ਸਾਰੇ ਭਾਈਚਾਰਿਆਂ ਅਤੇ ਵਰਗਾਂ ਦਾ ਸਮਾਨਾਂਤਰ ਵਿਕਾਸ ਪ੍ਰਮੁੱਖ ਤਰਜ਼ੀਹ - ਬਰਿੰਦਰ ਕੁਮਾਰ ਗੋਇਲ ਲਹਿਰਾਗਾਗਾ, 13 ਮਈ 2025 : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਲਹਿਰਾਗਾਗਾ ਦੇ ਬਲਾਕ ਅੰਨਦਾਨਾ ਦੇ 15 ਪਿੰਡਾਂ ਦੀਆਂ ਪੰਚਾਇਤਾਂ ਨੂੰ ਵੱਖ ਵੱਖ ਧਰਮਸ਼ਾਲਾਵਾਂ ਵਿੱਚ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ 31 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ। ਇਸ ਮੌਕੇ ਉਕਤ ਪੰਚਾਇਤਾਂ, ਇਲਾਕੇ ਦੇ ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਆਮ ਲੋਕ ਹਾਜ਼ਰ ਸਨ। ਇਸ....
ਮਾਲਵਾ

ਮੋਗਾ ਵਿੱਚ ਹੁਣ ਤੱਕ 18 ਹੈਕਟੇਅਰ ਰਕਬੇ ਵਿੱਚ ਹੋਈ ਨਰਮੇ ਦੀ ਬਿਜਾਈ, ਨਰਮੇ ਹੇਠ ਰਕਬਾ ਵਧਾਉਣ ਲਈ ਉਪਰਾਲੇ ਜਾਰੀ-ਡਾ. ਗੁਰਪ੍ਰੀਤ ਸਿੰਘ ਮੋਗਾ 13 ਮਈ 2025 : ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਅਤੇ ਜ਼ਮੀਨ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਹੇਠੋਂ ਰਕਬਾ ਘਟਾ ਕੇ ਨਰਮੇ/ਕਪਾਹ ਦੀ ਫ਼ਸਲ ਦੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਡਾ. ਬਸੰਤ ਗਰਗ ਪ੍ਰਬੰਧਕੀ ਸਕੱਤਰ ਖੇਤੀਬਾੜੀ ਦੀ ਰਹਿਨੁਮਾਈ ਹੇਠ ਅਤੇ ਡਾ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ....

ਪਬਲਿਕ ਪ੍ਰਾਪਰਟੀਜ ਤੇ ਸਰਕਾਰੀ ਇਮਾਰਤਾਂ/ਥਾਵਾਂ ਤੇ ਪੋਸਟਰ, ਫੋਟੋਆਂ ਜਾਂ ਹੱਥ ਨਾਲ ਲਿਖਣ ਤੇ ਵੀ ਪੂਰਨ ਮਨਾਹੀ ਮੋਗਾ, 13 ਮਈ 2025 : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਸ਼ਹਿਰਾਂ ਅਤੇ ਪਿੰਡਾਂ ਵਿੱਚ ਸੀਮਾਨ ਦਾ ਅਣ-ਅਧਿਕਾਰਤ ਤੌਰ ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ....

ਸਾਈਬਰ ਕੈਫੇ ਵਾਲਿਆਂ ਨੂੰ ਵੀ ਅਹਿਮ ਆਦੇਸ਼ ਜਾਰੀ ਮੋਗਾ 13 ਮਈ 2025 : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ-163 (ਜਾਬਤਾ ਫੌਜਦਾਰੀ ਸੰਘਤਾ-1973 ਦੀ ਧਾਰਾ-144) ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹਏ ਜ਼ਿਲ੍ਹਾ ਮੋਗਾ ਵਿੱਚ ਸਥਿਤ ਸਾਰੇ ਮੈਰਿਜ ਪੈਲਸਾਂ ਦੇ ਮਾਲਕ ਕਿਸੇ ਵੀ ਫੰਕਸ਼ਨ ਸਮੇਂ ਵਾਹਨਾਂ ਦੀ ਪਾਰਕਿੰਗ ਆਪਣੇ ਮੈਰਿਜ ਪੈਲਸਾਂ ਦੀ ਚਾਰ ਦਿਵਾਰੀ ਅੰਦਰ ਹੀ ਕਰਵਾਉਣ ਦੇ ਹੁਕਮ ਜਾਰੀ....

