ਮਾਲਵਾ

ਮਹਾਂ ਸ਼ਿਵਰਾਤਰੀ ਮੌਕੇ ਸ਼ਰਹਿੰਦ ਸ਼ਹਿਰ ਵਿਖੇ ਕਰਵਾਇਆ ਦੋ ਰੋਜ਼ਾ ਸਮਾਗਮ
ਧਰਮ ਨਾਲ ਜੋੜਨ ਲਈ ਮਾਪੇ ਬੱਚਿਆਂ ਨੂੰ ਧਾਰਮਿਕ ਸਮਾਗਮਾਂ ’ਚ ਜ਼ਰੂਰ ਲੈ ਕੇ ਜਾਣ -ਦਵਿੰਦਰ ਭੱਟ ਸ੍ਰੀ ਫ਼ਤਹਿਗੜ੍ਹ ਸਾਹਿਬ, 28 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਚ ਮੁਖੀ ਸ਼ਿਵ ਮੰਦਿਰ ਰਾਧਾ ਮਾਧਵ ਗਊਸ਼ਾਲ ਸਰਹਿੰਦ ਸ਼ਹਿਰ ਵਿਖੇ ਮਹਾਂ ਸ਼ਿਵਰਾਤਰੀ ਮੌਕੇ ਦੋ ਰੋਜ਼ਾ ਸਮਾਗਮ ਸ਼ਰਧਾ ਭਾਵਨਾ ਨਾਲ ਹੋਇਆ ਸੰਪੰਨ। ਜਿਸ ਵਿਚ ਸ੍ਰੀ ਕ੍ਰਿਸ਼ਨਾਂ ਸੰਕੀਰਤਨ ਮੰਡਲ ਬਸੀ ਪਠਾਣਾਂ ਵਲੋਂ ਭਗਵਾਨ ਸ਼ਿਵ ਭੋਲੇਨਾਥ ਦੇ ਭਜਨਾਂ ਦਾ ਗੁਣਗਾਨ ਕੀਤਾ ਗਿਆ, ਜਿਸ ਵਿਚ ਸੰਗਤਾਂ ਖੂਬ ਅਨੰਦ ਮਾਣਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਭੱਟ....
ਸਰਪੰਚ ਦੇ ਫੋਨ 'ਤੇ, ਮੁੱਖ ਮੰਤਰੀ ਮਾਨ ਵੱਲੋਂ 2 ਘੰਟਿਆਂ 'ਚ ਨਸ਼ਾ ਤਸਕਰ 'ਤੇ ਸਿੱਧੀ ਕਾਰਵਾਈ
ਜਗਰਾਉਂ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ, ਡਰੱਗ ਮਾਫੀਆ ਦੀ ਜਾਇਦਾਦ ਨੂੰ ਵੀ ਕੀਤਾ ਢੇਰ ਨਸ਼ੇ ਦੇ ਖਾਤਮੇ ਲਈ ਸਮਾਜ ਵੱਲੋਂ ਭਰਪੂਰ ਸਹਿਯੋਗ - ਸਰਪੰਚ ਮਨਜਿੰਦਰ ਸਿੰਘ ਗਰੇਵਾਲ ਕਿਹਾ! ਮੁੱਖ ਮੰਤਰੀ ਮਾਨ ਨੇ ਅੱਜ ਵੀ ਫੋਨ ਕਰਕੇ ਹਾਲ-ਚਾਲ ਜਾਣਿਆ, ਸੰਪੂਰਣ ਸਹਿਯੋਗ ਦਾ ਵੀ ਦਿੱਤਾ ਭਰੋਸਾ ਲੁਧਿਆਣਾ, 28 ਫਰਵਰੀ 2025 : 26 ਫਰਵਰੀ ਨੂੰ ਇੱਕ ਪਿੰਡ ਦੇ ਨੌਜਵਾਨ ਸਰਪੰਚ ਅਤੇ ਇੱਕ ਬਦਨਾਮ ਨਸ਼ਾ ਤਸਕਰ ਮਹਿਲਾ ਵਿਚਾਲੇ ਝਗੜੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਕੱਲ੍ਹ ਸ਼ਾਮ ਕਰੀਬ 7 ਵਜੇ....
ਪੰਜਾਬੀ ਸਾਰੇ ‌ਤਿਉਹਾਰ ਮਿਲ ਕੇ ਮਨਾਉਂਦੇ ਹਨ, ਇਹੀ ਪੰਜਾਬ ਦੀ ਖੂਬਸੂਰਤੀ ਹੈ : ਬਾਵਾ
ਮਹਾਂਸ਼ਿਵਰਾਤਰੀ 'ਤੇ ਸ਼ਹਿਰ ਦੇ ਵੱਖ-ਵੱਖ ਸਮਾਗਮਾਂ ਵਿੱਚ ਸ਼ਾਮਿਲ ਹੋ ਕੇ ਬਾਵਾ, ਸਿੰਗਲਾ ਅਤੇ ਨਵੀਂ ਨੇ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਨਤਮਸਤਕ ਹੋਏ ਲੁਧਿਆਣਾ, 27 ਫਰਵਰੀ 2025 : ਮਹਾਂ ਸ਼ਿਵਰਾਤਰੀ ਦੇ ਇਤਿਹਾਸਿਕ ਤਿਉਹਾਰ 'ਤੇ ਸ਼ਹਿਰ ਦੇ ਮੰਦਰਾਂ ਅਤੇ ਸੜਕਾਂ 'ਤੇ ਸ਼ਿਵ-ਪਾਰਵਤੀ ਦੀਆਂ ਨਿਕਲੀਆਂ ਝਾਕੀਆਂ ਦਾ ਸਵਾਗਤ ਕਰਨ ਲਈ ਪੰਡਿਤ ਸ਼ਰਧਾ ਰਾਮ ਫਿਲੌਰੀ ਮੈਮੋਰੀਅਲ ਵੈਲਫੇਅਰ ਸੋਸਾਇਟੀ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ, ਸੁਸਾਇਟੀ ਦੇ ਪ੍ਰਧਾਨ ਪੁਰੀਸ਼ ਸਿੰਗਲਾ, ਕਨਵੀਨਰ ਸੁਸਾਇਟੀ ਪੰਜਾਬ....
ਨਸ਼ੀਲੇ ਪਦਾਰਥਾਂ ਦੇ ਖਤਰੇ ਨਾਲ ਨਜਿੱਠਣ ਲਈ 360 ਡਿਗਰੀ ਦ੍ਰਿਸ਼ਟੀਕੋਣ ਨੀਤੀ ਲਾਗੂ ਕੀਤੀ ਜਾਵੇਗੀ - ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ
ਪ੍ਰਸ਼ਾਸਨ ਵੱਲੋਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਜੰਗ ਦਾ ਐਲਾਨ : ਨਸ਼ੀਲੇ ਪਦਾਰਥਾਂ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਹੁਨਰ ਵਿਕਾਸ ਅਤੇ ਨੌਕਰੀ ਦੇ ਮੌਕੇ ਮਿਲਣਗੇ ਆਸ਼ਾ ਅਤੇ ਆਂਗਣਵਾੜੀ ਵਰਕਰ ਇਲਾਜ ਲਈ ਪ੍ਰਭਾਵਿਤ ਵਿਅਕਤੀਆਂ ਦੇ ਪਰਿਵਾਰਾਂ ਨਾਲ ਜੁੜਨਗੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੇਂਡੂ ਖੇਤਰਾਂ 'ਚ ਖੇਡ ਸਹੂਲਤਾਂ ਦਾ ਕੀਤਾ ਜਾਵੇਗਾ ਨਵੀਨੀਕਰਨ ਲੁਧਿਆਣਾ, 27 ਫਰਵਰੀ 2025 : ਸਮਾਜ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਨਿਪਟਾਰੇ ਲਈ ਇੱਕ ਠੋਸ ਕਦਮ ਚੁੱਕਦਿਆਂ, ਡਿਪਟੀ ਕਮਿਸ਼ਨਰ....
ਪੀ.ਏ.ਯੂ. ਦੇ ਪ੍ਰੋਫੈਸਰ ਨੂੰ ਪੋਸ਼ਣ ਬਾਰੇ ਕੌਮਾਂਤਰੀ ਕਾਨਫਰੰਸ ਵਿਚ ਵੱਕਾਰੀ ਪੁਰਸਕਾਰ ਮਿਲਿਆ
ਲੁਧਿਆਣਾ 27 ਫਰਵਰੀ, 2025 : ਪੀ.ਏ.ਯੂ. ਦੇ ਭੋਜਨ ਅਤੇ ਪੋਸ਼ਣ ਵਿਭਾਗ ਦੇ ਪ੍ਰੋਫੈਸਰ ਡਾ. ਸੋਨਿਕਾ ਸ਼ਰਮਾ ਨੂੰ ਸਾਲ 2024-25 ਲਈ ਆਈ ਏ ਪੀ ਈ ਐੱਨ ਇੰਡੀਆ ਐਕਸੀਲੈਂਸ ਐਵਾਰਡ ਪੋਸ਼ਣ ਦੇ ਖੇਤਰ ਵਿਚ ਅਕਾਦਮਿਕ ਪ੍ਰਾਪਤੀਆਂ ਲਈ ਪ੍ਰਦਾਨ ਕੀਤਾ ਗਿਆ| ਇਹ ਐਵਾਰਡ ਪੋਸ਼ਣ ਬਾਰੇ ਭਾਰਤੀ ਐਸੋਸੀਏਸ਼ਨ ਵੱਲੋਂ ਇਸ ਖੇਤਰ ਵਿਚ ਯੋਗਦਾਨ ਦੇਣ ਵਾਲੇ ਅਕਾਦਮਿਕ ਕਰਮੀਆਂ ਨੂੰ ਖੋਜ ਅਤੇ ਜਨ ਸਿਹਤ ਲਈ ਪਾਏ ਯੋਗਦਾਨ ਵਾਸਤੇ ਦਿੱਤਾ ਜਾਂਦਾ ਹੈ| ਵਾਰਾਨਸੀ ਵਿਖੇ ਬੀਤੇ ਦਿਨੀਂ ਪੋਸ਼ਣ ਸੰਬੰਧੀ ਹੋਈ ਕੌਮਾਂਤਰੀ ਕਾਨਫਰੰਸ ਵਿਚ ਡਾ....
ਪੀ.ਏ.ਯੂ. ਨੇ ਖੇਤੀ ਲਈ ਜ਼ਰੂਰੀ ਮਾਈਟਸ ਦੀ ਪਛਾਣ ਅਤੇ ਪ੍ਰਬੰਧਨ ਬਾਰੇ ਸੱਤ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ
ਲੁਧਿਆਣਾ 27 ਫਰਵਰੀ, 2025 : ਪੀ.ਏ.ਯੂ. ਵਿਚ ਕੀਟ ਵਿਗਿਆਨ ਵਿਭਾਗ ਵੱਲੋਂ ਖੇਤੀ ਕੀਟ ਵਿਗਿਆਨ ਬਾਰੇ ਜਾਰੀ ਨੈੱਟਵਰਕ ਪ੍ਰੋਜੈਕਟ ਤਹਿਤ ਸੱਤ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ| ਇਸ ਪ੍ਰੋਗਰਾਮ ਦਾ ਉਦੇਸ਼ ਖੇਤੀ ਲਈ ਅਹਿਮ ਮਾਈਟਸ ਦੀ ਪਛਾਣ ਅਤੇ ਉਹਨਾਂ ਦਾ ਪ੍ਰਬੰਧਨ ਕਰਨ ਲਈ ਲੋੜੀਂਦੀ ਜਾਗਰੂਕਤਾ ਦਾ ਪਸਾਰ ਕਰਨਾ ਸੀ| ਇਸ ਸਿਖਲਾਈ ਪੋ੍ਰਗਰਾਮ ਦੇ ਕੁਆਰਡੀਨੇਟਰ ਡਾ. ਮਨਮੀਤ ਬਰਾੜ ਭੁੱਲਰ ਅਤੇ ਸਹਿ ਕੁਆਰਡੀਨੇਟਰ ਡਾ. ਪਰਮਜੀਤ ਕੌਰ ਸਨ| ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਪੀ.ਏ.ਯੂ. ਤੋਂ 6 ਸਿਖਿਆਰਥੀਆਂ....
ਟਰੱਕ ਯੂਨੀਅਨ ਦੇ ਨਵੇਂ ਪ੍ਰਧਾਨ ਦੀ ਚੋਣ ਤੋਂ ਨਾਰਾਜ਼ ਇੱਕ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਦੀ ਕੀਤੀ ਕੋਸ਼ਿਸ਼ 
ਭਵਾਨੀਗੜ੍ਹ, 27 ਫਰਵਰੀ 2025 : ਭਵਾਨੀਗੜ੍ਹ ਦੀ ਟਰੱਕ ਯੂਨੀਅਨ ਦੇ ਪ੍ਰਧਾਨ ਦੇ ਅਹੁਦੇ ਲਈ ਅੱਜ ਸਖ਼ਤ ਸੁਰੱਖਿਆ ਵਿਚਕਾਰ ਹੋਈ ਮੀਟਿੰਗ ਦੌਰਾਨ ਨਵੇਂ ਪ੍ਰਧਾਨ ਦੀ ਚੋਣ ਤੋਂ ਨਾਰਾਜ਼ ਇੱਕ ਆਪ੍ਰੇਟਰ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਦੂਜੇ ਪਾਸੇ ਵੋਟਿੰਗ ਪ੍ਰਣਾਲੀ ਰਾਹੀਂ ਪ੍ਰਧਾਨ ਦੀ ਚੋਣ ਨਾ ਹੋਣ ਕਾਰਨ ਯੂਨੀਅਨ ਤੋਂ ਨਾਰਾਜ਼ ਆਪ੍ਰੇਟਰਾਂ ਨੇ ਨਾਅਰੇਬਾਜ਼ੀ ਵੀ ਕੀਤੀ। ਸ਼ਹਿਰ ਦੀ ਟਰੱਕ ਯੂਨੀਅਨ ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਅਤੇ ਲੇਖਾ-ਜੋਖਾ ਲਈ ਅੱਜ ਪੁਰਾਣੀ ਟਰੱਕ....
ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 83 ਪੁਲਿਸ ਕਰਮਚਾਰੀ ਹੋਏ ਪਦ-ਉਨਤ
ਡੀ.ਆਈ.ਜੀ. ਰੂਪਨਗਰ ਵੱਲੋਂ ਤਿੰਨ ਜ਼ਿਲ੍ਹਿਆਂ ਦੇ 593 ਪੁਲਿਸ ਕਰਮਚਾਰੀਆਂ ਨੂੰ ਦਿੱਤੀਆਂ ਗਈਆਂ ਤਰੱਕੀਆਂ ਫ਼ਤਹਿਗੜ੍ਹ ਸਾਹਿਬ, 27 ਫਰਵਰੀ 2025 : ਰੂਪਨਗਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਸ਼੍ਰੀ ਹਰਚਰਨ ਸਿੰਘ ਭੁੱਲਰ ਵੱਲੋਂ ਰੂਪਨਗਰ ਰੇਂਜ ਦੇ ਜ਼ਿਲ੍ਹਾ ਐਸ.ਏ.ਐਸ. ਨਗਰ, ਫ਼ਤਹਿਗੜ੍ਹ ਸਾਹਿਬ ਅਤੇ ਰੂਪਨਗਰ ਵਿਖੇ ਤਾਇਨਾਤ 593 ਕਰਮਚਾਰੀਆਂ ਨੂੰ ਤਰੱਕੀ ਦਿੱਤੀ ਹੈ। ਜਿਨ੍ਹਾਂ ਵਿੱਚ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 83 ਪੁਲਿਸ ਕਰਮਚਾਰੀ ਸ਼ਾਮਲ ਹਨ। ਇਨ੍ਹਾਂ ਤਰੱਕੀਆਂ ਦੇ ਹੁਕਮ ਜਾਰੀ ਕਰਦਿਆਂ ਸ਼੍ਰੀ....
ਬੇਰੁਜ਼ਗਾਰ ਅਧਿਆਪਕ ਸਰਕਾਰ ਅਤੇ ਸਿੱਖਿਆ ਮੰਤਰੀ ਦੇ ਝੂਠੇ ਵਾਅਦਿਆਂ ਤੋਂ ਤੰਗ ਹੋ ਕੇ ਟੈਂਕੀ ’ਤੇ ਚੜੇ
ਸ੍ਰੀ ਅਨੰਦਪੁਰ ਸਾਹਿਬ, 27 ਫਰਵਰੀ, 2025 : ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਦੇ ਝੂਠੇ ਵਾਅਦਿਆਂ ਤੋਂ ਤੰਗ ਆ ਕੇ ਸੂਬੇ ਦੇ ਬੇਰੁਜ਼ਗਾਰ ਅਧਿਆਪਕ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ ਪਿੰਡ ਮਾਂਗੇਵਾਲ ਵਿੱਚ ਪਾਣੀ ਦੀ ਟੈਂਕੀ ’ਤੇ ਚੜ੍ਹ ਗਏ ਹਨ। ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਸਿੱਖਿਆ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਤੁਹਾਡੇ ਕੋਲ ਅੱਜ ਅਤੇ ਕੱਲ੍ਹ (48 ਘੰਟੇ) ਦਾ ਸਮਾਂ ਹੈ। ਸਾਡਾ ਮਸਲਾ ਹੱਲ ਕਰਕੇ ਸਾਨੂੰ ਸਕੂਲਾਂ ਵਿੱਚ ਭਰਤੀ ਕਰਵਾਇਆ ਜਾਵੇ ਨਹੀਂ ਤਾਂ ਅਸੀਂ ਸੰਘਰਸ਼ ਨੂੰ ਹੋਰ ਤੇਜ਼ ਕਰਨ....
ਆਈ.ਏ.ਐਸ.,ਵਿਰਾਜ ਸ਼ਿਆਮਕਰਨ ਤਿੜਕੇ ਨੇ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਮੁੱਖ ਮੰਤਰੀ ਦੀਆਂ ਹਦਾਇਤਾਂ ਤੇ ਲੋਕਾਂ ਦੀ ਮੰਗ ਮੁਤਾਬਕ ਹਰ ਸਰਕਾਰੀ ਸਕੀਮ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਹੋਵੇਗੀ ਮੁੱਖ ਤਰਜੀਹ- ਵਿਰਾਜ ਸ਼ਿਆਮਕਰਨ ਤਿੜਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਤਬਦੀਲ ਹੋਏ ਡੀ.ਸੀ. ਡਾ ਪੱਲਵੀ ਨੂੰ ਦਿੱਤੀ ਨਿੱਘੀ ਵਿਦਾਇਗੀ ਮਾਲੇਰਕੋਟਲਾ, 27 ਫਰਵਰੀ 2025 : ਸਾਲ 2018 ਬੈਚ ਦੇ ਆਈ.ਏ.ਐਸ., ਵਿਰਾਜ ਸ਼ਿਆਮਕਰਨ ਤਿੜਕੇ ਨੇ ਅੱਜ ਮਾਲੇਰਕੋਟਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਡਾ ਪੱਲਵੀ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ ਹੈ। ਇਸ....
ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਨੇ ਮਨਾਇਆ ਰਾਸ਼ਟਰੀ ਵਿਗਿਆਨ ਦਿਵਸ
ਸ੍ਰੀ ਫਤਿਹਗੜ੍ਹ ਸਾਹਿਬ, 27 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਵੱਲੋਂ ਰਾਸ਼ਟਰੀ ਵਿਗਿਆਨ ਦਿਵਸ ਮੌਕੇ ਵਿਗਿਆਨ ਅਤੇ ਮਨੋਰੰਜਨ ਨਾਲ ਭਰਪੂਰ ਸਾਇੰਸ ਪਜ਼ਲ ਕੁਐਸਟ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 12 ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਟੀਮ ਵਰਕ ਰਾਹੀਂ ਸਮੱਸਿਆ ਹੱਲ ਕਰਨ ਦੇ ਹੁਨਰ ਨੂੰ ਪੈਦਾ ਕਰਨਾ ਸੀ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ....
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਬ ਰਜਿਸਟਰਾਰ ਦਫਤਰ ਦਾ ਅਚਨਚੇਤ ਦੌਰਾ ਕਰ ਕੇ ਸਮੁੱਚੇ ਰਿਕਾਰਡ ਦੀ ਕੀਤੀ ਪੜਤਾਲ
ਸ੍ਰੀ ਫਤਿਹਗੜ੍ਹ ਸਾਹਿਬ, 27 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਬ ਰਜਿਸਟਰਾਰ ਦਫਤਰ ਫਤਹਿਗੜ੍ਹ ਸਾਹਿਬ ਵਿਖੇ ਰਜਿਸਟਰੀਆਂ ਸਮੇਤ ਹੋਰ ਸਮੁੱਚੇ ਰਿਕਾਰਡ ਦਾ ਅਚਨਚੇਤ ਦੌਰਾ ਕਰ ਕੇ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਜ਼ਿਲ੍ਹਾ ਪੱਧਰ ਤੇ ਕਿਸੇ ਵੀ ਸਰਕਾਰੀ ਵਿਭਾਗ ਅੰਦਰ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਨੇ ਤਹਿਸੀਲ ਕੰਪਲੈਕਸ ਸ੍ਰੀ....
ਸਰਕਾਰੀ ਸਿਹਤ ਕੇਂਦਰਾਂ ਵਿੱਚ ਵੈਕਸੀਨ ਦੇ ਰੱਖ ਰਖਾਵ ਲਈ ਕੋਲਡ ਚੇਨ ਵੱਲ ਦਿੱਤਾ ਜਾਂਦਾ ਹੈ ਵਿਸ਼ੇਸ਼ ਧਿਆਨ : ਸਿਵਲ ਸਰਜਨ ਡਾ ਦਵਿੰਦਰਜੀਤ ਕੌਰ
ਸ੍ਰੀ ਫਤਿਹਗੜ੍ਹ ਸਾਹਿਬ, 27 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਜਿਲਾ ਹਸਪਤਾਲ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਲਗਾਏ ਗਏ ਮਮਤਾ ਦਿਵਸ ਦੀ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਉਹਨਾਂ ਮਮਤਾ ਦਿਵਸ ਦੇ ਰਜਿਸਟਰ ਚੈੱਕ ਕਰਦਿਆਂ ਸਬੰਧਤ ਸਟਾਫ ਨੂੰ ਹਦਾਇਤ ਕੀਤੀ ਕਿ ਗਰਭਵਤੀ ਔਰਤਾਂ ਨੂੰ ਟੈਟਨਸ ਅਤੇ ਛੋਟੇ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਨਾਮੁਰਾਦ ਬਿਮਾਰੀਆਂ ਤੋਂ ਬਚਾਉਣ ਲਈ ਜੋ ਉਹਨਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ ਉਸਦਾ ਸਾਰਾ ਡਾਟਾ ਰਜਿਸਟਰਾਂ ਤੇ....
ਪੱਤਰਕਾਰ ਮਨਿੰਦਰਜੀਤ ਸਿੱਧੂ ਖਿਲਾਫ ਕੇਸ ਦਰਜ ਕਰਨੇ ਨੰਗੀ ਚਿੱਟੀ ਧੱਕੇਸ਼ਾਹੀ : ਮਨਜੀਤ ਧਨੇਰ 
ਪੱਤਰਕਾਰਾਂ ਅਤੇ ਸਿਆਸੀ ਵਿਰੋਧੀਆਂ ਦੀ ਜ਼ੁਬਾਨਬੰਦੀ ਬਰਦਾਸ਼ਤ ਨਹੀਂ - ਹਰਨੇਕ ਮਹਿਮਾ ਭਾਕਿਯੂ ਏਕਤਾ ਡਕੌਂਦਾ ਸਰਕਾਰ ਦੀ ਧੱਕੇਸ਼ਾਹੀ ਦਾ ਕਰੇਗੀ ਵਿਰੋਧ - ਗੁਰਦੀਪ ਰਾਮਪੁਰਾ ਬਰਨਾਲਾ 27 ਫਰਵਰੀ (ਭੁਪਿੰਦਰ ਸਿੰਘ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਪੱਤਰਕਾਰ ਮਨਿੰਦਰਜੀਤ ਸਿੱਧੂ ਦੇ ਖਿਲਾਫ ਕੇਸ ਦਰਜ ਕਰਨ ਦਾ ਸਖਤ ਨੋਟਿਸ ਲਿਆ ਹੈ। ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਪੱਤਰਕਾਰ ਮਨਿੰਦਰਜੀਤ....
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਢਾਡੀ ਤੇ ਕਾਦੀਆ ਯੂਨੀਅਨ ਵਾਲੇ ਹਰਜਿੰਦਰ ਸਿੰਘ ਦੀਵਾਨਾ ਨੇ ਪਿੰਡ ਵਿਚ ਗੁੰਡੇ ਬੁਲਾ ਕੇ ਕੀਤੀ ਗੁੰਡਾਗਰਦੀ 
ਲੋਕਾਂ ਦੇ ਦਬਾਅ ਨਾਲ ਦੇਰ ਰਾਤ ਪਰਚਾ ਦਰਜ਼ ਮਹਿਲ ਕਲਾਂ 27 ਫਰਵਰੀ (ਭੁਪਿੰਦਰ ਸਿੰਘ ਧਨੇਰ) : ਆਮ ਆਦਮੀ ਸਰਕਾਰ ਪੰਜਾਬ ਅੰਦਰ ਜਦੋਂ ਸੱਤਾ ਵਿੱਚ ਆਈ ਹੈ ਨੇ ਤੇ ਉਹਨੂੰ ਦਿਨ ਪੰਜਾਬ ਦਾ ਮਾਹੌਲ ਖਤਰਨਾਕ ਹੁੰਦਾ ਜਾਂ ਰਿਹਾ ਹੈ ਆਏ ਦਿਨ ਗੁੰਡਾਗਰਦੀ ਬਾਦੀ ਜਾ ਰਹੀ ਹ ਪਰ ਸਰਕਾਰ ਕੁੰਭ ਕਰਨ ਦੀ ਨੀਦ ਸੁੱਤੀ ਪਈ ਹੈ ਜਸਦੀ ਤਾਜਾ ਮਿਸਾਲ ਲਾਗਲੇ ਪਿੰਡ ਦੀਵਾਨਾਂ ਤੋਂ ਸਾਹਮਣੇ ਆਈ ਹੈ ਅੱਜ ਮਿਤੀ 26/02/25 ਨੂੰ ਪਿੰਡ ਦੀਵਾਨਾ ਦੇ ਹਰਜਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਨੇ ਆਪਣੇ ਗੁਵਾਂਢੀ ਜਗਸੀਰ ਸਿੰਘ ਪੁੱਤਰ....