ਸਿਹਤ ਵਿਭਾਗ ਬਰਨਾਲਾ ਵੱਲੋਂ ਮਨਾਇਆ ਗਿਆ 36 ਵਾਂ ਦੰਦ ਪੰਦਰਵਾੜਾ: ਡਾ. ਔਲਖ ਬਰਨਾਲਾ, 20 ਅਕਤੂਬਰ : ਸਿਹਤ ਵਿਭਾਗ, ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 3 ਅਕਤੂਬਰ ਤੋਂ 18 ਅਕਤੂਬਰ ਤੱਕ 36 ਵਾਂ ਦੰਦਾਂ ਦਾ ਪੰਦਰਵਾੜਾ ਜ਼ਿਲ੍ਹਾ ਬਰਨਾਲਾ 'ਚ ਮਨਾਇਆ ਗਿਆ । ਇਸ ਸਬੰਧੀ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਵੱਲੋਂ ਜਰੂਰਤਮੰਦ ਮਰੀਜਾਂ ਨੂੰ ਦੰਦਾਂ ਦੇ ਸੈੱਟਾਂ ਦੀ ਵੰਡ ਕਰਨ ਸਮੇਂ ਜਾਣਕਾਰੀ ਸਾਂਝੀ ਕੀਤੀ ਗਈ।ਉਨ੍ਹਾਂ ਦੱਸਿਆ ਕਿ ਇਸ ਪੰਦਰਵਾੜੇ ਤਹਿਤ 40 ਦੰਦਾਂ ਦੇ ਸੈੱਟ ਮੁਫਤ ਵੰਡੇ ਗਏ ਹਨ....
ਮਾਲਵਾ

ਮਾਹਿਰ ਡਾਕਟਰਾਂ ਵੱਲੋਂ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਕੀਤੀ ਜਾਂਚ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਦੇ ਮਾਹਿਰ ਡਾਕਟਰਾਂ ਨੇ ਦਿੱਤੀਆਂ ਸੇਵਾਵਾਂ ਆਯੁਸ਼ਮਾਨ ਸਿਹਤ ਮੇਲੇ ਦੌਰਾਨ 300ਤੋਂ ਵੱਧ ਮਰੀਜ਼ਾਂ ਨੇ ਲਿਆ ਲਾਭ ਫਾਜ਼ਿਲਕਾ, 20 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੁ ਦੁੱਗਲ ਅਤੇ ਸਿਵਲ ਸਰਜਨ ਡਾ. ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪੰਕਜ ਚੌਹਾਨ ਦੀ ਅਗਵਾਈ ਵਿੱਚ ਬਲਾਕ ਡੱਬਵਾਲਾ ਕਲਾ ਵਿਖੇ ਆਯੁਸ਼ਮਾਨ ਭਵ ਮੁਹਿੰਮ ਤਹਿਤ ਸਿਹਤ ਮੇਲਾ ਲਾਇਆ ਗਿਆ....

ਨਸ਼ਿਆਂ ਦੇ ਖਾਤਮੇ ਲਈ ਮੈਰਾਥਨ ਵਿਚ ਜ਼ਿਲੇ੍ਹ ਦੇ ਹਰੇਕ ਨਾਗਰਿਕ ਨੂੰ ਹਿੱਸਾ ਲੈਣ ਦਾ ਸੱਦਾ ਨਸ਼ਿਆਂ ਦੇ ਦੁਰਪਭਾਵਾਂ ਦਾ ਸੁਨੇਹਾ ਹਰ ਘਰ ਪਹੁੰਚਾਉਣਾ ਮੈਰਾਥਨ ਦਾ ਮੰਤਵ ਫਾਜ਼ਿਲਕਾ, 20 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਨਸ਼ਿਆਂ ਖਿਲਾਫ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਤਹਿਤ 26 ਅਕਤੂਬਰ 2023 ਨੂੰ ਕਰਵਾਈ ਜਾਣ ਵਾਲੀ ਮੈਰਾਥਨ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਜੁਡੀਸ਼ਰੀ ਅਤੇ ਪੁਲਿਸ ਪ੍ਰਸ਼ਾਸਨ ਨਾਲ ਮਿਲ ਕੇ....

ਫਾਜਿ਼ਲਕਾ, 20 ਅਕਤੂਬਰ : ਮੁੱਖ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ—ਕਮ—ਡਿਪਟੀ ਕਮਿਸ਼ਨਰ ਫਾਜਿ਼ਲਕਾ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਅੱਜ 21 ਅਕਤੂਬਰ 2023 ਨੂੰ ਵੋਟਰ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ ਜੋ ਕਿ 15....

