ਸੁਚੱਜੇ ਪ੍ਰਬੰਧਾਂ ਸਦਕਾ ਖ੍ਰੀਦ ਕੀਤੇ ਝੋਨੇ ਦੀ 78 ਫੀਸਦੀ ਲਿਫ਼ਟਿੰਗ ਮੁਕੰਮਲ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ ਮੋਗਾ, 22 ਨਵੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੀਆਂ ਮੰਡੀਆਂ ਵਿੱਚ ਸੁਚੱਜੇ ਖ੍ਰੀਦ ਪ੍ਰਬੰਧ ਕੀਤੇ ਹਨ ਅਤੇ ਖ੍ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਜਾਣਕਾਰੀ ਦਿੰਦਿਆਂ....
ਮਾਲਵਾ
ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਸਾਬਕਾ ਫੌਜੀਆਂ, ਵਿਧਵਾਵਾਂ ਨੂੰ 4.20 ਲੱਖ ਰੁਪਏ ਦੇ ਚੈੱਕ ਭੇਂਟ ਕਿਹਾ! ਸੈਨਿਕ ਦੇਸ਼ ਦੀ ਸਭ ਤੋਂ ਵੱਡੀ ਸੰਪਤੀ, ਇਨ੍ਹਾਂ ਦੀਆਂ ਸੇਵਾਵਾਂ ਤੇ ਕੁਰਬਾਨੀਆਂ ਦੇਸ਼ ਦੀ ਰੱਖਿਆ ਵਿੱਚ ਵੱਡਾ ਯੋਗਦਾਨ ਮੋਗਾ, 22 ਨਵੰਬਰ : ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਮੋਗਾ ਵਿਖੇ 21 ਨਵੰਬਰ ਨੂੰ ਪਹੁੰਚੀ ਰਾਜ ਪੱਧਰੀ ਸਾਈਕਲ ਰੈਲੀ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਦੀ ਹਾਜ਼ਰੀ ਵਿੱਚ ਅੱਜ ਸਵੇਰੇ 8 ਵਜੇ ਜ਼ਿਲ੍ਹਾ....
ਫ਼ਤਹਿਗੜ੍ਹ ਸਾਹਿਬ, 22 ਨਵੰਬਰ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਖਿਲਾਫ਼ ਸਿਹਤਮੰਦ ਜੀਵਨ ਦੀ ਚੋਣ ਕਰਨ ਲਈ ਸਕੂਲੀ ਬੱਚਿਆਂ ਲਈ "ਪਾਠਸ਼ਾਲਾ" ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਵੱਖ-ਵੱਖ ਸਕੂਲਾਂ ਵਿੱਚ 3 ਮਹੀਨਿਆਂ ਲਈ ਨਸ਼ਾ ਜਾਗਰੂਕ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਹਨਾਂ ਪ੍ਰੋਗਰਾਮਾਂ ਦੌਰਾਨ ਹਰ ਹਫਤੇ ਇੱਕ ਪ੍ਰੀਭਾਸ਼ਤ ਗਤੀਵਿਧੀ ਅਤੇ ਥੀਮ....
ਫਤਹਿਗੜ੍ਹ ਸਾਹਿਬ, 22 ਨਵੰਬਰ : ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਪਿੰਡ ਮਲਕਪੁਰ ਅਤੇ ਚਨਾਲੋ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੈਂਟਰ ਦੀ ਇੰਚਰਾਜ ਸ੍ਰੀਮਤੀ ਰਜਨੀ ਬਾਲਾ ਨੇ ਦੱਸਿਆ ਕਿ ਇਸ ਜਾਗਰੂਕਤਾ ਕੈਂਪ ਦੀ ਸ਼ੁਰੂਆਤ ਵਨ ਸਟਾਪ ਸੈਂਟਰ ਦੇ ਉਦੇਸ਼ ਅਤੇ ਲਿੰਗ-ਆਧਾਰਿਤ ਹਿੰਸਾ ਤੋਂ ਪੀੜਤ ਮਹਿਲਾਵਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਵਿੱਚ ਇਸਦੀ ਭੂਮਿਕਾ ਸਬੰਧੀ ਜਾਣਕਾਰੀ ਦੇਣ ਨਾਲ ਕੀਤੀ। ਉਨ੍ਹਾਂ....
ਜ਼ਿਲ੍ਹਾ ਬਰਨਾਲਾ ਦੇ ਤਿੰਨ ਵਿਦਿਆਰਥੀਆਂ ਰਹੇ ਜੇਤੂ, ਉਨ੍ਹਾਂ ਦੀਆਂ ਰਚਨਾਵਾਂ ਸੂਬਾ ਪੱਧਰੀ ਮੁਕਾਬਲੇ ਲਈ ਭੇਜੀਆਂ ਜਾਣਗੀਆਂ ਬਰਨਾਲਾ, 22 ਨਵੰਬਰ : ਪੰਜਾਬ ਰਾਜ ਬਾਲ ਵਿਕਾਸ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਬਾਲ ਸੁਰੱਖਿਆ ਨਿਯਮਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਅਤੇ ਪ੍ਰਾਇਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸ਼੍ਰੀਮਤੀ ਪੂਨਮਦੀਪ ਕੌਰ, ਡਿਪਟੀ ਕਮਿਸ਼ਨਰ ਬਰਨਾਲਾ ਨੇ ਇਸ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਅੱਜ....
ਜ਼ਿਲ੍ਹਾ ਬਰਨਾਲਾ 'ਚ ਕੀਤੇ ਜਾ ਰਹੇ ਕੰਮਾਂ ਦੀ ਕੀਤੀ ਸ਼ਲਾਘਾ ਬਡਬਰ ਜਲਗਾਹ, ਭੈਣੀ ਜੱਸਾ ਸਕੂਲ, ਸੀਵਰ ਟਰੀਟਮੈਂਟ ਪਲਾਂਟ ਦਾ ਕੀਤਾ ਦੌਰਾ ਬਰਨਾਲਾ, 22 ਨਵੰਬਰ : ਕੇਂਦਰ ਸਰਕਾਰ ਵੱਲੋਂ ਪਾਣੀ ਬਚਾਉਣ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਤਹਿਤ ਸੈਂਟਰਲ ਗ੍ਰਾਉਂਡ ਵਾਟਰ ਬੋਰਡ ਦੇ ਸੀਨੀਅਰ ਅਧਿਕਾਰੀ ਨੇ ਜ਼ਿਲ੍ਹਾ ਬਰਨਾਲਾ ਦਾ ਦੌਰਾ ਕੀਤਾ। ਆਪਣੀ ਇਸ ਦੌਰੇ 'ਚ ਡਾ. ਪ੍ਰੇਮ ਪ੍ਰਕਾਸ਼ ਡੁਕੀਆਂ, ਵਿਗਿਆਨੀ, ਸੈਂਟਰਲ ਗ੍ਰਾਉਂਡ ਵਾਟਰ ਬੋਰਡ, ਪੱਛਮੀ ਖੇਤਰ, ਜੈਪੁਰ ਅਤੇ ਸ਼੍ਰੀ ਕਪਿਲ ਮੀਨਾ, ਡਿਪਟੀ ਸਕੱਤਰ, ਸਹਿਕਾਰਤਾ....
ਬਰਨਾਲਾ, 22 ਨਵੰਬਰ : ਸਿਹਤ ਵਿਭਾਗ ਵੱਲੋਂ ਮਾਣਯੋਗ ਡਾ. ਬਲਬੀਰ ਸਿੰਘ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਅਧੀਨ ਭਰੂਣ ਹੱਤਿਆ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ.ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਬੀਤੇ ਦਿਨੀਂ ਸਿਹਤ ਵਿਭਾਗ ਦੀ ਟੀਮ ਵੱਲੋਂ ਸ਼ਹਿਰ ਬਰਨਾਲਾ ਦੇ ਇਕ ਪ੍ਰਾਈਵੇਟ ਜਨ ਔਸ਼ਧੀ ਕੇਂਦਰ ਉੱਪਰ ਛਾਪੇਮਾਰੀ ਕੀਤੀ ਗਈ ਸੀ....
ਮਿਤੀ 24 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸੀਨੀਅਰ ਸੈਕੰ: ਸਕੂਲ ਲੜਕੇ, ਭਦੌੜ ਵਿਖੇ ਹੋਣਗੇ ਟਰਾਇਲ ਬਰਨਾਲਾ, 22 ਨਵੰਬਰ : ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁਲੱਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਡਾਇਰੈਕਟਰ ਸੱਭਿਆਚਾਰਕ ਮਾਮਲੇ, ਪੰਜਾਬ ਸਰਕਾਰ ਵੱਲੋਂ ਮਿਤੀ 01 ਦਸੰਬਰ ਤੋਂ 03 ਦਸੰਬਰ ਤੱਕ ਜ਼ਿਲ੍ਹਾ ਤਰਨਤਾਰਨ ਵਿਖੇ ਦਾਰਾ ਸਿੰਘ ਛਿੰਝ ਉਲਪਿੰਕ ਮਨਾਉਣ ਸਬੰਧੀ ਰਾਜ ਪੱਧਰੀ ਪ੍ਰੋਗਰਾਮ ਆਯੋਜਿਤ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ, ਬਰਨਾਲਾ....
ਪ੍ਰਸ਼ਾਸਨਿਕ ਅਧਿਕਾਰੀ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕਰ ਰਹੇ ਨੇ ਪ੍ਰੇਰਿਤ ਮਾਨਸਾ, 22 ਨਵੰਬਰ : ਖੇਤਾਂ ਵਿਚ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨ ਅਤੇ ਜਿਹੜੇ ਖੇਤਾਂ ਵਿਚ ਵਾਢੀ ਉਪਰੰਤ ਪਰਾਲ ਪਿਆ ਹੈ ਉਨ੍ਹਾਂ ਕਿਸਾਨਾਂ ਨਾਲ ਸਿਵਲ ਤੇ ਪੁਲਿਸ ਅਧਿਕਾਰੀਆਂ ਵੱਲੋਂ ਲਗਾਤਾਰ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਯੋਗ ਵਿਧੀ ਰਾਹੀਂ ਇਸ ਦਾ ਸੁਚੱਜਾ ਪ੍ਰਬੰਧਨ ਕਰਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਬਹੁਤ....
ਫ਼ਰੀਦਕੋਟ 22 ਨਵੰਬਰ : ਕੈਬਨਿਟ ਮੰਤਰੀ ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ, ਡਾਇਰੈਕਟਰ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਦੋ ਹਫ਼ਤੇ ਦੀ ਡੇਅਰੀ ਸਿਖਲਾਈ ਸਵੈ ਰੁਜ਼ਗਾਰ ਦਾ ਕੋਰਸ 28 ਨਵੰਬਰ,2023 ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੇਂਦਰ ਗਿੱਲ (ਜਿਲ੍ਹਾ ਮੋਗਾ) ਵਿਖੇ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਨਿਰਵੈਰ ਸਿੰਘ ਬਰਾੜ ਨੇ ਦੱਸਿਆ ਕਿ ਸਿਖਲਾਈ....
ਹੋਰਨਾਂ ਕਿਸਾਨਾਂ ਲਈ ਬਣੇ ਉਦਾਹਰਨ ਅਬੋਹਰ 22 ਨਵੰਬਰ : ਇੱਕ ਪਾਸੇ ਜਿੱਥੇ ਪੰਜਾਬ ਵਿੱਚ ਕਿਸਾਨ ਪਰਾਲੀ ਪ੍ਰਬੰਧਨ ਕਰਨ ਦੀ ਥਾਂ ਪਰਾਲੀ ਨੂੰ ਅੱਗ ਲਾ ਕੇ ਵਾਤਾਵਰਨ ਨੂੰ ਗੰਦਲਾ ਕਰਨ ਵਿੱਚ ਜਿੰਮੇਵਾਰ ਬਣ ਰਹੇ ਹਨ ਉਥੇ ਅਜਿਹੇ ਕਿਸਾਨ ਵੀ ਹਨ ਜਿਹੜੇ ਵਾਤਾਵਰਨ ਦੀ ਸੁਰੱਖਿਆ ਲਈ ਲੰਬੇ ਸਮੇਂ ਤੋਂ ਯਤਨਸ਼ੀਲ ਹਨ। ਅਜਿਹੀ ਉਦਾਹਰਨ ਪੇਸ਼ ਕਰਦੇ ਹਨ ਅਬੋਹਰ ਨਿਵਾਸੀ ਅਵਨੀਤ ਕੌਰ ਸਿੱਧੂ ਜਿਨਾਂ ਨੇ ਪਿਛਲੇ 12 ਸਾਲਾਂ ਤੋਂ ਆਪਣੇ ਖੇਤ ਵਿੱਚ ਹਰ ਸਾਲ ਝੋਨਾ ਤਾਂ ਬੀਜਿਆ ਪਰ ਕਦੇ ਪਰਾਲੀ ਨੂੰ ਅੱਗ ਤੱਕ ਨਹੀਂ ਲਾਈ।....
ਫਾਜਿ਼ਲਕਾ, 22 ਨਵੰਬਰ : ਜ਼ਿਲ੍ਹਾ ਚੋਣ ਅਫ਼ਸਰ—ਕਮ—ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਵਿਚ ਹੁਣ 29 ਫਰਵਰੀ 2024 ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿੱਚ ਰਜਿਸਟਰੇਸ਼ਨ ਲਈ ਫਾਰਮ 15 ਨਵੰਬਰ 2023 ਤੱਕ ਪ੍ਰਾਪਤ ਕੀਤੇ ਜਾਣੇ ਸਨ ਪਰੰਤੂ ਹੁਣ ਰਿਵਾਈਜਡ ਸ਼ਡਿਊਲ ਅਨੁਸਾਰ ਫਾਰਮ ਪ੍ਰਾਪਤ ਕਰਨ ਦੀ ਆਖਿਰੀ ਮਿਤੀ ਵਿੱਚ ਵਾਧਾ ਕਰਕੇ 29 ਫਰਵਰੀ 2024 ਤੱਕ ਕਰ ਦਿੱਤੀ ਗਈ....
ਫਾਜਿ਼ਲਕਾ, 22 ਨਵੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਜਿ਼ਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਸੱਮਸਿਆ ਨਾ ਸਮਝਣ ਅਤੇ ਇਸ ਨੂੰ ਸਾੜਨ ਨਾ ਕਿਉਂਕਿ ਇਹ ਜਮੀਨ ਲਈ ਖੁਰਾਕੀ ਤੱਤਾਂ ਦਾ ਸਰੋਤ ਹੈ।ਇਸ ਨੂੰ ਖੇਤ ਵਿਚ ਹੀ ਮਿਲਾ ਦੇਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ। ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਅਨੇਕਾਂ ਪ੍ਰਕਾਰ ਦੀਆਂ ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ਤੇ ਮੁਹਈਆ ਕਰਵਾਈਆਂ ਗਈਆਂ ਹਨ ਜਿੰਨ੍ਹਾਂ ਦੀ ਵਰਤੋਂ....
ਲੁਧਿਆਣਾ, 21 ਨਵੰਬਰ : ਪੰਜਾਬੀ ਸੰਗੀਤ ਅਤੇ ਗੀਤਕਾਰੀ ਦੀ ਞਿਸ਼ਵ ਪ੍ਰਸਿੱਧ ਹਸਤੀ, ਸਾਫ ਸੁਥਰੇ ਗੀਤਾਂ ਨੂੰ ਸਭਿਆਚਾਰ ਅਤੇ ਸਰੋਤਿਆ ਦੀ ਝੋਲੀ ਪਾਉਣ ਞਾਲੇ ਸ਼੍ਰੋਮਣੀ ਗਾਇਕ ਪਾਲੀ ਦੇਤਵਾਲੀਆ ਨੂੰ ਪੰਜਾਬੀ ਗੀਤਕਾਰੀ ਦੇ ਯੁਗ ਪੁਰਸ਼" ਸ਼੍ਰੀ ਨੰਦ ਲਾਲ ਨੂਰਪੁਰੀ ਪੁਰਸਕਾਰ" ਲੋਕ ਮੰਚ ਪੰਜਾਬ ਵੱਲੋਂ ਇੱਕ ਲੱਖ ਰੁਪਏ ਦੀ ਧਨ ਰਾਸ਼ੀ ਤੇ ਸਨਮਾਨ ਪੱਤਰ ਨਾਲ ਸਨਮਾਨਿਤ ਕੀਤਾ ਗਿਆ ਹੈ । ਇਹ ਪੁਰਸਕਾਰ ਜਲੰਧਰ ਸਥਿਤ ਪੰਜਾਬ ਦੀ ਗੌਰਵਮਈ ਸੰਸਥਾ ਲੋਕ ਮੰਚ ਪੰਜਾਬ ਵੱਲੋਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਹਿਯੋਗ....
ਫਰਾਂਸ ਦੇ ਸ਼ਹਿਰ ਲਿਓਨ ਵਿਖੇ ਕਰਵਾਏ ਜਾ ਰਹੇ ਹਨ ਵਿਸ਼ਵ ਹੁਨਰ ਮੁਕਾਬਲੇ 2024 ਚਾਹਵਾਨ , ਫਰਾਂਸ ਵਿਖੇ ਆਯੋਜਿਤ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 ਲਈ 30 ਨਵੰਬਰ ਤੱਕ ਕਰਵਾ ਸਕਦੇ ਨੇ ਆਪਣੀ ਰਜਿਸਟਰੇਸ਼ਨ ਨੈਸ਼ਨਲ ਲੈਵਲ ਦੇ ਜੇਤੂ ਨੌਜਵਾਨਾਂ ਹੀ ਫਰਾਂਸ ਵਿੱਚ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 ਵਿੱਚ ਭਾਗ ਲੈਣ ਦੇ ਯੋਗ ਹੋਣਗੇ ਮਾਲੇਰਕੋਟਲਾ 21 ਨਵੰਬਰ : ਫਰਾਂਸ ਦੇ ਸ਼ਹਿਰ ਲਿਓਨ ਵਿੱਚ ਕਰਵਾਏ ਜਾ ਰਹੇ ਵਿਸ਼ਵ ਹੁਨਰ ਮੁਕਾਬਲਿਆਂ 2024 ਸਬੰਧੀ ਅੰਤਰ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ....