ਲੁਧਿਆਣਾ 25 ਜੁਲਾਈ 2024 : ਅੱਜ ਪੀ.ਏ.ਯੂ. ਵਾਈਸ ਚਾਂਸਲਰ ਸੈਮੀਨਾਰ ਹਾਲ ਵਿਚ ਬਾਇਓਤਕਨਾਲੋਜੀ ਦੇ ਸਾਬਕਾ ਪ੍ਰੋਫੈਸਰ ਡਾ. ਗੁਰਬਚਨ ਸਿੰਘ ਮਿਗਲਾਨੀ ਦੀ ਕਿਤਾਬ ਐਪੀਜੈਨੇਟਿਕਸ ਐਂਡ ਬਾਇਲੋਜੀਕਲ ਪ੍ਰੋਸੈਸਿਜ਼ ਜਾਰੀ ਕੀਤੀ ਗਈ| ਇਸ ਕਿਤਾਬ ਨੂੰ ਜਾਰੀ ਕਰਨ ਦੀ ਰਸਮ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਆਪਣੇ ਕਰ-ਕਮਲਾਂ ਨਾਲ ਨਿਭਾਈ| ਜ਼ਿਕਰਯੋਗ ਹੈ ਕਿ ਡਾ. ਮਿਗਲਾਨੀ ਵਾਈਸ ਚਾਂਸਲਰ ਦੇ ਅਧਿਆਪਕ ਰਹੇ ਹਨ| ਡਾ. ਗੋਸਲ ਨੇ ਇਸ ਮੌਕੇ ਗੱਲ ਕਰਦਿਆਂ ਕਿਤਾਬ ਦੀ ਸ਼ਾਨਦਾਰ ਦਿੱਖ ਦੇ ਨਾਲ-ਨਾਲ....
ਮਾਲਵਾ

ਲੁਧਿਆਣਾ 25 ਜੁਲਾਈ 2024 : ਅੱਜ ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਚ ਪੀ.ਏ.ਯੂ. ਫੁੱਲ ਉਤਪਾਦਕ ਕਲੱਬ ਦਾ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ| ਇਸ ਵਿਚ ਫੁੱਲਾਂ ਦੇ ਉਤਪਾਦਨ ਨਾਲ ਜੁੜੇ 45 ਦੇ ਕਰੀਬ ਕਿਸਾਨ ਸ਼ਾਮਿਲ ਹੋਏ| ਇਸ ਕੈਂਪ ਰਾਹੀਂ ਇਸ ਖੇਤਰ ਦੀ ਨਵੀਂ ਅਤੇ ਵਿਗਿਆਨਕ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਈ ਗਈ ਅਤੇ ਉਹਨਾਂ ਸਾਰੀਆਂ ਤਕਨੀਕਾਂ ਨੂੰ ਵਿਚਾਰਿਆ ਗਿਆ ਜਿਸ ਨਾਲ ਫੁੱਲ ਉਤਪਾਦਨ ਖੇਤਰ ਦੀਆਂ ਮੁਸ਼ਕਿਲਾਂ ਅਤੇ ਚੁਣੌਤੀਆਂ ਦਾ ਟਾਕਰਾ ਕੀਤਾ ਜਾ ਸਕੇ| ਫਲੋਰੀਕਲਚਰ ਅਤੇ ਲੈਂਡਸਕੇਪਿੰਗ....

15500 ਲੀਟਰ ਲਾਹਣ ਨੂੰ ਕੀਤਾ ਨਸ਼ਟ ਸ੍ਰੀ ਮੁਕਤਸਰ ਸਾਹਿਬ, 25 ਜੁਲਾਈ 2024 : ਮਾਨਯੋਗ ਸ਼੍ਰੀ ਗੌਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਅਤੇ ਸ ਗੁਰਸ਼ਰਨ ਸਿੰਘ ਸੰਧੂ ਆਈ.ਜੀ.ਪੀ ਫਰੀਦਕੋਟ ਰੇਂਜ ਫਰੀਦਕੋਟ ਦੀਆਂ ਹਦਾਇਤਾਂ ਤਹਿਤ ਸ੍ਰੀ ਭਾਗੀਰਥ ਸਿੰਘ ਮੀਨਾ IPS ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਵੱਲੋ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਮੁਹਿੰਮ ਵਿੱਡੀ ਗਈ ਹੈ। ਜਿਸ ਤਹਿਤ ਸ.ਫਤਿਹ ਸਿੰਘ ਬਰਾੜ ਪੀ.ਪੀ.ਐਸ. ਉਪ ਕਪਤਾਨ ਪੁਲਿਸ (ਲੰਬੀ) ਦੀ ਨਿਗਰਾਨੀ ਹੇਠ ਸਬ-ਡਵੀਜਨ ਲੰਬੀ ਦੇ ਥਾਣਾ....

