ਮਾਲਵਾ

ਵਿਕਾਸ ਮਿੱਤਲ ਨੇ ਸਿਵਲ ਸਰਜਨ ਦਫਤਰ ਵਿਖੇ ਸਹਾਇਕ ਕੰਟਰੋਲਰ ਵਿੱਤ ਅਤੇ ਲੇਖਾ ਦਾ ਕਾਰਜਭਾਰ ਸੰਭਾਲਿਆ
ਫਰੀਦਕੋਟ, 27 ਸਤੰਬਰ 2024 : ਸਿਵਲ ਸਰਜਨ ਦਫਤਰ ਬਠਿੰਡਾ ਤੋਂ ਬਦਲੀ ਉਪਰੰਤ ਸ੍ਰੀ ਵਿਕਾਸ ਮਿੱਤਲ ਵੱਲੋ ਦਫਤਰ ਸਿਵਲ ਸਰਜਨ ਫਰੀਦਕੋਟ ਦਾ ਵਾਧੂ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਸਮੂਹ ਸਟਾਫ ਵੱਲੋ ਉਨਾਂ ਦਾ ਸੁਆਗਤ ਕੀਤਾ ਗਿਆ। ਆਪਣਾ ਅਹੁਦਾ ਸੰਭਾਲਣ ਉਪਰੰਤ ਉਨਾਂ ਕਿਹਾ ਕਿ ਆਪਣੀ ਸੀਟ ਨਾਲ ਸੰਬੰਧਤ ਸਾਰੇ ਕੰਮਾਂ ਨੂੰ ਸਮੇ ਸਿਰ ਨੇਪਰੇ ਚੜਾਉਣਗੇ ਅਤੇ ਦਫਤਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਸੁਧਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਸਾਰੇ ਅਧਿਕਾਰੀਆਂ ਅਤੇ....
ਗ੍ਰਾਮ ਪੰਚਾਇਤਾਂ ਆਮ ਚੋਣਾਂ -2024, ਪੰਚਾਇਤੀ ਚੋਣਾਂ ਲਈ ਅੱਜ ਤੋਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ : ਡਿਪਟੀ ਕਮਿਸ਼ਨਰ
ਪੰਚਾਇਤੀ ਚੋਣਾਂ ਲਈ "ਕੋਈ ਬਕਾਇਆ ਨਹੀਂ" ਅਤੇ "ਕੋਈ ਇਤਰਾਜ਼ ਨਹੀਂ" ਸਰਟੀਫਿਕਟ ਦੀ ਥਾਂ ਐਫੀਡੇਵਿਡ ਵੀ ਵਿਚਾਰਨਯੋਗ : ਡੀ.ਸੀ ਫਰੀਦਕੋਟ 27 ਸਤੰਬਰ 2024 : ਰਾਜ ਚੋਣ ਕਮਿਸ਼ਨ ਦੁਆਰਾ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੇ ਐਲਾਨ ਉਪਰੰਤ ਅੱਜ ਤੋਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਉਮੀਦਵਾਰਾਂ ਨੂੰ ਲੋੜੀਂਦੇ ਦਸਤਾਵੇਜ਼ਾਂ ਦੇ ਨਾਲ....
ਕੇਂਦਰੀ ਉਦਯੋਗਿਕ ਸੁਰੱਖਿਆ ਬਲ ਵਿੱਚ ਕਾਂਸਟੇਬਲ ਦੀ ਭਰਤੀ ਸਬੰਧੀ 30 ਸਤੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ
ਫਰੀਦਕੋਟ 27 ਸਤੰਬਰ 2024 : ਕੇਂਦਰੀ ਉਦਯੋਗਿਕ ਸੁਰੱਖਿਆ ਬਲ ਵਿੱਚ ਕਾਂਸਟੇਬਲ ਦੀ ਭਰਤੀ ਸਬੰਧੀ ਮਿਤੀ ਤੋਂ 30 ਸਤੰਬਰ 2024 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਜਿਲ੍ਹਾ ਰੁਜ਼ਗਾਰ ਅਫਸਰ ਸ੍ਰੀ ਗੁਰਤੇਜ਼ ਸਿੰਘ ਨੇ ਦੱਸਿਆ ਕਿ ਇਸ ਭਰਤੀ ਲਈ 12ਵੀਂ (ਸਾਇੰਸ ਵਿਸ਼ੇ ਵਿੱਚ) ਪਾਸ ਕੀਤੀ ਹੋਵੇ। ਅਪਲਾਈ ਕਰਨ ਸਬੰਧੀ ਅਤੇ ਹੋਰ ਵਧੇਰੇ ਜਾਣਕਾਰੀ ਸਬੰਧੀ https://cisfrectt.cisf.gov.in/ ਲਿੰਕ ਤੋਂ ਜਾਣਕਾਰੀ ਲਈ ਜਾ ਸਕਦੀ ਹੈ। ਉਨ੍ਹਾਂ ਜਿਲ੍ਹਾ ਫ਼ਰੀਦਕੋਟ ਦੇ ਨੌਜਵਾਨਾਂ ਨੂੰ ਅਪੀਲ....
ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਏਕਮ ਹਸਪਤਾਲ ਵਿਖੇ ਲਗਾਇਆ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ
"ਡਰੱਗ ਐਡਿਕਸ਼ਨ ਡੈਮੇਜ਼ ਟੂ ਮੈਨਕਾਇੰਡ" ਮੁਹਿੰਮ ਦਾ ਕੀਤਾ ਆਗਾਜ਼ ਮੋਗਾ, 27 ਸਤੰਬਰ 2024 : ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਮਨਜਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 5 ਸਤੰਬਰ 2024 ਤੋਂ 31 ਅਕਤੂਬਰ 2024 ਤੱਕ ਦੌਰਾਨ ਪੂਰੇ ਪੰਜਾਬ ਵਿੱਚ "ਡਰੱਗ ਐਡਿਕਸ਼ਨ ਡੈਮੇਜ਼ ਟੂ ਮੈਨਕਾਇੰਡ" ਮੁਹਿੰਮ....
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ “ਡਰੱਗ ਅਡਿਕਸ਼ਨ-ਡੇਮੈਜ ਟੂ ਮੈਨਕਾਈਂਡ” ਮੁਹਿੰਮ ਦੀ ਸ਼ੁਰੂਆਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਸਤੰਬਰ 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸਿ਼ਆਂ ਖਿਲਾਫ਼ ਆਰੰਭੀ“ਡਰੱਗ ਅਡਿਕਸ਼ਨ-ਡੇਮੈਜ ਟੂ ਮੈਨਕਾਈਂਡ” ਮੁਹਿੰਮ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਮਹਿੰਦਰਾ ਐਂਡ ਮਹਿੰਦਰਾ, ਸਵਰਾਜ ਡਵੀਜ਼ਨ, ਫੇਜ਼-4, ਮੋਹਾਲੀ ਵਿਖੇ ਫੈਕਟਰੀ ਕਰਮਚਾਰੀਆਂ ਅਤੇ ਵਰਕਰਾਂ ਨੂੰ ਨਸਿ਼ਆਂ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਮੈਂਬਰ ਸਕੱਤਰ, ਪੰਜਾਬ ਰਾਜ....
ਕੰਬਾਇਨਾਂ ਨਾਲ਼ ਝੋਨਾ ਵੱਢਣ ਤੇ ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਅਤੇ ਫ਼ਸਲ ਦੀ ਰਹਿੰਦ-ਖੂੰਹਦ ਸਾੜਨ ਤੇ ਪੂਰਨ ਤੌਰ ‘ਤੇ ਪਾਬੰਦੀ: ਜ਼ਿਲ੍ਹਾ ਮੈਜਿਸਟ੍ਰੇਟ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਸਤੰਬਰ 2024 : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸ਼ਾਮ 7.00 ਵਜੇ ਤੋਂ ਲੈ ਕੇ ਸਵੇਰੇ 09.00 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਫਸਲ ਕੱਟਣ ‘ਤੇ ਅਤੇ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੁਹੰਦ ਨੂੰ ਸਾੜਨ ‘ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ....
