ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਜਾਣਕਾਰੀ ਚੰਡੀਗੜ੍ਹ, 24 ਅਕਤੂਬਰ : ਬਰਨਾਲਾ ਪੁਲਿਸ ਨੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੇ ਕਤਲ ‘ਚ ਸ਼ਾਮਲ 4 ਮੁਲਜ਼ਮਾਂ ਨੂੰ ਇਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਵਿਚੋਂ ਇਕ ਮੁਲਜ਼ਮ ਪਰਮਜੀਤ ਸਿੰਘ ਪੰਮਾ ਨੇ ਪੁਲਿਸ ‘ਤੇ ਗੋਲ਼ੀ ਚਲਾਈ ਤਾਂ ਜਵਾਬੀ ਕਾਰਵਾਈ ‘ਚ ਪੰਮਾ ਨੂੰ ਗੋਲ਼ੀ ਲੱਗ ਗਈ। ਉਸ ਨੂੰ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਪੰਮਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹੈ। ਉਸ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ ਸੀ। https:/....
ਮਾਲਵਾ

ਚੰਡੀਗੜ੍ਹ, 24 ਅਕਤੂਬਰ : ਪੰਜਾਬ ਸਰਕਾਰ ਵੱਲੋਂ ਅੱਜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸੂਬੇ ਵਿੱਚ 50 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਹਨਾਂ ਵਿੱਚ ਪੀਸੀਐੱਸ ਗੁਰਬੀਰ ਸਿੰਘ ਕੋਹਲੀ ਨੂੰ ਖਰੜ ਦਾ ਐਸਡੀਐੱਮ ਲਗਾਇਆ ਗਿਆ ਹੈ। ਜਿਕਰਯੋਗ ਹੈ ਕਿ ਐਸਡੀਐਮ ਗੁਰਬੀਰ ਸਿੰਘ ਕੋਹਲੀ ਮੌਜ਼ੂਦਾ ਸਮੇਂ ‘ਚ ਸਬ ਡਵੀਜਨ ਰਾਏਕੋਟ ਵਿਖੇ ਡਿਊਟੀ ਤੇ ਤੈਨਾਤ ਸਨ, ਜਿੰਨ੍ਹਾਂ ਦੀ ਬਦਲੀ ਹੋਣ ਉਪਰੰਤ ਹੁਣ ਐਸਡੀਐਮ ਖਰੜ ਵਜੋਂ ਆਹੁਦਾ ਸੰਭਾਲਣਗੇ।

ਨਿਹਾਲ ਸਿੰਘ ਵਾਲਾ, 23 ਅਕਤੂਬਰ : ਪਿੰਡ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਵਿਚ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਇੱਕ ਕਬੱਡੀ ਖਿਡਾਰੀ ਨੂੰ ਘਰ ਵਿੱਚ ਵੜ ਕੇ ਗੋਲੀ ਮਾਰ ਦਿੱਤੀ ਗਈ। ਹਮਲੇ ਵਿੱਚ ਜ਼ਖ਼ਮੀ ਹੋਏ ਕਬੱਡੀ ਖਿਡਾਰੀ ਦੀ ਪਛਾਣ ਹਰਵਿੰਦਰ ਸਿੰਘ ਬਿੰਦਰੀ ਵਜੋਂ ਹੋਈ ਹੈ। ਬਿੰਦਰੀ ਪਿੰਡ ਧੂਰਕੋਟ ਰਣ ਸਿੰਘ ਦਾ ਰਹਿਣ ਵਾਲਾ ਹੈ। ਉਨ੍ਹਾਂ ਨੂੰ ਪਿੰਡ ਤੋਂ ਆਮ ਆਦਮੀ ਪਾਰਟੀ (ਆਪ) ਵੱਲੋਂ ਸਰਪੰਚ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਗਿਆ ਹੈ। ਪੁਲਿਸ ਜਾਂਚ ਅਨੁਸਾਰ ਇਹ ਘਟਨਾ ਸਵੇਰੇ ਪੌਣੇ....

ਸਤੌਜ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 181 ਦਿਵਿਆਂਗਜਨ ਨੂੰ ਵੰਡੇ ਸਹਾਇਕ ਉਪਕਰਨ ਮਾਤਾ ਹਰਪਾਲ ਕੌਰ, ਵਿਧਾਇਕ ਨਰਿੰਦਰ ਕੌਰ ਭਰਾਜ ਤੇ ਬਰਿੰਦਰ ਗੋਇਲ ਸਮੇਤ ਹੋਰ ਸ਼ਖਸ਼ੀਅਤਾਂ ਨੇ ਵੀ ਕੀਤੀ ਸ਼ਿਰਕਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਲਿਮਕੋ ਦੇ ਸਹਿਯੋਗ ਨਾਲ ਕਰਵਾਇਆ ਗਿਆ ਸਮਾਗਮ ਸੰਗਰੂਰ, 23 ਅਕਤੂਬਰ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਤੌਜ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਹਾਇਕ ਉਪਕਰਨ ਵੰਡ....

