ਬਰਨਾਲਾ ਨੇ ਆਪਣੇ 122 ਪਿੰਡਾਂ ਨੂੰ ਓ.ਡੀ.ਐਫ ਪਲੱਸ ਦਾ ਟੀਚਾ 100 ਫੀਸਦੀ ਕੀਤਾ ਪੂਰਾ ਬਰਨਾਲਾ, 19 ਅਕਤੂਬਰ : ਜ਼ਿਲ੍ਹਾ ਬਰਨਾਲਾ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ 100 ਫੀਸਦੀ ਟੀਚਾ ਪੂਰਾ ਕਰਕੇ ਸੂਬਾ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ 100 ਫੀਸਦੀ ਟੀਚਾ ਪੂਰਾ ਕੀਤਾ ਹੈ ਤੇ ਇਹ ਟੀਚਾ ਪੂਰਾ ਕਰਨ ਵਾਲਾ ਬਰਨਾਲਾ ਸੂਬੇ ਦਾ ਮੋਹਰੀ....
ਮਾਲਵਾ

ਜ਼ਿਲ੍ਹੇ ਅੰਦਰ ਛੋਟੇ ਪਟਾਖਿਆਂ ਦੀ ਵਿਕਰੀ ਤੇ ਖਰੀਦ ਲਈ ਸਥਾਨ ਨਿਰਧਾਰਤ ਬਰਨਾਲਾ, 19 ਅਕਤੂਬਰ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪੂਨਮਦੀਪ ਕੌਰ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਬਰਨਾਲਾ ਦੇ ਆਮ ਬਜ਼ਾਰਾਂ ਵਿੱਚ ਕਿਸੇ ਕਿਸਮ ਦੇ ਪਟਾਖੇ, ਆਤਿਸ਼ਬਾਜ਼ੀ ਆਦਿ ਨੂੰ ਬਣਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ ’ਤੇ ਪਾਬੰਦੀ ਹੋਵੇਗੀ। ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ....

ਲੜਕਿਆਂ ਦੇ ਖੇਡ ਮੁਕਾਬਲੇ ਕੱਲ੍ਹ ਤੋਂ ਫਰੀਦਕੋਟ 19 ਅਕਤੂਬਰ: ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2023 ਸੀਜਨ-2 ਅਧੀਨ ਰਾਜ ਪੱਧਰ ਖੇਡਾਂ-2023 (ਵਾਲੀਬਾਲ ਸਮੈਸ਼ਿੰਗ) ਲੜਕੀਆਂ ਪਿਛਲੇ 03 ਦਿਨਾਂ ਤੋਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਚੱਲ ਰਹੀਆਂ ਸਨ। ਇਨ੍ਹਾਂ ਖੇਡਾਂ ਵਿੱਚ ਲੜਕੀਆਂ ਦੇ ਵੱਖ-ਵੱਖ ਉਮਰ ਵਰਗਾਂ ਦੇ ਵਾਲੀਬਾਲ ਦੇ ਮੈਚ ਨਹਿਰੂ ਸਟੇਡੀਅਮ ਫਰੀਦਕੋਟ ਅਤੇ ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ....

ਫਰੀਦਕੋਟ 19 ਅਕਤਬੂਰ : ਡਿਪਟੀ ਕਮਿਸ਼ਨਰ ਫਰੀਦਕੋਟ ਅਤੇ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੀ.ਐਡ ਕਾਲਜ ਫਰੀਦਕੋਟ ਅਤੇ ਯੂਨੀਵਰਸਿਟੀ ਕਾਲਜ ਜੈਤੋ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਸੈਮੀਨਾਰ ਕਰਵਾਏ ਗਏ। ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦਾ ਬਹੁਤ ਨੁਕਸਾਨ ਹੈ ਅਤੇ 10 ਕੁਇੰਟਲ ਪਰਾਲੀ ਨੂੰ ਸਾੜਨ ਨਾਲ 400 ਕਿੱਲੋ ਜੈਵਿਕ ਕਾਰਬਨ, 5.5 ਕਿੱਲੋ ਨਾਈਟ੍ਰੋਜਨ, 2.3 ਕਿੱਲੋ ਫਾਸਫੋਰਸ, 25 ਕਿੱਲੋ ਪੋਟਾਸ਼ੀਅਮ, 1.2 ਕਿੱਲੋ ਗੰਧਕ ਦਾ ਨੁਕਸਾਨ ਹੁੰਦਾ ਹੈ।....

