ਫਾਜ਼ਿਲਕਾ 14 ਸਤੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਅੱਜ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਢਾਬਾ ਕੋਕਰੀਆ (ਅਬੋਹਰ), ਸਰਕਾਰੀ ਪ੍ਰਾਇਮਰੀ ਸਕੂਲ ਭੱਬਾ ਵੱਟੂ ਉੱਤਰ, ਸਰਕਾਰੀ ਮਿਡਲ ਸਕੂਲ ਲਖੇ ਕੇ ਮੁਸਾਹਿਬ ਉੱਤਰ, ਢਾਬਾ ਕੇਰਾ (ਅਬੋਹਰ), ਪਿੰਡ ਵਹਾਬ....
ਮਾਲਵਾ

ਪੰਜਾਬ ਸਰਕਾਰ ਲੋਕਾਂ ਦੀ ਸਮੱਸਿਆਵਾਂ ਦੇ ਹਲ ਲਈ ਵਚਨਬਧ-ਅਮਨਦੀਪ ਸਿੰਘ ਗੋਲਡੀ ਮੁਸਾਫਿਰ ਫਾਜ਼ਿਲਕਾ, 14 ਸਤੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਵਚਨਬੱਧ ਹੈ। ਇਸੇ ਤਹਿਤ ਹਲਕਾ ਬੂਲਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਉਪਰਾਲਾ ਕਰਦਿਆਂ ਹਰੇਕ ਵੀਰਵਾਰ ਨੂੰ ਜਨ ਸਭਾ ਲਗਾ ਕੇ ਹਲਕੇ ਦੇ ਲੋਕਾਂ ਦੀ ਸੱਮਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ ਜਿਸ ਦੀ ਸ਼ੁਰੂਆਤ 14 ਸਤੰਬਰ ਨੂੰ ਕੀਤੀ ਗਈ ਅਤੇ ਅਨੇਕਾ....

ਐਸ.ਏ.ਐਸ.ਨਗਰ, 14 ਸਤੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ, ਐਸ.ਏ.ਐਸ.ਨਗਰ, ਮੁਹਾਲੀ ਵਿਖੇ ਇੱਕ ਅਧਿਆਪਕ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਸਿਖਲਾਈ ਰਾਹੀਂ ਐਜੂਕੇਸ਼ਨਲ ਇਨੀਸ਼ੀਏਟਿਵ (ਈ ਆਈ) ਦੇ ‘ਮਾਈਂਡਸਪਾਰਕ’ ਪ੍ਰੋਗਰਾਮ ਰਾਹੀਂ ਟੈਕਨਾਲੋਜੀ ਰਾਹੀਂ ਸਿੱਖਿਆ ਨੂੰ ਅੱਗੇ ਲਿਜਾਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ। ਸਿਖਲਾਈ ਸੈਸ਼ਨ ਦਾ ਉਦੇਸ਼ ਜ਼ਿਲ੍ਹੇ ਭਰ ਦੇ ਵਿਦਿਆਰਥੀਆਂ ਲਈ ਸਿੱਖਣ ਦੇ ਤਜ਼ਰਬੇ ਵਿੱਚ ਕ੍ਰਾਂਤੀ....

ਪਿੰਡਾਂ ਦੇ ਟੋਭਿਆਂ ਦੇ ਸੁੰਦਰੀਕਰਨ ਦੇ ਕੰਮ ਵਿੱਚ ਤੇਜੀ ਲਿਆਉਣ ਦੀ ਹਦਾਇਤ ਐਸ.ਏ.ਐਸ.ਨਗਰ, 14 ਸਤੰਬਰ : ਮਿਸ ਗੀਤਿਕਾ ਸਿੰਘ (ਪੀ.ਸੀ.ਐਸ.) ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਐਸ.ਏ.ਐਸ.ਨਗਰ ਵੱਲੋਂ ਅੱਜ ਬਲਾਕ ਮੋਹਾਲੀ ਦੀ ਗਰਾਮ ਪੰਚਾਇਤ ਜੁਝਾਰ ਨਗਰ, ਰਾਏਪੁਰ ਅਤੇ ਮਨਾਣਾ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ, ਡਿਸਪੈਂਸਰੀ ਅਤੇ ਆਂਗਨਵਾੜੀ ਸੈਂਟਰ ਦਾ ਦੌਰਾ ਕੀਤਾ ਗਿਆ। ਪਿੰਡਾਂ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਸਬੰਧੀ ਮੌਕੇ ਤੇ ਹਾਜਰ ਪੰਚਾਇਤ ਸਕੱਤਰਾਂ ਅਤੇ ਜੀ.ਆਰ.ਐਸ. ਨੂੰ ਹਦਾਇਤ ਕੀਤੀ ਗਈ....

ਰੁਟੀਨ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਮਹੀਨਾਵਾਰ ਆਧਾਰ ‘ਤੇ ਮੀਟਿੰਗ ਕਰਨ ਦਾ ਭਰੋਸਾ ਐਸ.ਏ.ਐਸ.ਨਗਰ, 14 ਸਤੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੁਹਾਲੀ ਦੇ ਰੈਡੀਸਨ ਰੈੱਡ ਵਿੱਚ 15 ਸਤੰਬਰ ਨੂੰ ਹੋਣ ਵਾਲੀ ਸਰਕਾਰ-ਸਨਅਤਕਾਰ ਮਿਲਣੀ ਤੋਂ ਪਹਿਲਾਂ ਵੱਖ-ਵੱਖ ਉਦਯੋਗਪਤੀਆਂ ਦੀਆਂ ਐਸੋਸੀਏਸ਼ਨਾਂ ਦੇ ਮੈਂਬਰਾਂ ਨਾਲ ਅੱਜ ਮੀਟਿੰਗ ਕੀਤੀ। ਉਦਯੋਗਪਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਮੈਗਾ ਸਮਾਗਮ ਦੇ ਮੁੱਖ ਮਹਿਮਾਨ ਦਿੱਲੀ ਦੇ ਮੁੱਖ ਮੰਤਰੀ....

ਲੁਧਿਆਣਾ, 13 ਸਤੰਬਰ : ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਹੋਏ ਗਠਜੋੜ ਨੂੰ ਲੈ ਕੇ ਹਾਈਕਮਾਂਡ ਦੇ ਪੱਧਰ ਤੇ ਭਾਵੇਂ ਸਹਿਮਤੀ ਬਣੀ ਹੋਵੇ, ਪਰ ਪੰਜਾਬ ਵਿੱਚ ਕਾਂਗਰਸੀ ਅਤੇ ਆਪ ਪਾਰਟੀ ਦੇ ਆਗੂਆਂ ਦੇ ਸੁਰ ਵੱਖੋ ਵੱਖਰੇ ਹਨ, ਇਸ ਨਾਲ ਸਬੰਧਿਤ ਅਖਬਾਰੀ ਬਿਆਨਬਾਜੀ ਵੀ ਹੁੰਦੀ ਰਹਿੰਦੀ ਹੈ। ਇਸ ਸਬੰਧੀ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇੱਕ ਬਿਆਨ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਸਾਫ ਸਾਫ ਕਹਿ ਦਿੱਤਾ ਹੈ ਕਿ ਕਾਂਗਰਸ ਤੇ ਆਪ ਦਾ ਗਠਜੋੜ ਹੋ ਚੁੱਕਾ ਹੈ। ਇਸ ਗਠਜੋੜ....

ਸਮਰਾਲਾ, 13 ਸਤੰਬਰ : ਸਥਨਕ ਸ਼ਹਿਰ ਦੇ ਨੇੜਲੇ ਪਿੰਡ ਜਲਣਪੁਰ ‘ਚ ਜੇਠ ਵੱਲੋਂ ਘੇਰਲੂ ਕਲੇਸ ਕਾਰਨ ਆਪਣੀ ਭਰਜਾਈ ਦਾ ਕਤਲ ਕਰ ਦੇਣ ਦੀ ਖਬਰ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਸਹੁਰਾ ਪਰਿਵਾਰ ਤੇ ਮ੍ਰਿਤਕਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਸਿਵਲ ਹਸਪਤਾਲ ‘ਚ ਮ੍ਰਿਤਕ ਕਰਮਜੀਤ ਕੌਰ ਦੀ ਭਰਜਾਈ ਬਲਵਿੰਦਰ ਕੌਰ ਨੇ ਦੱਸਿਆ ਕਿ ਕਰਮਜੀਤ ਕੌਰ ਦਾ ਪੇਕਾ ਪਿੰਡ ਦੁੱਗਰੀ (ਚਮਕੌਰ ਸਾਹਿਬ) ਹੈ। ਉਨ੍ਹਾਂ ਦੱਸਿਆ ਕਿ ਕਰਮਜੀਤ ਕੌਰ ਦਾ ਵਿਆਹ ਪਿੰਡ ਜੱਲਣਪੁਰ ਵਿਖੇ ਹੋਇਆ ਸੀ, ਉਨ੍ਹਾਂ ਦੱਸਿਆ ਕਿ ਕਰਮਜੀਤ....

ਜ਼ਿਲ੍ਹੇ ਦੇ ਹਰ ਵਿਅਕਤੀ ਨੂੰ ਮਿਲੇਗਾ ਸਿਹਤ ਸੇਵਾਵਾਂ ਦਾ ਪੂਰਾ ਲਾਭ : ਗੀਤਿਕਾ ਸਿੰਘ ਐੱਸ.ਏ.ਐੱਸ ਨਗਰ, 13 ਸਤੰਬ ਰ : ਜ਼ਿਲ੍ਹਾ ਸਿਹਤ ਵਿਭਾਗ ਅਤੇ ਮੈਡੀਕਲ ਕਾਲਜ ਵਲੋਂ ਅੱਜ ਇਥੇ ‘ਆਯੁਸ਼ਮਾਨ ਭਵ’ ਮੁਹਿੰਮ ਦੀ ਜ਼ਿਲ੍ਹਾ ਪੱਧਰੀ ਸ਼ੁਰੂਆਤ ਕੀਤੀ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਏ.ਡੀ.ਸੀ. (ਡੀ) ਗੀਤਿਕਾ ਸਿੰਘ ਨੇ ਦਸਿਆ ਕਿ ਇਸ ਦੇਸ਼ ਪੱਧਰੀ ਮੁਹਿੰਮ ਦੀ ਸ਼ੁਰੂਆਤ ਅੱਜ ਭਾਰਤ ਦੇ ਰਾਸ਼ਟਰਪਤੀ ਵਲੋਂ ਕੀਤੀ ਗਈ ਹੈ। ਉਨ੍ਹਾਂ ਦਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਦੇਸ਼ ਦੇ ਹਰ ਵਿਅਕਤੀ ਤਕ ਸਿਹਤ ਸੇਵਾਵਾਂ....

ਐੱਸ ਏ ਐੱਸ ਨਗਰ, 13 ਸਤੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੀਆਂ ਹਦਾਇਤਾਂ ਤੇ ਅੱਜ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐੱਸ ਤਿੜਕੇ ਵੱਲੋਂ 15 ਸਤੰਬਰ ਨੂੰ ਰੈੱਡੀਸਨ ਰੈੱਡ ਵਿਖੇ ਕਰਵਾਈ ਜਾ ਰਹੀ ‘ਸਰਕਾਰ-ਸਨਅਤਕਾਰ’ ਮਿਲਣੀ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਹੋਣਗੇ ਜਦਕਿ....

ਬਠਿੰਡਾ,13 ਸਤੰਬਰ : ਕੇਂਦਰੀ ਪੰਜਾਬੀ ਲੇਖਕ ਸਭਾ, ਮਾਂ ਬੋਲੀ ਪੰਜਾਬੀ ਦੀ ਲੰਬੇ ਸਮੇਂ ਤੋਂ ਸੇਵਾ ਕਰ ਰਹੀ ਹੈ ਅਤੇ ਪੰਜਾਬੀ ਦੇ ਵਿਕਾਸ ਲਈ ਯਤਨਸ਼ੀਲ ਹੈ। ਇਸ ਦੀ ਤਿੰਨ ਸਾਲਾਂ ਲਈ ਚੋਣ ਪਿਛਲੇ ਹਫ਼ਤੇ ਮੁਕੰਮਲ ਹੋਈ ਹੈ, ਜਿਸ ਵਿੱਚ ਸ੍ਰੀ ਦਰਸਨ ਸਿੰਘ ਬੁੱਟਰ ਪ੍ਰਧਾਨ ਬਣੇ ਹਨ। ਇਸ ਚੋਣ ਲਈ ਦੋ ਧੜੇ ਪੂਰੀ ਤਰ੍ਹਾਂ ਸਰਗਰਮ ਸਨ ਬੁੱਟਰ ਧੜਾ ਤੇ ਸਿਰਸਾ ਧੜਾ। ਕਾਗਜਾਂ ਦੀ ਪੜਤਾਲ ਉਪਰੰਤ ਨਾਮਜਦਗੀਆਂ ਵਾਪਸ ਲੈਣ ਵਾਲੇ ਦਿਨ ਸਮਾਂ ਸਮਾਪਤੀ ਤੋਂ ਦਸ ਕੁ ਮਿੰਟ ਪਹਿਲਾਂ ਸਿਰਸਾ ਧੜੇ ਦੇ ਸਾਰੇ ਉਮੀਦਵਾਰਾਂ ਨੇ....

ਮੁੱਖ ਮੰਤਰੀ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਲਿਖੇ ਪੱਤਰ ਵਿੱਚ ਕੀਤੀ ਮੰਗ ਪਟਿਆਲਾ, 13 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪੋ ਆਪਣੇ ਸਕੂਲਾਂ ਦੀਆਂ ਕਿਤਾਬਾਂ ਵਿੱਚ ਸਾਰਾਗੜ੍ਹੀ ਦੇ ਮਹਾਨ ਸ਼ਹੀਦਾਂ ਦੀ....

ਵਧੀਕ ਡਿਪਟੀ ਕਮਿਸ਼ਨਰ ਵਲੋਂ ਸਿਵਲ ਹਸਪਤਾਲ 'ਚ ਜ਼ਿਲ੍ਹਾ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ ਪ੍ਰੋਗਰਾਮ ਤਹਿਤ ਨਵੇਂ ਆਯੂਸ਼ਮਾਨ ਕਾਰਡ ਬਣਾਉਣ ਤੋਂ ਇਲਾਵਾ ਖੂਨ ਦਾਨ ਕੈਂਪ ਅਤੇ ਅੰਗਦਾਨ ਲਈ ਵੀ ਸਹੁੰ ਚੁਕਾਈ ਜਾਵੇਗੀ ਲੁਧਿਆਣਾ, 13 ਸਤੰਬਰ (ਰਘਵੀਰ ਸਿੰਘ ਜੱਗਾ) : ਸਿਹਤ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਸਥਾਨਕ ਸਿਵਲ ਹਸਪਤਾਲ ਲੁਧਿਆਣਾ ਵਿਖੇ ਆਯੂਸ਼ਮਾਨ ਭਵ ਪ੍ਰੋਗਰਾਮ ਦੀ ਲਾਂਚਿੰਗ ਕੀਤੀ ਗਈ ਜਿਸਦੇ ਤਹਿਤ 17 ਸਤੰਬਰ ਤੋਂ 02 ਅਕਤੂਬਰ ਤੱਕ ਵੱਖ-ਵੱਖ ਗਤੀਵਿਧੀਆਂ....

