ਫ਼ਰੀਦਕੋਟ 15 ਜਨਵਰੀ : ਜ਼ਿਲ੍ਹੇ ਵਿੱਚ ਬੱਚਿਆਂ ਵਲੋਂ ਚਾਈਨਾ ਡੋਰ ਦੀ ਖਰੀਦ-ਫਰੋਖਤ ਪਰ ਉਨ੍ਹਾਂ ਦੇ ਮਾਪਿਆਂ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਚਾਈਨਾ ਡੋਰ ਦਾ ਇਸਤੇਮਾਲ ਕਰਕੇ ਪਤੰਗ ਉਡਾਉਣ ਨਾਲ ਕਈ ਗੰਭੀਰ ਹਾਦਸੇ ਹੋਏ ਹਨ। ਇਨ੍ਹਾਂ ਹਾਦਸਿਆਂ ਵਿੱਚ ਬੱਚੇ, ਨੌਜਵਾਨ, ਬਜੁਰਗ, ਪੰਛੀ ਅਤੇ ਜਾਨਵਰ ਲਹੂ ਲੁਹਾਣ ਹੋਏ ਹਨ। ਉਨ੍ਹਾਂ ਦੱਸਿਆ ਕਿ ਬਸੰਤ ਰੁੱਤ ਦੇ ਸ਼ੁਰੂ ਹੋਣ ਸਾਰ ਹੀ ਪਿਛਲੇ ਸਾਲਾਂ ਦੌਰਾਨ ਸਰਕਾਰੀ ਅਤੇ....
ਮਾਲਵਾ

ਡੀ.ਸੀ. ਫਰੀਦਕੋਟ ਨੇ ਨਿਰਧਾਰਿਤ ਸਮੇਂ ਵਿੱਚ ਮੁਆਵਜ਼ਾ ਦੇਣ ਦੇ ਹੁਕਮ ਜਾਰੀ ਕੀਤੇ 45 ਦਿਨਾਂ ਵਿੱਚ ਕਾਗਜ਼ੀ ਕਾਰਵਾਈ ਅਤੇ 15 ਦਿਨਾਂ ਵਿੱਚ ਮੁਆਵਜ਼ਾ ਦੇਣ ਦੀ ਕੀਤੀ ਤਾਕੀਦ ਸੜਕ ਹਾਦਸਿਆਂ 'ਚ ਮਾਰ ਕੇ ਭੱਜ ਜਾਣ ਵਾਲੇ ਕੇਸਾਂ ਵਿੱਚ ਮ੍ਰਿਤਕ ਨੂੰ 2 ਲੱਖ ਅਤੇ ਫੱਟੜ ਲਈ 50 ਹਜ਼ਾਰ ਰੁਪਏ ਦਾ ਪ੍ਰਾਵਧਾਨ ਫ਼ਰੀਦਕੋਟ 15 ਜਨਵਰੀ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਅੱਜ ਸੜਕ ਹਾਦਸਿਆਂ (ਹਿੱਟ ਐਂਡ ਰਨ) ਦੌਰਾਨ ਜਾਨਾਂ ਗਵਾ ਚੁੱਕਿਆਂ ਦੇ ਵਾਰਿਸਾਂ ਅਤੇ ਫੱਟੜ ਹੋਏ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ....

ਕੋਟਕਪੂਰਾ, 15 ਜਨਵਰੀ : ਸਥਾਨਕ ਜੈਤੋ ਸੜਕ ’ਤੇ ਸਥਿੱਤ ਫੇਰੂਮਾਨ ਚੌਂਕ ਨੇੜੇ ਕੰਵਰਜੀਤ ਸਿੰਘ ਸੇਠੀ ਦੇ ਪਰਿਵਾਰ ਵਲੋਂ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਚੇਅਰਮੈਨ ਪੱਪੂ ਲਹੌਰੀਆ ਸਮੇਤ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਾਘੀ ਦੇ ਸ਼ੁੱਭ ਦਿਹਾੜੇ ਮੌਕੇ ਲਾਏ ਗਏ ਖੀਰ ਦੇ ਲੰਗਰ ਵਿੱਚ ਪੁੱਜੇ। ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ਪੰਜਾਬ ਗੁਰੂਆਂ-ਪੀਰਾਂ ਦੀ ਚਰਨਛੋਹ ਪ੍ਰਾਪਤ ਧਰਤੀ ਹੈ। ਜਿਸ ਧਰਤੀ ਉੱਪਰ ਗੁਰੂ ਸਾਹਿਬਾਨਾਂ ਦੇ ਗੁਰਪੁਰਬ ਜਾਂ ਇਤਿਹਾਸਕ ਦਿਹਾੜਿਆਂ ਮੌਕੇ....

