ਲੁਧਿਆਣਾ, 04 ਫਰਵਰੀ : ਸਥਾਨਕ ਨਹਿਰੂ ਰੋਜ਼ ਗਾਰਡਨ ਵਿਖੇ ਸਮਾਜ ਸੇਵੀ ਸੰਸਥਾ ਸੋਸਾਇਟੀ ਫਾਰ ਕੰਜ਼ਰਵੇਸ਼ਨ ਐਂਡ ਹੀਲਿੰਗ ਆਫ ਐਨਵਾਇਰਮੈਂਟ (ਸੋਚ) ਵੱਲੋਂ ਤੀਸਰਾ ਵਾਤਾਵਰਨ ਸੰਭਾਲ ਮੇਲਾ-2024 ਕਰਵਾਇਆ ਗਿਆ, ਜਿਸ ਵਿੱਚ ਹਵਾ, ਪਾਣੀ ਅਤੇ ਮਿੱਟੀ ਨੂੰ ਬਚਾਉਣ ਦਾ ਸੰਦੇਸ਼ ਦਿੰਦੇ ਹੋਏ ਸਮੁੱਚੇ ਸਮਾਜ ਨੂੰ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਵਾਤਾਵਰਨ ਨੂੰ ਬਚਾਉਣ ਦੀ ਅਪੀਲ ਕੀਤੀ ਗਈ। ਮੇਲੇ ਦੇ ਆਖਰੀ ਦਿਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. (ਡਾ.) ਆਦਰਸ਼ ਪਾਲ ਵਿਗ, ਨਗਰ ਨਿਗਮ ਜ਼ੋਨ-ਡੀ....
ਮਾਲਵਾ

ਪਾਤੜਾਂ, 04 ਫਰਵਰੀ : ਪਾਤੜਾਂ ਦੇ ਪਿੰਡ ਬਾਦਲਗੜ੍ਹ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ‘ਚ ਦੋ ਵਿਅਕਤੀਆਂ ਦੀ ਮੌਤ ਹੋ ਜਾਜ਼ ਦੀ ਦੁੱਖਦਾਈ ਖਬਰ ਹੈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਨੇ ਲਾਸ਼ਾਂ ਨੂੰ ਕਬਜੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੂਨਕ ਦੇ ਇੰਦਰਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਬਾਦਲਗੜ੍ਹ ਨੇੜੇ ਵਾਪਰੇ ਕਰੇਟਾ ਕਾਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ ਵਿੱਚ ਪਿਓ-ਪੁੱਤ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਲਾਲ ਸਿੰਘ (55) ਤੇ....

ਖਨੌਰੀ, 4 ਫਰਵਰੀ : ਖਨੌਰੀ ਨੇੜੇ ਕਸਬਾ ਸ਼ੁਤਰਾਣਾ ਵਿਖੇ ਬੀਤੀ ਰਾਤ ਗੈਸ ਸਿਲੰਡਰਾਂ ਨਾਲ ਭਰੀ ਹੋਈ ਪਿਕਅੱਪ ਗੱਡੀ ਭਾਖੜਾ ਨਹਿਰ ਵਿਚ ਡਿੱਗ ਗਈ। ਨਹਿਰ ਵਿਚ ਡਿੱਗੇ ਸਿਲੰਡਰਾਂ ਦੀ ਤੇਜ਼ੀ ਨਾਲ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਉਥੇ ਹੀ ਗੱਡੀ ਦਾ ਡਰਾਈਵਰ ਲਾਪਤਾ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਵਿਚ ਡਰਾਈਵਰ ਪਾਣੀ ਦੇ ਤੇਜ਼ ਵਹਾਅ ਵਿਚ ਲਾਪਤਾ ਹੋ ਗਿਆ ਹੈ, ਜਿਸ ਦੀ ਪੁਲਿਸ ਅਤੇ ਪਰਿਵਾਰ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਭਾਲ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਪਾਤੜਾਂ ਦੀ ਗੈਸ ਏਜੰਸੀ....

ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ : ਸਪੀਕਰ ਕੁਲਤਾਰ ਸੰਧਵਾਂ ਬਠਿੰਡਾ, 4 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦਾ ਟੀਚਾ ਹੈ ਕਿ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਹੀ ਸਮੇਂ-ਸਿਰ ਪਹੁੰਚਾਉਣ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਵਿੱਚ ਵੀ ਪੰਜਾਬ ਨੂੰ ਮੋਹਰੀ ਸੂਬਾ ਬਣਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਪ੍ਰੈਗਮਾ ਮੈਡੀਕਲ ਇੰਸਟੀਚਿਊਟ ਵਿਖੇ ਵਿਸ਼ਵ ਕੈਂਸਰ....

ਫਗਵਾੜਾ, 4 ਫਰਵਰੀ : ਕਪੂਰਥਲਾ ਦੇ ਫਗਵਾੜਾ 'ਚ ਵਿਦੇਸ਼ੀ ਲੜਕੀਆਂ ਵੱਲੋਂ ਚਲਾਏ ਜਾ ਰਹੇ ਸੈਕਸ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਪੁਲਿਸ ਨੇ ਇਸ ਮਾਮਲੇ 'ਚ ਪੁਲਿਸ ਨੇ 9 ਵਿਦੇਸ਼ੀ ਅਤੇ 4 ਪੰਜਾਬੀ ਲੜਕੀਆਂ ਸਮੇਤ 26 ਦੇ ਕਰੀਬ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਤਨਾਮਪੁਰ ਥਾਣੇ ਵਿੱਚ ਸਾਰਿਆਂ ਖ਼ਿਲਾਫ਼ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ। ਦੋਵਾਂ ਮਾਮਲਿਆਂ ਵਿੱਚ ਜਲੰਧਰ ਅਤੇ ਅੰਮ੍ਰਿਤਸਰ ਦੇ ਰਹਿਣ ਵਾਲੇ ਵਿਅਕਤੀਆਂ ਨੂੰ ਕਿੰਗਪਿਨ ਬਣਾਇਆ ਗਿਆ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 9 ਵਿਦੇਸ਼ੀ....

ਮਾਨਸਾ ਦੇ ਐਸਐਸਪੀ ਨੇ ਪੜਤਾਲ ਦੌਰਾਨ ਥਾਣਾ ਬੋਹਾ ਦੇ ਐਸਐਚਓ ਨੂੰ ਕੀਤਾ ਮੁਅੱਤਲ ਮਾਨਸਾ, 4 ਫਰਵਰੀ : ਅੱਧੀ ਰਾਤ ਨੂੰ ਮਾਨਸਾ ਜ਼ਿਲ੍ਹੇ ਦੇ ਕਸਬਾ ਬੋਹਾ ਦੀ ਗਾਦੜਪੱਤੀ ਦੇ ਸ਼੍ਰੀ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਕੇ ਗੁਰੂ ਘਰ ਦੇ ਸੇਵਾਦਾਰ ਦੀ ਕੁੱਟਮਾਰ ਕਰਨ ਅਤੇ ਗਾਲੀ-ਗਲੋਚ ਕਰਦਿਆਂ ਬੇਅਦਬੀ ਕਰਨ ਵਾਲੇ ਐਸ.ਐਚ.ਓ. ਬੋਹਾ ਇੰਸਪੈਕਟਰ ਜਗਦੇਵ ਸਿੰਘ ਨੂੰ ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਡਾ.ਨਾਨਕ ਸਿੰਘ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਅਤੇ ਲੋਕਾਂ ਵੱਲੋਂ ਇਸ....

ਫਾਜ਼ਿਲਕਾ 3 ਫਰਵਰੀ : ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਟਰੈਫਿਕ ਇੰਚਾਰਜ ਫਾਜ਼ਿਲਕਾ ਸ੍ਰੀ ਪਵਨ ਕੁਮਾਰ ਨੇ ਲੋਕਾਂ ਨੂੰ ਜਾਣਕਾਰੀ ਦਿੰਦਿੰਆਂ ਦੱਸਿਆ ਕਿ ਸਰਕਾਰ ਵੱਲੋ ਸੜਕ ਸੁਰੱਖਿਆ ਮਹੀਨਾ ਮੁਹਿੰਮ ਨੂੰ ਚਲਾੳਦਾ ਦਾ ਮੁੱਖ ਮਕਸਦ ਸੜਕੀ ਹਾਦਸਿਆ ਨੂੰ ਘਟਾਉਣਾ ਹੈ....

ਫਾਜਿਲਕਾ 3 ਫਰਵਰੀ : ਪੰਜਾਬ ਐਡਰੀਕਲਚਰਲ ਯੁਨੀਵਰਸਿਟੀ ਲੁਧਿਆਣਾ ਦੇ ਪਸਾਰ ਨਿਰਦੇਸਕ ਡਾ ਮੱਖਣ ਸਿੰਘ ਭੁਲਰ ਦੇ ਦਿਸ਼ਾ ਨਿਰਦੇਸ਼ਾ ਪੰਜਾਬ ਵਿੱਚ ਫਲਾਂ ਦੀ ਪੋਸਟਿਕ ਬਗੀਚੀ ਨੂੰ ਪ੍ਰਫੁਲਿਤ ਕਰਨ ਲਈ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਿੰਡ ਅਮਰਪੁਰਾ ਵਿਚ ਨੰਬਰਦਾਰ ਦੇ ਫਾਰਮ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਫਲਾਂ ਦੀ ਪੋਸਟਿਕ ਬਗੀਚੀ ਦੀ ਮਹੱਤਤਾ ਨੂੰ ਸਮਝਦੇ ਹੋਏ ਵੱਖ-ਵੱਖ ਪਿੰਡਾਂ ਤੋਂ ਜਿਵੇ ਕਿ ਅਮਰਪੁਰ,ਆਵਾ, ਕਰਨੀ ਖੇੜਾ, ਲੁਧਿਆਣਾ ਤੋਂ ਕਿਸਾਨਾਂ ਨੇ ਸਿਰਕਤ ਕੀਤੀ। ਇਸ....

(ਵਿਸ਼ੇਸ਼ ਲੋੜਾਂ ਵਾਲੇ ਬੱਚੇ ਸਾਡੇ ਸਮਾਜ ਦਾ ਅਹਿਮ ਅੰਗ ਹਨ) : ਡਿਪਟੀ ਡੀਈਓ ਲੁਧਿਆਣਾ, 3 ਜਨਵਰੀ : ਸਿੱਖਿਆ ਵਿਭਾਗ ਤੇ ਆਈਈਡੀ ਕੰਪੋਨੈਂਟ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਸਿੱਖਿਆ ਅਫਸਰ ਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਮਨੋਜ ਕੁਮਾਰ ਦੀ ਅਗਵਾਈ ਵਿੱਚ ਸ਼ਹੀਦੇ ਆਜਮ ਸੁਖਦੇਵ ਸਿੰਘ ਥਾਪਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਰਤ ਨਗਰ (ਕੁੜੀਆਂ) ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਹਨਾਂ ਖੇਡ ਮੁਕਾਬਲਿਆਂ ਚ ਮੁੱਖ ਮਹਿਮਾਨ ਤੌਰ....

ਮੇਲੇ ਦਾ ਉਦਘਾਟਨ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਕੀਤਾ ਅਤੇ ਵੱਖ-ਵੱਖ ਸਕੂਲਾਂ, ਕਾਲਜਾਂ ਆਦਿ ਦੇ ਨੁਮਾਇੰਦਿਆਂ ਨੇ ਕੀਤੀ ਸ਼ਮੂਲੀਅਤ ਲੁਧਿਆਣਾ, 3 ਫਰਵਰੀ : ਹਵਾ, ਪਾਣੀ ਅਤੇ ਮਿੱਟੀ ਨੂੰ ਬਚਾਉਣ ਦੇ ਸੰਦੇਸ਼ ਨੂੰ ਫੈਲਾਉਣ ਦੇ ਉਦੇਸ਼ ਨਾਲ, ਨਗਰ ਨਿਗਮ ਅਤੇ ਸੋਚ (ਐਨ.ਜੀ.ਓ) ਨੇ ਸ਼ਨੀਵਾਰ ਨੂੰ ਨਹਿਰੂ ਰੋਜ਼ ਗਾਰਡਨ ਵਿੱਚ ਸ਼ੁਰੂ ਹੋਏ ਦੋ ਦਿਨਾਂ ਵਾਤਾਵਰਣ ਸੰਭਾਲ ਮੇਲੇ 2024 ਦੌਰਾਨ ਪ੍ਰਦਰਸ਼ਨੀ ਦਾ ਆਯੋਜਨ ਕੀਤਾ। ਦੋ ਰੋਜ਼ਾ ਮੇਲੇ ਦਾ ਉਦਘਾਟਨ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਕੀਤਾ ਅਤੇ....

ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਅਤੇ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਸਮੀਖਿਆ ਮੀਟਿੰਗ ਲੁਧਿਆਣਾ, 3 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨ ਦੀ ਬਜਾਏ ਉਨ੍ਹਾਂ ਦੇ ਜੱਦੀ ਸਥਾਨਾਂ 'ਤੇ ਜਾ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ 6 ਫਰਵਰੀ ਤੋਂ ਬਾਅਦ ਜ਼ਿਲ੍ਹੇ ਦੀਆਂ ਸੱਤ ਸਬ ਡਵੀਜ਼ਨਾਂ ਵਿੱਚ ਰੋਜ਼ਾਨਾ 'ਆਪ' ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਵਿਸ਼ੇਸ਼ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾਣਗੇ। ਇਸ ਨਵੀਂ ਪਹਿਲਕਦਮੀ ਤਹਿਤ ਲੋਕਾਂ ਤੱਕ ਪਹੁੰਚ ਕਰਨ....

ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਫ਼ਰੀਦਕੋਟ 03 ਫਰਵਰੀ : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ। ਉਸੇ ਸਕੀਮ ਤਹਿਤ ਤੀਰਥ ਹਲਕਾ ਵਿਧਾਇਕ ਸਰਦਾਰ ਗੁਰਦਿੱਤ ਸਿੰਘ ਸੇਖੋਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਿਧਾਇਕ ਸੇਖੋਂ ਨੇ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ ਦੀ ਯਾਤਰਾ ਲਈ ਸ਼ਰਧਾਲੂਆਂ....

ਫ਼ਰੀਦਕੋਟ 03 ਫਰਵਰੀ : ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੂੰ ਰਾਸ਼ਟਰੀ ਆਪਦਾ ਪ੍ਰਬੰਧਨ ਫੋਰਸ (ਐਨ.ਡੀ.ਆਰ.ਐਫ) ਦੀ ਟੀਮ ਨੇ ਸ਼ਨਿੱਚਰਵਾਰ ਨੂੰ ਸੱਟ ਲੱਗਣ ਤੇ ਬਲੱਡ ਦੇ ਜਿਆਦਾ ਵਹਾਅ ਨੂੰ ਰੋਕਣ ਦੀ ਦਿੱਤੀ ਸਿਖਲਾਈ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਐਨ.ਡੀ.ਆਰ.ਐਫ ਦੇ ਇੰਸਪੈਕਟਰ ਅਮਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਉਪਰਾਲੇ ਰਾਹੀਂ ਜ਼ਿਲ੍ਹੇ ਦੇ ਹਰ ਕੋਨੇ ਵਿੱਚ ਬੱਚਿਆਂ ਦੇ ਨਾਲ ਨਾਲ ਕਈ ਪਿੰਡ ਵਾਸੀਆਂ ਨੂੰ ਵੀ ਇਸ ਤਰ੍ਹਾਂ ਦੀ ਆਪਣੇ....

ਪਿੰਡ ਖਾਰਾ ਦੇ ਨਿਵਾਸੀਆਂ ਨੂੰ ਹਰ ਢੁੱਕਵੇਂ ਹੱਲ ਦਾ ਦਿੱਤਾ ਭਰੋਸਾ ਕੋਟਕਪੂਰਾ 03 ਫਰਵਰੀ : ਪਿੰਡ ਖਾਰਾ ਵਿੱਚ ਕਈ ਪਸ਼ੂਆਂ ਦਾ ਬਿਮਾਰੀ ਦੀ ਚਪੇਟ ਵਿੱਚ ਆਉਣ ਕਾਰਨ ਹੋ ਰਹੇ ਨੁਕਸਾਨ ਦਾ ਗੰਭੀਰ ਨੋਟਿਸ ਲੈਂਦਿਆਂ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸੰਧਵਾਂ ਨੇ ਪੰਜਾਬ ਦੇ ਪਸ਼ੂਪਾਲਣ ਮੰਤਰੀ ਨਾਲ ਗੱਲਬਾਤ ਕਰਕੇ ਪਸ਼ੂਆਂ ਦੀ ਦੇਖਭਾਲ ਦੇ ਢੁੱਕਵੇਂ ਉਪਰਾਲੇ ਕਰਨ ਲਈ ਗੱਲਬਾਤ ਕੀਤੀ । ਪਿੰਡ ਵਾਸੀਆਂ ਜੱਗਾ ਖਾਰਾ, ਗੁਰਤੇਜ ਸਿੰਘ, ਤੇਜਿੰਦਰ ਸਿੰਘ ਖਾਰਾ, ਬਿਕਰਮਜੀਤ ਸਿੰਘ, ਕਿਸਾਨ ਆਗੂ ਕਾਕਾ ਬਰਾੜ....

ਸਰਕਾਰ ਵੱਲੋਂ ਇਸ ਸਾਲ ਯੂਨੀਵਰਸਿਟੀ ਨੂੰ ਹੁਣ ਤੱਕ ਦੀ ਸਭ ਤੋਂ ਵੱਧ ਗਰਾਂਟ ਜਾਰੀ ਕੀਤੀ: ਵਿੱਤ ਮੰਤਰੀ ਯੂਨੀਵਰਸਿਟੀ ਦੀਆਂ ਵਿਆਜ਼ ਦੇਣਦਾਰੀਆਂ ਵਿੱਚ ਕਮੀ ਆਈ : ਪ੍ਰੋ. ਅਰਵਿੰਦ ਨੌਰਥ ਜ਼ੋਨ ਅੰਤਰ-ਵਰਸਿਟੀ ਯੁਵਕ ਮੇਲਾ ਪੂਰੇ ਜਲੌਅ ’ਤੇ ਪਟਿਆਲਾ, ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਪੱਖੋਂ ਕਿਸੇ ਕਿਸਮ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਯੂਨੀਵਰਸਿਟੀ ਵਿਖੇ ਚੱਲ ਰਹੇ ’37ਵੇਂ ਏ.ਆਈ.ਯੂ. ਨੌਰਥ ਜ਼ੋਨ ਅੰਤਰ-ਵਰਸਿਟੀ ਯੁਵਕ....