ਮਾਲਵਾ

'ਮੇਰੀ ਮਿੱਟੀ ਮੇਰਾ ਦੇਸ਼' ਮੁਹਿੰਮ: ਸ਼ਹੀਦਾਂ ਦੇ ਪਰਿਵਾਰਾਂ ਵਲੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੂੰ ਪਿੰਡਾਂ ਤੋਂ ਲਿਆਂਦੀ ਮਿੱਟੀ ਸੌਂਪੀ ਗਈ
ਬੱਸੀ ਪਠਾਣਾਂ, 18 ਅਕਤੂਬਰ : 'ਮੇਰੀ ਮਿੱਟੀ ਮੇਰਾ ਦੇਸ਼' ਮੁਹਿੰਮ .ਡੀ.ਪੀ.ਓ ਰਵਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕਡਰੀ ਸਕੂਲ, ਲੜਕੇ, ਬੱਸੀ ਪਠਾਣਾਂ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਧਾਇਕ ਰੁਪਿੰਦਰ ਸਿੰਘ ਹੈਪੀ ਬਤੌਰ ਮੁੱਖ ਮਹਿਮਾਨ ਅਤੇ ਐਸ.ਡੀ.ਐਮ. ਸੰਜੀਵ ਕੁਮਾਰ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਵਲੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੂੰ ਪਿੰਡਾਂ ਤੋਂ ਲਿਆਂਦੀ ਮਿੱਟੀ ਸੌਂਪੀ ਗਈ। ਇਨ੍ਹਾਂ ਪਿੰਡਾਂ 'ਚ ਸ਼ਹੀਦ ਤਰਨਦੀਪ ਸਿੰਘ ਦਾ....
ਸਖੀ ਵਨ ਸਟਾਪ ਕੇਂਦਰ ਵੱਲੋਂ ਮੰਡੀ ਗੋਬਿੰਦਗੜ੍ਹ ਦੇ ਖਾਲਸਾ ਸਕੂਲ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ
ਫ਼ਤਹਿਗੜ੍ਹ ਸਾਹਿਬ, 18 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਖੀ ਵਨ ਸਟਾਪ ਕੇਂਦਰ ਵੱਲੋਂ ਮੰਡੀ ਗੋਬਿੰਦਗੜ੍ਹ ਦੇ ਸ਼੍ਰੀ. ਗੁਰੂ ਹਰਗੋਬਿੰਦ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ (ਖਾਲਸਾ ਸਕੂਲ) ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਸਖੀ ਵਨ ਸਟਾਪ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਨੇ ਵਨ ਸਟਾਪ ਸੈਂਟਰ ਦਾ ਉਦੇਸ਼ ਅਤੇ ਲਿੰਗ-ਆਧਾਰਿਤ ਹਿੰਸਾ ਤੋਂ ਪੀੜਤ ਮਹਿਲਾਵਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਵਿੱਚ ਇਸਦੀ ਭੂਮਿਕਾ ਸਬੰਧੀ ਜਾਣ-ਪਛਾਣ ਨਾਲ....
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 129494 ਮੀਟਰਿਕ ਟਨ ਝੋਨੇ ਦੀ ਆਮਦ : ਪਰਨੀਤ ਸ਼ੇਰਗਿੱਲ
ਖਰੀਦ ਏਜੰਸੀਆਂ ਵੱਲੋਂ 123517 ਮੀਟਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 267.11 ਕਰੋੜ ਰੁਪਏ ਮੰਡੀਆਂ ਵਿੱਚੋਂ 31318 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ ਡੀ.ਸੀ. ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਫ਼ਤਹਿਗੜ੍ਹ ਸਾਹਿਬ, 18 ਅਕਤੂਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 129494 ਮੀਟਰਿਕ ਟਨ ਝੌਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 123517 ਮੀਟਰਿਕ ਟਨ ਝੋਨੇ ਦੀ....
ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ 20 ਅਕਤੂਬਰ  ਨੂੰ ਲਗਾਇ ਜਾਵੇਗਾ ਪਲੇਸਮੈਂਟ ਕੈਂਪ
ਫਤਹਿਗੜ੍ਹ ਸਾਹਿਬ , 18 ਅਕਤੂਬਰ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ 20 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜ਼ਗਾਰ ਤੇ ਟ੍ਰੇਨਿੰਗ ਅਫਸਰ ਸ਼੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਪਾਗਰੋ ਫਰੋਜਨ ਫੂਡ, ਐਲ.ਆਈ.ਸੀ., ਫਲਿੱਪਕਾਰਟ ਅਤੇ ਅਜ਼ਾਈਲ ਕੰਪਨੀ ਵੱਲੋਂ ਭਾਗ ਲਿਆ ਜਾਣਾ ਹੈ। ਪਾਗਰੋ ਫਰੋਜਨ ਫੂਡ, ਐਲ.ਆਈ.ਸੀ., ਭਰਤੀ ਵਿੱਚ ਲੜਕੇ....
ਮਿਤੀ 20 ਅਕਤੂਬਰ ਨੂੰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਸਵਤੰਤਰ  ਮਾਈਕਰੋਫਿਨ ਪ੍ਰਾਈਵੇਟ ਲਿਮਟਿਡ ਕੰਪਨੀ ਲਈ ਇੰਟਰਵਿਊ
ਬਰਨਾਲਾ, 18 ਅਕਤੂਬਰ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਬਰਨਾਲਾ ਵੱਲੋਂ ਸਵਤੰਤਰ ਮਾਈਕਰੋਫਿਨ ਪ੍ਰਾਈਵੇਟ ਲਿਮਟਿਡ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 20 ਅਕਤੂਬਰ 2023 (ਦਿਨ ਸੁੱਕਰਵਾਰ ) ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਫੀਲਡ ਅਫ਼ਸਰ ਅਤੇ ਕੁਲੈਕਸ਼ਨ (ਕੇਵਲ ਲੜਕਿਆਂ ਲਈ) ਦੀ ਅਸਾਮੀ ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਰੋਜਗਾਰ ਉੱਤਪਤੀ....
ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ
ਬਲਾਕ ਖੇੜਾ ਦੇ ਪਿੰਡ ਕੋਟਲਾ ਬਜਵਾੜਾ ਅਤੇ ਬਡਾਲੀ ਮਾਈ ਕੀ ਵਿਖੇ ਲਗਾਏ ਕੈਂਪ ਵਿਚ ਕਰੀਬ 70 ਕਿਸਾਨਾਂ ਲਿਆ ਹਿੱਸਾ ਫਤਹਿਗੜ੍ਹ ਸਾਹਿਬ, 18 ਅਕਤੂਬਰ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜ੍ਹੀ ਤਹਿ ਬਲਾਕ ਖੇੜਾ ਦੇ ਪਿੰਡ ਕੋਟਲਾ ਬਜਵਾੜਾ ਅਤੇ ਪਿੰਡ ਬਡਾਲੀ ਮਾਈ ਕੀ ਵਿਖੇ ਕੈਂਪ ਲਗਾਏ ਗਏ। ਜਿਸ ਵਿੱਚ ਵੱਖ ਵੱਖ ਪਿੰਡਾਂ ਤੋਂ ਕਰੀਬ 70 ਕਿਸਾਨਾਂ ਨੇ ਭਾਗ ਲਿਆ। ਇਸ ਸਬੰਧੀ....
ਆਪਣੇ ਪਸ਼ੂਆਂ ਨੂੰ ਸੜਕਾਂ ਤੇ ਬੇਸਹਾਰਾ ਛੱਡਣ ਵਾਲੇ ਲੋਕਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ: ਡਿਪਟੀ ਕਮਿਸ਼ਨਰ
ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਬੰਦ ਕਰਵਾਉਣ ਲਈ ਸਮੂਹ ਕਾਰਜ ਸਾਧਕ ਅਫਸਰ ਕਰਨ ਕਾਰਵਾਈ ਡੇਂਗੂ ਦਾ ਲਾਰਵਾ ਮਿਲਣ ਵਾਲੇ ਸਥਾਨਾਂ ਦੇ ਵੱਧ ਤੋਂ ਵੱਧ ਚਲਾਨ ਕਰਨ ਦੇ ਦਿੱਤੇ ਹੁਕਮ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਮੂਹ ਕਾਰਜ ਸਾਧਕ ਅਫਸਰਾਂ ਨਾਲ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 18 ਅਕਤੂਬਰ : ਸੜਕਾਂ ਤੇ ਫਿਰਦੇ ਬੇਸਹਾਰਾ ਪਸ਼ੂਆਂ ਕਾਰਨ ਕਈ ਭਿਆਨਕ ਹਾਦਸੇ ਵਾਪਰਦੇ ਹਨ ਅਤੇ ਇਹ ਵੀ ਵੇਖਣ ਵਿੱਚ ਆਇਆ ਹੈ ਕਿ ਕਈ ਪਸ਼ੂ ਪਾਲਕ ਆਪਣੇ ਪਸ਼ੂਆਂ ਨੂੰ ਸਵੇਰ ਸਮੇਂ ਸੜਕਾਂ ਤੇ....
ਮਾਲ ਅਧਿਕਾਰੀ ਈ. ਸੇਵਾ ਰਾਹੀਂ ਪ੍ਰਾਪਤ ਹੋਣ ਵਾਲੀ ਡਾਕ ਦਾ ਰੋਜ਼ਾਨਾਂ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ : ਡਿਪਟੀ ਕਮਿਸ਼ਨਰ
ਐਸ.ਡੀ.ਐਮ. ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿੱਜੀ ਤੌਰ ਤੇ ਕਰਨ ਚੈਕਿੰਗ ਪਟਵਾਰੀਆਂ ਵੱਲੋਂ ਰੱਖੇ ਗਏ ਪ੍ਰਾਈਵੇਟ ਵਿਅਕਤੀਆਂ ਬਾਰੇ ਸਮੇਂ-ਸਮੇਂ ਤੇ ਕੀਤੀ ਜਾਵੇ ਚੈਕਿੰਗ ਲੋਕਾਂ ਦੇ ਕੰਮਾਂ ਵਿੱਚ ਰੁਕਾਵਟ ਪਾਉਣ ਵਾਲੇ ਕਿਸੇ ਵੀ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 18 ਅਕਤੂਬਰ : ਸਮੂਹ ਮਾਲ ਅਧਿਕਾਰੀ ਈ.ਸੇਵਾ ਰਾਹੀਂ ਪ੍ਰਾਪਤ ਹੋਣ ਵਾਲੀ ਡਾਕ ਦਾ ਰੋਜ਼ਾਨਾਂ....
ਫੈਨਸਿੰਗ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਦੂਜੇ ਨੰਬਰ ਤੇ 
ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਮੁਕਾਬਲਿਆਂ ਵਿੱਚ 1000 ਖਿਡਾਰੀ ਲੈ ਰਹੇ ਭਾਗ ਫ਼ਤਹਿਗੜ੍ਹ ਸਾਹਿਬ, 18 ਅਕਤੂਬਰ : ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2023 ਦੇ ਰਾਜ ਪੱਧਰੀ ਫੈਨਸਿੰਗ ਮੁਕਾਬਲੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਵਿਖੇ ਕਰਵਾਏ ਜਾ ਰਹੇ ਹਨ ਜਿਸ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲਗਭਗ ਇੱਕ ਹਜ਼ਾਰ ਖਿਡਾਰੀ ਤੇ ਖਿਡਾਰਨਾਂ ਭਾਗ ਲੈ ਰਹੀਆਂ ਹਨ। ਇਸ ਰਾਜ ਪੱਧਰੀ ਖੇਡਾਂ ਦੇ ਦੂਜੇ ਦਿਨ ਹੋਏ ਮੁਕਾਬਲਿਆਂ ਵਿੱਚ....
ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਫੂਡ ਐਡਵਾਇਜਰੀ ਕਮੇਟੀ ਦੀ ਮੀਟਿੰਗ 
ਬਰਨਾਲਾ, 18 ਅਕਤੂਬਰ : ਸਿਹਤ ਵਿਭਾਗ ਬਰਨਾਲਾ ਵੱਲੋਂ ਖਾਣ ਪੀਣ ਦੀਆਂ ਵਸਤੂਆਂ ਦੀ ਜਾਂਚ ਸਬੰਧੀ ਕੀਤੀ ਜਾਂਦੀਆਂ ਗਤੀਵਿਧੀਆਂ ਦੀ ਸਮਿਖੀਆ ਕਰਨ ਲਈ ਬਣਾਈ ਗਈ “ਫੂਡ ਸੇਫਟੀ ਜ਼ਿਲ੍ਹਾ ਪੱਧਰੀ ਐਡਵਾਇਜਰੀ ਕਮੇਟੀ ਦੀ ਮੀਟਿੰਗ ਐਡੀਸ਼ਨਲ ਡਿਪਟੀ ਕਮਿਸ਼ਨਰ (ਜ) ਬਰਨਾਲਾ ਸ਼੍ਰੀ ਸਤਵੰਤ ਸਿੰਘ ਦੀ ਪ੍ਰਧਾਨਗੀ ਹੇਠ ਡੀ.ਸੀ.ਦਫ਼ਤਰ ਵਿਖੇ ਕੀਤੀ ਗਈ। ਇਸ ਸਬੰਧੀ ਸਤਵੰਤ ਸਿੰਘ ਏ.ਡੀ.ਸੀ.(ਜ) ਬਰਨਾਲਾ ਨੇ ਦੱਸਿਆ ਕਿ ਫੂਡ ਸੇਫਟੀ ਜ਼ਿਲ੍ਹਾ ਪੱਧਰੀ ਐਡਵਾਇਜਰੀ ਵੱਲੋਂ “ਈਟ ਰਾਇਟ ਇਨੀਸ਼ਿਅੇਟਵ” ਤਹਿਤ ਸਬਜ਼ੀ ਮੰਡੀ ਦੀ....
ਪਰਾਲੀ ਦੇ ਪ੍ਰਬੰਧਨ ਸਬੰਧੀ ਬਲਾਕ ਝੁਨੀਰ ਵਿਖੇ ਜਾਗਰੂਕਤਾ ਅਭਿਆਨ ਜਾਰੀ
ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਕਰਵਾਈਆਂ ਜਾਣਗੀਆਂ ਸਕੂਲ ਪ੍ਰਤੀਯੋਗਤਾਵਾਂ ਮਾਨਸਾ, 18 ਅਕਤੂਬਰ : ਐਸ.ਡੀ.ਐਮ ਸਰਦੂਲਗੜ੍ਹ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਅਧੀਨ ਪੈਂਦੇ ਪਿੰਡਾਂ ਵਿਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਰਾਏਪੁਰ ਵਿਖੇ ਖੇਤੀਬਾੜੀ ਵਿਸਥਾਰ ਅਫਸਰ ਝੁਨੀਰ ਸ੍ਰੀ ਮਨਿੰਦਰ ਸਿੰਘ ਅਤੇ ਫੀਲਡ ਸੁਪਰਵਾਈਜਰ ਸਰਬਜੀਤ ਸਿੰਘ ਵੱਲੋਂ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਮੁੱਖ....
ਲਾਵਾਰਿਸ ਲੜਕੀ ਨੂੰ ਉਸ ਦੇ ਮਾਪਿਆਂ ਨਾਲ ਮਿਲਵਾਇਆ
ਫਰੀਦਕੋਟ 18 ਅਕਤੂਬਰ : ਪਿਛਲੇ ਦਿਨੀਂ ਸ਼੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਸਹਿਤ ਚੇਅਰਪਰਸਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੇ ਸ਼੍ਰੀ ਰਾਧਾ ਕ੍ਰਿਸ਼ਨ ਧਾਮ ਸਮਿਤੀ ਫਰੀਦਕੋਟ ਦਾ ਦੌਰਾ ਕੀਤਾ । ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ਼੍ਰੀ ਅਜੀਤ ਪਾਲ ਸਿੰਘ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੀ ਸੈਸ਼ਨਜ ਜ਼ੱਜ ਸਾਹਿਬ ਦੇ ਨਾਲ ਸਨ । ਇਸ ਮੌਕੇ ਜੱਜ ਸਾਹਿਬ ਨੇ ਇਸ ਧਾਮ ਵਿੱਚ ਰਹਿ ਰਹੇ ਬੱਚਿਆਂ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਦੇ ਰਹਿਣ, ਖਾਣ ਦਾ....
ਜਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਹਨ ਵੱਖ ਵੱਖ ਸੇਵਾਵਾ
ਫਰੀਦਕੋਟ 18 ਅਕਤੂਬਰ : ਜਿਲ੍ਹੇ ਵਿੱਚ ਬੇਰੋਜ਼ਗਾਰੀ ਨੂੰ ਠੱਲ ਪਾਉਣ ਲਈ ਡਿਪਟੀ ਕਮਿਸ਼ਨਰ ਕਮ-ਚੇਅਰਮੈਂਨ ਡੀ.ਬੀ.ਈ.ਈ., ਫਰੀਦਕੋਟ ਦੀ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਲਵੰਡੀ ਰੋਡ ਨੇੜੇ ਸੰਧੂ ਪੈਲਿਸ, ਫਰੀਦਕੋਟ ਵੱਲੋਂ ਫਰੀਦਕੋਟ ਜਿਲ੍ਹੇ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਰੋਜ਼ਗਾਰ/ਸਵੈ-ਰੋਜ਼ਗਾਰ ਅਤੇ ਹੋਰ ਸੇਵਾਂਵਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜਿਲ੍ਹਾ ਰੁਜਗਾਰ ਤੇ ਕਾਰੋਬਾਰ ਬਿਊਰੋ ਅਫਸਰ ਸ. ਹਰਮੇਸ਼ ਕੁਮਾਰ ਨੇ ਦਿੱਤੀ।....
ਪਿਛਲੇ 4-5 ਸਾਲਾਂ ਤੋ ਝੋਨੇ ਦੀ ਪਰਾਲੀ ਨੂੰ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਕਿਸਾਨ ਪ੍ਰੀਤਮ ਸਿੰਘ
ਫਰੀਦਕੋਟ 18 ਅਕਤੂਬਰ : ਜਿਲੇ ਦੇ ਪਿੰਡ ਚੰਦਬਾਜਾ ਦਾ ਅਗਾਂਹ ਵਧੂ ਕਿਸਾਨ ਸ. ਪ੍ਰੀਤਮ ਸਿੰਘ ਪਿਛਲੇ 4-5 ਸਾਲਾਂ ਤੋ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਦੂਸਰੇ ਕਿਸਾਨਾਂ ਨੂੰ ਮਿਸਾਲ ਬਣ ਕੇ ਸੁਚੰਜਾ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰ ਰਿਹਾ ਹੈ।ਕਿਸਾਨ ਪ੍ਰੀਤਮ ਸਿੰਘ ਨੇ ਦੱਸਿਆ ਕਿ ਉਹ ਪਿਛਲੇ 4-5 ਸਾਲਾਂ ਤੋ ਝੋਨੇ ਦੀ ਪਰਾਲੀ ਸੁਪਰਸੀਡਰ ਦੀ ਮਦਦ ਨਾਲ ਖੇਤ ਵਿੱਚ ਗਾਲ ਰਿਹਾ ਹੈ। ਉਸਨੇ ਦੱਸਿਆ ਕਿ ਉਹ ਪਿਛਲੇ ਪੰਜ ਸਾਲ ਤੋ ਲਗਭਗ 7 ਏਕੜ ਵਿੱਚ ਕਣਕ, ਬਾਸਮਤੀ, ਝੋਨੇ ਦੀ ਖੇਤੀ ਇੰਨਸਿਟੂ....
“ਪਰਾਲੀ ਪ੍ਰਬੰਧਨ ਮੁਹਿੰਮ' ਤਹਿਤ ਆਸ਼ਾ ਫੈਸੀਲੀਟੇਟਰ ਅਤੇ ਆਸ਼ਾ ਵਰਕਰਜ਼ ਨਾਲ ਮੀਟਿੰਗ
ਫਰੀਦਕੋਟ 18 ਅਕਤੂਬਰ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ ਅਤੇ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੀ ਅਗਵਾਈ ਹੇਠ ਜਿਲ੍ਹਾ ਫਰੀਦਕੋਟ ਦੀਆਂ ਆਸ਼ਾ ਫੈਸੀਲੀਟੇਟਰ ਅਤੇ ਆਸ਼ਾ ਵਰਕਰਜ਼ ਨਾਲ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਕਰਦਿਆਂ ਡਾ. ਗਿੱਲ ਨੇ ਹਾਜਰ ਆਸ਼ਾ ਫੈਸੀਲੀਟੇਟਰ ਅਤੇ ਆਸ਼ਾ ਵਰਕਰਜ਼ ਨੂੰ ਜੀ ਆਇਆਂ ਨੂੰ ਕਿਹਾ ਅਤੇ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ....