ਮਾਲਵਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਇਆ ਗਿਆ ਪਲੇਸਮੈਂਟ ਕੈਂਪ
ਸ੍ਰੀ ਮੁਕਤਸਰ ਸਾਹਿਬ, 13 ਮਾਰਚ 2025 : ਸ੍ਰੀ ਗਰੁਤੇਜ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਪਲੇਸਮੈਂਟ ਕਮ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ Ulivo ਕੰਪਨੀ ਵੱਲੋਂ ਨਿਯੋਜਕ ਦੇ ਤੌਰ ਤੇ ਹਿੱਸਾ ਲਿਆ ਗਿਆ ਅਤੇ ਇਸ ਕੈਂਪ ਵਿੱਚ ਕੁੱਲ 23 ਪ੍ਰਾਰਥੀਆਂ ਨੇ ਹਿੱਸਾ ਲਿਆ, ਜਿਸ ਵਿਚੋਂ....
ਮਾਤਾ ਗੁਜਰੀ ਕਾਲਜ ਵਿਖੇ ਕਰਵਾਏ ਗਏ 57ਵੇਂ ਸਾਲਾਨਾ ਖੇਡ ਮੁਕਾਬਲੇ 
ਕਾਜਲ ਅਤੇ ਗੈਰੀ ਸਿੰਘ ਨੇ ਜਿੱਤਿਆ ਬੈਸਟ ਐਥਲੀਟ ਦਾ ਖਿਤਾਬ ਸ੍ਰੀ ਫਤਿਹਗੜ੍ਹ ਸਾਹਿਬ, 13 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਵਿਖੇ 57ਵੇਂ ਸਾਲਾਨਾ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਯੋਜਨ ਕਰਵਾਇਆ ਗਿਆ ਜਿਸ ਵਿੱਚ ਉਦਘਾਟਨੀ ਸਮਾਰੋਹ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾਇਰੈਕਟਰ ਸਪੋਰਟਸ ਡਾ. ਅਜੀਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਇਨਾਮ ਵੰਡ ਸਮਾਰੋਹ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ੍ਰ. ਅਵਤਾਰ ਸਿੰਘ ਰਿਆ ਮੁੱਖ....
ਡਾਕਟਰਾਂ ਵੱਲੋਂ ਮਰੀਜ਼ਾਂ ਨੂੰ ਕੋਈ ਵੀ ਦਵਾਈ ਬਾਹਰੋਂ ਨਾ ਲਿਖੀ ਜਾਵੇ : ਸਿਹਤ ਮੰਤਰੀ
ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਜ਼ਿਲ੍ਹਾ ਹਸਪਤਾਲ ਦੀ ਕੀਤੀ ਅਚਨਚੇਤ ਚੈਕਿੰਗ ਸ੍ਰੀ ਫਤਿਹਗੜ੍ਹ ਸਾਹਿਬ, 13 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਡਾ ਬਲਬੀਰ ਸਿੰਘ ਨੇ ਅੱਜ ਸਵੇਰੇ ਜ਼ਿਲਾ ਹਸਪਤਾਲ ਸ੍ਰੀ ਫਤਿਹਗੜ੍ਹ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ। ਸਿਹਤ ਮੰਤਰੀ ਨੇ ਇਸ ਮੌਕੇ ਅੱਖਾਂ, ਹੱਡੀਆਂ ,ਗਾਇਨੀ ,ਓਪੀਡੀ, ਮੈਡੀਸਨ ਅਤੇ ਸਰਜੀਕਲ ਆਦਿ ਵਿਭਾਗਾਂ ਦਾ ਨਿਰੀਖਣ ਕੀਤਾ ਅਤੇ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਮਿਲ ਰਹੀਆਂ....
ਸੜਕ ਸੁਰੱਖਿਆ ਵਿਸ਼ੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਐਨ.ਐੱਸ.ਐੱਸ. ਯੂਨਿਟ ਵੱਲੋਂ ਸੈਮੀਨਾਰ ਆਯੋਜਿਤ 
ਸ੍ਰੀ ਫਤਿਹਗੜ੍ਹ ਸਾਹਿਬ, 13 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਵਿੱਚ "ਅੱਜ ਸਾਵਧਾਨ, ਕੱਲ੍ਹ ਜ਼ਿੰਦਾ: ਸੜਕ ਸੁਰੱਖਿਆ ਪਹਿਲੀ ਤਰਜੀਹ" ਵਿਸ਼ੇ 'ਤੇ ਇੱਕ ਸੈਮੀਨਾਰ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਯਾਤਰਾ ਦੌਰਾਨ ਯਾਤਰਾ ਨਿਯਮਾਂ ਦੀ ਪਾਲਣਾ ਕਰਨ ਦੀ ਪ੍ਰੇਰਣਾ ਦੇਣਾ ਸੀ। ਇਸ ਸੈਮੀਨਾਰ ਵਿੱਚ 100 ਐਨ.ਐੱਸ.ਐੱਸ....
ਡਾ ਅਮਨਦੀਪ ਸਿੰਘ ਨੇ ਬਤੌਰ ਜਿਲਾ ਸਿਹਤ ਅਫਸਰ ਅਪਣਾ ਅਹੁਦਾ ਸੰਭਾਲਿਆ
ਸ੍ਰੀ ਫਤਿਹਗੜ੍ਹ ਸਾਹਿਬ, 13 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਡਾ ਅਮਨਦੀਪ ਸਿੰਘ (ਐਮ.ਡੀ ਮੈਡੀਸਨ) ਨੇ ਸਿਵਲ ਸਰਜਨ ਦਫਤਰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਤੌਰ ਜਿਲਾ ਸਿਹਤ ਅਫਸਰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾ ਅਮਨਦੀਪ ਸਿੰਘ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਤਾਇਨਾਤ ਸਨ। ਅਪਣਾ ਅਹੁਦਾ ਸੰਭਾਲਣ ਮੌਕੇ ਡਾ ਅਮਨਦੀਪ ਸਿੰਘ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ....
ਪੰਜਾਬ ਦੀ ਤਰੱਕੀ ਤੇ ਵਿਕਾਸ ਵਿੱਚ ਪ੍ਰਵਾਸੀ ਪੰਜਾਬੀਆਂ ਦਾ ਵੱਡਾ ਯੋਗਦਾਨ : ਕੁਲਤਾਰ ਸਿੰਘ ਸੰਧਵਾਂ
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਟਹਿਣਾ ਵਿਖੇ ਸਕੂਲ ਦੀ ਕੰਪਿਊਟਰ ਲੈਬ ਅਤੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਫਰੀਦਕੋਟ, 12 ਮਾਰਚ 2025 : ਪੰਜਾਬ ਦੀ ਤਰੱਕੀ ਤੇ ਵਿਕਾਸ ਵਿੱਚ ਪ੍ਰਵਾਸੀ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ ਹੈ ਜੋ ਵਿਦੇਸਾਂ ਵਿੱਚ ਹੱਥ ਭੰਨਵੀਂ ਮਿਹਨਤ ਕਰਕੇ ਵੀ ਆਪਣੇ ਸੂਬੇ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਹਲਕੇ ਕੋਟਕਪੂਰਾ ਦੇ ਪਿੰਡ ਟਹਿਣਾ ਵਿਖੇ ਸਰਕਾਰੀ ਸੈਕੰਡਰੀ....
ਮਾਤਾ ਗੁਜਰੀ ਕਾਲਜ ਦੀ ਬਿਗ ਬੈਂਗ ਸੁਸਾਇਟੀ ਨੇ ਕਰਵਾਏ ਸਲੋਗਨ ਲਿਖਣ ਮੁਕਾਬਲੇ
ਸ੍ਰੀ ਫ਼ਤਹਿਗੜ੍ਹ ਸਾਹਿਬ, 12 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਫ਼ਿਜ਼ਿਕਸ ਵਿਭਾਗ ਦੀ ਬਿਗ ਬੈਂਗ ਸੁਸਾਇਟੀ ਵੱਲੋਂ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਰਚਨਾਤਮਕਤਾ ਪੈਦਾ ਕਰਨਾ ਸੀ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਰਚਨਾਤਮਕ ਮੁਕਾਬਲੇ ਵਿਦਿਆਰਥੀਆਂ ਦੇ ਵਿਹਾਰਕ ਵਿਕਾਸ ਵਿਚ ਯੋਗਦਾਨ ਪਾਉਂਦੇ ਹਨ। ਇਸ ਮੌਕੇ ਫ਼ਿਜ਼ਿਕਸ ਵਿਭਾਗ ਦੇ ਮੁਖੀ ਅਤੇ....
ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸਰਕਾਰ ਦੇ ਵਾਅਦਿਆਂ ਦੀ ਪੰਡ ਸਾੜਨ ਉਪਰੰਤ ਨਰੇਗਾ ਮੁਲਾਜ਼ਮਾਂ ਵੱਲੋਂ ਮੰਗ ਪੱਤਰ ਦਿੱਤਾ ਗਿਆ 
ਸ੍ਰੀ ਫ਼ਤਹਿਗੜ੍ਹ ਸਾਹਿਬ, 12 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਪਿਛਲੇ 16 ਸਾਲਾਂ ਤੋਂ ਕੱਚੀ ਨੌਕਰੀ ਦਾ ਸੰਤਾਪ ਭੋਗ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈਕੇ ਸੰਘਰਸ਼ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਅੱਜ ਡਿਪਟੀ ਕਮਿਸ਼ਨਰ ਦਫਤਰ ਸਰਹਿੰਦ ਵਿਖੇ ਇਕੱਠੇ ਹੋਏ ਨਰੇਗਾ ਮੁਲਾਜ਼ਮਾਂ ਦਾ ਪਿੰਡਾਂ ਦੇ ਨਰੇਗਾ ਮਜ਼ਦੂਰਾਂ ਅਤੇ ਮੇਰਠਾ ਵੱਲੋਂ ਵੀ ਡਟ ਕੇ ਸਾਥ ਦਿੱਤਾ ਗਿਆ। ਧਰਨੇ ਤੋਂ ਬਾਅਦ ਰੋਸ਼ ਮਾਰਚ ਕਰਦਿਆਂ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ....
ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ
ਸ੍ਰੀ ਫ਼ਤਹਿਗੜ੍ਹ ਸਾਹਿਬ, 12 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਤਲਾਣੀਆਂ ਵਿਖੇ ਵਾਟਰ ਟੈਸਟਿੰਗ ਕੈਂਪ ਲਗਾਇਆ ਗਿਆ ਜਿਸ ਵਿਚ ਬੀ.ਐਸ.ਸੀ. ਭਾਗ ਤੀਸਰਾ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਕੈਂਪ ਦੌਰਾਨ ਪਿੰਡ ਤੋਂ ਇਕੱਠੇ ਕੀਤੇ ਗਏ ਪਾਣੀ ਦੇ ਵੱਖ-ਵੱਖ ਨਮੂਨਿਆਂ ਦੀ ਗੁਣਵੱਤਾ ਦੀ ਮੌਕੇ 'ਤੇ ਜਾਂਚ ਕੀਤੀ ਗਈ ਅਤੇ ਇਕੱਤਰ ਕੀਤੇ ਗਏ ਪਾਣੀ ਦੇ ਨਮੂਨਿਆਂ ਲਈ ਪੀ ਐੱਚ....
ਸਿਵਲ ਸਰਜਨ ਨੇ" ਯੁੱਧ ਨਸ਼ਿਆਂ ਵਿਰੁੱਧ" ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ
ਸ੍ਰੀ ਫ਼ਤਹਿਗੜ੍ਹ ਸਾਹਿਬ, 12 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਨਸ਼ਾ ਇਕ ਮਾਨਸਿਕ ਰੋਗ ਹੈ , ਇਸ ਤੋਂ ਬਚਿਆ ਜਾ ਸਕਦਾ ਹੈ, ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਸਰਕਾਰ ਵੱਲੋਂ ਇਸ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ । ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ " ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਸਬੰਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿੰਦਿਆਂ ਕੀਤਾ। ਇਸ ਜਾਗਰੂਕਤਾ ਰੈਲੀ ਵਿੱਚ ਸਰਸਵਤੀ ਨਰਸਿੰਗ ਸਕੂਲ ਦੇ ਵਿਦਿਆਰਥੀਆਂ ਅਤੇ ਆਸ਼ਾ ਵਰਕਰਾਂ....
ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿੱਚ 29ਵੀਂ ਅਥਲੈਟਿਕ ਮੀਟ ਸਮਾਪਤ 
ਸ੍ਰੀ ਫ਼ਤਹਿਗੜ੍ਹ ਸਾਹਿਬ, 12 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਸਪੋਰਟਸ ਵਿਭਾਗ ਵੱਲੋਂ ਸਲਾਨਾ ਅਥਲੈਟਿਕਸ ਮੀਟ ਕਰਵਾਈ ਗਈ ਇਸ ਮੌਕੇ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ਤੇ ਪਹੁੰਚੇ ,ਐਡਵੋਕੇਟ ਅਮਰਦੀਪ ਸਿੰਘ ਧਾਰਨੀ ਮੈਂਬਰ ਟਰੱਸਟ, ਡਾ ਪ੍ਰਿਤਪਾਲ ਸਿੰਘ, ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਸ਼ਿਰਕਤ ਕਰਕੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਡਾ ਲਖਬੀਰ ਸਿੰਘ ਪ੍ਰਿੰਸੀਪਲ ਬਾਬਾ ਬੰਦਾ ਸਿੰਘ ਬਹਾਦਰ....
ਚੋਣ ਕਮਿਸ਼ਨ ਵੱਲੋਂ ਚੋਣ ਪ੍ਰਕਿਰਿਆਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨਾਂ ਅਤੇ ਸੀਨੀਅਰ ਆਗੂਆਂ ਨੂੰ ਗੱਲਬਾਤ ਦਾ ਸੱਦਾ
ਫਰੀਦਕੋਟ, 12 ਮਾਰਚ 2025 : ਭਾਰਤ ਦੇ ਚੋਣ ਕਮਿਸ਼ਨ ਨੇ 30 ਅਪ੍ਰੈਲ, 2025 ਤੱਕ ਸਾਰੀਆਂ ਕੌਮੀ ਅਤੇ ਸੂਬਾ ਪੱਧਰੀ ਰਾਜਨੀਤਿਕ ਪਾਰਟੀਆਂ ਤੋਂ ਈ.ਆਰ.ਓ., ਡੀ.ਈ.ਓ. ਜਾਂ ਸੀ.ਈ.ਓ. ਪੱਧਰ 'ਤੇ ਹੱਲ ਨਾ ਹੋਏ ਮੁੱਦਿਆਂ ਲਈ ਸੁਝਾਅ ਮੰਗੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਨੂੰ ਜਾਰੀ ਕੀਤੇ ਗਏ ਇੱਕ ਪੱਤਰ ਵਿੱਚ, ਕਮਿਸ਼ਨ ਨੇ ਸਥਾਪਤ ਕਾਨੂੰਨ ਅਨੁਸਾਰ ਚੋਣ ਪ੍ਰਕਿਰਿਆਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ....
ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ਤੇ ਚੱਲਿਆ ਬੁਲਡੋਜਰ
ਪਿੰਡ ਮਦਰਸਾ ਵਿਚ ਬਣੀ ਇਮਾਰਤ ਢਾਹੀ ਸ੍ਰੀ ਮੁਕਤਸਰ ਸਾਹਿਬ, 12 ਮਾਰਚ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਮਦਰਸਾ ਵਿੱਚ ਇੱਕ ਵਿਅਕਤੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਇਆ ਗਿਆ। ਐਸਐਸਪੀ ਡਾ ਅਖਿਲ ਚੌਧਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ....
ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਨੇ ਕਰਵਾਇਆ ਸਾਈਕਲੋਥੋਨ
ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਜ਼ਿਲ੍ਹਾ ਪ੍ਰਸਾਸ਼ਨ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੇ ਯੁੱਧ ਨੂੰ ਜਿੱਤਣ ਲਈ ਲੋਕਾਂ ਦਾ ਸਹਿਯੋਗ ਜਰੂਰੀ- ਵਿਰਾਜ ਐਸ.ਤਿੜਕੇ ਜ਼ਿਲ੍ਹਾ ਪ੍ਰਸਾਸ਼ਨ ਦਾ ਸਾਫ਼ ਸੰਦੇਸ਼ ਹੈ ਕਿ ਨਸ਼ੇ ਦੇ ਤਸਕਰ ਜਾਂ ਪੰਜਾਬ ਛੱਡਣ ਜਾਂ ਆਪਣਾ ਕਾਰੋਬਾਰ ਬਦਲ ਲੈਣ- ਐੱਸ.ਐੱਸ.ਪੀ ਮਾਲੇਰਕੋਟਲਾ 12 ਮਾਰਚ 2025 : ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰੰਭੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜਾਗਰੂਕਤਾ ਪੈਦਾ ਕਰਨ ਲਈ ਸਿਵਲ ਅਤੇ....
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਭਰ ’ਚ ਚੱਲ ਰਹੀਆਂ ਵੱਖ ਵੱਖ ਸਕੀਮਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ
ਵਿਕਾਸ ਕਾਰਜਾਂ ਦੇ ਕੰਮਾਂ ਦੀ ਗੁਣਵੰਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ –ਡਿਪਟੀ ਕਮਿਸ਼ਨਰ ਕਿਹਾ ,ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਮਿੱਥੇ ਸਮੇਂ 'ਚ ਮੁਕੰਮਲ ਕਰਨ ਲਈ ਕੰਮ 'ਚ ਤੇਜ਼ੀ ਲਿਆਉਦੀ ਜਾਵੇ ਮਾਲੇਰਕੋਟਲਾ 12 ਮਾਰਚ 2025 : ਪੰਜਾਬ ਨਿਰਮਾਣ ਪ੍ਰੋਗਰਾਮ ਅਤੇ ਐਮ.ਪੀ. ਲੈਂਡ ਸਕੀਮਾਂ ਤਹਿਤ ਵੱਖ-ਵੱਖ ਵਿਭਾਗਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਦਿੱਤੀਆਂ ਗਈਆਂ ਗਰਾਂਟਾਂ ਦੀ ਸਮੀਖਿਆ ਸਬੰਧੀ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ....