ਵੱਖ-ਵੱਖ ਜਥੇਬੰਦੀਆਂ ਦੇ ਆਗੂ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਿਲ ਹੋਏ ਬਰਨਾਲਾ 11 ਮਾਰਚ,(ਭੁਪਿੰਦਰ ਸਿੰਘ ਧਨੇਰ) : ਮਾ ਬਲਦੇਵ ਸਿੰਘ ਸ਼ਹਿਣਾ ਲੰਬਾ ਸਮਾਂ ਬਿਮਾਰੀ ਨਾਲ ਜੂਝਦੇ ਹੋਏ ਡੀਐਮਸੀ ਹਸਪਤਾਲ ਲੁਧਿਆਣਾ ਵਿਖੇ ਇਲਾਜ ਦੌਰਾਨ ਬੇਵਕਤੀ ਵਿਛੋੜਾ ਦੇ ਗਏ ਸਨ। ਗੁਰਦੁਆਰਾ ਸਾਹਿਬ ਬੀਬੀ ਪ੍ਰਧਾਨ ਕੌਰ ਵਿਖੇ ਹਜ਼ਾਰਾਂ ਨਮ ਅੱਖਾਂ ਨੇ ਗਮਗੀਨ ਮਹੌਲ ਵਿੱਚ ਸਾਥੀ ਬਲਦੇਵ ਸਿੰਘ ਸ਼ਹਿਣਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸ਼ਰਧਾਂਜਲੀ ਭੇਂਟ ਕਰਦੇ ਹੋਏ ਭਾਕਿਯੂ ਏਕਤਾ-ਡਕੌਂਦਾ ਦੇ ਪ੍ਰਧਾਨ ਮਨਜੀਤ ਧਨੇਰ, ਇਨਕਲਾਬੀ....
ਮਾਲਵਾ

ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਸ੍ਰੀ ਮੁਕਤਸਰ ਸਾਹਿਬ, 11 ਮਾਰਚ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਜਨਵਰੀ 2025 ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ....

ਨਸ਼ਾ ਮੁਕਤ ਪੰਜਾਬ ਦੀ ਸਿਰਜਣਾਂ ਵਿੱਚ ਖੇਡਾਂ ਨਿਭਾਉਣਗੀਆਂ ਅਹਿਮ ਭੂਮਿਕਾ : ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨਾਲ ਬੈਠਕ ਸ੍ਰੀ ਮੁਕਤਸਰ ਸਾਹਿਬ, 11 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਆਰੰਭ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਦੇ ਉਦੇਸ਼ ਨਾਲ ਅੱਜ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਦੌਰਾ ਕੀਤਾ....

ਕਿਹਾ, ਉਮੀਦਵਾਰ ਕੇਵਲ ਆਪਣੀ ਕਾਬਲੀਅਤ 'ਤੇ ਵਿਸ਼ਵਾਸ਼ ਰੱਖਦੇ ਹੋਏ ਤਿਆਰੀ 'ਤੇ ਜ਼ੋਰ ਦੇਣ ਪੀ.ਸੀ.ਐਸ ਇਮਤਿਹਾਨ ਦੀ ਤਿਆਰੀ ਕਰ ਰਹੇ ਉਮੀਦਵਾਰ ਪ੍ਰੀਖਿਆ ਬਾਰੇ ਅਫ਼ਵਾਹਾਂ ਤੋਂ ਬਚਣ ਤੇ ਸਬੰਧਤ ਜਾਣਕਾਰੀ ਕੇਵਲ ਅਧਿਕਾਰਤ ਵੈਬਸਾਇਟ ਤੋਂ ਹੀ ਲੈਣ- ਕਾਰਜਕਾਰੀ ਚੇਅਰਪਰਸਨ ਕਮਿਸ਼ਨ ਵੱਲੋਂ ਸਬੰਧਤ ਵਿਭਾਗਾਂ ਤੋਂ ਮੰਗੇ ਪ੍ਰਸ਼ਾਸਕੀ ਸਪੱਸ਼ਟੀਕਰਨ ਆਉਣ ਬਾਅਦ ਪੰਜਾਬ ਰਾਜ ਸਿਵਲ ਸੇਵਾਵਾਂ ਸੰਯੁਕਤ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਸਮਾਂ ਸਾਰਨੀ ਦਾ ਹੋਵੇਗਾ ਐਲਾਨ ਪਟਿਆਲਾ, 11 ਮਾਰਚ 2025 : ਪੰਜਾਬ ਲੋਕ ਸੇਵਾ ਕਮਿਸ਼ਨ (ਪੀ....

ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਰੋਕਣ ਲਈ ਅਗਾਊਂ ਪ੍ਰਬੰਧਾਂ ਹਿੱਤ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ ਸ੍ਰੀ ਮੁਕਤਸਰ ਸਾਹਿਬ 11 ਮਾਰਚ 2025 : ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ ਨਰਮੇ ਹੇਠ ਰਕਬਾ ਵਧਾਉਣ ਲਈ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਨਰਮੇ ਦੀ ਫਸਲ ਤੇ ਹਮਲਾ ਕਰਨ ਵਾਲੇ ਚਿੱਟੀ ਮੱਖੀ ਅਤੇ ਗੁਲਾਬੀ ਸੂੰਡੀ ਜਿਹੇ ਕੀਟਾਂ ਦੀ ਅਗਾਊ ਰੋਕਥਾਮ ਲਈ ਵਿਉਂਤਬੰਦੀ ਲਈ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਿਲਿਸ਼ ਆਈ ਏਐਸ ਨੇ ਅੱਜ ਇੱਥੇ ਵੱਖ—ਵੱਖ ਵਿਭਾਗਾਂ ਦੇ....

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਣ ਤੋਂ ਰੋਕਣ ਲਈ ਵੱਖ ਵੱਖ ਵਿਭਾਗਾਂ ਨੂੰ ਸਾਂਝੀ ਰਣਨੀਤੀ ਨੂੰ ਅਮਲ ਵਿੱਚ ਲਿਆਉਂਣ ਦੀ ਕੀਤੀ ਹਦਾਇਤ ਸਬੰਧਤ ਅਧਿਕਾਰੀ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨਾਲ ਕਰਨ ਹੇਠਲੇ ਪੱਧਰ 'ਤੇ ਰਾਬਤਾ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ 'ਚ ਮਸ਼ੀਨਰੀ ਉਪਲਬਧਤਾ ਸਬੰਧੀ ਡਾਟਾ ਬੇਸ ਤਿਆਰ ਕਰਨ ਦੀ ਦਿੱਤੀ ਹਦਾਇਤ ਮਾਲੇਰਕੋਟਲਾ 11 ਮਾਰਚ 2025 : ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਅੱਜ ਪਰਾਲੀ ਪ੍ਰਬੰਧਨ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ।ਇਸ ਮੌਕੇ....

ਕਿਹਾ ਕਿ ਜ਼ਿਲ੍ਹਾ ਹਸਪਤਾਲ ਦਾ ਦਰਜਾ ਮਿਲਣ ਨਾਲ ਹੁਣ ਹਸਪਤਾਲ ਵਿੱਚ ਨਵੀਆਂ ਤੇ ਵਧੀਆ ਸਿਹਤ ਸੇਵਾਵਾਂ ਉਪਲਬਧ ਹੋਣਗੀਆਂ ਸਬ-ਡਵੀਜ਼ਨ ਹਸਪਤਾਲ ਮਾਲੇਰਕੋਟਲਾ ਨੂੰ ਜ਼ਿਲ੍ਹਾ ਹਸਪਤਾਲ ਦਾ ਦਰਜਾ ਮਿਲਣ ਤੇ ਮਾਲੇਰਕੋਟਲਾ ਨਿਵਾਸੀਆਂ ਨੇ ਇਸ ਫੈਸਲੇ ‘ਤੇ ਕੀਤੀ ਖੁਸ਼ੀ ਜ਼ਾਹਿਰ ਮਾਲੇਰਕੋਟਲਾ, 11 ਮਾਰਚ 2025 : ਮਾਲੇਰਕੋਟਲਾ ਦੀ ਅਵਾਮ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਕਿ ਵਿਧਾਇਕ ਡਾ. ਜਮੀਲ ਉਰ ਰਹਿਮਾਨ ਦੀ ਲਗਾਤਾਰ ਕੋਸ਼ਿਸ਼ਾਂ ਅਤੇ ਉਨ੍ਹਾਂ ਦੀ ਦ੍ਰਿੜ ਇੱਛਾ ਸ਼ਕਤੀ ਦੇ ਨਤੀਜੇ ਵਜੋਂ 130 ਬੈੱਡ ਵਾਲੇ....

ਰਜਿਸਟਰੇਸ਼ਨ ਲਈ ਨਿਰਧਾਰਿਤ ਤਾਰੀਖ 'ਚ ਕੀਤਾ ਵਾਧਾ ਰਜਿਸਟਰੇਸ਼ਨ ਲਈ ਲਿੰਕ pminternship.mca.gov.in ਦੀ ਕੀਤੀ ਜਾਵੇ ਵਰਤੋਂ ਲੁਧਿਆਣਾ, 11 ਮਾਰਚ 2025 : ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦੇ ਲਾਭ ਹਿੱਤ ਰਜਿਸਟਰੇਸ਼ਨ ਕਰਾਉਣ ਦੀ ਤਾਰੀਖ ਵਿੱਚ ਵਾਧਾ ਕੀਤਾ ਗਿਆ ਹੈ, ਹੁਣ ਚਾਹਵਾਨ ਉਮੀਦਵਾਰ 31 ਮਾਰਚ, 2025 ਤੱਕ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ ਅਤੇ ਇਸ ਲਈ ਵੈਬਸਾਈਟ pminternship.mca.gov.in ਦੀ ਵਰਤੋਂ ਕੀਤੀ ਜਾ ਸਕਦੀ ਹੈ। ਲੁਧਿਆਣਾ ਵਿੱਚ ਇਸ ਪ੍ਰੋਗਰਾਮ ਤਹਿਤ 185 ਨੌਜਵਾਨਾਂ ਦੀ ਚੋਣ....

ਰਾਏਕੋਟ, 10 ਮਾਰਚ (ਰਘਵੀਰ ਸਿੰਘ ਜੱਗਾ) : ਸੰਂਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਸੂਬੇ ਦੇ ਵਿਧਾਇਕਾਂ/ਮੰਤਰੀਆਂ ਦੇ ਘਰਾਂ ਅੱਗੇ ਧਰਨੇ ਲਗਾਏ ਗਏ। ਇਸੇ ਤਹਿਤ ਰਾਏਕੋਟ ਵਿਖੇ ਭਾਰਤੀ ਕਿਸਾਨ ਯੂਨੀਆਨ (ਏਕਤਾ) ਡਕੌਂਦਾ ਜਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ, ਬਲਾਕ ਪ੍ਰਧਾਨ ਸਰਬਜੀਤ ਸਿੰਘ ਧੂਰਕੋਟ ਦੀ ਅਗਵਾਈ ਹੇਠ ਵਿਧਾਇਕ ਦੇ ਘਰ ਦਾ ਘਿਰਾਓ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ, ਅਤੇ ਬਲਾਕ ਰਾਏਕੋਟ ਦੇ ਪ੍ਰਧਾਨ ਸਰਬਜੀਤ....

ਬਰਨਾਲਾ, 10 ਮਾਰਚ 2025 : ਆਜ਼ਾਦ ਸਪੋਰਟਸ ਕਲੱਬ ਚੀਮਾ ਵੱਲੋਂ ਅੱਖਾਂ ਦਾ 28ਵਾਂ ਮੁਫਤ ਆਪਰੇਸ਼ਨ ਕੈਂਪ ਪਿੰਡ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਪ੍ਰਿੰਸੀਪਲ ਜਨਕ ਰਾਜ ਸ਼ਰਮਾ ਦੀ ਸਰਪ੍ਰਸਤੀ ਵਿੱਚ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਬਰਨਾਲਾ ਦੇ ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਆਦੇਸ਼ ਹਸਪਤਾਲ ਬਠਿੰਡਾ ਤੋਂ ਡਾਕਟਰ ਰਾਜਵਿੰਦਰ ਕੌਰ ਭੱਠਲ ਦੀ ਅਗਵਾਈ ਵਿੱਚ ਪਹੁੰਚੀ ਟੀਮ ਨੇ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅੱਪ ਕੀਤਾ। ਇਸ ਮੌਕੇ ਕਲੱਬ ਦੇ....

ਸ੍ਰੀ ਫ਼ਤਹਿਗੜ੍ਹ ਸਾਹਿਬ, 10 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਵਿਸ਼ੇਸ਼ ਸਿਹਤ ਸਕੱਤਰ ਕਮ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਵੱਲੋਂ ਸੂਬੇ ਦੇ ਸਮੂਹ ਸਿਵਲ ਸਰਜਨਾ ਨਾਲ ਗੈਰ ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ ਦੇ ਮਿਥੇ ਟੀਚਿਆਂ ਨੂੰ 31 ਮਾਰਚ ਤੱਕ ਪੂਰਾ ਕਰਨ ਸਬੰਧੀ ਵੀਡੀਓ ਕਾਨਫਰੰਸ ਕੀਤੀ ਗਈ । ਜਿਸ ਵਿੱਚ ਉਹਨਾਂ ਜ਼ਿਲਾ ਪੱਧਰ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ 31 ਮਾਰਚ ਤੱਕ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਤਹਿਤ ਜਿਲੇ ਦੇ 30 ਸਾਲ ਤੋਂ ਵਧੇਰੇ....

ਸ੍ਰੀ ਫ਼ਤਹਿਗੜ੍ਹ ਸਾਹਿਬ, 10 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੀ ਇੰਗਲਿਸ਼ ਲਿਟਰੇਰੀ ਸੋਸਾਇਟੀ ਵੱਲੋਂ ਕਾਲਜ ਦੇ ਅੰਗਰੇਜ਼ੀ ਵਿਭਾਗ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ ਵਿਭਾਗ ਦੀਆਂ ਵਿਦਿਆਰਥਣਾਂ ਨਾਲ ਵਿਸ਼ੇਸ਼ ਇੰਟਰੈਕਟਿਵ ਸੈਸ਼ਨ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਕੁੱਲ 60 ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਸੈਸ਼ਨ ਦਾ ਮੁੱਖ ਉਦੇਸ਼ ਜਿੱਥੇ ਵਿਦਿਆਰਥਣਾਂ ਨੂੰ ਲਿੰਗ ਸਮਾਨਤਾ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ ਉਥੇ ਨਾਲ ਹੀ....

ਸ੍ਰੀ ਫ਼ਤਹਿਗੜ੍ਹ ਸਾਹਿਬ, 10 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈਕੇ 5 ਮਾਰਚ ਤੋਂ ਚੱਲ ਰਿਹਾ ਧਰਨਾ ਅੱਜ ਇੱਥੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸਰਹਿੰਦ ਦੇ ਦਫ਼ਤਰ ਵਿਖੇ 6ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਮਨਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਨਰੇਗਾ ਸਕੀਮ ਕੰਮ ਦੇ ਆਧਾਰ ਤੇ ਹੈ ਪ੍ਰੰਤੂ ਸਮੇਂ ਦੀਆਂ ਸਰਕਾਰਾਂ ਵੱਲੋਂ ਆਪਣੇ....

ਸ੍ਰੀ ਫ਼ਤਹਿਗੜ੍ਹ ਸਾਹਿਬ, 10 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਦੇ ਸਿੱਖਿਆ ਵਿਭਾਗ ਦੇ ਖੋਜ ਅਤੇ ਸਿਖਲਾਈ ਕੇਂਦਰ ਨੇ ਇਨ-ਹਾਊਸ ਫੈਕਲਟੀ ਲਈ ਮਿਸ਼ਰਤ ਵਿਧੀ ਖੋਜ 'ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ। ਇਹ ਵਰਕਸ਼ਾਪ ਪ੍ਰੋ. ਕੁਲਵਿੰਦਰ ਸਿੰਘ, ਸਿੱਖਿਆ ਅਤੇ ਭਾਈਚਾਰਕ ਸੇਵਾ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਸੇਵਾਮੁਕਤ ਪ੍ਰੋਫੈਸਰ ਦੁਆਰਾ ਸੰਚਾਲਿਤ ਕੀਤੀ ਗਈ। ਪ੍ਰੋ. ਕੁਲਵਿੰਦਰ ਸਿੰਘ ਨੇ ਮਿਸ਼ਰਤ ਵਿਧੀ ਖੋਜ....

ਸ੍ਰੀ ਫ਼ਤਹਿਗੜ੍ਹ ਸਾਹਿਬ, 10 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹਾ ਲਿਖਾਰੀ ਸਭਾ (ਰਜਿ) ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਮਾਸਕ ਇਕੱਤਰਤਾ ਮੌਕੇ ਮਹਿਲਾ ਦਿਵਸ ਨੂੰ ਸਮਰਪਿਤ ਭਾਸ਼ਣ ਤੇ ਕਵੀ ਦਰਬਾਰ ਕਰਵਾਇਆ ਗਿਆ।ਇਹ ਸਮਾਗਮ ਸਭਾ ਦੀ ਪ੍ਰਧਾਨ ਪਰਮਜੀਤ ਕੌਰ ਸਰਹਿੰਦ ਦੀ ਅਗਵਾਈ ਵਿੱਚ ਹੋਇਆ। ਉੱਘੇ ਸ਼ਾਇਰ ਤੇ ਚਿੰਤਕ ਲਛਮਣ ਸਿੰਘ ਤਰੌੜਾ ਤੇ ਗੀਤਕਾਰ ਹਰਜਿੰਦਰ ਸਿੰਘ ਗੋਪਾਲੋਂ ਵੀ ਮੰਚ 'ਤੇ ਬਿਰਾਜਮਾਨ ਰਹੇ। ਜਨਰਲ ਸਕੱਤਰ ਗੋਪਾਲੋਂ ਨੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਵੀ ਬਾਖੂਬੀ ਨਿਭਾਈ। ਸਭਾ ਨਾਲ....