ਫਰੀਦਕੋਟ 18 ਅਕਤੂਬਰ : ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2023 ਸੀਜਨ-2 ਅਧੀਨ ਰਾਜ ਪੱਧਰ ਖੇਡਾਂ-2023 (ਵਾਲੀਬਾਲ ਸਮੈਸ਼ਿੰਗ) ਕੱਲ੍ਹ ਤੋਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਚੱਲ ਰਹੀਆਂ ਹਨ। ਇਨ੍ਹਾਂ ਖੇਡਾਂ ਵਿੱਚ ਲੜਕੀਆਂ ਦੇ ਵੱਖ-ਵੱਖ ਉਮਰ ਵਰਗਾਂ ਦੇ ਵਾਲੀਬਾਲ ਦੇ ਮੈਚ ਨਹਿਰੂ ਸਟੇਡੀਅਮ ਫਰੀਦਕੋਟ ਅਤੇ ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਵਿਖੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ....
ਮਾਲਵਾ

ਜ਼ਿਲ੍ਹੇ ਦੇ ਸਕੂਲਾਂ, ਬਾਲ ਸੁਰੱਖਿਆ ਕਮੇਟੀਆਂ ਅਤੇ ਪਿੰਡਾਂ ਨੂੰ ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਛੋਟੀ ਉਮਰੇ ਵਿਆਹ ਨਾ ਕਰਨ ਦੀ ਚੁਕਾਈ ਸਹੁੰ ਫਾਜਿਲਕਾ 18 ਅਕਤੂਬਰ : ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਵੱਲੋ ਪ੍ਰਾਪਤ ਦਿਸ਼ਾ-ਨਿਰਦੇਸ਼ਾ ਤਹਿਤ ਅਤੇ ਡਿਪਟੀ ਕਮਿਸ਼ਨਰ ਡਾ ਸੇਨੁ ਦੁੱਗਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਫਾਜ਼ਿਲਕਾ ਵਿਖੇ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਚਲਾਈ ਗਈ। ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਬਾਲ ਵਿਕਾਸ ਪ੍ਰੋਜੈਕਟ ਅਫਸਰ....

ਸਮਾਜ ਸੇਵੀ ਅਜੇ ਕੁਮਾਰ ਸਿੰਗਲਾ ਅਤੇ ਵਿਜੇ ਕੁਮਾਰ ਸਿੰਗਲਾ ਨੇ ਗਊਸ਼ਾਲਾ ਨੂੰ ਦਾਨ ਕੀਤਾ ਟਰੈਕਟਰ, ਡਿਪਟੀ ਕਮਿਸ਼ਨਰ ਨੇ ਕੀਤਾ ਧੰਨਵਾਦ ਫਾਜ਼ਿਲਕਾ 18 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ (ਕੈਡਲ ਪੋਂਡ) ਗਊਸ਼ਾਲਾ ਦਾ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਪਹਿਲਾ ਗਊਸ਼ਾਲਾ ਵਿਖੇ ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਹੋਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕੀਤੇ ਗਏ ਪ੍ਰਬੰਧਾਂ ਨੂੰ ਹੋਰ....

ਟੀਚੇ ਨਾਲੋਂ ਵੱਧ ਹੋਈ ਲਿਫਟਿੰਗ ਅਤੇ ਅਦਾਇਗੀ ਕਿਸਾਨਾਂ ਨੂੰ 102 ਕਰੋੜ ਰੁਪਏ ਜਾਰੀ ਫਾਜਿ਼ਲਕਾ 18 ਅਕਤੂਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਝੋਨੇ ਦੀ ਖਰੀਦ ਪ੍ਰਬੰਧਾਂ ਲਈ ਕੀਤੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਹੈ ਕਿ ਹੁਣ ਤੱਕ ਜਿ਼ਲ੍ਹੇ ਦੀਆਂ ਮੰਡੀਆਂ ਵਿਚ 55493 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਦ ਕਿ ਬੀਤੀ ਸ਼ਾਮ ਤੱਕ ਜਿ਼ਲ੍ਹੇ ਦੀਆਂ ਮੰਡੀਆਂ ਵਿਚ 56052 ਮੀਟ੍ਰਿਕ ਟਨ ਝੋਨੇ ਦੀ ਆਵਕ ਹੋਈ ਸੀ। ਡਿਪਟੀ ਕਮਿਸ਼ਨਰ ਨੇ ਖਰੀਦ ਏਂਜਸੀਆਂ ਦੇ....

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਗਠਿਤ ਟੀਮਾਂ ਨਾਲ ਸਮੀਖਿਆ ਬੈਠਕ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਮੁੜ ਕੀਤੀ ਅਪੀਲ ਫਾਜਿ਼ਲਕਾ, 18 ਅਕਤੂਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਪਰਾਲੀ ਪ੍ਰਬੰਧਨ ਲਈ ਗਠਿਤ ਟੀਮਾਂ ਨਾਲ ਲੰਬੀ ਬੈਠਕ ਕੀਤੀ ਅਤੇ ਹਦਾਇਤ ਕੀਤੀ ਕਿ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਹਰ ਹੀਲਾ ਵਰਤਿਆਂ ਜਾਵੇ ਅਤੇ ਜ਼ੇਕਰ ਕੋਈ ਪਰਾਲੀ ਸਾੜਦਾ ਹੈ ਤਾਂ ਉਸਦੀ ਪੜਤਾਲ ਕਰਕੇ 24 ਘੰਟੇ ਵਿਚ ਬਣਦੀ ਕਾਨੂੰਨੀ ਕਾਰਵਾਈ ਕਰਦੇ ਹੋਏ ਚਲਾਨ ਕੱਟਿਆ ਜਾਵੇ।....

ਸਰਕਾਰੀ ਸਕੂਲਾਂ ਦੀ ਬਣਤਰ ਵਿਚ ਵਾਧੇ ਕਰਨ ਲਈ ਪੰਜਾਬ ਸਰਕਾਰ ਯਤਨਸ਼ੀਲ-ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਬੋਹਰ, 18 ਅਕਤੂਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲੇ ਦਿਨੋਂ ਜਦੋਂ ਦੀ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਸਿਖਿਆ ਅਤੇ ਸਿਹਤ ਨੂੰ ਤਰਜੀਹ ਦਿੰਦਿਆਂ ਵਿਸ਼ੇਸ਼ ਕਾਰਜ ਉਲੀਕੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਤਰੀਕੇ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਤਹਿਤ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿਸ ਵਿਚ ਲੋਕਾਂ ਨੂੰ ਆਪਣਾ ਇਲਾਜ....

ਫਾਜ਼ਿਲਕਾ, 18 ਅਕਤੂਬਰ : ਨੌਜਵਾਨਾ ਨੂੰ ਨਸ਼ਿਆਂ ਤੋ ਦੂਰ ਰੱਖਣ ਦੇ ਮਕਸਦ ਤਹਿਤ ਨੌਜਵਾਨ ਪੀੜ੍ਹੀ ਨੂੰ ਖੇਡਾਂ ਨੂੰ ਪ੍ਰਫੁਲਿਤ ਕਰਨ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2023 ਤਹਿਤ ਰਾਜ ਪੱਧਰੀ ਟੂਰਨਾਮੈਂਟ ਦਾ ਆਗਾਜ਼ ਕੀਤਾ ਗਿਆ ਜਿਸ ਤਹਿਤ ਜਿਲ੍ਹਾ ਫਾਜਿਲਕਾ ਵਿਖੇ ਸਾਫਟਬਾਲ ਗੇਮ ਦਾ ਉਦਘਾਟਨ ਸ਼੍ਰੀ ਰਵਿੰਦਰ ਸਿੰਘ ਅਰੋੜਾ ਵਧੀਕ ਡਿਪਟੀ ਕਮਿਸ਼ਨਰ ਵੱਲੋ ਬੜੇ ਹੀ ਉਤਸ਼ਾਹ ਨਾਲ ਕੀਤਾ ਗਿਆ। ਇਸ ਮੌਕੇ ਅਤੇ ਸ਼੍ਰੀ ਸਾਰੰਗ ਪ੍ਰੀਤ ਸਿੰਘ ਔਜਲਾ ਸਹਾਇਕ ਕਮਿਸ਼ਨਰ (ਜਰਨਲ) ਫਾਜਿਲਕਾ ਅਤੇ ਸ਼੍ਰੀ ਮਤੀ....

ਵੱਧ ਤੋਂ ਵੱਧ ਲੋਕਾਂ ਨੂੰ ਦਿੱਤਾ ਜਾਵੇਗਾ ਪੀ.ਐਮ ਵਿਸ਼ਵਕਰਮਾ ਦਾ ਫਾਇਦਾ: ਜਸਵਿੰਦਰ ਪਾਲ ਸਿੰਘ ਚਾਵਲਾ ਪੀ.ਐਮ ਵਿਸ਼ਵਕਰਮਾ ਸਕੀਮ ਡਿਸਟ੍ਰਿਕ ਇੰਪਲੀਮੈਂਟਸ਼ਨ ਕਮੇਟੀ ਦੀ ਹੋਈ ਪਲੇਠੀ ਮੀਟਿੰਗ ਫਾਜ਼ਿਲਕਾ, 18 ਅਕਤੂਬਰ : ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ *ਤੇ ਸਰਕਾਰ ਵੱਲੋਂ ਸ਼ੁਰੂ ਪੀ.ਐਮ ਵਿਸ਼ਵਕਰਮਾ ਸਕੀਮ ਦਾ ਯੋਗ ਲਾਭਪਾਤਰੀਆਂ ਨੂੰ ਲਾਹਾ ਪਹੁੰਚਾਉਣ ਲਈ ਜਿਲ੍ਹਾ ਉਦਯੋਗ ਕੇਂਦਰ ਫਾਜ਼ਿਲਕਾ ਵੱਲੋਂ ਸ਼ੁਰੂਆਤ ਕਰ ਦਿੱਤੀ ਗਈ ਹੈ। ਸ. ਜਸਵਿੰਦਰ ਪਾਲ ਸਿੰਘ ਚਾਵਲਾ ਜਨਰਲ ਮੈਨੇਜਰ....

ਫਿਰੋਜ਼ਪੁਰ, 17 ਅਕਤੂਬਰ : ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਅੱਜ ਸਵੇਰੇ ਸਵੇਰੇ ਫਿਰੋਜ਼ਪੁਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀ ਬੀਡੀਪੀਓ ਦਫਤਰ ਵਿੱਚ ਦਾਖਲ ਹੋ ਕੇ ਦਫਤਰ ‘ਚ ਅਧਿਕਾਰੀਆਂ ਦੇ ਦਫਤਰਾਂ ਅੰਦਰ ਹੀ ਬਿਸਤਰੇ ਵਿਛਾਕੇ ਦਿਨ ਰਾਤ ਧਰਨਾ ਦਿੱਤਾ ਗਿਆ ਸੀ, ਉਸ ਤੋਂ ਬਾਅਦ ਬੀਡੀਪੀਓ ਵੱਲੋਂ ਲਿਖਾਏ ਗਏ ਬਿਆਨ ਤੇ ਅਧਾਰ ਤੇ ਜ਼ੀਰਾ ਪੁਲਿਸ ਨੇ ਸਾਬਕਾ ਵਿਧਾਇਕ ਕਲਵੀਰ ਜੀਰਾ ਤੇ ਉਸ ਦੇ ਸਾਥੀਆਂ ਵਿਰੁੱਧ ਦਫਤਰੀ ਰਿਕਾਰਡ ਵਿੱਚ ਛੇੜਛਾੜ ਅਤੇ ਡਿਊਟੀ....

20 ਤੇ 21 ਅਕਤੂਬਰ ਨੂੰ ਹੋਣ ਵਾਲਾ ਇਜਲਾਸ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਅਤੇ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਹੀ ਸੱਦਿਆ ਗਿਆ ਹੈ : ਮੁੱਖ ਮੰਤਰੀ ਹਜ਼ਾਰਾਂ ਨੌਜਵਾਨਾਂ ਨੇ ਖੂਨ ਦਾਨ ਕਰਕੇ ਮਨਾਇਆ ਮੁੱਖ ਮੰਤਰੀ ਦਾ ਜਨਮ ਦਿਨ ਭਗਵੰਤ ਸਿੰਘ ਮਾਨ ਨੇ ਖੂਨਦਾਨ ਨੂੰ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਦੱਸਿਆ ਸੰਗਰੂਰ, 17 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਵਿੱਚ ਜਨਮ ਦਿਨ ਮਨਾਇਆ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਖੂਨ ਦਾਨ ਕਰਕੇ....

ਉਦਘਾਟਨ ਸਵੇਰੇ 10.30 ਵਜੇ ਬੁੱਤ ਤੇ ਹਾਰ ਪਹਿਨਾ ਕੇ ਹੋਵੇਗਾ : ਲ਼ਵਲੀ ਲੁਧਿਆਣਾ 17 ਅਕਤੂਬਰ : ਪ੍ਰੋਃ ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ (ਰਜਿਃ) ਵੱਲੋ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ, ਨਾਰਥ ਜ਼ੋਨ ਕਲਚਰਲ ਸੈਟਰ ਪਟਿਆਲਾ , ਵਿਸ਼ਵ ਪੰਜਾਬੀ ਸਭਾ ਟੋਰੰਟੋ ਤੇ ਪੈਂਜ਼ੀ ਇਕਮਿੰਦਰ ਸਿੰਘ ਸੰਧੂ ਵੈੱਲਫੇਅਰ ਸੋਸਾਇਟੀ(ਰਜਿਃ) ਦੇ ਸਹਿਯੋਗ ਨਾਲ ਪੰਜਾਬੀ ਭਵਨ ਲੁਧਿਆਣਾ ਵਿਖੇ ਸਵੇਰੇ 10.30 ਵਜੇ 20 ਅਕਤੂਬਰ 2023 ਨੂੰ ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਮੇਲਾ ਕਰਵਾਇਆ ਜਾ ਰਿਹਾ ਹੈ। 20 ਅਕਤੂਬਰ ਪ੍ਰੋਃ....

ਰਿਆਤ ਐਂਡ ਬਾਹਰਾ ਵਿੱਚ ਖੋਲੇ ਗਏ ਇੰਸਟੀਚਿਊਟ ਵਿੱਚ ਡਿਪਲੋਮਾ ਅਤੇ ਡਿਗਰੀ ਕੋਰਸ ਹੋਣਗੇ ਉਪਲਬੱਧ ਮੋਹਾਲੀ, 17 ਅਕਤੂਬਰ : ਪੰਜਾਬ ਦੇ ਲੋਕਪਾਲ ਜਸਟਿਸ ਵਿਨੋਦ ਕੇ. ਸ਼ਰਮਾ ਨੇ ਮੁਹਾਲੀ ਜ਼ਿਲ੍ਹੇ ਵਿੱਚ ਸਥਿਤ ਰਿਆਤ ਬਾਹਰਾ ਯੂਨੀਵਰਸਿਟੀ (ਆਰਬੀਯੂ) ਵਿੱਚ ਇੰਸਟੀਚਿਊਟ ਆਫ਼ ਫੈਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ (ਆਈਐਫਸੀਟੀ) ਦਾ ਉਦਘਾਟਨ ਕੀਤਾ। ਆਈਐਫ਼ਸੀਟੀ; ਦੀ ਲਾਈਫ਼ਸਟਾਇਲ ਜਰਨਲਿਸਟ ਮੈਗਜ਼ੀਨ ਦੁਆਰਾ ਸ਼ੁਰੂ ਕੀਤਾ ਗਿਆ ਇੱਕ ਫੈਸ਼ਨ ਇੰਸਟੀਚਿਊਟ ਹੈ, ਅਤੇ ਇੱਕ ਉਦਯੋਗ-ਅਕਾਦਮਿਕ ਪ੍ਰੋਜੈਕਟ ਦੇ ਰੂਪ ਵਿੱਚ ਰਿਆਤ....

ਖਰੀਦ ਕੇਂਦਰ ਚੱਕ ਕਲਾਂ 'ਚ ਆੜਤੀ ਵਿਰੁੱਧ ਮਿਲੀ ਸ਼ਿਕਾਇਤ 'ਤੇ ਕੀਤੀ ਕਾਰਵਾਈ ਲੁਧਿਆਣਾ, 17 ਅਕਤੂਬਰ : ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਝੋਨੇ ਦੇ ਖਰੀਦ ਸੀਜਨ ਦੌਰਾਨ ਕਿਸਾਨਾਂ ਦੀ ਪੁੱਤਰਾਂ ਵਾਂਗ ਪਾਲੀ ਫਸਲ ਦਾ ਇੱਕ-ਇੱਕ ਦਾਣਾ ਪਾਰਦਰਸ਼ੀ ਢੰਗ ਨਾਲ ਖਰੀਦ ਕੀਤਾ ਜਾਵੇਗਾ। ਇਨ੍ਹਾ ਸ਼ਬਦਾ ਦਾ ਪ੍ਰਗਟਾਵਾ ਜ਼ਿਲ੍ਹਾ ਮੰਡੀ ਅਫ਼ਸਰ ਜਸਜੀਤ ਸਿੰਘ ਵਲੋਂ ਮਾਰਕੀਟ ਕਮੇਟੀ ਮੁੱਲਾਂਪੁਰ ਦਾਖਾ ਦੇ ਖਰੀਦ ਕੇਂਦਰ ਚੱਕ ਕਲਾਂ ਵਿਖੇ ਆੜਤੀ ਵੱਲੋਂ ਉਪਜ ਨੂੰ ਵੱਧ ਤੋਲਣ ਸਬੰਧੀ ਪ੍ਰਾਪਤ ਸ਼ਿਕਾਇਤ 'ਤੇ....

ਐਸ ਏ ਐਸ ਨਗਰ, 17 ਅਕਤੂਬਰ : ਵਿਦਿਆਰਥੀਆਂ ਨੂੰ ਠੋਸ ਕੂੜੇ ਕਾਰਨ ਭਵਿੱਖ ਵਿੱਚ ਆਉਣ ਵਾਲੀ ਮੁਸ਼ਕਿਲ ਪ੍ਰਤੀ ਜਾਗਰੂਕ ਕਰਨ ਅਤੇ ਇਸ ਦੇ ਟਿਕਾਊ ਪ੍ਰਬੰਧਨ ਲਈ ਕੀਤੇ ਜਾ ਸਕਦੇ ਉਪਰਾਲਿਆਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਫ਼ੀਲਡ ਦੌਰਿਆਂ ਦੀ ਲੜੀ ਵਿੱਚ ਅੱਜ ਖਿਜ਼ਰਾਬਾਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ 52 ਤੋਂ ਵੱਧ ਵਿਦਿਆਰਥੀਆਂ ਨੇ ਨਗਰ ਨਿਗਮ ਮੋਹਾਲੀ ਦੇ ਕੂੜਾ ਪ੍ਰਬੰਧਨ ਦੇ ਯਤਨਾਂ ਬਾਰੇ ਜਾਣਨ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ, ਉਨ੍ਹਾਂ ਨੇ....

ਉਪ ਮੰਡਲ ਮੈਜਿਸਟ੍ਰੇਟ, ਡੇਰਾਬੱਸੀ, ਸ਼੍ਰੀ ਹਿਮਾਂਸ਼ੂ ਗੁਪਤਾ ਦੀ ਅਗਵਾਈ ਵਿੱਚਸਬ ਡਵੀਜ਼ਨਲ ਕਮੇਟੀ ਦੀ ਮੀਟਿੰਗ ਡੇਰਾਬਸੀ, 17 ਅਕਤੂਬਰ : ਉਪ-ਮੰਡਲ ਮੈਜਿਸਟ੍ਰੇਟ, ਡੇਰਾਬੱਸੀ ਸ਼੍ਰੀ ਹਿਮਾਂਸ਼ੂ ਗੁਪਤਾ (ਪੀ.ਸੀ.ਐਸ) ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਗਠਿਤ ਸਬ-ਡਵੀਜ਼ਨ ਪੱਧਰੀ ਕਮੇਟੀ, ਡੇਰਾਬੱਸੀ ਦੀ ਮੀਟਿੰਗ ਵਿੱਚ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਰਜਿਸਟਡ ਉਸਾਰੀ ਕਾਮਿਆਂ ਨੂੰ ਮਿਲਣ ਵਾਲੀਆਂ ਵੱਖ-ਵੱਖ ਭਲਾਈ ਸਕੀਮਾਂ....