ਲੁਧਿਆਣਾ, 13 ਸਤੰਬਰ (ਰਘਵੀਰ ਸਿੰਘ ਜੱਗਾ) : ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ (ਐਨ.ਸੀ.ਪੀ.ਸੀ.ਆਰ.) ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਨਿੱਜੀ ਸਕੂਲਾਂ/ਪ੍ਰੀ ਨਰਸਰੀ ਅਤੇ ਕ੍ਰੈਚ ਸੈਂਟਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਹੈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਜਿੰਨੇ ਵੀ ਪ੍ਰਾਈਵੇਟ ਪਲੇਅ ਵੇ/ ਪ੍ਰੀ-ਨਰਸਰੀ ਸਕੂਲ ਚੱਲ ਰਹੇ ਹਨ, ਉਨ੍ਹਾਂ ਨੂੰ ਐਨ.ਸੀ.ਪੀ.ਸੀ.ਆਰ. ਵੱਲੋ ਜਾਰੀ ਹਦਾਇਤਾਂ ਅਨੁਸਾਰ ਰਜਿਸਟਰ ਹੋਣਾ ਲਾਜ਼ਮੀ ਹੈ।....

ਬਜ਼ੁਰਗ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਨੈਸ਼ਨਲ ਐਲਡਰ ਹੈਲਪਲਾਈਨ ਨੰਬਰ 14567 ਤੇ ਕਾਲ ਕਰਕੇ ਮਦਦ ਲੈ ਸਕਦੇ ਹਨ ਲੋੜੀਂਦੀ ਮਦਦ: ਡੀ.ਸੀ. ਜਤਿੰਦਰ ਜੋਰਵਾਲ ਦਿਵਿਆਂਗਜਨਾਂ ਸਰਟੀਫਿਕੇਟ ਸੰਜੀਦਗੀ ਨਾਲ ਬਣਾਏ ਜਾਣ ਤਾਂ ਜੋ ਕਿਸੇ ਨੂੰ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ: ਜੋਰਵਾਲ ਸੰਗਰੂਰ, 13 ਸਤੰਬਰ : ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੀ ਅਗਵਾਈ ਵਿੱਚ ਅੱਜ ਸੀਨੀਅਰ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਲਈ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਅਤੇ ਜ਼ਿਲ੍ਹੇ ਵਿੱਚ ਬਣੇ ਬਿਰਧ ਘਰਾਂ ਲਈ ਜ਼ਿਲ੍ਹਾ ਪੱਧਰੀ....

ਸਕੀਮ ਅਧੀਨ ਘਰ-ਘਰ ਜਾ ਕੇ ਲੋਕਾਂ ਦੇ ਬਣਾਏ ਜਾਣਗੇ ਸਿਹਤ ਬੀਮਾ ਕਾਰਡ ਅੰਗਦਾਨ ਕਰਨ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਚਲਾਈ ਜਾਵੇਗੀ ਮੁਹਿੰਮ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ ਨੇ ਸਿਵਲ ਹਸਪਤਾਲ ਵਿਖੇ "ਆਯੂਸ਼ਮਾਨ ਭਵ " ਸਕੀਮ ਦਾ ਕੀਤਾ ਉਦਘਾਟਨ ਫ਼ਤਹਿਗੜ੍ਹ ਸਾਹਿਬ, 13 ਸਤੰਬਰ : ਜ਼ਿਲ੍ਹੇ ਅੰਦਰ "ਆਯੂਸ਼ਮਾਨ ਭਵ" ਮੁਹਿੰਮ ਨੂੰ ਜ਼ਿਲ੍ਹਾ ਹਸਪਤਾਲ ਤੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਈਸਾ ਸਿੰਗਲ ਵੱਲੋਂ ਲਾਂਚ ਕੀਤਾ ਗਿਆ । ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ, ( ਜਨਰਲ....