ਫ਼ਤਹਿਗੜ੍ਹ ਸਾਹਿਬ, 01 ਦਸੰਬਰ : ਜ਼ਿਲਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੀ ਹਦੂਦ ਵਿੱਚ ਸਮੂਹ ਧਾਰਮਿਕ ਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਊਂਕਿ ਪਿਛਲੇ ਦਿਨੀ ਧਾਰਮਿਕ ਸਥਾਨਾਂ....
ਮਾਲਵਾ
ਫ਼ਤਹਿਗੜ੍ਹ ਸਾਹਿਬ, 01 ਦਸੰਬਰ : ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਪੈਂਦੇ ਬੋਰਵੈਲਾਂ, ਟਿਊਬਵੈਲਾਂ ਦੀ ਉਸਾਰੀ, ਮੁਰੰਮਤ ਕਰਨ ਸਮੇਂ ਜ਼ਿਲ੍ਹਾ ਕੁਲੈਕਟਰ, ਜ਼ਿਲ੍ਹਾ ਮੈਜਿਸਟਰੇਟ, ਸਰਪੰਚ, ਗ੍ਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕੀਤਾ ਜਾਵੇ। ਹੁਕਮਾਂ ਵਿੱਚ....
ਪਰਾਲੀ ਦੀ ਸੁਚੱਜੀ ਸੰਭਾਲ ਲਈ ਪਿਛਲੇ ਸਾਲ 4 ਕਰੋੜ 54 ਲੱਖ 95 ਹਜ਼ਾਰ ਰੁਪਏ ਦੀ ਸਬਸਿਡੀ ਤੇ ਦਿੱਤੀਆਂ ਕਿਸਾਨਾਂ ਨੂੰ ਆਧੁਨਿਕ ਮਸ਼ੀਨਾਂ ਚਾਲੂ ਸਾਲ ਦੌਰਾਨ ਨਿੱਜੀ ਕਿਸਾਨਾਂ , ਕਿਸਾਨ ਗਰੁੱਪਾਂ ਤੇ ਸਹਿਕਾਰੀ ਸਭਾਵਾਂ ਨੂੰ ਸਬਸਿਡੀ ਤੇ ਦਿੱਤੀਆਂ ਜਾਣਗੀਆਂ 443 ਖੇਤੀ ਮਸ਼ੀਨਾਂ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸਬਸਿਡੀ ਤੇ ਦਿੱਤਾ ਗਿਆ 2167 ਕੁਇੰਟਲ ਕਣਕ ਦਾ ਬੀਜ ਫ਼ਤਹਿਗੜ੍ਹ ਸਾਹਿਬ, 01 ਦਸੰਬਰ : ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਲਈ....
ਜੋਸ਼ੀਲਾ ਚੌਂਕ ਤੋਂ ਫੁਆਰਾ ਚੌਂਕ ਅਤੇ ਅੱਗੇ ਭਗਵਾਨ ਵਾਲਮੀਕ ਚੌਂਕ ਤੋਂ ਹੁੰਦੇ ਹੋਏ ਬੱਸ ਸਟੈਂਡ ਸੜਕ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ ਬਰਨਾਲਾ, 1 ਦਸੰਬਰ : ਬਰਨਾਲਾ ਵਾਸੀਆਂ ਦੀ ਲੰਬੇ ਚਿਰ ਤੋਂ ਤੁਰੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਮੰਤਰੀ ਸ.ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ 1.58 ਕਰੋੜ ਰੁਪਏ ਦੀ ਲਾਗਤ ਨਾਲ ਜੋਸ਼ੀਲਾ ਚੌਂਕ ਤੋਂ ਫੁਆਰਾ ਚੌਂਕ ਅਤੇ ਅੱਗੇ ਭਗਵਾਨ ਵਾਲਮੀਕ ਚੌਂਕ ਤੋਂ ਹੁੰਦੇ ਹੋਏ ਬੱਸ ਸਟੈਂਡ ਸੜਕ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ। ਇਸ ਸਬੰਧੀ ਵਧੇਰੀ ਜਾਣਕਾਰੀ ਦਿੰਦਿਆਂ ਉਨ੍ਹਾਂ....
