ਕਿਹਾ, ਸਾਡਾ ਆਲਾ-ਦੁਆਲਾ ਪਲਾਸਟਿਕ ਮੁਕਤ ਬਣਾਉਣ ਲਈ ਸਭ ਦਾ ਸਹਿਯੋਗ ਜਰੂਰੀ ਸਮਾਣਾ, 02 ਅਕਤੂਬਰ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਸਾਨੂੰ ਆਪਣਾ ਆਲਾ-ਦੁਆਲਾ ਪਲਾਸਟਿਕ ਮੁਕਤ ਅਤੇ ਹਰਿਆ-ਭਰਿਆ ਬਣਾਉਣ ਲਈ ਸਭ ਦਾ ਸਹਿਯੋਗ ਬਹੁਤ ਜਰੂਰੀ ਹੈ। ਕੈਬਨਿਟ ਮੰਤਰੀ ਅੱਜ ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਜੈਯੰਤੀ ਨੂੰ ਸਮਰਪਿਤ ਲਾਇਨਜ਼ ਕਲੱਬ ਸਮਾਣਾ ਗੋਲਡ ਵੱਲੋਂ ਕੱਢੀ ਗਈ ਸਵੱਛਤਾ ਹੀ ਸੇਵਾ ਤੇ ਸਵੱਛ ਭਾਰਤ ਮੁਹਿੰਮ ਤਹਿਤ ਛੇਂਵੀ ਸਲਾਨਾ ਸਾਈਕਲ ਰੈਲੀ ਵਿਚ....
ਮਾਲਵਾ

ਮੁੱਖ ਮੰਤਰੀ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਖੇਤਰ ਵਿੱਚ ਕ੍ਰਾਂਤੀ ਦੀ ਸ਼ੁਰੂਆਤ ਕੀਤੀ; 1300 ਕਰੋੜ ਰੁਪਏ ਨਾਲ ਹੋਵੇਗਾ ਕਾਇਆ-ਕਲਪ ਪਟਿਆਲਾ, 2 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1300 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ ਸੈਕੰਡਰੀ ਸਿਹਤ ਸੰਭਾਲ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ/ਮਜ਼ਬੂਤ ਕਰਨ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਤਹਿਤ ਮੁੱਖ ਮੰਤਰੀ ਅਤੇ....

ਆਜ਼ਾਦੀ ਸੰਗਰਾਮ ਅਤੇ ਆਧੁਨਿਕ ਭਾਰਤ ਦੇ ਨਿਰਮਾਣ ਵਿੱਚ ਦੋਹਾਂ ਆਗੂਆਂ ਦੀ ਭੂਮਿਕਾ ਨੂੰ ਸਲਾਹਿਆ ਪਟਿਆਲਾ, 2 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਸ਼ਟਰ ਪਿਤਾ....

ਪੰਜਾਬ ਵਿੱਚ ਹਸਪਤਾਲਾਂ ਦੀ ਨੁਹਾਰ ਬਦਲਣ ਲਈ ਜਾਰੀ ਕੀਤੇ 550 ਕਰੋੜ ਰੁਪਏ ਝੋਨੇ ਦੇ ਅਗਲੇ ਸੀਜ਼ਨ ਤੱਕ 70-80 ਫੀਸਦ ਖੇਤਾਂ ਵਿੱਚ ਨਹਿਰੀ ਪਾਣੀ ਨਾਲ ਸਿੰਚਾਈ ਯਕੀਨੀ ਬਣਾਈ ਜਾਵੇਗੀ ਪਹਿਲਾਂ ਉਦਯੋਗਾਂ ਵਿੱਚ ਮੰਗਿਆ ਜਾਂਦਾ ਸੀ ਹਿੱਸਾ ਤੇ ਹੁਣ ਪੰਜਾਬ ਦੇ ਅਧਿਕਾਰ ਰਹਿਣਗੇ ਸੁਰੱਖਿਅਤ : ਮੁੱਖ ਮੰਤਰੀ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੀ ਨਵੀਂ ਨੀਤੀ ਦਾ ਹੋਵੇਗਾ ਆਗਾਜ਼ ਅਸੀਂ ਪੰਜਾਬ ਅਤੇ ਇਸ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪਹਿਲਾਂ ਤੋਂ ਬੀਜੇ ਕੰਡੇ ਸਾਫ਼ ਕਰ ਰਹੇ ਹਾਂ 650 ਤੋਂ ਵੱਧ ਆਮ ਆਦਮੀ ਕਲੀਨਿਕ ਕਰ....

