ਮਾਲਵਾ

ਪੰਜਾਬ ਹੈਂਡੀਕਰਾਫਟ ਫੈਸਟੀਵਲ ਦੇ ਤੀਜੇ ਦਿਨ ਦੀ ਸ਼ਾਮ ਸੂਫੀਆਨਾ ਅੰਦਾਜ *ਚ ਰਹੀ
ਸਿਹਤ ਪ੍ਰਤੀ ਜਾਗਰੂਕ ਰਹਿਣ ਲਈ ਸੀ.ਐਮ. ਦੀ ਯੋਗਸ਼ਾਲਾ ਨਾਲ ਜੁੜਨ ਦਾ ਦਿੱਤਾ ਸੁਨੇਹਾ ਫਾਜ਼ਿਲਕਾ, 9 ਨਵੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਦੇ ਪ੍ਰਤਾਪ ਬਾਗ ਵਿਖੇ ਲਗਾਇਆ ਜਾ ਰਿਹਾ ਪੰਜਾਬ ਹੈਂਡੀਕਰਾਫਟ ਫੈਸਟੀਵਲ ਲੋਕਾਂ ਨੂੰ ਖੁਸ਼ੀਆਂ ਦੀ ਵੰਡ ਕਰਨ ਦੇ ਨਾਲ—ਨਾਲ ਵੱਖ—ਵੱਖ ਰਾਜਾਂ ਤੋਂ ਆਏ ਤੇ ਲੋਕਲ ਪੱਧਰ ਦੇ ਸ਼ਿਲਪਕਾਰਾਂ ਵਲੋਂ ਤਿਆਰ ਕੀਤੀਆਂ ਹਥਦਸਤੀ ਵਸਤਾਂ ਦੀ ਕਲਾ ਨੂੰ ਨਿਖਾਰ ਰਿਹਾ ਹੈ। ਪੰਜਾਬ ਹੈਂਡੀਕਰਾਫਟ ਫੈਸਟੀਵਲ ਦੇ ਤੀਜੇ ਦਿਨ....
ਪੰਜਾਬ ਹੈਂਡੀਕਰਾਫਟ ਮੇਲੇ ਦੌਰਾਨ ਵੱਖ-ਵੱਖ ਭਾਂਤ ਦੇ ਡਰਾਈਫਰੂਟ ਦੀ ਕਸ਼ਮੀਰੀ ਸਟਾਲ ਨੇ ਦਰਸ਼ਕਾਂ ਨੂੰ ਖਿੱਚਿਆ ਆਪਣੇ ਵੱਲ
ਕਸ਼ਮੀਰ ਦੇ ਖਾਸ ਡਰਾਈ ਫਰੂਟ ਬਲੈਕ ਕਿਸ਼ਮਿਸ, ਬਲੈਕ ਬੇਰੀ, ਕਰੋਨ ਬੇਰੀ ਅਤੇ ਡਰਾਈਡ ਕੀਵੀ ਦੀ ਫਾਜ਼ਿਲਕਾ ਵਾਸੀਆਂ ਨੇ ਕੀਤੀ ਖਰੀਦ ਫਾਜ਼ਿਲਕਾ 9 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਵਿਖੇ 10 ਨਵੰਬਰ ਤੱਕ ਚੱਲ ਰਹੇ ਪੰਜਾਬ ਹੈਂਡੀਕਰਾਫਟ ਮੇਲੇ ਦੌਰਾਨ ਕਸ਼ਮੀਰ ਦੇ ਵੱਖ-ਵੱਖ ਭਾਂਤ ਦੇ ਡਰਾਈਫਰੂਟਾਂ ਨਾਲ ਸਜੀ ਸਟਾਲ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਤੇ ਫਾਜ਼ਿਲਕਾ ਵਾਸੀ ਕਸ਼ਮੀਰ ਦੇ ਖਾਸ ਡਰਾਈ ਫਰੂਟ ਬਲੈਕ ਕਿਸ਼ਮਿਸ, ਬਲੈਕ ਬੇਰੀ, ਕਰੋਨ ਬੇਰੀ....
ਵੱਖ-ਵੱਖ ਰੰਗਾਂ ਦੀਆਂ ਫੁਲਕਾਰੀਆਂ ਤੇ ਪੰਜਾਬੀ ਮਾਂ ਬੋਲੀ ਓ,ਅ ਦੇ 35 ਅੱਖਰਾਂ ਨੂੰ ਦਰਸਾਉਂਦੀ ਫੁਲਕਾਰੀ ਦੀ ਪ੍ਰਦਰਸ਼ਨੀ ਨੇ ਫਾਜ਼ਿਲਕਾ ਵਾਸੀਆਂ ਨੂੰ ਕੀਤਾ ਮੋਹਿਤ
ਪੰਜਾਬੀ ਸੁਆਣੀਆਂ ਵੱਲੋਂ ਲਗਾਈ ਫੁਲਕਾਰੀਆਂ ਦੀ ਪ੍ਰਦਰਸ਼ਨੀ ਦਾ ਫਾਜ਼ਿਲਕਾ ਦੀਆਂ ਮਹਿਲਾਵਾਂ ਨੇ ਖੂਬ ਲਾਭ ਉਠਾਇਆ ਫਾਜ਼ਿਲਕਾ 9 ਨਵੰਬਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਦੀ ਅਗਵਾਈ ਹੇਠ ਪ੍ਰਤਾਪ ਬਾਗ ਫਾਜ਼ਿਲਕਾ ਵਿਖੇ ਚੱਲ ਰਹੇ ਪੰਜਾਬ ਹੈਂਡੀਕਾਰਫਟ ਮੇਲੇ ਦਾ ਫਾਜ਼ਿਲਕਾ ਵਾਸੀ ਖੂਬ ਆਨੰਦ ਮਾਣ ਰਹੇ ਹਨ ਤੇ ਉਹ ਪੰਜਾਬੀ ਸੱਭਿਆਚਾਰ ਤੇ ਪੁਰਾਤਨ ਵਿਰਸੇ ਤੋਂ ਜਾਣੂੰ ਹੋਣ ਲਈ ਵੱਧ ਚੜ੍ਹ ਕੇ ਮੇਲੇ ਵਿੱਚ ਪਹੁੰਚ ਰਹੇ ਹਨ ਤੇ ਵੱਖ-ਵੱਖ ਖਰੀਦਦਾਰੀਆਂ ਵੀ ਕਰ ਰਹੇ ਹਨ। ਪੰਜਾਬੀ....
ਪਰਾਲੀ ਸਾੜਨ ਵਾਲੇ 85 ਲੋਕਾਂ ਦੇ ਕੀਤੇ ਚਲਾਨ, ਪੁਲਿਸ ਤੇ ਸਿਵਲ ਟੀਮਾਂ ਵੱਲੋਂ ਸਾਂਝੇ ਤੌਰ ਤੇ ਪਿੰਡਾਂ ਦੇ ਦੌਰੇ
ਗੱਠਾਂ ਚੁਕਾਉਣ ਤੋਂ ਬਾਅਦ ਬਚੀ ਰਹਿੰਦ ਖੁਹੰਦ ਨੂੰ ਅੱਗ ਲਗਾਉਣ ਤੇ ਵੀ ਹੋ ਜਾਵੇਗਾ ਚਲਾਨ ਜੇਕਰ ਕੋਈ ਪਰਾਲੀ ਸਾੜੇ ਤਾਂ ਨੇੜੇ ਦੇ ਥਾਣੇ ਨੂੰ ਦਿਓ ਸੂਚਨਾ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਧੰਨਵਾਦ। ਫਾਜਿਲ਼ਕਾ, 9 ਨਵੰਬਰ : ਫਾਜਿਲ਼ਕਾ ਜਿ਼ਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪੇ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ....
ਸੜਕਾਂ ਤੇ ਨਰਮੇ ਦੀਆਂ ਛੱਟੀਆਂ ਸੁੱਟਣ ਤੋਂ ਪ੍ਰਹੇਜ ਕਰੋ
ਇਸ ਨਾਲ ਹਾਦਸੇ ਹੋਣ ਦਾ ਡਰ ਫਾਜਿਲ਼ਕਾ, 9 ਨਵੰਬਰ : ਫਾਜਿਲ਼ਕਾ ਦੇ ਜਿ਼ਲ੍ਹਾ ਮੈਜਿਸਟੇ੍ਰਟ ਡਾ: ਸੇਨੂ ਦੁੱਗਲ ਨੇ ਅਪੀਲ ਕੀਤੀ ਹੈ ਕਿ ਪਿੰਡਾਂ ਵਿਚ ਸੜਕਾਂ ਤੇ ਨਰਮੇ ਦੀਆਂ ਛੱਟੀਆਂ ਨਾ ਸੁੱਟੀਆਂ ਜਾਣ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਧੂੰਦ ਪੈਣੀ ਹੈ ਅਤੇ ਜੇਕਰ ਸੜਕ ਵਿਚਕਾਰ ਛੱਟੀਆਂ ਪਈਆਂ ਹੋਣਗੀਆਂ ਤਾਂ ਇਹ ਸੜਕ ਹਾਦਸਿਆਂ ਦਾ ਵੀ ਕਾਰਨ ਬਣ ਸਕਦੀਆਂ ਹਨ। ਇਸ ਤੋਂ ਬਿਨ੍ਹਾਂ ਇਹ ਛਟੀਆਂ ਆਵਾਜਾਈ ਵਿਚ ਵੀ ਰੁਕਾਵਟ ਬਣਦੀਆਂ ਹਨ। ਇਸ ਲਈ ਜਿ਼ਲ੍ਹਾ ਮੈਜਿਸਟੇ੍ਰਟ ਨੇ ਅਪੀਲ ਕੀਤੀ ਹੈ ਕਿ ਲੋਕ....
ਪੰਜਾਬ ਹੈਂਡੀਕਰਾਫਟ ਫੈਸਟੀਵਲ ਦੀਆਂ ਰੌਣਕਾਂ 
ਪੰਜਾਬ ਹੈਂਡੀਕਰਾਫਟ ਮੇਲੇ ਦਾ ਚੌਥਾ ਦਿਨ ਦੇਸ਼ ਭਗਤੀ ਅਤੇ ਪੰਜਾਬੀ ਲੋਕ ਗੀਤ ਨਾਲ ਗੂੰਜਿਆ ਪੰਡਾਲ, ਦਰਸ਼ਕਾਂ ਖੂਬ ਮਾਣਿਆ ਆਨੰਦ ਕਵਿਤਾਵਾਂ, ਸਕਿੱਟਾਂ, ਫੋਕ ਆਰਕੈਸਟਰਾ ਅਤੇ ਲੁੱਡੀ ਨੇ ਪਾਈ ਧਮਾਲ ਫਾਜ਼ਿਲਕਾ 9 ਨਵੰਬਰ : ਫਾਜ਼ਿਲਕਾ ਦੇ ਪ੍ਰਤਾਪ ਬਾਗ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਦੀ ਅਗਵਾਈ ਹੇਠ ਚੱਲ ਰਹੇ ਪੰਜਾਬ ਹੈਂਡੀਕਰਾਫਟ ਮੇਲੇ ਦੇ ਚੌਥਾ ਦਿਨ ਦੇਸ਼ ਭਗਤੀ ਅਤੇ ਪੰਜਾਬੀ ਲੋਕ ਗੀਤਾਂ ਨਾਲ ਗੂੰਜਦਾ ਨਜ਼ਰ ਆਇਆ ਤੇ ਫਾਜ਼ਿਲਕਾ ਵਾਸੀਆਂ ਨੇ ਮੇਲੇ ਦਾ ਖੂਬ ਆਨੰਦ ਮਾਣਿਆ। ਦੇਸ਼ ਭਗਤੀ ਦੇ ਗਾਣ, ਲੋਕ ਗੀਤ....
ਪ੍ਰਸ਼ਾਸਨ ਪਰਾਲੀ ਨੂੰ ਅੱਗ ਦੀਆਂ ਘਟਨਾਵਾਂ ਰੋਕਣ ਲਈ ਪੱਬਾਂ ਭਾਰ
ਡੀਸੀ ਤੇ ਐਸਐਸਪੀ ਦੋਨੋ ਪਹੁੰਚੇ ਖੇਤਾਂ ਵਿਚ, ਕੋਲ ਖੜਕੇ ਬੁਝਾਈ ਅੱਗ ਮੁੜ ਕੀਤੀ ਕਿਸਾਨਾਂ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਿਹਾ, ਉਲੰਘਣਾ ਕਰਨ ਤੇ ਨਿਯਮਾਂ ਅਨੁਸਾਰ ਹੋਵੇਗੀ ਕਾਰਵਾਈ ਫਾਜਿਲ਼ਕਾ, 9 ਨਵੰਬਰ : ਪਰਾਲੀ ਸਾੜਨ ਕਾਰਨ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਅਤੇ ਇਸ ਕਾਰਨ ਕਿਸਾਨਾਂ ਦੀਆਂ ਜਮੀਨਾਂ ਦੇ ਹੋ ਰਹੇ ਨੁਕਸਾਨ ਨੂੰ ਰੋਕਣ ਲਈ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ ਸ: ਮਨਜੀਤ ਸਿੰਘ ਢੇਸੀ ਦੋਨੋਂ ਅੱਜ ਕਿਸਾਨਾਂ ਦੇ ਖੇਤਾਂ ਵਿਚ ਪਹੁੰਚੇ ਅਤੇ ਦੋਨਾਂ....
ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ ਫਾਜਿ਼ਲਕਾ ਜਿ਼ਲ੍ਹੇ ਵਿਚ ਹੋਈਆਂ 11 ਐਫਆਈਆਰ ਦਰਜ
ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਫਾਜਿ਼ਲਕਾ, 9 ਨਵੰਬਰ : ਸ੍ਰੀ ਗੌਰਵ ਯਾਦਵ ਆਈਪੀਐਸ, ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ, ਡਿਪਟੀ ਇੰਸਪੈਕਟਰ ਜਨਰਲ ਫਿਰੋਜਪੁਰ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸਐਸਪੀ ਫਾਜਿ਼ਲਕਾ ਸ: ਮਨਜੀਤ ਸਿੰਘ ਢੇਸੀ ਦੀ ਅਗਵਾਈ ਵਿਚ ਜਿ਼ਲ੍ਹਾ ਪੁਲਿਸ ਵੱਲੋਂ ਪਰਾਲੀ ਸਾੜਨ ਵਾਲੇ ਲੋਕਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐਸਐਸਪੀ ਸ: ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਇਸ ਸਬੰਧੀ ਜਿ਼ਲ੍ਹੇ ਵਿਚ ਅੱਜ 11 ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਇਸ ਤੋਂ....
ਬਾਬਾ ਵਿਸ਼ਵਕਰਮਾ ਜੀ ਦਾ ਦਿਹਾੜਾ ਵੱਡੀ ਪੱਧਰ ਤੇ ਮਨਾਇਆ ਜਾਵੇਗਾ : ਬੱਸਣ 
ਮੁੱਲਾਂਪੁਰ ਦਾਖਾ 9 ਨਵੰਬਰ (ਸਤਵਿੰਦਰ ਸਿੰਘ ਗਿੱਲ) : ਧੰਨ ਬਾਬਾ ਵਿਸ਼ਵਕਰਮਾਂ ਜੀ ਦਾ ਅਵਤਾਰ ਦਿਹਾੜਾ ਮੰਡੀ ਮੁੱਲਾਂਪੁਰ ਵਿਚ ਗੁਰੂਦੁਆਰਾ ਬਾਬਾ ਵਿਸ਼ਵਕਰਮਾਂ ਜੀ ਵਿਖੇ ਵੱਡੀ ਪੱਧਰ ਤੇ ਮਨਾਇਆ ਜਾ ਰਿਹਾ ਇਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਸ. ਬਲਵਿੰਦਰ ਸਿੰਘ ਬੱਸਣ ਸਾਬਕਾ ਕੌਸਲਰ ਨੇ ਦੱਸਿਆਂ ਕਿ ਬਾਬਾ ਵਿਸ਼ਵਕਰਮਾਂ ਜੀ ਦੇ ਅਵਤਾਰ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਅਖੰਡ ਪਾਠ ਸਾਹਿਬ 11 ਤਰੀਕ ਦਿਨ ਸ਼ਨੀਵਾਰ ਸਵੇਰੇ 8 ਵਜੇ ਆਰੰਭ ਹੋਣਗੇ ਜਿਨਾਂ ਦੇ ਭੋਗ 13 ਨਵੰਬਰ 2023 ਦਿਨ ਸੋਮਵਾਰ ਨੂੰ ਸਵੇਰੇ 9....
ਦੀ ਲਲਤੋਂ ਕਲਾ ਸਹਿਕਾਰੀ ਖੇਤੀਬਾੜੀ ਸਭਾ ਦੀ ਸਰਬਸੰਮਤੀ ਨਾਲ ਚੋਣ ਹੋਈ
ਮੁੱਲਾਂਪੁਰ ਦਾਖਾ, 09 ਨਵੰਬਰ (ਸਤਵਿੰਦਰ ਸਿੰਘ ਗਿੱਲ) : ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਸਥਿਤ ਪਿੰਡ ਲਲਤੋਂ ਕਲਾਂ ਜਿਲਾ ਲੁਧਿਆਣਾ ਵਿਖੇ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਰਹਿਨੁਮਾਈ ਹੇਠ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ ਕਰਵਾਈ ਗਈ। ਇਸ ਮੌਕੇ ਜਗਜੀਤ ਸਿੰਘ ਜੀਤਾ ਲਲਤੋਂ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਉਹਨਾਂ ਨੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਆਖਿਆ ਕਿ ਮੇਰੇ ਪਿੰਡ ਵਾਸੀਆਂ ਵੱਲੋਂ ਜੋ ਮੈਨੂੰ ਸੇਵਾ ਦਾ ਮੌਕਾ ਦਿੱਤਾ ਹੈ ਉਸ ਨੂੰ ਪੂਰੀ ਤਨਦੇਹੀ....
9 ਸਾਲ- ਸੇਵਾ, ਸੁਸ਼ਾਸਨ, ਗਰੀਬ ਕਲਿਆਣ' ਵਿਸ਼ੇ 'ਤੇ ਤਿੰਨ ਰੋਜ਼ਾ ਫੋਟੋ ਪ੍ਰਦਰਸ਼ਨੀ ਸ਼ੁਰੂ
ਸਹਾਇਕ ਕਮਿਸ਼ਨਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਰਸਮੀ ਤੌਰ 'ਤੇ ਉਦਘਾਟਨ ਕੀਤਾ ਨੌਜਵਾਨ ਵੋਟਰਾਂ ਦੀ ਜਾਗਰੂਕਤਾ ਲਈ ਵਿਸ਼ੇਸ਼ ਕੈਂਪ ਅਤੇ ਲੈਕਚਰ ਦਾ ਆਯੋਜਨ ਪਰਾਲੀ ਸਾੜਨ ਨਾਲ ਸਿਹਤ ਅਤੇ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦੇਣ ਲਈ ਸਟਾਲ ਲਗਾਏ ਗਏ ਅਤੇ ਰੰਗੋਲੀ ਮੁਕਾਬਲੇ ਵੀ ਕਰਵਾਏ ਗਏ। ਲੁਧਿਆਣਾ, 08 ਨਵੰਬਰ : ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਦੇਸ਼ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀ ਤਿੰਨ ਰੋਜ਼ਾ ਫੋਟੋ....
ਆਧੁਨਿਕ ਤਕਨੀਕਾਂ ਨਾਲ ਜੁੜ ਕੇ ਵਾਤਾਵਰਣ ਦੇ ਹਿਤ ਵਿਚ ਖੇਤੀ ਕਰ ਰਹੇ ਕਿਸਾਨਾਂ ਤੋਂ ਪ੍ਰੇਰਨਾ ਲੈਣ ਸਾਰੇ ਕਿਸਾਨ : ਵਧੀਕ ਡਿਪਟੀ ਕਮਿਸ਼ਨਰ
ਪਿੰਡ ਰੱਲਾ ਦੇ ਕਿਸਾਨ ਬੱਲਮ ਸਿੰਘ ਨੇ 6 ਏਕੜ ਰਕਬੇ ਵਿੱਚ ਬੇਲਰ ਰਾਹੀਂ ਕੀਤਾ ਪਰਾਲੀ ਪ੍ਰਬੰਧਨ ਪਿੰਡ ਭੁਪਾਲ ਦੇ ਸਫਲ ਕਿਸਾਨ ਖੁਸ਼ਵਿੰਦਰ ਸਿੰਘ ਨੇ 3 ਏਕੜ ’ਚ ਅਤੇ ਨਰਿੰਦਰ ਸਿੰਘ ਨੇ 18 ਏਕੜ ਵਿਚ ਖੇਤੀ ਮਸ਼ੀਨਰੀ ਦੀ ਵਰਤੋਂ ਨਾਲ ਬਿਨ੍ਹਾਂ ਪਰਾਲੀ ਸਾੜੇ ਕਣਕ ਦੀ ਬਿਜਾਈ ਕੀਤੀ ਮਾਨਸਾ, 08 ਨਵੰਬਰ : ਡਿਪਟੀ ਕਮਿਸਨਰ ਸ੍ਰੀ ਪਰਮਵੀਰ ਸਿੰਘ ਦੇ ਆਦੇਸ਼ਾਂ ’ਤੇ ਬਲਾਕ ਭੀਖੀ ਦੇ ਪਿੰਡ ਰੱਲਾ, ਭੁਪਾਲ ਅਤੇ ਅਤਲਾ ਕਲਾਂ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਖੇਤੀਬਾੜੀ ਮਸ਼ੀਨਰੀ ਦੇ ਕਰਵਾਏ ਗਏ ਟਰਾਇਲਾਂ ਦਾ ਵਧੀਕ ਡਿਪਟੀ....
ਨਵੀਂ ਤਕਨੀਕ ਸਮਾਰਟ ਸੀਡਰ ਮਸ਼ੀਨ ਨਾਲ ਕਰਵਾਈ ਖੇਤ ਪ੍ਰਦਰਸ਼ਨੀ
ਫ਼ਰੀਦਕੋਟ 08 ਨਵੰਬਰ : ਝੋਨੇ ਅਤੇ ਬਾਸਮਤੀ ਦੀ ਰਹਿੰਦ-ਖੂੰਹਦ ਦੀ ਸੰਭਾਲ ਸਬੰਧੀ ਚਲ ਰਹੀ ਮੁਹਿੰਮ ਤਹਿਤ ਸ੍ਰੀ ਵਿਨੀਤ ਕੁਮਾਰ, ਡਿਪਟੀ ਕਮਿਸ਼ਨਰ ਫਰੀਦਕੋਟ ਦੇ ਆਦੇਸ਼ਾਂ ਅਨੁਸਾਰ ਪਰਾਲੀ ਦੀ ਸੁਚੱਜੀ ਸੰਭਾਲ ਕਰਨ ਸਬੰਧੀ ਚਲ ਰਹੀ ਮੁਹਿੰਮ ਨੂੰ ਮੋਨੀਟਰ ਕਰਨ ਲਈ ਭਾਰਤ ਸਰਕਾਰ ਵਲੋਂ ਭੇਜੀ ਸੈਟਰਲ ਟੀਮ ਦੀ ਹਾਜ਼ਰੀ ਵਿੱਚ ਪਿੰਡ ਮਿਸ਼ਰੀਵਾਲਾ ਵਿਖੇ ਅਗਾਂਹਵਧੂ ਕਿਸਾਨ ਸ੍ਰੀ ਹੁਸ਼ਿਆਰ ਸਿੰਘ ਦੇ ਖੇਤ ਵਿੱਚ ਨਵੀਂ ਤਕਨੀਕ ਸਮਾਰਟ ਸੀਡਰ ਮਸ਼ੀਨ ਨਾਲ ਬਿਨ੍ਹਾ ਪਰਾਲੀ ਸਾੜੇ ਕਣਕ ਦੀ ਬਿਜਾਈ ਕਰਵਾਈ ਗਈ। ਇਸ ਮੌਕੇ ਡਾ....
ਡਿਪਟੀ ਕਮਿਸ਼ਨਰ ਫਰੀਦਕੋਟ ਨੇ ਸੁਪਰ ਸੀਡਰ ਅਤੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਵਾਈ
ਫਰੀਦਕੋਟ 8 ਨਵੰਬਰ : ਪਰਾਲੀ ਸੰਭਾਲ ਮੁਹਿੰਮ ਤਹਿਤ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਵਲੋਂ ਜਿਲ੍ਹਾ ਫਰੀਦਕੋਟ ਨੇ ਪਿੰਡ ਢੀਮਾਂਵਾਲੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵਲੋਂ ਪਿੰਡ ਦੇ ਕਿਸਾਨਾਂ ਦੀ ਹਾਜ਼ਰੀ ਵਿੱਚ ਨਵੀਂ ਵਿਕਸਤ ਤਕਨੀਕ ਸਰਫੇਸ ਸੀਡਰ ਅਤੇ ਸੁਪਰ ਸੀਡਰ ਦੀ ਪ੍ਰਦਰਸ਼ਨੀ ਕਰਵਾਈ ਗਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਫਰੀਦਕੋਟ ਵਲੋਂ ਪਿੰਡ ਦੇ ਕਿਸਾਨਾਂ ਨੂੰ ਅਪੀਲ....
ਹੈਂਡੀਕਰਾਫਟ ਮੇਲੇ ਦੇ ਤੀਸਰੇ ਦਿਨ ਵੱਖ-ਵੱਖ ਕਾਲਜਾਂ ਦੇ ਬੱਚਿਆਂ ਦੀਆਂ ਸੱਭਿਆਰਕ ਪੇਸ਼ਕਾਰੀਆਂ ਦਾ ਜ਼ਿਲ੍ਹਾ ਵਾਸੀਆਂ ਨੇ ਖੂਬ ਆਨੰਦ ਮਾਣਿਆ
ਹਸਤਕਾਰੀ ਪ੍ਰਦਰਸ਼ਨੀਆਂ ਬਣੀਆਂ ਖਿੱਚ ਦਾ ਕੇਂਦਰ, ਲੋਕਾਂ ਨੇ ਖੂਬ ਕੀਤੀ ਖਰੀਦਦਾਰੀ ਫਾਜ਼ਿਲਕਾ 8 ਨਵੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਦੇ ਪ੍ਰਤਾਪ ਬਾਗ ਵਿਖੇ ਆਯੋਜਿਤ ਕੀਤੇ ਪੰਜਾਬ ਹੈਂਡੀਕਰਾਫਟ ਫੈਸਟੀਵਲ ਦੇ ਤੀਸਰੇ ਦਿਨ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਆਯੋਜਿਤ ਸੱਭਿਆਚਾਰਕ ਗੀਤ, ਡਾਂਸ ਤੇ ਕਵਿਤਾਵਾਂ ਨੇ ਮੇਲੇ ਦੀ ਸੋਭਾ ਵਧਾਈ ਤੇ ਜ਼ਿਲ੍ਹਾ ਵਾਸੀਆਂ ਨੇ ਆਯੋਜਿਤ ਪ੍ਰੋਗਰਾਮ ਅਤੇ ਹਸਤਕਾਰੀ ਪ੍ਰਦਰਸ਼ਨੀਆਂ ਦਾ ਖੂਬ....