵਕ਼ਫ਼ ਬੋਰਡ ਦੀ ਮੇਹਨਤ ਅਤੇ ਕਾਲਜ ਸਟਾਫ ਦੀ ਇਮਾਨਦਾਰੀ ਦਾ ਨਤੀਜਾ ਹੈ ਕਿ ਇਸ ਵਾਰ ਕਾਲਜ ਵਿੱਚ....
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਹੈਲਪ ਲਾਇਨ 1076 ਦਾ ਲੋਕਾਂ ਨੂੰ ਮਿਲ ਰਿਹੈ ਵੱਡਾ ਲਾਭ : ਡਿਪਟੀ ਕਮਿਸ਼ਨਰ
ਹੈਲਪ ਲਾਇਨ ਨੰਬਰ 1076 ਤੇ ਘਰ ਬੈਠੇ ਹਾਸਲ ਕੀਤੀਆਂ ਜਾ ਸਕਦੀਆਂ ਹਨ 43 ਤਰ੍ਹਾਂ ਦੀਆਂ ਸੇਵਾਵਾਂ ਹੁਣ ਤੱਕ ਜ਼ਿਲ੍ਹੇ ਦੇ 809 ਨਾਗਰਿਕਾਂ ਨੂੰ ਘਰ ਬੈਠੇ ਮੁਹੱਈਆ ਕਰਵਾਈਆਂ ਗਈਆਂ ਵੱਖ-ਵੱਖ ਪ੍ਰਸ਼ਾਸ਼ਨਿਕ ਸੇਵਾਵਾਂ ਫ਼ਤਹਿਗੜ੍ਹ ਸਾਹਿਬ, 02 ਅਗਸਤ 2024 : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰ ਬੈਠੇ ਹੀ ਵੱਖ-ਵੱਖ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਲਾਭ ਦੇਣ ਲਈ ਸ਼ੁਰੂ ਕੀਤੀ ਗਈ 1076 ਹੈਲਪ ਲਾਇਨ ਜ਼ਿਲ੍ਹੇ ਦੇ ਲੋਕਾਂ ਲਈ ਕਾਫੀ ਸਹਾਈ ਸਿੱਧ ਹੋ ਰਹੀ ਹੈ ਅਤੇ ਇਸ ਹੈਲਪ ਲਾਇਨ ਰਾਹੀਂ ਹੁਣ ਤੱਕ ਜ਼ਿਲ੍ਹੇ ਦੇ 809....