ਮਾਲਵਾ

ਗਲਾਡਾ ਵੱਲੋਂ ਮਿਸਿੰਗ ਲਿੰਕ ਰੋਡ ਦੇ ਨਾਜਾਇਜ਼ ਕਬਜਿਆਂ 'ਤੇ ਕਾਰਵਾਈ
ਢੰਡਾਰੀ ਕਲਾਂ 'ਚ ਐਚ.ਆਈ.ਜੀ. ਮਕਾਨ ਵੀ ਕਰਵਾਇਆ ਖਾਲੀ ਲੁਧਿਆਣਾ, 19 ਫਰਵਰੀ 2025 : ਮੁੱਖ ਪ੍ਰਸ਼ਾਸ਼ਕ ਗਲਾਡਾ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵੱਡੀ ਕਾਰਵਾਈ ਕਰਦਿਆਂ ਗਲਾਡਾ ਟੀਮ ਵੱਲੋਂ ਢੰਡਾਰੀ ਕਲਾਂ ਵਿਖੇ ਨਾਜਾਇਜ ਕਬਜਿਆਂ ਨੂੰ ਖਾਲੀ ਕਰਵਾਇਆ ਗਿਆ। ਮੁੱਖ ਪ੍ਰਸ਼ਾਸ਼ਕ ਗਲਾਡਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਸ਼ਿਕਾਇਤ ਮਿਲੀ ਸੀ ਜਿਸ 'ਤੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਮਿਸਿੰਗ ਲਿੰਕ-2 ਰੋਡ ਫਿਰੋਜਪੁਰ ਰੋਡ ਲੁਧਿਆਣਾ ਤੋਂ ਮਲੇਰਕੋਟਲਾ ਰੋਡ....
ਸ਼ਹਿਰ ਦੇ ਸਿਵਲ ਹਸਪਤਾਲ ਨੂੰ ਮਾਰਚ 2025 ਤੱਕ ਆਧੁਨਿਕ ਸਹੂਲਤਾਂ ਨਾਲ ਨਵਿਆਇਆ ਜਾਵੇਗਾ
ਲੁਧਿਆਣਾ, 19 ਫਰਵਰੀ, 2025 : ਸੰਸਦ ਮੈਂਬਰ ਸੰਜੀਵ ਅਰੋੜਾ (ਰਾਜ ਸਭਾ) ਨੇ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਏਡੀਸੀ ਅਮਰਜੀਤ ਬੈਂਸ, ਸਿਵਲ ਸਰਜਨ, ਐਸਐਮਓ ਅਤੇ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਅਤੇ ਸਬੰਧਤ ਏਜੰਸੀਆਂ ਦੇ ਹੋਰ ਸਬੰਧਤ ਅਧਿਕਾਰੀਆਂ ਨਾਲ ਸਿਵਲ ਹਸਪਤਾਲ, ਲੁਧਿਆਣਾ ਵਿਖੇ ਚੱਲ ਰਹੇ ਨਵੀਨੀਕਰਨ ਅਤੇ ਅਪਗ੍ਰੇਡੇਸ਼ਨ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਮੈਰਾਥਨ ਮੀਟਿੰਗ ਕੀਤੀ। ਮੁਕੰਮਲ ਕੀਤੇ ਗਏ ਕੰਮਾਂ ਵਿੱਚ ਨਵੀਨਤਮ ਤਕਨਾਲੋਜੀ ਨਾਲ ਓਟੀ ਦਾ ਨਿਰਮਾਣ, ਨਵਾਂ....
ਡਾਇਰੈਕਟਰ ਏ.ਆਰ.ਓ ਫਿਰੋਜਪੁਰ ਨੇ ਸੀ ਪਾਈਟ ਕੈਂਪ ਕਾਲਝਰਾਣੀ ਦਾ ਕੀਤਾ ਦੌਰਾ
ਸ੍ਰੀ ਮੁਕਤਸਰ ਸਾਹਿਬ 19 ਫਰਵਰੀ 2025 : ਕਰਨਲ ਸੰਦੀਪ ਕੁਮਾਰ, ਡਾਇਰੈਕਟਰ ਏ.ਆਰ.ਓ. ਫਿਰੋਜਪੁਰ ਵੱਲੋਂ ਸੀ—ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਦਾ ਵਿਸ਼ੇਸ਼ ਦੌਰਾ ਕੀਤਾ, ਜਿਸ ਦੌਰਾਨ ਉਹਨਾਂ ਵੱਲੋਂ ਯੁਵਕਾਂ ਨੂੰ ਆਰਮੀ ਅਗਨੀਵੀਰ ਯੋਜਨਾ ਬਾਬਤ ਪੂਰਨ ਜਾਣਕਾਰੀ ਦੇ ਕੇ ਆਰਮੀ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕੀਤਾ। ਉਹਨਾਂ ਦੱਸਿਆ ਕਿ ਸਾਲ ਅਪ੍ਰੈਲ 2025 ਵਿੱਚ ਹੋਣ ਵਾਲੀ ਭਰਤੀ ਰੈਲੀ ਵਾਸਤੇ ਪਹਿਲਾ ਵੈਬਸਾਈਟ wwwHjoinindianarmyHnicHin ਤੇ ਆਨ—ਲਾਈਨ ਅਪਲਾਈ ਕਰਨਾ ਲਾਜ਼ਮੀ ਹੈ। ਉਹਨਾਂ ਦੱਸਿਆ ਕਿ ਆਨ....
ਅਨੁਸੂਚਿਤ ਜਾਤੀਆਂ, ਕਬੀਲਿਆਂ, ਹੋਰ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਭਾਈਚਾਰਿਆਂ ਆਦਿ  ਦੀਆਂ ਵਿਦਿਆਰਥਣਾਂ ਲਈ ਸਿੱਖਿਆ ਦਾ ਚਾਨਣ ਮੁਨਾਰਾ ਬਣ ਕੇ ਉਭਰਿਆ ਭੋਗੀਵਾਲ ਦਾ ਹੋਸਟਲ
ਸਕੂਲੋਂ ਵਿਰਵੀਆਂ ਵਿਦਿਆਰਥਣਾਂ ਨੂੰ ਉਚੀਆਂ ਉਡਾਣਾਂ ਭਰਨ ਦੇ ਬਣਾ ਰਿਹਾ ਕਾਬਿਲ- ਡਿਪਟੀ ਕਮਿਸ਼ਨਰ ਮਾਲੇਰਕੋਟਲਾ 19 ਫਰਵਰੀ 2025 : ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ, ਹੋਰ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਭਾਈਚਾਰਿਆਂ ,ਸਿੰਗਲ ਗਰਲਜ਼ ਵਿਦਿਆਰਥਣਾ,ਅਨਾਥ ਲੜਕੀਆਂ, ਗ਼ਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਨੂੰ ਰਿਹਾਇਸ਼ੀ ਸਕੂਲਾਂ ਵਿਖੇ ਅਤੀ ਆਧੁਨਿਕ ਵਿੱਦਿਅਕ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹੇ ਵਿੱਚ ਕਸਤੂਰਬਾ ਬਾਈ ਗਾਂਧੀ ਬਾਲਿਕਾ ਵਿਦਿਆਲਿਆ ਯੋਜਨਾ ਤਹਿਤ ਪੀ ਐੱਮ....
16.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਸੀ.ਸੀ.ਯੂ. ਅਗਲੇ ਸਾਲ ਬਰਨਾਲਾ ਵਾਸੀਆਂ ਨੂੰ ਹੋਵੇਗਾ ਸਮਰਪਿਤ: ਮੀਤ ਹੇਅਰ
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਵਿਸ਼ਵ ਪੱਧਰੀ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਲੋਕ ਸਭਾ ਮੈਂਬਰ ਵੱਲੋਂ ਯੂਨਿਟ ਦੇ ਉਸਾਰੀ ਕਾਰਜ ਦਾ ਜਾਇਜ਼ਾ, ਪਲੇਟਲੈਟ ਐਜੀਟੇਟਰ ਮਸ਼ੀਨ ਕੀਤੀ ਲੋਕਾਂ ਨੂੰ ਸਮਰਪਿਤ ਬਰਨਾਲਾ, 19 ਫਰਵਰੀ 2025 : ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਮੀਤ ਹੇਅਰ ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਬਣ ਰਹੇ ਕ੍ਰਿਟੀਕਲ ਕੇਅਰ ਯੂਨਿਟ (ਸੀ.ਸੀ.ਯੂ.) ਦੀ ਇਮਾਰਤ ਦਾ ਦੌਰਾ ਕਰ ਕੇ ਕੰਮ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ....
ਪਿੰਡ ਰਾਜੂ ਬੇਲਾ ਅਤੇ ਭੈਣੀ ਮੀਆਂ ਖਾਂ ਦੇ ਅਮਰੀਕਾ ਤੋਂ ਡੀਪੋਰਟ ਹੋਏ ਨੌਜਵਾਨਾਂ ਨਾਲ ਚੇਅਰਮੈਨ ਸੇਖਵਾਂ ਨੇ ਮੁਲਾਕਾਤ ਕੀਤੀ
ਰਾਜ ਸਰਕਾਰ ਵੱਲੋਂ ਡੀਪੋਰਟ ਹੋਏ ਨੌਜਵਾਨਾਂ ਦੇ ਪੁਨਰਵਾਸ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ - ਸੇਖਵਾਂ ਕਾਹਨੂੰਵਾਨ, 19 ਫਰਵਰੀ 2025 : ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਰਾਜੂ ਬੇਲਾ ਅਤੇ ਭੈਣੀ ਮੀਆਂ ਖਾਂ ਦੇ ਦੋ ਨੌਜਵਾਨ ਜੋ ਬੀਤੇ ਦਿਨੀਂ ਅਮਰੀਕਾ ਤੋਂ ਡੀਪੋਰਟ ਕੀਤੇ ਗਏ ਸਨ, ਉਨ੍ਹਾਂ ਨਾਲ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਮੁਲਾਕਾਤ ਕੀਤੀ ਗਈ। ਡੀਪੋਰਟ ਹੋਏ ਨੌਜਵਾਨਾਂ ਅਤੇ ਉਨ੍ਹਾਂ....
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਉੱਦਮਤਾ ਅਤੇ ਸਟਾਰਟ-ਅੱਪਸ 'ਤੇ ਮਾਹਿਰ ਭਾਸ਼ਣ ਦਾ ਆਯੋਜਨ 
ਸ੍ਰੀ ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸੈਂਟਰ ਫਾਰ ਸਾਇੰਟਿਫਿਕ ਰਿਸਰਚ ਐਂਡ ਇਨੋਵੇਸ਼ਨ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਦੇ ਸਹਿਯੋਗ ਨਾਲ ਬਾਇਓਟੈਕਨਾਲੋਜੀ ਅਤੇ ਕੈਮਿਸਟਰੀ ਵਿਭਾਗ ਨੇ ਉੱਦਮਤਾ ਅਤੇ ਸਟਾਰਟ-ਅੱਪਸ 'ਤੇ ਮਾਹਿਰ ਭਾਸ਼ਣ ਦਾ ਆਯੋਜਨ ਕੀਤਾ। ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ, ਖੋਜਕਰਤਾਵਾਂ ਅਤੇ ਨੌਜਵਾਨ ਫੈਕਲਟੀ ਨੂੰ ਉੱਦਮਤਾ ਦੀ ਭਾਵਨਾ ਪੈਦਾ ਕਰਨ ਅਤੇ ਸਟਾਰਟ-ਅੱਪਸ ਲਈ ਪ੍ਰੇਰਿਤ ਕਰਨਾ ਸੀ। ਬਾਇਓਟੈਕਨਾਲੋਜੀ ਵਿਭਾਗ....
ਐਮਰਜੈਂਸੀ ਵਿੱਚ ਆਪਾਤਕਾਲੀਨ ਸੇਵਾਵਾਂ ਲਈ ਦਵਾਈਆਂ ਦੀ ਕੋਈ ਘਾਟ ਨਹੀਂ ਹੋਣੀ ਚਾਹੀਦੀ : ਡਾ ਬਲਬੀਰ ਸਿੰਘ
ਸਿਹਤ ਮੰਤਰੀ ਨੇ ਜ਼ਿਲਾ ਹਸਪਤਾਲ ਫਤਿਹਗੜ੍ਹ ਸਾਹਿਬ ਅਤੇ ਚਨਾਰਥਲ ਕਲਾ ਵਿਖੇ ਰਾਤ ਨੂੰ ਐਮਰਜੈਂਸੀ ਸਿਹਤ ਸੇਵਾਵਾਂ ਦੀ ਕੀਤੀ ਅਚਨਚੇਤ ਚੈਕਿੰਗ ਸ੍ਰੀ ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਜ਼ਿਲਾ ਹਸਪਤਾਲ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਕਮੂਨਿਟੀ ਸਿਹਤ ਕੇਂਦਰ ਚਨਾਰਥਲ ਕਲਾ ਵਿਖੇ ਰਾਤ ਨੂੰ ਐਮਰਜੈਂਸੀ ਸਿਹਤ ਸੇਵਾਵਾਂ ਦੀ ਅਚਨਚੇਤ ਚੈਕਿੰਗ ਕੀਤੀ । ਇਸ ਚੈਕਿੰਗ ਦੌਰਾਨ ਉਹਨਾਂ ਐਮਰਜੈਂਸੀ ਵਿੱਚ ਡਿਊਟੀ ਕਰਨ ਵਾਲੇ ਸਟਾਫ ਦੀ....
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਬਸੰਤ ਕੀਰਤਨ ਦਰਬਾਰ ਦਾ ਆਯੋਜਨ
ਸ੍ਰੀ ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ, ਫਤਹਿਗੜ੍ਹ ਸਾਹਿਬ ਵਿਖੇ ਬਸੰਤ ਕੀਰਤਨ ਦਰਬਾਰ ਸਜਾਇਆ ਗਿਆ। ਕੈਂਪਸ ਦੇ ਗੁਰਦੁਆਰਾ ਸਾਹਿਬ ਵਿਖੇ ਵੱਖ–ਵੱਖ ਵਿਭਾਗਾਂ ਦੇ ਟੀਚਿੰਗ ਤੇ ਨਾਨ– ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਨੇ ਕੀਰਤਨ ਦਰਬਾਰ ਵਿੱਚ ਹਾਜਰੀ ਭਰੀ। ਵਾਈਸ–ਚਾਂਸਲਰ, ਪ੍ਰੋ. ਪਰਿਤ ਪਾਲ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਅੰਦਰ ਨਵੇਂ ਇਵਨ ਸਮੈਸਟਰ ਦੀ ਸ਼ੁਰੂਆਤ ਬਸੰਤ ਕੀਰਤਨ ਦਰਬਾਰ ਨਾਲ ਕੀਤੀ ਜਾਂਦੀ ਹੈ। ਉਨ੍ਹਾਂ....
ਬੀਬੀ ਪਰਮਜੀਤ ਕੌਰ ਸਰਹਿੰਦ ਦੀ ਨਵੀਂ ਕਿਤਾਬ "ਸਿੱਖ ਕਾਜ ਨੂੰ ਪ੍ਰਣਾਈਆਂ ਮਹਾਨ ਸਿੱਖ ਇਸਤਰੀਆਂ" ਪੰਜਾਬੀ ਸਾਹਿਤ ਸਭਾ, ਨਵੀਂ ਦਿੱਲੀ ਵੱਲੋਂ ਲੋਕ ਅਰਪਣ
ਪੰਜਾਬੀ ਸਾਹਿਤ ਸਭਾ, ਨਵੀਂ ਦਿੱਲੀ ਦੀ ਉਪਰਾਲੇ ਦੀ ਜ਼ਿਲ੍ਹਾ ਲਿਖਾਰੀ ਸਭਾ ਵੱਲੋਂ ਸ਼ਲਾਘਾ ਸ੍ਰੀ ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿੱਖ ਇਤਿਹਾਸ ਕੁਰਬਾਨੀਆਂ ਤੇ ਦਲੇਰੀ ਭਰੇ ਵਰਤਾਰਿਆਂ ਨਾਲ ਸ਼ੁਮਾਰ ਇਤਿਹਾਸ ਹੈ, ਜਿਸ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਬਹੁਤ ਅਹਿਮ ਹੈ। ਪਰ ਇਤਿਹਾਸਕ ਲੇਖਣੀਆਂ ਤੇ ਸਾਹਿਤਕ ਰਚਨਾਵਾਂ ਵਿੱਚ ਇਤਿਹਾਸ ਸਿਰਜਣ ਵਾਲੀਆਂ ਸਿੱਖ ਬੀਬੀਆਂ ਨੂੰ ਬਣਨੀ ਥਾਂ ਨਾ ਮਿਲਦੀ ਪ੍ਰਤੀਤ ਹੁੰਦੀ ਹੈ, ਜਿਸ ਦੇ ਮੱਦੇਨਜ਼ਰ "ਸਿੱਖ ਕਾਜ ਨੂੰ ਪ੍ਰਣਾਈਆਂ ਮਹਾਨ ਸਿੱਖ....
ਸਿਵਲ ਸਰਜਨ ਨੇ ਐਸ.ਐਮ.ਓਜ਼ ਨੂੰ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਕੀਤੀਆਂ ਸਖਤ ਹਦਾਇਤਾਂ 
ਸ੍ਰੀ ਫ਼ਤਹਿਗੜ੍ਹ ਸਾਹਿਬ, 18 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਅਤੇ ਸੂਬਾ ਪੱਧਰੀ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਜਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਸਖਤ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਸਿਹਤ ਕੇਂਦਰਾਂ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣੀਆਂ ਯਕੀਨੀ ਬਣਾਉਣ । ਉਹਨਾਂ ਹਦਾਇਤ ਕਰਦਿਆਂ ਕਿਹਾ ਕਿਹਾ ਕਿ....
ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ 
ਸ੍ਰੀ ਫ਼ਤਹਿਗੜ੍ਹ ਸਾਹਿਬ, 18 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਿਭਾਗ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਭਗਤ ਰਵਿਦਾਸ ਜੀ ਦੀ ਬਾਣੀ ਦੀਆਂ ਵੱਖ—ਵੱਖ ਪੜ੍ਹਤਾਂ ਵਿਸ਼ੇ ਉਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਪ੍ਰੋ. ਪਰਿਤ ਪਾਲ ਸਿੰਘ ਨੇ ਭਗਤ ਰਵਿਦਾਸ ਜੀ ਦੀ ਬਾਣੀ ਦੇ ਧਾਰਮਿਕ ਏਕਤਾ ਅਤੇ ਭਾਈਚਾਰੇ ਦੇ ਸੁਨੇਹੇ ਨੂੰ ਅੱਜ ਦੇ ਸਮਾਜ ਵਿੱਚ ਜ਼ਰੂਰੀ ਦੱਸਿਆ। ਪ੍ਰੋਗਰਾਮ ਦਾ ਆਗਾਜ਼ ਡਾ. ਹਰਦੇਵ ਸਿੰਘ, ਮੁਖੀ....
ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵੱਲੋਂ ਯੁਵਕ ਵਿਰਾਸਤੀ ਮੇਲਾ 2025 ਦਾ ਆਯੋਜਨ
ਸ੍ਰੀ ਫ਼ਤਹਿਗੜ੍ਹ ਸਾਹਿਬ, 18 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਬਸੰਤ ਨੂੰ ਸਮਰਪਿਤ ਯੁਵਕ ਵਿਰਾਸਤੀ ਮੇਲਾ ਆਯੋਜਿਤ ਕੀਤਾ ਗਿਆ। ਮੇਲੇ ਦਾ ਉਦੇਸ਼ ਉੱਦਮੀ ਹੁਨਰਾਂ ਨੂੰ ਉਤਸ਼ਾਹਿਤ ਕਰਨਾ, ਸੱਭਿਆਚਾਰਕ ਵਿਰਾਸਤ ਦਾ ਜਸ਼ਨ ਮਨਾਉਣਾ ਅਤੇ ਵਿਦਿਆਰਥੀਆਂ ਵਿੱਚ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨਾ ਸੀ। ਇਸ ਸਮਾਗਮ ਦੇ ਕੋਆਰਡੀਨੇਟਰ ਡਾ. ਹਰਨੀਤ ਬਿਲਿੰਗ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ ਅਤੇ ਵਪਾਰਕ ਸੂਝ....
ਸ੍ਰੀ ਅਭਿਜੀਤ ਕਪਲਿਸ਼ ਆਈ.ਏ.ਐਸ.ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ ਆਹੁਦਾ
ਸ੍ਰੀ ਮੁਕਤਸਰ ਸਾਹਿਬ 18 ਫਰਵਰੀ 2025 : 2015 ਬੈਚ ਦੇ ਆਈ. ਏ. ਐਸ. ਅਫਸਰ ਸ੍ਰੀ ਅਭਿਜੀਤ ਕਪਲਿਸ਼ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਜੋਂ ਆਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਸ੍ਰੀ ਕਪਲਿਸ਼ ਖਾਣਾਂ ਅਤੇ ਭੂ ਵਿਗਿਆਨ ਦੇ ਡਾਇਰੈਕਟਰ ਤੋਂ ਇਲਾਵਾ ਪੰਜਾਬ ਵਿਕਾਸ ਕਮਿਸ਼ਨ ਦੇ ਐਡੀਸ਼ਨਲ ਸਕੱਤਰ, ਏ.ਡੀ.ਸੀ. ਫਾਜਿ਼ਲਕਾ, ਏ.ਡੀ.ਸੀ. ਪਠਾਨਕੋਟ, ਕਮਿਸ਼ਨਰ ਅਬੋਹਰ ਕਾਰਪੋਰੇਸ਼ਨ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਬਠਿੰਡਾ,ਐਸ.ਡੀ.ਐਮ.ਮਾਨਸਾ,ਐਸ.ਡੀ.ਐਮ ਬੁਢਲਾਡਾ, ਐਸ.ਡੀ.ਐਮ....
ਪੰਜਾਬ ਸਟੇਟ ਫੂਡ ਕਮਿਸ਼ਨ ਨੇ ਸਰਕਾਰੀ ਸਕੂਲਾਂ ’ਚ ਚੱਲ ਰਹੀ ਮਿਡ ਡੇ ਮੀਲ ਸਕੀਮ ਦਾ ਲਿਆ ਜਾਇਜ਼ਾ
ਆਂਗਣਵਾੜੀ ਸੈਂਟਰ ਦੀ ਵੀ ਕੀਤੀ ਚੈਕਿੰਗ ਸ੍ਰੀ ਮੁਕਤਸਰ ਸਾਹਿਬ, 18 ਫਰਵਰੀ 2025 : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅੱਜ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲ, ਹਰੀਕੇ ਕਲਾਂ ਅਤੇ ਆਸਾ ਬੁੱਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਾਏਨਾਗਾ ਅਤੇ ਆਂਗਣਵਾੜੀ ਸੈਂਟਰ ਆਸਾ ਬੁੱਟਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਨੇ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ। ਉਨ੍ਹਾਂ ਵੱਲੋਂ....