ਮੋਗਾ, 13 ਮਈ 2025 : ਸਾਬਕਾ ਸੈਨਿਕਾਂ ਤੇ ਉਹਨਾਂ ਦੇ ਪਰਿਵਾਰਾਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵਚਨਬੱਧ ਹੈ। ਸ਼ਹੀਦ ਸੈਨਿਕਾਂ ਦੇ ਪ੍ਰੀਵਾਰਾਂ ਦੀ ਭਲਾਈ ਲਈ ਯੋਗਦਾਨ ਪਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਝੰਡਾ ਦਿਵਸ ਦੀ ਰਾਸ਼ੀ ਜਿਹੜੀ ਕਿ ਸਾਬਕਾ ਸੈਨਿਕਾਂ ਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਰਤੀ ਜਾਂਦੀ ਹੈ ਵਿੱਚ, ਜ਼ਿਲ੍ਹੇ ਦੇ ਨਾਗਰਿਕਾਂ, ਸਕੂਲਾਂ/ਕਾਲਜਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕ੍ਰਮਚਾਰੀਆਂ ਨੂੰ ਵੀ ਇਸ ਵੱਧ ਤੋ ਵੱਧ ਯੋਗਦਾਨ ਪਾਉਣ ਦੀ....

ਸੰਸਦ ਰਾਜਾ ਵੜਿੰਗ ਮੁੱਖ ਰੂਪ 'ਚ ਹੋਏ ਸ਼ਾਮਲ ਫਤਿਹ ਮਾਰਚ ਆਰੰਭ ਕਰ ਦੀ ਰਸਮ ਬਾਵਾ, ਰਿਟਾ. ਆਈ.ਪੀ.ਐੱਸ ਗਿੱਲ, ਛਾਪਾ, ਦਾਖਾ, ਨਿਹੰਗ ਮੁੱਖੀ ਬਾਬਾ ਬਲਵਿੰਦਰ ਸਿੰਘ, ਸੰਧੂ, ਵਿਧਾਇਕ ਢਿੱਲੋਂ ਤੇ ਧਾਲੀਵਾਲ ਨੇ ਨਿਭਾਈ 14 ਮਈ ਦੀ ਰਾਤ ਨੂੰ ਹਰ ਕਿਸਾਨ ਆਪਣੇ ਘਰ 'ਤੇ ਦੇਸੀ ਘਿਓ ਦਾ ਦੀਵਾ ਬਾਲੇ- ਬਾਵਾ ਮੁੱਲਾਂਪੁਰ ਦਾਖਾ, 13 ਮਈ 2025 : ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਤੋਂ 315ਵੇਂ ਸਰਹਿੰਦ ਫਤਿਹ ਦਿਵਸ 'ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਵਿੱਚ ਵਿਸ਼ਾਲ ਫਤਿਹ ਮਾਰਚ ਅਰੰਭ ਹੋਇਆ ਜਿਸ....

ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਵੀ 2 ਲੱਖ ਰੁਪਏ ਦੇਣ ਦੀ ਘੋਸ਼ਣਾ ਕੀਤੀ ਫਿਰੋਜ਼ਪੁਰ ਦੇ ਡਰੋਨ ਹਮਲੇ ਦੀ ਪੀੜਤਾਂ ਨੇ ਮੰਗਲਵਾਰ ਸਵੇਰੇ ਡੀ.ਐਮ.ਸੀ.ਐਚ ਵਿਖੇ ਦਮ ਤੋੜ ਦਿੱਤਾ ਲੁਧਿਆਣਾ, 13 ਮਈ, 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਸਵੇਰੇ ਫਿਰੋਜ਼ਪੁਰ ਦੇ ਖਾਈ ਕੇ ਪਿੰਡ ਦੀ ਰਹਿਣ ਵਾਲੀ ਸੁਖਵਿੰਦਰ ਕੌਰ ਦੇ ਪਰਿਵਾਰ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 5 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਜਿਸ ਦੀ ਪਾਕਿਸਤਾਨੀ ਡਰੋਨ ਹਮਲੇ ਵਿੱਚ ਗੰਭੀਰ ਸੱਟਾਂ....

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਲਗਾਤਾਰ ਦੂਜੇ ਦਿਨ ਮਲੋਟ ਸ਼ਹਿਰ ਦੇ ਬਾਜ਼ਾਰ ‘ਚ ਪਹੁੰਚ ਕੇ ਸੁਣੇ ਲੋਕ ਮਸਲੇ ਅਤੇ ਵਿਕਾਸ ਕੰਮਾਂ ਦਾ ਜਾਇਜਾ ਲੈਣ ਲਈ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਨਾਲ ਕੀਤੀ ਮੀਟਿੰਗ ਮਲੋਟ, 13 ਮਈ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੱਕਾਂ ਦੀ ਡੱਟ ਕੇ ਰਾਖੀ ਕਰ ਰਹੀ ਹੈ ਅਤੇ ਕਿਸੇ ਵੀ ਕੀਮਤ 'ਤੇ ਪੰਜਾਬ ਦੇ ਪਾਣੀਆਂ ‘ਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ....

ਸ੍ਰੀ ਮੁਕਤਸਰ ਸਾਹਿਬ, 13 ਮਈ 2025 : ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ, ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ੍ਰੀਮਤੀ ਕੰਵਲਪੁਨੀਤ ਕੌਰ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਟੀ.ਆਰ. ਮੇਗਾ ਫੂਡਜ਼ (ਧਰਤੀ ਰਸ) ਕੰਪਨੀ ਵੱਲੋਂ ਫੀਲਡ ਡਿਵੈਲਪਮੈਂਟ ਅਫ਼ਸਰ ਦੀ ਅਸਾਮੀ ਲਈ ਬੇਰੁਜ਼ਗਾਰ ਪ੍ਰਾਰਥੀਆਂ ਦੀ....

ਸਿਹਤ ਵਿਭਾਗ ਦੀਆਂ ਟੀਮਾਂ ਸ਼ਹਿਰ ਵਿੱਚ ਘਰ-ਘਰ ਜਾ ਕੇ ਡੇਂਗੂ ਅਤੇ ਮਲੇਰੀਆ ਸਬੰਧੀ ਕਰ ਰਹੀਆਂ ਹਨ ਬਚਾਅ ਅਤੇ ਜਾਗਰੁਕਤਾ ਗਤੀਵਿਧੀਆਂ: ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਸ੍ਰੀ ਮੁਕਤਸਰ ਸਾਹਿਬ, 13 ਮਈ 2025 : ਸਿਹਤ ਵਿਭਾਗ ਵੱਲੋਂ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਡੇਂਗੂ ਮਲੇਰੀਆ ਦੇ ਫੈਲਣ ਤੋਂ ਬਚਾਅ ਲਈ ਗਤੀਵਿਧੀਆਂ ਕਰਨ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਇਸ ਸਬੰਧ ਵਿਚ ਡਾ. ਹਰਕੀਰਤਨ ਸਿੰਘ....

ਸ੍ਰੀ ਮੁਕਤਸਰ ਸਾਹਿਬ, 13 ਮਈ 2025 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਜੀ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਰਾਜ ਕੁਮਾਰ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਜੀਆਂ ਦੀ ਰਹਿਨੁਮਾਈ ਹੇਠ ਅੱਜ ਮਿਤੀ 13.05.2025 ਨੂੰ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀਨੀਅਰ ਡਿਵੀਜ਼ਨ)/ ਚੀਫ ਜੁਡੀਸ਼ੀਅਲ ਮਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜੀਆਂ ਵੱਲੋਂ ਸਰਕਾਰੀ ਹਾਈ ਸਕੂਲ....