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਜਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਤਰ੍ਹਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜਾ ਸ੍ਰੀ ਮੁਕਤਸਰ ਸਾਹਿਬ, 25 ਜੁਲਾਈ 2024 : ਜਿਲ੍ਹੇ ਵਿੱਚ ਚੱਲ ਵੱਖ-ਵੱਖ ਤਰ੍ਹਾਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ ਨੂੰ ਸਖਤ ਹਦਾਇਤ....

ਕਿਸਾਨਾਂ ਨੂੰ ਸਿੱਧੀ ਬੈਂਕ ਖਾਤਿਆਂ ਰਾਹੀਂ ਮਿਲੇਗੀ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ , 25 ਜੁਲਾਈ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐਸ.ਐਮ.ਏ.ਐਮ.) ਯੋਜਨਾ ਤਹਿਤ....

ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਰਸਾਤੀ ਮੌਸਮ ਦੌਰਾਨ ਖਾਣ ਪੀਣ ਸਮੇਂ ਸਾਵਧਾਨ ਰਹਿਣ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ, 25 ਜੁਲਾਈ 2024 : ਸਿਹਤ ਵਿਭਾਗ ਵੱਲੋਂ ਡਾ ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਗਰਮੀ ਅਤੇ ਬਰਸਾਤੀ ਮੌਸਮ ਦੌਰਾਨ ਲੋਕਾਂ ਨੂੰ ਪੀਣ ਵਾਲੇ ਪਾਣੀ ਤੋਂ ਹੋਣ ਬੀਮਾਰੀਆ ਤੋਂ ਬਚਾਉਣ ਲਈ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਪਾਣੀ ਦੇ ਵੱਖ ਵੱਖ ਸੋਮਿਆਂ ਤੋਂ ਪੀਣ ਵਾਲੇ ਪਾਣੀ ਦੇ 10 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ।ਇਸ ਮੌਕੇ ਡਾ ਨਵਜੋਤ ਕੌਰ ਸਿਵਲ....

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ 2024 : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ., ਡੀ.ਜੀ.ਪੀ ਪੰਜਾਬ, ਸ਼੍ਰੀ ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐਸ., ਇੰਸਪੈਕਟਰ ਜਨਰਲ ਪੁਲਿਸ, ਫਰੀਦਕੋਟ ਰੇਂਜ, ਫਰੀਦਕੋਟ ਜੀ ਦੀਆਂ ਹਦਾਇਤਾ ਤਹਿਤ, ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਦੋਰਾਨ ਸ੍ਰੀ ਮਨਮੀਤ ਸਿੰਘ ਢਿੱਲੋਂ, ਕਪਤਾਨ ਪੁਲਿਸ (ਇੰਨਵੈ), ਸ਼੍ਰੀ ਮੁਕਤਸਰ ਸਾਹਿਬ....

ਲੁਧਿਆਣਾ, 24 ਜੁਲਾਈ 2024 : ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਲੁਧਿਆਣਾ ਪ੍ਰਸ਼ਾਸਨ ਦੀ ਅਗਵਾਈ ਵਾਲੀ ਪਹਿਲਕਦਮੀ ਆਈ-ਐਸਪਾਇਰ ਤਹਿਤ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ 12ਵੀਂ ਜਮਾਤ ਦੇ ਚਾਰ ਵਿਦਿਆਰਥੀਆਂ ਨੇ ਇੱਕ ਸੀਨੀਅਰ ਆਰਮੀ ਅਫਸਰ ਕਰਨਲ ਡੀ.ਪੀ. ਸਿੰਘ, ਜੋ ਕਿ ਆਰਮੀ ਰਿਕਰੂਟਿੰਗ ਅਫਸਰ ਲੁਧਿਆਣਾ ਹਨ, ਨਾਲ ਮੁਲਾਕਾਤ ਕੀਤੀ। ਉਨ੍ਹਾਂ ਫੌਜ ਭਰਤੀ ਦਫਤਰ ਲੁਧਿਆਣਾ ਵਿੱਚ ਕਰਨਲ ਡੀ.ਪੀ ਸਿੰਘ ਨਾਲ ਕਈ ਘੰਟੇ ਬਿਤਾਏ ਅਤੇ ਭਾਰਤੀ ਫੌਜ....

ਜਗਰਾਓ, 25 ਜੁਲਾਈ 2024 : ਉਪ-ਮੰਡਲ ਮੈਜਿਸਟ੍ਰੇਟ ਜਗਰਾਓ, ਗੁਰਬੀਰ ਸਿੰਘ ਕੋਹਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਹਿਸੀਲ ਕੰਪਲੈਕਸ, ਜਗਰਾਓ ਵਿਖੇ ਟੱਕ ਸ਼ਾਪ ਨੂੰ ਸਾਲ 2024-25 (01/08/2024 ਤੋਂ 31/03/2025) ਲਈ ਬੋਲੀ ਰਾਹੀਂ ਠੇਕੇ 'ਤੇ ਦਿੱਤਾ ਜਾਣਾ ਹੈ। ਇਹ ਬੋਲੀ ਦਫ਼ਤਰ ਉਪ-ਮੰਡਲ ਮੈਜਿਸਟਰੇਟ, ਜਗਰਾਉਂ ਵਿਖੇ 30 ਜੁਲਾਈ, 2024 ਨੂੰ 12 ਵਜੇ ਕਰਵਾਈ ਜਾਵੇਗੀ। ਐਸ.ਡੀ.ਐਮ. ਕੋਹਲੀ ਨੇ ਦੱਸਿਆ ਕਿ ਬੋਲੀ ਵਿੱਚ ਸਾਰਿਆਂ ਨੂੰ ਸਮੇਂ ਸਿਰ ਹਾਜ਼ਰ ਹੋਣਾ ਲਾਜ਼ਮੀ ਹੈ। ਬੋਲੀ ਵਿੱਚ ਸ਼ਾਮਲ ਹੋਣ ਵਾਲੇ....

ਲੁਧਿਆਣਾ, 25 ਜੁਲਾਈ 2024 : ਭਾਰਤ ਸੰਚਾਰ ਨਿਗਮ ਲਿਮਟਿਡ (ਬੀ.ਐਸ.ਐਨ.ਐਲ.) ਲੁਧਿਆਣਾ ਟੈਲੀਕਾਮ ਜ਼ਿਲ੍ਹੇ ਵੱਲੋਂ ਸਾਰੇ 3G ਸਿਮ ਗਾਹਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 10 ਅਗਸਤ 2024 ਤੋਂ ਪਹਿਲਾਂ ਆਪਣੇ ਨਜ਼ਦੀਕੀ ਗਾਹਕ ਸੇਵਾ ਕੇਂਦਰਾਂ (ਸੀ.ਐਸ.ਸੀ) 'ਤੇ ਆਪਣੇ ਮੌਜੂਦਾ 3G ਸਿਮ ਨੂੰ 4G ਸਿਮ ਵਜੋਂ ਅਪਗਰੇਡ ਕਰਵਾ ਲਿਆ ਜਾਵੇ। ਨਿਰਵਿਘਨ ਮੋਬਾਇਲ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਇਹ ਬਦਲ ਲਾਜ਼ਮੀ ਹੈ। ਬੀ.ਐਸ.ਐਨ.ਐਲ. ਦਾ ਉਦੇਸ਼ ਉਹਨਾਂ ਗਾਹਕਾਂ ਲਈ ਇੱਕ ਸੁਚਾਰੂ ਅਨੁਭਵ ਪ੍ਰਦਾਨ ਕਰਨਾ ਹੈ ਜੋ ਇਸਦੀਆਂ....

ਕੇਂਦਰੀ ਨੋਡਲ ਅਫ਼ਸਰ ਨੇ ਲੁਧਿਆਣਾ ਪ੍ਰਸ਼ਾਸਨ ਵੱਲੋਂ ਚੁੱਕੇ ਕਦਮਾਂ ਦਾ ਵੀ ਕੀਤੀ ਸਮੀਖਿਆ ਲੁਧਿਆਣਾ, 25 ਜੁਲਾਈ 2024 : ਜਲ ਸ਼ਕਤੀ ਅਭਿਆਨ: ਕੈਚ ਦ ਰੇਨ' ਤਹਿਤ ਜਾਰੀ ਪਹਿਲਕਦਮੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇਕ ਕੇਂਦਰੀ ਟੀਮ ਵੱਲੋਂ ਲੁਧਿਆਣਾ ਦਾ ਦੌਰਾ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਿਗਿਆਨੀ ਸੀ. ਅਤੇ ਟੈਕਨੀਕਲ ਅਫ਼ਸਰ ਗਾਰਗੀ ਵਾਲੀਆ, ਕੇਂਦਰੀ ਨੋਡਲ ਅਫ਼ਸਰ ਦੇਵੇਸ਼ ਗੁਪਤਾ, ਆਈ.ਆਰ.ਐਸ. ਨੇ ਸਬੰਧਤ ਵਿਭਾਗਾਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਕੀਤੀ। ਗੁਪਤਾ ਨੇ....

ਪ੍ਰੋਜੈਕਟ ਦਾ ਉਦੇਸ਼ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਉਦਯੋਗ ਸ਼ੁਰੂ ਕਰਨ 'ਚ ਸਹਿਯੋਗ ਕਰਨਾ ਹੈ ਲੁਧਿਆਣਾ, 25 ਜੁਲਾਈ 2024 : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 15 ਅਗਸਤ ਨੂੰ 'ਫਿਊਚਰ ਟਾਈਕੂਨਜ਼' ਨਾਮੀ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਦਾ ਉਦੇਸ਼ ਵਿਦਿਆਰਥੀਆਂ, ਨੌਜਵਾਨਾਂ, ਔਰਤਾਂ, ਦਿਵਿਆਂਗਜਨਾਂ ਅਤੇ ਲੁਧਿਆਣਾ ਨਾਲ ਸਬੰਧਤ ਆਮ ਲੋਕਾਂ ਦੇ ਸੁਪਨਿਆਂ ਦੇ ਪ੍ਰੋਜੈਕਟਾਂ ਲਈ ਨਵੇਂ ਵਿਚਾਰਾਂ, ਸੰਕਲਪਾਂ ਜਾਂ ਯੋਜਨਾਵਾਂ ਪੇਸ਼ ਕਰਨ ਲਈ ਉਤਸ਼ਾਹਿਤ ਕਰਨਾ ਹੈ। ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਸੁਪਨਿਆਂ....

ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੇ ਮੁੱਹਈਆ ਕਰਵਾਈਆਂ ਸਰਕਾਰੀ ਸੇਵਾਵਾਂ ਸਹਾਇਕ ਕਮਿਸ਼ਨਰ ਸ਼ੁਭੀ ਆਂਗਰਾ ਨੇ ਲਿਆ ਕੈਂਪ ਦਾ ਜਾਇਜ਼ਾ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਮੋਗਾ, 25 ਜੁਲਾਈ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਲੋਕਾਂ ਦੀਆਂ ਜਿਹੜੀਆਂ ਸਮੱਸਿਆਵਾਂ ਦਾ ਸਬੰਧ ਸਰਕਾਰ/ਪ੍ਰਸ਼ਾਸ਼ਨ ਨਾਲ ਹੈ, ਦਾ ਪਹਿਲ ਦੇ ਆਧਾਰ ਉੱਪਰ ਨਿਪਟਾਰਾ ਕਰਨ ਲਈ ਤੇ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਪਿੰਡ ਪੱਧਰੀ ਵਿਸ਼ੇਸ਼....

ਫਰੀਦਕੋਟ 25 ਜੁਲਾਈ 2024 : ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਤੇ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਵੱਲੋ ਐਸ.ਐਨ.ਪੀ ਫੀਡ ਦੀ ਕੁਆਲਟੀ ਚੈੱਕ ਕਰਨ ਸਬੰਧੀ ਫਰੀਦਕੋਟ ਦੇ ਵੱਖ ਵੱਖ ਆਂਗਣਵਾੜੀ ਸੈਟਰਾਂ , ਬਾਜੀਗਰ ਬਸਤੀ, ਬਲਬੀਰ ਬਸਤੀ, ਸੰਜੇ ਨਗਰ, ਗੋਬਿੰਦ ਨਗਰ , ਦਿਹਾਤੀ ਫਰੀਦਕੋਟ, ਆਂਗਣਵਾੜੀ ਸੈਂਟਰ ਪੱਕਾ ਨੰਬਰ 02 , ਆਂਗਣਵਾੜੀ ਸੈਂਟਰ ਕਲੇਰ, ਆਂਗਣਵਾੜੀ ਸੈਂਟਰ ਗੋਲੇਵਾਲਾ ਆਦਿ ਦਾ ਦੌਰਾ ਕੀਤਾ ਗਿਆ। ਇਸ....

ਫਰੀਦਕੋਟ 25 ਜੁਲਾਈ 2024 : ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਡਾ. ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫਸਰ ਸਰਾਵਾਂ ਡਾ. ਰਾਜਵਿੰਦਰ ਸਿੰਘ ਦੇ ਉੱਦਮ ਸਦਕਾ ਪਿੰਡ ਅਜਿੱਤ ਗਿੱਲ ਵਿਖੇ ਕਿਸਾਨ ਕੈਂਪ ਦਾ ਆਯੋਜਿਨ ਕੀਤਾ ਗਿਆ। ਕੈਂਪ ਦੌਰਾਨ ਜਿਲ੍ਹਾ ਸਿਖਲਾਈ ਅਫਸਰ ਡਾ. ਕੁਲਵੰਤ ਸਿੰਘ ਨੇ ਉਚੇਚੇ ਤੌਰ ਤੇ ਸ਼ਿਰਕਤ ਕਰਦਿਆਂ ਕਿਸਾਨਾਂ ਨੂੰ ਕੁਦਰਤੀ ਸਾਧਨਾਂ ਜਿਵੇ ਕਿ ਮਿੱਟੀ, ਪਾਣੀ ਅਤੇ ਹਵਾ ਨੂੰ ਸੰਭਾਲਣ....