ਲੁਧਿਆਣਾ, 02 ਅਕਤੂਬਰ : ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ(ਰਜਿ.) ਲੁਧਿਆਣਾ ਵੱਲੋਂ 20 ਅਕਤੂਬਰ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਪੰਜਾਬੀ ਸਾਹਿੱਤ ਅਕਾਡਮੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 45ਵੇਂ ਪ੍ਰੋ. ਮੋਹਨ ਸਿੰਘ ਯਾਦਗਾਰੀ ਅੰਤਰ ਰਾਸ਼ਟਰੀ ਮੇਲੇ ਵਿੱਚ ਪੰਜ ਸਿਰਕੱਢ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਹ ਫ਼ੈਸਲਾ ਅੱਜ ਫਾਉਂਡੇਸ਼ਨ ਦੇ ਸਰਪ੍ਰਸਤ ਪ੍ਰੋਃ ਗੁਰਭਜਨ ਸਿੰਘ ਗਿੱਲ ਦੇ ਗ੍ਰਹਿ ਵਿਖੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ(ਬਠਿੰਡਾ) ਦੇ ਪਰੋ ਵਾਈਸ ਚਾਂਸਲਰ ਤੇ ਕਵੀ....

ਐੱਸ ਏ ਐੱਸ ਨਗਰ, 02 ਅਕਤੂਬਰ : ਖੇਡਾਂ ਵਤਨ ਪੰਜਾਬ ਦੀਆਂ 2023 ਤਹਿਤ ਜ਼ਿਲ੍ਹਾ ਐਸ.ਏ.ਐਸ. ਨਗਰ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਅੱਜ ਤੀਜੇ ਦਿਨ ’ਚ ਦਾਖਲ ਹੋ ਗਈਆਂ। ਬਹੁ-ਮੰਤਵੀ ਖੇਡ ਭਵਨ ਸੈਕਟਰ–78, ਮੋਹਾਲੀ ਅਤੇ ਖੇਡ ਭਵਨ ਸੈਕਟਰ–63, ਮੋਹਾਲੀ, ਪੰਜਾਬ ਸਰਕਾਰ ਸ਼ੂਟਿੰਗ ਰੇਂਜ਼ ਫੇਜ਼–6, ਮੋਹਾਲੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 3 ਬੀ 1, ਮੋਹਾਲੀ ਵਿਖੇ ਕਾਰਵਾਈਆਂ ਗਈਆਂ ਹਨ। ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਨੇ ਦੱਸਿਆ ਕਿ ਅੱਜ ਤੀਸਰੇ ਦਿਨ ਹੋਏ ਖੇਡ ਮੁਕਾਬਲਿਆਂ ਦੇ ਨਤੀਜੇ ਇਸ ਪ੍ਰਕਾਰ ਰਹੇ....

ਲੁਧਿਆਣਾ, 02 ਅਕਤੂਬਰ : ਸਕੱਤਰ ਆਰ.ਟੀ.ਏ, ਲੁਧਿਆਣਾ ਵੱਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਥਾਨਕ ਟਿੱਬਾ ਚੌਂਕ ਤੋਂ ਸਾਹਨੇਵਾਲ ਅਤੇ ਕੋਹਾੜਾ ਤੱਕ ਦੀਆਂ ਸੜਕਾਂ 'ਤੇ ਅਚਨਚੇਤ ਚੈਕਿੰਗ ਦੌਰਾਨ 12 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਜਿਨਾਂ ਵਿੱਚ 08 ਕੈਂਟਰ, 01 ਟਰੱਕ, 02 ਟਿੱਪਰ, 01 ਪਿੱਕਅਪ ਵੈਨ ਸ਼ਾਮਲ ਸੀ। ਇਸ ਤੋਂ ਇਲਾਵਾ 5 ਵਾਹਨਾਂ ਨੂੰ ਓਵਰਲੋਡ, ਓਪਨ ਡਾਈਵਰਸ਼ਨ, ਬਿਨਾਂ ਦਸਤਾਵੇਜ਼ਾਂ, ਓਵਰਹਾਈਟ ਅਤੇ ਹੋਰ ਕਾਨੂੰਨੀ ਨਿਯਮਾਂ ਦੀ ਉਲੰੰਘਣਾ ਕਰਨ ਕਾਰਨ ਧਾਰਾ 207....

ਕਰੀਬ 35 ਲੱਖ ਰੁਪਏ ਦੀ ਲਾਗਤ ਵਾਲੇ ਸ਼ਮਸ਼ਾਨਘਾਟ ਦੀ ਗਲੀ, ਪਾਰਕ ਤੇ ਪਾਰਕਿੰਗ ਦੇ ਕੰਮ ਦੀ ਸ਼ੁਰੂਆਤ* ਲੁਧਿਆਣਾ, 02 ਅਕਤੂਬਰ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 79 (ਪੁਰਾਣਾ) ਅਤੇ 66 (ਨਵਾਂ) ਅਧੀਨ ਸ਼ਮਸ਼ਾਨਘਾਟ ਵਿੱਚ ਆਰ.ਐਮ.ਸੀ. ਦੀ ਗਲੀ, ਪਾਰਕ ਅਤੇ ਪਾਰਕਿੰਗ ਬਣਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ 'ਤੇ ਕਰੀਬ 34.85 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਬੱਗਾ ਵਲੋਂ ਬੀਤੇ ਡੇਢ ਸਾਲ ਦੌਰਾਨ ਹਲਕਾ....

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਿਰਧ ਵੋਟਰਾਂ ਦਾ ਕੀਤਾ ਜਾਵੇਗਾ ਸਨਮਾਨ ਜ਼ਿਲ੍ਹੇ ਵਿੱਚ ਕੁਲ 3,20,830 ਵੋਟਰ ਰਜਿਸਟਰ ਅਤੇ ਜਿਨ੍ਹਾਂ ਵਿੱਚੋਂ ਕਰੀਬ 80 ਸਾਲ ਤੋਂ ਵੱਧ ਉਮਰ ਦੇ 6820 ਅਤੇ 100 ਸਾਲ ਜਾ ਇਸ ਤੋਂ ਵੱਧ ਉਮਰ ਦੇ ਕਰੀਬ 45 ਵੋਟਰ ਰਜਿਸਟਰ ਮਾਲੇਰਕੋਟਲਾ 02 ਅਕਤੂਬਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਿਰਧ ਨਾਗਰਿਕਾਂ ਨੂੰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮੌਕੇ ਉਨ੍ਹਾਂ ਦੀ ਭਾਰਤ ਦੇ ਲੋਕਤੰਤਰ ਵਿੱਚ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਅੱਜ ਜ਼ਿਲ੍ਹਾ ਚੋਣ ਅਫ਼ਸਰ....

ਹਲਕਾ ਵਿਧਾਇਕ ਨੇ "ਵੱਸਦਾ ਪੰਜਾਬ ਮੇਲੇ" ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਪਿੰਡ ਰਾਮਪੁਰ ਕਲਰਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਤੀਸਰਾ ਸ਼ਾਨਦਾਰ "ਵੱਸਦਾ ਪੰਜਾਬ ਮੇਲਾ" ਬੱਸੀ ਪਠਾਣਾਂ, 02 ਅਕਤੂਬਰ : ਮੁੱਖ ਮੰਤਰੀ, ਸ. ਭਗਵੰਤ ਸਿੰਘ, ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਤੇ ਇਸ ਬਾਬਤ ਪੰਜਾਬੀ ਸੱਭਿਆਚਾਰ ਨੂੰ ਪ੍ਰਫੁਲਿਤ ਕਰਨ ਹਿਤ ਵੀ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ....

ਬਾਸਕਿਟਬਾਲ ਅੰਡਰ-14 ਲੜਕੇ ਇੰਡੋਰ ਕਲੱਬ ਮੰਡੀ ਗੋਬਿੰਦਗੜ੍ਹ ਦੀ ਟੀਮ ਨੇ ਅਕਾਲ ਅਕੈਡਮੀ ਚੁੰਨੀ ਕਲਾਂ ਦੀ ਟੀਮ ਨੂੰ 23-06 ਦੇ ਫਰਕ ਨਾਲ ਹਰਾਇਆ ਫ਼ਤਹਿਗੜ੍ਹ ਸਾਹਿਬ, 02 ਅਕਤੂਬਰ : “ਖੇਡਾਂ ਵਤਨ ਪੰਜਾਬ ਦੀਆਂ-2023” ਤਹਿਤ ਜਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਵੱਖ-ਵੱਖ ਗੇਮਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਅੱਜ ਜਿਲ੍ਹਾ ਪੱਧਰੀ ਖੇਡਾਂ ਫੇਸ-3 ਦੇ ਪਹਿਲੇ ਦਿਨ ਬਾਸਕਿਟਬਾਲ, ਫੁੱਟਬਾਲ, ਵਾਲੀਬਾਲ ਦੇ ਖੇਡ ਮੁਕਾਬਲੇ ਬਾਬਾ ਬੰਦਾ ਸਿੰਘ ਇੰਜੀਨੀਅਰਿੰਗ ਕਾਲਜ ਫਤਿਹਗੜ੍ਹ ਸਾਹਿਬ ਵਿਖੇ ਕਰਵਾਏ ਗਏ।....

ਸਰਕਾਰੀ ਪ੍ਰਾਇਮਰੀ ਸਕੂਲ ਬਿਲਾਸਪੁਰ ਸਰਬੋਤਮ ਸਾਫ਼ ਸੁਥਰਾ ਸਕੂਲ ਤੇ ਕਰਮ ਚੰਦ ਸਰਬੋਤਮ ਸਫ਼ਾਈ ਕਰਮਚਾਰੀ ਹੋਣ ਕਰਕੇ ਸਨਮਾਨਿਤ ਮੰਤਰੀ ਬ੍ਰਹਮਸ਼ੰਕਰ ਜਿੰਪਾ ਵੱਲੋਂ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਰਾਜ ਪੱਧਰੀ ਸਮਾਗਮ ਵਿੱਚ ਸਨਮਾਨ ਚਿੰਨ੍ਹ ਭੇਂਟ ਡਿਪਟੀ ਕਮਿਸ਼ਨਰ ਨੇ ਸਨਮਾਨਿਤ ਪਿੰਡ, ਸਕੂਲ ਤੇ ਸਫ਼ਾਈ ਕਰਮਚਾਰੀ ਨੂੰ ਦਿੱਤੀ ਵਧਾਈ ਅੱਗੇ ਤੋਂ ਵੀ ਸਾਫ਼ ਸਫ਼ਾਈ ਬਰਕਰਾਰ ਰੱਖਣ ਦੀ ਅਪੀਲ ਮੋਗਾ, 2 ਅਕਤੂਬਰ : ਰਾਸ਼ਟਰ ਪਿਤਾ ਮਹਾਂਤਮਾ ਗਾਂਧੀ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸਵੱਛਾ ਹੀ ਸੇਵਾ ਮੁਹਿੰ....

ਕਿਹਾ, ਸਾਰੇ ਪਿੰਡਾਂ ਵਿੱਚ ਥਾਪਰ ਮਾਡਲ ਅਤੇ ਖੇਡ ਮੈਦਾਨ ਹੋਣਗੇ ਨਵੀਂ ਖੇਡ ਨੀਤੀ ਵਿੱਚ ਕੌਮਾਂਤਰੀ ਤਗ਼ਮਾ ਜੇਤੂਆਂ ਲਈ ਸਿੱਧੀ ਸਰਕਾਰੀ ਨੌਕਰੀ ਦਾ ਪ੍ਰਬੰਧ ਮਹਿਲ ਕਲਾਂ, 2 ਅਕਤੂਬਰ : ਜਲ ਸਰੋਤ, ਖੇਡ ਤੇ ਯੁਵਕ ਸੇਵਾਵਾਂ, ਖਣਨ ਤੇ ਵਾਤਾਵਰਣ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਅਮਲਾ ਸਿੰਘ ਵਾਲਾ ਵਿਖੇ ਛੱਪੜ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਪਿੰਡ ਦੇ ਛੱਪੜ ਦਾ ਨਵੀਨੀਕਰਨ ਥਾਪਰ ਮਾਡਲ ਦੇ ਆਧਾਰ 'ਤੇ ਕੀਤਾ ਜਾਣਾ ਹੈ, ਜਿਸ....

ਸੂਬਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਜਿੰਪਾ ਵਲੋਂ ਗ੍ਰਾਮ ਪੰਚਾਇਤ ਦਾ ਸਨਮਾਨ ਬਰਨਾਲਾ 2 ਅਕਤੂਬਰ : ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਸੂਬਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਪਿੰਡ ਭੈਣੀ ਮਹਿਰਾਜ ਨੂੰ ਵਿਸ਼ੇਸ਼ ਸਨਮਾਨ ਹਾਸਲ ਹੋਇਆ ਹੈ। ਇਹ ਪਿੰਡ ਜ਼ਿਲ੍ਹਾ ਬਰਨਾਲਾ ਵਿੱਚ ਠੋਸ ਤੇ ਤਰਲ ਕੂੜੇ ਦੇ ਸੁਚੱਜੇ ਨਿਬੇੜੇ ਵਿਚ ਮੋਹਰੀ ਪਿੰਡ ਵਜੋਂ ਉਭਰਿਆ ਹੈ। ਅੱਜ ਚੰਡੀਗੜ੍ਹ ਵਿੱਚ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਭੈਣੀ ਮਹਿਰਾਜ ਦੀ ਗ੍ਰਾਮ ਪੰਚਾਇਤ ਨੂੰ ਪੰਜਾਬ ਦੇ ਜਲ ਸਪਲਾਈ....

ਕੈਬਨਿਟ ਮੰਤਰੀ ਬਲਜੀਤ ਕੌਰ ਬਜੁਰਗ ਵਿਅਕਤੀਆਂ ਦੇ ਸਨਮਾਨ ਲਈ ਕਰਨਗੇ ਮੁਹਿੰਮ ਦਾ ਆਗਾਜ਼ ਬਜੁਰਗ ਨਾਗਰਿਕਾਂ ਨੂੰ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸ਼ਾਮਿਲ ਹੋਣ ਦੀ ਅਪੀਲ ਫਰੀਦਕੋਟ 02 ਅਕਤੂਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਐਕਟ 2007 ਅਤੇ ਬਜ਼ੁਰਗ ਵਿਅਕਤੀਆਂ ਦੀ ਭਲਾਈ ਸਬੰਧੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆ ਹੋਰ ਸਕੀਮਾਂ ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਗੈਰ ਸਰਕਾਰੀ ਸੰਸਥਾ ਹੈਲਪੇਜ ਇੰਡੀਆ ਨਾਲ....