ਫਰੀਦਕੋਟ 4 ਅਕਤਬੂਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਫਰੀਦਕੋਟ ਵੱਲੋ ਆਤਮਾ ਦੇ ਸਹਿਯੋਗ ਨਾਲ ਹਾੜ੍ਹੀ ਦੀਆਂ ਫਸਲਾਂ ਦੀ ਸੁਚੱਜੀ ਕਾਸ਼ਤ ਸਬੰਧੀ ਸ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਪੱਧਰ ਦਾ ਕਿਸਾਨ ਮੇਲਾ ਮਿਤੀ 06 ਅਕਤੂਬਰ 2023 ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋ ਦੁਪਿਹਰ 2 ਵਜੇ ਤੱਕ ਮਾਡਲ ਖੇਤੀਬਾੜੀ ਫਾਰਮ, ਫਰੀਦਕੋਟ ਵਿਖੇ ਲਗਾਇਆ ਜਾ ਰਿਹਾ ਹੈ। ਇਸ ਕਿਸਾਨ ਮੇਲੇ ਦੇ ਮੁੱਖ ਮਹਿਮਾਨ ਸਪੀਕਰ ਵਿਧਾਨ....
ਮਾਲਵਾ

ਐਮ.ਐਲ.ਏ, ਡੀ.ਸੀ ਅਤੇ ਐਸ.ਐਸ.ਪੀ. ਨੇ ਸੁਣੀਆਂ ਸ਼ਿਕਾਇਤਾਂ ਲੋਨ ਮੇਲਾ, ਯੋਗਾ, ਸਕਿੱਲ ਡਿਵੈਲਪਮੈਂਟ ਤੋਂ ਇਲਾਵਾ ਹੈਲਪ ਲਾਈਨ ਨੰਬਰ ਦਿੱਤਾ ਫ਼ਰੀਦਕੋਟ 4 ਅਕਤੂਬਰ : ਮੋਹ, ਮਮਤਾ ਅਤੇ ਦਇਆ ਭਾਵਨਾ ਨਾਲ ਨੋਜਵਾਨਾਂ ਨੂੰ ਨਸ਼ੇ ਦੇ ਜੰਜਾਲ ਚੋਂ ਕੱਢਣ ਦਾ ਹੋਕਾ ਦੇਣ ਲਈ ਬੁੱਧਵਾਰ ਸਵੇਰੇ ਐਮ.ਐਲ.ਏ ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਹੇਠ ਸਮੁੱਚਾ ਜਿਲ੍ਹਾ ਅਤੇ ਸਿਵਲ ਪ੍ਰਸ਼ਾਸ਼ਨ ਪਿੰਡ ਅਰਾਈਆਂ ਵਾਲਾ ਵਿਖੇ ਪੁੱਜਿਆ। ਪਿੰਡ ਵਾਸੀਆਂ ਨੂੰ ਸੰਬੋਧਿਤ ਹੁੰਦਿਆਂ ਐਮ.ਐਲ.ਏ ਸੇਖੋਂ ਨੇ ਇਤਿਹਾਸ ਅਤੇ ਵਰਤਮਾਨ ਵਿੱਚ....

ਐਮ.ਐਲ.ਏ ਸੇਖੋਂ ਅਤੇ ਡੀ.ਸੀ ਨੇ ਝੋਨੇ ਦੀ ਸਰਕਾਰੀ ਖਰੀਦ ਦੀ ਕੀਤੀ ਸ਼ੁਰੂਆਤ ਮੰਡੀਆਂ ਦੇ ਵਿੱਚ ਕਿਸੇ ਕਿਸਾਨ ਨੂੰ ਨਹੀਂ ਹੋਣ ਦਿੱਤੀ ਜਾਵੇਗੀ ਖੱਜਲ ਖੁਆਰੀ- ਅਮਨਦੀਪ ਸਿੰਘ ਬਾਬਾ ਹੁਣ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 2,000 ਮੀਟਰਕ ਟਨ ਹੋ ਚੁੱਕੀ ਹੈ ਆਮਦ ਫਰੀਦਕੋਟ 4 ਅਕਤੂਬਰ : ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਫਰੀਦਕੋਟ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ 2....

ਫਰੀਦਕੋਟ 4 ਅਕਤੂਬਰ : ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2023 ਸੀਜਨ-2 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਮਿਤੀ 29-9-2023 ਤੋਂ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਚੱਲ ਰਹੀਆਂ ਹਨ ਜਿਸ ਦੌਰਾਨ ਵੱਖ-ਵੱਖ ਗੇਮਾਂ ਦੇ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਖੇਡਾਂ ਵਤਨ ਪੰਜਾਬ ਦੀਆਂ-2023 ਸੀਜ਼ਨ 2 ਅਧੀਨ ਕਰਵਾਈਆਂ ਜਾ ਰਹੀਆਂ ਇਹ ਜ਼ਿਲ੍ਹਾ ਪੱਧਰੀ ਖੇਡਾਂ ਨਹਿਰੂ ਸਟੇਡੀਅਮ ਫਰੀਦਕੋਟ, ਹਾਕੀ....

ਫਾਜ਼ਿਲਕਾ ਸਹਿਰ ਵੀ ਸੀ.ਐੱਮ. ਦੀ ਯੋਗਸ਼ਾਲਾ ਵਿੱਚ ਸ਼ਾਮਲ ਫਾਜ਼ਿਲਕਾ 4 ਅਕਤੂਬਰ : ਪੰਜਾਬ ਸਰਕਾਰ ਨੇ 24 ਸ਼ਹਿਰਾਂ ਵਿੱਚ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ, ਸੂਬੇ ਦੇ ਹਰ ਮੁੱਖ ਸ਼ਹਿਰ ਵਿੱਚ ਚਾਲੂ ਹੋਣਗੀਆਂ। ਯੋਗ ਦੀਆਂ ਕਲਾਸਾਂ. 7669 400 500 ਤੇ ਮਿਸਡ ਕਾਲ ਦੇ ਕੇ ਨਾਗਰਿਕ ਮੁਫ਼ਤ ਵਿੱਚ ਜੁੜ ਸਕਦੇ ਹਨ। ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਯੋਜਨਾ ਦੇ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ ਟੀਚਰਾਂ ਦੀ ਇੱਕ ਟੀਮ ਸਥਾਪਤ....

ਖੇਤੀਬਾੜੀ ਵਿਭਾਗ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਕੀਤਾ ਚਲਾਨ ਡਿਪਟੀ ਕਮਿਸ਼ਨਰ ਵੱਲੋਂ ਮੁੜ ਪਰਾਲੀ ਨਾ ਸਾੜਨ ਦੀ ਅਪੀਲ ਕਿਹਾ, ਜ਼ੇਕਰ ਪਰਾਲੀ ਸਾੜੀ ਤਾਂ ਹੋਵੇਗਾ ਸਖ਼ਤ ਕਾਰਵਾਈ ਫਾਜਿ਼ਲਕਾ, 4 ਅਕਤੂਬਰ : ਬੀਤੇ ਦਿਨ ਜਿ਼ਲ੍ਹੇ ਦੇ ਪਿੰਡ ਰਾਣਾ ਵਿਚ ਇਕ ਕਿਸਾਨ ਵੱਲੋਂ ਪਰਾਲੀ ਸਾੜਨ ਦੀ ਸੂਚਨਾ ਉਪਗ੍ਰਹਿ ਰਾਹੀਂ ਮਿਲਣ ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਸਬੰਧਤ ਦੋਸ਼ੀ ਖਿਲਾਫ ਐਫਆਈਆਰ ਦਰਜ ਕਰ ਲਈ ਹੈ ਜਦ ਕਿ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਮੌਕੇ ਤੇ ਪਹੁੰਚ ਕੇ ਸਰਕਾਰੀ ਨਿਯਮਾਂ ਅਨੁਸਾਰ ਮੌਕੇ....

ਫਾਜ਼ਿਲਕਾ ਦੇ ਬਿਜਲੀ ਘਰ ਨੂੰ ਵੱਡਾ ਕਰਨ ਅਤੇ ਫਾਜ਼ਿਲਕਾ ਤੋਂ ਸ਼ਤੀਰ ਵਾਲਾ ਰੋਡ ਨੂੰ ਜਾਂਦੀ ਸੜਕ ਨਵੀਂ ਬਣਾਉਣ ਦੀ ਕੀਤੀ ਮੰਗ ਫਾਜ਼ਿਲਕਾ 4 ਅਕਤੂਬਰ : ਫਾਜ਼ਿਲਕਾ ਦੇ ਬਿਜਲੀ ਘਰ ਨੂੰ ਵੱਡਾ ਕਰਨ ਅਤੇ ਫਾਜ਼ਿਲਕਾ ਤੋਂ ਸ਼ਤੀਰ ਵਾਲਾ ਰੋਡ (ਹਿੰਦੂ ਮੱਲ ਕੋਟ) ਨੂੰ ਜਾਂਦੀ ਸੜਕ ਨੂੰ ਨਵੀਂ ਬਣਾਉਣ ਦੀ ਮੰਗ ਨੂੰ ਲੈ ਕੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਬਿਜਲੀ ਅਤੇ ਪੰਜਾਬ ਲੋਕ ਨਿਰਮਾਣ ਵਿਭਾਗ ਮੰਤਰੀ ਸ਼੍ਰੀ ਹਰਭਜਨ ਸਿੰਘ ਈ ਟੀ ਓ ਨਾਲ ਵਿਸੇ਼ਸ਼ ਮੁਲਾਕਾਤ ਕੀਤੀ ਗਈ। ਫਾਜ਼ਿਲਕਾ ਦੇ....

ਫਾਜਿ਼ਲਕਾ, 4 ਅਕਤੂਬਰ : ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਹੈ ਕਿ ਜਿੰਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਤੇ ਮਸ਼ੀਨਾਂ ਦੀ ਖਰੀਦ ਕਰਨ ਲਈ ਡ੍ਰਾਅ ਨਿਕਲੇ ਹਨ ਉਹ 14 ਅਕਤੂਬਰ 2023 ਤੋਂ ਪਹਿਲਾਂ ਪਹਿਲਾਂ ਹਰ ਹਾਲਤ ਵਿਚ ਮਸ਼ੀਨਰੀ ਦੀ ਖਰੀਦ ਕਰ ਲੈਣ। ਉਨ੍ਹਾਂ ਨੇ ਕਿਹਾ ਕਿ ਇਹ ਡ੍ਰਾਅ 18 ਸਤੰਬਰ ਨੂੰ ਕੱਢੇ ਗਏ ਸਨ ਅਤੇ ਇਸ ਸਬੰਧੀ ਅਧਿਕਾਰ ਪੱਤਰ ਸਬੰਧਤ ਕਿਸਾਨਾਂ ਨੂੰ ਪਹਿਲਾਂ ਹੀ ਪੋਰਟਲ ਤੇ ਅਪਲੋਡ ਕਰ ਦਿੱਤੇ ਗਏ ਹਨ।....

ਕਿਹਾ, ਅਨਾਜ ਮੰਡੀਆਂ ਵਿੱਚ ਸਾਫ ਸਫਾਈ ਆਦਿ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕਰਨ ਕਰਨ ਅਧਿਕਾਰੀ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਫਾਜ਼ਿਲਕਾ 4 ਅਕਤੂਬਰ : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਵੱਲੋਂ ਫਾਜ਼ਿਲਕਾ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਝੋਨਾ ਲੈ ਕੇ ਮੰਡੀ ਪੁੱਜੇ ਕਿਸਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਫਸਲ ਦਾ ਇਕ ਇਕ....

ਲੋਕਾਂ ਦੀਆਂ ਬਰੂਹਾਂ ਤੱਕ ਪਹੁੰਚ ਰਿਹਾ ਹੈ ਪ੍ਰਸ਼ਾਸਨ : ਡਿਪਟੀ ਕਮਿਸ਼ਨਰ ਫਾਜਿ਼ਲਕਾ, 4 ਅਕਤੂਬਰ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ ਤੱਕ ਪ੍ਰਸ਼ਾਸਨਿਕ ਸੇਵਾਵਾਂ ਪੁੱਜਦੀਆਂ ਕਰਨ ਦੇ ਨਿਰਦੇਸ਼ਾਂ ਤਹਿਤ ਸਰਕਾਰ ਤੁਹਾਡੇ ਦੁਆਰ ਦੀ ਪ੍ਰੇਰਣਾ ਨਾਲ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਆਸਫਵਾਲਾ ਵਿਖੇ ਆਬਾਦ 30 ਤਹਿਤ ਸੁਵਿਧਾ ਕੈਂਪ ਲਗਾਇਆ ਗਿਆ। ਜਿ਼ਲ੍ਹੇ ਦੇ ਡਿਪਟੀ ਕਮਿ਼ਸਨਰ ਡਾ: ਸੇਨੂ ਦੁੱਗਲ ਆਈਏਐਸ ਨੇ ਕੈਂਪ ਵਿਚ ਪਹੁੰਚ ਕੇ ਲੋਕਾਂ....

ਫਾਜਿ਼ਲਕਾ, 04 ਅਕਤੂਬਰ : ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਵੱਲੋਂ ਲਗਾਤਾਰ ਕੋਸਿ਼ਸਾਂ ਕੀਤੀਆਂ ਜਾ ਰਹੀਆਂ ਹਨ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ। ਇਸ ਲਈ ਫਾਜਿ਼ਲਕਾ ਜਿ਼ਲ੍ਹੇ ਵਿਚ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਲਗਾਤਾਰ ਉਨ੍ਹਾਂ ਕਿਸਾਨਾਂ ਦੇ ਘਰ ਜਾ ਕੇ ਪਰਾਲੀ ਨਾ ਸਾੜਨ ਦੀ ਅਪੀਲ ਕਰ ਰਹੇ ਹਨ ਜਿੰਨ੍ਹਾਂ ਨੇ ਪਿੱਛਲੇ ਸਾਲ ਪਰਾਲੀ ਸਾੜੀ ਸੀ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਖਦੇ ਹਨ ਕਿ ਇਸ ਤਰਾਂ ਕਰਨ ਨਾਲ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦੀ ਸੁੱਚਜੀ ਸੰਭਾਲ....

ਮੁੱਖ ਮੰਤਰੀ ਵੱਲੋਂ ਚਮਕੌਰ ਸਾਹਿਬ ਤੋਂ ਝੋਨੇ ਦੇ ਖਰੀਦ ਕਾਰਜਾਂ ਦੀ ਰਸਮੀ ਸ਼ੁਰੂਆਤ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਦੇ ਆਦੇਸ਼ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਨਾਲ-ਨਾਲ ਹੋਰ ਪ੍ਰਬੰਧ ਪੁਖਤਾ ਬਣਾਉਣ ਦਾ ਭਰੋਸਾ ਅਗਲੇ ਸੀਜ਼ਨ ਤੋਂ ਝੋਨੇ ਦੀ ਪੂਸਾ-44 ਕਿਸਮ ਉਤੇ ਪਾਬੰਦੀ ਲਾਉਣ ਦਾ ਐਲਾਨ 2 ਅਕਤੂਬਰ ਤੱਕ ਮੰਡੀਆਂ ਵਿੱਚ 68000 ਮੀਟਰਕ ਟਨ ਝੋਨਾ ਪਹੁੰਚਿਆ ਚਮਕੌਰ ਸਾਹਿਬ, 3 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਕੌਰ ਸਾਹਿਬ ਦੀ....

ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਬਜ਼ੁਰਜਾਂ ਦੀ ਸਿਹਤ ਜਾਂਚ ਸਬੰਧੀ ਲਗਾਇਆ ਕੈਂਪ ਫਰੀਦਕੋਟ, 3 ਅਕਤੂਬਰ : ਥੋੜ੍ਹਾ ਜਿਹਾ ਮੋਹ ਵੀ ਬਜ਼ੁਰਗਾਂ ਨੂੰ ਖੁਸ਼ ਰੱਖਣ ਲਈ ਕਾਫੀ ਹੁੰਦਾ ਹੈ ਅਤੇ ਸਾਰੀ ਉਮਰ ਹੰਢਾ ਕੇ ਜਿੰਦਗੀ ਦੇ ਆਖਰੀ ਪੜ੍ਹਾਅ ਵਿੱਚ ਬੱਚਿਆਂ ਅਤੇ ਨੋਜਵਾਨਾਂ ਵੱਲੋਂ ਦਿੱਤਾ ਗਿਆ ਸਮਾਂ ਹੀ ਬਜ਼ੁਰਗਾਂ ਲਈ ਵਡਮੁੱਲਾ ਧਨ ਹੁੰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਦਾ ਜਿਲ੍ਹਾ....

ਪੈਂਡਿੰਗ ਕੰਮਾਂ ਦੇ ਟੈਂਡਰ ਤੁਰੰਤ ਲਾਏ ਜਾਣ ਖਰੜ ਦਾ ਸੁੰਦਰੀਕਰਨ, ਕੂੜਾ ਪ੍ਰਬੰਧਨ, ਹਰਿਆਲੀ ਅਤੇ ਹੋਰ ਸਬੰਧਤ ਕੰਮਾਂ ਲਈ ਸਲਾਹਕਾਰ ਨਿਯੁਕਤ ਕਰਨ ਦੀ ਹਦਾਇਤ ਨਗਰ ਕੌਂਸਲ ਖਰੜ ਦੇ ਅਧਿਕਾਰੀਆਂ ਨਾਲ ਕੀਤੀ ਵਿਸਥਾਰਤ ਮੀਟਿੰਗ ਅਤੇ ਹਦਾਇਤ ਕੀਤੀ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਖਰੜ, 3 ਅਕਤੂਬਰ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਖਰੜ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰ ਵਾਸੀਆਂ ਦੀਆਂ....

ਲੋਕਾਂ 'ਚ ਸਫਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕੀਤੀ ਗਈ ਪਹਿਲਕਦਮੀ ਲੁਧਿਆਣਾ, 03 ਅਕਤੂਬਰ : ਸਵੱਛ ਭਾਰਤ ਮਿਸ਼ਨ ਤਹਿਤ ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵਲੋਂ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਰਿਹਾਇਸ਼ੀ ਕਲੋਨੀਆਂ ਵਿਖੇ 15 ਸਤੰਬਰ ਤੋਂ 1 ਅਕਤੂਬਰ ਤੱਕ ਸਵੱਛਤਾ ਪਖਵਾੜਾ ਮਨਾਇਆ ਗਿਆ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਮੁੱਖ ਪ੍ਰਸ਼ਾਸਕ ਗਲਾਡਾ ਸਾਗਰ ਸ੍ਰੀ ਸੇਤੀਆ ਨੇ ਦੱਸਿਆ ਕਿ ਅਥਾਰਟੀ ਵੱਲੋਂ ਸੈਕਟਰ-32ਏ, 33, ਸੰਜੇ ਗਾਂਧੀ ਕਲੋਨੀ, ਸੈਕਟਰ 40, ਅਤੇ ਅਰਬਨ....