ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਫਰੀਦਕੋਟ 2 ਨਵੰਬਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਪਰਸਨ ਦੀਆਂ ਹਦਾਇਤਾਂ ਅਨੁਸਾਰ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਅਗਵਾਈ ਹੇਠ ਮਿਤੀ 09 ਦਸੰਬਰ 2023 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ ਡਵੀਜਨ ਜੈਤੋ ਵਿਖੇ ਕੀਤਾ ਜਾਵੇਗਾ। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ....
ਮਾਲਵਾ
ਫਰੀਦਕੋਟ 2 ਨਵੰਬਰ : ਕੈਬਨਿਟ ਮੰਤਰੀ ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਗਰੁਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ, ਡਾਇਰੈਕਟਰ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਦੋ ਹਫ਼ਤੇ ਦੀ ਡੇਅਰੀ ਸਿਖਲਾਈ ਸਵੈ ਰੁਜ਼ਗਾਰ ਦਾ ਕੋਰਸ 6 ਨਵੰਬਰ,2023 ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੇਂਦਰ ਗਿੱਲ (ਜਿਲ੍ਹਾ ਮੋਗਾ) ਵਿਖੇ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਨਿਰਵੈਰ ਸਿੰਘ ਬਰਾੜ ਨੇ ਦੱਸਿਆ ਕਿ ਸਿਖਲਾਈ ਲਈ....
ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਕਰਨ ਲਈ ਲਗਾਏ ਜਾਣਗੇ ਸਪੈਸ਼ਲ ਕੈਂਪ ਫਰੀਦਕੋਟ 2 ਨਵੰਬਰ : ਮੇਜਰ ਡਾ. ਵਰੁਣ ਕੁਮਾਰ ਚੋਣਕਾਰ ਰਜਿਸਟ੍ਰੇਸ਼ਨ ਅਫਸਰ -ਕਮ- ਉਪ ਮੰਡਲ ਮੈਜਿਸਟ੍ਰੇਟ ਹਲਕਾ 087 ਫਰੀਦਕੋਟ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਹੋ ਚੁਕਾ ਹੈ। ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਵਿਧਾਨ ਸਭਾ ਹਲਕਾ 087 ਫਰੀਦਕੋਟ ਅਧੀਨ ਆਉਂਦੇ 185 ਬੂਥਾਂ ਤੇ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ । ਕੈਂਪ ਦੌਰਾਨ ਆਮ....
ਫਰੀਦਕੋਟ 2 ਨਵੰਬਰ : ਮੁੱਖ-ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ, ਸ਼੍ਰੀ ਵਰਿੰਦਰ ਕੁਮਾਰ ਆਈ.ਪੀ.ਐਸ.ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ 05 ਨਵੰਬਰ 2023 ਤੱਕ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਇਸ ਹਫਤੇ ਦੌਰਾਨ ਵਿਜੀਲੈਂਸ ਬਿਊਰੋ, ਯੂਨਿਟ ਫਰੀਦਕੋਟ ਵੱਲੋਂ ਪਬਲਿਕ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ 02.11.2023 ਨੂੰ ਅੰਮ੍ਰਿਤਪਾਲ ਸਿੰਘ ਡੀ.ਐਸ.ਪੀ. ਵਿਜੀਲੈਂਸ ਬਿਊਰੋ, ਫਰੀਦਕੋਟ ਦੀ ਅਗਵਾਈ ਵਿੱਚ ਬਾਬਾ ਫਰੀਦ ਨਰਸਿੰਗ ਕਾਲਜ, ਸੰਧਵਾਂ....
ਫਰੀਦਕੋਟ 2 ਨਵੰਬਰ : ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਨਿਯਮਾਂ ਦੀ ਪਾਲਣਾ ਤਹਿਤ ਜ਼ਿਲਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਇਸ ਸਾਲ ਬਹੁਤ ਸਖਤੀ ਕੀਤੀ ਜਾ ਰਹੀ ਹੈ ਜਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਬਹੁਤ ਕਿਸਾਨ ਇਸ ਵਾਰ ਪਰਾਲੀ ਨੂੰ ਅੱਗ ਨਾ ਲਗਾ ਕੇ ਜਮੀਨ ਵਿੱਚ ਵਾਹ ਰਹੇ ਹਨ ਜਾਂ ਗੱਠਾਂ ਬਣਾ ਕੇ ਕਣਕ ਦੀ ਬਿਜਾਈ ਕਰ ਰਹੇ ਹਨ। ਪਰ ਕਈ ਕਿਸਾਨ ਅਜੇ ਤੱਕ ਵੀ ਨਹੀਂ ਸਮਝੇ। ਜ਼ਿਲ੍ਹੇ ਵਿੱਚ ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ਦੀ ਉਪਲਬਧਤਾ ਹੋਣ ਦੇ ਬਾਵਜੂਦ ਕੁਝ ਕਿਸਾਨ ਅੱਗ ਲਗਾ....
ਫਾਜ਼ਿਲਕਾ 2 ਨਵੰਬਰ : ਫਾਜ਼ਿਲਕਾ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿਕਰੀ ਲਈ ਲੋਕਾਂ ਨੂੰ 67 ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਅੱਜ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂ ਦੁੱਗਲ ਦੀ ਅਗਵਾਈ ਹੇਠ ਵਿਸ਼ੇਸ਼ ਕਮੇਟੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਰਾਅ ਕੱਢਿਆ ਗਿਆ। ਸੁਪਰਡੰਟ ਮਨਜੀਤ ਔਲਖ, ਸੁਪਰਡੰਟ ਪ੍ਰਦੀਪ ਗੱਖੜ, ਈਓ ਨਗਰ ਕੌਂਸਲ ਮੰਗਤ ਕੁਮਾਰ, ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਗਗਨਦੀਪ ਸਿੰਘ ਤੇ ਹੋਰ ਅਧਿਕਾਰੀਆਂ ਅਤੇ ਆਮ ਲੋਕਾਂ ਤੇ....
ਡਿਪਟੀ ਕਮਿਸ਼ਨਰ ਵੱਲੋਂ ਭੱਠਾ ਮਾਲਕਾਂ ਨੂੰ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਫਾਜਿ਼ਲਕਾ, 2 ਨਵੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਆਖਿਆ ਹੈ ਕਿ ਸਰਕਾਰ ਵੱਲੋਂ ਇੰਟਾਂ ਦੇ ਭੱਠਿਆਂ ਵਿਚ ਵਰਤੇ ਜਾਣ ਵਾਲੇ ਬਾਲਣ ਵਿਚ 20 ਫੀਸਦੀ ਹਿੱਸਾ ਪਰਾਲੀ ਤੋਂ ਬਣੀਆਂ ਪੈਲਟਸ ਹੋਣਾ ਲਾਜਮੀ ਕੀਤਾ ਗਿਆ ਹੈ ਅਤੇ ਸਾਰੇ ਭੱਠਾ ਮਾਲਕ ਇਸ ਨਿਯਮ ਦਾ ਸਖ਼ਤੀ ਨਾਲ ਪਾਲਣ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਨਿਯਮ ਲਾਗੂ ਹੋ ਚੁੱਕਾ ਹੈ ਅਤੇ ਉਲੰਘਣਾ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ....
ਚਾਹਵਾਨ ਵਿਦਿਆਰਥੀ ਆਪਣਾ ਰਜਿਸਟ੍ਰੇਸ਼ਨ 6 ਨਵੰਬਰ 2023 ਤੱਕ ਕਰਵਾ ਸਕਦੇ ਹਨ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਤੇ ਰਹਿਣ ਵਾਲਿਆਂ ਨੂੰ ਮਿਲਣਗੇ ਨਗਦ ਰਾਸ਼ੀ ਦੇ ਇਨਾਮ ਫਾਜ਼ਿਲਕਾ 2 ਨਵੰਬਰ : ਜਿਲ੍ਹਾ ਬਾਲ ਸੁਰੱਖਿਆ ਅਫਸਰ,ਫਾਜ਼ਿਲਕਾ ਸ਼੍ਰੀਮਤੀ ਰੀਤੂ ਬਾਲਾ ਨੇ ਦੱਸਿਆ ਕਿ ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਦੀ ਰਹਨੁਮਾਈ ਹੇਠ ਜ਼ਿਲ੍ਹਾ ਪੱਧਰੀ ਪੇਟਿੰਗ ਅਤੇ ਸਲੋਗਨ ਮੁਕਾਬਲੇ ਕਰਵਾਏ ਜਾਣਗੇ। ਓਪਨ....
ਇਸਤੋਂ ਪਹਿਲਾਂ ਹੀ 6000 ਤੋਂ ਜਿਆਦਾ ਮਸ਼ੀਨਾਂ ਜਿ਼ਲ੍ਹੇ ਵਿਚ ੳਪਲਬੱਧ ਹਨ ਫਿਜੀਕਲ ਵੇਰੀਫਿਕੇਸ਼ਨ ਦਾ ਕੰਮ ਵੀ ਜਾਰੀ ਫਾਜਿ਼ਲਕਾ, 2 ਨਵੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਜਿ਼ਲ੍ਹੇ ਵਿਚ ਇਸ ਸਾਲ ਪੰਜਾਬ ਸਰਕਾਰ ਨੇ 3817 ਮਸ਼ੀਨਾਂ ਤੇ ਸਬਸਿਡੀ ਦੇਣ ਲਈ ਕਿਸਾਨਾਂ ਦੀਆਂ ਅਰਜੀਆਂ ਪ੍ਰਵਾਨ ਕੀਤੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਵਿਚੋਂ ਹੁਣ ਤੱਕ 1971 ਮਸ਼ੀਨਾਂ ਕਿਸਾਨਾਂ ਵੱਲੋਂ ਖਰੀਦ ਵੀ ਕਰ ਲਈਆਂ ਗਈਆਂ ਹਨ ਜਦਕਿ ਖੇਤੀਬਾੜੀ ਵਿਭਾਗ ਵੱਲੋਂ ਮਸ਼ੀਨਾਂ....
ਫਾਜਿ਼ਲਕਾ, 2 ਨਵੰਬਰ : ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਸ੍ਰੀ ਵਰਿੰਦਰ ਕੁਮਾਰ ਆਈਪੀਐਸ ਅਤੇ ਐਸਐਸਪੀ ਵਿਜੀਲੈਂਸ ਬਿਓਰੋ ਫਿਰੋਜ਼ਪੁਰ ਸ੍ਰੀ ਗੁਰਮੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਜੀਲੈਂਸ ਵਿਭਾਗ ਫਾਜਿ਼ਲਕਾ ਵੱਲੋਂ ਜਲਾਲਾਬਾਦ ਦੇ ਡੀਏਵੀ ਸੀਨਿਅਰ ਸੈਕੰਡਰੀ ਸਕੂਲ ਵਿਖੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਵਿਜੀਲੈਂਸ ਵਿਭਾਗ ਦੇ ਡੀਐਸਪੀ ਸ੍ਰੀ ਬਲਕਾਰ ਸਿੰਘ ਨੇ ਕੀਤੀ। ਇਸ ਮੌਕੇ ਡੀਐਸਪੀ ਬਲਕਾਰ ਸਿੰਘ ਨੇ ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ....
ਫਾਜ਼ਿਲਕਾ 2 ਨਵੰਬਰ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਫਾਜ਼ਿਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜ਼ਿਲ੍ਹੇ ਦੇ ਕੁੱਲ 829 ਪੋਲਿੰਗ ਬੂਥਾਂ ਤੇ ਸਪੈਸ਼ਲ ਕੈਂਪ ਲਗਾਏ ਜਾਣਗੇ। ਵਿਧਾਨ ਸਭਾ ਚੋਣ ਹਲਕਾ 79 ਜਲਾਲਾਬਾਦ ਦੇ 251, 80 ਫਾਜ਼ਿਲਕਾ ਦੇ 212, 81 ਅਬੋਹਰ ਦੇ 177 ਅਤੇ 82 ਬੱਲੂਆਣਾ ਦੇ 189 ਪੋਲਿੰਗ ਬੂਥਾਂ....
ਫਾਜ਼ਿਲਕਾ 2 ਨਵੰਬਰ : ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਜਿਲ੍ਹੇ ਭਰ ਵਿਚ ਆਯੂਸਮਾਨ ਕਾਰਡ ਬਣਾਉਣ ਲਈ ਮੁਹਿੰਮ ਵਿੱਢੀ ਜਾ ਰਹੀ ਹੈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਆਯੂਸਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਕਾਰਡ ਬਣਾਉਣ ਦੇ ਮਕਸਦ ਨਾਲ ਇਕ ਦਿਵਾਲੀ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 30 ਨਵੰਬਰ 2023 ਤੱਕ ਕਾਰਡ ਬਣਾਉਣ ਵਾਲੇ ਸਾਰੇ ਲਾਭਪਾਤੀਆਂ....
ਫਾਜ਼ਿਲਕਾ 2 ਨਵੰਬਰ : ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਆਪਣੇ ਦਫਤਰ ਲਗਾਤਾਰ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹਨ। ਅੱਜ ਜਦ ਕੁਝ ਦਿਵਿਆਂਗਜ਼ਨ ਆਪਣੀਆਂ ਮ੍ਰੁਸ਼ਕਲਾਂ ਲੈ ਕੇ ਮਿਲਣ ਪੁੱਜੇ ਅਤੇ ਦਫਤਰ ਤੋਂ ਬਾਹਰ ਜਾ ਕੇ ਉਨ੍ਹਾਂ ਦਾ ਮੰਗ ਪੱਤਰ ਲਿਆ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੂੰ ਪੰਜਾਬ ਸਰਕਾਰ ਦਿਵਿਆਂਗਜ਼ਨ ਦੀ ਭਲਾਈ ਲਈ ਯਤਨਸ਼ੀਲ ਹੈ ਤੇ ਅਨੇਕਾਂ ਹੀ ਸਹੂਲਤਾਂ ਵੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਜੋ ਤੁਸੀਂ ਆਪਣੀਆਂ ਕੁੱਝ....
ਕੈਂਪ ਦੌਰਾਨ ਸਮਸਿਆਵਾਂ ਸੁਣੀਆਂ ਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਪ੍ਰਤੀ ਲੋਕਾਂ ਨੂੰ ਕਰਵਾਇਆ ਜਾਣੂੰ ਫਾਜ਼ਿਲਕਾ, 2 ਨਵੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਦੇ ਦਿਸ਼ਾ ਨਿਰਦੇਸ਼ਾ ਹੇਠ ਮਿਸ਼ਨ ਆਬਾਦ 30 ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸੁਖਾਵੇਂ ਢੰਗ ਨਾਲ ਇਕੋ ਸਾਂਝੀ ਥਾਂ ਤੇ ਵੱਖ-ਵੱਖ ਸੇਵਾਵਾਂ ਦਾ ਲਾਹਾ ਮੁਹੱਈਆ ਕਰਵਾਉਣ ਦੀ ਲੜੀ ਤਹਿਤ ਫਾਜ਼ਿਲਕਾ ਦੇ ਪਿੰਡ ਮੁੰਬੇਕੇ ਦੇ ਸਰਕਾਰੀ ਮਿਡਲ ਸਕੂਲ ਵਿਖੇ ਆਬਾਦ ਸੁਵਿਧਾ ਕੈਂਪ ਲਗਾਇਆ ਗਿਆ। ਇਸ....
ਹਦਾਇਤਾਂ ਦਾ ਉਲੰਘਣ ਕਰਨ ਤੇ ਹੋਵੇ ਨਿਯਮਾਂ ਅਨੁਸਾਰ ਕਾਰਵਾਈ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਵੇ ਵੱਧ ਤੋਂ ਵੱਧ ਪ੍ਰੇਰਿਤ ਫਾਜਿ਼ਲਕਾ, 2 ਨਵੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਪਰਾਲੀ ਪ੍ਰਬੰਧਨ ਸਬੰਧੀ ਇਕ ਬੈਠਕ ਦੀ ਪ੍ਰਧਾਨਗੀ ਕਰਦਿਆਂ ਹਦਾਇਤ ਕੀਤੀ ਕਿ ਰਿਮੋਟ ਸੈਂਸਿੰਗ ਯੁਨਿਟ ਤੋਂ ਅੱਗ ਲੱਗਣ ਦੀ ਘਟਨਾ ਦੀ ਸੂਚਨਾ ਮਿਲਣ ਦੇ 24 ਘੰਟੇ ਦੇ ਅੰਦਰ ਅੰਦਰ ਖੇਤ ਦਾ ਮੌਕੇ ਤੇ ਜਾ ਕੇ ਨੀਰਿਖਣ ਕਰਕੇ ਰਿਪੋਰਟ ਕੀਤੀ ਜਾਵੇ ਅਤੇ ਨਿਯਮਾਂ ਅਨੁਸਾਰ ਅਗਲੇਰੀ ਕਾਰਵਾਈ....