ਮਾਲਵਾ

ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਪਿੰਡ ਢੇਰੀ 'ਚ 'ਸੰਗਤ ਦਰਸ਼ਨ' ਦੌਰਾਨ ਲੋਕਾਂ ਸੁਣੀਆਂ ਮੁਸ਼ਕਿਲਾਂ
ਜਲਦ ਨਿਪਟਾਰੇ ਦਾ ਵੀ ਦਿੱਤਾ ਭਰੋਸਾ ਹਲਕਾ ਸਾਹਨੇਵਾਲ ਦੇ 21 ਪਿੰਡਾਂ ਦੀਆਂ ਪੰਚਾਇਤਾਂ ਨੇ ਕੀਤੀ ਸ਼ਮੂਲੀਅਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਕੇ 'ਤੇ ਰਹੇ ਮੌਜੂਦ ਸਾਹਨੇਵਾਲ/ਲੁਧਿਆਣਾ, 08 ਮਾਰਚ 2025 : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੱਕ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ....
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 10 ਮਾਰਚ ਨੂੰ ਸੱਤਾਧਾਰੀ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ 
ਰਾਏਕੋਟ, 08 ਮਾਰਚ 2025 : ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਜਥੇਬੰਦੀ ਆ ਦੇ ਸਹਿਯੋਗ ਨਾਲ ਪੰਜਾਬ ਦੀਆਂ ਸਰਹੱਦਾਂ ਤੇ ਪਿਛਲੇ ਇੱਕ ਸਾਲ ਤੋਂ ਕੇਂਦਰ ਸਰਕਾਰ ਤੋਂ ਅੰਦੋਲਨ 2020 ਦੌਰਾਨ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਬੀਤੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਆਪਣੀਆਂ ਮੰਗਾਂ ਦੇ ਹੱਲ ਪ੍ਰਤੀ ਮੀਟਿੰਗ ਕੀਤੀ ਗਈ ਸੀ। ਪਰ ਉਸ ਮੀਟਿੰਗ ਵਿੱਚ ਮੁੱਖ....
ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ :  ਤਰੁਨਪ੍ਰੀਤ ਸਿੰਘ ਸੌਂਦ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਬਠਿੰਡਾ ਵਿੱਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਬਠਿੰਡਾ, 8 ਮਾਰਚ 2025 : ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਠਿੰਡਾ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ....
ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਦੀ ਵਧਵੀਂ ਸੂਬਾਈ ਮੀਟਿੰਗ ਦੇ ਫ਼ੈਸਲੇ 
10 ਮਾਰਚ ਨੂੰ ਮੰਤਰੀਆਂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਲਾਏ ਜਾਣਗੇ ਵਿਸ਼ਾਲ ਧਰਨੇ- ਮਨਜੀਤ ਧਨੇਰ ਔਰਤਾਂ ਨੂੰ ਜਥੇਬੰਦ ਕਰਨ ਅਤੇ ਸੰਘਰਸ਼ਾਂ ਵਿੱਚ ਸ਼ਮੂਲੀਅਤ ਕਰਵਾਉਣ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ-ਹਰਨੇਕ ਮਹਿਮਾ ਸਰਕਾਰੀ ਜ਼ਬਰ ਨੂੰ ਲੋਕਾਂ ਦੀ ਜਥੇਬੰਦਕ ਤਾਕਤ ਅਤੇ ਏਕੇ ਦੇ ਜ਼ੋਰ ਨਾਲ ਦਿਆਂਗੇ ਮਾਤ-ਗੁਰਦੀਪ ਰਾਮਪੁਰਾ ਬਰਨਾਲਾ 8 ਮਾਰਚ (ਭੁਪਿੰਦਰ ਸਿੰਘ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਦੀ ਵਧਵੀਂ ਸੂਬਾਈ ਮੀਟਿੰਗ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਬਰਨਾਲਾ....
ਸਿਹਤ ਵਿਭਾਗ ਨੇ ਮਨਾਇਆ "ਅੰਤਰਰਾਸ਼ਟਰੀ ਮਹਿਲਾ ਦਿਵਸ"
ਸ੍ਰੀ ਫ਼ਤਹਿਗੜ੍ਹ ਸਾਹਿਬ, 08 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਔਰਤ ਤੋਂ ਬਿਨਾਂ ਸਮਾਜ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ, " "ਇੱਕ ਚੰਗੇ ਤੇ ਨਿਰੋਏ ਸਮਾਜ ਦੀ ਸਿਰਜਣਾ ਕਰਨ ਲਈ ਔਰਤ ਦਾ ਉਸ ਵਿਚ ਅਹਿਮ ਸਥਾਨ ਹੁੰਦਾ ਹੈ" ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ"ਅੰਤਰਰਾਸ਼ਟਰੀ ਮਹਿਲਾ ਦਿਵਸ" ਨੂੰ ਸਮਰਪਿਤ ਕਰਵਾਏ ਗਏ ਸੈਮੀਨਾਰ ਦੌਰਾਨ ਕੀਤਾ। ਉਹਨਾਂ ਲੜਕੀਆਂ ਨੂੰ ਵੀ ਲੜਕਿਆਂ ਵਾਂਗੂੰ ਉੱਚ ਵਿੱਦਿਆ ਦੇਣ ਲਈ ਜਾਗਰੂਕ ਕਰਦਿਆਂ ਕਿਹਾ ਕਿ ਪੜ੍ਹੀ....
ਛੋਟੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀ ਕੁਰਬਾਨੀ ਤੋਂ ਵਿਦਿਆਰਥੀ ਲੈਣ ਪ੍ਰੇਰਨਾ : ਰਾਜਪਾਲ ਕਟਾਰੀਆ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ 2024 ਪਾਸ ਆਊਟ ਬੈਚ ਲਈ ਕਨਵੋਕੇਸ਼ਨ ਆਯੋਜਿਤ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਯੂਨੀਵਰਸਿਟੀ ਦੇ ਗ੍ਰੈਜੂਏਟਾਂ ਨੂੰ ਡਿਗਰੀਆਂ ਕੀਤੀਆਂ ਪ੍ਰਦਾਨ ਸ੍ਰੀ ਫ਼ਤਹਿਗੜ੍ਹ ਸਾਹਿਬ, 08 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ 2024 ਪਾਸ ਆਊਟ ਬੈਚ ਲਈ ਕਨਵੋਕੇਸ਼ਨ ਦਾ ਆਯੋਜਨ 08 ਮਾਰਚ, 2025 ਨੂੰ ਕੀਤਾ। ਪੰਜਾਬ ਦੇ ਮਾਣਯੋਗ ਰਾਜਪਾਲ, ਸ੍ਰੀ ਗੁਲਾਬ ਚੰਦ ਕਟਾਰੀਆ ਨੇ ਯੂਨੀਵਰਸਿਟੀ ਦੇ ਗ੍ਰੈਜੂਏਟਾਂ ਨੂੰ....
ਰਾਜ ਸਭਾ ਮੈਂਬਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਤੇ ਸਖ਼ਤ ਮਿਹਨਤ ਕਰਨ ਲਈ ਕੀਤਾ ਪ੍ਰੇਰਿਤ 
ਨੋਬਲ ਫਾਊਂਡੇਸ਼ਨ ਟਰੱਸਟ ਦੇ ਸਕੂਲਾਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਦੁਰਗਾ ਮਾਤਾ ਮੰਦਿਰ ਵਿਖੇ ਆਯੋਜਿਤ ਲੁਧਿਆਣਾ, 7 ਮਾਰਚ 2025 : ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਥਾਨਕ ਦੁਰਗਾ ਮਾਤਾ ਮੰਦਿਰ ਵਿਖੇ ਨੋਬਲ ਫਾਊਂਡੇਸ਼ਨ ਟਰੱਸਟ ਦੇ ਸਕੂਲਾਂ ਦੇ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ। ਸਮਾਗਮ ਵਿੱਚ ਬੋਲਦਿਆਂ, ਸੰਸਦ ਮੈਂਬਰ ਅਤੇ ਡਿਪਟੀ....
ਡਾਟਾ ਵਿਜ਼ੂਲਾਈਜੇਸ਼ਨ ਇਨ ਹੈਲਥ ਕੇਅਰ ਰਿਸਰਚ ਵਿਸ਼ੇ ਉੱਤੇ ਇਕ ਰੋਜ਼ਾ ਵਰਕਸ਼ਾਪ ਦੀ ਕੀਤਾ ਗਿਆ ਆਯੋਜਨ
ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਸ.ਸੇਖੋਂ, ਡੀ.ਸੀ ਤੇ ਚੇਅਰਮੈਨ ਢਿੱਲਵਾਂ ਨੇ ਕੀਤੀ ਸ਼ਿਰਕਤ ਫ਼ਰੀਦਕੋਟ 07 ਮਾਰਚ 2025 : ਬਾਬਾ ਫ਼ਰੀਦ ਯੂਨੀਵਰਸਿਟੀ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਫ਼ਰੀਦਕੋਟ ਵੱਲੋਂ ਡਾਟਾ ਵਿਜ਼ੂਲਾਈਜੇਸ਼ਨ ਇਨ ਹੈਲਥ ਕੇਅਰ ਰਿਸਰਚ ਵਿਸ਼ੇ ਉੱਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਜਿਸ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਐਮ.ਐਲ.ਏ ਸ.ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਦੀਪ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।....
ਨਰਮੇ ਦੀ ਸਫਲ ਕਾਸ਼ਤ ਲਈ ਸੰਯੁਕਤ ਕੀਟ ਪ੍ਰਬੰਧ ਪ੍ਰਣਾਲੀ ਅਪਨਾਉਣ ਦੀ ਜਰੂਰਤ
ਫਰੀਦਕੋਟ 7 ਮਾਰਚ 2025 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ੍ਹਾ ਫਰੀਦਕੋਟ ਵੱਲੋਂ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਕੀਤੇ ਜਾ ਰਹੇ ਅਗਾਂਹੂ ਪ੍ਰਬੰਧਾਂ ਦਾ ਜਾਇਜਾ ਲੈਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ ਨੇ ਦੱਸਿਆ ਕਿ ਨਰਮੇ ਦੀ ਫਸਲ ਖੇਤੀਬਾੜੀ ਵਿਭਿੰਨਤਾ ਵਿੱਚ ਅਹਿਮ ਭੂਮਿਕਾ ਨਿਭਾਉਦੀ ਹੈ।ਇਸ ਦੀ ਸਫਲ ਕਾਸ਼ਤ ਲਈ ਸਿਫਾਰਸ਼ ਕੀਤੇ ਬੀਜ, ਕੀਟਨਾਸ਼ਕ ਅਤੇ ਨਦੀਨਨਾਸ਼ਕ ਆਦਿ ਹੀ ਵਰਤੇ ਜਾਣ ਅਤੇ ਇਹਨਾਂ ਦਾ ਪੱਕਾ ਬਿੱਲ ਲਿਆ ਜਾਵੇ। ਗੁਲਾਬੀ ਸੁੰਡੀ ਦੇ ਹਮਲੇ ਦੇ....
ਵਿਧਾਇਕ ਸ. ਸੇਂਖੋਂ ਨੇ 7 ਲੱਖ ਰੁਪਏ ਦੀ ਲਾਗਤ ਨਾਲ ਪਾਈਪਲਾਈਨ ਦਾ ਰੱਖਿਆ ਨੀਂਹ ਪੱਥਰ
ਫਰੀਦਕੋਟ 7 ਮਾਰਚ 2025 : ਰਾਜ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਸੂਬੇ ਦੀ ਤਰੱਕੀ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਂਖੋਂ ਨੇ ਹਲਕਾ ਦਿਹਾਤੀ ਭਾਈ ਘਨੱਈਆ ਸਿੰਘ ਨਗਰ ਵਿਖੇ 7 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀਆਂ ਪਾਈਪਲਾਈਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਹਨਾਂ ਕਿਹਾ ਕਿ ਇਹ ਸਾਰਾ ਕੰਮ ਮੁਕੰਮਲ ਹੋਣ ਤੇ ਪਾਣੀ ਦੀ ਸਪਲਾਈ ਦੇ ਦਿੱਤੀ ਜਾਵੇਗੀ। ਵਿਧਾਇਕ ਸ. ਗੁਰਦਿੱਤ ਸਿੰਘ ਸੇਂਖੋਂ ਨੇ ਕਿਹਾ ਕਿ ਹਰ....
ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਾਰੀਆਂ ਗੈਰ ਸਰਕਾਰੀ ਐਨ.ਜੀ.ਓਜ਼. ਨੂੰ ਨਸ਼ੇ ਦੇ ਖਾਤਮੇ ਲਈ ਸਹਿਯੋਗ ਦੇਣ ਦੀ ਅਪੀਲ
ਸ੍ਰੀ ਮੁਕਤਸਰ ਸਾਹਿਬ, 07 ਮਾਰਚ 2025 : ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਤਹਿਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਵਲ ਸਰਜਨ ਡਾ. ਜਗਦੀਪ ਚਾਵਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਨਸ਼ਿਆਂ ਖਿਲਾਫ਼ ਜੰਗ ਸਬੰਧੀ ਹੋਈ ਮੀਟਿੰਗ ਵਿੱਚ ਨਾਰਕੌਟਿਕ ਅਨੋਨੇਮਸ ਸੰਸਥਾ ਦੀ ਭਾਗੇਦਾਰੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅਧੀਨ ਸਰਕਾਰੀ ਅਤੇ ਪ੍ਰਾਈਵੇਟ ਨਸ਼ਾ ਛਡਾਉ ਕੇਂਦਰਾਂ, ਰੀਹੈਬ ਕੇਂਦਰਾਂ, ਓਟ ਕਲੀਨਿਕਾਂ ਵਿੱਚ ਆਉਣ ਵਾਲੇ....
‘ਯੁੱਧ ਨਸ਼ਿਆਂ ਵਿਰੁੱਧ’, ਪਿੰਡ ਵਾਸੀਆਂ ਵੱਲੋਂ ਨਸ਼ਿਆਂ ਵਿਰੁੱਧ ਮਿਲਿਆ ਭਰਵਾਂ ਹੁੰਗਾਰਾ
ਕਈ ਪਿੰਡਾਂ ਦੀਆਂ ਪੰਚਾਇਤਾਂ ਅਤੇ ਮੋਹਤਬਰਾਂ ਨੇ ਲਿਆ ਨਸ਼ੇ ਖਾਤਮੇ ਦਾ ਅਹਿਦ ਐਸ.ਐਸ.ਪੀ. ਡਾ. ਅਖਿਲ ਚੌਧਰੀ ਹੋਏ ਲੋਕਾਂ ਦੇ ਮੁਖਾਤਿਬ ਸ੍ਰੀ ਮੁਕਤਸਰ ਸਾਹਿਬ, 07 ਮਾਰਚ 2025 : ਅੱਜ ਪਿੰਡ ਭਲਾਈਆਣਾ ਵਿਖੇ ਚਾਂਦ ਪੈਲੇਸ ਦੇ ਵਿੱਚ ਜ਼ਿਲ੍ਹਾ ਪੁਲਿਸ ਦੇ ਸੱਦੇ ’ਤੇ ਆਸ ਪਾਸ ਦੇ ਕਈ ਪਿੰਡਾਂ ਦੇ ਪੰਚਾਂ, ਸਰਪੰਚਾਂ ਅਤੇ ਮੋਹਤਬਰਾਂ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਦਾ ਅਹਿਦ ਲੈਂਦਿਆਂ ਇਸ ਸਮਾਜਿਕ ਦੂਸ਼ਨ (ਨਸ਼ੇ) ਨੂੰ ਜੜ੍ਹੋਂ ਖਤਮ ਕਰਨ ਦਾ ਪ੍ਰਣ ਲਿਆ ਗਿਆ। ਇਸ ਮੌਕੇ ਵਿਸ਼ੇਸ਼....
ਮਿਸ਼ਨ ਸੀਲ ਤਹਿਤ ਜ਼ਿਲ੍ਹੇ ਵਿੱਚ ਲਗਾਏ ਗਏ 19 ਨਾਕੇ
ਸ੍ਰੀ ਮੁਕਤਸਰ ਸਾਹਿਬ, 07 ਮਾਰਚ 2025 : ਮਾੜੇ ਅਨਸਰਾਂ ਨੂੰ ਨੱਥ ਪਾਉਣ ਦੇ ਮੰਤਵ ਤਹਿਤ ਮਿਸ਼ਨ ਸੀਲ ਤਹਿਤ ਅੱਜ ਜ਼ਿਲ੍ਹੇ ਵਿੱਚ ਸਮੁੱਚੀ ਪੁਲਿਸ ਫੋਰਸ ਵੱਲੋਂ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ 19 ਨਾਕੇ ਲਗਾ ਕੇ ਸਪੈਸ਼ਲ ਆਪ੍ਰੇਸ਼ਨ ਚਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਨੇ ਦੱਸਿਆ ਕਿ ਅੱਜ ਤੜਕਸਾਰ 6.00 ਵਜੇ ਹੀ ਜ਼ਿਲ੍ਹੇ ਦੀ ਪੁਲਿਸ ਵੱਲੋਂ ਗੱਡੀਆਂ, ਮਕਾਨਾਂ ਦੀ ਚੈਕਿੰਗ ਕੀਤੀ ਗਈ। ਜਿੱਥੇ ਲੋਕਾਂ ਵੱਲੋਂ ਨਸ਼ੇ ਦਾ ਸੇਵਨ, ਤਸਕਰੀ ਕਰ....
ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ  : ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ
ਸ੍ਰੀ ਮੁਕਤਸਰ ਸਾਹਿਬ 7 ਮਾਰਚ 2025 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਜਿਲਾ ਅਤੇ ਸ਼ੈਸਨਜ਼ ਜੱਜ –ਸਹਿਤ—ਚੇਅਰਮੈਨ, ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਡਾ. ਗਗਨਦੀਪ ਕੌਰ, ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਗੁਰੂ ਨਾਨਕ ਕਾਲਜ ਅਤੇ ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਵਿਖੇ ਆਯੋਜਨ ਕੀਤੇ ਗਏ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਪ੍ਰੋਗਰਾਮ ਵਿੱਚ ਭਾਗ ਲਿਆ, ਜਿਸ ਵਿੱਚ ਕਾਲਜ ਦੀਆਂ....
ਡੀ ਏ ਵੀ ਕਾਲਜ ਮਲੋਟ ਵਿਖੇ ਨਸ਼ਾ ਮੁਕਤੀ ਅਭਿਆਨ ਨੂੰ ਸਮਰਪਿਤ ਲਗਾਇਆ ਗਿਆ ਖ਼ੂਨਦਾਨ ਕੈਂਪ
ਮਲੋਟ, 7 ਮਾਰਚ 2025 : ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਮਲੋਟ ਡਾ. ਸੁਨੀਲ ਬਾਂਸਲ ਦੀ ਯੋਗ ਅਗਵਾਈ ਹੇਠ ਡੀ ਏ ਵੀ ਕਾਲਜ ਮਲੋਟ ਵਿਖੇ ਨਸ਼ਾ ਮੁਕਤੀ ਅਭਿਆਨ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਸਮੇਂ ਡਾ. ਸੁਨੀਲ ਬਾਂਸਲ ਨੇਂ ਕਿਹਾ ਕਿ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ੇ ਵਿਰੁੱਧ ਦਾ ਮੁੱਖ ਉਦੇਸ਼ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ੇ ਦੀ ਦਲ—ਦਲ ਚੋਂ ਬਾਹਰ ਕੱਢਣਾ ਹੈ। ਓਹਨਾਂ ਦੱਸਿਆ ਕਿ ਨਸ਼ਾ ਇਕ....