ਕੋਟਕਪੂਰਾ 15 ਜਨਵਰੀ : ਮੁੱਖ ਮੰਤਰੀ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਪ੍ਰੋਗਰਾਮ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ 16 ਜਨਵਰੀ, ਦਿਨ ਮੰਗਲਵਾਰ ਨੂੰ ਬਲਾਕ ਕੋਟਕਪੂਰਾ ਦੇ ਪਿੰਡ ਢੀਮਾਂਵਾਲੀ ਵਿਖੇ ਦੁਪਿਹਰ 01 ਵਜੇ ਤੋਂ 02 ਵਜੇ ਤੱਕ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਗਰੇਵਾਲ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਮੁੱਖੀ ਵੀ ਹਾਜ਼ਰ ਹੋਣਗੇ ਤਾਂ ਜੋ ਲੋਕਾਂ ਨੂੰ ਹਰ ਸਮੱਸਿਆ ਤੋਂ ਮੌਕੇ ਤੇ ਹੀ ਨਿਜਾਤ ਦਿਵਾਈ ਜਾ ਸਕੇ।....

ਨੂਰਪੁਰ ਬੇਦੀ 15 ਜਨਵਰੀ : ਪੰਜਾਬ ਸਰਕਾਰ ਸੂਬੇ ਵਿਚ ਖਿਡਾਰੀਆਂ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਿਆਪਕ ਉਪਰਾਲੇ ਕਰ ਰਹੀ ਹੈ। ਸਰਕਾਰ ਵੱਲੋਂ ਪਿੰਡਾਂ ਵਿਚ ਖੇਡ ਮੈਦਾਨਾ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਅਤੇ ਖਿਡਾਰੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਇਨ੍ਹਾਂ ਖੇਡ ਮੈਦਾਨਾ ਵਿਚ ਆਧੁਨਿਕ ਸਹੂਲਤਾ ਉਪਲੱਬਧ ਕਰਵਾਂਈਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਭਾਸ਼ਾ ਵਿਭਾਗ ਪੰਜਾਬ ਨੇ ਤਹਿਸੀਲ ਨੂਰਪੁਰ ਬੇਦੀ ਦੇ....

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਮੁਸ਼ਕਿਲਾਂ ਹੋਈਆਂ ਹੱਲ ਮਾਲ ਮੰਤਰੀ ਵੱਲੋਂ ਲੰਬਿਤ ਇੰਤਕਾਲਾਂ ਦੇ ਨਿਪਟਾਰੇ ਲਈ ਪਟਿਆਲਾ 'ਚ ਦੂਸਰੇ ਵਿਸ਼ੇਸ਼ ਕੈਂਪ ਦਾ ਜਾਇਜ਼ਾ ਪਟਿਆਲਾ, 15 ਜਨਵਰੀ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਸ਼ਰਮਾ ਜਿੰਪਾ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਕਰੀਬ 30 ਸਾਲ ਮਾਲ ਮਹਿਕਮੇ 'ਚ ਪਟਵਾਰੀਆਂ ਤੇ ਹੋਰ ਅਮਲੇ ਦੀ ਭਰਤੀ ਵੱਲ ਕਦੇ ਧਿਆਨ ਹੀ ਨਹੀਂ ਦਿੱਤਾ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਲ....

