ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਸਤੰਬਰ 2024 : ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਛੇਵੀਂ ਜਮਾਤ ਸਾਲ 2025-2026 ਵਾਸਤੇ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਜੋ ਪਹਿਲਾਂ ਮਿਤੀ 23.09.2024 ਤੱਕ ਸੀ, ਕੁੱਝ ਪ੍ਰਸ਼ਾਸਨਿਕ ਕਾਰਨਾਂ ਕਰਕੇ, ਨਵੋਦਿਆ ਵਿਦਿਆਲਿਆ ਸਮਿਤੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਹੁਣ ਮਿਤੀ 07 ਅਕਤੂਬਰ 2024 ਤੱਕ ਵਧਾ ਦਿੱਤੀ ਗਈ ਹੈ। ਜਿਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੇ ਅਜੇ ਤੱਕ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਹੈ, ਉਹ ਮਿਤੀ 07 ਅਕਤੂਬਰ 2024....
ਮਾਲਵਾ
ਐਸ.ਏ.ਐਸ.ਨਗਰ, 24 ਸਤੰਬਰ 2024 : ਜ਼ਿਲ੍ਹਾ ਲੀਡ ਬੈਂਕ, ਪੰਜਾਬ ਨੈਸ਼ਨਲ ਬੈਂਕ ਵੱਲੋਂ 17 ਸਤੰਬਰ ਤੋਂ 01 ਅਕਤੂਬਰ ਤੱਕ ਐਲ ਡੀ ਐਮ ਮੋਹਾਲੀ ਐਮ ਕੇ ਭਾਰਦਵਾਜ ਦੀ ਨਿਗਰਾਨੀ ਹੇਠ “ਸਵੱਛਤਾ ਹੀ ਸੇਵਾ” ਮੁਹਿੰਮ ਦਾ ਹਿੱਸਾ ਬਣਨ ਲਈ ਉਲੀਕੇ ਗਏ ਸਮਾਗਮਾਂ ਦੀ ਲੜੀ ਵਿੱਚ ਬੈਂਕ ਆਫ਼ ਬੜੌਦਾ ਫੇਜ਼-9 ਬ੍ਰਾਂਚ ਅਤੇ ਆਈ.ਸੀ.ਆਈ.ਸੀ.ਆਈ. ਬੈਂਕ ਫੇਜ਼-7 ਸ਼ਾਖਾ ਨੇ ਆਪੋ-ਆਪਣੀਆਂ ਬ੍ਰਾਂਚਾਂ ਵਿੱਚ ਸਮਾਗਮਾਂ ਨੂੰ ਮਨਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਲ ਡੀ ਐਮ ਮੁਹਾਲੀ ਐਮ ਕੇ ਭਾਰਦਵਾਜ ਨੇ ਦੱਸਿਆ ਕਿ ਇਸ ਲੜੀ....
ਪਰਾਲੀ ਸਾੜਨ ਦੀ ਪ੍ਰਥਾ ਬੰਦ ਕਰਨ ਲਈ ਸਾਰੇ ਵਿਭਾਗ ਕਾਰਜ ਯੋਜਨਾ ਅਨੁਸਾਰ ਤਨਦੇਹੀ ਨਾਲ ਕੰਮ ਕਰਨ: ਡਿਪਟੀ ਕਮਿਸ਼ਨਰ ਫਾਜ਼ਿਲਕਾ 23 ਸਤੰਬਰ 2024 : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਇੱਥੇ ਬਾਰਡਰ ਪੱਟੀ ਦੇ ਪਿੰਡਾਂ ਵਿੱਚ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਸਾੜਨ ਦੀ ਪ੍ਰਥਾ ਨੂੰ ਬੰਦ ਕਰਨ ਲਈ ਕੀਤੀ ਯੋਜਨਾ ਬੰਦੀ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਸਾਨਾਂ ਨੂੰ ਜਿੱਥੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਉੱਥੇ ਹੀ....
ਭੱਠਿਆਂ ‘ਚ ਪਰਾਲੀ ਤੋਂ ਬਣੇ ਪੈਲੇਟਸ ਬਾਲਣ ਨੂੰ ਕੀਤਾ ਜਾਵੇ ਉਤਸ਼ਾਹਿਤ - ਡੀ.ਸੀ. ਝੋਨੇ ਦੀ ਪਰਾਲੀ ਦੀਆਂ ਗਿੱਟੀਆਂ (ਪੈਲੇਟਸ) ਨੂੰ ਭੱਠਿਆਂ 'ਚ ਬਾਲਣ ਵਜੋਂ ਵਰਤਿਆ ਜਾਵੇ ਫਾਜ਼ਿਲਕਾ 23 ਸਤੰਬਰ 2024 : ਜ਼ਿਲ੍ਹੇ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਜਾਂ ਪਰਾਲ਼ੀ ਸਾੜ੍ਹਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ, ਉਦਯੋਗ ਤੇ ਕਾਮਰਸ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ....
ਇਲਾਕੇ ਦੇ ਹੋਰਨਾਂ ਕਿਸਾਨਾਂ ਲਈ ਬਣਿਆ ਪ੍ਰੇਰਨਾ ਸਰੋਤ ਅਬੋਹਰ/ ਫਾਜ਼ਿਲਕਾ 23 ਸਤੰਬਰ 2024 : ਫਾਜ਼ਿਲਕਾ ਦੇ ਅਬੋਹਰ ਬਲਾਕ ਦੇ ਪਿੰਡ ਭੰਗਾਲਾ ਦੇ ਅਗਾਂਹ ਵਧੂ ਕਿਸਾਨ ਗੁਰਪ੍ਰੀਤ ਸਿੰਘ ਪੁੱਤਰ ਬਲਜਿੰਦਰ ਸਿੰਘ ਨੇ ਫਾਜਿਲਕਾ ਹੀ ਨਹੀਂ ਸਮੁੱਚੇ ਪੰਜਾਬ ਦੇ ਕਿਸਾਨਾਂ ਲਈ ਇੱਕ ਅਦੁੱਤੀ ਮਿਸਾਲ ਕਾਇਮ ਕੀਤੀ ਹੈ। ਅਗਾਂਵਧੂ ਕਿਸਾਨ ਗੁਰਪ੍ਰੀਤ ਸਿੰਘ 20 ਏਕੜ ਜ਼ਮੀਨ ਵਿੱਚ ਖੇਤੀ ਕਰਦਾ ਹੈ ਅਤੇ ਕਦੇ ਵੀ ਆਪਣੀ ਫਸਲ ਦੀ ਰਹਿੰਦ- ਖੂਹਿੰਦ ਨੂੰ ਅੱਗ ਨਹੀਂ ਲਗਾਉਂਦਾ। ਅਗਾਂਵਧੂ ਕਿਸਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ....
ਮਾਂ ਅਤੇ ਬੱਚੇ ਦੀ ਮੌਤ ਦਰ ਨੂੰ ਘਟਾਉਣ ਲਈ ਗਰਭਵਤੀਆਂ ਦਾ ਜਣੇਪਾ ਸਿਹਤ ਸੰਸਥਾਵਾਂ ਵਿੱਚ ਕਰਾਉਣਾ ਜਰੂਰੀ: ਡਾ ਐਰਿਕ ਫਾਜਿਲਕਾ 23 ਸਤੰਬਰ 2024 : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਜ਼ ਕਾਰੀ ਸਿਵਲ ਸਰਜਨ ਡਾ ਐਰਿਕ ਦੀ ਦੇਖਰੇਖ ਵਿੱਚ ਜਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਗਰਭਵਤੀਆਂ ਲਈ ਸਪੈਸ਼ਲ ਕੈਂਪ ਲਗਾਏ ਗਏ। ਡਾ ਏਰਿਕ ਨੇ ਕਿਹਾ ਕਿ ਇਸ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਖਾਸ ਕਰਕੇ....
ਖਿਡਾਰੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ 'ਚ ਵੀ ਵੱਧ ਚੜ੍ਹਕੇ ਹਿੱਸਾ ਲੈਣ ਲਈ ਕੀਤਾ ਪ੍ਰੇਰਿਤ ਵੱਖ-ਵੱਖ ਖੇਡ ਮੈਦਾਨ ਰੋਮਾਂਚਕ ਮੁਕਾਬਲੇ ਹੋਏ ਲੁਧਿਆਣਾ, 23 ਸਤੰਬਰ 2024 : ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਜ਼ਿਲ੍ਹਾ ਪੱਧਰੀ ਖੇਡਾਂ ਦੇ ਤੈਅਸੁਦਾ ਸ਼ਡਿਊਲ ਅਨੁਸਾਰ ਬਾਸਕਟਬਾਲ, ਸਾਫਟਬਾਲ, ਚੈੱਸ, ਕਿੱਕ ਬਾਕਸਿੰਗ, ਨੈੱਟਬਾਲ, ਲਾਅਨ ਟੈਨਿਸ ,ਬੈਡਮਿੰਟਨ , ਪਾਵਰ ਲਿਫਟਿੰਗ ਅਤੇ ਵੇਟਲਿਫਟਿੰਗ, ਐਥਲੈਟਿਕਸ, ਹਾਕੀ, ਹੈਂਡਬਾਲ, ਫੁੱਟਬਾਲ, ਖ੍ਰੋਖੋ, ਕਬੱਡੀ ਅਤੇ ਵਾਲੀਬਾਲ ਦੇ ਕਰਵਾਏ ਜਾ ਰਹੇ ਹਨ। ਵਧੀਕ ਡਿਪਟੀ....
ਲੁਧਿਆਣਾ, 23 ਸਤੰਬਰ 2024 : ਜ਼ਿਲ੍ਹਾ ਪ੍ਰਸ਼ਾਸਨ ਦੇ ਉਤਸ਼ਾਹੀ ਬਾਲ ਸੰਸਦ ਪ੍ਰੋਗਰਾਮ ਵਿੱਚ 10 ਤੋਂ 17 ਸਾਲ ਦੀ ਉਮਰ ਦੇ 50 ਸਕੂਲਾਂ ਦੇ ਲਗਭਗ 5000 ਵਿਦਿਆਰਥੀ ਭਾਗ ਲੈ ਰਹੇ ਹਨ। ਇਨ੍ਹਾਂ ਸਕੂਲਾਂ ਵਿੱਚ ਬਾਲ ਸੰਸਦ ਬਣਾਏ ਗਏ ਹਨ। ਇਸ ਪ੍ਰੋਗਰਾਮ ਦੇ ਤਹਿਤ, ਭਾਗ ਲੈਣ ਵਾਲੇ ਸਕੂਲਾਂ ਵਿੱਚ ਬਾਲ ਸੰਸਦਾਂ ਦੀ ਸਥਾਪਨਾ ਕੀਤੀ ਗਈ ਹੈ, ਜੋ ਵਿਦਿਆਰਥੀਆਂ ਨੂੰ ਸ਼ਾਸਨ ਅਤੇ ਫੈਸਲੇ ਲੈਣ ਦੀਆਂ ਪ੍ਰਕਿਰਿਆਵਾਂ ਵਿੱਚ ਸ਼ਾਮਲ ਹੋਣ ਲਈ ਇੱਕ ਲੋਕਤੰਤਰੀ ਪਲੇਟਫਾਰਮ ਪ੍ਰਦਾਨ ਕਰਦੀ ਹੈ। ਹਰੇਕ ਬਾਲ ਸੰੰਸਦ ਵਿੱਚ ਇੱਕ....
ਗਾਇਕ ਕੰਵਰ ਗਰੇਵਾਲ ਦੀ ਗਾਇਕੀ ਨਾਲ ਸਮਾਗਮ ਸੂਫੀ ਰੰਗ ਵਿੱਚ ਰੰਗਿਆ ਬਾਬਾ ਫਰੀਦ ਆਗਮਨ ਪੁਰਬ ਦੇ ਸਬੰਧ ਵਿੱਚ ਸੂਫੀ ਸ਼ਾਮ ਦਾ ਆਯੋਜਨ ਕੌਮੀ ਲੋਕ ਨਾਚਾਂ ਵਿੱਚ ਲੋਕਾਂ ਨੇ ਵੱਖ ਵੱਖ ਰਾਜਾਂ ਦੇ ਕਲਾਕਾਰਾਂ ਦੀ ਦੇਖੀ ਪੇਸ਼ਕਾਰੀ ਫਰੀਦਕੋਟ 23 ਸਤੰਬਰ 2024 : ਬੀਤੀ ਸ਼ਾਮ ਇਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੇ ਸਬੰਧ ਵਿੱਚ ਫਰੀਦਕੋਟ ਜਿਲ੍ਹਾ ਸੱਭਿਆਚਾਰਕ ਸੁਸਾਇਟੀ ਵੱਲੋਂ ਸੂਫੀ ਸ਼ਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪ੍ਰਸਿੱਧ ਲੋਕ ਗਾਇਕ ਕੰਵਰ ਗਰੇਵਾਲ ਨੇ ਵੱਖ ਵੱਖ ਸੂਫੀ....
ਨਗਰ ਕੀਰਤਨ ਟਿੱਲਾ ਬਾਬਾ ਫਰੀਦ ਤੋਂ ਸ਼ੁਰੂ ਹੋ ਕੇ ਮਾਈ ਗੋਦੜੀ ਸਾਹਿਬ ਵਿਖੇ ਹੋਇਆ ਸਮਾਪਤ ਨਗਰ ਕੀਰਤਨ ਦੀ ਪੰਜ ਪਿਆਰਿਆ ਨੇ ਕੀਤੀ ਅਗਵਾਈ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਕੀਤੀ ਸਮੂਲੀਅਤ ਫਰੀਦਕੋਟ, 23 ਸਤੰਬਰ 2024 : 12ਵੀਂ ਸਦੀ ਦੇ ਮਹਾਨ ਸੂਫੀ ਦਰਵੇਸ਼ ਬਾਬਾ ਸ਼ੇਖ ਫਰੀਦ ਦੀਆਂ ਸਿੱਖਿਆਵਾਂ ਮਿੱਠਤ, ਹਲੀਮੀ, ਸਾਦਗੀ ਅਤੇ ਬੁਰੇ ਦਾ ਭਲਾ ਕਰਨ ਨੂੰ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਦੇ ਮਨੋਰਥ ਸਦਕਾ ਹਰ ਸਾਲ ਦੀ ਤਰਾਂ ਇਸ ਸਾਲ ਵੀ ਫਰੀਦਕੋਟ ਵਿਖੇ 19 ਤੋਂ 23 ਸਤੰਬਰ ਤੱਕ ਮਨਾਏ ਜਾ ਰਹੇ ਆਗਮਨ....
ਸ੍ਰੀ ਫਤਿਹਗੜ੍ਹ ਸਾਹਿਬ, 23 ਸਤੰਬਰ 2024 : ਸਥਾਨਕ ਸ਼ਹਿਰ ਤੋਂ ਲਾਡਰਾਂ ਨੂੰ ਜਾਂਦੀ ਸੜਕ ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਬੱਚੇ ਅਤੇ ਔਰਤ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ।ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਵਿਅਕਤੀੌ, ਔਰਤ ਅਤੇ ਬੱਚ ਸੜਕ ਕਿਨਾਰੇ ਖੜ੍ਹੇ ਸਨ, ਕਿ ਉਨ੍ਹਾਂ ਨੂੰ ਪਿੱਛੇ ਤੋਂ ਆਈ ਤੇਜ਼ ਰਫਤਾਰ ਡਸਟਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਔਰਤ ਅਤੇ ਬੱਚੇ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਵਿਅਕਤੀ ਜਖ਼ਮੀ ਹੋ ਗਿਆ। ਜਿਸ ਨੂੰ ਰਾਹਗੀਂਰਾਂ ਵੱਲੋਂ ਇਲਾਜ....
ਪਟਿਆਲਾ ਜ਼ਿਲ੍ਹੇ ਵਿੱਚ 71 ਹੋਏ ਆਮ ਆਦਮੀ ਕਲੀਨਿਕ, ਹੁਣ ਤੱਕ 14 ਲੱਖ ਮਰੀਜਾਂ ਨੇ ਲਿਆ ਲਾਭ ਪਟਿਆਲਾ 23 ਸਤੰਬਰ 2024 : ਪੰਜਾਬ ਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਅਤੇ ਵਧੀਆ ਸਿਹਤ ਸੇਵਾਵਾਂ ਦੇਣ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ ਦੇ ਪਿੰਡ ਚਾਉਕੇ ਤੋਂ ਆਮ ਆਦਮੀ ਕਲੀਨਿਕਾਂ ਦੇ ਵਰਚੂਅਲ ਉਦਘਾਟਨ ਕਰਨ ਮੌਕੇ ਪਟਿਆਲਾ ਜ਼ਿਲ੍ਹੇ ਦੇ ਵੀ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਚਾਉਕੇ ਵਿਖੇ ਉਨ੍ਹਾਂ ਦੇ....
ਸੂਬੇ ਦੀ ਅਮਨ-ਸ਼ਾਂਤੀ ਅਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਮੇਰੇ ਖਿਲਾਫ਼ ਕੂੜ ਪ੍ਰਚਾਰ ਕਰ ਰਹੀਆਂ : ਮੁੱਖ ਮੰਤਰੀ ਗੁੰਮਰਾਹਕੁਨ ਅਤੇ ਬੇਬੁਨਿਆਦ ਪ੍ਰਚਾਰ ਲਈ ਵਿਰੋਧੀ ਧਿਰ ਦੀ ਸਖ਼ਤ ਅਲੋਚਨਾ ਪੰਚਾਇਤੀ ਚੋਣਾਂ ਵਿੱਚ ਸੂਝਵਾਨ ਅਤੇ ਇਮਾਨਦਾਰ ਲੋਕਾਂ ਨੂੰ ਚੁਣਨ ਦਾ ਸੱਦਾ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਖ਼ਤ ਮਿਹਨਤ ਕਰ ਰਹੀ ਹੈ ਸਰਕਾਰ ਚਾਉਕੇ (ਬਠਿੰਡਾ), 23 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਉਸ ਦੇ ਖਿਲਾਫ਼....
ਮੁੱਖ ਮੰਤਰੀ ਵੱਲੋਂ ਸਿਹਤ ਖੇਤਰ ਵਿੱਚ ਵੱਡਾ ਉਪਰਾਲਾ, 30 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਸੂਬੇ ਵਿੱਚ ਕੁੱਲ 872 ਆਮ ਆਦਮੀ ਕਲੀਨਿਕ ਕਾਰਜਸ਼ੀਲ ਬਠਿੰਡਾ, 23 ਸਤੰਬਰ 2024 : ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 30 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਕੁੱਲ 872 ਕਲੀਨਿਕ ਕਾਰਜਸ਼ੀਲ ਹੋ ਚੁੱਕੇ ਹਨ। ਮੁੱਖ ਮੰਤਰੀ ਵੱਲੋਂ ਸਮਰਪਿਤ ਕੀਤੇ ਗਏ 30 ਕਲੀਨਿਕਾਂ ਵਿੱਚੋਂ ਬਠਿੰਡਾ ਵਿੱਚ....
ਕਿਹਾ, ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਪੁਲਿਸ ਨੂੰ ਵੀ ਸੰਕੇਤਿਕ ਭਾਸ਼ਾ ਦੀ ਦਿੱਤੀ ਜਾਵੇਗੀ ਸਿਖਲਾਈ ਪਟਿਆਲਾ 'ਚ ਹੋਇਆ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦਿਵਸ ਦਾ ਰਾਜ ਪੱਧਰੀ ਸਮਾਗਮ ਹਰ ਇਨਸਾਨ 'ਚ ਕੋਈ ਨਾ ਕੋਈ ਅਪੰਗਤਾ ਕੁਦਰਤ ਦਾ ਅਸੂਲ, ਇਸ ਲਈ ਬੋਲ ਜਾਂ ਸੁਣ ਨਾ ਸਕਣਾ ਤਰੱਕੀ ਦੇ ਰਾਹ 'ਚ ਰੁਕਾਵਟ ਨਹੀਂ-ਡਾ. ਬਲਜੀਤ ਕੌਰ ਕਿਹਾ, ਸੰਕੇਤਿਕ ਭਾਸ਼ਾ ਨੂੰ ਬਣਦੀ ਤਰਜੀਹ ਦੇਣਾ ਵੀ ਪੰਜਾਬ ਸਰਕਾਰ ਦੀਆਂ ਤਰਜੀਹਾਂ 'ਚ ਸ਼ਾਮਲ ਪਟਿਆਲਾ, 23 ਸਤੰਬਰ 2024 : ਪੰਜਾਬ ਦੇ ਸਮਾਜਿਕ....