ਮਾਲਵਾ

ਜਿਲ੍ਹਾ ਵਾਸੀ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਸਬੰਧੀ ਹੈਲਪਲਾਈਨ ਨੰਬਰ 1100 ’ਤੇ ਕਰ ਸਕਦੇ ਹਨ ਸੰਪਰਕ : ਡੀ. ਸੀ.
ਫਰੀਦਕੋਟ 4 ਮਾਰਚ 2025 : ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਫਰੀਦਕੋਟ ਜਿਲ੍ਹੇ ਵਿੱਚ ਸੇਵਾ ਕੇਂਦਰਾਂ ਅੰਦਰ 443 ਵੱਖ-ਵੱਖ ਸੇਵਾਵਾਂ ਨਾਗਰਿਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕੋਈ ਵੀ ਨਾਗਰਿਕ ਆਪਣੇ ਘਰ ਦੇ ਨਜ਼ਦੀਕ ਸੇਵਾ ਕੇਂਦਰ 'ਚ ਜਾ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦਾ ਹੈ। ਸੇਵਾ ਕੇਂਦਰ ਵਿਖੇ ਆਨਲਾਇਨ ਟੋਕਨ ਸਬੰਧੀ ਕਿਊ. ਆਰ. ਕੋਡ ਸਕੈਨ ਕਰ ਕੇ ਜਾਂ ਸੰਪਰਕ ਨੰ. 70099-01411 'ਤੇ ਵਟਸਐਪ ਰਾਹੀਂ ਬੁੱਕ ਕੀਤਾ ਜਾ ਸਕਦਾ ਹੈ।....
ਡਵੀਜਨਲ ਕਮਿਸ਼ਨਰ ਅਤੇ ਡੀ.ਸੀ ਨੇ ਨਸ਼ਾ ਛੁਡਾਊ ਕੇਂਦਰ/ਓਟ ਕਲੀਨਿਕ ਦਾ ਕੀਤਾ ਨਿਰੀਖਣ
ਨਸ਼ਿਆਂ ਦਾ ਸ਼ਿਕਾਰ ਲੋਕਾਂ ਦੇ ਇਲਾਜ/ਕਾਊਂਸਲਿੰਗ ਲਈ ਸਰਕਾਰ ਵੱਲੋਂ ਪੁਖਤਾ ਪ੍ਰਬੰਧ-ਕਮਿਸ਼ਨਰ ਜਿਲੇ ਵਿੱਚ ਸਫਤਲਾਪੂਰਵਕ ਚੱਲ ਰਹੇ ਹਨ 14 ਓਟ ਸੈਂਟਰ -ਡੀ.ਸੀ ਫਰੀਦਕੋਟ 4 ਮਾਰਚ 2025 : ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਹੇਠ ਜਿੱਥੇ ਰਾਜ ਵਿੱਚ ਨਸ਼ਿਆਂ ਦੇ ਵਰਤਾਰੇ ਨੂੰ ਰੋਕਣ ਅਤੇ ਨਸ਼ਿਆਂ ਦੇ ਕਾਰੋਬਾਰ ਵਿਚ ਲੱਗੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਡੀ ਪੱਧਰ ਤੇ ਕਾਰਵਾਈ ਹੋਂਦ ਵਿੱਚ ਲਿਆਂਦੀ ਜਾ ਰਹੀ ਹੈ, ਉਥੇ ਹੀ ਨਸ਼ਿਆਂ ਦਾ ਸ਼ਿਕਾਰ ਹੋਏ ਲੋਕਾਂ ਨੂੰ ਇਸ ਦਲਦਲ ਵਿਚੋਂ ਕੱਢਣ....
ਡਿਪਟੀ ਕਮਿਸ਼ਨਰ ਨੇ ਰਜਿਸਟਰੇਸ਼ਨ ਦਾ ਕੰਮ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਅਧਿਕਾਰ
ਹੁਕਮ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਕੰਮ ਤੇ ਵਾਪਿਸ ਆਉਣ ਤੱਕ ਰਹਿਣਗੇ ਲਾਗੂ ਫਰੀਦਕੋਟ 4 ਮਾਰਚ 2025 : ਆਮ ਲੋਕਾਂ ਨੂੰ ਖੱਜਲ ਖੁਆਰੀ ਤੋਂ ਬਚਾਉਣ ਲਈ ਅਤੇ ਰਜਿਸਟਰੇਸ਼ਨ ਦਾ ਕੰਮ ਨਿਰਵਿਘਨ ਜਾਰੀ ਰੱਖਣ ਲਈ ਰਜਿਸਟਰਾਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਪੰਜਾਬ ਰਜਿਸਟਰੇਸ਼ਨ ਐਕਟ 1908 ਦਾ ਧਾਰਾ 12 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ੍ਰੀ ਦਵਿੰਦਰ ਕੁਮਾਰ, ਸੀਨੀਅਰ ਸਹਾਇਕ, ਦਫਤਰ ਉਪ ਮੰਡਲ ਮੈਜਿਸਟਰੇਟ ਫਰੀਦਕੋਟ ਨੂੰ ਦਫਤਰ ਸਬ ਰਜਿਸਟਰਾਰ ਫਰੀਦਕੋਟ ਦਾ....
ਡਿਪਟੀ ਕਮਿਸ਼ਨਰ ਨੇ ਰਜਿਸਟਰੇਸ਼ਨ ਦਾ ਕੰਮ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਅਧਿਕਾਰ
ਹੁਕਮ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਕੰਮ ਤੇ ਵਾਪਿਸ ਆਉਣ ਤੱਕ ਰਹਿਣਗੇ ਲਾਗੂ ਫਰੀਦਕੋਟ 4 ਮਾਰਚ 2025 : ਆਮ ਲੋਕਾਂ ਨੂੰ ਖੱਜਲ ਖੁਆਰੀ ਤੋਂ ਬਚਾਉਣ ਲਈ ਅਤੇ ਰਜਿਸਟਰੇਸ਼ਨ ਦਾ ਕੰਮ ਨਿਰਵਿਘਨ ਜਾਰੀ ਰੱਖਣ ਲਈ ਰਜਿਸਟਰਾਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਪੰਜਾਬ ਰਜਿਸਟਰੇਸ਼ਨ ਐਕਟ 1908 ਦਾ ਧਾਰਾ 12 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ੍ਰੀ ਦਵਿੰਦਰ ਕੁਮਾਰ, ਸੀਨੀਅਰ ਸਹਾਇਕ, ਦਫਤਰ ਉਪ ਮੰਡਲ ਮੈਜਿਸਟਰੇਟ ਫਰੀਦਕੋਟ ਨੂੰ ਦਫਤਰ ਸਬ ਰਜਿਸਟਰਾਰ ਫਰੀਦਕੋਟ ਦਾ....
ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਸੜਕ ਸੁਰੱਖਿਆ ਸਬੰਧੀ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ
ਜ਼ਿਲ੍ਹਾ ਮਾਲੇਰਕੋਟਲਾ ਵਿੱਚ ਈ.ਡੀ.ਏ.ਆਰ ਪੋਰਟਲ ਦੀ ਸ਼ੁਰੂਆਤ, ਸੜਕ ਹਾਦਸਿਆਂ ਦਾ ਤਿਆਰ ਹੋਵੇਗਾ ਡਾਟਾ ਤਿਆਰ ਆਮ ਲੋਕਾਂ ਨੂੰ ਸੜਕ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਨਾਲ ਮੀਟਿੰਗ ਮਾਲੇਰਕੋਟਲਾ 04 ਮਾਰਚ 2025 : ਸੜਕ ਹਾਦਸਿਆਂ ਦੇ ਦਾਅਵਿਆਂ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇ ਹਾਦਸਿਆਂ ਨਾਲ ਸਬੰਧਤ ਡਾਟਾ ਬੇਸ ਤਿਆਰ ਕਰਨ ਲਈ ਜ਼ਿਲ੍ਹੇ ਵਿੱਚ ਈ.ਡੀ.ਏ.ਆਰ ਪੋਰਟਲ ਦੀ ਸ਼ੁਰੂਆਤ ਹੋ ਗਈ ਹੈ। ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ....
ਡਿਪਟੀ ਕਮਿਸ਼ਨਰ ਵੱਲੋਂ ਰੱਬੀ ਸੀਜ਼ਨ ਦੀ ਫ਼ਸਲ ਦੀ ਖਰੀਦ ਲਈ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 04 ਮਾਰਚ 2025 : ਸਾਲ 2025-26 ਰੱਬੀ ਸੀਜ਼ਨ ਦੀਆਂ ਫ਼ਸਲਾਂ ਦੇ ਅਗੇਤੇ ਖਰੀਦ ਪ੍ਰਬੰਧਾਂ ਸਬੰਧੀ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸਾਫ਼-ਸਫ਼ਾਈ, ਬਿਜਲੀ, ਪਾਣੀ ਲਈ ਸਾਫ਼ ਪਾਣੀ, ਬਾਰਦਾਨਾ, ਲਿਫਟਿੰਗ ਆਦਿ ਦੇ ਪ੍ਰਬੰਧ ਮੁਕੰਮਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ....
ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 8 ਮਾਰਚ ਨੂੰ ਲਗਾਇਆ ਜਾਵੇਗੀ ਪਹਿਲੀ ਨੈਸ਼ਨਲ ਲੋਕ ਅਦਾਲਤ
ਸ੍ਰੀ ਮੁਕਤਸਰ ਸਾਹਿਬ 4 ਮਾਰਚ 2025 : ਸ੍ਰੀ ਰਾਜ ਕੁਮਾਰ, ਜਿ਼ਲ੍ਹਾ ਅਤੇ ਸੈਸ਼ਨਜ ਜੱਜ —ਸਹਿਤ— ਚੇਅਰਮੈਨ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਦੱਸਿਆ ਕਿ ਸਾਲ ਦੀ ਪਹਿਲੀ ਨੈਸਨਲ ਲੋਕ ਅਦਾਲਤ ਸ਼ੈਸਨ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਵਿੱਚ 8 ਮਾਰਚ 2025 ਨੂੰ ਲਗਾਈ ਜਾਵੇਗੀ। ਇਸ ਨੈਸਨਲ ਲੋਕ ਅਦਾਲਤ ਵਿੱਚ ਜੇਕਰ ਆਪ ਜੀ ਦਾ ਕੋਈ ਵੀ ਕੇਸ ਜਿਵੇ ਲੇਬਰ ਨਾਲ ਸੰਬੰਧਿਤ ਮਾਮਲੇ, ਚੈੱਕ ਬਾਊਸ, ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ....
ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਭਰਤੀ ਲਈ ਮੁਫਤ ਫਿਜ਼ੀਕਲ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ
ਸ੍ਰੀ ਮੁਕਤਸਰ ਸਾਹਿਬ, 04 ਮਾਰਚ 2025 : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ (ਬਠਿੰਡਾ – ਲੰਬੀ ਰੋਡ) ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਫਾਜਿਲਕਾ ਦੇ ਯੁਵਕਾਂ ਵਾਸਤੇ ਪੰਜਾਬ ਪੁਲਿਸ ਦੇ ਲਿਖਤੀ ਪੇਪਰ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਚੁੱਕਾ ਹੈ, ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ, ਸੀ-ਪਾਈਟ ਕੈਂਪ, ਕਾਲਝਰਾਣੀ ਕੈਪਟਨ ਲਖਵਿੰਦਰ ਸਿੰਘ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ....
ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਹੋਵੇਗੀ ਤੈਅ : ਸਿਹਤ ਮੰਤਰੀ ਡਾ: ਬਲਬੀਰ ਸਿੰਘ
ਸ੍ਰੀ ਫ਼ਤਹਿਗੜ੍ਹ ਸਾਹਿਬ, 04 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਹੋਵੇਗੀ ਅਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣਾ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਬ੍ਰਾਹਮਣ....
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਚ ਜ਼ਿਲ੍ਹਾ ਯੁਵਾ ਸੰਸਦ 2025 ਦਾ ਆਯੋਜਨ
ਸ੍ਰੀ ਫ਼ਤਹਿਗੜ੍ਹ ਸਾਹਿਬ, 04 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਯੁਵਾ ਸੰਸਦ 2025 ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਪਹੁੰਚ ਮੁਹਿੰਮ ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਸ਼ਕਤੀਸ਼ਾਲੀ ਬਣਾਉਣ ਅਤੇ ਨੇਤ੍ਰਿਤਵ ਯੋਗਤਾਵਾਂ ਨੂੰ ਉਤਸ਼ਾਹਿਤ ਕਰਨ ਲਈ ਉਦੇਸ਼ਤ ਹੈ। ਇਹ ਇਵੈਂਟ ਵਿਦਿਆਰਥੀਆਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ, ਮੁੱਖ ਰਾਸ਼ਟਰੀ ਮੁੱਦਿਆਂ ‘ਤੇ ਚਰਚਾ ਕਰਨ ਅਤੇ ਵਿਕਸਿਤ....
ਵਿਜੀਲੈਂਸ ਬਿਊਰੋ ਨੇ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲੇ ਨਿੱਜੀ ਫਰਮ ਦੇ ਮਾਲਕ ਨੂੰਕੀਤਾ ਗ੍ਰਿਫ਼ਤਾਰ 
ਸ੍ਰੀ ਫ਼ਤਹਿਗੜ੍ਹ ਸਾਹਿਬ, 04 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਵਿਜੀਲੈਂਸ ਬਿਊਰੋ ਨੇ ਅਮਲੋਹ ਐਂਟਰਪ੍ਰਾਈਜ਼ਿਜ਼ ਦੇ ਮਾਲਕ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਦੇ ਰਹਿਣ ਵਾਲੇ ਇੱਕ ਭਗੌੜੇ ਦੋਸ਼ੀ ਸਤਵਿੰਦਰ ਨੂੰ ਸਰਕਾਰੀ ਗ੍ਰਾਂਟਾਂ ਵਿੱਚ 40,85,175 ਰੁਪਏ ਦੀ ਹੇਰਾ-ਫੇਰੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸਤਵਿੰਦਰ ਅਮਲੋਹ ਬਲਾਕ ਅਤੇ ਵੱਖ-ਵੱਖ ਗ੍ਰਾਮ ਪੰਚਾਇਤਾਂ ਲਈ ਅਲਾਟ ਹੋਏ ਫੰਡਾਂ ਦੀ ਦੁਰਵਰਤੋਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਲੋੜੀਂਦਾ ਸੀ, ਜਿਸ ਵਿੱਚ ਸ੍ਰੀ....
ਪੁਲਿਸ ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ, 13 ਕਿਲੋ ਅਫੀਮ ਸਮੇਤ ਇੱਕ ਦੋਸ਼ੀ ਗ੍ਰਿਫਤਾਰ
ਐਸਏਐਸ ਨਗਰ, 03 ਮਾਰਚ, 2025 : ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਐਸ.ਏ.ਐਸ.ਨਗਰ ਪੁਲਿਸ ਨੇ ਸਪਲਾਈ ਚੇਨ ਨੂੰ ਤੋੜਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਇੱਕ ਅਹਿਮ ਕਾਰਵਾਈ ਕਰਦਿਆਂ ਥਾਣਾ ਜ਼ੀਰਕਪੁਰ ਦੀ ਹਦੂਦ ਅੰਦਰ ਇੱਕ ਨਸ਼ਾ ਤਸਕਰ ਨੂੰ 13 ਕਿਲੋ ਅਫੀਮ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਸ ਐਸ ਪੀ ਦੀਪਕ ਪਾਰੀਕ, ਆਈ ਪੀ ਐਸ ਨੇ ਦੱਸਿਆ ਕਿ 02 ਮਾਰਚ, 2025 ਨੂੰ ਇੱਕ ਗੁਪਤ ਸੂਚਨਾ ‘ਤੇ ਤੇਜ਼ੀ ਨਾਲ....
ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ‘AAP’ ਸਰਕਾਰ ਉਦਯੋਗ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ : ਸੰਜੀਵ ਅਰੋੜਾ
ਕੈਬਨਿਟ ਮੀਟਿੰਗ ਤੋਂ ਪਹਿਲਾਂ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰ ਉਦਯੋਗ ਨਾਲ ਜੁੜੇ ਮੁੱਦਿਆਂ ‘ਤੇ ਕੀਤੀ ਚਰਚਾ ਸਾਡੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਜ਼ਿਆਦਾਤਰ ਉਦਯੋਗ ਦੇ ਮੁੱਦਿਆਂ ਨੂੰ ਹੱਲ ਕੀਤਾ ਹੈ, ਪੀਐਸਆਈਈਸੀ ਓਟੀਐਸ ਸਕੀਮ ਇੱਕ ਹੋਰ ਇਤਿਹਾਸਕ ਕਦਮ ਹੈ: ਅਰੋੜਾ ਚੰਡੀਗੜ੍ਹ, 3 ਮਾਰਚ, 2025 : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਅੱਜ ਕੈਬਨਿਟ ਮੀਟਿੰਗ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ....
ਐਡ. ਗਗਨਦੀਪ ਵਿਰਕ ਨੇ ਬਾਰ ਐਸੋਸੀਏਸ਼ਨ ਸ੍ਰੀ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਵਜੋਂ ਕਾਰਜਕਾਲ ਸਭਾਲਿਆ
ਸ੍ਰੀ ਫ਼ਤਹਿਗੜ੍ਹ ਸਾਹਿਬ, 03 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਫਤਿਹਗੜ੍ਹ ਸਾਹਿਬ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਵਿੱਚ ਗਗਨਦੀਪ ਸਿੰਘ ਵਿਰਕ ਨੇ ਵੱਡੀ ਜਿੱਤ ਦਰਜ ਕੀਤੀ ਹੈ। ਅੱਜ ਬਾਰ ਰੂਮ ਵਿੱਚ ਉਲੀਕੇ ਗਏ ਸਾਦੇ ਸਮਾਗਮ ਦੌਰਾਨ ਐਡ. ਗਗਨਦੀਪ ਵਿਰਕ ਨੇ ਆਪਣੀ ਪੂਰੀ ਟੀਮ ਸਮੇਤ ਬਤੋਰ ਸ੍ਰੀ ਫਤਿਹਗੜ੍ਹ ਸਾਹਿਬ ਬਾਰ ਐਸੋਸੀਏਸ਼ ਦੇ ਪ੍ਰਧਾਨ ਵਜੋਂ ਅਤੇ ਵੱਖ-ਵੱਖ ਅਹੁਦੇਦਾਰਾਂ ਵੱਲੋਂ ਆਪਣਾ ਕਾਰਜਕਾਲ ਸੰਭਾਲ ਲਿਆ ਗਿਆ ਜਿਨ੍ਹਾਂ ਨੂੰ ਸਾਬਕਾ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਅਤੇ ਪਿਛਲੀ....
ਮਾਤਾ ਗੁਜਰੀ ਕਾਲਜ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਰਾਸ਼ਟਰੀ ਵਿਗਿਆਨ ਦਿਵਸ
ਸ੍ਰੀ ਫ਼ਤਹਿਗੜ੍ਹ ਸਾਹਿਬ, 03 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਸਮੂਹ ਸਾਇੰਸ ਵਿਭਾਗਾਂ ਵੱਲੋੰ 'ਬੜੇ ਉਤਸ਼ਾਹ ਨਾਲ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ ਜਿਸ ਦਾ ਵਿਸ਼ਾ 'ਭਾਰਤੀ ਨੌਜਵਾਨਾਂ ਨੂੰ ਵਿਗਿਆਨ ਅਤੇ ਨਵੀਨੀਕਰਨ ਵਿੱਚ ਵਿਸ਼ਵ ਪੱਧਰੀ ਨੇਤ੍ਰਤਵ ਲਈ ਸ਼ਕਤੀਸ਼ਾਲੀ ਬਣਾਉਣਾ' ਸੀ। ਇਹ ਸਮਾਗਮ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ, ਨੈਸ਼ਨਲ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਕਮਿਊਨੀਕੇਸ਼ਨ ਅਤੇ ਡਿਪਾਰਟਮੈਂਟ ਆਫ਼ ਸਾਇੰਸ ਐਂਡ ਟੈਕਨਾਲੋਜੀ, ਭਾਰਤ....