ਸਤੌਜ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਮਾਹਿਰਾਂ ਨੇ ਸੈਂਕੜੇ ਬਜ਼ੁਰਗਾਂ ਦੀ ਸਿਹਤ ਦੀ ਮੌਕੇ ਤੇ ਹੀ ਕੀਤੀ ਜਾਂਚ ਸੰਗਰੂਰ, 23 ਅਕਤੂਬਰ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸੇ ਵਚਨਬੱਧਤਾ....

ਰੋਪੜ, 23 ਅਕਤੂਬਰ : ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦੀ ਮ੍ਰਿਤਕ ਦੇਹ ਬਰਾਮਦ ਹੋ ਗਈ ਹੈ। ਮ੍ਰਿਤਕ ਦੇਹ ਨੂੰ ਰੋਪੜ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ 1158 ਸਹਾਇਕ ਪ੍ਰੋਫੇਸਰ ਅਤੇ ਲਾਈਬ੍ਰੇਰਿਅਨ ਫਰੰਟ ਦੀ ਲਾਪਤਾ ਹੋਈ ਪ੍ਰੋਫੇਸਰ ਬਲਵਿੰਦਰ ਕੌਰ ਦੀ ਲਾਸ਼ ਰੈਲੋਂ ਪਿੰਡ ਨੇੜੇ ਸਰਹਿੰਦ ਨਹਿਰ ਚੋਂ ਮਿਲੀ ਹੈ। ਲਾਸ਼ ਰੋਪੜ ਦੇ ਸਰਕਾਰੀ ਹਸਪਤਾਲ ਵਿਚ ਲਿਆਂਦੀ ਗਈ ਹੈ। ਦੱਸ ਦਈਏ ਕਿ ਪੁਲਿਸ ਅਨੁਸਾਰ ਲਾਸ਼ ਦੀ ਪਛਾਣ ਵੀ ਹੋ ਗਈ ਹੈ। ਦੂਜੇ ਪਾਸੇ ਬਲਵਿੰਦਰ ਕੋਰ ਦੇ....

ਚਿਕਨ ਕਾਰਨਰ ਵਿਚ ਹੋਏ ਝਗੜੇ ਦੀ ਤਫ਼ਤੀਸ ਕਰਨ ਗਏ ਸਨ ਮ੍ਰਿਤਕ ਹੌਲਦਾਰ ਦਰਸ਼ਨ ਸਿੰਘ ਮੁੱਖ ਮੰਤਰੀ ਮਾਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਬਰਨਾਲਾ, 23 ਅਕਤੂਬਰ : ਸਥਾਨਕ 25 ਏਕੜ ਵਿਖੇ ਕਬੱਡੀ ਖਿਡਾਰੀਆਂ ਵਲੋਂ ਇੱਕ ਹੌਲਦਾਰ ਦਾ ਵੱਡੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਪੰਮਾ ਠੀਕਰੀਵਾਲ ਆਪਣੇ ਤਿੰਨ ਸਾਥੀਆਂ ਨਾਲ 25 ਏਕੜ ਵਿਖੇ ਇਕ ਚਿਕਨ ਕਾਰਨਰ ’ਤੇ ਸ਼ਰਾਬ ਪੀ ਰਿਹਾ ਸੀ, ਇਸ ਦੌਰਾਨ ਉੱਥੇ ਝਗੜਾ ਹੋ ਗਿਆ। ਜਿਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਮੌਕੇ....

ਰਾਏਕੋਟ/ਮੁੱਲਾਂਪੁਰ ਦਾਖਾ 23 ਅਕਤੂਬਰ (ਚਮਕੌਰ ਸਿੰਘ ਦਿਓਲ, ਸਤਵਿੰਦਰ ਸਿੰਘ ਗਿੱਲ) : ਚਿੱਪ ਵਾਲੇ ਸਮਾਰਟ ਬਿਜਲੀ ਮੀਟਰ, ਪੰਜਾਬ ਦੀ ਭਗਵੰਤ ਮਾਨ ਹਕੂਮਤ, ਕੇਂਦਰੀ ਮੋਦੀ ਸਰਕਾਰ ਦੇ ਦਬਾਅ ਤਹਿਤ ਪੰਜਾਬੀ ਲੋਕਾਂ ਉਪਰ ਧੱਕੇ ਨਾਲ ਠੋਸ ਕੇ ਇਸ ਦੀ ਆੜ ਵਿੱਚ ਬਿਜਲੀ ਵੰਡ ਦੇ ਖ਼ੇਤਰ ਦਾ ਨਿੱਜੀਕਰਨ ਕਰਕੇ " ਬਿਜਲੀ ਸੋਧ ਬਿੱਲ 2020" ਲਾਗੂ ਕਰਨ ਚੁਹੰਦੀ ਹੈ। ਸਰਕਾਰ ਦੇ ਇਸ ਲੋਕ ਵਿਰੋਧੀ ਫੈਸਲੇ ਵਿਰੁੱਧ ਇਲਾਕੇ ਦੀਆਂ ਕਿਸਾਨ ਤੇ ਮਜ਼ਦੂਰ ਜੱਥੇਬੰਦੀਆਂ ਦੀ ਮੀਟਿੰਗ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ....

ਐਸ ਐਸ ਪੀ ਅਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਖਰੜ ਹਲਕੇ ਵਿੱਚ ਨਸ਼ਿਆਂ ਖ਼ਿਲਾਫ਼ ਪੁਲੀਸ ਦੀ ਕਾਰਵਾਈ ਦਾ ਜਾਇਜ਼ਾ ਲਿਆ ਪੁਲਿਸ ਅਧਿਕਾਰੀਆਂ ਨੂੰ ਤਸਕਰਾਂ ਅਤੇ ਅਪਰਾਧੀਆਂ ਵਿਰੁੱਧ ਸ਼ਿਕੰਜਾ ਹੋਰ ਕਸਣ ਲਈ ਕਿਹਾ ਐਸ.ਏ.ਐਸ.ਨਗਰ, 23 ਅਕਤੂਬਰ : ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਤੇ ਹਲਕਾ ਖਰੜ ਦੇ ਵਿਧਾਇਕ, ਅਨਮੋਲ ਗਗਨ ਮਾਨ ਨੇ ਸੋਮਵਾਰ ਨੂੰ ਦੁਹਰਾਇਆ ਕਿ ਖਰੜ ਵਿੱਚ ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਲਈ ਕੋਈ ਥਾਂ ਨਹੀਂ ਹੈ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ....

ਯੋਗ ਵੋਟਰ 15 ਨਵੰਬਰ ਤੱਕ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ : ਡਿਪਟੀ ਕਮਿਸ਼ਨਰ ਲੁਧਿਆਣਾ, 23 ਅਕਤੂਬਰ : ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿੱਚ ਵੋਟਰ ਸੂਚੀ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਸ਼ਡਿਊਲ ਤਹਿਤ 21 ਅਕਤੂਬਰ 2023 ਤੋਂ ਵੋਟਰ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ....

ਮੁੱਖ ਏਜੰਡਾ, ਆਮ ਲੋਕਾਂ ਦੀ ਸਹੂਲਤ ਲਈ ਸਾਰੀਆਂ ਬੱਸਾਂ ਨੂੰ ਰੂਟ 'ਤੇ ਭੇਜਣਾ ਹੈ : ਜਨਰਲ ਮੈਨੇਜਰ ਲੁਧਿਆਣਾ, 23 ਅਕਤੂਬਰ : ਪੰਜਾਬ ਰੋਡਵੇਜ਼ ਲੁਧਿਆਣਾ ਡਿਪੂ ਵੱਲੋਂ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੂੱਲਰ ਅਤੇ ਸੱਕਤਰ ਪੰਜਾਬ ਸਟੇਟ ਟਰਾਂਸਪੋਰਟ ਵਿਭਾਗ ਸ੍ਰੀ ਦਿਲਰਾਜ ਸਿੰਘ ਸੰਧਾਵਾਲੀਆ ਦੀ ਰਹਿਨੁਮਾਈ ਹੇਠ ਮੈਡਮ ਅਮਨਦੀਪ ਕੋਰ ਡਾਇਰੈਕਟਰ ਸਟੇਟ ਟਰਾਂਸਪੋਰਟ, ਡਿਪਟੀ ਡਾਇਰੈਕਟਰ ਸ੍ਰੀ ਪਰਨੀਤ ਸਿੰਘ ਮਿਨਹਾਸ ਅਤੇ ਸ੍ਰੀ ਗੁਰਸੇਵਕ ਸਿੰਘ ਰਾਜਪਾਲ ਜਨਰਲ ਮੈਨੇਜਰ ਓਪਰੇਸ਼ਨ ਦੇ ਦਿਸ਼ਾ ਨਿਰਦੇਸ਼ਾਂ....

ਨਾਗਰਿਕਾਂ ਵਲੋਂ ਬਾਅਦ ਦੁਪਹਿਰ 2 ਵਜੇ ਤੱਕ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਲਾਭ ਲਿਆ ਜਾ ਸਕਦਾ ਹੈ : ਡਿਪਟੀ ਕਮਿਸ਼ਨਰ ਲੁਧਿਆਣਾ, 23 ਅਕਤੂਬਰ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਲਕੇ 24 ਅਕਤੂਬਰ, 2023 ਨੂੰ ਦੁਸ਼ਹਿਰੇ ਵਾਲੇ ਦਿਨ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਾਰਜਸ਼ੀਲ ਰਹਿਣਗੇ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਲਕੇ 24 ਅਕਤੂਬਰ ਨੂੰ ਜ਼ਿਲ੍ਹੇ ਦੇ ਸਾਰੇ....

ਲੁਧਿਆਣਾ, 23 ਅਕਤੂਬਰ : ਸ਼ਹਿਰ ਵਾਸੀਆਂ ਦੀ ਸਹੂਲਤ ਲਈ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸੋਮਵਾਰ ਨੂੰ ਇੰਦਰਾ ਕਲੋਨੀ (ਵਾਰਡ ਨੰਬਰ 30) ਵਿੱਚ ਸੜਕ ਨਿਰਮਾਣ ਦੇ ਕੰਮ ਦੀ ਸ਼ੁਰੂਆਤ ਕੀਤੀ ਅਤੇ ਬਾਜੜਾ ਮੁਹੱਲਾ (ਚੌੜੀ ਸੜਕ - ਵਾਰਡ ਨੰਬਰ 82) ਵਿੱਚ ਨਵੇਂ ਲਗਾਏ ਗਏ ਟਿਊਬਵੈੱਲ ਦਾ ਉਦਘਾਟਨ ਕੀਤਾ। ਇੰਦਰਾ ਕਲੋਨੀ ਵਿੱਚ ਸੜਕ ਬਣਾਉਣ ਦਾ ਕੰਮ 20.90 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ ਅਤੇ ਬਾਜੜਾ ਮੁਹੱਲੇ ਵਿੱਚ 5.44 ਲੱਖ ਰੁਪਏ ਦੀ ਲਾਗਤ ਨਾਲ 12.5 ਐਚ.ਪੀ. ਟਿਊਬਵੈੱਲ....

ਫਾਉਂਡਰ ਪਾਰਟੀ ਵਰਕਰਾਂ ਨੂੰ ਆਪ ਪਾਰਟੀ ਵੱਲੋਂ ਪੂਰਾ ਮਾਣ ਅਤੇ ਸਤਿਕਾਰ ਦਿੱਤਾ ਜਾਵੇਗਾ : ਖੁੱਡੀਆਂ ਮਾਰਕੀਟ ਕਮੇਟੀ ਮੋਗਾ ਅਤੇ ਕੋਟ ਈਸੇ ਖਾਂ ਦੇ ਨਵ ਨਿਯੁਕਤ ਚੇਅਰਮੈਨਾਂ ਨੇ ਅਹੁਦੇ ਸੰਭਾਲੇ ਕੋਟ ਈਸੇ ਖਾਂ, 23 ਅਕਤੂਬਰ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਪੰਜਾਬ ਦੇ ਕਿਸਾਨੀ ਮਸਲਿਆਂ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸਿੱਧੇ ਤੌਰ....

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਐਸ.ਡੀ.ਐਮ. ਚਾਰੂ ਮਿਤਾ ਤੇ ਸਾਬਕਾ ਸੈਨਿਕਾਂ ਵੱਲੋਂ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਂਟ ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਦਿਲਾਂ ਵਿੱਚ ਹਮੇਸ਼ਾ ਰਹਿਣਗੇ ਜਿੰਦਾ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਮੋਗਾ, 23 ਅਕਤੂਬਰ : ਅੱਜ ਮਿਤੀ 23 ਅਕਤੂਬਰ 2023 ਨੂੰ ਦੇਸ਼ ਦੇ ਸਰਵਉੱਚ ਸਨਮਾਨ, ਬਹਾਦੁਰੀ ਪੁਰਸਕਾਰ ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਵਿਖੇ ਉਨ੍ਹਾਂ ਦੇ ਸਮਾਰਕ ਉੱਪਰ ਸਿਵਲ ਪ੍ਰਸਾਸ਼ਨ ਅਤੇ....