ਮਾਲਵਾ

ਸੈਲਫ ਹੈਲਪ ਗਰੁੱਪ ਦੀਆਂ ਔਰਤਾਂ ਨੂੰ ਪਾਣੀ ਦੀ ਮਹਤੱਤਾ ਅਤੇ ਸਾਫ ਸੰਭਾਲ ਬਾਰੇ ਜਾਣੂ ਕਰਵਾਇਆ 
ਫਰੀਦਕੋਟ 10 ਨਵੰਬਰ : ਫਰੀਦਕੋਟ ਵਿਖੇ ਨਗਰ ਕੌਂਸਲ ਤੇ ਵਾਟਰ ਸਪਲਾਈ ਵਿਭਾਗ ਵੱਲੋਂ ਜਲ ਦੀਵਾਲੀ ਮੁਹਿੰਮ ਤਹਿਤ "ਔਰਤਾਂ ਲਈ ਪਾਣੀ ਅਤੇ ਪਾਣੀ ਲਈ ਔਰਤਾਂ" ਮੌਕੇ ਤੇ ਕਾਰਜ ਸਾਧਕ ਅਫਸਰ ਨਗਰ ਕੌਂਸਲ ਫਰੀਦਕੋਟ ਸ. ਅਮਰਇੰਦਰ ਸਿੰਘ ਨੇ ਸੈਲਫ ਹੈਲਪ ਗਰੁੱਪ ਦੀਆਂ ਔਰਤਾਂ ਨੂੰ ਪਾਣੀ ਦੀ ਮਹਤੱਤਾ ਅਤੇ ਸਾਭ ਸੰਭਾਲ ਬਾਰੇ ਜਾਣੂ ਕਰਵਾਇਆ। ਕਾਰਜ ਸਾਧਕ ਅਫਸਰ ਨੇ ਔਰਤਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਉਹ ਸਭ ਤੋਂ ਵੱਧ ਪਾਣੀ ਨਾਲ ਸਿੱਧੇ ਤੌਰ ਤੇ ਜੁੜੀਆਂ ਹਨ। ਇਸ ਲਈ ਉਹ ਪਾਣੀ ਦੀ ਦੁਰਵਰਤੋਂ ਨਾ ਕਰਨ ਸਗੋਂ ਉਸ....
ਕੱਲ ਸ਼ਨੀਵਾਰ ਅਤੇ ਸੋਮਵਾਰ 13 ਨਵੰਬਰ,2023 ਨੂੰ ਤਹਿਸੀਲਦਾਰਾਂ ਦੇ ਦਫਤਰ ਖੁੱਲੇ ਰਹਿਣਗੇ : ਡਿਪਟੀ ਕਮਿਸ਼ਨਰ 
ਵੋਟ ਬਣਾਉਣ ਲਈ ਇਨ੍ਹਾਂ ਦਫਤਰਾਂ ਵਿਖੇ ਆ ਸਕਦੇ ਹਨ ਆਮ ਲੋਕ ਫ਼ਰੀਦਕੋਟ 10 ਨਵੰਬਰ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਨੀਤ ਕੁਮਾਰ ਨੇ ਐਸ.ਜੀ.ਪੀ.ਸੀ. ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਸਮਾਂ ਸਾਰਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀ ਵਿਚ ਰਜਿਸਟਰੇਸ਼ਨ 21 ਅਕਤੂਬਰ 2023 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਸਬੰਧੀ ਫਾਰਮ 15 ਨਵੰਬਰ 2023 ਤੱਕ ਪ੍ਰਾਪਤ ਕੀਤੇ ਜਾਣਗੇ। ਇਸ ਦੇ ਮੱਦੇਨਜ਼ਰ ਐਸ.ਜੀ.ਪੀ.ਸੀ. ਚੋਣਾਂ ਲਈ ਵੋਟਰਾਂ ਦੀ ਸਹੂਲਤ ਲਈ ਕੱਲ ਸ਼ਨੀਵਾਰ....
ਚੌਥੇ ਦਿਨ ਦੀ ਸ਼ਾਮ ਰੋਸ਼ਨਾਉਂਦਾ ਮਾਹੌਲ ਅਤੇ ਲੋਕਾਂ ਦੇ ਚਿਹਰਿਆਂ *ਤੇ ਖੁਸ਼ੀਆਂ ਖੇੜੇ ਵੰਡਦੀ ਹੋਈ ਬੀਤੀ
ਮੇਲੇ ਦੇ ਆਯੋਜਨ ਨਾਲ ਫਾਜ਼ਿਲਕਾ ਨੂੰ ਇਕ ਵੱਖਰੀ ਨਵੀ ਪਹਿਚਾਣ ਮਿਲੇਗੀ : ਵਿਧਾਇਕ ਬਲੂਆਣਾ ਫਾਜ਼ਿਲਕਾ, 10 ਨਵੰਬਰ : ਫਾਜ਼ਿਲਕਾ ਦੇ ਪ੍ਰਤਾਪ ਬਾਗ ਵਿਖੇ ਆਯੋਜਿਤ ਪੰਜਾਬ ਹੈਂਡੀਕਰਾਫਟ ਫੈਸਟੀਵਲ ਦੇ ਚੌਥੇ ਦਿਨ ਦੀ ਸ਼ਾਮ ਲੋਕਾਂ ਦੇ ਇੱਕਠ, ਰੋਸ਼ਨਾਉਂਦਾ ਮਾਹੌਲ ਅਤੇ ਫਾਜ਼ਿਲਕਾ ਦੇ ਲੋਕਾਂ ਦੇ ਚਿਹਰਿਆਂ *ਤੇ ਖੁਸ਼ੀਆਂ ਖੇੜੇ ਵੰਡਦੀ ਹੋਈ ਬੀਤੀ। ਇਸ ਸ਼ਾਮ ਨੂੰ ਫਾਜ਼ਿਲਕਾ ਦੇ ਉਭਰਦੇ ਗਾਇਕ ਜ਼ਸਵਿੰਦਰ ਜੱਸੀ ਨੇ ਆਪਣੀ ਬੁਲੰਦ ਆਵਾਜ ਨਾਲ ਹਰ ਇਕ ਨੂੰ ਝੁੰਮਣ *ਤੇ ਲਾਇਆ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੇ....
ਪੰਜਾਬ ਹੈਂਡੀਕਰਾਫਟ ਫੈਸਟੀਵਲ ਵਿਖੇ ਸਥਾਪਿਤ ਸਵੀਪ ਬੂਥ ਬਚਿਆਂ ਤੇ ਨਾਗਰਿਕਾਂ ਨੂੰ ਦੱਸ ਰਿਹਾ ਵੋਟ ਦੀ ਅਹਿਮੀਅਤ
ਹਸਤਾਖਰ ਮੁਹਿੰਮ ਦੌਰਾਨ ਵੋਟਰਾਂ ਨੇ ਵੇਟ ਦੇ ਅਧਿਕਾਰ ਦਾ ਲਿਆ ਪ੍ਰਣ ਫਾਜ਼ਿਲਕਾ, 10 ਨਵੰਬਰ : ਫਾਜਿ਼ਲਕਾ ਦੇ ਪ੍ਰਤਾਪ ਬਾਗ ਵਿਚ ਕਰਵਾਏ ਜਾ ਰਹੇ ਪੰਜਾਬ ਹੈਂਡੀਕਰਾਫਟ ਫੈਸਟੀਵਲ ਰਾਹੀਂ ਬਚਿਆਂ ਤੇ ਨਾਗਰਿਕਾਂ ਨੂੰ ਜਿੰਮੇਵਾਰ ਬਣਨ ਤੇ ਸਮਾਜ ਵਿਚ ਆਪਣਾ ਯੋਗਦਾਨ ਪਾਉਣ ਦੇ ਅਨੇਕਾ ਸੁਨੇਹੇ ਦਿੱਤੇ ਜਾ ਰਹੇ ਹਨ। ਇਸੇ ਸੁਨੇਹਿਆਂ ਦੀ ਲੜੀ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ—ਨਿਰਦੇਸ਼ਾਂ *ਤੇ ਸਵੀਪ ਪ੍ਰੋਜੈਕਟ ਤਹਿਤ ਗਤੀਵਿਧੀਆਂ ਆਯੋਜਿਤ ਕਰਦਿਆਂ ਲੋਕਾਂ ਨੂੰ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ....
