ਬਰਨਾਲਾ, 9 ਨਵੰਬਰ : ਮਾਨਯੋਗ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਜੀ ਦੀ ਰਹਿਨੁਮਾਈ ਅਧੀਨ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰ ਪਾਲ ਸਿੰਘ ਅਤੇ ਵਸੁੰਧਰਾ ਕਪਿਲਾ ਦੀ ਅਗਵਾਈ ਹੇਠ ਸਕੂਲ ਆਫ ਐਮੀਨੈਂਸ ਬਰਨਾਲਾ ਵਿਖੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਸਲੋਗਨ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਬੱਚਿਆਂ ਨੂੰ ਬਾਲ ਅਧਿਕਾਰਾਂ....
ਮਾਲਵਾ

ਬਰਨਾਲਾ, 9 ਨਵੰਬਰ : ਐੱਸ ਡੀ ਕਾਲਜ ਵਿਖੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਹਾੜੇ ਨੂੰ ਸਮਰਪਿਤ ਇੱਕ ਰੋਜ਼ਾ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਰਾਜਨੀਤੀ ਸ਼ਾਸਤਰ ਅਤੇ ਇਤਿਹਾਸ ਵਿਭਾਗ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਮੀਨਾਰ ਵਿੱਚ ਐਡਵੋਕੇਟ ਸ੍ਰੀ ਕੁਲਵੰਤ ਰਾਏ ਗੋਇਲ ਨੇ ਡੀ. ਐਲ. ਐਸ. ਏ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵਿਸਥਾਰ ਸਹਿਤ ਦੱਸਿਆ। ਉਨ੍ਹਾਂ ਦੱਸਿਆ ਕਿ ਇਹ ਸਹਾਇਤਾ ਕਿਹੜੇ ਕਿਹੜੇ ਵਰਗ ਦੇ ਲੋਕ ਹਾਸਿਲ ਕਰ ਸਕਦੇ ਹਨ....

ਸਿਹਤ ਬੀਮਾ ਕਾਰਡ 30 ਨਵੰਬਰ ਤੱਕ ਬਣਵਾਉਣ 'ਤੇ ਲੱਖ ਰੁਪਏ ਤੱਕ ਦੇ ਇਨਾਮ ਦੇ ਡਰਾਅ ਕੱਢੇ ਜਾਣਗੇ : ਸਿਵਲ ਸਰਜਨ ਬਰਨਾਲਾ ਬਰਨਾਲਾ, 9 ਨਵੰਬਰ : ਪੰਜਾਬ ਸਰਕਾਰ ਵੱਲੋਂ ਅਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ 30 ਨਵੰਬਰ ਤੱਕ ਕਾਰਡ ਬਣਵਾਉਣ 'ਤੇ ਦਿਵਾਲੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੂਰਬ ਤੇ 5 ਹਜਾਰ ਤੋਂ ਲੱਖ ਰੁਪਏ ਤੱਕ ਦੇ 10 ਇਨਾਮ ਕੱਢੇ ਜਾਣਗੇ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਵੱਲੋਂ ਸਹਿਰ 'ਚ ਜਾਗਰੂਕਤਾ ਲਈ ਈ ਰਿਕਸਾ ਨੂੰ....

ਬਰਨਾਲਾ, 9 ਨਵੰਬਰ : ਸ਼੍ਰੀ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ,ਬਰਨਾਲਾ ਨੇ ਦੱਸਿਆ ਕਿ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਦੀ ਰਹਨੁਮਾਈ ਹੇਠ ਜ਼ਿਲ੍ਹਾ ਪੱਧਰੀ ਸਲੋਗਨ ਰਾਈਟਿੰਗ ਮੁਕਾਬਲਾ ਮਿਤੀ 09 ਨਵੰਬਰ ਨੂੰ ਸਕੂਲ ਆਫ ਐਮੀਨੈਂਸ ਸ.ਸ.ਸ.ਸ. (ਲੜਕੇ) ਬਰਨਾਲਾ ਵਿਖੇ ਸ੍ਰੀ ਬਲਜਿੰਦਰਪਾਲ ਸਿੰਘ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਸਰਕਾਰੀ....

ਸੰਗਰੂਰ ਦੇ ਮੁੰਡੇ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਹਰਾ ਕੇ ਬਣੇ ਚੈਂਪੀਅਨ ਫਾਜ਼ਿਲਕਾ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਹਰਾ ਕੇ ਹਾਸਲ ਕੀਤਾ ਤੀਜਾ ਸਥਾਨ ਬਰਨਾਲਾ, 9 ਨਵੰਬਰ : ਸਰਕਾਰੀ ਹਾਈ ਸਕੂਲ ਨੰਗਲ ਵਿਖੇ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਵਿੱਚ ਸੰਗਰੂਰ ਦੇ ਮੁੰਡਿਆਂ ਨੇ 37–24 ਅੰਕਾਂ ਦੇ ਫਰਕ ਨਾਲ ਸ੍ਰੀ ਫਤਿਹਗੜ੍ਹ ਸਾਹਿਬ ਦੀ ਟੀਮ ਨੂੰ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ। ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਜਿਲ੍ਹਾ ਸਿੱਖਿਆ....

ਬਰਨਾਲਾ, 9 ਨਵੰਬਰ : ਸਖੀ: ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਪਿੰਡ ਅਮਲਾ ਸਿੰਘ ਵਾਲਾ, ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ, ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਮੇਂ ਜਯੋਤੀ ਵੰਸ਼ (ਸੈਂਟਰ ਪ੍ਰਬੰਧਕ) ਦੀ ਅਗਵਾਈ ਹੇਠ ਜਸਬੀਰ ਕੌਰ (ਕੇਸ ਵਰਕਰ) ਅਤੇ ਨੀਲਮ ਰਾਣੀ (ਆਈ.ਟੀ ਸਟਾਫ) ਵੱਲੋਂ ਸੈਂਟਰ ਦੁਆਰਾ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਬਾਰੇ ਸਟਾਫ ਮੈਂਬਰਾ ਨੂੰ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਦੱਸਿਆ ਗਿਆ ਕਿ ਕੋਈ ਵੀ ਮਹਿਲਾ ਜੋ ਕਿਸੇ ਵੀ ਪ੍ਰਕਾਰ ਦੀ ਹਿੰਸਾ ਦੀ ਸ਼ਿਕਾਰ....

ਖੇਤਾਂ ‘ਚ ਪੁੱਜ ਕੇ ਅੱਗ ਬੁਝਵਾਈ, ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਕੀਤਾ ਪ੍ਰੇਰਿਤ ਬਰਨਾਲਾ, 9 ਨਵੰਬਰ : ਬਰਨਾਲਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੀਆਂ ਟੀਮਾਂ ਨੇ ਵੱਖ ਵੱਖ ਪਿੰਡਾਂ ‘ਚ ਪੁੱਜ ਕੇ ਝੋਨੇ ਦੀ ਪਰਾਲੀ ਨੂੰ ਲੱਗੀ ਅੱਗ ਬੁਝਵਾਈ ਅਤੇ ਨਾਲ ਹੀ ਕਿਸਾਨਾਂ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕੀਤਾ। ਇਸ ਸਬੰਧੀ ਵਧੇਰੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਅੱਗ ਦੀਆਂ ਘਟਨਾਵਾਂ ਉੱਤੇ ਕਾਬੂ ਪਾਉਣ ਲਈ ਨਿਰੰਤਰ ਸਿਵਲ ਅਤੇ ਪੁਲਿਸ....

ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਆਧੁਨਿਕ ਤਰੀਕਿਆਂ ਤੋਂ ਕਰਵਾਇਆ ਜਾ ਰਿਹੈ ਜਾਣੂ ਪਰਾਲੀ ਨੂੰ ਅੱਗ ਨਾ ਲਾ ਕੇ ਯੋਗ ਪ੍ਰਬੰਧਨ ਕਰਨਾ ਯਕੀਨੀ ਬਣਾਉਣ ਕਿਸਾਨ-ਪਰਮਵੀਰ ਸਿੰਘ ਮਾਨਸਾ, 09 ਨਵੰਬਰ : ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਲਗਾਤਾਰ ਪਿੰਡਾਂ ਵਿਚ ਕਿਸਾਨ ਮਿਲਣੀਆਂ ਕਰ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਆਧੁਨਿਕ ਤਰੀਕਿਆਂ ਤੋਂ ਜਾਣੂ ਕਰਵਾਇਆ ਜਾ ਰਿਹਾ....

ਆਧੁਨਿਕ ਤਕਨੀਕਾਂ ਨਾਲ ਜੁੜ ਕੇ ਖੇਤੀ ਕਰ ਰਹੇ ਸਫਲ ਕਿਸਾਨਾਂ ਤੋਂ ਪ੍ਰੇਰਨਾ ਲੈਣ ਸਾਰੇ ਕਿਸਾਨ-ਮੁੱਖ ਖੇਤੀਬਾੜੀ ਅਫ਼ਸਰ ਮਾਨਸਾ, 09 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਖੇਤੀਬਾੜੀ ਅਤੇ ਹੋਰਨਾ ਵਿਭਾਗਾਂ ਦੇ ਅਧਿਕਾਰੀ ਲਗਾਤਾਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰ ਰਹੇ ਹਨ, ਇਸ ਦੇ ਨਾਲ ਹੀ ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰ ਰਹੇ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਹੋਰ ਕਿਸਾਨ....

*ਚਾਹਵਾਨ ਨੌਜਵਾਨ 30 ਨਵੰਬਰ ਤੱਕ ਆਨਲਾਈਨ ਪੋਰਟਲ ’ਤੇ ਕਰਵਾ ਸਕਦੇ ਹਨ ਰਜਿਸਟਰੇਸ਼ਨ ਮਾਨਸਾ, 09 ਨਵੰਬਰ : ਪੰਜਾਬ ਸਰਕਾਰ ਦੁਆਰਾ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਪੰਜਾਬ ਦੇ ਨੌਜਵਾਨਾ ਲਈ ਫਰਾਂਸ ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 ਲਈ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ ਨੇ ਦੱਸਿਆ ਇਹ ਹੁਨਰ ਮੁਕਾਬਲੇ ਪਹਿਲਾਂ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾਣੇ ਹਨ। ਇਸ ਤੋਂ ਬਾਅਦ ਸੂਬਾ ਅਤੇ ਕੌਮੀ ਪੱਧਰ ’ਤੇ ਇਹ ਮੁਕਾਬਲੇ ਹੋਣਗੇ....

ਡੀ.ਜੀ.ਪੀ ਪੰਜਾਬ ਦੇ ਹੁਕਮਾਂ ਤੋਂ ਬਾਅਦ ਫ਼ਰੀਦਕੋਟ ਵਿੱਚ ਪਹਿਲੇ ਦਿਨ 11 ਪਰਚੇ ਹੋਏ ਦਰਜ ਜ਼ਿਲ੍ਹੇ ਦੇ 8 ਥਾਣਿਆਂ ਦੀਆਂ 16 ਟੀਮਾਂ ਕਰ ਰਹੀਆਂ ਹਨ ਗਸ਼ਤ ਫ਼ਰੀਦਕੋਟ, 09 ਨਵੰਬਰ : ਭਾਰਤ ਦੀ ਸਰਵ-ਉੱਚ ਅਦਾਲਤ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਡੀ.ਜੀ.ਪੀ ਪੰਜਾਬ ਵੱਲੋਂ ਜਾਰੀ ਪਰਾਲੀ ਨਾ ਸਾੜਨ ਸਬੰਧੀ ਦਿਸ਼ਾ ਨਿਰਦੇਸ਼ਾਂ ਦੇ ਇੱਕ ਦਿਨ ਬਾਅਦ ਅੱਜ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ 11 ਪਰਚੇ ਦਰਜ ਕੀਤੇ ਗਏ। ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਅਤੇ ਐਸ.ਐਸ....

“ਡੇਅਰੀ ਕਿਸਾਨ ਕੁਸ਼ਲ ਡੇਅਰੀ ਮੈਨੇਜਰ ਬਣਨ” – ਨਿਰਵੈਰ ਸਿੰਘ ਬਰਾੜ ਫਰੀਦਕੋਟ 9 ਨਵੰਬਰ : ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ (30 ਦਿਨਾਂ) ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 20-11-2023 ਨੂੰ ਪੰਜਾਬ ਵਿੱਚ ਅਲੱਗ-2 ਡੇਅਰੀ ਟ੍ਰੇਨਿੰਗ ਸੈਂਟਰਾਂ ‘ਤੇ ਚਲਾਇਆ ਜਾ ਰਿਹਾ ਹੈ। ਜਿਸਦੀ ਕੌਂਸਲਿੰਗ ਮਿਤੀ 14-11-2023 ਨੂੰ ਰੱਖੀ ਗਈ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ, ਫਰੀਦਕੋਟ ਸ੍ਰ. ਨਿਰਵੈਰ ਸਿੰਘ ਬਰਾੜ ਨੇ ਦਿੱਤੀ। ਇਸ ਸਬੰਧੀ ਹੋਰ....

ਫ਼ਰੀਦਕੋਟ 09 ਨਵੰਬਰ : ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ, ਸ੍ਰੀਮਤੀ ਨਵਜੋਤ ਕੌਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਅਤੇ ਸ੍ਰੀ ਅਜੀਤ ਪਾਲ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਅੱਜ ਮਿਤੀ 09 ਨਵੰਬਰ 2023 ਨੂੰ ਕੌਮੀ ਲੀਗਲ ਏਡ ਦਿਵਸ ਦੇ ਮੌਕੇ ਤੇ ਫਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ 97 ਸਕੂਲਾਂ....

ਬੱਚਿਆਂ ਦੇ ਗਰੁੱਪ ਡਾਂਸ , ਗਰੁੱਪ ਸੌਂਗ ਅਤੇ ਕਵਿਤਾ ਦੇ ਮੁਕਾਬਲੇ ਕਰਵਾਏ ਫਰੀਦਕੋਟ, 9 ਅਕਤੂਬਰ : ਜਿਲ੍ਹਾ ਬਾਲ ਭਲਾਈ ਕੌਂਸਲ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾ ਹੇਠ ਜਿਲ੍ਹਾ ਪੱਧਰ ਦਾ ਬਾਲ ਦਿਵਸ ਸਮਾਗਮ ਬਾਬਾ ਫ਼ਰੀਦ ਸੱਭਿਆਚਾਰਕ ਕੇਂਦਰ ਆਡੋਟੋਰੀਅਮ ਹਾਲ ਫਰੀਦਕੋਟ ਵਿਖੇ ਕਰਵਾਇਆ ਗਿਆ। ਜਿਸ ਵਿੱਚ ਜਿ਼ਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਲਗਭਗ 125 ਬੱਚਿਆਂ ਨੇ ਭਾਗ ਲਿਆ। ਇਸ ਮੌਕੇ ਸ਼੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਅੱਜ....

ਫਰੀਦਕੋਟ 9 ਅਕਤੂਬਰ : ਪੰਜਾਬ ਸਰਕਾਰ ਵੱਲੋ ਚਲਾਈ ਜਾ ਰਹੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੁਕਤਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਫਰੀਦਕੋਟ ਦੀ ਯੋਗ ਅਗਵਾਈ ਹੇਠ ਪਿੰਡ ਮਚਾਕੀ ਮੱਲ ਸਿੰਘ ਵਿਖੇ ਭਰਵੀ ਕਿਸਾਨ ਮਿਲਣੀ ਕੀਤੀ ਗਈ। ਮਚਾਕੀ ਮੱਲ ਸਿੰਘ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਆਯੋਜਿਤ ਕੀਤੀ ਕਿਸਾਨ ਗੋਸ਼ਟੀ ਵਿੱਚ ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ, ਇਸ ਸਮੇ ਉਹਨਾਂ ਨਾਲ ਐਸ.ਐਸ.ਪੀ. ਫਰੀਦਕੋਟ ਹਰਜੀਤ ਸਿੰਘ ਅਤੇ ਜਿਲ੍ਹਾ ਮੁੱਖ ਖੇਤੀਬਾੜੀ....