ਫਾਜ਼ਿਲਕਾ, 20 ਅਕਤੂਬਰ : ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਕਿਸਾਨਾਂ ਨੂੰ ਕਣਕ ਦੀਆਂ ਵੱਖ-ਵੱਖ ਕਿਸਮਾਂ 50 ਫ਼ੀਸਦੀ ਸਬਸਿਡੀ ਉੱਪਰ agrimachinerypb.com ਰਾਹੀਂ ਰਜਿਸਟ੍ਰੇਸ਼ਨ ਕਰਨ ਉਪਰੰਤ ਦਿੱਤੀਆਂ ਜਾ ਰਹੀਆਂ ਹਨ ਅਤੇ ਇਹਨਾਂ ਕਿਸਮਾਂ ਦਾ ਬੀਜ ਕਿਸਾਨਾਂ ਨੂੰ ਅਗਲੇ ਹਫ਼ਤੇ ਤੋਂ ਬਲਾਕ ਖੇਤੀਬਾੜੀ ਦਫ਼ਤਰਾਂ ਤੋਂ ਸਬਸਿਡੀ ਕੱਟ ਕੇ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਅਕਤੂਬਰ ਦਾ ਚੌਥਾ ਹਫ਼ਤਾ ਜਿਸ ਦੌਰਾਨ ਰਾਤ ਦਾ ਤਾਪਮਾਨ 20-25 ਡਿਗਰੀ ਦਰਮਿਆਨ ਰਹਿੰਦਾ ਹੈ, ਕਣਕ ਦੀ....

ਫਾਜ਼ਿਲਕਾ, 20 ਅਕਤੂਬਰ : ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਦੇ ਹੁਕਮਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਜਿਲ੍ਹਾ ਬਾਲ ਸੁਰੱਖਿਆ ਦਫਤਰ ਫਾਜ਼ਿਲਕਾ ਦੀ ਟੀਮ ਵੱਲੋਂ ਲਗਾਤਾਰ ਜਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੰਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ....

ਪਰਾਲੀ ਦੀ ਸੰਭਾਲ ਲਈ ਬੇਲਰ ਮਾਲਕਾਂ ਅਤੇ ਗਊਸ਼ਾਲਾਵਾਂ ਨਾਲ ਕੀਤਾ ਜਾਂ ਰਿਹਾ ਰਾਬਤਾ ਕਾਇਮ ਜਲਾਲਾਬਾਦ, 20 ਅਕਤੂਬਰ : ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸਾਂ ਅਤੇ ਮੁੱਖ ਖੇਤੀਬਾੜੀ ਅਫਸਰ, ਫਾਜਿਲਕਾ ਸ੍ਰੀ ਗੁਰਮੀਤ ਸਿੰਘ ਚੀਮਾ ਦੀ ਯੋਗ ਅਗਵਾਈ ਹੇਠ ਬਲਾਕ ਖੇਤੀਬਾੜੀ ਦਫਤਰ ਵਿਖੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਬੇਲਰ ਮਾਲਕ ਨਾਲ ਮੀਟਿੰਗ ਕੀਤੀ ਗਈ। ਪਰਾਲੀ ਦਾ ਨਿਬੇੜਾ ਕਰਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਲਗਾਤਾਰ ਅਹੁਦੇਦਾਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਬਲਾਕ....

ਫਰੀਦਕੋਟ 20 ਅਕਤੂਬਰ : ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2023 ਸੀਜਨ-2 ਅਧੀਨ ਰਾਜ ਪੱਧਰ ਖੇਡਾਂ-2023 (ਵਾਲੀਬਾਲ ਸਮੈਸ਼ਿੰਗ) ਲੜਕੇ ਅਤੇ ਲੜਕੀਆਂ ਪਿਛਲੇ 04 ਦਿਨਾਂ ਤੋਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਚੱਲ ਰਹੀਆਂ ਸਨ। ਇਨ੍ਹਾਂ ਖੇਡਾਂ ਵਿੱਚ ਲੜਕੀਆਂ ਦੇ ਵੱਖ-ਵੱਖ ਉਮਰ ਵਰਗਾਂ ਦੇ ਵਾਲੀਬਾਲ ਦੇ ਮੈਚ ਕੱਲ੍ਹ ਸਮਾਪਤ ਹੋਣ ਉਪਰੰਤ ਅੱਜ ਲੜਕਿਆਂ ਦੇ ਵੱਖ-ਵੱਖ ਉਮਰ ਵਰਗਾਂ ਵਿੱਚ ਖੇਡ ਮੁਕਾਬਲੇ ਸ਼ੁਰੂ....

21 ਅਕਤੂਬਰ ਤੋਂ 15 ਨਵੰਬਰ ਤੱਕ ਹੋਵੇਗੀ ਵੋਟਰਾਂ ਦੀ ਰਜਿਸਟ੍ਰੇਸ਼ਨ ਫ਼ਰੀਦਕੋਟ 20 ਅਕਤੂਬਰ : ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਨਵਾਂ ਫਾਰਮ ਜਿਲ੍ਹਾ ਪ੍ਰਸ਼ਾਸ਼ਨ ਦੀ ਵੈਬ ਸਾਈਟ ਤੇ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਨਿਯੁਕਤ ਸਮੂਹ....

ਫਰੀਦਕੋਟ 20 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਅਤੇ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੀ ਅਗਵਾਈ ਹੇਠ ਜਿਲ੍ਹਾ ਫਰੀਦਕੋਟ ਦੇ ਸਮੂਹ ਸਰਪੰਚਾਂ ਅਤੇ ਨੰਬਰਦਾਰਾਂ ਨਾਲ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਮੀਟਿੰਗ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਕਰਦੇ ਡਿਪਟੀ ਕਮਿਸ਼ਨਰ ਨੇ ਆਏ ਹੋਏ ਸਰਪੰਚਾਂ ਅਤੇ ਨੰਬਰਦਾਰਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਦੱਸਦਿਆਂ ਉਨ੍ਹਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਚੱਲ ਰਹੀ ਮੁਹਿੰਮ ਵਿੱਚ ਪ੍ਰਸ਼ਾਸ਼ਨ ਦੀ ਸਾਥ ਦੇਣ ਦੀ....

ਡਿਪਟੀ ਕਮਿਸ਼ਨਰ ਨੇ ਸ਼ਹੀਦੀ ਸਭਾ ਸਬੰਧੀ ਕੀਤੀ ਅਧਿਕਾਰੀਆਂ ਨਾਲ ਮੀਟਿੰਗ ਟੋਆਇਲੈਟ ਬਲਾਕਾਂ ਦੇ ਨਿਰਮਾਣ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਫਤਹਿਗੜ੍ਹ ਸਾਹਿਬ, 19 ਅਕਤੂਬਰ : ਜ਼ਿਲ੍ਹੇ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਤੁਰੰਤ ਮੁਕੰਮਲ ਕੀਤਾ ਜਾਵੇ ਤਾਂ ਜੋ ਸ਼ਹੀਦੀ ਸਭਾ ਦੌਰਾਨ ਸੰਗਤ ਨੂੰ ਆਉਣ ਜਾਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹੀਦੀ ਸਭਾ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ....

ਲੋਕਾਂ ਦੇ ਕੰਮ ਪਹਿਲ ਦੇ ਆਧਾਰ ਉੱਤੇ ਕੀਤੇ ਜਾਣੇ ਯਕੀਨੀ ਬਣਾਏ ਜਾਣ ਕਿਹਾ, ਜਿਹੜੇ ਅਧਿਕਾਰੀ ਤੇ ਕਰਮਚਾਰੀ ਆਪਣੇ ਕੰਮਾਂ ਵਿਚ ਢਿੱਲ ਵਰਤ ਰਹੇ ਹਨ, ਉਹਨਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ ਵੱਖ ਵਿਭਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਫ਼ਤਹਿਗੜ੍ਹ ਸਾਹਿਬ, 19 ਅਕਤੂਬਰ : ਜ਼ਿਲ੍ਹੇ ਅੰਦਰ ਚੱਲ ਰਹੇ ਐਮ.ਪੀ. ਲੈਡ ਦੇ ਪ੍ਰੋਜੈਕਟਾਂ ਸਮੇਤ ਸਮੁੱਚੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਅਨੁਸਾਰ ਪੂਰਾ ਕਰਨ ਲਈ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।....

28 ਚਲਾਨ ਕੱਟੇ ਗਏ, 12 ਵਾਹਨ ਜ਼ਬਤ ਕੀਤੇ ਗਏ ਬਰਨਾਲਾ, 19 ਅਕਤੂਬਰ : ਖੇਤਰੀ ਟਰਾਂਸਪੋਰਟ ਅਥਾਰਟੀ ਸ੍ਰੀ ਵਿਨੀਤ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਬਰਨਾਲਾ 'ਚ ਵੱਖ ਵੱਖ ਥਾਵਾਂ ਉੱਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ 12 ਵਾਹਨ ਜ਼ਬਤ ਕੀਤੇ ਅਤੇ 28 ਦੇ ਚਲਾਨ ਕੱਟੇ। ਵਧੇਰੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 5 ਟ੍ਰੈਕਟਰ ਟਰਾਲੀ ਜਬਤ ਕੀਤੇ ਗਏ ਜਿਹੜੇ ਕਿ ਵਪਾਰਿਕ ਕੰਮ ਲਈ ਵਰਤੇ ਜਾ ਰਹੇ ਸਨ। ਇਸ ਤਰ੍ਹਾਂ 3 ਪਿਕ ਅੱਪ ਗੱਡੀਆਂ ਜਬਤ ਕੀਤੀਆਂ ਗਈਆਂ ਜਿਸ ਵਿੱਚੇ ਮਿੱਥੇ ਮਾਪਦੰਡਾਂ ਤੋਂ ਵੱਧ ਸਮਾਨ....

ਪੰਜਾਬ ਸਰਕਾਰ ਵਲੋਂ ਵੱਖ - ਵੱਖ ਸਕੀਮਾਂ ਤਹਿਤ ਦਿੱਤੇ ਜਾਂਦੇ ਹਨ ਲਾਭ, ਉੱਪ ਮੰਡਲ ਮੈਜਿਸਟ੍ਰੇਟ ਬਰਨਾਲਾ ਉਸਾਰੀ ਕਿਰਤੀਆਂ ਦੀ ਰੇਜਿਸਟ੍ਰੇਸ਼ਨ ਸੇਵਾ ਕੇਂਦਰਾਂ ਵਿਖੇ ਕੀਤੀ ਜਾਂਦੀ ਹੈ ਉਸਾਰੀ ਕਿਰਤੀ ਵੈਲਫੇਅਰ ਬੋਰਡ ਦੀ ਕੀਤੀ ਗਈ ਬੈਠਕ ਬਰਨਾਲਾ, 19 ਅਕਤੂਬਰ : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੀ ਰਹਿਨੁਮਾਈ ਹੇਠ ਬਰਨਾਲਾ ਤਹਿਸੀਲ ਦੇ 676 ਉਸਾਰੀ ਕਿਰਤੀਆਂ ਲਈ 1.87 ਕਰੋੜ ਰੁਪਏ ਦੇ ਲਾਭ ਨੂੰ ਅੱਜ ਤਹਿਸੀਲ ਪੱਧਰੀ ਉਸਾਰੀ ਕਿਰਤੀ ਵੈਲਫੇਅਰ ਬੋਰਡ ਦੀ ਬੈਠਕ ਦੌਰਾਨ ਪ੍ਰਵਾਨਗੀ ਦਿੱਤੀ....

ਬਰਨਾਲਾ, 19 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਲਈ ਬਿਨੈਕਾਰ ਆਪਣੀ ਵੋਟ ਹਲਕਾ 56 ਚੰਨਣਵਾਲ ‘ਚ ਬਣਵਾਉਣ ਲਈ ਸਬੰਧਿਤ ਸਰਕਲਾਂ ‘ਚ ਤੈਨਾਤ ਕਰਮਚਾਰੀਆਂ ਨਾਲ ਤਾਲਮੇਲ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਸਤਵੰਤ ਸਿੰਘ ਉੱਪ ਮੰਡਲ ਮੈਜਿਸਟਰੇਟ ਮਹਿਲ ਕਲਾਂ ਚੋਣ ਹਲਕਾ 46 ਚੰਨਣਵਾਲ ਨੇ ਦੱਸਿਆ ਕਿ ਪਟਵਾਰ ਸਰਕਲ ਫਰਵਾਹੀ ਅਤੇ ਕਾਨੂੰਗੋ ਸਰਕਲ ਚੰਨਣਵਾਲ, ਮਹਿਲ ਕਲਾਂ, ਵਜੀਦਕੇ ਕਲਾਂ ਅਤੇ ਸੰਘੇੜਾ ਵਿਖੇ ਤੈਨਾਤ ਕਰਮਚਾਰੀਆਂ ਨਾਲ ਰਾਬਤਾ ਕਰਕੇ ਵੋਟ ਬਣਵਾਈ ਜਾ ਸਕਦੀ ਹੈ। ਬਿਨੈਕਾਰ....