ਬਰਨਾਲਾ, 1 ਦਸੰਬਰ : ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਕਾਲਜਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਦੋ ਰੋਜ਼ਾ ਯੁਵਕ ਮੇਲਾ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਰੁਣ ਕੁਮਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨੇ ਦੱਸਿਆ ਕਿ ਕਾਲਜ ਮੈਨੇਜਮੈਂਟ ਪ੍ਰਧਾਨ ਸਰਦਾਰ ਭੋਲਾ ਸਿੰਘ ਵਿਰਕ ਦਾ ਇਹ ਸਮਾਗਮ ਕਰਵਾਉਣ ‘ਚ ਵਿਸ਼ੇਸ਼ ਯੋਗਦਾਨ ਰਿਹਾ। ਅਰੁਣ ਕੁਮਾਰ ਸਹਾਇਕ ਡਾਇਰੈਕਟਰ ਨੇ ਦੱਸਿਆ ਕਿ ਇਸ ਮੇਲੇ ਵਿੱਚ 41....
ਬਰਨਾਲਾ, 1 ਦਸੰਬਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਚੱਲ ਰਿਹਾ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ 09 ਦਸੰਬਰ ਤੱਕ ਜਾਰੀ ਰਹੇਗਾ। ਇਸ ਸਬੰਧੀ ਜ਼ਿਲ੍ਹੇ ਅੰਦਰ ਪੈਂਦੇ ਪੈਂਦੇ ਤਿੰਨੋ ਵਿਧਾਨ ਸਭਾ ਚੋਣ ਹਲਕਾ 102-ਭਦੌੜ (ਅ.ਜ.), 103-ਬਰਨਾਲਾ ਅਤੇ 104-ਮਹਿਲ ਕਲਾਂ (ਅ.ਜ.) ਵਿੱਚ ਸਾਰੇ ਪੋਲਿੰਗ ਬੂਥਾਂ 'ਤੇ 02 ਦਸੰਬਰ (ਸ਼ਨੀਵਾਰ) ਤੇ 3 ਦਸੰਬਰ (ਐਤਵਾਰ) ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿੱਚ ਬੂਥ ਲੈਵਲ ਅਫ਼ਸਰ ਸਵੇਰੇ 10 ਵਜੇ ਤੋਂ ਸ਼ਾਮ 05....
ਸਿਹਤ ਵਿਭਾਗ ਵੱਲੋਂ “ਸਮਾਜ ਜਾਂ ਭਾਈਚਾਰੇ ਨੂੰ ਅਗਵਾਈ ਕਰਨ ਦਿਓ” ਵਿਸ਼ੇ ਤਹਿਤ ਮਨਾਇਆ ਵਿਸ਼ਵ ਏਡਜ਼ ਦਿਵਸ ਬਰਨਾਲਾ, 1 ਦਸੰਬਰ : ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਬਰਨਾਲਾ ਦੇ ਟਰੇਨਿੰਗ ਹਾਲ ਵਿੱਚ ਵਿਸ਼ਵ ਏਡਜ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਡਾ. ਕੌਸ਼ਲ ਨੇ ਦੱਸਿਆ ਕਿ ਹਰ ਸਾਲ ਏਡਜ਼ ਦੀ ਰੋਕਥਾਮ ਅਤੇ ਇਸ ਤੋਂ ਪੀੜਤ ਵਿਆਕਤੀਆਂ ਪ੍ਰਤੀ ਸਤਿਕਾਰ ਅਤੇ ਮਾਨਸਿਕ....
ਬਰਨਾਲਾ, 1 ਦਸੰਬਰ : ਸੰਤ ਬਾਬਾ ਅਤਰ ਸਿੰਘ ਸਰਕਾਰੀ ਪੌਲੀਟੈਕਨਿਕ ਕਾਲਜ ਬਡਬਰ (ਬਰਨਾਲਾ) ਵਿਖੇ ਸਮੂਹ ਸਟਾਫ ਮੈਂਬਰਾਂ ਵੱਲੋਂ ਪ੍ਰਿੰਸੀਪਲ ਯਾਦਵਿੰਦਰ ਸਿੰਘ ਦੀ ਸੇਵਾ ਮੁਕਤੀ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਮਾਤਾ ਪਿਤਾ ਸਮੇਤ ਪ੍ਰਿੰਸੀਪਲ ਯਾਦਵਿੰਦਰ ਸਿੰਘ, ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਨਵਰਾਜ ਕੌਰ ਜਿਹੜੇ ਅੱਜਕੱਲ੍ਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ (ਸੰਗਰੂਰ) ਵਿਖੇ ਬਤੌਰ ਇੰਚਾਰਜ ਪ੍ਰਿੰਸੀਪਲ ਸੇਵਾ ਨਿਭਾ ਰਹੇ ਹਨ, ਉਨ੍ਹਾਂ ਦੀ ਬੇਟੀ ਤੋਂ ਇਲਾਵਾ ਉਨ੍ਹਾਂ ਦੇ....