ਲੋਕਾਂ ਨੂੰ ਸਿਹਤ ਪ੍ਰਤੀ ਸੂਚੇਤ ਕਰਦਿਆਂ ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਰਹਿਤ ਢੰਗ ਨਾਲ ਮਨਾਉਣ ਦੀ ਅਪੀਲ
ਫਾਜ਼ਿਲਕਾ, 10 ਨਵੰਬਰ : ਸਿਵਲ ਸਰਜਨ ਡਾ: ਕਵਿਤਾ ਸਿੰਘ ਨੇ ਲੋਕਾਂ ਨੂੰ ਸਿਹਤ ਪ੍ਰਤੀ ਸੂਚੇਤ ਕਰਦਿਆਂ ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਰਹਿਤ ਢੰਗ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਤਿਉਹਾਰ ਦੌਰਾਨ ਸਿਰਫ਼ ਹਰੇ ਪਟਾਕਿਆਂ ਦੀ ਵਰਤੋਂ ਕਰਨ ਲਈ ਕਿਹਾ। ਦੀਵਾਲੀ 'ਤੇ ਹਰੇ ਪਟਾਕਿਆਂ ਤੋਂ ਇਲਾਵਾ ਹੋਰ ਪਟਾਕਿਆਂ ਦੀ ਵਰਤੋਂ ਨਾ ਕਰਨ ਦਾ ਪ੍ਰਣ ਲਿਆ ਜਾਵੇ। ਹਰੇ ਪਟਾਕਿਆਂ ਤੋਂ ਬਿਨਾਂ ਦੂਸਰੇ ਪਟਾਕੇ ਵਾਤਾਵਰਣ ਅਤੇ ਸਾਡੀ ਸਿਹਤ ਲਈ ਕਈ ਤਰੀਕਿਆਂ ਨਾਲ ਨੁਕਸਾਨਦੇਹ ਹਨ। ਉਨ੍ਹਾਂ ਕਿਹਾ ਕਿ ਦੀਵਾਲੀ ਮੌਕੇ ਪਟਾਕਿਆਂ....
ਪੰਜਾਬ ਸਰਕਾਰ ਬਚਿਆਂ ਦੀ ਸਰਕਾਰੀ ਸਕੂਲਾਂ ਨੂੰ ਤਰਜੀਹ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ : ਗੋਲਡੀ ਮੁਸਾਫਿਰ
ਸਰਕਾਰੀ ਸਕੂਲ਼ ਅਮਰਪੁਰਾ ਵਿਖ਼ੇ ਸਲਾਨਾ ਇਨਾਮ ਵੰਡ ਸਮਾਰੋਹ ਪ੍ਰੋਗਰਮ ਵਿੱਚ ਕੀਤੀ ਸ਼ਿਰਕਤ ਫਾਜ਼ਿਲਕਾ 10 ਨਵੰਬਰ : ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਚਿਆਂ ਦੀ ਸਰਕਾਰੀ ਸਕੂਲਾਂ ਨੂੰ ਤਰਜੀਹ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ ਜਿਸ ਵਿਚ ਕਾਫੀ ਹਦ ਤੱਕ ਕਾਮਯਾਬੀ ਹਾਸਲ ਕਰ ਲਈ ਹੈ। ਪੰਜਾਬ ਸਰਕਾਰ ਵੱਲੋਂ ਸਿਖਿਆ ਖੇਤਰ ਵਿਚ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਸਰਕਾਰੀ ਸੀਨੀਅਰ....
ਵਿਧਾਇਕ ਬਲੂਆਣਾ ਵੱਲੋਂ ਪਿੰਡ ਖਾਟਵਾ ਵਿਖੇ ਲਗਭਗ 44 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਵਿਕਾਸ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
ਫਾਜਿਲਕਾ 10 ਨਵੰਬਰ : ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਹਲਕੇ ਦੇ ਵਿਕਾਸ ਨੂੰ ਲੀਹਾਂ ਤੇ ਲਿਜਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ। ਵਿਧਾਇਕ ਵੱਲੋਂ ਹਲਕੇ ਦੇ ਪਿੰਡ ਖਾਟਵਾ ਵਿਖੇ ਅੱਜ ਲਗਭਗ 44 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਪਿੰਡ ਖਾਟਵਾ ਵਿਖ਼ੇ ਖਿਡਾਰੀਆ ਦੀ ਮੰਗ ਨੂੰ ਪੂਰਾ ਕਰਦਿਆਂ ਲਗਭਗ 35 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ ਅਤੇ ਲਗਭਗ 9 ਲੱਖ ਰੁਪਏ ਦੀ....
ਵਾਤਾਵਰਣ ਪ੍ਰੇਮੀ ਬਣਦਿਆਂ ਹੋਇਆ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ
ਫਾਜ਼ਿਲਕਾ, 10 ਨਵੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਸਾਨਾ ਨੂੰ ਵਾਤਾਵਰਣ ਪ੍ਰੇਮੀ ਬਣਦਿਆਂ ਪਰਾਲੀ ਦੀ ਸਾਂਭ-ਸੰਭਾਲ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਚੰਗੇ ਅਤੇ ਬਿਮਾਰੀਆਂ ਮੁਕਤ ਵਾਤਾਵਰਣ ਦੀ ਪ੍ਰਾਪਤੀ ਲਈ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨ ਵੀਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਸਬਸਿਡੀ *ਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ ਜਿਸ....
ਹੈਂਡੀਕਰਾਫਟ ਮੇਲੇ ਦੇ ਅੰਤਮ ਦਿਨ ਕਾਲਜਾਂ ਦੇ ਵਿਦਿਆਰਥੀਆਂ ਨੇ ਸੱਭਿਆਰਕ ਪੇਸ਼ਕਾਰੀਆਂ ਨਾਲ ਜਿਤਿਆ ਹਾਜਰੀਨ ਦਾ ਦਿੱਲ
ਫਾਜ਼ਿਲਕਾ 10 ਨਵੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਦੇ ਪ੍ਰਤਾਪ ਬਾਗ ਵਿਖੇ ਆਯੋਜਿਤ ਕੀਤੇ ਪੰਜਾਬ ਹੈਂਡੀਕਰਾਫਟ ਫੈਸਟੀਵਲ ਦੇ ਅੰਤਿਮ ਦਿਨ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਆਯੋਜਿਤ ਸੱਭਿਆਚਾਰਕ ਪ੍ਰੇਸ਼ਕਾਰੀਆਂ ਨੇ ਹਾਜਰੀਨ ਦਾ ਦਿਲ ਜਿਤ ਲਿਆ। ਲੋਕ ਨਾਚ, ਕਵਿਤਾ ਉਚਾਰਨ, ਹਰਿਆਣਵੀ ਲੋਕ ਨਾਚ, ਮਿਮਕਰੀ, ਸਮੂਹਿਕ ਨਾਚ, ਗੀਤ, ਲੋਕ ਗੀਤ, ਸਿਠਣੀਆਂ ਆਦਿ ਪੇਸ਼ਕਾਰੀਆਂ ਨੇ ਮੇਲੇ ਵੇਖਣ ਆਏ ਇਕਠ ਨੂੰ ਸਭਿਆਚਾਰ ਨਾਂਲ ਜੋੜਿਆ....
ਉੱਘੇ ਸਮਾਜ ਸੇਵਕ ਕਿਰਨਪਾਲ ਕਨੇਡਾ ਵੱਲੋਂ ਬੱਚਿਆਂ ਨੂੰ "ਸਰਾਭਾ" ਫਿਲਮ ਦਿਖਾਉਣ ਦਾ ਉਪਰਾਲਾ ਕੀਤਾ
"ਸਰਾਭਾ" ਫਿਲਮ ਦੇਖ ਕੇ ਬੱਚਿਆਂ ਦੇ ਅੱਖਾਂ ਵਿੱਚੋਂ ਅੱਥਰੂ ਨਹੀਂ ਸੀ ਰੁਕ ਰਹੇ ਮੁੱਲਾਂਪੁਰ ਦਾਖਾ 10 ਨਵੰਬਰ (ਸਤਵਿੰਦਰ ਸਿੰਘ ਗਿੱਲ) : ਉੱਘੇ ਲੇਖਕ ਤੇ ਨਿਰਦੇਸ਼ਕ ਕਵੀ ਰਾਜ ਜੀ ਵੱਲੋਂ ਤਿਆਰ ਕੀਤੀ ਫਿਲਮ "ਸਰਾਭਾ" ਜੋ ਕਿ ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਗ਼ਦਰ ਪਾਰਟੀ ਦੇ ਇਤਿਹਾਸ ਅਤੇ ਗਦਰੀ ਬਾਬਿਆਂ ਦੀਆਂ ਕੁਰਬਾਨੀਆਂ ਨੂੰ ਦਰਸਾਉਂਦੀ ਹੈ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਉੱਘੇ ਸਮਾਜ ਸੇਵਕ ਬਾਈ ਭੋਲਾ ਸਰਾਭਾ ਨੇ ਆਖਿਆ ਕਿ "ਸਰਾਭਾ" ਫ਼ਿਲਮ....
ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਨੂੰ ਉੱਤਰੀ ਭਾਰਤ ਦਾ ਮੋਹਰੀ ਸਿਖਲਾਈ ਕੇਂਦਰ ਬਣਾਇਆ ਜਾਵੇਗਾ  : ਕੈਬਨਿਟ ਮੰਤਰੀ ਅਰੋੜਾ  
10 ਮਹੀਨਿਆਂ ਅੰਦਰ 3.27 ਕਰੋੜ ਦੀ ਲਾਗਤ ਨਾਲ ਮੁਕੰਮਲ ਹੋਇਆ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਦਾ ਨਵੀਨੀਕਰਨ ਪ੍ਰੋਜੈਕਟ : ਅਮਨ ਅਰੋੜਾ ਕੈਬਨਿਟ ਮੰਤਰੀ ਅਰੋੜਾ ਨੇ ਨਵੀਨੀਕਰਨ ਤੋਂ ਬਾਅਦ ਸਰਕਾਰੀ ਆਈ.ਟੀ.ਆਈ ਕੀਤੀ ਸਿਖਿਆਰਥੀਆਂ ਨੂੰ ਸਮਰਪਿਤ ਸੁਨਾਮ ਊਧਮ ਸਿੰਘ ਵਾਲਾ, 9 ਨਵੰਬਰ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ 3.27 ਕਰੋੜ ਰੁਪਏ ਨਾਲ ਸ਼ਹੀਦ ਊਧਮ ਸਿੰਘ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਦਾ ਨਵੀਨੀਕਰਨ ਹੋਣ ਤੋਂ ਬਾਅਦ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸਮਰਪਿਤ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਲਗਾਏ ਕੈਂਪ ਦਾ ਵੱਡੀ ਗਿਣਤੀ ਲੋਕਾਂ ਨੇ ਲਿਆ ਫਾਇਦਾ
ਫ਼ਤਹਿਗੜ੍ਹ ਸਾਹਿਬ, 09 ਨਵੰਬਰ : ਕੌਮੀ ਕਾਨੁੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਬੱਚਤ ਭਵਨ ਵਿਖੇ ਲਗਾਏ ਕੈਂਪ ਦਾ ਵੱਡੀ ਗਿਣਤੀ ਲੋਕਾਂ ਨੇ ਲਾਭ ਉਠਾਇਆ। ਇਸ ਕੈਂਪ ਦਾ ਨਰੀਖਣ ਕਰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨਜ ਜੱਜ ਸ਼੍ਰੀ ਅਰੁਣ ਗੁਪਤਾ ਨੇ ਕਿਹਾ ਕਿ ਆਮ ਲੋਕਾਂ ਨੂੰ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ....
ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ
ਫ਼ਤਹਿਗੜ੍ਹ ਸਾਹਿਬ, 09 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਆਈ.ਸੀ.ਐਸ.ਆਰ. ਅਟਾਰੀ ਜੋਨ-1 ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਵਿਖੇ ਪਰਾਲੀ ਦੀ ਸੁਚੱਜੀ ਸੰਭਾਲ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ । ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੇ ਲੇਖ ਲਿਖਣ, ਭਾਸ਼ਣ ਤੇ ਪੇਟਿੰਗ ਮੁਕਾਬਲੇ ਵੀ ਕਰਵਾਏ ਗਏ, ਜਿਸ ਦੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਸਹਾਇਕ ਪ੍ਰੋਫੈਸਰ (ਪੌਦ....
ਮੰਡੀਆਂ ਵਿੱਚੋਂ 84 ਫੀਸਦੀ ਝੋਨੇ ਦੀ ਕਰਵਾਈ ਗਈ ਲਿਫਟਿੰਗ : ਪਰਨੀਤ ਸ਼ੇਰਗਿੱਲ
ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਲਈ ਜਾਰੀ ਕੀਤੇ 957.55 ਕਰੋੜ ਰੁਪਏ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਏ 444107 ਮੀਟਰਿਕ ਟਨ ਝੋਨੇ ਵਿੱਚੋਂ 440883 ਮੀਟਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ ਡੀ.ਸੀ. ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਫ਼ਤਹਿਗੜ੍ਹ ਸਾਹਿਬ, 09 ਨਵੰਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕ੍ਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਮੰਡੀਆਂ ਵਿੱਚ ਲਿਫਟਿੰਗ ਕਰਵਾਉਣ ਵਿੱਚ ਵੀ ਤੇਜੀ ਆਈ ਹੈ ਜਿਸ ਸਦਕਾ ਹੁਣ ਤੱਕ ਮੰਡੀਆਂ....
ਆਮ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਦੇਣ ਲਈ ਪ੍ਰਸ਼ਾਸ਼ਨ ਵਚਨਬੱਧ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 32 ਲੱਖ ਦੀ ਲਾਗਤ ਨਾਲ ਲੱਗੀਆਂ 02 ਲਿਫਟਾਂ ਦਾ ਕੀਤਾ ਉਦਘਾਟਨ ਡੀ.ਸੀ. ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਫ਼ਤਹਿਗੜ੍ਹ ਸਾਹਿਬ, 09 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 32 ਲੱਖ ਦੀ ਲਾਗਤ ਨਾਲ ਲੱਗੀਆਂ 2 ਲਿਫਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਮੁੱਖ ਮੰਤਰੀ ਦੇ ਫੀਲਡ ਅਫਸਰ....