ਪਟਿਆਲਾ, 12 ਮਈ 2025 : ਪਟਿਆਲਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀ ਸਾਂਝੀ ਮੁਹਿੰਮ ਦੌਰਾਨ, ਅੰਤਰਰਾਸ਼ਟਰੀ ਨਸ਼ਾ ਤਸਕਰ ਗਿਰੋਹ ਦੇ 3 ਮੈਂਬਰ ਗ੍ਰਿਫਤਾਰ, ਕੋਲੋਂ 15 ਕਿਲੋ 680 ਗ੍ਰਾਮ ਅਫੀਮ ਅਤੇ ਰੁ. 2.30 ਲੱਖ ਨਕਦੀ ਬਰਾਮਦ। ਦੋਸ਼ੀ ਅਸਾਮ ਤੋਂ ਨਸ਼ਾ ਲਿਆ ਕੇ ਪੰਜਾਬ 'ਚ ਤਸਕਰੀ ਕਰ ਰਹੇ ਸਨ। ਨਾਕਾਬੰਦੀ ਦੌਰਾਨ ਗ੍ਰਿਫਤਾਰ ਕੀਤੇ ਗਏ। ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਲਜਮਾਂ ਦੀ ਪਛਾਣ ਅਮਰਜੀਤ ਸਿੰਘ, ਹਰਮਨਜੀਤ ਸਿੰਘ ਤੇ ਹਰਪ੍ਰੀਤ ਸਿੰਘ ਵਾਸੀਆਨ ਸੁਨਾਮ ਵਜੋਂ ਹੋਈ ਹੈ। ਜਿਨਾਂ ਕੋਲੋਂ....

ਫਾਜਿਲਕਾ, 12 ਮਈ 2025 : ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸ੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਹਰੇਕ ਤਰਾਂ ਦੇ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਇੰਸਪੈਕਟਰ ਸੁਨੀਲ ਕੁਮਾਰ ਇੰਚਾਰਜ ਸੀ.ਆਈ.ਏ ਫਾਜਿਲਕਾ-2 ਦੀ....

ਸਰਕਾਰ ਵੱਲੋਂ ਸਰਕਾਰੀ ਐਮ ਆਰ ਕਾਲਜ ਵਿਚ 27 ਪ੍ਰੋਫੈਸਰਾਂ ਦੀ ਕੀਤੀ ਗਈ ਨਿਯੁਕਤੀ,ਵਿਧਾਇਕ ਵੱਲੋਂ ਨਵ ਨਿਯੁਕਤ ਪ੍ਰੋਫੈਸਰਾਂ ਨੂੰ ਦਿੱਤੀ ਗਈ ਵਧਾਈ। ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਦਾਖਲਾ ਲੈਣ ਦੀ ਕੀਤੀ ਅਪੀਲ। ਫਾਜ਼ਿਲਕਾ 12 ਮਈ 2025 : ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਅੱਜ ਸਥਾਨਕ ਐਮ ਆਰ ਸਰਕਾਰੀ ਕਾਲਜ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਉਹਨਾਂ ਨੇ ਇੱਥੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਵ ਨਿਯੁਕਤ ਕੀਤੇ ਗਏ 27 ਪ੍ਰੋਫੈਸਰਾਂ ਨੂੰ....

ਕਿਹਾ, ਮਰੀਜ਼ਾਂ ਦੇ ਟੈਸਟ ਵੀ ਹੋਣ ਲੱਗੇ; ਹੁਣ ਮਰੀਜ਼ਾਂ ਨੂੰ ਘਰਾਂ ਨੇੜੇ ਮਾਹਰ ਡਾਕਟਰਾਂ ਦੀ ਸੇਵਾਵਾਂ ਵੀ ਮਿਲਣਗੀਆਂ ਸਿਹਤ ਮੰਤਰੀ ਨੇ ਘਨੌਰ ਸਿਵਲ ਹਸਪਤਾਲ ਤੇ ਲੋਹ ਸਿੰਬਲੀ ਵੈਂਲਨੈਸ ਸੈਂਟਰ ਤੇ ਪੇਂਡੂ ਡਿਸਪੈਂਸਰੀ ਦਾ ਗਰਾਊਂਡ ਜ਼ੀਰੋ 'ਤੇ ਜਾ ਕੇ ਜਾਣਿਆ ਹਾਲ ਸਿਹਤ ਸੇਵਾਵਾਂ 'ਚ ਲੱਗੇ ਅਮਲੇ ਦੀ ਡਿਊਟੀ 'ਚ ਕੁਤਾਹੀ ਬਰਦਾਸ਼ਤ ਨਹੀਂ : ਸਿਹਤ ਮੰਤਰੀ ਘਨੌਰ, 12 ਮਈ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ....