ਸ੍ਰੀ ਫਤਹਿਗੜ੍ਹ ਸਾਹਿਬ, 3 ਨਵੰਬਰ : ਡਾ: ਅਮਰ ਸਿੰਘ ਸੰਸਦ ਮੈਂਬਰ ਸ਼੍ਰੀ ਫਤਹਿਗੜ੍ਹ ਸਾਹਿਬ ਨੇ ਕੱਲ੍ਹ ਦਿੱਲੀ ਵਿਖੇ ਐਫਸੀਆਈ ਦੇ ਚੇਅਰਮੈਨ ਅਸ਼ੋਕ ਮੀਨਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਐਫਸੀਆਈ ਦੇ ਚੇਅਰਮੈਨ ਨੂੰ ਦੱਸਿਆ ਕਿ ਜਦੋਂ ਤੋਂ ਮਿੱਲ ਮਾਲਕਾਂ ਅਤੇ ਆੜ੍ਹਤੀਆਂ ਦੀ ਹੜਤਾਲ ਸ਼ੁਰੂ ਹੋਈ ਹੈ, ਉਦੋਂ ਤੋਂ ਉਹ ਆਪਣੇ ਹਲਕੇ ਦੀਆਂ ਮੰਡੀਆਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਦਖਲ 'ਤੇ FRK ਮੁੱਦੇ ਨੂੰ ਹੱਲ ਕਰਨ ਲਈ FCI ਦਾ ਧੰਨਵਾਦ ਕੀਤਾ। ਡਾ: ਸਿੰਘ ਨੇ ਬੇਨਤੀ ਕੀਤੀ ਕਿ ਝੋਨੇ ਦੀ ਨਿਰਵਿਘਨ....
ਮਾਲਵਾ

ਮੁੱਲਾਂਪੁਰ ਦਾਖਾ 2 ਨਵੰਬਰ( ਸਤਵਿੰਦਰ ਸਿੰਘ ਗਿੱਲ) ਬੇਗਮਪੁਰਾ ਟਾਈਗਰ ਫੋਰਸ ਦੇ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪਮਾਲ ਅਤੇ ਵਾਇਸ ਪ੍ਰਧਾਨ ਸੁਖਵਿੰਦਰ ਸਿੰਘ ਬੁਢੇਲ ਦੀ ਪ੍ਰਧਾਨਗੀ ਚ ਗਿਆਨੀ ਅਮਰਜੀਤ ਸਿੰਘ ਮੋਰਕਰੀਮਾ ਦੇ ਸਹਿਯੋਗ ਨਾਲ ਮੁੱਲਾਂਪੁਰ ਦੇ ਨਜਦੀਕ ਪਿੰਡ ਮੋਰਕਰੀਮਾ ਵਿਖੇ ਇਕ ਮੀਟਿੰਗ ਕੀਤੀ ਗਈ।ਇਸ ਮੀਟਿੰਗ ਨੂੰ ਸੰਬੋਧਿਤ ਕਰਦੇ ਹੋਏ,ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਨੇ ਇਕੱਠੀ ਹੋਈ ਪਿੰਡ ਦੀ ਸੰਗਤ ਨੂੰ ਬੇਗਮਪੁਰਾ ਟਾਈਗਰ ਫੋਰਸ ਜੱਥੇਬੰਦੀ ਦੇ ਵਾਰ ਚ ਜਾਣਕਾਰੀ ਦਿੱਤੀ,ਉਹਨਾਂ ਬੋਲਦਿਆ ਕਿਹਾ....

ਮੁੱਲਾਂਪੁਰ ਦਾਖਾ 2 ਨਵੰਬਰ (ਸਤਵਿੰਦਰ ਸਿੰਘ ਗਿੱਲ) : ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਬੱਸਣ ਨੇ ਆਖਿਆ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਰੱਖੀ ਗਈ 1 ਨਬੰਵਰ ਦੀ ਡੀਬੇਟ ਜੋ ਕਿ ਪੀ ਏ ਯੂ ਦੇ ਵਿੱਚ ਹੋ ਰਹੀ ਸੀ ਜਿਸ ਦੇ ਵਿੱਚ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੂੰ ਡੀਬੇਟ ਦੇ ਵਿੱਚ ਸ਼ਾਮਿਲ ਹੋਣ ਦੇ ਲਈ ਕਿਹਾ ਸੀ ਪਰ ਅੱਜ ਇਸ ਡੀਬੇਟ ਦੇ ਵਿੱਚ ਨਾ ਪਹੁੰਚ ਕੇ ਪਿਛਲੇ ਸਮੇ ਦੇ ਵਿੱਚ ਕੀਤੀਆਂ ਹੋਈਆਂ ਗਲਤੀਆਂ ਨੂੰ ਸਵੀਕਾਰ ਕਰ ਲਿਆ ਸ. ਬਲਵਿੰਦਰ ਸਿੰਘ ਬੱਸਣ ਨੇ....

ਮੁੱਲਾਂਪੁਰ ਦਾਖਾ 2 ਨਵੰਬਰ (ਸਤਵਿੰਦਰ ਸਿੰਘ ਗਿੱਲ) : ਮੁਹੱਲਾ ਪ੍ਰੇਮ ਨਗਰ ਦੇ ਵਿੱਚ ਸੀਵਰੇਜ ਦਾ ਪਾਣੀ ਘਰਾਂ ਦੇ ਵਿੱਚ ਵੜਨ ਕਰਕੇ ਲੋਕਾਂ ਵਿੱਚ ਹਾ ਹਾ ਕਾਰ ਮੱਚੀ ਮੁਹੱਲਾ ਨਿਵਾਸੀਆਂ ਵੱਲੋਂ ਕੋਈ ਸੁਣਵਾਈ ਨਾ ਹੋਣ ਕਰਕੇ ਜਿਥੇ ਰੋਸ ਦੀ ਲਹਿਰ ਪਾਈ ਗਈ ਉੱਥੇ ਹੀ ਮੁਹੱਲਾ ਨਿਵਾਸੀਆਂ ਨੇ ਕੋਈ ਹੱਲ ਹੁੰਦਾ ਨਾ ਵੇਖ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਬੱਸਣ ਤੇ ਵਲੰਟੀਅਰਾਂ ਦੇ ਧਿਆਨ ਚ ਲਿਆਦਾ ਗਿਆ ਤੁਰੰਤ ਮੋਕੇ ਤੇ ਪਹੁੰਚ ਦਿਆਂ ਹੋਇਆ ਸ.ਬਲਵਿੰਦਰ ਸਿੰਘ ਬੱਸਣ ਨੇ ਲੋਕਾਂ ਦੀ ਬਦਤਰ....

ਪਟਿਆਲਾ, 02 ਨਵੰਬਰ : ਤੰਬਾਕੂ ਕੰਟਰੋਲ ਪ੍ਰੋਗਰਾਮ ਲਾਗੂ ਕਰਨ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਪੰਜਾਬ ਵਿੱਚ ਤੰਬਾਕੂ ਦੀ ਵਰਤੋਂ 12.9 ਫੀਸਦੀ ਰਹਿ ਗਈ ਹੈ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸ਼੍ਰੀ ਦੁਖਨਿਵਾਰਨ ਸਾਹਿਬ ਨੇੜੇ ਆਮ ਆਦਮੀ ਕਲੀਨਿਕ ਵਿਖੇ ਪੰਜਾਬ ਰਾਜ ਤੰਬਾਕੂ ਮੁਕਤ ਦਿਵਸ ਦੇ ਰਾਜ ਪੱਧਰੀ ਸਮਾਗਮ ਵਿਚ ਸ਼ਾਮਲ ਹੋਏ ਸਨ। ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ ਤੰਬਾਕੂ ਦੀ ਵਰਤੋਂ ਘਟ ਕੇ 12.9 ਫੀਸਦੀ ਰਹਿ ਗਈ ਹੈ, ਜਿਸ ਕਾਰਨ ਰਾਜ ਨੂੰ ਭਾਰਤ....

ਲੁਧਿਆਣਾ, 2 ਨਵੰਬਰ : ਲੁਧਿਆਣਾ 'ਚ ਆਪਣੇ ਭਰਾ ਦੇ ਵਿਆਹ ਲਈ ਆਏ ਫੌਜੀ ਦਾ ਕਤਲ ਕਰ ਦਿੱਤਾ ਗਿਆ। ਸਿਪਾਹੀ ਨੇ 31 ਅਕਤੂਬਰ ਨੂੰ ਆਪਣੇ ਚਚੇਰੇ ਭਰਾ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਛੁੱਟੀ ਲੈ ਕੇ ਆਇਆ ਸੀ। ਜਦੋਂ ਘਟਨਾ ਵਾਪਰੀ ਤਾਂ ਪਰਿਵਾਰ ਵਾਲੇ ਜਾਗੋ ਕੱਢ ਰਹੇ ਸੀ।ਇਸ ਦੌਰਾਨ ਨੱਚਦੇ ਹੋਏ ਝਗੜਾ ਹੋ ਗਿਆ। ਪੁਲੀਸ ਨੇ ਲਾਸ਼ ਨੂੰ ਰਾਤ ਸਮੇਂ ਮੁਰਦਾਘਰ ਵਿੱਚ ਰਖਵਾਇਆ ਅਤੇ ਸਵੇਰੇ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤਾ। ਇਹ ਘਟਨਾ ਲੁਧਿਆਣਾ ਦੇ ਪਿੰਡ ਫੁੱਲਾਂਵਾਲ ਦੀ ਹੈ। ਮ੍ਰਿਤਕ ਮਲਕੀਤ ਸਿੰਘ....

ਏਸ਼ੀਅਨ ਖੇਡਾਂ ਚ ਦੇਸ਼ ਦੀ ਪ੍ਰਤੀਨਿਧਤਾ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਦਾ ਬੇਹਤਰੀਨ ਪ੍ਰਦਰਸ਼ਨ ਪੰਜਾਬ ਸਰਕਾਰ ਦੇ ਖੇਡਾਂ ਨੂੰ ਸਮਰਪਿਤ ਯਤਨਾਂ ਦੀ ਮਿਸਾਲ ਮੋਹਾਲੀ ਵਿਖੇ 35ਵੀਂ ਪੰਜਾਬ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ ਏਸ਼ੀਅਨ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਚਾਈਨਾ ਦੇ ਪੰਜਾਬ ਚੈਂਪੀਅਨਾਂ ਨੂੰ ਸਨਮਾਨਿਤ ਕੀਤਾ ਐਸ.ਏ.ਐਸ.ਨਗਰ, 2 ਨਵੰਬਰ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਦੁਹਰਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ....

ਡੋਰ-ਟੂ-ਡੋਰ ਸਰਵੇ ਕਰਕੇ ਨਵੀਂ ਵੋਟਰ ਸੂਚੀ ਤਿਆਰ ਕਰਨ ਲਈ ਡੀਸੀ ਪਟਿਆਲਾ ਨੂੰ ਸੌਂਪਿਆ ਮੰਗ ਪੱਤਰ ਪਟਿਆਲਾ, 2 ਨਵੰਬਰ : ਪਟਿਆਲਾ ਦੀ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਸੂਬਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਅੱਜ ਪਟਿਆਲਾ ਦੀ ਡੀਸੀ ਸਾਕਸ਼ੀ ਸਾਹਨੀ ਨਾਲ ਮੁਲਾਕਾਤ ਕਰਕੇ ਪਟਿਆਲਾ ਨਗਰ ਨਿਗਮ ਚੋਣਾਂ ਦੀਆਂ ਵੋਟਰ ਸੂਚੀਆਂ ਵਿੱਚ ਹੋਈਆਂ ਘੋਰ ਤਰੁੱਟੀਆਂ ਵਿਰੁੱਧ ਰੋਸ ਦਰਜ ਕਰਵਾਇਆ। ਡੀਸੀ ਨੂੰ ਮਿਲਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਪਟਿਆਲਾ....

ਮੁੱਖ ਮਹਿਮਾਨ ਮੈਂਬਰ ਪਾਰਲੀਮੈਟ ਮੁਹੰਮਦ ਸਦੀਕ ਤੇ ਪ੍ਰਧਾਨਗੀ ਪ੍ਰੋਃ ਗੁਰਭਜਨ ਸਿੰਘ ਗਿੱਲ ਕਰਨਗੇ ਲੁਧਿਆਣਾ 2 ਨਵੰਬਰ : ਸਾਲ 1953 ਤੋਂ ਕਾਰਜਸ਼ੀਲ ਪੰਜਾਬੀ ਲਿਖਾਰੀ ਸਭਾ ਰਾਮਪੁਰ ਵੱਲੋਂ ਨਾਮਵਰ ਸ਼ਾਇਰ ਸ਼੍ਰੀ ਵਿਜੇ ਵਿਵੇਕ ਨੂੰ ਤੀਜੇ ‘ਗੁਰਚਰਨ ਰਾਮਪੁਰੀ ਯਾਦਗਾਰੀ ਪੁਰਸਕਾਰ ‘ ਨਾਲ 5 ਨਵੰਬਰ, 2023(ਐਤਵਾਰ) ਨੂੰ ਸਵੇਰੇ 10 ਵਜੇ ਸਭਾ ਦੇ ਸੈਮੀਨਾਰ ਹਾਲ ਵਿਖੇ ਸਨਮਾਨਿਤ ਕੀਤਾ ਜਾਵੇਗਾ। ਪੰਜਾਬੀ ਲਿਖਾਰੀ ਸਭਾ ਦੇ ਪ੍ਰਧਾਨ ਅਨਿਲ ਫ਼ਤਹਿਗੜ੍ਹ ਜੱਟਾਂ ਤੇ ਜਨਰਲ ਸਕੱਤਰ ਬਲਵੰਤ ਮਾਂਗਟ ਨੇ ਦੱਸਿਆ ਕਿ ਇਸ....

ਹਜ਼ਾਰਾਂ ਨੌਜਵਾਨ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਦਾ ਪ੍ਰਣ ਲੈਣਗੇ: ਸੀਪੀ ਮਨਦੀਪ ਸਿੰਘ ਸਿੱਧੂ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਰੈਲੀ ਕੱਢਣ ਦਾ ਐਲਾਨ ਲੁਧਿਆਣਾ, 2 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 16 ਨਵੰਬਰ ਨੂੰ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ 'ਤੇ ਆਯੋਜਿਤ ਕੀਤੀ ਜਾਣ ਵਾਲੀ ਭਾਰਤ ਦੀ ਸਭ ਤੋਂ ਵੱਡੀ ਮੈਗਾ ਸਾਈਕਲ ਰੈਲੀ ਦਾ ਪੋਸਟਰ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ....

ਸੁਨਾਮ ਉਧਮ ਸਿੰਘ ਵਾਲਾ, 2 ਨਵੰਬਰ : ਸਥਾਨਕ ਸ਼ਹਿਰ ਦੇ 6 ਵਿਅਕਤੀ ਜਿਨਾਂ ਵਿੱਚ ਇੱਕ ਚਾਰ ਸਾਲ ਦਾ ਬੱਚਾ ਵੀ ਸੀ ਮਲੇਰਕੋਟਲੇ ਤੋਂ ਵਾਪਸ ਸੁਨਾਮ ਵੱਲ ਨੂੰ ਆ ਰਹੇ ਸੀ ਤਾਂ ਸੁਨਾਮ ਮਹਿਲਾ ਰੋਡ ਤੇ ਟਰਾਲੇ ਦੇ ਨਾਲ ਕਾਰ ਐਕਸੀਡੈਂਟ ਦੇ ਚਲਦੇ 6 ਵਿਅਕਤੀਆਂ ਦੀ ਮੌਤ ਹੋ ਗਈ ਜਿਨਾਂ ਨੂੰ ਵੈਲਡਿੰਗ ਮਸ਼ੀਨ ਨਾਲ ਲੋਹਾ ਕੱਟ ਕੇ ਬਾਹਰ ਕੱਢਿਆ ਗਿਆ, ਇਸ ਮੌਕੇ ਤੇ ਥਾਣਾ ਛਾਜਲੀ ਮੁਖੀ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਮਹਿਲਾ ਸੁਨਾਮ ਰੋਡ ਤੇ ਟਰਾਲਿਆਂ ਦੀ ਕਾਰ ਨਾਲ ਐਕਸੀਡੈਂਟ ਦੇ ਚਲਦੇ ਇੱਕ ਬੱਚੇ ਸਣੇ 6....

ਬਰਨਾਲਾ, 02 ਨਵੰਬਰ : ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੀ ਦੀ ਦੂਰਅੰਦੇਸੀ ਸੋਚ ਤਹਿਤ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਮਿਆਰੀ ਗੁਣਾਤਮਕ ਅਤੇ ਉੱਚ ਪੱਧਰ ਦੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਦੁਆਰਾ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੁਹਿੰਮ ਤਹਿਤ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਅਤੇ ਡੀਪੀਆਈ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਧੀਨ ਪੰਜਾਬ ਦੇ ਸਰਕਾਰੀ ਸਕੂਲਾਂ ਦੀ....

ਮਸ਼ੀਨਰੀ ਰਾਹੀਂ ਪਰਾਲੀ ਦਾ ਢੁਕਵਾਂ ਪ੍ਰਬੰਧ ਅਤੇ ਪਰਾਲੀ ਦਾ ਆਪਣਾ ਸਟੋਰ ਕਰਨ ਵਾਲੇ ਕਿਸਾਨ ਕਰਮਜੀਤ ਸਿੰਘ ਧੌਲਾ ਦੀ ਕੀਤੀ ਸ਼ਲਾਘਾ ਬਰਨਾਲਾ, 2 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੋਰ ਵੱਲੋਂ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਪਿੰਡ ਧੌਲਾ, ਹੰਡਿਆਇਆ ਅਤੇ ਰੂੜੇਕੇ ਕਲਾਂ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਬਲਾਕ ਬਰਨਾਲਾ ਦੇ ਪਿੰਡ ਧੌਲਾ ਵਿਖੇ ਕਿਸਾਨ ਕਰਮਜੀਤ ਸਿੰਘ ਵੱਲੋਂ ਆਪਣੇ ਪੱਧਰ ਤੇ ਲਗਾਏ ਗਏ ਪਰਾਲੀ ਦੇ....

ਬਰਨਾਲਾ, 2 ਨਵੰਬਰ : ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਦੁਆਰਾ ਕਰਵਾਏ ਗਏ ਰਾਜ ਪੱਧਰੀ ਏਕ ਭਾਰਤ ਸ਼੍ਰੇਸ਼ਟ ਭਾਰਤ ਪ੍ਰਤੀਯੋਗਤਾ ਵਿੱਚ ਜ਼ਿਲ੍ਹਾ ਬਰਨਾਲਾ ਦੇ ਵਿਦਿਆਰਥੀਆਂ ਨੇ ਭਾਗ ਲੈਂਦੇ ਹੋਏ ਵਧੀਆ ਪ੍ਰਦਰਸ਼ਨ ਕੀਤਾ ਹੈ I ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰ ਤੇ ਹੋਏ ਏਕ ਭਾਰਤ ਸ਼੍ਰੇਸ਼ਟ ਭਾਰਤ ਮੁਕਾਬਲਿਆਂ ਵਿੱਚੋਂ ਪਹਿਲੀਆਂ ਦੋ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਰਾਜ....

ਵਿਧਾਇਕ ਬੁੱਧ ਰਾਮ ਨੇ 60 ਲੱਖ ਰੁਪਏ ਦੀ ਲਾਗਤ ਵਾਲੀ 3 ਹਜ਼ਾਰ ਫੁੱਟ ਦੀ ਜ਼ਮੀਨਦੋਜ਼ ਪਾਈਪਲਾਈਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਮਾਨਸਾ, 02 ਨਵੰਬਰ : ਆਮ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਵੱਖ ਵੱਖ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਦੇ ਨਾਲ ਸਾਫ ਪਾਣੀ ਹਰ ਘਰ ਤੱਕ ਪਹੁੰਚ ਸਕੇ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਮਾਈਨਰ ਨੰਬਰ 5 ਬੁਢਲਾਡਾ ਦੀ....