ਲਾਡੋਵਾਲ ਟੋਲ ਪਲਾਜ਼ਾ ਸ਼ੁੱਕਰਵਾਰ ਤੋਂ ਲੋਕਾਂ ਲਈ ਹੋਵੇਗਾ ਮੁਫ਼ਤ
ਲੁਧਿਆਣਾ, 26 ਸਤੰਬਰ, 2024 : ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਇੱਕ ਵਾਰ ਫਿਰ ਸ਼ੁੱਕਰਵਾਰ ਤੋਂ ਲੋਕਾਂ ਲਈ ਮੁਫ਼ਤ ਹੋਣ ਜਾ ਰਿਹਾ ਹੈ। ਇਹ ਫੈਸਲਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ। ਉਕਤ ਟੋਲ ਮੁਲਾਜ਼ਮਾਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਵਰਕਰਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਅਸੀਂ ਇਹ ਫੈਸਲਾ ਲਿਆ ਹੈ। ਟੋਲ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੰਪਨੀ ਦੇ ਅਧਿਕਾਰੀਆਂ ਨਾਲ ਕਈ....
ਖੇਡਾਂ ਵਤਨ ਪੰਜਾਬ ਦੀਆਂ 2024, ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਮੁਕਾਬਲੇ ਦੇਖਣ ਨੂੰ ਮਿਲੇ
ਲੁਧਿਆਣਾ, 26 ਸਤੰਬਰ 2024 : ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਜ਼ਿਲ੍ਹਾ ਪੱਧਰੀ ਖੇਡਾਂ ਦੇ ਤੈਅਸੁਦਾ ਸ਼ਡਿਊਲ ਅਨੁਸਾਰ ਬਾਸਕਟਬਾਲ, ਸਾਫਟਬਾਲ, ਚੈੱਸ, ਕਿੱਕ ਬਾਕਸਿੰਗ, ਨੈੱਟਬਾਲ, ਲਾਅਨ ਟੈਨਿਸ ,ਬੈਡਮਿੰਟਨ,ਪਾਵਰ ਲਿਫਟਿੰਗ ਅਤੇ ਵੇਟਲਿਫਟਿੰਗ, ਐਥਲੈਟਿਕਸ, ਹਾਕੀ, ਹੈਂਡਬਾਲ, ਫੁੱਟਬਾਲ, ਖੋ-ਖੋ, ਜੂਡੋ, ਕਬੱਡੀ ਨੈਸ਼ਨਲ ਅਤੇ ਵਾਲੀਬਾਲ ਸਮੈਸ਼ਿੰਗ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿੱਚ ਅੱਜ ਸ਼ਾਨਦਾਰ ਮੁਕਾਬਲੇ ਦੇਖਣ ਨੂੰ ਮਿਲੇ। ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਵੱਲੋਂ ਅੱਜ ਦੇ ਨਤੀਜਿਆਂ ਦਾ ਵੇਰਵਾ....
ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਨਗਰ ਕੌਂਸਲ ਵੱਲੋਂ ਚਲਾਈ ਗਈ ਵਿਸ਼ੇਸ਼ ਸਫਾਈ ਮੁਹਿੰਮ-ਡੀ.ਸੀ
ਫਰੀਦਕੋਟ 26 ਸਤੰਬਰ 2024 : ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਿਲ੍ਹੇ ਵਿੱਚ ਚੱਲ ਰਹੇ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਮੌਕੇ ਕੱਢੇ ਗਏ ਵਿਸ਼ਾਲ ਨਗਰ ਕੀਰਤਨ ਉਪਰੰਤ ਸ਼ਹਿਰ ਦੀ ਸਫਾਈ ਕਰਨ ਲਈ ਨਗਰ ਕੌਂਸਲ ਵੱਲੋਂ ਸਪੈਸ਼ਲ ਕਲੀਨ ਡਰਾਈਵ ਚਲਾ ਕੇ ਸਫਾਈ ਕੀਤੀ ਗਈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ 14 ਸਤੰਬਰ 2024 ਤੋਂ 2 ਅਕਤੂਬਰ 2024 ਤੱਕ ਸਵੱਛਤਾ ਹੀ ਸੇਵਾ ਮੁਹਿੰਮ....
ਆਂਗਣਵਾੜੀ ਸੈਟਰਾਂ ਵਿੱਚ ਰਾਸ਼ਟਰੀ ਪੋਸ਼ਣ ਮਾਂਹ ਤਹਿਤ ਸੀਡ ਕਿੱਟਾਂ ਮੁਹੱਈਆ ਕਰਵਾਈਆਂ
ਫਰੀਦਕੋਟ 26 ਸਤੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਫਰੀਦਕੋਟ ਦੇ ਸਮੂਹ ਆਂਗਣਵਾੜੀ ਸੈਟਰਾਂ ਵਿੱਚ ਰਾਸ਼ਟਰੀ ਪੋਸ਼ਣ ਮਾਂਹ ਸਤੰਬਰ 2024 ਸਬੰਧੀ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਸ੍ਰੀਮਤੀ ਰਤਨਦੀਪ ਸੰਧੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੋਸ਼ਣ ਮਾਂਹ ਤਹਿਤ ਆਂਗਣਵਾੜੀ ਸੈਂਟਰਾਂ ਵਿੱਚ ਨਿਊਟ੍ਰੀ ਗਾਰਡਨ ਬਣਾਉਣ ਲਈ ਬਾਗਬਾਨੀ ਵਿਭਾਗ ਫਰੀਦਕੋਟ ਤੋਂ ਸੀਡ ਕਿੱਟਾਂ ਪ੍ਰਾਪਤ ਕਰਕੇ ਜਿਲ੍ਹੇ ਦੇ ਸਮੂਹ ਸਰਕਲ....
ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕੇ.ਵੀ.ਕੇ  ਵੱਲੋਂ ਪਿੰਡ  ਛਾਪਿਆਂਵਾਲੀ ਵਿਖੇ  ਕਿਸਾਨ ਜਾਗਰੂਕਤਾਂ ਕੈਂਪ ਦਾ ਆਯੋਜਨ
ਮਲੋਟ, 26 ਸਤੰਬਰ 2024 : ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਛਾਪਿਆਂ ਵਾਲੀ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਹਨਾਂ....
ਸਿਹਤ ਵਿਭਾਗ ਵਲੋਂ ਡੇਂਗੂ ਅਤੇ ਮਲੇਰੀਆ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਜਾਰੀ
ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਵਲੋਂ ਸਰਵੇ ਟੀਮਾਂ ਦੀ ਕੀਤੀ ਗਈ ਸੁਪਰਵਿਜ਼ਨ: ਸ੍ਰੀ ਮੁਕਤਸਰ ਸਾਹਿਬ, 26 ਸਤੰਬਰ 2024 : ਸਿਹਤ ਵਿਭਾਗ ਵਲੋਂ ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਲਈ ਗਤੀਵਿਧੀਆਂ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਚ ਘਰ ਘਰ ਜਾ ਕੇ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੁਕ ਕਰ ਰਹੀਆਂ ਹਨ....
ਪਰਾਲੀ ਪ੍ਰਬੰਧਨ ਸਬੰਧੀ ਮੁੱਖ ਸਕੱਤਰ, ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨਾਲ ਆਨ ਲਾਇਨ ਕੀਤੀ ਮੀਟਿੰਗ
ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਕੀਤੀ ਜਾਵੇਗੀ ਇੰਨ-ਬਿੰਨ ਪਾਲਣਾ ਸ੍ਰੀ ਮੁਕਤਸਰ ਸਾਹਿਬ, 26 ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦਾ ਪ੍ਰਬੰਧਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮੁੱਖ ਸਕੱਤਰ, ਪੰਜਾਬ ਸਰਕਾਰ ਵੱਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਹੋਰ ਉਚ ਅਧਿਕਾਰੀਆਂ ਨਾਲ ਇੱਕ ਆਨ ਲਾਈਨ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਇਸ ਸਮੇਂ ਜਿੰਨ੍ਹਾਂ ਜਿ਼ਲ੍ਹਿਆਂ ਵਿੱਚ ਝੋਨੇ ਦੀ ਕਟਾਈ ਦਾ ਕੰਮ....
ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਦੀ ਸਹੂਲਤ ਲਈ ਨਾਮਜ਼ਦਗੀਆਂ ਭਰਨ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਥਾਵਾਂ ਨਿਰਧਾਰਤ ਕੀਤੀਆਂ 
ਖਮਾਣੋਂ, 26 ਸਤੰਬਰ 2024 : ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਦੀ ਸਹੂਲਤ ਲਈ ਨਾਮਜ਼ਦਗੀਆਂ ਭਰਨ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ ਤਾਂ ਜੋ ਉਹ ਸੁਵਿਧਾਜਨਕ ਢੰਗ ਨਾਲ ਨਾਮਜ਼ਦਗੀਆਂ ਦਾਖਲ ਕਰ ਸਕਣ। ਬਲਾਕਾਂ ਵਿੱਚ ਕਲੱਸਟਰਾਂ ਮੁਤਾਬਕ ਨਿਰਧਾਰਤ ਥਾਵਾਂ 'ਤੇ ਆਰ.ਓ. ਟੀਮਾਂ ਬੈਠਣਗੀਆਂ, ਜਿੱਥੇ ਕਿ ਨਾਮਜ਼ਦਗੀ ਪੱਤਰ ਲਏ ਜਾਣਗੇ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਬਲਾਕ ਖਮਾਣੋਂ ਦੇ ਕਲਸਟਰਾਂ ਸਬੰਧੀ ਆਰ.ਓ. ਟੀਮ ਦੇ....
ਪੰਚਾਇਤੀ ਚੋਣਾਂ: ਨਾਮਜ਼ਦਗੀਆਂ ਭਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਵਾਂ ਨਿਰਧਾਰਤ 
27 ਸਤੰਬਰ ਤੋਂ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤਕ ਦਾਖਲ ਹੋਣਗੀਆਂ ਨਾਮਜ਼ਦਗੀਆਂ 28 ਸਤੰਬਰ, 29 ਸਤੰਬਰ, 2 ਅਕਤੂਬਰ ਤੇ 3 ਅਕਤੂਬਰ ਨੂੰ ਸਰਕਾਰੀ ਛੁੱਟੀ ਹੋਣ ਕਾਰਨ ਨਹੀਂ ਦਰਜ ਕੀਤੀ ਜਾਵੇਗੀ ਨਾਮਜ਼ਦਗੀ ਬਰਨਾਲਾ, 26 ਸਤੰਬਰ 2024 : ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ 2024 ਨੂੰ ਕਰਵਾਈਆਂ ਜਾਣੀਆਂ ਹਨ, ਲਈ ਜ਼ਿਲ੍ਹਾ ਬਰਨਾਲਾ ਵਿੱਚ ਨਾਮਜ਼ਦਗੀਆਂ ਦਾ ਅਮਲ ਭਲਕੇ 27 ਸਤੰਬਰ ਨੂੰ ਸ਼ੁਰੂ ਹੋ ਜਾਵੇਗਾ। ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਨਾਮਜ਼ਦਗੀਆਂ....