ਫਾਜ਼ਿਲਕਾ, 19 ਅਕਤੂਬਰ : ਜ਼ਿਲ੍ਹਾ ਪੁਲਿਸ ਮੁੱਖੀ ਫਾਜ਼ਿਲਕਾ ਸ. ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ 21 ਅਕਤੂਬਰ ਦਾ ਦਿਨ ਜ਼ੋ ਸਾਰੇ ਭਾਰਤ ਵਿੱਚ ਰਾਸ਼ਟਰੀ ਪੁਲਿਸ ਦਿਵਸ ਵੱਜੋ ਮਨਾਇਆ ਜਾਂਦਾ ਹੈ, ਇਸ ਦਿਨ ਦਾ ਮਹੱਤਵ ਹੈ ਕਿ 21 ਅਕਤੂਬਰ 1959 ਨੂੰ ਚੀਨ ਵਿਰੁੱਧ ਲੜਾਈ ਦੋਰਾਨ ਲੇਹ ਲੱਦਾਖ ਦੇ ਹੋਟ ਸਪਰਿੰਗ ਇਲਾਕਾ ਵਿੱਚ ਤਾਇਨਾਤ ਕੀਤੇ ਗਏ ਜਵਾਨਾਂ ਦੀ ਇੱਕ ਟੁਕੜੀ ਪਰ ਚੀਨ ਵੱਲੋ ਅਚਾਨਕ ਘਾਤ ਲਗਾ ਕੇ ਹਮਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਰਤੀ ਪੁਲਿਸ ਦੇ 10 ਜਵਾਨ ਸ਼ਹੀਦ ਹੋ ਗਏ ਸਨ।ਜਿਹਨਾਂ ਦੀ ਯਾਦ ਵਿੱਚ....

ਫਾਜ਼ਿਲਕਾ , 19 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਸਿਆ ਕਿ ਸੂਬਾ ਸਰਕਾਰ ਵੱਲੋਂ ਰਾਜ ਭਾਸ਼ਾ ਪੰਜਾਬੀ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਦੀਆਂ ਹਦਾਇਤਾਂ ਪਹਿਲਾਂ ਤੋਂ ਹੀ ਜਾਰੀ ਹਨ। ਸਮੂਹ ਸਰਕਾਰੀ, ਅਰਧ ਸਰਕਾਰੀ, ਵਿਭਾਗਾਂ, ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਦੇ ਨਾਮ ਅਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸੰਕੇਤ ਬੋਰਡ ਪੰਜਾਬੀ ਭਾਸ਼ਾ (ਗੁਰਮੁੱਖੀ ਲਿਪੀ) ਵਿਚ ਲਿਖੇ ਜਾਣ। ਜ਼ਿਲ੍ਹਾ ਭਾਸ਼ਾ ਅਫਸਰ....

ਸਿਹਤ ਵਿਭਾਗ ਅਤੇ ਖੇਤੀਬਾੜੀ ਵਿਭਾਗ ਵੱਲੋਂ ਆਸ਼ਾ ਵਰਕਰਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਦਿੱਤੀ ਸਿਖਲਾਈ ਫਾਜਿਲਕਾ 19 ਅਕਤੂਬਰ : ਪੰਜਾਬ ਦੇ ਸਿਹਤ ਵਿਭਾਗ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਲਈ ਵਿਭਾਗ ਵੱਲੋਂ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਆਸ਼ਾ ਵਰਕਰਾਂ ਨੂੰ ਬਾਕਾਇਦਾ ਸਿਖਲਾਈ ਦਿੱਤੀ ਜਾਂਦੀ ਹੈ। ਇਸ ਸਬੰਧੀ ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਦੇ ਦਿਸ਼ਾ-ਨਿਰਦੇਸ਼ਾਂ....

ਹਰੇਕ ਵਸਨੀਕ ਤੱਕ ਮੁਢਲੀਆਂ ਸਹੂਲਤਾਂ ਪਹੁੰਚਾਉਣਾ ਸਰਕਾਰ ਦਾ ਉਦੇਸ਼- ਅਮਨਦੀਪ ਸਿੰਘ ਗੋਲਡੀ ਮੁਸਾਫਿਰ ਫਾਜ਼ਿਲਕਾ, 19 ਅਕਤੂਬਰ : ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਮੌਜੂਦਾ ਪੰਜਾਬ ਸਰਕਾਰ ਲਗਾਤਾਰ ਨਵੇਂ-ਨਵੇਂ ਵਿਕਾਸ ਪ੍ਰੋਜੈਕਟਾਂ ਸਿਰਜ ਰਹੀ ਹੈ। ਇਸੇ ਲੜੀ ਤਹਿਤ ਹਲਕਾ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕਾ ਬੱਲੂਆਣਾ ਦੀ ਢਾਣੀ ਅਹਿਰਾ ਵਾਲ਼ੀ ਵਿਖ਼ੇ 8 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਗਲੀਆਂ ਤੇ ਨਾਲੀਆਂ, ਛੱਪੜ ਦਾ ਨਵੀਨੀਕਰਨ ਅਤੇ ਵਾਟਰ ਸਪਲਾਈ ਲਈ ਟੈਂਕੀ ਦਾ ਨੀਹ....

