ਮਾਲਵਾ

ਅਸਤਾਨਾ ਬਾਬਾ ਸਮਾਏਦੀਨ ਸ਼ਾਹ ਜੀ ਦੀ ਦਰਗਾਹ ’ਤੇ ਭੰਡਾਰਾ ਤੇ ਸੱਭਿਆਚਾਰਕ ਮੇਲਾ ਕਰਵਾਇਆ 
ਮੁੱਲਾਂਪੁਰ ਦਾਖਾ, 23 ਨਵੰਬਰ (ਸਤਵਿੰਦਰ ਸਿੰਘ ਗਿੱਲ) : ਸਥਾਨਕ ਕਸਬੇ ਅੰਦਰ ਅਸਤਾਨਾ ਬਾਬਾ ਸਮਾਏਦੀਨ ਸ਼ਾਹ ਜੀ ਦੀ ਦਰਗਾਹ ’ਤੇ ਪੀਰ ਲੱਖਾਂ ਦਾਤਾ ਜੀ ਦਾ ਸਾਲਾਨਾ ਭੰਡਾਰਾ ਅਤੇ ਸੱਭਿਆਚਾਰਕ ਮੇਲਾ ਮੁੱਖ ਸੇਵਾਦਾਰ ਸੋਮਾ ਦੇ ਪਰਿਵਾਰ ਵੱਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾਪੂਰਵਕ ਕਰਵਾਇਆ ਗਿਆ। ਬਾਬਾ ਜੀ ਦੀ ਦਰਗਾਹ ’ਤੇ ਚਾਦਰ ਚੜ੍ਹਾਉਣ ਦੀ ਰਸਮ ਡੀ.ਐੱਸ.ਪੀ ਅਮਨਦੀਪ ਸਿੰਘ ਅਤੇ ਐੱਸ.ਐੱਚ.ਓ ਸਿਕੰਦਰ ਸਿੰਘ ਚੀਮਾਂ ਵੱਲੋਂ ਕੀਤੀ ਗਈ ਅਤੇ ਮੇਲੇ ਦੀ ਸ਼ੁਰੂਆਤ ਦੋਵਾਂ ਅਧਿਕਾਰੀਆਂ ਵੱਲੋਂ ਰੀਬਨ....
ਸਰਾਭਾ ਵਿਖੇ ਚਿੱਪ ਵਾਲੇ ਮੀਟਰਾਂ ਦੇ ਵਿਰੋਧ 'ਚ ਪੰਜਾਬ ਸਰਕਾਰ ਤੇ ਬਿਜਲੀ ਬੋਰਡ ਦਾ ਫੂਕਿਆ ਪੁਤਲਾ
ਪੰਜਾਬ ਸਰਕਾਰ ਮੁਰਦਾਬਾਦ, ਬਿਜਲੀ ਬੋਰਡ ਮੁਰਦਾਬਾਦ ਦੇ ਨਾਅਰਿਆਂ ਨਾਲ ਅਸਮਾਨੀ ਗੂੰਜਾਂ ਪਾਈਆਂ ਮੁੱਲਾਂਪੁਰ ਦਾਖਾ 23, ਨਵੰਬਰ (ਸਤਵਿੰਦਰ ਸਿੰਘ ਗਿੱਲ) ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਚਿੱਪ ਵਾਲੇ ਮੀਟਰਾਂ ਨੂੰ ਲੈ ਕੇ ਹੋਇਆ ਤਿੱਖਾ ਵਿਰੋਧ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਸੁਧਾਰ ਦਾ ਫੂਕਿਆ ਪੁਤਲਾ । ਪੰਜਾਬ ਸਰਕਾਰ ਮੁਰਦਾਬਾਦ, ਬਿਜਲੀ ਬੋਰਡ ਮੁਰਦਾਬਾਦ ਦੇ ਨਾਅਰਿਆਂ ਨਾਲ ਅਸਮਾਨੀ ਗੂੰਜਾਂ ਪਾਈਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਹੀਦ....
ਵੱਧ ਤੋਂ ਵੱਧ ਰੁੱਖ ਲਗਾਉਣ ਲਈ ਜਾਰੀ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕੀਤਾ ਜਾਵੇ : ਕੈਬਨਿਟ ਮੰਤਰੀ ਕਟਾਰੂਚੱਕ 
ਕੈਬਨਿਟ ਮੰਤਰੀ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਆਯੋਜਿਤ ਵਾਤਾਵਰਣ 'ਚ ਸੁਧਾਰ ਲਈ ਜਾਰੀ ਕਾਰਜ਼ਾਂ ਦੀ ਕੀਤੀ ਸਮੀਖਿਆ ਕਿਹਾ! ਵਾਤਾਵਰਣ ਦੀ ਸੁ਼ੱਧਤਾ ਲਈ ਵੱਧ ਤੋਂ ਵੱਧ ਰੁੱਖ ਹੋਣੇ ਲਾਜ਼ਮੀ 45 ਨਵੇਂ ਭਰਤੀ ਹੋਏ ਗਾਰਡਾਂ ਨੂੰ ਨੌਕਰੀ ਲਈ ਦਿੱਤੀ ਮੁਬਾਰਕਬਾਦ ਅਜੋਕੇ ਵਾਤਾਵਰਣ ਦੀ ਰੱਖਿਆ ਲਈ ਆਪਣੀ ਡਿਊਟੀ ਪੁਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਵੀ ਕੀਤਾ ਪ੍ਰੇਰਿਤ ਲੁਧਿਆਣਾ, 23 ਨਵੰਬਰ : ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਮੰਤਰੀ ਸ੍ਰੀ....
ਲੋਕਾਂ ਦੇ ਹਰ ਮਸਲੇ ਦੇ ਹੱਲ ਲਈ ਪਹਿਲੇ ਦਿਨ ਤੋਂ ਕਰ ਰਿਹਾ ਹਾਂ ਪੁਰਜ਼ੋਰ ਕੋਸ਼ਿਸ਼ਾਂ : ਅਮਨ ਅਰੋੜਾ
ਕੈਬਨਿਟ ਮੰਤਰੀ ਨੇ ਸੁਨਾਮ ਹਲਕੇ ਦੇ ਪਿੰਡਾਂ ਦਾ ਆਪਸੀ ਸੰਪਰਕ ਸੁਧਾਰਨ ਲਈ 7.53 ਕਰੋੜ ਦੀ ਲਾਗਤ ਵਾਲੇ 3 ਵੱਡੇ ਪੁਲਾਂ ਦਾ ਰੱਖਿਆ ਨੀਂਹ ਪੱਥਰ ਸ਼ੇਰੋਂ ਮਾਡਲ ਟਾਊਨ ਤੋਂ ਘਾਸੀਵਾਲ ਨੂੰ ਜੋੜਨ ਵਾਲਾ ਪੁਲ ਪਹਿਲੀ ਵਾਰ ਲੋਕਾਂ ਲਈ ਬਣੇਗਾ ਹਕੀਕਤ: ਕੈਬਨਿਟ ਮੰਤਰੀ ਅਮਨ ਅਰੋੜਾ ਸੁਨਾਮ ਊਧਮ ਸਿੰਘ ਵਾਲਾ, 23 ਨਵੰਬਰ : ਸੁਨਾਮ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦਾ ਆਪਸੀ ਸੰਪਰਕ ਸੁਧਾਰਨ ਲਈ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਨੇ ਅੱਜ ਤਿੰਨ ਵੱਡੇ ਪੁਲਾਂ ਦਾ ਨੀਂਹ ਪੱਥਰ ਰੱਖਿਆ। ਕੈਬਨਿਟ ਮੰਤਰੀ....
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੀ ਦਹਾਕਿਆਂ ਪੁਰਾਣੀ ਸਮੱਸਿਆ ਦਾ ਕਰਵਾਇਆ ਹੱਲ
ਲਗਭਗ 3 ਮਹੀਨੇ ਵਿੱਚ ਬਖ਼ਸ਼ੀਵਾਲਾ ਰੋਡ ਉੱਪਰ ਬਣਿਆ ਕੂੜੇ ਦਾ ਡੰਪ 1.32 ਕਰੋੜ ਦੀ ਲਾਗਤ ਨਾਲ ਕਰਵਾਇਆ ਜਾਵੇਗਾ ਮੁਕੰਮਲ ਰੂਪ ਵਿੱਚ ਸਾਫ਼: ਕੈਬਨਿਟ ਮੰਤਰੀ ਅਮਨ ਅਰੋੜਾ ਸੁਨਾਮ ਊਧਮ ਸਿੰਘ ਵਾਲਾ, 23 ਨਵੰਬਰ : ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਾਸੀਆਂ ਦੀ ਦਹਾਕਿਆਂ ਪੁਰਾਣੀ ਸਮੱਸਿਆ ਦੇ ਪੱਕੇ ਹੱਲ ਦੀ ਸ਼ੁਰੂਆਤ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕਰਵਾ ਦਿੱਤੀ ਗਈ। ਕੂੜੇ ਦੇ ਡੰਪ ਨੂੰ ਮੁੱਢੋਂ ਖ਼ਤਮ ਕਰਨ ਲਈ 1.32 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੀ ਪ੍ਰਭਾਵੀ ਪ੍ਰਕਿਰਿਆ ਸ਼ੁਰੂ ਕਰਨ ਮੌਕੇ....
ਸੂਬੇ ਦਾ ਪਹਿਲਾ ਕਬੱਡੀ ਤੇ ਖੋ ਖੋ ਦਾ ਇਨਡੋਰ ਗਰਾਊਂਡ ਘਨੌਰ 'ਚ ਬਣੇਗਾ
ਚੋਟੀ ਦੇ ਖਿਡਾਰੀ ਪੈਦਾ ਕਰਨ ਲਈ ਪੰਜਾਬ ਖੇਡ ਨਰਸਰੀ ਦੇ ਰਾਹ 'ਤੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਘਨੌਰ ਵਿਖੇ ਬਣਨ ਵਾਲੀ ਖੇਡ ਨਰਸਰੀ ਲਈ ਸਮਝੌਤਾ ਸਹੀਬੱਧ ਸੂਬੇ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ 'ਚ ਜੇਤੂ ਬਣਾਉਣ ਲਈ ਖੇਡ ਨਰਸਰੀ ਸਾਬਤ ਹੋਵੇਗੀ ਮੀਲ ਪੱਥਰ : ਗੁਰਲਾਲ ਘਨੌਰ ਖੇਡ ਨਰਸਰੀ 'ਚ ਖਿਡਾਰੀਆਂ ਨੂੰ ਮਾਹਰ ਕੋਚਾਂ ਰਾਹੀਂ ਦਿੱਤੀ ਜਾਵੇਗੀ ਟਰੇਨਿੰਗ: ਡਿਪਟੀ ਕਮਿਸ਼ਨਰ 30 ਜੂਨ ਤੱਕ ਸਟੇਟ ਆਫ਼ ਦੀ ਆਰਟ ਖੇਡ ਨਰਸਰੀ ਖਿਡਾਰੀਆਂ ਨੂੰ ਕੀਤੀ ਜਾਵੇਗੀ ਸਮਰਪਿਤ ਪਟਿਆਲਾ, 23....
2 ਅਤੇ 3 ਦਸੰਬਰ ਨੂੰ ਬੂਥ ਲੈਵਲ ਉੱਤੇ ਲੱਗਣਗੇ ਵਿਸ਼ੇਸ਼ ਕੈਂਪ
ਬਰਨਾਲਾ ਦੇ ਚੋਣ ਆਈਕਨ ਗੁਰਦੀਪ ਸਿੰਘ ਮਨਾਲੀਆ ਨੇ ਕੀਤੀ ਵੋਟਰਾਂ ਨੂੰ ਅਪੀਲ, ਜਾਰੀ ਕੀਤਾ ਵੀਡੀਓ ਲੋਕ ਵਿਸ਼ੇਸ਼ ਕੈਂਪਾਂ ਦਾ ਲਾਹਾ ਲੈਣ, ਆਪਣਾ ਵੋਟ ਜ਼ਰੂਰ ਬਣਾਉਣ, ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ, 23 ਨਵੰਬਰ : ਮਾਨਯੋਗ ਚੋਣ ਕਮਿਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਿੱਚ ਵਿਸ਼ੇਸ਼ ਸਰਸਰੀ ਸੁਧਾਈ ਯੋਗਤਾ 1 ਜਨਵਰੀ 2024 ਲਈ ਸਾਰੇ ਵਿਧਾਨ ਸਭ ਹਲਕਿਆਂ ਦੇ ਪੋਲਿੰਗ ਬੂਥਾਂ ਉੱਤੇ ਵਿਸ਼ੇਸ਼ ਕੈਂਪ 2 ਅਤੇ 3 ਦਸੰਬਰ ਨੂੰ ਲਗਾਏ ਜਾਣੇ ਹਨ ਜਿਸ ਦੌਰਾਨ ਜੋ ਨੌਜਵਾਨ ਮਿਤੀ 1 ਜਨਵਰੀ 2024 ਨੂੰ 18 ਸਾਲ ਦੀ ਉਮਰ....
ਗੈਰ ਹਾਜ਼ਰ ਡਾਕਟਰ ਨੇ ਭਰੀ 25 ਲੱਖ ਦੀ ਬਾਂਡ ਰਾਸ਼ੀ
ਬਰਨਾਲਾ, 23 ਨਵੰਬਰ : ਸਿਹਤ ਵਿਭਾਗ ਵਿੱਚ ਜਦੋਂ ਵੀ ਕੋਈ ਸਰਕਾਰੀ ਡਾਕਟਰ ਸਰਕਾਰੀ ਪੱਧਰ ‘ਤੇ ਐਮ.ਡੀ. ਕਰਨ ਲਈ ਜਾਂਦਾ ਹੈ ਤਾਂ ਸਿਹਤ ਵਿਭਾਗ ਵਿੱਚ ਦਸ ਸਾਲ ਨੌਕਰੀ ਕਰਨ ਜਾਂ 50 ਲੱਖ ਰਾਸ਼ੀ ਬਾਂਡ ਵੱਜੋ ਭਰਨ ਦੀ ਸ਼ਰਤ ਤੋਂ ਬਾਅਦ ਜਾਂਦਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਾH ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਾਲ ਜੁਲਾਈ 2020 ਵਿੱਚ ਇੱਕ ਡਾਕਟਰ ਸਿਵਲ ਹਸਪਤਾਲ ਬਰਨਾਲਾ ਵਿਖੇ ਰੇਡਿਓਲੋਜਿਸਟ ਵਜੋਂ ਜੁਆਇਨ ਕਰਦੇ ਹਨ ਜਿਸਨੇ ਐਮ.ਡੀ. ਸਰਕਾਰੀ ਕੋਟੇ ਤਹਿਤ ਕੀਤੀ ਸੀ ਅਤੇ....
ਵਿਸ਼ਵ ਹੁਨਰ ਮੁਕਾਬਲਿਆਂ 2024 ਸਬੰਧੀ  ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ
ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 30 ਨਵੰਬਰ ਬਰਨਾਲਾ, 23 ਨਵੰਬਰ : ਫ਼ਰਾਂਸ ਦੇ ਸ਼ਹਿਰ ਲਿਓਨ ਵਿੱਚ ਕਰਵਾਏ ਜਾ ਰਹੇ 47ਵੇਂ ਵਿਸ਼ਵ ਹੁਨਰ ਮੁਕਾਬਲਿਆਂ 2024 ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸਤਵੰਤ ਸਿੰਘ ਜੀ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਵਿੱਦਿਅਕ ਸੰਸਥਾਵਾਂ ਜਿਵੇਂ ਕਿ ਆਈ.ਟੀ.ਆਈ, ਪਾਲੀਟੈਕਨਿਕ, ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ, ਯੂਨੀਵਰਸਿਟੀਆਂ ਦੇ ਪ੍ਰਿੰਸੀਪਲ ਸਾਹਿਬਾਨ ਅਤੇ ਮੀਟਿੰਗ ਵਿੱਚ....
09 ਦਸੰਬਰ 2023 ਨੂੰ ਜਿਲ੍ਹਾ ਕਚਿਹਰੀਆਂ, ਬਰਨਾਲਾ ਵਿਖੇ ਕੀਤਾ ਜਾਵੇਗਾ ਕੌਮੀ ਲੋਕ ਅਦਾਲਤ ਦਾ ਆਯੋਜਨ।
ਐੱਸ.ਏ.ਐੱਸ. ਨਗਰ, 23 ਨਵੰਬਰ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ), ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾ ਅਤੇ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਅਗਵਾਈ ਹੇਠ ਜਿਲ੍ਹਾ ਕਚਿਹਰੀਆਂ ਬਰਨਾਲਾ ਵਿਖੇ ਮਿਤੀ 09 ਦਸੰਬਰ 2023 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਜੱਜ (ਸ.ਡ.)/ਸੀ....
ਪੇਂਡੂ ਯੂਥ ਕਲੱਬਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਯੁਵਕ ਸੇਵਾਵਾਂ ਵਿਭਾਗ ਨੇ ਮੰਗੀਆਂ ਅਰਜ਼ੀਆਂ 
8 ਦਸੰਬਰ ਤੱਕ ਪੇਂਡੂ ਯੂਥ ਕਲੱਬ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਉਣ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਰਨਾਲਾ, 23 ਨਵੰਬਰ : ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਪੇਂਡੂ ਖੇਤਰ ਦੇ ਯੂਥ ਕਲੱਬਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਇਹ ਗ੍ਰਾਂਟ ਕੇਵਲ ਪਿਛਲੇ ਤਿੰਨ ਸਾਲ ਤੋਂ ਪਿੰਡ ਪੱਧਰ 'ਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੇ ਆਧਾਰ....
ਸੇਫ ਸਕੂਲ ਵਾਹਨ ਤਹਿਤ ਸਕੂਲੀ ਵਾਹਨਾ ਦੀ ਕੀਤੀ ਗਈ ਚੈਕਿੰਗ
ਬਰਨਾਲਾ, 23 ਨਵੰਬਰ : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਸ਼੍ਰੀ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ , ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ।ਇਸ ਮੌਕੇ ਵਾਈ.ਐੱਸ ਸਕੂਲ ਅਤੇ ਸਪਰਿੰਗ ਵੈਲੀ ਸਕੂਲ ਬਰਨਾਲਾ ਦੀਆਂ ਬੱਸਾਂ ਚੈੱਕ ਕੀਤੀਆਂ ਗਈਆਂ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀ ਹਰਬੰਸ ਸਿੰਘ ਨੇ ਦੱਸਿਆ ਕਿ ਸਾਡੀ ਟੀਮ ਵੱਲੋਂ ਸਮੇਂ-ਸਮੇਂ ‘ਤੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ....
ਗੱਠਾਂ ਬਣਾਉਣ ਉਪਰੰਤ ਬਚੀ ਪਰਾਲੀ ਨੂੰ ਅੱਗ ਲਗਾਉਣਾ ਬੇਹੱਦ ਮਾੜਾ ਵਰਤਾਰਾ- ਮੁੱਖ ਖੇਤੀਬਾੜੀ ਅਫਸਰ
ਫ਼ਰੀਦਕੋਟ 23 ਨਵੰਬਰ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਟੀਮ ਵੱਲੋ ਸਬਡਵੀਜਨ ਕੋਟਕਪੂਰਾ ਅਤੇ ਜੈਤੋ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਟੀਮ ਵੱਲੋ ਸਰਕਾਰੀ ਸਭਾਵਾਂ ਦੀ ਚੈਕਿੰਗ ਕੀਤੀ ਗਈ ਅਤੇ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਗੱਠਾਂ ਸਾਂਭਣ ਵਾਲੇ ਡੰਪਾਂ ਆਦਿ ਦਾ ਦੌਰਾ ਕੀਤਾ ਗਿਆ। ਇਸ ਦੋਰਾਨ ਪਿੰਡ ਕੋਟਕਪੂਰਾ ਦਿਹਾਤੀ, ਜੈਤੋ ਦਿਹਾਤੀ, ਕੋਠੇ ਵੜਿੰਗ, ਹਰੀ ਨੌ, ਲੰਭਵਾਲੀ ਆਦਿ ਖੇਤਾਂ ਦਾ ਦੌਰਾ ਕੀਤਾ ਗਿਆ। ਪਿੰਡ....
'ਆਪਦਾ ਮਿੱਤਰ 'ਸਕੀਮ ਤਹਿਤ ਫਰੀਦਕੋਟ ਵਿੱਚ ਸਿਖਲਾਈ ਕੈਂਪ ਦੀ ਸ਼ੁਰੂਆਤ
ਫਰੀਦਕੋਟ 23 ਨਵੰਬਰ : ਭਾਰਤ ਸਰਕਾਰ ਐਨ.ਡੀ.ਐਮ.ਏ ,ਐਸ.ਡੀ.ਐਮ.ਏ ,ਡੀ.ਡੀ.ਐਮ.ਏ ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ ਪਬਲਿਕ ਐਡਮਿਨਿਸਟਰੇਸ਼ਨ ਚੰਡੀਗੜ੍ਹ ਵੱਲੋਂ ਦੇਸ਼ ਭਰ ਵਿੱਚ ਕਿਸੇ ਵੀ ਕਿਸਮ ਦੀ ਕੁਦਰਤੀ ਆਫਤ ਦੌਰਾਨ ਰਾਹਤ ਪ੍ਰਦਾਨ ਕਰਨ ਲਈ 'ਆਪਦਾ ਮਿੱਤਰ 'ਯੋਜਨਾ ਸ਼ੁਰੂ ਕੀਤੀ ਗਈ ਹੈ। ਇਸੇ ਸਕੀਮ ਤਹਿਤ ਫਰੀਦਕੋਟ ਵਿਖੇ 12 ਰੋਜ਼ਾ ਸਿਖਲਾਈ ਕੈਂਪ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ ਪਬਲਿਕ ਐਡਮਿਨਿਸਟਰੇਸ਼ਨ ਚੰਡੀਗੜ੍ਹ ਵੱਲੋਂ ਬਜਿੰਦਰਾ ਕਾਲਜ ਵਿਖੇ ਆਯੋਜਿਤ ਕੀਤਾ ਗਿਆ ਹੈ। ਡਿਪਟੀ....
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਿੱਖਿਆ ਸੰਸਥਾਵਾਂ ਨੂੰ ਦਿੱਤੀ ਜਾ ਰਹੀ ਹੈ ਵਿਸ਼ੇਸ਼ ਤਵੱਜੋਂ- ਬੀਬਾ ਬੇਅੰਤ ਕੌਰ ਸੇਖੋਂ
7.50 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਬਾਊਂਡਰੀ ਵਾਲ ਦੀ ਕੀਤੀ ਜਾਵੇਗੀ ਉਸਾਰੀ ਫਰੀਦਕੋਟ 23 ਨਵੰਬਰ : ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੀ ਧਰਮ ਪਤਨੀ ਬੀਬਾ ਬੇਅੰਤ ਕੌਰ ਸੇਖੋਂ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਨਵਾਂ ਕਿਲ੍ਹਾ ਵਿਖੇ ਸਕੂਲ ਦੀ ਬਾਊਂਡਰੀ ਵਾਲ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਅਤੇ ਦੱਸਿਆ ਕਿ 7.50 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਬਾਊਂਡਰੀ ਵਾਲ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਿੱਖਿਆ....