ਮੁਹਿੰਮ ਤਹਿਤ 31 ਅਕਤੂਬਰ ਤੱਕ ਚੱਲਣਗੀਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਗਤੀਵਿਧੀਆਂ ਨਾਲਸਾ ਅਤੇ ਐੱਨ.ਡੀ.ਪੀ.ਐੱਸ ਐਕਟ ਪ੍ਰਤੀ ਫੈਲਾਈ ਜਾਣਕਾਰੀ ਮੋਗਾ 1 ਅਕਤੂਬਰ : ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ, ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ਼੍ਰੀ ਮਨਜਿੰਦਰ ਸਿੰਘ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਜੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ....
ਮਾਲਵਾ

ਵੱਡੇ ਪੱਧਰ ਦੀ ਇਸ ਸਫ਼ਾਈ ਮੁਹਿੰਮ ਜਰੀਏ ਪਿੰਡਾਂ ਵਿੱਚੋਂ 2 ਕੁਇੰਟਲ ਸਿੰਗਲ ਯੂਜ਼ ਪਲਾਸਟਿਕ ਇਕੱਠਾ ਕਰਕੇ ਐਮ. ਆਰ. ਐਫ਼ ਸੈਂਟਰ ਭੇਜਿਆ ਡਿਪਟੀ ਕਮਿਸ਼ਨਰ ਵੱਲੋਂ ਸਫ਼ਾਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਮੂਹ ਵਿਭਾਗਾਂ ਦਾ ਧੰਨਵਾਦ ਮੋਗਾ 1 ਅਕਤੂਬਰ : ਭਾਰਤ ਸਰਕਾਰ ਦੇ ਨਿਰਦੇਸ਼ਾਂ ਮੁਤਾਬਿਕ ਮਿਸ਼ਨ ਸਵੱਛ ਭਾਰਤ (ਗ੍ਰਾਮੀਣ) ਅਧੀਨ ਮਿਤੀ 15 ਸਤੰਬਰ ਤੋਂ 2 ਅਕਤੂਬਰ 2023 ਤੱਕ ਸਾਰੇ ਭਾਰਤ ਵਿਚ ਸਵੱਛਤਾ ਹੀ ਸੇਵਾ ਪ੍ਰੋਗ੍ਰਾਮ ਤਹਿਤ ਸਵੱਛਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ I ਇਸੇ ਲੜੀ ਤਹਿਤ ਮਿਤੀ 1....

ਏਸ਼ੀਅਨ ਖੇਡਾਂ ਦੀ ਤਿਆਰੀ ਲਈ ਖਿਡਾਰੀਆਂ ਨੂੰ ਦਿੱਤੀ ਗਈ 4.64 ਕਰੋੜ ਦੀ ਰਾਸ਼ੀ ਕਿਹਾ, ਪਿੰਡ ਪੱਧਰ ਉੱਤੇ ਬਣਨਗੀਆਂ ਖੇਡ ਨਰਸਰੀਆਂ ਖੇਡ ਮੰਤਰੀ ਵਲੋਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਬਰਨਾਲਾ, 1 ਅਕਤੂਬਰ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ ਵਿੱਚ ਦੇਸ਼ ਦੀ ਬੇਹਤਰੀਨ ਖੇਡ ਨੀਤੀ ਲਿਆਂਦੀ ਗਈ ਹੈ ਤਾਂ ਜੋ ਸੂਬੇ ਨੂੰ ਖੇਡਾਂ ਦੇ ਖੇਤਰ ਵਿਚ ਇਕ ਨੰਬਰ ਬਣਾਇਆ ਜਾ ਸਕੇ। ਇਹ ਪ੍ਰਗਟਾਵਾ ਖੇਡ ਮੰਤਰੀ....

ਪਿੰਡਾਂ, ਸ਼ਹਿਰਾਂ, ਸਕੂਲਾਂ ਵਿੱਚ ਆਲਾ-ਦੁਆਲਾ ਸਾਫ਼ ਰੱਖਣ ਦਾ ਦਿੱਤਾ ਸੁਨੇਹਾ ਸਕੂਲੀ ਵਿਦਿਆਰਥੀਆਂ ਦੇ ਸਵੱਛਤਾ ਸਬੰਧੀ ਮੁਕਾਬਲੇ ਕਰਵਾਏ ਬਰਨਾਲਾ, 1 ਅਕਤੂਬਰ : ਏਕ ਤਾਰੀਖ, ਏਕ ਘੰਟਾ, ਏਕ ਸਾਥ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ, ਸ਼ਹਿਰਾਂ ਦੀਆਂ ਜਨਤਕ ਥਾਵਾਂ ਅਤੇ ਸਕੂਲਾਂ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ। ਇਸ ਵਿਆਪਕ ਮੁਹਿੰਮ ਰਾਹੀਂ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਦਾ ਹੋਕਾ ਦਿੱਤਾ ਗਿਆ।....

ਤਪਾ, 1 ਅਕਤੂਬਰ : ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸਬ ਡਵੀਜ਼ਨਲ ਹਸਪਤਾਲ ਤਪਾ ਤੇ ਇਸ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ਵਿਖੇ ਸਾਫ ਸਫ਼ਾਈ ਕੀਤੀ ਗਈ। ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਨਵਜੋਤਪਾਲ ਸਿੰਘ ਭੁੱਲਰ ਨੇ ਦੱਸਿਆ ਕਿ 2 ਅਕਤੂਬਰ ਤੱਕ ਚੱਲਣ ਵਾਲੀ ਆਯੁਸ਼ਮਾਨ ਭਵ ਮੁਹਿੰਮ ਤੇ ਸਵੱਛਤਾ ਪੰਦਰਵਾੜੇ ਅਧੀਨ ‘ਸਵੱਛਤਾ ਹੀ ਸੇਵਾ’ ਤਹਿਤ ਸਿਹਤ ਸੰਸਥਾਵਾਂ ਵਿਖੇ ਸਾਫ ਸਫ਼ਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨਲ ਹਸਪਤਾਲ ਵਿਖੇ ਅਸ਼ੋਕ ਮਿੱਤਲ....

ਖੋ-ਖੋ (ਅੰਡਰ 21) ਮੁਕਾਬਲੇ ਵਿੱਚ ਖੁੱਡੀ ਕਲਾਂ ਦੀਆਂ ਕੁੜੀਆਂ ਨੇ ਬਾਜ਼ੀ ਮਾਰੀ ਕਿੱਕ ਬਾਕਸਿੰਗ ਵਿੱਚ ਧਨੌਲਾ ਸੈਂਟਰ ਦੀਆਂ ਕੁੜੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਬਰਨਾਲਾ, 1 ਅਕਤੂਬਰ : ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 2 ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਜ਼ਿਲ੍ਹਾ ਬਰਨਾਲਾ ਵਿੱਚ ਵੱਖ ਵੱਖ ਥਾਈਂ ਜਾਰੀ ਹਨ। ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਥਲੈਟਿਕਸ ਵਿਚ 800 ਮੀ: ਦੌੜ ਅੰਡਰ 17 ਵਿੱਚ ਪਹਿਲਾ ਸਥਾਨ ਬਲਰਾਜ ਸਿੰਘ ਨੇ, ਗੋਲਾ ਸੁੱਟਣ ਵਿਚ (ਅੰਡਰ 17) ਪਹਿਲਾ....

ਨਗਰ ਕੌਂਸਲ ਮਾਨਸਾ ਵੱਲੋਂ ‘ਇਕ ਤਾਰੀਖ, ਇਕ ਘੰਟਾ, ਇਕ ਸਾਥ’ ਸਫਾਈ ਮੁਹਿੰਮ ਤਹਿਤ ਸ਼ਹਿਰ ਦੀਆਂ ਜਨਤਕ ਥਾਵਾਂ ਦੀ ਸਫਾਈ ਕੀਤੀ
ਲੋਕਾਂ ਨੂੰ ਸਫਾਈ ਮੁਹਿੰਮ ਨਾਲ ਜੁੜ ਕੇ ਸ਼ਹਿਰ ਨੂੰ ਸਵੱਛ ਬਣਾਉਣ ਦਾ ਦਿੱਤਾ ਸੁਨੇਹਾ ਮਾਨਸਾ, 01 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਕੌਂਸਲ ਮਾਨਸਾ ਵੱਲੋਂ ਗਾਂਧੀ ਜਯੰਤੀ ਦੇ ਮੱਦੇਨਜ਼ਰ ਪ੍ਰਧਾਨ ਨਗਰ ਕੌਂਸਲ ਸ੍ਰੀ ਵਿਜੇ ਕੁਮਾਰ ਅਤੇ ਕਾਰਜਸਾਧਕ ਅਫ਼ਸਰ ਸ੍ਰੀ ਬਿਪਨ ਕੁਮਾਰ ਦੀ ਅਗਵਾਈ ਵਿਚ ‘ਇਕ ਤਾਰੀਖ, ਇਕ ਘੰਟਾ, ਇੱਕ ਸਾਥ’ ਸਫਾਈ ਮੁਹਿੰਮ ਚਲਾਈ ਗਈ। ਕਾਰਜ ਸਾਧਕ ਅਫਸਰ ਸ੍ਰੀ ਬਿਪਨ ਕੁਮਾਰ....

ਮਹਿਜ਼ ਫੋਟੋ ਤੇ ਵੀਡੀਓ ਤੱਕ ਮਹਿਦੂਦ ਨਾ ਰਹਿ ਜਾਵੇ ਸਵੱਛਤਾ ਅਭਿਆਨ- ਸੇਖੋਂ ਐਮ.ਐਲ.ਏ ਫਰੀਦਕੋਟ ਅਤੇ ਡਿਪਟੀ ਕਮਿਸ਼ਨਰ ਨੇ ਖੁਦ ਸਫਾਈ ਮੁਹਿੰਮ ਦਾ ਹਿੱਸਾ ਬਣ ਕੇ ਲੋਕਾਂ ਨੂੰ ਸਫਾਈ ਰੱਖਣ ਲਈ ਕੀਤਾ ਪ੍ਰੇਰਿਤ ਫ਼ਰੀਦਕੋਟ, 01 ਅਕਤੂਬਰ : ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਕਾਇਮ ਰੱਖਣ ਲਈ ਸਮੁੱਚੇ ਜ਼ਿਲਾ ਪ੍ਰਸ਼ਾਸਨ ਦੀ ਅਧਿਕਾਰੀਆਂ ਦੀ ਟੀਮ ਨਾਲ ਸ਼ਹਿਰ ਵਿੱਚ ਸਵੱਛਤਾ ਅਭਿਆਨ ਚਲਾਉਂਦਿਆਂ ਐਮ ਐਲ ਏ ਫਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮਹਿਜ਼ ਫੋਟੋ....

ਫਰੀਦਕੋਟ 01 ਅਕਤੂਬਰ : ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2023 ਸੀਜਨ-2 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਪਿਛਲੇ 2 ਦਿਨ ਤੋਂ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਚੱਲ ਰਹੀਆਂ ਹਨ ਜਿਸ ਦੌਰਾਨ ਵੱਖ-ਵੱਖ ਗੇਮਾਂ ਦੇ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਅੱਜ ਹੋਈਆਂ ਖੇਡਾਂ ਵਿੱਚ ਕਬੱਡੀ, ਕਿੱਕਬਾਕਸਿੰਗ, ਟੇਬਲਟੈਨਿਸ, ਬੈਡਮਿੰਟਨ, ਪਾਵਰਲਿਫਟਿੰਗ, ਵਾਲੀਬਾਲ ਆਦਿ ਖੇਡਾਂ ਦੇ ਮੁਕਾਬਲੇ ਨਹਿਰੂ....

ਫਾਜ਼ਿਲਕਾ 1 ਅਕਤੂਬਰ : ਨਗਰ ਕੌਸਲ ਫਾਜਿਲਕਾ ਦੇ ਕਾਰਜਸਾਧਕ ਅਫ਼ਸਰ ਸ੍ਰੀ ਮੰਗਤ ਕੁਮਾਰ ਨੇ ਦੱਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਨਗਰ ਕੌਂਸਲ ਫਾਜਿਲਕਾ ਵੱਲੋਂ ਐਮ.ਆਰ ਸਰਕਾਰੀ ਕਾਲਜ ਫਾਜਿਲਕਾ ਦੇ ਸਾਹਮਣੇ ਚੌਕ ਵਿਖੇ ਸਵੇਰੇ 10 ਵਜੇ ਤੋਂ ਇਕ ਘੰਟੇ ਲਈ ਵਿਸ਼ੇਸ਼ ਮੁਹਿੰਮ ਇੱਕ ਤਰੀਕ, ਇੱਕ ਘੰਟਾ ਇਕ ਸਾਥ ਸਵੱਛਤਾ ਤਹਿਤ ਸ਼ਹਿਰ ਦੇ 43 ਸਥਾਨਾਂ ਵਿਖੇ ਸਫਾਈ ਅਭਿਆਨ ਚਲਾਈਆ ਗਿਆ। ਇਸ ਅਭਿਆਨ ਵਿਖੇ ਵਿਸ਼ੇਸ਼ ਤੌਰ ਤੇ ਐਸ.ਡੀ.ਐਮ ਜਲਾਲਾਬਾਦ ਸ. ਰਵਿੰਦਰ ਸਿੰਘ ਅਰੋੜਾ ਮੌਜੂਦ ਸਨ। ਐਸ.ਡੀ.ਐਮ ਨੇ ਦੱਸਿਆ ਕਿ....

ਅਬੋਹਰ 1 ਅਕਤੂਬਰ : ਨਗਰ ਨਿਗਮ ਅਬੋਹਰ ਦੁਆਰਾ ਮਾਨਯੋਗ ਕਮਿਸ਼ਨਰ ਨਗਰ ਨਿਗਮ ਅਬੋਹਰ ਡਾ ਸੇਨੂ ਦੁੱਗਲ ਦੇ ਦਿਸ਼ਾ- ਨਿਰਦੇਸ਼ਾਂ ਹੇਠ ਮਹਾਤਮਾ ਗਾਂਧੀ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਮੂਹ ਸ਼ਹਿਰ ਵਿੱਚ ਅੱਜ ਸਵੱਛਤਾ ਅਧੀਨ ਏਕ ਤਾਰੀਖ ਏਕ ਘੰਟਾ ਏਕ ਸਾਥ ਸ੍ਰਮਦਾਨ ਦਿਵਸ ਮਨਾਇਆ ਗਿਆ। ਜਿਸ ਅਧੀਨ ਸ਼ਹਿਰ ਦੇ ਵੱਖ- ਵੱਖ ਹਿਸੇਆਂ ਵਿੱਚ ਨਗਰ ਨਿਗਮ ਦੇ ਸਮੂਹ ਮੁਲਾਜਮ, ਵਾਰਡ ਕਾਉਂਸਲਰ ਅਤੇ ਹੋਰ ਸਮਾਜ ਸੇਵੀ ਵਿਅਕਤੀਆਂ ਨੇ ਹਿਸਾ ਲਿਆ ਇਹਨਾ ਲੋਕਾ ਵੱਲੋਂ ਸ੍ਰਮਦਾਨ ਕਰਦੇ ਹੋਏ ਸ਼ਹਿਰ ਦੇ ਵੱਖ-ਵੱਖ....

ਫਾਜ਼ਿਲਕਾ, 01 ਅਕਤੂਬਰ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹੇ ਭਰ ਵਿਚ ‘ਸਵੱਛਤਾ ਹੀ ਸੇਵਾ’ ਅਧੀਨ ‘ਇੱਕ ਤਾਰੀਖ ਇੱਕ ਘੰਟਾ’ ਪ੍ਰੋਗਰਾਮ ਚਲਾਇਆ ਗਿਆ। ਇਸ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਆਉਂਦੇ ਵੱਖ-ਵੱਖ 291 ਪਿੰਡਾਂ ਵਿੱਚ ਜਨਤਕ ਥਾਵਾਂ ’ਤੇ ਸਾਫ-ਸਫਾਈ ਕਰਨ ਸਬੰਧੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦੇ ਹੋਏ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਫ਼ਾਜ਼ਿਲਕਾ ਧਰਮਿੰਦਰ ਸਿੰਘ ਤੇ ਕਾਰਜਕਾਰੀ ਇੰਜੀਨੀਅਰ....

ਫ਼ਰੀਦਕੋਟ , 1 ਅਕਤੂਬਰ : ਕੈਬਨਿਟ ਸਬ ਕਮੇਟੀ ਦੇ ਦੋ ਸੀਨੀਅਰ ਮੰਤਰੀਆਂ ਅਮਨ ਅਰੋੜਾ ਅਤੇ ਕੁਲਦੀਪ ਸਿੰਘ ਧਾਲੀਵਾਲ ਅਤੇ ਵਿੱਤ ਵਿਭਾਗ, ਪ੍ਰਸੋਨਲ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਅਗਵਾਈ ਵਿੱਚ ਵਫਦ ਨਾਲ ਕੀਤੀ ਗਈ। ਇਹ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਸੰਪੰਨ ਹੋਈ| ਇਸ ਮੀਟਿੰਗ ਵਿੱਚ ਪਿੱਪਲ ਸਿੰਘ ਸਿੱਧੂ ਸੂਬਾ ਜਨਰਲ ਸਕੱਤਰ, ਅਨੁਜ ਸ਼ਰਮਾ ਸੂਬਾ ਵਿੱਤ ਸਕੱਤਰ, ਅਮਿਤ ਅਰੋੜਾ....

ਲੰਬੀ, 1 ਅਕਤੂਬਰ : ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਉਹਨਾਂ ਨੂੰ ਇਸ ਹਲਕੇ ਦੀ ’ਸੇਵਾ’ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ ਤੇ ਉਹ ਉਸੇ ਲਗਨ ਨਾਲ ਹਲਕੇ ਦੇ ਲੋਕਾਂ ਦੀ ਸੇਵਾ ਕਰਨਗੇ ਜਿਵੇਂ ਸਾਬਕਾ ਮੁੱਖ ਮੰਤਰੀ ਕਰਦੇ ਸਨ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋ਼ ਲੰਬੀ ਹਲਕੇ ਦੀ "ਪੰਜਾਬ ਯੂਥ ਮਿਲਣੀ" 'ਚ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ, ਉਨ੍ਹਾਂ ਕਿਹਾ ਕਿ ਇਸ....

ਰਾਜਪੁਰਾ ਵਿੱਚ ਬਣ ਰਹੇ ਨੀਦਰਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਰੱਖਿਆ ਨੀਂਹ ਪੱਥਰ ਰਾਜਪੁਰਾ, 1 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਦੁਨੀਆ ਭਰ ਦੇ ਮੋਹਰੀ ਸਨਅਤਕਾਰ ਹੁਣ ਸੂਬੇ ਦਾ ਰੁਖ਼ ਕਰਨ ਲੱਗੇ ਹਨ। ਨੀਦਰਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਫ਼ਸਲਾਂ ਦੀ ਖੇਤੀ ਕਰ ਰਹੇ ਪੰਜਾਬ ਤੇ ਹਰਿਆਣਾ ਦੇ ਕਿਸਾਨ ਫ਼ਸਲੀ ਵਿਭਿੰਨਤਾ ਲਈ ਨਵੇਂ ਰਾਹ....