ਪਰਾਲੀ ਨੂੰ ਨਾ ਲਗਾਈ ਜਾਵੇ ਅੱਗ, ਕੀਤਾ ਜਾਵੇਗਾ ਯੋਗ ਤਰੀਕੇ ਨਾਲ ਨਿਬੇੜਾ ਫਾਜਿਲਕਾ 19 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁਗਲ ਦੇ ਦਿਸ਼ਾ-ਨਿਰਦੇਸ਼ਾਂ *ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਲਗਾਤਾਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਵਿਭਾਗੀ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਪਰਾਲੀ ਨੂੰ ਅੱਗ ਲਗਾ ਕੇ ਖੇਤੀਬਾੜੀ ਸੰਦਾਂ ਰਾਹੀਂ ਜਮੀਨ ਵਿਚ ਵਹਾਉਣ ਜਾਂ ਹੋਰ ਵੱਖ-ਵੱਖ ਤਕਨੀਕਾਂ ਰਾਹੀਂ ਪਰਾਲੀ....

ਮਾਨਸਾ, 19 ਅਕਤੂਬਰ : ਉਪ ਮੰਡਲ ਮੈਜਿਸਟਰੇਟ ਮਾਨਸਾ, ਸ੍ਰੀ ਪ੍ਰਮੋਦ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਬਲਾਕ ਮਾਨਸਾ ਦੇ ਪਿੰਡ ਬੁਰਜ ਰਾਠੀ, ਮੂਸਾ ਅਤੇ ਦਲੇਲ ਸਿੰਘ ਵਾਲਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ ਪੇਟਿੰਗ, ਲੇਖ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਦਿੱਤੀ। ਇਸ ਮੌਕੇ ਡਾ.ਹਰਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ....

*70 ਤੋਂ ਵਧੇਰੇ ਕਿਸਾਨਾਂ ਨੇ ਕੈਂਪ ਵਿਚ ਕੀਤੀ ਸ਼ਿਰਕਤ ਮਾਨਸਾ, 19 ਅਕਤੂਬਰ : ਡਿਪਟੀ ਡਾਇਰੈਕਟਰ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਡਾ. ਗੁਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਹੀਰੇਵਾਲਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪਿੰਡ ਪੱਧਰੀ ਕੈਂਪ ਲਗਾਇਆ ਗਿਆ ਜਿੱਥੇ 70 ਤੋਂ ਵਧੇਰੇ ਕਿਸਾਨਾਂ ਨੇ ਭਾਗ ਲਿਆ ਕੈਂਪ ਦੀ ਸ਼ੁਰੂਆਤ ਵਿਚ ਸਹਿਯੋਗੀ ਪ੍ਰੋਫੈਸਰ (ਗ੍ਰਹਿ ਵਿਗਿਆਨ), ਮੈਡਮ ਰਾਜਿੰਦਰ ਕੌਰ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਖੋਖਰ ਖੁਰਦ, ਮਾਨਸਾ....

ਮਾਛੀਵਾੜਾ ਸਾਹਿਬ, 19 ਅਕਤੂਬਰ : ਮਾਛੀਵਾੜਾ ਪੁਲਸ ਵਲੋਂ ਮਲਕੀਤ ਸਿੰਘ ਵਾਸੀ ਕੋਟਾਲਾ ਬੇਟ ਦੀ ਸ਼ਿਕਾਇਤ ਦੇ ਅਧਾਰ ’ਤੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਕਰਨ ਦੇ ਕਥਿਤ ਦੋਸ਼ ਹੇਠ ਸਾਹਿਲ ਸ਼ਰਮਾ ਵਾਸੀ ਮੋਰਿੰਡਾ, ਗੁਲਸ਼ਨ ਕੁਮਾਰ ਵਾਸੀ ਰਾਜਪੁਰਾ, ਕੁਲਦੀਪ ਸਿੰਘ ਸਰਪੰਚ ਪਿੰਡ ਲੱਛਡ਼ੂ, ਪਟਿਆਲਾ, ਏਜੰਟ ਟੋਨੀ ਸ਼ਰਮਾ ਪਤਾ ਨਾ-ਮਲੂਮ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਲਕੀਤ ਸਿੰਘ ਨੇ ਪੁਲਸ ਜ਼ਿਲਾ ਖੰਨਾ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਕਿ ਉਸਦਾ ਭਤੀਜਾ ਜੋਬਨਪ੍ਰੀਤ....

ਮੁੱਲਾਂਪੁਰ ਦਾਖਾ, 19 ਅਕਤੂਬਰ (ਸਤਵਿੰਦਰ ਸਿੰਘ ਗਿੱਲ) : ਮੁੱਲਾਂਪੁਰ ਦਾਖਾ ਦੇ ਨੇੜਲੇ ਪਿੰਡ ਮੋਰ ਕਰੀਮਾ ਦੀ ਰਮਨਦੀਪ ਕੌਰ ਨੇ ਕੈਨੇਡਾ ਦੀ ਐਲਬਰਟਾ ਸਟੇਟ ਵਿੱਚ ਪੁਲਿਸ ਅਫ਼ਸਰ ਬਣ ਕੇ ਪੂਰੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਰਮਨਦੀਪ ਕੌਰ ਦੇ ਪਿਤਾ ਏ.ਐਸ.ਆਈ. ਹਰੀ ਸਿੰਘ ਵੀ ਪੁਲਿਸ ਵਿਭਾਗ ਵਿੱਚ ਬਤੌਰ ਰੀਡਰ, ਡੀ.ਸੀ.ਪੀ. ਹੈਡ ਕੁਆਰਟਰ, ਲੁਧਿਆਣਾ ਵਿਖੇ ਆਪਣੀ ਸੇਵਾ ਨਿਭਾ ਰਹੇ ਹਨ। ਮਾਤਾ ਬਲਪ੍ਰੀਤ ਕੌਰ ਤੇ ਪਿਤਾ ਏ.ਐਸ.ਆਈ. ਹਰੀ ਸਿੰਘ ਦੇ ਘਰ ਜੰਮੀ ਰਮਨਦੀਪ ਕੌਰ ਨੇ ਆਪਣੀ ਪੜ੍ਹਾਈ ਮੈਡੀਕਲ ਸਟ੍ਰੀਮ....

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇ.ਵੀ.ਕੇ. ਖੇੜੀ ਵਿਖੇ ਕੀਤਾ ਅੰਤਰ ਜ਼ਿਲ੍ਹਾ ਕਿਸਾਨ ਮੇਲੇ ਦੇ ਉਦਘਾਟਨ ਪਰਾਲੀ ਨਾ ਸਾੜਨ ਵਾਲੇ 103 ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤਾ ਗਿਆ ਸਨਮਾਨਤ ਸੰਗਰੂਰ, 19 ਅਕਤੂਬਰ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਥਾਨਕ ਪਿੰਡ ਖੇੜੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਫ਼ਾਰਮ ਵਿਖੇ ਲਗਾਏ ਗਏ ਅੰਤਰ ਜ਼ਿਲ੍ਹਾ ਕਿਸਾਨ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਲਹਿਰਾ ਬਰਿੰਦਰ ਗੋਇਲ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੀ ਹਾਜ਼ਰ ਸਨ। ਇਸ ਮੌਕੇ....

ਜਗਰਾਉਂ, 19 ਅਕਤੂਬਰ : ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸਐਸਪੀ ਨਵਨੀਤ ਸਿੰਘ ਬੈਂਸ ਵੱਲੋਂ ਅਪਰਾਧਿਕ ਅਨਸਰਾਂ ਨੂੰ ਫੜਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਅਤੇ ਐਸਪੀ ਹੈੱਡ ਕੁਆਟਰ ਮਨਵਿੰਦਰਵੀਰ ਸਿੰਘ ਅਤੇ ਡੀਐਸਪੀ ਸਤਵਿੰਦਰ ਸਿੰਘ ਵਿਰਕ ਦੀ ਨਿਗਰਾਨੀ ਹੇਠ ਥਾਣਾ ਸਦਰ ਦੇ ਮੁੱਖ ਅਫ਼ਸਰ ਅਮਰਜੀਤ ਸਿੰਘ ਅਤੇ ਚੌਂਕੀ ਗਾਲਿਬ ਦੇ ਇੰਚਾਰਜ ਹਰਦੇਵ ਸਿੰਘ ਜਦੋਂ ਗਾਲਿਬ ਤੋਂ ਨਵਾਂ ਚੂਹੜ ਚੱਕਾ ਨੂੰ ਜਾਂਦੀ ਸੜਕ 'ਤੇ ਨਾਕੇ 'ਤੇ ਖੜ੍ਹੇ ਸਨ ਤਾਂ ਕਿਸੇ ਮੁਖਬਰ ਨੇ ਆ ਕੇ ਸੂਚਨਾ ਦਿੱਤੀ ਕਿ ਖਤਰਨਾਕ....