ਬਰਨਾਲਾ, 1 ਦਸੰਬਰ : ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਾਈਕਲ ਰੈਲੀ ਨੂੰ ਅੱਜ ਮਿਤੀ 1 ਦਸੰਬਰ ਨੂੰ ਬਰਨਾਲਾ ਤੋਂ ਡਿਪਟੀ ਕਮਿਸ਼ਨਰ ਬਰਨਾਲਾ, ਸ਼੍ਰੀਮਤੀ ਪੂਨਮਦੀਪ ਕੌਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸਾਈਕਲ ਰੈਲੀ ਰਵਾਨਾ ਹੋਣ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵੱਲੋਂ ਸਾਬਕਾ ਸੈਨਿਕਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਵੰਡੇ ਗਏ। ਇਹ ਰੈਲੀ ਬਰਨਾਲਾ ਤੋਂ ਮਲੇਰਕੋਟਲਾ ਲਈ ਰਵਾਨਾ ਹੋਈ ਜਦੋਂ ਕਿ ਅਗਲੇ ਪੜ੍ਹਾਅ ਪੂਰੇ ਕਰਦੀ ਹੋਈ ਮਿਤੀ 07 ਦਸੰਬਰ 2023 ਨੂੰ ਝੰਡਾ ਦਿਵਸ ਮੌਕੇ ਵਾਪਸ....
ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹਰੇਕ ਨਾਗਰਿਕ ਨੂੰ ਨਸ਼ਿਆਂ ਦੇ ਕਲੰਕ ਨੂੰ ਖ਼ਤਮ ਕਰਨ ਲਈ ਅੱਗੇ ਆਉਣ ਦੀ ਲੋੜ-ਡਿਪਟੀ ਕਮਿਸ਼ਨਰ ਜ਼ਿਲ੍ਹੇ ਅੰਦਰ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ-ਐਸ.ਐਸ.ਪੀ. ਜ਼ਿਲ੍ਹਾ ਵਾਸੀਆਂ ਨੂੰ ਨਸ਼ਾ ਵਿਰੋਧੀ ਮੁਹਿੰਮ ’ਚ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਮਾਨਸਾ, 01 ਦਸੰਬਰ : ਨਸ਼ਾ ਮਨੁੱਖ ਦਾ ਸਰੀਰਿਕ ਅਤੇ ਆਰਥਿਕ ਨੁਕਸਾਨ ਕਰਦਾ ਹੈ। ਨਸ਼ਾ ਕਰਨ ਵਾਲਾ ਵਿਅਕਤੀ ਦੋਸ਼ੀ ਨਹੀਂ ਬਲਕਿ....
ਜੇਤੂ ਵਿਦਿਆਰਥੀਆਂ ਨੂੰ ਨਗਦ ਪੁਰਸਕਾਰ ਨਾਲ ਕੀਤਾ ਸਨਮਾਨਿਤ ਮਾਨਸਾ, 01 ਦਸੰਬਰ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਅਤੇ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾ ਤਹਿਤ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਅਤੇ ਨਸ਼ੇ ਨੂੰ ਜੜੋਂ ਖ਼ਤਮ ਕਰਨ ਦੇ ਅਹਿਦ ਲਈ ਜ਼ਿਲ੍ਹਾ ਪੱਧਰੀ ਐਂਟੀ ਡਰੱਗ ਮੁਹਿੰਮ ਤਹਿਤ ‘ਜਾਗ੍ਰਿਤੀ ਯਾਤਰਾ’ ਦਾ ਆਯੋਜਨ ਕੀਤਾ ਗਿਆ। ਇਸ ਯਾਤਰਾ ਦੇ ਉਪਰੰਤ ਪੁਲਿਸ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ....
ਨਾਮਵਰ ਗਾਇਕ ਕੰਵਰ ਗਰੇਵਾਲ ਕਰਨਗੇ ਸਰੋਤਿਆਂ ਦਾ ਮਨੋਰੰਜਨ ਜ਼ਿਲ੍ਹਾ ਵਾਸੀਆਂ ਨੂੰ ਵਧ ਚੜ੍ਹ ਕੇ ‘ਟਿੱਬਿਆਂ ਦੇ ਮੇਲੇ’ ਵਿਚ ਸ਼ਿਰਕਤ ਕਰਨ ਦੀ ਅਪੀਲ ਮਾਨਸਾ, 01 ਦਸੰਬਰ : ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ 08, 09 ਅਤੇ 10 ਦਸੰਬਰ ਨੂੰ ਤਿੰਨ ਰੋਜ਼ਾ ਟਿੱਬਿਆਂ ਦਾ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਦੇ ਅਗੇਤੇ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੱਭਿਆਚਾਰਕ....
ਨਸ਼ਿਆਂ ਤੋਂ ਰਹਿਤ ਸਮਾਜ ਦੀ ਸਿਰਜਣਾ ਕਰਨਾ ਹੀ ਭਗਵਾਨ ਬਾਲਮੀਕ ਨੂੰ ਸੱਚੀ ਸ਼ਰਧਾਂਜਲੀ- ਸਪੀਕਰ ਸੰਧਵਾਂ ਕੋਟਕਪੂਰਾ 01 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਅੱਜ 7ਵੇਂ ਮੂਰਤੀ ਸਥਾਪਨਾ ਦਿਵਸ ਨੂੰ ਸਮਰਪਿਤ ਸ਼੍ਰਿਸ਼ਟੀਕਰਤਾ ਭਗਵਾਨ ਸ਼੍ਰੀ ਵਾਲਮੀਕ ਜੀ ਦੇ ਪਾਵਨ ਅਸਥਾਨ ਸ਼੍ਰੀ ਰਾਮਤੀਰਥ ਦੀ ਯਾਤਰਾ ਨੂੰ ਜਾਣ ਵਾਲੇ ਸ਼ਰਧਾਲੂਆਂ ਲਈ ਇੱਕ ਬੱਸ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸਮੂਹ ਬਾਲਮੀਕ ਭਾਈਚਾਰੇ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਇਲਾਕਾ ਨਿਵਾਸੀਆਂ....
ਫਰੀਦਕੋਟ 01 ਦਸੰਬਰ , ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪ੍ਰਿੰਸੀਪਲ ਡਾ. ਸੁਖਵਿੰਦਰ ਕੌਰ ਜਟਾਣਾ ਦੇ ਭੋਗ ਤੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਵਿਦਿਆ ਦੇ ਖੇਤਰ ਵਿੱਚ ਡਾ. ਜਟਾਣਾ ਚਾਨਣ ਮੁਨਾਰੇ ਦਾ ਕੰਮ ਕਰ ਰਹੇ ਸੀ । ਉਨ੍ਹਾਂ ਦਾ ਬੇਵਕਤੇ ਜਹਾਨ ਤੋਂ ਤੁਰ ਜਾਣ ਨਾਲ ਇਸ ਖਿੱਤੇ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਡਾ. ਸੁਖਵਿੰਦਰ ਕੌਰ ਬਤੌਰ ਪ੍ਰਿੰਸੀਪਲ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਿਜ, ਸੁਖਾਨੰਦ ਵਿਖੇ ਸੇਵਾਵਾ ਨਿਭਾ ਰਹੇ ਸਨ ਤੇ....
ਵਲੰਟੀਅਰਾਂ ਨੂੰ ਦਿੱਤੀ ਸੀ. ਪੀ. ਆਰ. ਦੇਣ ਦੀ ਪਰੈਕਟੀਕਲ ਜਾਣਕਾਰੀ ਫਰੀਦਕੋਟ 01 ਦਸੰਬਰ : ਭਾਰਤ ਸਰਕਾਰ ਐਨ.ਡੀ.ਐਮ.ਏ, ਐਸ.ਡੀ.ਐਮ.ਏ, ਡੀ.ਡੀ.ਐਮ.ਏ ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਚੰਡੀਗੜ੍ਹ ਵੱਲੋਂ ਦੇਸ਼ ਭਰ ਵਿੱਚ ਕਿਸੇ ਵੀ ਕਿਸਮ ਦੀ ਕੁਦਰਤੀ ਆਫਤ ਦੌਰਾਨ ਰਾਹਤ ਪ੍ਰਦਾਨ ਕਰਨ ਲਈ ਆਪਦਾ ਮਿੱਤਰ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸੇ ਸਕੀਮ ਤਹਿਤ ਫਰੀਦਕੋਟ ਵਿਖੇ 12 ਰੋਜਾ ਸਿਖਲਾਈ ਕੈਂਪ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ ਪਬਲਿਕ ਐਡਮਿਨਿਸਟਰੇਸ਼ਨ ਚੰਡੀਗੜ੍ਹ....