ਲੰਬਿਤ ਇੰਤਕਾਲ ਦਰਜ ਕਰਨ ਲਈ ਲਾਏ ਕੈਂਪਾਂ ਨੂੰ ਭਰਵਾਂ ਹੁੰਗਾਰਾ: ਅਨਮੋਲ ਗਗਨ ਮਾਨ ਕੈਬਨਿਟ ਮੰਤਰੀ ਨੇ ਮਾਜਰੀ ਵਿਖੇ ਲਾਏ ਵਿਸ਼ੇਸ਼ ਇੰਤਕਾਲ ਕੈਂਪ ਦਾ ਲਿਆ ਜਾਇਜ਼ਾ ਖਰੜ, 15 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 15 ਜਨਵਰੀ (ਸੋਮਵਾਰ) ਨੂੰ ਹਰੇਕ ਤਹਿਸੀਲ ਅਤੇ ਸਬ ਤਹਿਸੀਲ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕੀਤੇ। ਇਸੇ ਲੜੀ ਤਹਿਤ ਮਾਜਰੀ ਵਿਖੇ ਲਾਏ ਕੈਂਪ ਦਾ ਜਾਇਜ਼ਾ ਕੈਬਨਿਟ ਮੰਤਰੀ, ਪੰਜਾਬ, ਅਨਮੋਲ ਗਗਨ....

ਸੰਗਰੂਰ, 15 ਜਨਵਰੀ : ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਪਟਿਆਲਾ ਰੇਂਜ ਪਟਿਆਲਾ ਸ੍ਰੀ ਹਰਚਰਨ ਸਿੰਘ ਭੁੱਲਰ ਨੇ ਅੱਜ ਪੁਲਿਸ ਲਾਈਨ ਸੰਗਰੂਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਐਸ.ਪੀ ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਕਾਰਵਾਈ ਕਰਦੇ ਹੋਏ ਸ਼ਹਿਰ ਸੰਗਰੂਰ ਵਿਖੇ ਗੰਨ ਹਾਊਸ ਵਿੱਚ ਹੋਈ ਅਸਲਾ ਚੋਰੀ ਦੀ ਵਾਰਦਾਤ ਨੂੰ 24 ਘੰਟਿਆਂ ਅੰਦਰ ਟਰੇਸ ਕਰਕੇ 05 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਚੋਰੀਸ਼ੁਦਾ....

ਸ਼ੋਮਣੀ ਕਮੇਟੀ ਚੋਣਾਂ ਲਈ ਕੇਸਾਧਾਰੀ ਸਿੱਖਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਵਾਉਣ ਦੀ ਕੀਤੀ ਅਪੀਲ ਪਟਿਆਲਾ, 15 ਜਨਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਗਾਮੀ ਚੋਣਾਂ ਲਈ ਵੱਧ ਤੋਂ ਵੱਧ ਕੇਸਾਧਾਰੀ ਸਿੱਖ ਵੋਟਰਾਂ ਨੂੰ ਆਪਣੀਆਂ ਵੋਟਾਂ ਬਣਵਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਨੇ ਇਸ ਸਬੰਧੀਂ ਸਥਾਨਕ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ ਕੀਤੀ।ਉਨ੍ਹਾਂ ਕਿਹਾ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦੇ ਕੇਸਾਧਾਰੀ ਸਿੱਖ ਜੋ ਆਪਣੀ ਦਾੜ੍ਹੀ ਜਾਂ....

ਪਟਿਆਲਾ ਦੀ ਸਨੌਰ ਆਧੁਨਿਕ ਮੰਡੀ ‘ਚ ਬੂਮ ਬੈਰੀਅਰ ਤੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਕੀਤਾ ਉਦਘਾਟਨ ਪਟਿਆਲਾ, 15 ਜਨਵਰੀ : ਅੱਜ ਪਟਿਆਲਾ ਜ਼ਿਲ੍ਹੇ ਦੀ ਸਨੌਰ ਰੋਡ ਸਥਿਤ ਆਧੁਨਿਕ ਫ਼ਲ ਅਤੇ ਸਬਜ਼ੀ ਮੰਡੀ ਵਿੱਚ ਬੂਮ ਬੈਰੀਅਰ, ਸੀ.ਸੀ.ਟੀ.ਵੀ. ਕੈਮਰੇ ਤੇ ਵੇ-ਬ੍ਰਿਜ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਤੌਰ ਮੁੱਖ ਮਹਿਮਾਨ ਵਜੋਂ ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਹਲਕਾ ਵਿਧਾਇਕ ਸਨੌਰ ਹਰਮੀਤ ਸਿੰਘ ਪਠਾਣਮਾਜਰਾ ਵਿਸ਼ੇਸ ਮਹਿਮਾਨ ਵਜੋਂ ਪਹੁੰਚੇ।....

ਮੁੱਲਾਂਪੁਰ ਦਾਖਾ 15 ਜਨਵਰੀ(ਸਤਵਿੰਦਰ ਸਿੰਘ ਗਿੱਲ ) ਉੱਤਰੀ ਭਾਰਤ ਦੀਆਂ 18 ਕਿਸਾਨ ਜੱਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ )ਦੇ ਸਾਂਝੇ ਫੋਰਮ ਵੱਲੋਂ 2 ਜਨਵਰੀ ਨੂੰੰ ਜੰਡਿਆਲਾ ਗੁਰੂ ਤੇ 6 ਜਨਵਰੀ ਨੂੰ ਬਰਨਾਲਾ ਮਹਾਂ ਰੈਲੀਆਂ 'ਚ ਕੀਤੇ ਐਲਾਨਾਂ ਦੀ ਰੌਸ਼ਨੀ ਵਿੱਚ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੀ ਇੱਕ ਅਹਿਮ ਮੀਟਿੰਗ ਅੱਜ ਸਵੱਦੀ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ....

ਮੁੱਲਾਂਪੁਰ ਦਾਖਾ,15 ਜਨਵਰੀ (ਸਤਵਿੰਦਰ ਸਿੰਘ ਗਿੱਲ) ਕਲਯੁੱਗ ਦੇ ਇਸ ਕਾਲੇ ਦੌਰ ’ਚ ਵੀ ਈਮਾਨਦਾਰ ਦਾ ਖਾਤਮਾ ਨਹੀਂ ਹੋਇਆ ਹੈ। ਇਸਦਾ ਪ੍ਰਤੱਖ ਪ੍ਰਮਾਣ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਸਵੱਦੀ ਕਲਾ ਦੇ ਲੱਕੀ ਨਾਮੀ ਸਬਜੀ ਵਿਕਰੇਤਾ ਨੂੰ ਨੇ ਇੱਕ ਐਪਲ ਦਾ ਮਹਿੰਗਾ ਫੋਨ ਸਵੱਦੀ ਕਲਾ ਦੇ ਮੋਤਬਾਰ ਆਗੂਆਂ ਦੀ ਹਾਜ਼ਰੀ ਵਿੱਚ ਵਾਪਸ ਮੋੜ ਦਿੱਤਾ। ਜਾਣਾਕਾਰੀ ਦਿੰਦੇ ਹੋਏ ਸਬਜੀ ਵਿਕਰੇਤਾ ਲੱਕੀ ਸਵੱਦੀ ਕਲਾਂ ਨੇ ਦੱਸਿਆ ਕਿ ਉਹ ਲੰਘੀ ਦਿਨੀਂ ਸਬਜੀ ਦੀ ਖ੍ਰੀਦ ਕਰਨ ਲਈ ਲੁਧਿਆਣੇ ਜਾ ਰਿਹਾ ਸੀ। ਤਾਂ ਉਸਨੂੰ ਇੱਕ....

ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ 1 ਫਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦੀ ਡਟਵੀਂ ਹਮਾਇਤ ਕਰਨ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਮਾਘੀ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਸਿਆਸੀ ਕਾਨਫਰੰਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ 1 ਫਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦੀ ਡਟਵੀਂ ਹਮਾਇਤ ਕਰਨ ਅਤੇ ਪਾਰਟੀ ਛੱਡ ਕੇ....

ਧੀਆਂ ਦੀ ਲੋਹੜੀ ਮਨਾਉਣਾ ਅੱਜ ਸਮੇਂ ਦੀ ਮੁੱਖ ਲੋੜ- ਆਗੂ ਮੁੱਲਾਂਪੁਰ ਦਾਖਾ 14 ਜਨਵਰੀ (ਸਤਵਿੰਦਰ ਸਿੰਘ ਗਿੱਲ) : ਸਥਾਨਕ ਡਾ. ਬੀ.ਆਰ.ਅੰਬੇਡਕਰ ਭਵਨ ਵਿਖੇ ਮਨੁੱਖੀ ਅਧਿਕਾਰ ਰੱਖਿਆ ਕੌਂਸਲ ਭਾਰਤ ਵੱਲੋਂ ਹਰਜਿੰਦਰ ਸਿੰਘ ਪਮਾਲ ਆਲ ਇੰਡੀਆ ਹਿਊਮਨ ਰਾਇਟਸ ਕੌਂਸਲ ਐਂਟੀ ਕ੍ਰਾਈਮ ਪੰਜਾਬ ਪ੍ਰਧਾਨ, ਗੁਰਪ੍ਰੀਤ ਸਿੰਘ ਮੋਹਾਲੀ ਚੇਅਰਮੈਨ ਪੰਜਾਬ ਆਰ.ਟੀ.ਆਈ ਵਿੰਗ ਅਤੇ ਹਰਜਿੰਦਰ ਸਿੰਘ ਘੁਮਾਣ ਪੰਜਾਬ ਪ੍ਰਧਾਨ ਕਿਸਾਨ ਵਿੰਗ ਦੀ ਅਗਵਾਈ ਵਿੱਚ ‘ਧੀਆਂ ਦੀ ਲੋਹੜੀ’ ਸਮਾਗਮ ਕਰਵਾਇਆ ਗਿਆ। ਲੋਹੜੀ ਸਮਾਗਮ ਵਿਚ ਕੌਮੀ....

ਕਿਹਾ! ਮਾਘੀ ਵਾਲੇ ਦਿਨ ਹਰ ਇਨਸਾਨ ਨੂੰ ‘ਦਾਨ- ਪੁੰਨ ਕਰਨਾ’ ਚਾਹੀਦਾ ਹੈ ਮੁੱਲਾਂਪੁਰ ਦਾਖਾ, 14 ਜਨਵਰੀ (ਸਤਵਿੰਦਰ ਸਿੰਘ ਗਿੱਲ) : ਤੁਹਾਡੇ ਵੱਲੋਂ ਕੀਤਾ ਗਿਆ ਅੱਜ ਦੇ ਦਿਨ ਦਾਨ-ਪੁੰਨ ਦੀ ਸਮੱਗਰੀ ਆਉਣ ਵਾਲੇ ਦਿਨਾਂ ’ਚ ਇਹ ਰਾਸ਼ਨ ਲੋੜਵੰਦ ਪਰਿਵਾਰਾਂ ਅਤੇ ਵਿਧਵਾ ਮਹਿਲਾਵਾਂ ਨੂੰ ਵੰਡਿਆ ਜਾਵੇਗਾ। ਸਾਡੇ ਧਾਰਮਿਕ ਗ੍ਰੰਥਾਂ ਅਨੁਸਾਰ ਕੀਤਾ ਗਿਆ ਦਾਨ-ਪੁੰਨ ਉੱਤਮ ਮੰਨਿਆ ਗਿਆ ਹੈ। ਗੁਰੂ ਹਰੀ ਸ਼੍ਰੀ ਆਨੰਦ ਸੁਵਾਮੀ ਜੀ ਮਹਾਰਾਜ ਯੋਗੀਧਾਮ ਸਵਾਮੀ ਨਰਾਇਣ ਮੰਦਰ ਥਰੀਕੇ ਰੋਡ ਲੁਧਿਆਣਾ ਵਾਲਿਆਂ ਨੇ ਉਕਤ....